Mindblown: a blog about philosophy.
-

ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਲਈ “ਅਧਿਆਪਕ ਮੇਲੇ” ਵਿੱਚ 8 ਹਜ਼ਾਰ ਤੋਂ ਵੱਧ ਅਧਿਆਪਕ ਹੋਏ ਸ਼ਾਮਲ
ਚੰਡੀਗੜ੍ਹ, 17 ਫਰਵਰੀ:ਸੂਬੇ ਦੇ ਵਿਦਿਅਕ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫਤਿਹਗੜ੍ਹ ਸਾਹਿਬ ਵਿਖੇ ਦੋ-ਰੋਜ਼ਾ “ਅਧਿਆਪਕ ਮੇਲਾ 2025-26” ਕਰਵਾਇਆ ਗਿਆ। ਇਸ ਮੈਗਾ ਈਵੈਂਟ ਵਿੱਚ 8,000 ਤੋਂ ਵੱਧ ਅਧਿਆਪਕਾਂ ਨੇ ਹਿੱਸਾ ਲਿਆ, ਜਿਸ ਦਾ ਉਦੇਸ਼ ਸਰਕਾਰੀ ਸਕੂਲਾਂ ਨੂੰ ਸਿਰਜਣਾਤਮਕਤਾ, ਤਕਨਾਲੋਜੀ…
-

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 12 ਸਾਲਾਂ ਬਾਅਦ ਬੈਲ ਗੱਡੀਆਂ ਦੀਆਂ ਦੌੜਾਂ ਦੀ ਸ਼ੁਰੂਆਤ ਨਾਲ ਕਿਲਾ ਰਾਏਪੁਰ ਪੇਂਡੂ ਓਲੰਪਿਕ-2026 ਕੀਤਾ ਉਦਘਾਟਨ
ਚੰਡੀਗੜ੍ਹ/ ਕਿਲਾ ਰਾਏਪੁਰ (ਲੁਧਿਆਣਾ), 17 ਫਰਵਰੀ:ਕਿਲਾ ਰਾਏਪੁਰ ਪੇਂਡੂ ਓਲੰਪਿਕ-2026 ਮੰਗਲਵਾਰ ਨੂੰ ਲੁਧਿਆਣਾ ਵਿੱਚ ਬਹੁਤ ਉਤਸ਼ਾਹ ਅਤੇ ਧੂਮਧਾਮ ਨਾਲ ਸ਼ੁਰੂ ਹੋਇਆ ਜੋ ਕਿ 12 ਸਾਲਾਂ ਦੇ ਅੰਤਰਾਲ ਤੋਂ ਬਾਅਦ ਪ੍ਰਸਿੱਧ ਬੈਲ ਗੱਡੀਆਂ ਦੌੜਾਂ ਦੇ ਪੁਨਰ ਸੁਰਜੀਤੀ ਨੂੰ ਦਰਸਾਉਂਦਾ ਹੈ। ਇਹਨਾਂ ਖੇਡਾਂ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਕਿਲਾ ਰਾਏਪੁਰ ਦੇ ਖੇਡ…
-

ਵਿਜੀਲੈਂਸ ਬਿਊਰੋ ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਗ੍ਰਿਫਤਾਰ
ਚੰਡੀਗੜ੍ਹ 17 ਫਰਵਰੀ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਪੀ.ਐਸ.ਪੀ.ਸੀ.ਐਲ. ਦਫ਼ਤਰ ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਸਵਰਨ ਸਿੰਘ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ…
-

ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ‘ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆ
ਚੰਡੀਗੜ੍ਹ, 17 ਫ਼ਰਵਰੀ:ਸ੍ਰੀ ਗੁਰਸ਼ਰਨ ਸਿੰਘ ਛੀਨਾ ਨੇ ਮੰਗਲਵਾਰ ਨੂੰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਕਾਰਜਭਾਰ ਸੰਭਾਲਿਆ। ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ…
-

20,000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਦਾ ਭਰਾ ਪਰਮਿੰਦਰ ਸਿੰਘ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਚੰਡੀਗੜ੍ਹ, 17 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਸਬ-ਤਹਿਸੀਲ ਮਹਿਤਪੁਰ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਕਾਨੂੰਗੋ ਜਤਿੰਦਰ ਸਿੰਘ ਦੇ ਭਰਾ ਪਰਮਿੰਦਰ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ…
-

