ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਵਿਖੇ ਲਗਾਇਆ ਗਿਆ ਬਾਗਬਾਨੀ ਸਿਖਲਾਈ ਕੈਂਪ
ਫਾਜਿਲਕਾ 17 ਜੁਲਾਈਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਵਿਖੇ ਬਾਗਬਾਨੀ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਦੌਰਾਨ ਡਾ. ਜਤਿੰਦਰ ਸਿੰਘ ਸੰਧੂ ਸਹਾਇਕ ਡਾਇਰੈਕਟਰ ਬਾਗਬਾਨੀ ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਵੱਲੋਂ ਹਾਜ਼ਰ ਹੋਏ ਬਾਗਬਾਨਾਂ ਦਾ…