ਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 8 ਨਵੰਬਰ: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦਾ ਪਰਦਾਫਾਸ਼ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਪੁਰਤਗਾਲ ਅਧਾਰਤ ਗੈਂਗਸਟਰ ਮਨਪ੍ਰੀਤ ਸਿੰਘ ਉਰਫ਼ ਮੰਨੂ ਘਨਸ਼ਾਮਪੁਰੀਆ ਦੇ ਦੋ ਕਾਰਕੁਨਾਂ ਨੂੰ…