Mindblown: a blog about philosophy.
-

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 45 ਵਿਖੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ
ਬਟਾਲਾ, 16 ਫਰਵਰੀ ( ) ਬਟਾਲਾ ਸ਼ਹਿਰ ਅੰਦਰ ਵਿਕਾਸ ਪੱਖੋਂ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸ਼ਹਿਰ ਵਾਸੀਆਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਾਰਡ ਨੰਬਰ 45 ਵਿਖੇ ਵਾਰਡ ਵਾਸੀਆਂ ਦੀ ਮੌਜੂਦਗੀ ਵਿਖੇ ਗਲੀ ਬਣਾਉਣ ਦਾ ਕੰਮ ਸ਼ੁਰੂ ਕਰਨ…
-

ਹਰਜੋਤ ਬੈਂਸ ਵੱਲੋਂ ਕੀਤੇ ਵਾਅਦੇ ਪੂਰੇ, ਹਲਕਾ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ
ਨੰਗਲ 16 ਫਰਵਰੀ: ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਹਲਕੇ ਵਿੱਚ ਕੀਤੇ ਗਏ ਵਿਕਾਸੀ ਵਾਅਦਿਆਂ ਨੂੰ ਅਮਲੀ ਰੂਪ ਦੇਣ ਨਾਲ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕਰੀਬ 52 ਕਰੋੜ ਰੁਪਏ ਦੀ ਲਾਗਤ ਨਾਲ ਹੜ੍ਹ ਰਾਹਤ ਕਾਰਜ ਸ਼ੁਰੂ ਹੋਣ ਨਾਲ ਦਰਿਆਈ ਕੰਢਿਆਂ…
-

ਰੰਗਲੇ ਪੰਜਾਬ ਦੇ ਸੁਪਨੇ ਨੂੰ ਹਕੀਕਤ ਵਿੱਚ ਬਦਲਣ ਲਈ ਲੋਕਾਂ ਦੇ ਸਹਿਯੋਗ ਦੀ ਸਖ਼ਤ ਲੋੜ – ਵਿਧਾਇਕ ਮਾਲੇਰਕੋਟਲਾ
ਮਾਲੇਰਕੋਟਲਾ, 16 ਫਰਵਰੀ: ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਹਿਯੋਗ ਨਾਲ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ, ਉਦਯੋਗ ਅਤੇ ਵਣਜ ਵਿਭਾਗ ਵੱਲੋਂ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਆਯੋਜਿਤ ਤਿੰਨ ਰੋਜ਼ਾ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਮਾਲੇਰਕੋਟਲਾ ਵਾਸੀਆਂ ਦੇ ਦਿਲਾਂ ਵਿੱਚ ਅਮਿੱਟ ਯਾਦਾਂ…
-

ਵਿਧਾਇਕ ਸ਼ੈਰੀ ਕਲਸੀ ਨੇ ਕਾਰਪੋਰੇਸ਼ਨ ਦਫਤਰ ਦੇ ਸਾਹਮਣੇ ਚੌਂਕ ਨੂੰ ਚੌੜਾ ਕੀਤੇ ਜਾਣ ਅਤੇ ਸੜਕ ਬਣਾਉਣ ਦੇ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ
ਬਟਾਲਾ, 16 ਫਰਵਰੀ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਕਾਰਪੋਰੇਸ਼ਨ ਦਫਤਰ ਦੇ ਸਾਹਮਣੇ ਖੂਬਸੂਰਤ ਚੌਂਕ ਅਤੇ ਸੜਕ ਬਣਾਉਣ ਦਾ ਕੰਮ ਚੱਲ ਰਿਹਾ ਹੈ। ਜਿਸ ਸਬੰਧੀ ਉਨ੍ਹਾਂ ਵਲੋਂ ਬੀਤੀ ਦੇਰ ਰਾਤ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ…
-

