Category: Tarn Taran
-

ਰਾਸ਼ਟਰੀ ਅਵਿਸਕਾਰ ਅਭਿਆਨ ਤਹਿਤ ਬਲਾਕ ਪੱਟੀ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ
ਪੱਟੀ/ਤਰਨ ਤਾਰਨ, 1 ਦਸੰਬਰ ( ) – ਰਾਸ਼ਟਰੀ ਅਵਿਸਕਾਰ ਅਭਿਆਨ ਤਹਿਤ ਬਲਾਕ ਪੱਟੀ ਦੇ ਸਾਰੇ ਸਰਕਾਰੀ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਛੇਵੀਂ ਤੋਂ ਅੱਠਵੀਂ ਮਿਡਲ ਵਿੰਗ ਤੇ ਨੌਵੀਂ-ਦਸਵੀਂ ਵਿੰਗ ਦੇ ਵਿਦਿਆਰਥੀਆਂ ਦੀਆਂ ਟੀਮਾਂ ਦੇ ਸਾਇੰਸ, ਸਮਾਜਿਕ, ਹਿਸਾਬ ਤੇ ਅੰਗਰੇਜ਼ੀ ਵਿਸੇ ਦੇ ਕੁਵਿਜ ਮੁਕਾਬਲੇ ਸਰਕਾਰੀ ਸਮਾਰਟ ਹਾਈ ਸਕੂਲ ਚੀਮਾ ਕਲਾਂ…
-

ਅਰਜੁਨਾ ਐਵਾਰਡੀ ਓਲੰਪਿਅਨ ਸਿਮਰਨਜੀਤ ਸਿੰਘ ਨੇ ਸੰਭਾਲਿਆ ਐਸ.ਡੀ.ਐਮ. ਪੱਟੀ ਅਤੇ ਭਿਖੀਵਿੰਡ ਦਾ ਚਾਰਜ
ਤਰਨ ਤਾਰਨ, 29 ਨਵੰਬਰ —ਅਰਜੁਨਾ ਐਵਾਰਡੀ (2024) ਅਤੇ ਟੋਕਿਓ ਓਲੰਪਿਕਸ ਦੇ ਕਾਂਸੀ ਤਮਗਾ ਜੇਤੂ ਸਿਮਰਨਜੀਤ ਸਿੰਘ ਨੇ ਜ਼ਿਲ੍ਹਾ ਤਰਨ ਤਾਰਨ ਦੇ ਪੱਟੀ ਅਤੇ ਭਿਖੀਵਿੰਡ ਵਿੱਚ ਸਬ-ਡਿਵਿਜ਼ਨਲ ਮੈਜਿਸਟ੍ਰੇਟ (ਐਸ.ਡੀ.ਐਮ.) ਵਜੋਂ ਚਾਰਜ ਸੰਭਾਲ ਲਿਆ ਹੈ। ਭਾਰਤੀ ਹਾਕੀ ਟੀਮ ਦੇ ਇਸ ਮਾਹਿਰ ਫਾਰਵਰਡ ਨੇ 2018 ਏਸ਼ੀਆਈ ਖੇਡਾਂ ਵਿੱਚ ਵੀ ਕਾਂਸੀ ਦਾ ਤਮਗਾ ਜਿੱਤਿਆ ਸੀ। ਟੋਕਿਓ ਓਲੰਪਿਕ 2020 ਵਿੱਚ…
-

ਏ.ਪੀ.ਕੇ.ਐੱਫ਼. ਸਕੂਲ, ਕੱਲਾ ਵਿਖੇ 15ਵਾਂ ਉਡਾਨ ਪ੍ਰੋਗਰਾਮ ਚੜ੍ਹਦੀਕਲਾ ਨਾਲ ਸੰਪਨ ਹੋਇਆ
ਤਰਨ ਤਾਰਨ, 28 ਨਵੰਬਰ ( ) – ਅੱਜ ਏ.ਪੀ.ਕੇ.ਐੱਫ਼. ਸਕੂਲ, ਕੱਲਾ ਵਿਖੇ 15ਵਾਂ ਉਡਾਨ ਪ੍ਰੋਗਰਾਮ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਕੀਤੀ ਗਈ ਜਦਕਿ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਜੀ ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਪ੍ਰੋਫੈਸਰ ਮਨਜੀਤ ਸਿੰਘ ਜੀ ਸਾਬਕਾ ਜਥੇਦਾਰ…
-

