Mindblown: a blog about philosophy.
-

ਜ਼ਿਲ੍ਹਾ ਕਚਹਿਰੀਆਂ ਗੁਰਦਾਸਪੁਰ ਅਤੇ ਸਬ-ਡਵੀਜ਼ਨ, ਬਟਾਲਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ
ਗੁਰਦਾਸਪੁਰ, 5 ਜੂਨ- ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਦਿਲਬਾਗ ਸਿੰਘ ਜੌਹਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸ੍ਰੀ ਹਰਪ੍ਰੀਤ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਸੈਸ਼ਨਜ਼ ਡਵੀਜਨ, ਗੁਰਦਾਸਪੁਰ ਜਿਲ੍ਹਾ ਕੌਰਟ ਕੰਪਲੈਕਸ ਗੁਰਦਾਸਪੁਰ ਅਤੇ ਸਬ-ਡਵੀਜਨ,…
-

ਆਤਮਾ ਸਕੀਮ ਤਹਿਤ ਕਿਸਾਨ ਗੋਸ਼ਟੀ ਅਤੇ ਖੇਤ ਬਚਾਓ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ
ਤਰਨ ਤਾਰਨ, 5 ਜੂਨ : ਡਿਪਟੀ ਕਮਿਸਨਰ, ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਦੀ ਰਹਿਨੁਮਾਈ ਅਤੇ ਬਲਾਕ ਖੇਤੀਬਾੜੀ ਅਫ਼ਸਰ ਨੌਸ਼ਹਿਰਾ ਪਨੂੰਆਂ ਡਾ. ਮਲਵਿੰਦਰ ਸਿੰਘ ਦੀ ਅਗਵਾਈ ਵਿੱਚ ਬਲਾਕ ਨੌਸ਼ਹਿਰਾ ਪੰਨੂਆਂ ਦੇ ਪਿੰਡ ਢੋਟੀਆਂ ਵਿਖੇ ਆਤਮਾ ਸਕੀਮ ਤਹਿਤ ਕਿਸਾਨ ਗੋਸ਼ਟੀ ਅਤੇ ਖੇਤ…
-

ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਅਧਿਕਾਰੀਆਂ ਨੂੰ ਸੜਕਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ
ਮਾਨਸਾ, 5 ਜੂਨ: ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜ਼ਿਲ੍ਹੇ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਬਣ ਰਹੀਆਂ ਸੜਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਪੰਜਾਬ ਮੰਡੀ ਬੋਰਡ, ਲੋਕ ਨਿਰਮਾਣ ਵਿਭਾਗ ਤੇ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਹਨ ਕਿ ਵਿਕਾਸ ਪ੍ਰੋਜੈਕਟਾਂ ਵਿੱਚ ਬਿਨਾਂ ਵਜ੍ਹਾ ਦੇਰੀ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।…
-

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਇੰਚਾਰਜ, ਬਲਾਕ ਕੋਆਰਡੀਨੇਟਰ,ਵਲੰਟੀਅਰਜ਼ ਅਤੇ ਵਿਲੇਜ਼ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ
ਮਲੋਟ, 05 ਜੂਨ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਸੂਬੇ ਵਿੱਚ ਨਸ਼ਿਆਂ ਦਾ ਮੁਕੰਮਲ ਤੌਰ ’ਤੇ ਖਾਤਮਾ ਕਰਨ ਲਈ ਪਿੰਡਾਂ ਅਤੇ ਵਾਰਡਾਂ ਵਿੱਚ ਜ਼ਮੀਨੀ ਪੱਧਰ ’ਤੇ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਹ ਜਾਣਕਾਰੀ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮ
ਚੰਡੀਗੜ੍ਹ, 5 ਜੂਨ, 2026– ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ (ਪੀ.ਐਸ.ਟੀ.ਸੀ.) ਦੀ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਵਪਾਰੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਯਕੀਨੀ ਬਣਾਉਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਸੂਬੇ…
-