ਪਿੰਡ ਵਾਂਦਰ ਜਟਾਣਾ ਵਿਖੇ 14ਵੇਂ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਵਿੱਚ ਸਪੀਕਰ ਸ. ਸੰਧਵਾਂ ਨੇ ਕੀਤੀ ਸ਼ਿਰਕਤ
ਕੋਟਕਪੂਰਾ 16 ਫਰਵਰੀ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਪਿੰਡ ਵਾਂਦਰ ਜਟਾਣਾ ਵਿਖੇ ਕਰਵਾਏ ਗਏ 14ਵੇਂ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਖੇਡਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਸ ਮੌਕੇ ਸਪੀਕਰ ਸ.…
-

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਵੀ ਡੀ ਸੀ ਮੈਂਬਰਾਂ ਨੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਮੋਗਾ ਵਿਖ਼ੇ ਆਯੋਜਿਤ ਰੈਲੀ ਵਿਚ ਕੀਤੀ ਸ਼ਮੂਲੀਅਤ
ਫਾਜ਼ਿਲਕਾ 16 ਫਰਵਰੀਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੋਗਾ ਵਿਖ਼ੇ ਆਯੋਜਿਤ ਰੈਲੀ ਵਿਚ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਵੀਡੀਸੀ ਮੈਬਰਾਂ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਵਿਚ ਵੀਡੀਸੀ ਮੈਬਰਾਂ ਦੀ ਭੂਮਿਕਾ ਬੇਮਿਸਾਲ ਹੈ |ਇਸ ਦੌਰਾਨ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪਾਰਟੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ…
-

‘ਪੋਸ਼ਣ ਵੀ ਪੜ੍ਹਾਈ ਵੀ’ ਟ੍ਰੇਨਿੰਗ ਦਾ ਚੌਥਾ ਬੈਚ ਸ਼ੁਰੂ
ਤਰਨ ਤਾਰਨ, 16 ਫਰਵਰੀ — ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਜ਼ਿਲ੍ਹਾ ਤਰਨ ਤਾਰਨ ਵੱਲੋਂ “ਪੋਸ਼ਣ ਵੀ ਪੜ੍ਹਾਈ ਵੀ” (ਟਾਇਰ-2 ਫੇਸ-2) ਅਧੀਨ ਟ੍ਰੇਨਿੰਗ ਦਾ ਚੌਥਾ ਬੈਚ ਅੱਜ ਬਲਾਕ ਗੰਡੀਵਿੰਡ ਦੀਆਂ ਆਂਗਣਵਾੜੀ ਵਰਕਰਾਂ ਨਾਲ ਸ਼ੁਰੂ ਕੀਤਾ ਗਿਆ। ਇਸ ਟ੍ਰੇਨਿੰਗ ਦਾ ਆਯੋਜਨ ਆਂਗਣਵਾੜੀ ਵਰਕਰਾਂ ਦੀ ਸਮਰੱਥਾ ਵਿੱਚ ਵਾਧਾ ਕਰਨ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ…
-

ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦੇ ਫਰਜ਼ੀ ਸਕੂਲ ਖ਼ਿਲਾਫ਼ ਸਖ਼ਤ ਕਾਰਵਾਈ; ਮਾਨਤਾ ਵਾਪਸ ਲੈਣ ਤੇ ਅਪਰਾਧਿਕ ਸ਼ਿਕਾਇਤ ਦਰਜ ਕਰਨ ਲਈ ਕਾਰਵਾਈ ਆਰੰਭੀ
ਚੰਡੀਗੜ੍ਹ, 16 ਫਰਵਰੀ:– ਸੂਬੇ ਦੀ ਸਿੱਖਿਆ ਪ੍ਰਣਾਲੀ ਦੀ ਪਵਿੱਤਰਤਾ ਤੇ ਇਮਾਨਦਾਰੀ ਨੂੰ ਬਰਕਰਾਰ ਰੱਖਣ ਲਈ ਵੱਡੀ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਲੁਧਿਆਣਾ ਦੇ ਇੱਕ ਫਰਜ਼ੀ ਸਕੂਲ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਕਿਉਂਕਿ ਇਸ ਸਕੂਲ ਵਿੱਚ ਪ੍ਰੈਕਟੀਕਲ ਪ੍ਰੀਖਿਆ ਲਈ ਸਹੂਲਤਾਂ ਦੀ ਘਾਟ ਦੇ ਬਾਵਜੂਦ 12ਵੀਂ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਰਜਿਸਟਰ ਕੀਤਾ ਗਿਆ ਸੀ। ਇਸ ਸਬੰਧੀ…
-

“ਭਾਜਪਾ ਪੰਜਾਬ ਵੱਲੋਂ ‘ਪੰਜਾਬੀ ਡਾਇਸਪੋਰਾ ਮੀਟ’ ਦਾ ਆਯੋਜਨ, ਐਨਆਰਆਈ ਸੰਪਰਕ ਮਜ਼ਬੂਤ”
ਚੰਡੀਗੜ੍ਹ, 14 ਫ਼ਰਵਰੀ: ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਅੱਜ ਚੰਡੀਗੜ੍ਹ ਵਿੱਚ “ਪੰਜਾਬੀ ਡਾਇਸਪੋਰਾ ਮੀਟ” ਸਿਰਲੇਖ ਹੇਠ ਐਨਆਰਆਈ ਸਮਾਗਮ ਕਰਵਾਇਆ ਗਿਆ। ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਕਾਰਜਕਾਰੀ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬੀ ਪ੍ਰਵਾਸੀ ਭਾਈਚਾਰੇ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਪੰਜਾਬ ਅਤੇ ਭਾਰਤ ਨੂੰ ਵਿਸ਼ਵ ਪੱਧਰ ’ਤੇ ਮਾਣ-ਮਰਯਾਦਾ ਦਿਵਾਉਣ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਦੀ…
-

ਕੈਪਟਨ ਅਮਰਿੰਦਰ ਸਿੰਘ ਜੀ ਦੀ ਸਿਹਤ ਦਾ ਹਾਲ ਜਾਣਨ ਲਈ ਅਸ਼ਵਨੀ ਸ਼ਰਮਾ ਨੇ ਕੀਤੀ ਮੁਲਾਕਾਤ
ਚੰਡੀਗੜ੍ਹ ਫਰਵਰੀ 13 —ਭਾਰਤੀ ਜਨਤਾ ਪਾਰਟੀ ਪੰਜਾਬ ਦੇ ਵਰਕਿੰਗ ਸਟੇਟ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਮੋਹਾਲੀ ਸਥਿਤ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕੈਪਟਨ ਸਾਹਿਬ ਦੇ ਜਲਦੀ ਸਿਹਤਯਾਬ ਹੋਣ ਲਈ ਸ਼ੁਭਕਾਮਨਾਵਾਂ ਦਿੱਤੀਆਂ। ਅਸ਼ਵਨੀ ਸ਼ਰਮਾ…
-

ਪੰਜਾਬ ਦੀ ਕਿਸਾਨੀ ਨਾਲ ਸਬੰਧਿਤ ਕਿਸੇ ਵੀ ਫਸਲ ਜਾਂ ਫਸਲਾਂ ਤੋ ਬਣੇ ਸਮਾਨ ਤੇ ਭਾਰਤ ਸਰਕਾਰ ਵੱਲੋਂ ਕੋਈ ਛੋਟ ਨਹੀ ਦਿੱਤੀ ਗਈ – ਚਰਨਜੀਤ ਸਿੰਘ ਬਰਾੜ
ਚੰਡੀਗੜ੍ਹ 13 ਫਰਵਰੀ () ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫਤਰ ਤੋਂ ਪਾਰਟੀ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਬਰਾੜ ਵੱਲੋਂ ਪ੍ਰੈਸ ਵਾਰਤਾ ਦੌਰਾਨ ਦਿੱਤੇ ਬਿਆਨ ਵਿੱਚ ਜੌਰ ਦੇ ਕੇ ਕਿਹਾ ਕਿ ਹਮੇਸ਼ਾ ਉਹੀ ਮੁਲਕ ਤਰੀਕੀ ਕਰਦੇ ਹਨ ਜਿਨਾ ਦਾ ਕੱਚਾ ਮਾਲ ਜਾਂ ਸਬੰਧਿਤ ਦੇਸ਼ ਦੇ ਕੱਚੇ ਮਾਲ ਤਿਆਰ ਮਾਲ ਦੂਜੇ ਦੇਸ਼ਾ ਵਿੱਚ ਵਿਕਦਾ ਹੋਵੇ | ਬਾਹਰ…
-

ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ ‘ਤੇ ਕੀਤੀ ਛਾਪੇਮਾਰੀ; 193 ਕਾਬੂ
ਚੰਡੀਗੜ੍ਹ, 15 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 26ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ‘ਤੇ 571 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, “ਗੈਂਗਸਟਰਾਂ ‘ਤੇ ਵਾਰ” – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ…
-

ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ
ਧੂਰੀ, 15 ਫਰਵਰੀ: ਮਹਾਸ਼ਿਵਰਾਤਰੀ ਦੇ ਪਵਿੱਤਰ ਮੌਕੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਤਿਕਾਰਯੋਗ ਸ਼੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿੱਚ ਮੱਥਾ ਟੇਕਿਆ ਅਤੇ ਇਤਿਹਾਸਕ ਸਿੱਧ ਪੀਠ ਵਿੱਚ ਪੂਜਾ ਕੀਤੀ ਅਤੇ ਪੰਜਾਬ ਤੇ ਦੇਸ਼ ਦੀ ਸ਼ਾਂਤੀ, ਖੁਸ਼ਹਾਲੀ ਅਤੇ ਨਿਰੰਤਰ ਤਰੱਕੀ ਲਈ ਅਸ਼ੀਰਵਾਦ ਮੰਗਿਆ। ਤਿਉਹਾਰ ‘ਤੇ…
-

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ
ਅੰਮ੍ਰਿਤਸਰ, 15 ਫਰਵਰੀ ( ) – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸ੍ਰੀ ਗੁਰੁ ਰਾਮਦਾਸ ਸਾਹਿਬ ਜੀ ਦੇ ਦਰ ਉੱਪਰ ਨਤਮਸਤਕ ਹੋਣ ਤੋਂ ਬਾਅਦ ਚੇਅਰਮੈਨ ਸ੍ਰੀ ਜਸਵੀਰ ਸਿੰਘ…
-

ਮਹਾਂ ਸ਼ਿਵਰਾਤਰੀ ਦੇ ਸ਼ੁੱਭ ਅਵਸਰ ’ਤੇ ਓ.ਐਸ.ਡੀ. ਸੁਖਵੀਰ ਸਿੰਘ ਧੂਰੀ ਹਲਕੇ ਦੇ ਵੱਖ-ਵੱਖ ਮੰਦਰਾਂ ‘ਚ ਹੋਏ ਨਤਮਸਤਕ
ਧੂਰੀ, 15 ਫ਼ਰਵਰੀ: ਮਹਾਂ ਸ਼ਿਵਰਾਤਰੀ ਦੇ ਪਾਵਨ ਅਵਸਰ ’ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋ ਕੇ ਭਗਵਾਨ ਭੋਲੇਨਾਥ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ। ਉਨ੍ਹਾਂ ਨੇ ਇਲਾਕੇ ਦੀ ਖੁਸ਼ਹਾਲੀ, ਅਮਨ-ਚੈਨ ਅਤੇ ਤਰੱਕੀ ਲਈ ਅਰਦਾਸ ਕੀਤੀ। ਇਸ ਮੌਕੇ ਉਹ ਪ੍ਰਾਚੀਨ ਸ਼ਿਵ…
-

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਹਾਂਸ਼ਿਵਰਾਤਰੀ ਸਮਾਗਮਾਂ ਵਿੱਚ ਸ਼ਿਰਕਤ; ਲੋਕਾਂ ਨੂੰ ਦਿੱਤੀਆਂ ਵਧਾਈਆਂ
ਲਹਿਰਾਗਾਗਾ, 15 ਫਰਵਰੀ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਮਹਾਂਸ਼ਿਵਰਾਤਰੀ ਦੇ ਪਾਵਨ ਮੌਕੇ ‘ਤੇ ਲਹਿਰਾਗਾਗਾ ਤੇ ਖਨੌਰੀ ਸ਼ਹਿਰ ਸਮੇਤ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਕਰਵਾਏ ਗਏ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਮੰਦਰਾਂ ਵਿੱਚ ਮੱਥਾ ਟੇਕ ਕੇ ਭਗਵਾਨ ਸ਼ਿਵ ਦੀ ਅਰਾਧਨਾ ਕੀਤੀ ਅਤੇ ਸੰਗਤ ਨਾਲ ਮਿਲ ਕੇ ਭਜਨ-ਕੀਰਤਨ ਵਿੱਚ ਭਾਗ…
-

ਸਰਕਾਰੀ ਮਿਡਲ ਸਕੂਲ ਬਲਬੀਰ ਬਸਤੀ ਵਿਖੇ ਅੱਖਾਂ ਦਾ ਵਿਸ਼ਾਲ ਮੁਫਤ ਚੈਕਅਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ
ਸ੍ਰੀ ਮੁਕਤਸਰ ਸਾਹਿਬ/ਫਰੀਦਕੋਟ 15 ਫਰਵਰੀ ( ) ਮੁਕਤੀਸਰ ਵੈਲਫੇਅਰ ਕਲੱਬ (ਰਜਿ) ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਸਰਕਾਰੀ ਮਿਡਲ ਸਕੂਲ ਬਲਬੀਰ ਬਸਤੀ ਬਲਬੀਰ ਐਵਨਿਊ ਫਰੀਦਕੋਟ ਵਿਖੇ ਆਯੋਜਿਤ ਵਿਸ਼ਾਲ ਮੁਫਤ ਚੈਕਅਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ । ਇਸ ਦਾ ਉਦਘਾਟਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਕੈਂਪ ਵਿਚ ਪ੍ਰੋਫੈਸਰ ਸਾਧੂ ਸਿੰਘ ਮੁੱਖ ਮਹਿਮਾਨ ਵਜੋਂ ਪਹੁੰਚੇ।…
-

ਸਪੀਕਰ ਸੰਧਵਾਂ ਨੇ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ ਕੀਤੀ ਸ਼ਿਰਕਤ
ਕੋਟਕਪੂਰਾ, ਫਰੀਦਕੋਟ 15 ਫਰਵਰੀ ( ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕੇ ਦੇ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਨੇ ਨਿਵਾਸ ਸਥਾਨ ਨੇੜੇ ਡੇਰਾ ਫਰਮਾਹਾਂ ਵਾਲਾ ਗਲੀ ਨੰਬਰ 2 ਪੁਰਾਣਾ ਸ਼ਹਿਰ ਕੋਟਕਪੂਰਾ ਵਿਖੇ ਜਗਦੇਵ ਸਿੰਘ ਵੱਲੋਂ ਵਾਹਿਗੁਰੂ ਜੀ ਦੇ ਸ਼ੁਕਰਾਨੇ ਵਜੋਂ ਰੱਖੇ ਸ਼੍ਰੀ ਆਖੰਡ ਪਾਠ ਦੇ…
-

ਨੇਚਰ ਫੈਸਟ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੀਤੀ ਸਮੀਖਿਆ ਮੀਟਿੰਗ
ਹੁਸ਼ਿਆਰਪੁਰ, 15 ਫਰਵਰੀ:- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ 16 ਅਤੇ 17 ਫਰਵਰੀ ਦੇ ਪ੍ਰੋਗਰਾਮਾਂ ਦੇ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਹੁਣ ਸਮਾਗਮ ਲਈ ਸਿਰਫ਼ ਦੋ ਦਿਨ ਬਾਕੀ ਹਨ, ਇਸ ਲਈ ਸਾਰੇ ਵਿਭਾਗ ਆਪਣੀਆਂ ਜ਼ਿੰਮੇਵਾਰੀਆਂ ਨੂੰ ਗੰਭੀਰਤਾ ਨਾਲ ਨਿਭਾਉਣ ਅਤੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ। ਡਿਪਟੀ…
Got any book recommendations?