ਮੋਗਾ ਦੀ ਇਤਿਹਾਸਕ ਰੈਲੀ ਨੇ ਨਸ਼ਿਆਂ ਵਿਰੁੱਧ ਪੰਜਾਬ ਦੀ ‘ਜੰਗ’ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ, ਆਪਣੀਆਂ ‘ਸਿਆਸੀ ਦੁਕਾਨਾਂ’ ਬੰਦ ਹੋਣ ਦੇ ਡਰੋਂ ਵਿਰੋਧੀ ਧਿਰਾਂ ਘਬਰਾਈਆਂ: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ, 17 ਫਰਵਰੀ 2026 ਆਮ ਅਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵਿਲੇਜ ਡਿਫੈਂਸ ਕਮੇਟੀ (ਵੀਡੀਸੀ) ਦੇ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ ਲਈ ਮੋਗਾ ਵਿੱਚ ਹੋਏ ਵਿਸ਼ਾਲ ਇਕੱਠ ਨੂੰ ਇੱਕ ਇਤਿਹਾਸਕ ਪਲ ਅਤੇ ਨਸ਼ਿਆਂ ਵਿਰੁੱਧ ਪੰਜਾਬ ਦੀ ਜਾਰੀ ਲੜਾਈ ਵਿੱਚ ਇੱਕ ਨਿਰਣਾਇਕ ਮੀਲ ਦਾ ਪੱਥਰ ਕਰਾਰ ਦਿੱਤਾ। ਉਨ੍ਹਾਂ ਕਿਹਾ…
-

‘ਵਿਲੇਜ ਡਿਫੈਂਸ ਕਮੇਟੀਆਂ’ ਦੇ ਸਹੁੰ ਚੁੱਕ ਸਮਾਗਮ ‘ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ
ਚੰਡੀਗੜ੍ਹ, 16 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੋਗਾ ਦੇ ਕਿੱਲੀ ਚਾਹਲਾਂ ਵਿਖੇ ਕਰਵਾਏ ਗਏ ਵਿਲੇਜ ਡਿਫੈਂਸ ਕਮੇਟੀਆਂ ਦੇ ਸਹੁੰ ਚੁੱਕ ਸਮਾਗਮ ‘ਤੇ ਵਿਰੋਧੀ ਧਿਰ ਵੱਲੋਂ ਉਠਾਏ ਜਾ ਰਹੇ ਸਵਾਲਾਂ ‘ਤੇ ਤਿੱਖਾ ਪਲਟਵਾਰ ਕੀਤਾ ਹੈ। ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ…
-

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹੈਲਥ ਕਾਰਡ ਬਣਾਉਣ ਲਈ ਵਾਰਡ ਨੰਬਰ 31 ਵਿੱਚ ਲੱਗਾ ਵਿਸ਼ੇਸ਼ ਕੈਂਪ
ਬਟਾਲਾ, 16 ਫਰਵਰੀ ( ) ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਹੈਲਥ ਕਾਰਡ ਬਣਾਉਣ ਲਈ ਲੋਕਾਂ ਦੀ ਸਹੂਲਤ ਲਈ ਬਟਾਲਾ ਵਿਖੇ ਵਿਸ਼ੇਸ਼ ਕੈਂਪ ਲਗਾਏ ਗਏ ਹਨ, ਜਿਥੇ ਲੋਕਾਂ ਵਲੋਂ ਕੈਂਪ ਵਿੱਚ ਪਹੁੰਚ ਕੇ ਆਪਣੇ ਹੈਲਥ ਕਾਰਡ ਬਣਾਉਣ ਦੀ ਰਜਿਸ਼ਟੇਸ਼ਨ ਕਰਵਾਈ ਜਾ ਰਹੀ ਹੈ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਹਲਕੇ ਅੰਦਰ ਲੋਕਾਂ ਦੀ…
-

ਗੈਂਗਸਟਰਾਂ ‘ਤੇ ਵਾਰ’ ਦਾ 27ਵਾਂ ਦਿਨ: ਪੰਜਾਬ ਪੁਲਿਸ ਨੇ 516 ਥਾਵਾਂ ‘ਤੇ ਕੀਤੀ ਛਾਪੇਮਾਰੀ; 181 ਕਾਬੂ
ਚੰਡੀਗੜ੍ਹ, 16 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 27ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ‘ਤੇ 516 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, “ਗੈਂਗਸਟਰਾਂ ‘ਤੇ ਵਾਰ” – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
-

ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ “ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ
ਮੋਗਾ, 16 ਫਰਵਰੀ:ਮੋਗਾ ਵਿੱਚ ਪਿੰਡ ਰੱਖਿਆ ਕਮੇਟੀ (ਵੀ.ਡੀ.ਸੀ.) ਦੇ ਸਹੁੰ ਚੁੱਕ ਸਮਾਗਮ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਪੱਸ਼ਟ ਅਤੇ ਸਖ਼ਤ ਸੰਦੇਸ਼ ਦਿੰਦਿਆਂ ਕਿਹਾ ਕਿ ਜਿਥੇ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਨੇ ਸੂਬੇ…
-

