Category: Uncategorized
-

ਡਾ. ਰਜੀਵ ਅਰੋੜਾ ਐੱਸ ਬੀ ਐੱਸ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਦੇ ਬਣੇ ਨਵੇਂ ਰਜਿਸਟਰਾਰ
ਫ਼ਿਰੋਜ਼ਪੁਰ, 13 ਅਪ੍ਰੈਲ ਡਾ. ਰਾਜੀਵ ਅਰੋੜਾ ਨੇ ਐੱਸ ਬੀ ਐਸ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਦੇ ਨਵੇਂ ਰਜਿਸਟਰਾਰ ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਮਾਣਯੋਗ ਉਪ ਕੁਲਪਤੀ ਪ੍ਰੋ ਡਾ ਸੁਰੇਸ਼ ਕੁਮਾਰ ਸ਼ਰਮਾ ਨੇ ਓਹਨਾ ਨੂੰ ਸ਼ੁੱਭ ਇਸ਼ਾਵਾਂ ਦਿੱਤੀਆਂ ਤੇ ਆਸ ਪ੍ਰਗਟਾਈ ਕਿ ਡਾ ਰਜੀਵ ਅਰੋੜਾ ਯੂਨੀਵਰਸਿਟੀ ਪ੍ਰਸ਼ਾਸਨ , ਫੈਕਲਟੀ ਅਤੇ ਸਟਾਫ਼ ਦੀਆਂ ਉਮੀਦਾਂ ਤੇ ਖਰੇ ਉਤਰਨਗੇ…
-

ਰਾਜ ਚੋਣ ਕਮਿਸ਼ਨ ਵੱਲੋਂ 9 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ ਲਈ ਆਮ/ਜ਼ਿਮਨੀ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਸੋਧ ਲਈ ਪ੍ਰਕਿਰਿਆ ਦੀ ਸ਼ੁਰੂਆਤ
ਚੰਡੀਗੜ੍ਹ 10 ਅਪ੍ਰੈਲ 2026– ਪੰਜਾਬ ਰਾਜ ਵਿੱਚ ਨੇੜੇਲੇ ਭਵਿੱਖ ਵਿੱਚ ਹੋਣ ਵਾਲੀਆਂ 09 ਨਗਰ ਨਿਗਮ (ਬਰਨਾਲਾ, ਬਠਿੰਡਾ, ਅਬੋਹਰ, ਬਟਾਲਾ, ਹੁਸ਼ਿਆਰਪੁਰ, ਕਪੂਰਥਲਾ, ਮੋਗਾ, ਐਸ.ਏ.ਐਸ. ਨਗਰ ਅਤੇ ਪਠਾਨਕੋਟ) ਅਤੇ 104 ਨਗਰ ਕੌਂਸਲ/ ਨਗਰ ਪੰਚਾਇਤ ਦੀਆਂ ਆਮ/ ਉੱਪ ਚੋਣਾਂ, 2026 ਦੇ ਸੰਬਧ ਵਿੱਚ ਰਾਜ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ…
-

ਦੋ ਦਿਨਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ
ਮੋਗਾ ਸਿਵਲ ਸਰਜਨ ਮੋਗਾ ਡਾਕਟਰ ਰਮਨਦੀਪ ਸਿੰਗਲਾ ਦੇ ਹੁਕਮਾ ਮੁਤਾਬਿਕ ਅਤੇ ਡਾਕਟਰ ਹਰਿੰਦਰ ਸਿੰਘ ਸੂਦ ਦੀ ਅਗਵਾਈ ਹੇਠ ਸਿਹਤ ਵਿਭਾਗ ਪੰਜਾਬ ਅਤੇ ਹਾਰਪਿਕ ਵਰਲਡ ਟਾਇਲਟ ਕਾਲੇਜ, ਪਟਿਆਲਾ ਦੇ ਸਾਂਝੇ ਉਪਰਾਲੇ ਹੇਠ ਸਿਵਲ ਹਸਪਤਾਲ ਮੋਗਾ ਵਿਖੇ ਸੈਨੀਟੇਸ਼ਨ ਵਰਕਰਾਂ ਅਤੇ ਦਰਜਾ ਚਾਰ ਕਰਮਚਾਰੀਆਂ ਲਈ ਦੋ ਦਿਨਾਂ ਦੀ ਸੇਫਟੀ ਅਤੇ ਸਕਿਲ ਡਿਵੈਲਪਮੈਂਟ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਜਾ…
-

ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ
ਹੁਸ਼ਿਆਰਪੁਰ, 7 ਮਾਰਚ: ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰ. 18 ਵਿੱਚ ਸੰਵਿਧਾਨ ਦੇ ਨਿਰਮਾਤਾ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਦੇ ਨਿਰਮਾਣ ਦੇ ਕੰਮ ਦੀ ਰਸਮੀ ਸ਼ੁਰੂਆਤ ਕਰਵਾਈ। ਇਸ ਮੌਕੇ ‘ਤੇ ਉਨ੍ਹਾਂ ਐਲਾਨ ਕੀਤਾ ਕਿ ਲਗਭਗ 18.50 ਲੱਖ ਰੁਪਏ ਦੀ ਲਾਗਤ ਵਾਲਾ ਇਹ ਮਹੱਤਵਪੂਰਨ ਪ੍ਰੋਜੈਕਟ ਇਲਾਕੇ ਵਿੱਚ ਇੱਕ ਸ਼ਾਨਦਾਰ ਅਤੇ ਪ੍ਰੇਰਨਾਦਾਇਕ ਬੁੱਤ ਸਥਾਪਿਤ ਕੀਤਾ ਜਾਵੇਗਾ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਡਾ. ਬੀ.…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ‘ਸ੍ਰੀ ਗੁਰੂ ਤੇਗ਼ ਬਹਾਦਰ ਯੂਨੀਵਰਸਿਟੀ’ ਨੂੰ ਮਨਜ਼ੂਰੀ
*ਚੰਡੀਗੜ੍ਹ, 7 ਮਾਰਚ 2026 ਨਵੀਂ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਨੂੰ ਹਰੀ ਝੰਡੀਮੰਤਰੀ ਮੰਡਲ ਨੇ ਪੰਜਾਬ ਉਦਯੋਗ ਕ੍ਰਾਂਤੀ ਤਹਿਤ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਉਤੇ ਮੋਹਰ ਲਾ ਦਿੱਤੀ ਹੈ ਅਤੇ ਇਸ ਨੀਤੀ ਵਿੱਚ ਸੈਕਟਰ ਅਧਾਰਿਤ ਨੀਤੀਆਂ, ਵਿਸਥਾਰਤ ਸਕੀਮਾਂ ਅਤੇ ਦਿਸ਼ਾ-ਨਿਰਦੇਸ਼ ਨੂੰ ਦਰਸਾਉਂਦੇ ਹਨ। ਇਸ ਨੀਤੀ ਦਾ ਉਦੇਸ਼ ਸੂਬੇ ਵਿੱਚ ਵਿੱਤੀ ਰਿਆਇਤਾਂ, ਖੇਤਰੀ ਵਿਕਾਸ, ਰੋਜ਼ਗਾਰ ਪੈਦਾ…
-

ਜ਼ਿਲ੍ਹਾ ਪੁਲਿਸ ਪ੍ਰਸਾਸਨ ਵੱਲੋਂ ਨਸ਼ਾ ਤਸਕਰਾਂ ਦੀ ਨਾਜਾਇਜ਼ ਉਸਾਰੀਆਂ ਕੀਤੀਆਂ ਨਸ਼ਟ
ਮਾਲੇਰਕੋਟਲਾ, 07 ਜਨਵਰੀ- ਕਪਤਾਨ ਪੁਲਿਸ (ਸਥਾਨਕ) ਗੁਰਸ਼ਰਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ “ਯੁੱਧ ਨਸ਼ਿਆਂ ਵਿਰੁੱਧ” ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੇ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੁਆਰਾ ਨਸ਼ੇ ਦੀ ਵਿਕਰੀ ਕਰਕੇ ਬਣਾਈ ਗਈ ਨਾਜਾਇਜ਼ ਪ੍ਰਾਪਰਟੀ ਨੂੰ ਨਸ਼ਟ ਕਰਨ ਲਈ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ। …
-

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ 15 ਜਨਵਰੀ ਤੋਂ ਹੋਵੇਗੀ ਸ਼ੁਰੂ
ਤਰਨ ਤਾਰਨ, 07 ਜਨਵਰੀ ( ) – ਨਗਰ ਸੁਧਾਰ ਟਰੱਸਟ ਤਰਨ ਤਾਰਨ ਦੇ ਚੇਅਰਮੈਨ ਸ. ਰਾਜਿੰਦਰ ਸਿੰਘ ਉਸਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 15 ਜਨਵਰੀ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਅਧੀਨ…
-

ਸਾਲ 2025 ਦਾ ਸੰਸਦੀ ਮਾਮਲੇ ਵਿਭਾਗ ਦਾ ਲੇਖਾ-ਜੋਖਾ; ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ
ਚੰਡੀਗੜ੍ਹ, 31 ਦਸੰਬਰ:– ਪੰਜਾਬ ਸਰਕਾਰ ਨੇ ਸੰਵਿਧਾਨ ਦਿਵਸ ਦੇ ਮੌਕੇ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿਸ਼ੇਸ਼ ਤੌਰ ਤੇ ਤਿਆਰ ਕੀਤੀ ਗਈ ਪੰਜਾਬ ਵਿਧਾਨ ਸਭਾ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੌਕ ਵਿਧਾਨ ਸਭਾ ਸੈਸ਼ਨ ਕਰਵਾ ਕੇ ਉਤਸ਼ਾਹਿਤ ਕੀਤਾ ਗਿਆ, ਤਾਂ ਜੋ ਸੂਬੇ ਦੇ…
-

ਵਧੀਕ ਡਿਪਟੀ ਕਮਿਸ਼ਨਰ ਨੇ ਸਟਰਾਂਗ ਰੂਮ/ਗਿਣਤੀ ਕੇਂਦਰ ਦਾ ਕੀਤਾ ਦੌਰਾ
ਅਹਿਮਦਗੜ੍ਹ/ਮਾਲੇਰਕੋਟਲਾ, 09 ਦਸੰਬਰ – ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਵੱਲੋਂ ਗਾਂਧੀ ਸਕੂਲ ਅਹਿਮਦਗੜ੍ਹ ਦਾ ਦੌਰਾ ਕਰਕੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਲਈ ਬਲਾਕ ਅਹਿਮਦਗੜ੍ਹ ਵਿਖੇ ਤਿਆਰ ਕੀਤੇ ਗਏ ਸਟਰਾਂਗ ਰੂਮ ਅਤੇ ਗਿਣਤੀ ਕੇਂਦਰ ਦੀ ਸੁਰੱਖਿਆ ਵਿਵਸਥਾਵਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਗਿਣਤੀ ਕੇਂਦਰਾਂ ਵਿਖੇ ਲਗਾਏ…
-

‘ਯੁੱਧ ਨਸ਼ਿਆਂ ਵਿਰੁੱਧ’: 280ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 6 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 280ਵੇਂ ਦਿਨ , ਪੰਜਾਬ ਪੁਲਿਸ ਨੇ 251 ਥਾਵਾਂ ’ਤੇ ਛਾਪੇਮਾਰੀ ਕੀਤੀ ਅਤੇ ਸੂਬੇ ਭਰ ਵਿੱਚ 81 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਉਪਰੰਤ 60 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਨਾਲ, 280 ਦਿਨਾਂ ਵਿੱਚ…
-

ਪੰਜਾਬ ਦੇ ਪੰਜ ਹਜ਼ਾਰ ਸਕੂਲਾਂ ਵਿੱਚ ਬਣਾਏ ਜਾਣਗੇ ਪੌਸ਼ਟਿਕ ਬਗੀਚੇ : ਬੀ.ਐਮ. ਸ਼ਰਮਾ
ਅੰਮ੍ਰਿਤਸਰ, 5 ਦਸੰਬਰ। ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬੀ.ਐਮ. ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਦੇ 5,073 ਸਕੂਲਾਂ ਵਿੱਚ ਪੌਸ਼ਟਿਕ ਬਾਗ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਸ਼ਰਮਾ ਅੱਜ ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ…
-

ਮੋਹਾਲੀ ਵਿੱਚ ਠੋਸ ਕੂੜੇ ਦੀ ਅੱਗ ਤੋਂ ਰੋਕਥਾਮ ਲਈ ਸਫ਼ਾਈ ਸੇਵਕਾਂ / ਕੂੜਾ ਚੁੱਕਣ ਵਾਲਿਆਂ ਲਈ ਸਿਖਲਾਈ ਸੈਸ਼ਨ ਆਯੋਜਿਤ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਦਸੰਬਰ:ਠੋਸ ਕੂੜੇ ਨੂੰ ਅੱਗ ਲਾਉਣ ਦੀ ਗਤਿਵਿਧੀਆਂ ਨੂੰ ਪੂਰੀ ਤਰ੍ਹਾਂ ਰੋਕਣ ਅਤੇ ਵਾਤਾਵਰਣ–ਅਨੁਕੂਲ ਕੂੜਾ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (ਪੀ ਪੀ ਸੀ ਬੀ), ਖ਼ੇਤਰੀ ਦਫ਼ਤਰ ਮੋਹਾਲੀ ਅਤੇ ਮਿਉਂਸਪਲ ਕਾਰਪੋਰੇਸ਼ਨ ਮੋਹਾਲੀ ਵੱਲੋਂ ਸਾਂਝੇ ਤੌਰ ’ਤੇ ਇੱਕ ਸਿਖਲਾਈ ਸੈਸ਼ਨ ਮਿਉਂਸਪਲ ਕਾਰਪੋਰੇਸ਼ਨ ਦਫ਼ਤਰ ਦੇ ਕਾਨਫਰੰਸ ਹਾਲ ਵਿੱਚ ਆਯੋਜਿਤ ਕੀਤਾ…
-

ਤੀਸਰੇ ਦਿਨ ਤੱਕ ਜ਼ਿਲ੍ਹਾ ਪ੍ਰੀਸ਼ਦ ਲਈ ਕੁੱਲ 6 ਤੇ ਪੰਚਾਇਤ ਸੰਮਤੀ ਲਈ ਕੁੱਲ 47 ਨਾਮਜ਼ਦਗੀ ਪੱਤਰ ਹੋਏ ਦਾਖਲ
ਫਾਜ਼ਿਲਕਾ 3 ਦਸੰਬਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ 14 ਦਸੰਬਰ 2025 ਨੂੰ ਹੋਣ ਵਾਲੀਆਂ ਚੌਣਾਂ ਦੇ ਮੱਦੇਨਜ਼ਰ ਤੀਸਰੇ ਦਿਨ ਤੱਕ ਜ਼ਿਲ੍ਹਾ ਪ੍ਰੀਸ਼ਦ ਲਈ ਕੁੱਲ 6 ਤੇ ਪੰਚਾਇਤ ਸੰਮਤੀ ਲਈ ਕੁੱਲ 47 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਇਨ੍ਹਾਂ ਚੋਣਾਂ ਲਈ 4 ਦਸੰਬਰ 2025 ਤੱਕ ਚਾਹਵਾਨ ਉਮੀਦਵਾਰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਦਰਮਿਆਨ ਆਪਣੇ ਨਾਮਜ਼ਦਗੀ ਪੱਤਰ ਭਰ ਸਕਣਗੇ। ਵਧੀਕ ਜ਼ਿਲ੍ਹਾ ਚੋਣ ਅਫ਼ਸਰ -ਕਮ – ਵਧੀਕ…
-

ਪੰਜਾਬ ਪੁਲਿਸ ਨੇ ਨਵੀਨ ਅਰੋੜਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਕੀਤਾ ਢੇਰ
ਚੰਡੀਗੜ੍ਹ/ਫਿਰੋਜ਼ਪੁਰ, 27 ਨਵੰਬਰ: ਪੰਜਾਬ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕਰਦਿਆਂ ਨਵੀਨ ਅਰੋੜਾ ਕਤਲ ਕੇਸ ਦੇ ਮੁੱਖ ਦੋਸ਼ੀ, ਜਿਸਦੀ ਪਛਾਣ ਬਾਦਲ ਵਾਸੀ ਬਸਤੀ ਭੱਟੀਆਂ ਵਜੋਂ ਹੋਈ ਹੈ, ਨੂੰ ਅੱਜ ਪਿੰਡ ਮਹਾਮੁਜੋਹੀਆ ਵਿਖੇ ਪੁਲਿਸ ਪਾਰਟੀ ਅਤੇ ਉਸਦੇ ਸਾਥੀਆਂ ਦਰਮਿਆਨ ਹੋਈ ਗੋਲੀਬਾਰੀ ਦੌਰਾਨ ਢੇਰ ਕਰ ਦਿੱਤਾ ਗਿਆ ਹੈ। ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਫਿਰੋਜ਼ਪੁਰ ਰੇਂਜ ਹਰਮਨਬੀਰ ਸਿੰਘ…
-

ਗੈਂਗਸਟਰਾਂ/ਅਪਰਾਧੀਆਂ ਵਿਰੁੱਧ ਕਾਰਵਾਈ: ਅਪ੍ਰੈਲ 2022 ਤੋਂ ਪੰਜਾਬ ਵਿੱਚ 2536 ਗੈਂਗਸਟਰ/ਅਪਰਾਧੀ ਗ੍ਰਿਫ਼ਤਾਰ, 24 ਨੂੰ ਮਾਰ-ਮੁਕਾਇਆ
ਚੰਡੀਗੜ੍ਹ, 27 ਨਵੰਬਰ: ਸੰਗਠਿਤ ਅਪਰਾਧ ਦੇ ਖ਼ਾਤਮੇ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਦ੍ਰਿੜ ਵਚਨਬੱਧਤਾ ਤਹਿਤ ਪੰਜਾਬ ਪੁਲਿਸ ਨੇ ਅਪ੍ਰੈਲ 2022 ਤੋਂ ਹੁਣ ਤੱਕ 962 ਅੱਤਵਾਦੀ/ਅਪਰਾਧਕ ਮਾਡਿਊਲਾਂ ਦਾ ਪਰਦਾਫਾਸ਼ ਕਰਕੇ 24 ਗੈਂਗਸਟਰਾਂ/ਅਪਰਾਧੀਆਂ ਨੂੰ ਮਾਰ-ਮੁਕਾਇਆ ਅਤੇ 2536 ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ…
-

ਮੁੱਖ ਮੰਤਰੀ ਵੱਲੋਂ ਗੰਨੇ ਦਾ ਭਾਅ ਵਧਾ ਕੇ 416 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ, ਪੰਜਾਬ ਗੰਨੇ ਦਾ ਸਭ ਤੋਂ ਵੱਧ ਭਾਅ ਦੇਣ ਦੇ ਮਾਮਲੇ ਵਿੱਚ ਦੇਸ਼ ‘ਚ ਮੋਹਰੀ
ਦੀਨਾਨਗਰ, 26 ਨਵੰਬਰ: ਦੇਸ਼ ਭਰ ਵਿੱਚ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਭਾਅ ਦੇਣ ਦੀ ਰੀਤ ਨੂੰ ਬਰਕਰਾਰ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਗਾਮੀ ਪਿੜਾਈ ਸੀਜ਼ਨ ਲਈ ਗੰਨੇ ਦਾ ਭਾਅ ਵਧਾ ਕੇ 416 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕੀਤਾ ਹੈ, ਜੋ ਸੂਬੇ ਭਰ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ…
-

ਸੰਵਿਧਾਨ ਦਿਵਸ ਸਮਾਗਮ ਮੌਕੇ ਭਾਰਤ ਦੇ ਚੀਫ਼ ਜਸਟਿਸ ਵੱਲੋਂ “ਗੁਰੂ ਤੇਗ਼ ਬਹਾਦਰ ਸਾਹਿਬ ਦਾ ਰੂਹਾਨੀ ਸਫ਼ਰ” ਕਿਤਾਬ ਦੇ ਲੇਖਕ ਹਰਪ੍ਰੀਤ ਸੰਧੂ ਦਾ ਵਿਸ਼ੇਸ਼ ਸਰਟੀਫ਼ਿਕੇਟ ਨਾਲ ਸਨਮਾਨ
ਨਵੀਂ ਦਿੱਲੀ, 26 ਨਵੰਬਰ:ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਸ੍ਰੀ ਸੂਰਿਆ ਕਾਂਤ ਵੱਲੋਂ ਅੱਜ ਸੁਪਰੀਮ ਕੋਰਟ, ਨਵੀਂ ਦਿੱਲੀ ਵਿਖੇ ਸੰਵਿਧਾਨ ਦਿਵਸ ਸਮਾਗਮ ਮੌਕੇ ਰਾਜ ਸੂਚਨਾ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ, ਜਿਨ੍ਹਾਂ ਨੇ “ਗੁਰੂ ਤੇਗ਼ ਬਹਾਦਰ ਸਾਹਿਬ ਦਾ ਰੂਹਾਨੀ ਸਫ਼ਰ” ਕਿਤਾਬ ਦੇ ਲੇਖਣ ਵਿੱਚ ਆਪਣਾ ਵਿਸ਼ੇਸ਼ ਯੋਗਦਾਨ ਦਿੱਤਾ ਹੈ, ਨੂੰ ਵਿਸ਼ੇਸ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ। ਇਸ ਮੌਕੇ ਭਾਰਤ…
-

ਲਾਲਜੀਤ ਸਿੰਘ ਭੁੱਲਰ ਨੇ 6 ਨਵੇਂ ਪਦਉੱਨਤ ਏ.ਆਈ.ਜੀ./ਸੁਪਰਡੈਂਟ ਕੇਂਦਰੀ ਜੇਲ੍ਹ ਅਧਿਕਾਰੀਆਂ ਦੇ ਮੋਢਿਆਂ ‘ਤੇ ਲਾਏ ਸਟਾਰ
ਚੰਡੀਗੜ੍ਹ, 26 ਨਵੰਬਰ: ਸੂਬੇ ਵਿੱਚ ਜੇਲ੍ਹਾਂ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਇੱਕ ਮਿਸਾਲੀ ਕਦਮ ਵਿੱਚ, ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਆਪਣੇ ਦਫ਼ਤਰ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਨਵੇਂ ਪਦਉੱਨਤ ਜੇਲ੍ਹ ਅਧਿਕਾਰੀਆਂ ਦਾ ਸਨਮਾਨ ਕੀਤਾ। ਇਸ ਮੌਕੇ 6 ਏਆਈਜੀ/ਸੁਪਰਡੈਂਟ ਕੇਂਦਰੀ ਜੇਲ੍ਹ ਅਧਿਕਾਰੀਆਂ ਦੇ…
-

21 ਨਵੰਬਰ ਨੂੰ ਫਾਜ਼ਿਲਕਾ ਵਿੱਚ ਅਣਕਲੇਮਡ ਸੰਪਤੀ ਦੇ ਜਲਦੀ ਨਿਪਟਾਰੇ ਲਈ ਇੱਕ ਵਿਸ਼ਾਲ ਜਨਤਕ ਜਾਗਰੂਕਤਾ ਕੈਂਪ ਲਗਾਇਆ ਗਿਆ।
ਫਾਜ਼ਿਲਕਾ, 21 ਨਵੰਬਰ, 2025* 21 ਨਵੰਬਰ, 2025 ਨੂੰ, ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਫਾਜ਼ਿਲਕਾ ਜ਼ਿਲ੍ਹੇ, ਪੰਜਾਬ ਵਿੱਚ ਆਪਣੇ ਖੇਤਰੀ ਵਪਾਰ ਦਫ਼ਤਰ ਰਾਹੀਂ ਇੱਕ ਮੈਗਾ ਜਾਗਰੂਕਤਾ ਕੈਂਪ ਲਗਾਇਆ ਗਿਆ। ਫਾਜ਼ਿਲਕਾ ਦੇ ਲੀਡ ਜ਼ਿਲ੍ਹਾ ਮੈਨੇਜਰ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਨੇ “ਤੁਹਾਡੀ ਪੂੰਜੀ – ਤੁਹਾਡੇ ਅਧਿਕਾਰ” ਨਾਮਕ ਇੱਕ ਦੇਸ਼ ਵਿਆਪੀ ਮੁਹਿੰਮ ਸ਼ੁਰੂ ਕੀਤੀ ਹੈ। ਇਹ ਜਾਗਰੂਕਤਾ ਮੁਹਿੰਮ 1 ਅਕਤੂਬਰ, 2025 ਤੋਂ 31 ਦਸੰਬਰ, 2025 ਤੱਕ…
-

‘ਯੁੱਧ ਨਸ਼ਿਆਂ ਵਿਰੁੱਧ’: 264ਵੇਂ ਦਿਨ, ਪੰਜਾਬ ਪੁਲਿਸ ਨੇ 60 ਨਸ਼ਾ ਤਸਕਰਾਂ ਨੂੰ 750 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 20 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 264ਵੇਂ ਦਿਨ ਪੰਜਾਬ ਪੁਲਿਸ ਨੇ 264 ਥਾਵਾਂ ’ਤੇ ਛਾਪੇਮਾਰੀ ਕੀਤੀ ਅਤੇ ਸੂਬੇ ਭਰ ਵਿੱਚ 60 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 49 ਐਫਆਈਆਰਜ਼ ਦਰਜ ਕੀਤੀਆਂ । ਇਸ ਦੇ ਨਾਲ, 264 ਦਿਨਾਂ ਵਿੱਚ ਗ੍ਰਿਫ਼ਤਾਰ…