ਸਾਹ ਸਬੰਧੀ ਬੀਮਾਰੀਆਂ ਵਾਲੇ 3000 ਤੋਂ ਵੱਧ ਮਰੀਜ਼ਾਂ ਨੂੰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲਿਆ ਕੈਸ਼ਲੈੱਸ ਇਲਾਜ
ਚੰਡੀਗੜ੍ਹ, 5 ਜੂਨ : ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹੁਣ ਤੱਕ ਸਾਹ ਸਬੰਧੀ ਬੀਮਾਰੀਆਂ ਜਿਵੇਂ ਨਿਮੋਨੀਆ, ਦਮਾ (ਅਸਥਮਾ), ਕ੍ਰੋਨਿਕ ਅਬਸਟਰਕਟਿਵ ਪਲਮੋਨਰੀ ਡਿਜ਼ੀਜ਼ (ਸੀਓਪੀਡੀ) ਅਤੇ ਸਾਹ ਲੈਣ ਵਿੱਚ ਦਿੱਕਤ ਆਦਿ ਦੇ ਇਲਾਜ ’ਤੇ ਲਗਭਗ 86 ਲੱਖ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ, ਜਿਸ ਨਾਲ ਸੂਬੇ ਭਰ ਵਿੱਚ 3,000 ਤੋਂ ਵੱਧ ਮਰੀਜ਼ਾਂ ਨੂੰ ਲਾਭ…
-

ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ
ਚੰਡੀਗੜ੍ਹ, 05 ਜੂਨ 2026: ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੀ ਨਸ਼ਾ ਮੁਕਤੀ ਦੀ ਪ੍ਰਮੁੱਖ ਪਹਿਲ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਪਿੰਡ ਪੱਧਰ ‘ਤੇ ਖ਼ਾਸ ਤੌਰ ‘ਤੇ ਨਿਯੁਕਤ ਕੀਤੇ ਗਏ ਈ-ਰਿਕਸ਼ਿਆਂ ਰਾਹੀਂ ਵੱਡਾ ਬਲ ਮਿਲ ਰਿਹਾ ਹੈ। ਇਹ ਈ-ਰਿਕਸ਼ੇ ਪੰਜਾਬ ਦੀਆਂ 86 ਵਿਧਾਨ ਸਭਾ ਹਲਕਿਆਂ ਵਿੱਚ ਚੱਲ ਰਹੇ ਹਨ ਅਤੇ ਲੋਕਾਂ ‘ਚ ਨਸ਼ਿਆਂ ਵਿਰੋਧੀ ਜਾਗਰੂਕਤਾ ਲਈ ਇੱਕ…
-

ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼; ਅਫ਼ਗਾਨ ਨਾਗਰਿਕ ਸਮੇਤ ਛੇ ਵਿਅਕਤੀ 1 ਕਿਲੋ ਹੈਰੋਇਨ, 5 ਪਿਸਤੌਲਾਂ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 5 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਵਿਅਕਤੀਆਂ, ਜਿਨ੍ਹਾਂ ਵਿੱਚ ਇੱਕ ਅਫਗਾਨ ਨਾਗਰਿਕ ਅਤੇ ਦੋ ਨਾਬਾਲਗ ਸ਼ਾਮਲ ਹਨ, ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਦੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕਰਕੇ ਮੁਲਜ਼ਮਾਂ ਦੇ…
-

ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ: ਨੀਤੀ ਅਤੇ ਭੋਜਨ ਦਾ ਸੁਮੇਲ
ਚੰਡੀਗੜ੍ਹ, 5 ਜੂਨ: ਅੱਜ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਦੀ ਪ੍ਰਧਾਨਗੀ ਹੇਠ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਹੋਈ, ਜਿਸ ਵਿੱਚ ਸਕੂਲਾਂ ਵਿੱਚ ਪੋਸ਼ਣ ਸਬੰਧੀ ਬਗੀਚੀਆਂ , ਸਕੂਲ ਸਿਹਤ ਪ੍ਰੋਗਰਾਮਾਂ ਅਤੇ ਰਾਜ ਭਰ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਅਧੀਨ ਜਾਗਰੂਕਤਾ ਪਹਿਲਕਦਮੀਆਂ ਦੀ ਪ੍ਰਗਤੀ ਅਤੇ ਲਾਗੂਕਰਨ ਦਾ ਮੁਲਾਂਕਣ ਕੀਤਾ ਗਿਆ। ਮੀਟਿੰਗ ਵਿੱਚ ਸਰਕਾਰੀ ਸਕੂਲਾਂ ਵਿੱਚ ਪੋਸ਼ਣ…
-

ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਪੜਾਅ-3 ਤਹਿਤ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਿਹਰੀ ਮੌਕਾ
ਗੁਰਦਾਸਪੁਰ 4 ਜੂਨ – ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਪੜਾਅ 3 ਸ਼ੁਰੂ ਕੀਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ(ਜ)-ਕਮ-ਸੀ.ਈ.ੳ. ਡੀ.ਬੀ.ਈ.ਈ ਗੁਰਦਾਸਪੁਰ ਸ੍ਰੀ ਗੁਰਸਿਮਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਨੌਜਵਾਨ ਜੋ ਰੋਜਗਾਰ ਦੇ ਮੌਕੇ ਪ੍ਰਾਪਤ ਕਰਨਾ ਚਾਹੁੰਦੇ ਹਨ, ਉਹ https://pminternship.mca.gov.in/ ਵੈਬਸਾਈਟ ‘ਤੇ ਜਾ ਕੇ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਪੜਾਅ 3 ਦੇ ਤਹਿਤ ਚੋਟੀ ਦੀਆਂ ਕੰਪਨੀਆਂ ਵਿੱਚ ਕੰਮ ਕਰਨ ਦਾ…
-

ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ ਤੇ ਪਾਬੰਦੀ ਦੇ ਹੁਕਮ ਜਾਰੀ
ਮਾਨਸਾ, 04 ਜੂਨ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ‘ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਵਿੱਚ ਉਨ੍ਹਾਂ…
-

ਵਿਧਾਇਕ ਜਿੰਪਾ ਨੇ ਵਾਰਡ ਨੰਬਰ 1 ਦੇ ਕੋਕਿਲਾ ਵਿਹਾਰ ‘ਚ ਨਵੇਂ ਟਿਊਬਵੈੱਲ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 4 ਜੂਨ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 1 ਸਥਿਤ ਕੋਕਿਲਾ ਵਿਹਾਰ ਵਿੱਚ ਪੀਣ ਵਾਲੇ ਪਾਣੀ ਲਈ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।…
-

ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ
ਸੁਨਾਮ, 4 ਜੂਨ- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਮੰਤਵ ਨਾਲ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਸ਼ਹੀਦ ਊਧਮ ਸਿੰਘ ਕਾਲਜ ਦੇ ਆਡੀਟੋਰੀਅਮ ਵਿਖੇ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਵਿਲੇਜ ਲੈਵਲ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ…
-

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ
ਚੰਡੀਗੜ੍ਹ/ਲੁਧਿਆਣਾ 04 ਜੂਨ 2026: ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ ਨੂੰ ਹੋਰ ਮਜ਼ਬੂਤ ਕਰਦਿਆਂ ਪੂਰੇ ਸੂਬੇ ਵਿੱਚ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਆਧੁਨਿਕ ਪੁਲਿਸਿੰਗ ਦੇ ਨਵੇਂ ਮਾਪਦੰਡ ਸਥਾਪਤ ਕਰ ਰਹੀ ਹੈ। ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ, ਲੋਕ-ਕੇਂਦਰਿਤ ਪੁਲਿਸਿੰਗ ਮਾਡਲ ਦੀ ਇੱਕ ਪ੍ਰਮੁੱਖ ਮਿਸਾਲ ਵਜੋਂ ਉੱਭਰਿਆ ਹੈ; ਜਿੱਥੇ ਉਦਯੋਗਪਤੀਆਂ ਅਤੇ ਆਮ…
-

ਭੀਖੋਵਾਲ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਮੀਖਿਆ ਮੀਟਿੰਗ ਹੋਈ
ਹੁਸ਼ਿਆਰਪੁਰ। ਅੱਜ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਭੀਖੋਵਾਲ ਵਿਖੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਮੀਖਿਆ ਮੀਟਿੰਗ ਹੋਈ, ਜਿਸ ਵਿੱਚ ਡਾ. ਮੁਕੇਸ਼ ਕਾਂਡਾ, ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ, ਹਲਕਾ ਸ਼ਾਮਚੁਰਾਸੀ ਦੇ ਕੋਆਰਡੀਨੇਟਰ ਪਰਵਿੰਦਰ ਸਿੰਘ ਸੱਜਣ, ਬਲਾਕ ਕੋਆਰਡੀਨੇਟਰ ਰਜਵੰਤ ਕੌਰ ਧਾਮੀ, ਚੇਅਰਪਰਸਨ ਕਰਮਜੀਤ ਕੌਰ, ਸਰਪੰਚ ਅਮਨਦੀਪ ਸਿੰਘ ਸਮੇਤ ਵੱਡੀ ਗਿਣਤੀ…
-