ਖੁਰਾਕ ਸੁਰੱਖਿਆ ਵਿੰਗ ਵੱਲੋਂ ਕਰਿਆਨਾ ਅਤੇ ਸਬਜ਼ੀਆਂ ਵਾਲੀਆਂ ਦੁਕਾਨਾਂ, ਰੇਹੜੀਆਂ ਦੀ ਕੀਤੀ ਜਾਂਚ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
ਤਰਨ ਤਾਰਨ, ਨਵੰਬਰ 26 ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਜੀ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਤੇ ਕਮਿਸ਼ਨਰ,ਖੁਰਾਕ ਸੁਰੱਖਿਆ, ਪੰਜਾਬ, ਸ੍ਰੀ ਦਿਲਰਾਜ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਜ਼ਿਲਾ ਸਿਹਤ ਅਫਸਰ ਡਾਕਟਰ ਸੁਖਬੀਰ ਕੌਰ ਔਲਖ ਦੀ ਅਗਵਾਈ ਵਾਲੀ ਖੁਰਾਕ ਸੁਰੱਖਿਆ ਵਿੰਗ ਦੀ…
-

ਅੱਜ ਦਫਤਰ ਡਿਪਟੀ ਕਮਿਸ਼ਨਰ, ਤਰਨ ਤਾਰਨ ਮੀਟਿੰਗ ਹਾਲ ਵਿਖੇ ਜਿਲ੍ਹਾ ਸੈਨਿਕ ਦੀ ਤਿਮਾਹੀ ਮੀਟਿੰਗ ਕੀਤੀ ਗਈ
ਤਰਨ ਤਾਰਨ, 26 ਨਵੰਬਰ- ਗਰੁਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ), ਸਕੱਤਰ ਜਿਲ੍ਹਾ ਸੈਨਿਕ ਬੋਰਡ, ਤਰਨ ਤਾਰਨ ਦੀ ਪ੍ਰਧਾਨਗੀ ਹੇਠ ਅੱਜ ਦਫਤਰ ਡਿਪਟੀ ਕਮਿਸ਼ਨਰ, ਤਰਨ ਤਾਰਨ ਮੀਟਿੰਗ ਹਾਲ ਵਿਖੇ ਜਿਲ੍ਹਾ ਸੈਨਿਕ ਬੋਰਡ ਤਰਨ ਤਾਰਨ ਦੀ ਤਿਮਾਹੀ ਮੀਟਿੰਗ ਕੀਤੀ ਗਈ, ਜਿਸ ਵਿੱਚ ਸਮੂਹ ਵਿਭਾਗਾਂ, ਸਟੇਸ਼ਨ ਹੈਡਕੁਆਰਟਰ ਨਿਊ ਮਿਲਟਰੀ ਸਟੇਸ਼ਨ (ਖਾਸਾ), ਅੰਮ੍ਰਿਤਸਰ ਅਤੇ ਐਕਸ-ਸਰਵਿਸਮੈਨ ਲੀਗਜ਼ ਦੇ ਪ੍ਰਧਾਨਾਂ ਵੱਲੋਂ…
-

ਸੇਂਟ ਕਬੀਰ ਕਾਨਵੈਂਟ ਡੇਅ ਬੋਰਡਿੰਗ ਸਕੂਲ, ਵਲਟੋਹਾ ਵਿਖੇ ਬਾਲ ਦਿਵਸ ਮੌਕੇ ਸਾਲਾਨਾ ਖੇਡ ਮੇਲਾ ਕਰਵਾਇਆ
ਤਰਨ ਤਾਰਨ, 14 ਨਵੰਬਰ ( ) – ਸੇਂਟ ਕਬੀਰ ਕਾਨਵੈਂਟ ਡੇਅ ਬੋਰਡਿੰਗ ਸਕੂਲ, ਵਲਟੋਹਾ ਵਿਖੇ ਬਾਲ ਦਿਵਸ ਅਤੇ 21ਵੇਂ ਸਾਲਾਨਾ ਖੇਡ ਮੇਲੇ ਦੌਰਾਨ ਐਡਵੋਕੇਟ ਨਵਨੀਤ ਕੌਰ (ਲੀਗਲ ਏਡ ਕੌਸਲ, ਡੀਐਲਐਸਏ ਪੱਟੀ) ਨੇ ਵਿਸ਼ੇਸ਼ ਤੌਰ `ਤੇ ਸ਼ਿਰਕਤ ਕੀਤੀ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਨਵਨੀਤ ਕੌਰ ਨੇ ਬੱਚਿਆਂ ਨੂੰ ਪਿਆਰ, ਮਾਰਗਦਰਸ਼ਨ…
-