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਦੀ ਪ੍ਰਗਤੀ ਦਾ ਜਾਇਜ਼ਾ
ਸੰਗਰੂਰ, 16 ਫਰਵਰੀ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੰਗਰੂਰ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੀ ਪ੍ਰਗਤੀ ਦਾ ਉੱਚ ਪੱਧਰੀ ਮੀਟਿੰਗ ਦੌਰਾਨ ਜਾਇਜ਼ਾ ਲਿਆ। ਉਨ੍ਹਾਂ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੋਈ ਵੀ ਪਰਿਵਾਰ ਯੋਜਨਾ ਦੇ ਲਾਭ ਤੋਂ…
-

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 45 ਵਿਖੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ
ਬਟਾਲਾ, 16 ਫਰਵਰੀ ( ) ਬਟਾਲਾ ਸ਼ਹਿਰ ਅੰਦਰ ਵਿਕਾਸ ਪੱਖੋਂ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸ਼ਹਿਰ ਵਾਸੀਆਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਾਰਡ ਨੰਬਰ 45 ਵਿਖੇ ਵਾਰਡ ਵਾਸੀਆਂ ਦੀ ਮੌਜੂਦਗੀ ਵਿਖੇ ਗਲੀ ਬਣਾਉਣ ਦਾ ਕੰਮ ਸ਼ੁਰੂ ਕਰਨ…
-

ਹਰਜੋਤ ਬੈਂਸ ਵੱਲੋਂ ਕੀਤੇ ਵਾਅਦੇ ਪੂਰੇ, ਹਲਕਾ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ
ਨੰਗਲ 16 ਫਰਵਰੀ: ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਹਲਕੇ ਵਿੱਚ ਕੀਤੇ ਗਏ ਵਿਕਾਸੀ ਵਾਅਦਿਆਂ ਨੂੰ ਅਮਲੀ ਰੂਪ ਦੇਣ ਨਾਲ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕਰੀਬ 52 ਕਰੋੜ ਰੁਪਏ ਦੀ ਲਾਗਤ ਨਾਲ ਹੜ੍ਹ ਰਾਹਤ ਕਾਰਜ ਸ਼ੁਰੂ ਹੋਣ ਨਾਲ ਦਰਿਆਈ ਕੰਢਿਆਂ…
-

ਰੰਗਲੇ ਪੰਜਾਬ ਦੇ ਸੁਪਨੇ ਨੂੰ ਹਕੀਕਤ ਵਿੱਚ ਬਦਲਣ ਲਈ ਲੋਕਾਂ ਦੇ ਸਹਿਯੋਗ ਦੀ ਸਖ਼ਤ ਲੋੜ – ਵਿਧਾਇਕ ਮਾਲੇਰਕੋਟਲਾ
ਮਾਲੇਰਕੋਟਲਾ, 16 ਫਰਵਰੀ: ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਹਿਯੋਗ ਨਾਲ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ, ਉਦਯੋਗ ਅਤੇ ਵਣਜ ਵਿਭਾਗ ਵੱਲੋਂ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਆਯੋਜਿਤ ਤਿੰਨ ਰੋਜ਼ਾ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਮਾਲੇਰਕੋਟਲਾ ਵਾਸੀਆਂ ਦੇ ਦਿਲਾਂ ਵਿੱਚ ਅਮਿੱਟ ਯਾਦਾਂ…
-

ਵਿਧਾਇਕ ਸ਼ੈਰੀ ਕਲਸੀ ਨੇ ਕਾਰਪੋਰੇਸ਼ਨ ਦਫਤਰ ਦੇ ਸਾਹਮਣੇ ਚੌਂਕ ਨੂੰ ਚੌੜਾ ਕੀਤੇ ਜਾਣ ਅਤੇ ਸੜਕ ਬਣਾਉਣ ਦੇ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ
ਬਟਾਲਾ, 16 ਫਰਵਰੀ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਕਾਰਪੋਰੇਸ਼ਨ ਦਫਤਰ ਦੇ ਸਾਹਮਣੇ ਖੂਬਸੂਰਤ ਚੌਂਕ ਅਤੇ ਸੜਕ ਬਣਾਉਣ ਦਾ ਕੰਮ ਚੱਲ ਰਿਹਾ ਹੈ। ਜਿਸ ਸਬੰਧੀ ਉਨ੍ਹਾਂ ਵਲੋਂ ਬੀਤੀ ਦੇਰ ਰਾਤ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ…
-