ਡੀ.ਸੀ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ
ਲੁਧਿਆਣਾ, 4 ਜੂਨ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ ਵੱਲੋਂ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ)-2026 ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਅਤੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਦੀ ਨਿਯੁਕਤੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਇਹਨਾਂ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ)…
-

ਵਧੀਕ ਡਿਪਟੀ ਕਮਿਸ਼ਨਰ ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ
ਜਲੰਧਰ, 4 ਜੂਨ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਯਾ ਪੀ. ਨੇ ਅੱਜ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਵਿਸ਼ੇਸ਼ ਤਿਮਾਹੀ ਸਮੀਖਿਆ ਮੀਟਿੰਗ ਦੌਰਾਨ ਸਾਰੇ ਬੈਂਕਾਂ ਨੂੰ ਖੇਤੀਬਾੜੀ ਅਤੇ ਇਸ ਨਾਲ ਜੁੜੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਕਿਹਾ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ…
-

ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ ਵੱਲੋਂ ਪੰਜਾਬ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੀ ਪ੍ਰਗਤੀ ਦੀ ਸਮੀਖਿਆ
ਚੰਡੀਗੜ੍ਹ, 4 ਜੂਨ- ਅੱਜ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਦੀ ਪ੍ਰਧਾਨਗੀ ਹੇਠ ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ (ਐਸ.ਐਲ.ਸੀ.ਸੀ.ਸੀ.) ਦੀ ਮੀਟਿੰਗ ਹੋਈ, ਜਿਸ ਵਿੱਚ ਰਾਜ ਭਰ ਵਿੱਚ ਚੱਲ ਰਹੇ ਜਨਗਣਨਾ 2027 ਦੇ ਪਹਿਲੇ ਪੜਾਅ- ਹਾਊਸਲਿਟਿੰਗ ਅਤੇ ਹਾਊਸਿੰਗ ਜਨਗਣਨਾ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਵਿੱਚ ਜਨਗਣਨਾ ਬਾਰੇ ਰਾਜ ਨੋਡਲ ਅਧਿਕਾਰੀ ਅਤੇ ਪ੍ਰਸ਼ਾਸਕੀ…
-

ਕਿਸੇ ਵੀ ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਤਿਆਰ – ਡੀਆਈਜੀ ਨਾਨਕ ਸਿੰਘ
ਰੂਪਨਗਰ, 04 ਜੂਨ: ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਸ੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰੂਪਨਗਰ ਰੇਂਜ ਅਧੀਨ ਪੁਲਿਸ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਸੁਰੱਖਿਆ ਅਤੇ ਆਪਰੇਸ਼ਨਲ ਡਰਿੱਲਾਂ ਲਗਾਤਾਰ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਰੂਪਨਗਰ ਦੇ ਥਾਣਾ ਸਦਰ ਰੂਪਨਗਰ ਵਿਖੇ ਇੱਕ ਵਿਸ਼ੇਸ਼ ਹਾਊਸ ਇੰਟਰਵੈਂਸ਼ਨ ਮੌਕ ਡਰਿੱਲ ਦਾ ਆਯੋਜਨ ਕੀਤਾ ਗਿਆ। ਇਸ…
-

ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੀ ਤਬਦੀਲੀ ਸਬੰਧੀ ਪ੍ਰਸਤਾਵ ਨੂੰ ਭਾਰਤ ਚੋਣ ਕਮਿਸ਼ਨ ਤੋਂ ਮਿਲੀ ਪ੍ਰਵਾਨਗੀ
ਤਰਨ ਤਾਰਨ, 4 ਜੂਨ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੀ ਤਬਦੀਲੀ ਸਬੰਧੀ ਜ਼ਿਲ੍ਹੇ ਵੱਲੋਂ ਭੇਜੇ ਗਏ ਪ੍ਰਸਤਾਵ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਾਰੀ ਨੋਟੀਫਿਕੇਸ਼ਨ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦੀ ਥਾਂ ਹੁਣ ਐਸ.ਡੀ.ਐਮ…
Got any book recommendations?