ਜ਼ਿਮਨੀ ਚੋਣ 021-ਤਰਨ ਤਾਰਨ ਦੇ ਮੱਦੇਨਜ਼ਰ 9 ਨਵੰਬਰ ਸ਼ਾਮ 6:00 ਵਜੇ ਤੋਂ 11 ਨਵੰਬਰ ਸ਼ਾਮ 6:00 ਵਜੇ ਤੱਕ ਡਰਾਈ ਡੇਅ ਘੋਸ਼ਿਤ
ਤਰਨ ਤਾਰਨ, 10 ਨਵੰਬਰ ( ) – ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਜ਼ਿਮਨੀ ਚੋਣ ਨੂੰ ਮੁੱਖ ਰੱਖਦੇ ਹੋਏ ਐਕਸਾਈਜ਼ ਕਮਿਸ਼ਨਰ ਪੰਜਾਬ ਵੱਲੋਂ ਸਾਰੇ ਵਿਧਾਨ ਸਭਾ ਹਲਕਾ ਤਰਨ ਤਾਰਨ ਅਤੇ ਇਸ ਦੇ ਨਾਲ ਲਗਦੇ ਹਲਕਿਆਂ ਦੇ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ 9 ਨਵੰਬਰ ਨੂੰ ਸ਼ਾਮ 6:00 ਵਜੇ ਤੋਂ 11 ਨਵੰਬਰ ਸ਼ਾਮ 6:00…
-

ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਅਧਿਕਾਰੀਆਂ ਨਾਲ ਤਰਨ ਤਾਰਨ ਉਪ ਚੋਣ ਦੀਆਂ ਤਿਆਰੀਆਂ ਸਬੰਧੀ ਮੀਟਿੰਗ
ਤਰਨ ਤਾਰਨ, 9 ਨਵੰਬਰ ( ) – ਵਿਧਾਨ ਸਭਾ ਹਲਕਾ 021-ਤਰਨ ਤਾਰਨ ਵਿੱਚ 11 ਨਵੰਬਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਚੋਣ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ,…
-

ਵੋਟਿੰਗ ਤੋਂ ਪਹਿਲਾਂ ਦੇ 72, 48 ਅਤੇ 24 ਘੰਟਿਆਂ ਦੌਰਾਨ ਵਰਤੀ ਜਾ ਰਹੀ ਹੈ ਵਿਸ਼ੇਸ਼ ਚੌਕਸੀ
ਤਰਨ ਤਾਰਨ, 08 ਨਵੰਬਰ ( ) – ਡਿਪਟੀ ਕਮਿਸ਼ਨਰ ਤਰਨ ਤਾਰਨ-ਕਮ-ਜ਼ਿਲ੍ਹਾ ਚੋਣ ਅਧਿਕਾਰੀ, ਸ੍ਰੀ ਰਾਹੁਲ, ਆਈ.ਏ.ਐੱਸ. ਨੇ ਦੱਸਿਆ ਹੈ ਕਿ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਜ਼ਿਮਨੀ ਚੋਣ ਲਈ ਹਰੇਕ ਪ੍ਰਕਾਰ ਦੇ ਪ੍ਰਬੰਧਾਂ ਨੂੰ ਮੁਕੰਮਲ ਕਰ ਲਿਆ ਗਿਆ ਹੈ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਮੁਤਾਬਕ ਜ਼ਿਮਨੀ ਚੋਣ ਨੂੰ ਨੇਪਰੇ ਚਾੜ੍ਹਿਆ…
-

