ਪੰਜਾਬ ਆਪਣੇ ਫੈਸਲੇ ‘ਤੇ ਦ੍ਰਿੜ੍ਹ-ਮੁੱਖ ਮੰਤਰੀ ਵੱਲੋਂ ਵਾਧੂ ਪਾਣੀ ਛੱਡਣ ਤੋਂ ਕੋਰੀ ਨਾਂਹ, ਹਰਿਆਣਾ ਨੇ ਆਪਣਾ ਕੋਟਾ ਪਹਿਲਾਂ ਹੀ ਪੂਰਾ ਕੀਤਾ

ਚੰਡੀਗੜ੍ਹ, 29 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਉੱਤੇ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਲਈ ਦਬਾਅ ਬਣਾਉਣ ਦੀ ਕੋਸ਼ਿਸ ਕਰ ਰਹੀ ਹੈ ਪਰ…

ਕ੍ਰਾਈਮ ਬ੍ਰਾਂਚ ਦੀ ਵੱਡੀ ਕਾਮਯਾਬੀ, 5 ਕਰੋੜ ਦੀ ਫਿਰੌਤੀ ਮਾਮਲੇ ‘ਚ  ਦੋ ਗ੍ਰਿਫਤਾਰੀ- ਗਗਨ ਅਜੀਤ ਸਿੰਘ

ਮਾਲੇਰਕੋਟਲਾ 20 ਅਪ੍ਰੈਲ : ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 19 ਅਪ੍ਰੈਲ 2025 ਨੂੰ ਕਪਤਾਨ ਪੁਲਿਸ ਇੰਨਵੈਸਟੀਗੇਸਨ ਸਤਪਾਲ ਸ਼ਰਮਾ ਅਤੇ…

ਜ਼ਿਲ੍ਹਾ ਪ੍ਰਸ਼ਾਸਨ ਸੁਚਾਰੂ ਤੇ ਪਾਰਦਰਸ਼ੀ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ – ਡਿਪਟੀ ਕਮਿਸ਼ਨਰ

ਮਾਲੇਰਕੋਟਲਾ 15 ਅਪ੍ਰੈਲ: ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ.ਤਿੜਕੇ ਨੇ ਜ਼ਿਲ੍ਹੇ ‘ਚ ਸੁਚਾਰੂ ਤੇ ਪਾਰਦਰਸ਼ੀ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਨੂੰ ਦੁਹਰਾਉਂਦਿਆਂ ਦੱਸਿਆ ਕਿ ਕਿ ਜ਼ਿਲ੍ਹੇ ਭਰ…

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਰੋਡਵੇਜ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਨਾਲ ਮੀਟਿੰਗ

ਚੰਡੀਗੜ੍ਹ, 9 ਅਪ੍ਰੈਲ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਰੋਡਵੇਜ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਵਿਸਥਾਰ ਵਿੱਚ ਚਰਚਾ ਕਰਦਿਆਂ…

ਨਸ਼ੇ ਦੀ ਆੜ ‘ਚ ਬਣਾਈ ਨਜ਼ਾਇਜ ਪ੍ਰਾਪਰਟੀ ਨੂੰ ਜਬਤ ਕੀਤਾ ਜਾਵੇਗਾ: ਡਿਪਟੀ ਕਮਿਸ਼ਨਰ 

ਰੂਪਨਗਰ, 3 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ‘‘ਯੁੱਧ ਨਸ਼ਿਆਂ ਵਿਰੁੱਧ’’ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਨਸ਼ਿਆਂ ਦੇ…

ਡਿਪਟੀ ਕਮਿਸ਼ਨਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ 

ਰੂਪਨਗਰ, 1 ਅਪ੍ਰੈਲ: ਰੂਪਨਗਰ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਪੁਖਤਾ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਕਣਕ ਦੀ ਖਰੀਦ ਏਜੰਸੀਆਂ ਅਤੇ ਸਮੂਹ ਆੜਤੀਆਂ…

ਪੰਜਾਬ ਪੁਲਿਸ ਨੇ ਨਾਰਕੋ-ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼; 4 ਕਿਲੋ ਹੈਰੋਇਨ ਨਾਲ ਪਿਓ-ਪੁੱਤਰ ਸਮੇਤ ਚਾਰ ਵਿਅਕਤੀ ਕਾਬੂ

ਡੀਗੜ੍ਹ/ਅੰਮ੍ਰਿਤਸਰ, 23 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਅਹਿਮ ਸਫ਼ਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਚਾਰ ਵਿਅਕਤੀਆਂ ਨੂੰ 4 ਕਿਲੋ…

ਸਰਕਾਰੀ ਕਾਲਜ ਰੋਪੜ ਵਿਖੇ ਜਿਲ੍ਹਾ ਪੱਧਰੀ ਵਿਕਸਿਤ ਭਾਰਤ ਯੂਥ ਪਾਰਲੀਮੈਂਟ ਆਯੋਜਿਤ 

ਰੂਪਨਗਰ, 21 ਮਾਰਚ: ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਨਹਿਰੂ ਯੁਵਾ ਕੇਂਦਰਾ, ਰੂਪਨਗਰ ਦੇ ਸਹਿਯੋਗ ਨਾਲ ਕੌਮੀ ਸੇਵਾ ਯੋਜਨਾ ਯੂਨਿਟ ਵੱਲੋਂ ਜਿਲ੍ਹਾ ਪੱਧਰੀ ਵਿਕਸਿਤ ਭਾਰਤ…

ਭਾਜਪਾ-ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਆਪਣੇ ਫਾਇਦੇ ਲਈ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿੱਚ ਧੱਕਿਆ: ਹਰਪਾਲ ਚੀਮਾ

ਚੰਡੀਗੜ੍ਹ, 28 ਫਰਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਨਸ਼ਾ ਤਸਕਰਾਂ ਨੂੰ ਸਖ਼ਤ ਅਤੇ ਅੰਤਮ ਚੇਤਾਵਨੀ ਦਿੱਤੀ ਹੈ ਕਿ ਉਹ ਜਾਂ ਤਾਂ ਨਸ਼ਾ ਤਸਕਰੀ ਛੱਡ…

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਸੁਨਾਮ ਵਿੱਚ ਚੀਨੀ ਡੋਰ ਦੀ ਵਿਕਰੀ ਤੇ ਭੰਡਾਰ ਨੂੰ ਰੋਕਣ ਲਈ ਤਲਾਸ਼ੀ ਅਭਿਆਨ ਤੇਜ਼ : ਪ੍ਰਮੋਦ ਸਿੰਗਲਾ

ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 24 ਜਨਵਰੀ- ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੀਨੀ ਡੋਰ ਦੀ ਵਰਤੋਂ ਨੂੰ ਰੋਕਣ ਲਈ ਸਰਗਰਮ ਕਦਮ ਚੁੱਕਦਿਆਂ ਲਗਾਤਾਰ ਚੈਕਿੰਗ…