ਪਿੰਡ ਵਾਂਦਰ ਜਟਾਣਾ ਵਿਖੇ 14ਵੇਂ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਵਿੱਚ ਸਪੀਕਰ ਸ. ਸੰਧਵਾਂ ਨੇ ਕੀਤੀ ਸ਼ਿਰਕਤ
ਕੋਟਕਪੂਰਾ 16 ਫਰਵਰੀ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਪਿੰਡ ਵਾਂਦਰ ਜਟਾਣਾ ਵਿਖੇ ਕਰਵਾਏ ਗਏ 14ਵੇਂ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਖੇਡਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਸ ਮੌਕੇ ਸਪੀਕਰ ਸ.…
-

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਵੀ ਡੀ ਸੀ ਮੈਂਬਰਾਂ ਨੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਮੋਗਾ ਵਿਖ਼ੇ ਆਯੋਜਿਤ ਰੈਲੀ ਵਿਚ ਕੀਤੀ ਸ਼ਮੂਲੀਅਤ
ਫਾਜ਼ਿਲਕਾ 16 ਫਰਵਰੀਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੋਗਾ ਵਿਖ਼ੇ ਆਯੋਜਿਤ ਰੈਲੀ ਵਿਚ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਵੀਡੀਸੀ ਮੈਬਰਾਂ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਵਿਚ ਵੀਡੀਸੀ ਮੈਬਰਾਂ ਦੀ ਭੂਮਿਕਾ ਬੇਮਿਸਾਲ ਹੈ |ਇਸ ਦੌਰਾਨ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪਾਰਟੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ…
-

‘ਪੋਸ਼ਣ ਵੀ ਪੜ੍ਹਾਈ ਵੀ’ ਟ੍ਰੇਨਿੰਗ ਦਾ ਚੌਥਾ ਬੈਚ ਸ਼ੁਰੂ
ਤਰਨ ਤਾਰਨ, 16 ਫਰਵਰੀ — ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਜ਼ਿਲ੍ਹਾ ਤਰਨ ਤਾਰਨ ਵੱਲੋਂ “ਪੋਸ਼ਣ ਵੀ ਪੜ੍ਹਾਈ ਵੀ” (ਟਾਇਰ-2 ਫੇਸ-2) ਅਧੀਨ ਟ੍ਰੇਨਿੰਗ ਦਾ ਚੌਥਾ ਬੈਚ ਅੱਜ ਬਲਾਕ ਗੰਡੀਵਿੰਡ ਦੀਆਂ ਆਂਗਣਵਾੜੀ ਵਰਕਰਾਂ ਨਾਲ ਸ਼ੁਰੂ ਕੀਤਾ ਗਿਆ। ਇਸ ਟ੍ਰੇਨਿੰਗ ਦਾ ਆਯੋਜਨ ਆਂਗਣਵਾੜੀ ਵਰਕਰਾਂ ਦੀ ਸਮਰੱਥਾ ਵਿੱਚ ਵਾਧਾ ਕਰਨ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ…
-

ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦੇ ਫਰਜ਼ੀ ਸਕੂਲ ਖ਼ਿਲਾਫ਼ ਸਖ਼ਤ ਕਾਰਵਾਈ; ਮਾਨਤਾ ਵਾਪਸ ਲੈਣ ਤੇ ਅਪਰਾਧਿਕ ਸ਼ਿਕਾਇਤ ਦਰਜ ਕਰਨ ਲਈ ਕਾਰਵਾਈ ਆਰੰਭੀ
ਚੰਡੀਗੜ੍ਹ, 16 ਫਰਵਰੀ:– ਸੂਬੇ ਦੀ ਸਿੱਖਿਆ ਪ੍ਰਣਾਲੀ ਦੀ ਪਵਿੱਤਰਤਾ ਤੇ ਇਮਾਨਦਾਰੀ ਨੂੰ ਬਰਕਰਾਰ ਰੱਖਣ ਲਈ ਵੱਡੀ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਲੁਧਿਆਣਾ ਦੇ ਇੱਕ ਫਰਜ਼ੀ ਸਕੂਲ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਕਿਉਂਕਿ ਇਸ ਸਕੂਲ ਵਿੱਚ ਪ੍ਰੈਕਟੀਕਲ ਪ੍ਰੀਖਿਆ ਲਈ ਸਹੂਲਤਾਂ ਦੀ ਘਾਟ ਦੇ ਬਾਵਜੂਦ 12ਵੀਂ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਰਜਿਸਟਰ ਕੀਤਾ ਗਿਆ ਸੀ। ਇਸ ਸਬੰਧੀ…
Got any book recommendations?