ਤਰਨ ਤਾਰਨ ਜ਼ਿਮਨੀ ਚੋਣ: 11 ਨਵੰਬਰ ਨੂੰ ਵੋਟਾਂ ਤੋਂ ਪਹਿਲਾਂ ਮੁੱਖ ਚੋਣ ਅਧਿਕਾਰੀ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਫਾਈਨਲ ਸਮੀਖਿਆ ਮੀਟੰਗ
ਚੰਡੀਗੜ੍ਹ, 7 ਨਵੰਬਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ 11 ਨਵੰਬਰ ਨੂੰ ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਦੀਆਂ ਵੋਟਾਂ ਤੋਂ ਪਹਿਲਾਂ ਅੰਤਿਮ ਪੜਾਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਵੀਡਿਓ ਕਾਨਫਰੰਸਿੰਗ ਜ਼ਰੀਏ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ- ਕਮ- ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ, ਐੱਸ.ਐੱਸ.ਪੀ ਡਾ.…
-

ਕਿਰਤੋਵਾਲ ਖੁਰਦ ਵਿਖੇ ਹੈਪੀ ਸੀਡਰ ਅਤੇ ਸੁਪਰ ਸੀਡਰ ਮਸ਼ੀਨਾਂ ਨਾਲ ਕਣਕ ਦੀ ਬਿਜਾਈ ਦਾ ਸ਼ੁਭ ਆਰੰਭ
ਤਰਨ ਤਾਰਨ, 1 ਨਵੰਬਰ ( ) – ਖੇਤੀ ਕਰਦਿਆਂ ਹਰ ਕਿਸਾਨ ਦੀ ਸੋਚ ਹੁੰਦੀ ਹੈ ਕਿ ਫਸਲ ਉਤਪਾਦਨ ਦੀ ਲਾਗਤ ਘੱਟ ਹੋਵੇ ਅਤੇ ਆਮਦਨ ਵੱਧ ਹੋਵੇ। ਪਰ ਅਜਿਹਾ ਤਾਂ ਹੀ ਸੰਭਵ ਹੈ ਜੇਕਰ ਉਹ ਖੇਤੀ ਤਕਨੀਕਾਂ ਨੂੰ ਵੇਖ, ਸਮਝ ਕੇ ਹਿੰਮਤ ਅਤੇ ਲਗਨ ਨਾਲ ਯਤਨ ਕਰੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ…
-

ਤਰਨ ਤਾਰਨ ਉਪ ਚੋਣ ਦੇ ਮੱਦੇਨਜ਼ਰ ਪੋਲਿੰਗ ਸਟਾਫ਼ ਦੀ ਰਿਹਰਸਲ ਹੋਈ
ਤਰਨ ਤਾਰਨ, 26 ਅਕਤੂਬਰ ( ) – 11 ਨਵੰਬਰ ਨੂੰ ਹੋਣ ਵਾਲੀ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਉਪ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਤਇਨਾਤ ਕੀਤੇ ਗਏ ਪੋਲਿੰਗ ਸਟਾਫ਼ ਦੀ ਪਹਿਲੀ ਰਹਿਰਸਲ ਅੱਜ ਮਾਈ ਭਾਗੋ ਕਾਲਜ ਆਫ਼ ਨਰਸਿੰਗ, ਪਿੱਦੀ (ਤਰਨ ਤਾਰਨ) ਵਿਖੇ ਕਰਵਾਈ ਗਈ। ਇਸ ਰਿਹਰਸਲ ਦਾ ਜਾਇਜਾ ਲੈਣ ਲਈ ਸੰਯੁਕਤ…
-
ਪਰਾਲੀ ਦੀ ਅੱਗ ਨੂੰ ਰੋਕਣ ਲਈ ਖਡੂਰ ਸਾਹਿਬ ਤਹਿਸੀਲ ਦੇ ਸਾਰੇ ਪਿੰਡਾਂ ਦੇ ਆਲੇ ਦੁਆਲੇ ਚੈਕਿੰਗ ਟੀਮਾਂ ਨੇ ਗਸ਼ਤ ਵਧਾਈ
ਖਡੂਰ ਸਾਹਿਬ/ਤਰਨ ਤਾਰਨ, 25 ਅਕਤੂਬਰ ( ) – ਝੋਨੇ ਦੀ ਪਰਾਲੀ ਦੀ ਅੱਗ ਦੀ ਰੋਕਥਾਮ ਲਈ ਮਾਨਯੋਗ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਸਹੀ ਉਪਾਵਾਂ ਬਾਰੇ ਲਗਾਤਾਰ ਜਾਗਰੂਕ ਕੀਤਾ ਰਿਹਾ ਹੈ। ਇਸ ਤੋਂ ਇਲਾਵਾ ਪਰਾਲੀ ਦੀ ਅੱਗ ਨੂੰ ਰੋਕਣ ਲਈ ਚੈਕਿੰਗ ਟੀਮਾਂ…
-

ਤਰਨ ਤਾਰਨ ਉਪ ਚੋਣ ਲਈ ਅੱਜ 12 ਉਮੀਦਵਾਰਾਂ ਦੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ
ਤਰਨ ਤਾਰਨ, 18 ਅਕਤੂਬਰ ( ) – ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਹੋ ਰਹੀ ਉਪ ਚੋਣ ਲਈ ਅੱਜ 12 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਰਿਟਰਨਿੰਗ ਅਫਸਰ-ਕਮ-ਐਸਡੀਐਮ ਤਰਨ ਤਾਰਨ ਕੋਲ ਅੱਜ ਅਖਿਲ ਭਾਰਤੀ ਸਿਵ ਸੈਨਾ ਰਾਸ਼ਟਰਵਾਦੀ ਦੇ ਉਮੀਦਵਾਰ ਅਰੁਨ ਕੁਮਾਰ ਖੁਰਮੀ, ਭਾਰਤੀ ਜਨਤਾ ਪਾਰਟੀ ਦੇ ਕਵਰਿੰਗ ਉਮੀਦਵਾਰ ਸੁੱਚਾ ਸਿੰਘ, ਇੰਡੀਅਨ…
-

ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮਨਾਈ ਗਈ ਮਾਪੇ ਅਧਿਆਪਕ ਮਿਲਣੀ
ਤਰਨ ਤਾਰਨ, 17 ਅਕਤੂਬਰ ( ) – ਅੱਜ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਪੂਰੇ ਉਤਸ਼ਾਹ ਅਤੇ ਸਫ਼ਲਤਾ ਨਾਲ ਕੀਤਾ ਗਿਆ, ਜਿਸ ਵਿੱਚ ਮਾਪਿਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਸ ਮਿਲਣੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਪੜ੍ਹਾਈ, ਸਿਹਤ ਅਤੇ ਬਿਹਤਰ ਭਵਿੱਖ ਬਾਰੇ ਵਿਚਾਰ-ਵਟਾਂਦਰਾ ਕਰਨਾ…
-

ਜ਼ਿਲਾ ਤਰਨ ਤਾਰਨ ਦੇ ਵਿੱਚ 142833 ਬੱਚਿਆਂ ਨੂੰ ਪਿਲਾਈਆਂ ਗਈਆਂ ਪਲਸ ਪੋਲੀਓ ਬੂੰਦਾਂ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
ਤਰਨ ਤਾਰਨ, ਅਕਤੂਬਰ 14: ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਅਤੇ ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲੇ ਦੇ ਸਿਵਲ ਸਰਜਨ, ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਅਤੇ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਦੀ ਦੇਖ ਰੇਖ ਹੇਠ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਮੰਗਲਵਾਰ ਨੂੰ…
-

ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਤਿਉਹਾਰਾਂ ਦਾ ਤੋਹਫ਼ਾ, 4150 ਕਰੋੜ ਰੁਪਏ ਦੀ ਲਾਗਤ ਨਾਲ 19,491 ਕਿਲੋਮੀਟਰ ਲਿੰਕ ਸੜਕਾਂ ਦੇ ਨਿਰਮਾਣ ਦੀ ਸ਼ੁਰੂਆਤ
ਝਬਾਲ (ਤਰਨ ਤਾਰਨ), 3 ਅਕਤੂਬਰਤਿਉਹਾਰਾਂ ਦੇ ਸੀਜ਼ਨ ਦੌਰਾਨ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 4,150.42 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਵਿੱਚ 19,491.56 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡ ਕਰਨ ਲਈ ਵੱਡਾ ਪ੍ਰਾਜੈਕਟ ਸ਼ੁਰੂ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ…
-

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਤਰਨ ਤਾਰਨ ਤੋਂ “ਮੇਰਾ ਘਰ, ਮੇਰਾ ਮਾਣ” ਸਕੀਮ ਦੀ ਕੀਤੀ ਸ਼ੁਰੂਆਤ
ਚੰਡੀਗੜ੍ਹ/ਤਰਨ ਤਾਰਨ, 30 ਸਤੰਬਰ: ਪੰਜਾਬ ਦੇ ਕੈਬਨਿਟ ਮੰਤਰੀ ਪੰਜਾਬ ਸ. ਹਰਦੀਪ ਸਿੰਘ ਮੁੰਡੀਆਂ ਅਤੇ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜ਼ਿਲ੍ਹਾ ਤਰਨ ਤਾਰਨ ਤੋਂ “ਮੇਰਾ ਘਰ, ਮੇਰਾ ਮਾਣ” ਸਕੀਮ ਦੀ ਸ਼ੁਰੂਆਤ ਕੀਤੀ ਅਤੇ ਲਾਲ ਲਕੀਰ ਦੇ ਅੰਦਰ ਆਉਂਦੀ ਜ਼ਮੀਨ/ਜਾਇਦਾਦ ਦੇ ਮਾਲਕਾਨਾ ਹੱਕ ਪ੍ਰਾਪਤ ਕਰਨ ਵਾਲੇ ਹਲਕਾ ਤਰਨ ਤਾਰਨ ਦੇ 11 ਪਿੰਡਾਂ ਦੇ ਲਾਭਪਾਤਰੀਆਂ ਨੂੰ ਪ੍ਰਾਪਰਟੀ…
-

ਜ਼ਿਲ੍ਹਾ ਤਰਨ ਤਾਰਨ ਦਾ ਉੱਦਮੀ ਕਿਸਾਨ ਚਾਨਣ ਸਿੰਘ ਨੂੰ ਸ. ਉਜਾਗਰ ਸਿੰਘ ਧਾਲੀਵਾਲ ਯਾਦਗਾਰੀ ਪੁਰਸਕਾਰ ਨਾਲ ਕੀਤਾ ਗਿਆ ਸਨਮਾਨਿਤ
ਤਰਨ ਤਾਰਨ, 29 ਸਤੰਬਰਪੰਜਾਬ ਐਗਰੀ ਕਰਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ ਕਿਸਾਨ ਮੇਲੇ ਦੌਰਾਨ ਜ਼ਿਲ੍ਹਾ ਤਰਨ ਤਾਰਨ ਦੇ ਅਗਾਹਵਧੂ ਕਿਸਾਨ ਸ. ਚਾਨਣ ਸਿੰਘ ਨੂੰ ਸ. ਉਜਾਗਰ ਸਿੰਘ ਧਾਲੀਵਾਲ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ । ਇਹ 33 ਸਾਲਾ ਬੀ ਏ ਪੜ੍ਹਿਆ ਨੌਜਵਾਨ ਪਿੰਡ ਪੱਟੀ ਦਾ ਕਿਸਾਨ ਹੈ, ਜਿਸ ਨੂੰ 21 ਸਾਲਾਂ ਦਾ ਖੇਤੀ ਤਜ਼ਰਬਾ ਹਾਸਿਲ ਹੈ ।…
-

ਪੰਜਾਬ ਸਰਕਾਰ ਵੱਲੋਂ ਜਿਲ੍ਹਾ ਤਰਨ ਤਾਰਨ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਦੀ ਕੀਤੀ ਗਈ ਸ਼ੁਰੂਆਤ-ਹਰਮੀਤ ਸਿੰਘ ਸੰਧੂ
ਤਰਨ ਤਾਰਨ, 23 ਸਤੰਬਰ :ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਬਿਹਤਰ ਤੇ ਮਿਆਰੀ ਸਹੂਲਤਾਂ ਮੁਹੱਈਆਂ ਕਰਵਾਉਣ ਦੇ ਸੰਕਲਪ ਤਹਿਤ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ “ਮੁੱਖ ਮੰਤਰੀ ਸਿਹਤ ਯੋਜਨਾ” ਦੀ ਸ਼ੁਰੂਆਤ ਜ਼ਿਲ੍ਹਾ ਤਰਨ ਤਾਰਨ ਤੋਂ ਕੀਤੀ ਗਈ।ਇਸ ਸਬੰਧੀ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਫਹਿਤਚੱਕ (ਤਰਨ ਤਾਰਨ) ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ…