Category: Uncategorized
-

350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਕਰਵਾਏ ਜਾਣਗੇ ਕਥਾ ਤੇ ਕੀਰਤਨ ਦਰਬਾਰ- ਹਰਜੋਤ ਸਿੰਘ ਬੈਂਸ
ਸ੍ਰੀ ਅਨੰਦਪੁਰ ਸਾਹਿਬ 18 ਨਵੰਬਰ () ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ 23 ਤੋ 25 ਨਵੰਬਰ ਤੱਕ ਛਾਉਣੀ ਬਾਬਾ ਬੁੱਢਾ ਦਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣਗੇ। ਸ. ਬੈਂਸ ਨੇ ਦੱਸਿਆ…
-

ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਲਈ ਚਟਾਨ ਵਾਂਗ ਖੜ੍ਹਾ ਹਾਂ, ਸੂਬੇ ਦੇ ਹੱਕ ਨਹੀਂ ਖੋਹਣ ਦੇਵਾਂਗਾ-ਮੁੱਖ ਮੰਤਰੀ
*ਨਵੀਂ ਦਿੱਲੀ, 18 ਨਵੰਬਰ*: ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਖਾਤਰ ਚਟਾਨ ਵਾਂਗ ਖੜ੍ਹਾ ਹਾਂ ਅਤੇ ਕਿਸੇ ਨੂੰ ਪੰਜਾਬ ਦੇ ਹੱਕ ਖੋਹਣ ਦੀ ਇਜਾਜ਼ਤ ਨਹੀਂ ਦੇਵਾਂਗਾ। ਅੱਜ ਇੱਥੇ ਪੱਤਰਕਾਰਾਂ ਨਾਲ…
-

‘ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਿਸ ਨੇ ਰਾਜ ਭਰ ਵਿੱਚ 391 ਡਰੱਗ ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ ; 4.3 ਕਿਲੋਗ੍ਰਾਮ ਹੈਰੋਇਨ, 3.16 ਲੱਖ ਰੁਪਏ ਦੀ ਡਰੱਗ ਮਨੀ ਸਮੇਤ 79 ਕਾਬੂ
ਚੰਡੀਗੜ੍ਹ, 18 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ – ਨਸ਼ਾ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਦੀਆਂ ਥਾਵਾਂ ’ਤੇ ਰਾਜ ਵਿਆਪੀ ਘੇਰਾਬੰਦੀ ਅਤੇ ਖੋਜ ਮੁਹਿੰਮ (ਕਾਸੋ) ਚਲਾਈ, ਜੋ ਕਿ ਸਰਗਰਮੀ ਨਾਲ ਤੇ ਸਫ਼ਲਤਾਪੂਰਵਕ ਚਲਾਈ…
-

350ਵਾਂ ਸ਼ਹੀਦੀ ਦਿਹਾੜਾ: ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ਵਿੱਚ ਵੰਡਿਆ
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 18 ਨਵੰਬਰ: ਨੌਵੇਂ ਪਾਤਸ਼ਾਹ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਸਬੰਧੀ ਵਿਸ਼ਾਲ ਸਮਾਗਮਾਂ ਵਾਸਤੇ ਸੁਚਾਰੂ ਅਤੇ ਸੁਰੱਖਿਅਤ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਆਪਕ ਸੁਰੱਖਿਆ, ਸਹੂਲਤ ਅਤੇ ਟ੍ਰੈਫਿਕ ਪ੍ਰਬੰਧਾਂ ਦਾ ਜਾਇਜ਼ਾ ਲਿਆ…
-

