Mindblown: a blog about philosophy.
-

ਸਪੀਕਰ ਸ. ਸੰਧਵਾਂ ਨੇ ਪਿੰਡ ਭਾਣਾ ਵਿਖੇ 83 ਲੱਖ ਰੁਪਏ ਦੀ ਲਾਗਤ ਵਾਲੀ ਪਾਈਪਲਾਈਨ ਦਾ ਉਦਘਾਟਨ ਕੀਤਾ
ਕੋਟਕਪੂਰਾ, 14 ਫਰਵਰੀ 2026 () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਕੋਟਕਪੂਰਾ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਭਾਣਾ ਵਿਖੇ ਲਗਭਗ 83 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਮੋਘੇ ਦੀ ਪਾਈਪਲਾਈਨ ਦਾ ਰਸਮੀ ਉਦਘਾਟਨ ਕੀਤਾ ਗਿਆ ਅਤੇ ਇਸ ਦੇ ਨਾਲ ਹੀ 3 ਕਰੋੜ ਰੁਪਏ ਤੋਂ ਵਧੇਰੇ…
-

ਦਾਲ਼ਾਂ ਦੀ ਮਹੱਤਤਾ ਨੂੰ ਦੇਖਦੇ ਹੋਏ ਕਿਸਾਨ ਗਰਮ ਰੁੱਤ ਦੀ ਮੂੰਗੀ ਦੀ ਕਾਸ਼ਤ ਕਰਨ – ਯਾਦਵਿੰਦਰ ਸਿੰਘ
ਖਡੂਰ ਸਾਹਿਬ, 14 ਫਰਵਰੀ : ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਗੁਰਜੀਤ ਸਿੰਘ ਬਰਾੜ ਦੇ ਹੁਕਮਾਂ ਅਨੁਸਾਰ ਕਿਸਾਨਾਂ ਨੂੰ ਫ਼ਸਲ ਲਈ ਵਿਭਿੰਨਤਾ ਅਪਨਾਉਣ ਹੇਤੂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹੇ ਦੇ ਮੁਖੀ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ ਕਣਕ ਦੀ…
-

ਮਲੋਟ ਖੇਤਰ ਨੂੰ ਮਿਲੀ ਵਿਕਾਸ ਦੀ ਰਫ਼ਤਾਰ — ਡਾ. ਬਲਜੀਤ ਕੌਰ ਨੇ ਲਾਇਬ੍ਰੇਰੀ, ਸੜਕਾਂ ਤੇ ਬੈਂਕ ਸ਼ਾਖਾ ਦਾ ਕੀਤਾ ਉਦਘਾਟਨ
ਮਲੋਟ, ਸ੍ਰੀ ਮੁਕਤਸਰ ਸਾਹਿਬ, 14 ਫਰਵਰੀ ਮਲੋਟ ਹਲਕੇ ਵਿੱਚ ਅੱਜ ਵਿਕਾਸ ਦੀ ਇੱਕ ਨਵੀਂ ਸਵੇਰ ਦਾ ਅਰੰਭ ਹੋਇਆ, ਜਦੋਂ ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਿੱਖਿਆ, ਸੜਕ ਸੁਵਿਧਾਵਾਂ, ਵਿੱਤੀ ਸੇਵਾਵਾਂ ਅਤੇ ਖੇਡਾਂ ਨਾਲ ਸੰਬੰਧਿਤ ਕਈ ਮਹੱਤਵਪੂਰਨ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਇਹ ਉਪਰਾਲੇ ਨਾ ਸਿਰਫ਼ ਖੇਤਰ ਦੀ ਭੌਤਿਕ ਤਰੱਕੀ ਨੂੰ ਮਜ਼ਬੂਤ…
-

ਨੇਚਰ ਫੈਸਟ ਦੇ ਦੂਜੇ ਦਿਨ ਖਰੀਦਦਾਰੀ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਨੇ ਦਿਖਾਇਆ ਜਲਵਾ
ਹੁਸ਼ਿਆਰਪੁਰ, 14 ਫਰਵਰੀ : ਨੇਚਰ ਫੈਸਟ ਹੁਸ਼ਿਆਰਪੁਰ ਦੇ ਦੂਜੇ ਦਿਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਲਾਜਵੰਤੀ ਸਪੋਰਟਸ ਸਟੇਡੀਅਮ ਵਿਖੇ ਪਹੁੰਚ ਕੇ ਖਰੀਦਦਾਰੀ ਕੀਤੀ। ਇਸ ਦੌਰਾਨ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮਾਂ ਨੇ ਵੀ ਲੋਕਾਂ ਦਾ ਭਰਪੂਰ ਮਨੋਰੰਜਨ ਕੀਤਾ। ਮੇਲੇ ਵਿੱਚ ਸਥਾਨਕ ਉਤਪਾਦਾਂ, ਦਸਤਕਾਰੀ, ਜੈਵਿਕ ਉਤਪਾਦਾਂ ਅਤੇ ਹੋਰ ਚੀਜ਼ਾਂ ਦੀ ਇੱਕ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ। ਲੋਕਾਂ ਨੇ ਵੱਖ-ਵੱਖ ਸਟਾਲਾਂ ’ਤੇ ਜਾ ਕੇ ਖਰੀਦਦਾਰੀ ਕਰਕੇ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ। ਫੂਡ ਸਟਾਲਾਂ ‘ਤੇ ਵੀ ਵੱਡੀ ਭੀੜ ਦੇਖੀ ਗਈ, ਜਿੱਥੇ ਰਵਾਇਤੀ ਪਕਵਾਨਾਂ ਦਾ ਆਨੰਦ ਮਾਣਿਆ ਗਿਆ। ਦੂਜੇ ਦਿਨ ਦਾ ਮੁੱਖ ਆਕਰਸ਼ਣ ਸੱਭਿਆਚਾਰਕ ਪ੍ਰੋਗਰਾਮ ਸਨ, ਜਿਸ ਵਿੱਚ ਲੋਕ ਨਾਚ, ਗਾਇਕੀ ਮੁਕਾਬਲੇ ਅਤੇ ਰੰਗੀਨ ਪ੍ਰਦਰਸ਼ਨ ਸ਼ਾਮਲ ਸਨ। ਪੰਜਾਬੀ ਭੰਗੜਾ ਅਤੇ ਗਿੱਧੇ ਦੇ ਪ੍ਰਦਰਸ਼ਨ ਨੇ ਦਰਸ਼ਕਾਂ ਨੂੰ ਝੂਮਣ ’ਤੇ ਮਜ਼ਬੂਰ ਕਰ ਦਿੱਤਾ। ਸਥਾਨਕ ਕਲਾਕਾਰਾਂ ਨੇ ਆਪਣੇ ਪ੍ਰਦਰਸ਼ਨ ਨਾਲ ਦਰਸ਼ਕਾਂ ਦਾ ਉਤਸ਼ਾਹ ਵਧਾਇਆ। ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦਾ ਵਿੰਗਜ਼ ਪ੍ਰੋਜੈਕਟ ਸਟਾਲ ਵੀ ਖਿੱਚ ਦਾ ਕੇਂਦਰ ਰਿਹਾ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਨੇਚਰ ਫੈਸਟ ਦਾ ਉਦੇਸ਼ ਸਿਰਫ਼ ਲੋਕਾਂ ਦਾ ਮਨੋਰੰਜਨ ਕਰਨਾ ਨਹੀਂ ਹੈ, ਸਗੋਂ ਵਾਤਾਵਰਣ ਸੁਰੱਖਿਆ ਅਤੇ ਸਥਾਨਕ ਵਪਾਰ ਨੂੰ ਉਤਸ਼ਾਹਿਤ ਕਰਨਾ ਵੀ ਹੈ। ਉਨ੍ਹਾਂ ਅੱਗੇ ਕਿਹਾ ਕਿ ‘ਨੇਚਰ ਫੈਸਟ ਹੁਸ਼ਿਆਰਪੁਰ’ ਰਾਹੀਂ ਲੋਕਾਂ ਨੂੰ ਕੁਦਰਤ ਦੀ ਗੋਦ ਵਿੱਚ ਵਸੇ ਹੁਸ਼ਿਆਰਪੁਰ ਦੀ ਵਿਸ਼ਾਲ ਸੈਰ-ਸਪਾਟਾ ਸੰਭਾਵਨਾਵਾਂ ਤੋਂ ਜਾਣੂ ਕਰਵਾਉਂਦਾ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ 15 ਫਰਵਰੀ ਨੂੰ ਖਿੱਚ ਦਾ ਕੇਂਦਰ ਪ੍ਰਸਿੱਧ ਗਾਇਕ ਪ੍ਰਭ ਗਿੱਲ ਦੀ ਗਾਇਕੀ ਵਾਲੀ ਸਿੰਗਰ ਨਾਈਟ ਹੋਵੇਗੀ। ਉਨ੍ਹਾਂ ਕਿਹਾ ਕਿ ਸਿੰਗਰ ਨਾਈਟ ਵਿੱਚ ਦਾਖਲਾ ਖੁੱਲ੍ਹਾ ਹੈ, ਇਸ ਲਈ ਲੋਕ ਆਪਣੇ ਮਨਪਸੰਦ ਗਾਇਕ ਨੂੰ ਸੁਣਨ ਲਈ ਜ਼ਰੂਰ ਪਹੁੰਚਣ। ਇਸ ਤੋਂ ਇਲਾਵਾ 15 ਤਰੀਕ ਨੂੰ ਲੋਕ ਸਾਈਕਲੋਥਾਨ, ਤਲਵਾੜਾ ਵਿੱਚ ਬਰਡ ਵਾਚਿੰਗ, ਫੋਰੈਸਟ ਡਿਸਕਵਰੀ ਟ੍ਰੇਲ (ਆਫ-ਰੋਡਿੰਗ ਅਤੇ ਟ੍ਰੈਕਿੰਗ), ਬੋਟਿੰਗ ਅਤੇ ਟਰੇਜ਼ਰ ਹੰਟ ਦਾ ਆਨੰਦ ਲੈ ਸਕਣਗੇ। ਉਨ੍ਹਾਂ ਨੇ ਜਨਤਾ ਨੂੰ ਵੱਡੀ ਗਿਣਤੀ ਵਿੱਚ ਹਿੱਸਾ ਲੈਣ ਅਤੇ ਇਸ ਪਹਿਲਕਦਮੀ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਨੇਚਰ ਫੈਸਟ ਦੌਰਾਨ ਲੋਕਾਂ ਲਈ ਖੁੱਲ੍ਹਾ ਦਾਖਲਾ ਹੈ ਅਤੇ ਸਟੇਡੀਅਮ ਵਿਚ ਵੱਖ-ਵੱਖ ਚੀਜ਼ਾਂ,…
-

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ “ਮੁੱਖ ਮੰਤਰੀ ਸਿਹਤ ਯੋਜਨਾ” ਕਾਰਡ ਜਾਰੀ ਕਰਨ ਲਈ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਕੀਤਾ ਦੌਰਾ
ਮਾਨਸਾ, 14 ਫਰਵਰੀ: ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਜ਼ਿਲ੍ਹੇ ਵਿੱਚ “ਮੁੱਖ ਮੰਤਰੀ ਸਿਹਤ ਯੋਜਨਾ” ਕਾਰਡ ਜਾਰੀ ਕਰਨ ਲਈ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦਾ ਦੌਰਾ ਕੀਤਾ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਭੀਖੀ ਅਤੇ ਖਿਆਲਾ ਵਿਖੇ ਲੱਗੇ ਕੈਂਪਾਂ ਦੇ ਦੌਰੇ ਮੌਕੇ ਉਨ੍ਹਾਂ ਨੇ ਰਜਿਸਟ੍ਰੇਸ਼ਨ ਪ੍ਰਕਿਰਿਆ, ਲਾਭਪਾਤਰੀਆਂ ਲਈ ਸਹੂਲਤਾਂ ਅਤੇ ਸਟਾਫ ਦੁਆਰਾ ਪ੍ਰਦਾਨ ਕੀਤੀਆਂ ਜਾਣ…
-

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ ‘ਆਪ’ ਵਿੱਚ ਸ਼ਾਮਲ
ਚੰਡੀਗੜ੍ਹ, 13 ਫਰਵਰੀ 2026 ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਐਸ.ਸੀ. ਵਿੰਗ ਦੇ ਸੂਬਾ ਵਿੱਤ ਸਕੱਤਰ ਰਹੇ ਸਰਦਾਰ ਅਮਰਜੀਤ ਸਿੰਘ ਕੋਕਰੀ ਕਲਾਂ ਅੱਜ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ…
-

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ ‘ਆਪ’ ਵਿੱਚ ਸ਼ਾਮਲ
ਚੰਡੀਗੜ੍ਹ, 13 ਫਰਵਰੀ 2026 ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਐਸ.ਸੀ. ਵਿੰਗ ਦੇ ਸੂਬਾ ਵਿੱਤ ਸਕੱਤਰ ਰਹੇ ਸਰਦਾਰ ਅਮਰਜੀਤ ਸਿੰਘ ਕੋਕਰੀ ਕਲਾਂ ਅੱਜ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ…
-

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਾਦਿਕ ਵਿਖੇ 3.04 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
ਫ਼ਰੀਦਕੋਟ, 13 ਫਰਵਰੀ 2026 ( ) ਹਲਕਾ ਫ਼ਰੀਦਕੋਟ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੰਦਿਆਂ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਸਾਦਿਕ ਵਿਖੇ ਵੱਖ-ਵੱਖ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖ ਕੇ ਉਦਘਾਟਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ‘ਤੇ ਕੁੱਲ 304.04 ਲੱਖ ਰੁਪਏ (3.04 ਕਰੋੜ ਰੁਪਏ) ਦੀ ਲਾਗਤ ਆਵੇਗੀ। ਇਸ ਮੌਕੇ ਜਾਣਕਾਰੀ ਦਿੰਦਿਆਂ ਵਿਧਾਇਕ ਸ. ