ਟਰਾਂਸਪੋਰਟ ਮੰਤਰੀ ਵੱਲੋਂ ਜਾਇਜ਼ ਮੰਗਾਂ ਮੰਨਣ ਦੇ ਭਰੋਸੇ ਪਿੱਛੋਂ ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਹੜਤਾਲ ਦਾ ਸੱਦਾ ਵਾਪਸ
ਚੰਡੀਗੜ੍ਹ, 16 ਅਕਤੂਬਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਜਾਇਜ਼ ਮੰਗਾਂ ਮੰਨੇ ਜਾਣ ਦੇ ਭਰੋਸੇ ਤੋਂ ਬਾਅਦ ਅੱਜ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ 21…