ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਬੰਪਰ ਆਮਦ ਸ਼ੁਰੂ – ਹਰਚੰਦ ਸਿੰਘ ਬਰਸਟ

ਮੋਹਾਲੀ / ਚੰਡੀਗੜ੍ਹ, 17 ਅਕਤੂਬਰ, 2024 ( ) ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਅੱਜ…

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅਧਿਕਾਰੀਆਂ ਨੂੰ ਕਿਹਾ! ਨਿਮਰਤਾ, ਇਮਾਨਦਾਰੀ ਤੇ ਪਾਰਦਰਸ਼ਤਾ ਹਰ ਹੀਲੇ ਕਾਇਮ ਰੱਖੀ ਜਾਵੇ

ਲੁਧਿਆਣਾ, 16 ਅਕਤੂਬਰ (000) – ਕੈਬਨਿਟ ਮੰਤਰੀ ਬਣਨ ਤੋਂ ਬਾਅਦ ਲੁਧਿਆਣਾ ਵਿਖੇ ਆਪਣੀ ਪਹਿਲੀ ਅਧਿਕਾਰਤ ਮੀਟਿੰਗ ਦੌਰਾਨ ਪੰਜਾਬ ਦੇ ਮਾਲ ਤੇ ਮੁੜ ਵਸੇਬਾ, ਆਫ਼ਤ ਪ੍ਰਬੰਧਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ…

ਵਿਧਾਇਕ ਡਾ: ਅਜੈ ਗੁਪਤਾ ਨੇ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਜਿੱਤਣ ਵਾਲੇ ਤਿੰਨਾਂ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 16 ਅਕਤੂਬਰ 2024: ਕੇਂਦਰੀ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਵਿੱਚ ਪੈਂਦੀਆਂ ਤਿੰਨ ਪੰਚਾਇਤਾਂ ਵਿੱਚੋਂ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਹਮਾਇਤੀ ਸਰਪੰਚਾਂ ਅਤੇ ਪੰਚਾਂ ਨੂੰ ਵਿਧਾਇਕ ਡਾ: ਅਜੇ ਗੁਪਤਾ ਨੇ…

ਲੋੜਵੰਦਾਂ ਦੀ ਮਦਦ ਕਰਨਾ ਸਭ ਤੋਂ ਵੱਡਾ ਪੁੰਨ – ਵਿਧਾਇਕਾ ਜੀਵਨਜੋਤ ਕੌਰ

ਅੰਮ੍ਰਿਤਸਰ, 16 ਅਕਤੂਬਰ 2024- ਜ਼ਿਲ੍ਹਾ ਪ੍ਰਸ਼ਾਸਨ, ਅੰਮ੍ਰਿਤਸਰ ਵੱਲੋਂ 18 ਅਕਤੂਬਰ ਤੱਕ ਚੱਲਣ ਵਾਲੇ ਦਾਨ ਉਤਸਵ ਦੌਰਾਨ ਵੱਡੀ ਗਿਣਤੀ ਵਿੱਚ ਸ਼ਹਿਰਵਾਸੀਆਂ, ਸਕੂਲੀ ਬੱਚਿਆਂ ਆਪਣੇ ਘਰਾਂ ਵਿੱਚ ਪਏ ਹੋਏ ਅਣਵਰਤੋਂ ਸਾਮਾਨ ਨੂੰ…

ਕੈਬਿਨਿਟ ਮੰਤਰੀ ਧਾਲੀਵਾਲ ਨੇ ਪੰਚਾਇਤੀ ਚੋਣਾਂ ਦੇ ਅਮਨ ਸ਼ਾਂਤੀ ਨਾਲ ਮੁਕੰਮਲ ਹੋਣ ਤੇ ਸੂਬਾ ਵਾਸੀਆਂ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 16 ਅਕਤੂਬਰ 2024: ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਸੂਬਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਨੇ ਪੰਚਾਇਤੀ ਚੋਣਾਂ ਵਿੱਚ ਵੱਧ ਚੜ੍ਹ ਕੇ ਭਾਗ ਲਿਆ ਅਤੇ ਅਮਨ…

ਮਾਨਸਾ ਖੁਰਦ ਦੀ ਫਰੈਸ਼ ਪੋਲ ਹੋਈ ਅਮਨ-ਅਮਾਨ ਨਾਲ ਮੁਕੰਮਲ

ਮਾਨਸਾ, 16 ਅਕਤੂਬਰ :ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਕਿਸੇ ਕਾਰਨਾਂ ਕਾਰਨ 15 ਅਕਤੂਬਰ ਨੂੰ ਰੱਦ ਹੋਈ ਮਾਨਸਾ ਖੁਰਦ ਦੀ ਚੋਣ ਸਬੰਧੀ ਫਰੈਸ਼ ਪੋਲ 16 ਅਕਤੂਬਰ…

ਪੰਚਾਇਤਾਂ ਦੇ ਚੁਣੇ ਹੋਏ ਨੁਮਾਇੰਦਿਆਂ ਸਰਪੰਚ, ਪੰਚ ਸਮੇਤ ਨੰਬਰਦਾਰ ਅਤੇ ਸਰਕਾਰੀ ਕਰਮਚਾਰੀ ਦੁਆਰਾ ਪਰਾਲੀ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ  – ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ 16 ਅਕਤੂਬਰ ਝੋਨੇ ਦੀ ਕਟਾਈ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਪਿਛਲੇ ਸਮਿਆਂ ਵਿੱਚ ਕਿਸਾਨਾਂ ਵੱਲੋਂ ਅਕਸਰ ਹੀ ਆਪਣੀ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ…

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਿਛਲੀ ਤਿਮਾਹੀ ਦੌਰਾਨ 300 ਕਾਨੂੰਨੀ ਸਹਾਇਤਾ ਮੰਗਣ ਵਾਲਿਆਂ ਨੂੰ ਕਾਨੂੰਨੀ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ-ਸੈਸ਼ਨ ਜੱਜ ਅਤੁਲ ਕਸਾਨਾ

ਐਸ.ਏ.ਐਸ.ਨਗਰ, 16 ਅਕਤੂਬਰ, 2024: ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅਤੁਲ ਕਸਾਨਾ ਨੇ ਤਿਮਾਹੀ ਸਮੀਖਿਆ ਮੀਟਿੰਗ ਦੌਰਾਨ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਨੇ ਪਿਛਲੀ ਤਿਮਾਹੀ ਦੌਰਾਨ…

ਪੰਜਾਬ ਨੇ 2035 ਤੱਕ ਈਂਧਣ ਦੀ 20 ਫ਼ੀਸਦ ਮੰਗ ਨੂੰ ਬਾਇਓਫਿਊਲਜ਼ ਰਾਹੀਂ ਪੂਰਾ ਕਰਨ ਦਾ ਟੀਚਾ ਮਿੱਥਿਆ: ਅਮਨ ਅਰੋੜਾ

ਚੰਡੀਗੜ੍ਹ, 16 ਅਕਤੂਬਰ: ਪੰਜਾਬ ਨੂੰ ਬਾਇਓਫਿਊਲਜ਼ ਉਤਪਾਦਨ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਨੇ ਬਾਇਓਫਿਊਲਜ਼ ਨੀਤੀ ਤਿਆਰ ਕੀਤੀ ਹੈ, ਜਿਸ ਦਾ ਉਦੇਸ਼ ਸਾਲ 2035 ਤੱਕ ਸੂਬੇ ਦੀ…

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ਹਿਰੀਆਂ ਨੂੰ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਦਿਸ਼ਾ ਵਿੱਚ ਅਹਿਮ ਕਦਮ

ਚੰਡੀਗੜ੍ਹ, 16 ਅਕਤੂਬਰ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਵਚਨਬੱਧਤਾ ਤਹਿਤ ਅੱਜ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਨੇ ਆਪਣੇ ਤਰ੍ਹਾਂ ਦਾ…