ਜ਼ਿਲ੍ਹਾ ਮੈਜਿਸਟਰੇਟ ਨੇ ਸ਼ਾਮ 6.00 ਵਜੇ ਤੋਂ ਸਵੇਰੇ 10.00 ਵਜੇ ਤੱਕ ਜ਼ਿਲ੍ਹੇ ‘ਚ ਕੰਬਾਇਨਾਂ ਰਾਹੀਂ ਝੋਨੇ ਦੀ ਕਟਾਈ ਕਰਨ ‘ਤੇ ਪਾਬੰਦੀ ਲਗਾਈ
ਤਰਨ ਤਾਰਨ, 14 ਨਵੰਬਰ –ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਫਸਲ ਦੀ ਕਟਾਈ ਲਈ ਵਰਤੀਆਂ ਜਾਂਦੀਆਂ ਕੰਬਾਇਨਾਂ ਰਾਤ ਸਮੇਂ ਵੀ ਕਟਾਈ ਕਰਦੀਆਂ ਹਨ। ਜਿਸ ਨਾਲ ਗਿੱਲੀ ਫਸਲ ਦੀ ਕਟਾਈ ਵੀ ਹੋ ਜਾਂਦੀ ਹੈ। ਉਤਪਾਦਨ ਕਰਤਾ ਵੱਲੋਂ ਗਿੱਲਾ ਝੋਨਾ ਮੰਡੀ ਵਿੱਚ ਵਿਕਰੀ ਲਈ ਲਿਆਂਦਾ ਜਾਂਦਾ ਹੈ। ਪਰ ਖਰੀਦ ਏਜੰਸ਼ੀਆਂ ਝੋਨੇ ਵਿੱਚ ਨਮੀ ਜਿਆਦਾ ਹੋਣ ਕਰਕੇ ਖਰੀਦ ਕਰਨ…
-

ਪੰਜਾਬ ਸਰਕਾਰ ਨੇ ਬਿਜਲੀ ਕੁਨੈਕਸ਼ਨਾਂ ਸਬੰਧੀ ਪ੍ਰਕਿਰਿਆ ਨੂੰ ਬਣਾਇਆ ਸਰਲ; 50 ਕਿਲੋਵਾਟ ਤੱਕ ਦੇ ਲੋਡ ਵਾਲੇ ਖਪਤਕਾਰਾਂ ਲਈ ਸਵੈ-ਪ੍ਰਮਾਣੀਕਰਨ ਦੀ ਕੀਤੀ ਸ਼ੁਰੂਆਤ: ਸੰਜੀਵ ਅਰੋੜਾ
ਚੰਡੀਗੜ੍ਹ, 10 ਨਵੰਬਰ: ਪੰਜਾਬ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ ਹੈ ਕਿ ਲਾਈਨਮੈਨ ਟਰੇਡ ਵਿੱਚ 2,600 ਅਪ੍ਰੈਂਟਿਸ (ਇੰਟਰਨ) ਸਬੰਧੀ ਚੋਣ ਪ੍ਰਕਿਰਿਆ ਸਫਲਤਾਪੂਰਵਕ ਮੁਕੰਮਲ ਹੋ ਗਈ ਹੈ, ਜਿਸ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਲਈ 2,500 ਅਪ੍ਰੈਂਟਿਸ ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ.) ਲਈ 100 ਅਪ੍ਰੈਂਟਿਸ ਸ਼ਾਮਲ ਹਨ। ਸ੍ਰੀ ਅਰੋੜਾ ਨੇ ਕਿਹਾ…
-

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਨੇ ਸੁੰਦਰ ਨਗਰ ਦਾ ਕੀਤਾ ਦੌਰਾ
ਹੁਸ਼ਿਆਰਪੁਰ, 2 ਨਵੰਬਰ :ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਹੁਸ਼ਿਆਰਪੁਰ ਦੇ ਮੁਹੱਲਾ ਸੁੰਦਰ ਨਗਰ ਦਾ ਦੌਰਾ ਕੀਤਾ ਅਤੇ ਸਥਾਨਕ ਨਿਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਹਲਕੇ ਦਾ ਨਿਰੀਖਣ ਕਰਦੇ ਹੋਏ ਉਨ੍ਹਾਂ ਨੇ ਪਾਣੀ ਦੀ ਸਪਲਾਈ, ਸੀਵਰੇਜ ਅਤੇ ਸਫ਼ਾਈ ਨਾਲ ਜੁੜੀਆਂ ਪ੍ਰਮੁੱਖ ਸਮੱਸਿਆਵਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ…
-

ਵਿਸ਼ੇ਼ਸ਼ ਖੁਫੀਆ ਇਤਲਾਹ ਦੇ ਆਧਾਰ `ਤੇ ਕੀਤੀ ਵਾਹਨਾਂ ਦੀ ਚੈਕਿੰਗ: ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ
ਚੰਡੀਗੜ੍ਹ, 2 ਨਵੰਬਰ: ਪੰਜਾਬ ਪੁਲਿਸ ਨੇ 1 ਅਤੇ 2 ਨਵੰਬਰ, 2025 ਦੀ ਦਰਮਿਆਨੀ ਰਾਤ ਨੂੰ ਵਿਸੇ਼ਸ਼ ਖੁਫੀਆ ਇਤਲਾਹ ਦੇ ਆਧਾਰ `ਤੇ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਸਮਾਨ ਨੂੰ ਢੋਆ-ਢੁਆਈ ਵਾਲੇ ਵਾਹਨਾਂ, ਖਾਸ ਕਰਕੇ ਵਪਾਰਕ ਵਾਹਨਾਂ ਦੀ ਚੈਕਿੰਗ ਕੀਤੀ । ਪੰਜਾਬ ਪੁਲਿਸ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਰਾਜ ਦੀਆਂ ਚੋਣਵੀਆਂ ਥਾਵਾਂ `ਤੇ ਗਜ਼ਟਿਡ ਅਧਿਕਾਰੀਆਂ…
-

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ
ਚੰਡੀਗੜ੍ਹ, 2 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਦੂਰਅੰਦੇਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਨੇ ਹੁਣ ਤੱਕ ਆਪਣੇ ਪ੍ਰਮੁੱਖ ਪ੍ਰੋਜੈਕਟ ਜੀਵਨਜੋਤ ਅਤੇ ਜੀਵਨਜੋਤ 2.0 ਪਹਿਲਕਦਮੀਆਂ ਤਹਿਤ 704 ਬੱਚਿਆਂ ਨੂੰ ਬਾਲ ਭੀਖ ਮੰਗਣ ਵਾਲਿਆਂ ਦੇ ਚੁੰਗਲ ਤੋਂ ਬਚਾਇਆ ਹੈ — ਜੋ ਰਾਜ ਦੇ ਹਰ ਬੱਚੇ…
-

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਸਬੰਧੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਤਿਆਰੀਆਂ ਦਾ ਜਾਇਜਾ
ਚੰਡੀਗੜ੍ਹ, 29 ਅਕਤੂਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨਮਿੱਤ ਕੀਤੀ ਜਾ ਰਹੀਆਂ ਤਿਆਰੀਆਂ ਦਾ ਵਿਸਥਾਰ ਪੂਰਵਕ ਜਾਇਜ਼ਾ ਲਿਆ । ਮੀਟਿੰਗ ਦੌਰਾਨ ਮਹਿਕਮੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੰਗਤਾਂ ਲਈ ਸ੍ਰੀ ਅਨੰਦਪੁਰ ਸਾਹਿਬ ਵਿੱਚ ਵੱਖ-ਵੱਖ ਥਾਵਾਂ ‘ਤੇ ਤਿੰਨ ਟੈਂਟ ਸਿਟੀ ਤਿਆਰ…
-

ਸੱਥਾਂ ਵਿੱਚ ਗੱਲਾਂ ਕਰਕੇ ਕਿਸਾਨਾਂ ਨੂੰ ਕਾਇਨਾਤ ਦੇ ਰੱਖਵਾਲੇ ਬਣਾਉਣ ਵੱਲ ਪ੍ਰਸ਼ਾਸਨ ਦਾ ਵੱਡਾ ਉਪਰਾਲਾ
ਮਾਲੇਰਕੋਟਲਾ, 04 ਅਕਤੂਬਰ – ਜ਼ਿਲ੍ਹਾ ਮਾਲੇਰਕੋਟਲਾ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਨੂੰ ਲੈ ਕੇ ਨਵਾਂ ਅਭਿਆਨ ਸ਼ੁਰੂ ਕੀਤਾ ਗਿਆ ਹੈ, ਜਿਸ ਅਧੀਨ ਪਿੰਡਾਂ ਦੀਆਂ ਸੱਥਾਂ, ਧਰਮਸ਼ਾਲਾਵਾਂ,ਧਾਰਮਿਕ ਸਥਾਨਾਂ ਅਤੇ ਹੋਰ ਸਾਂਝੀਆਂ ਥਾਵਾਂ ਵਿੱਚ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦਾ ਉਦੇਸ਼ ਕਿਸਾਨਾਂ ਨੂੰ…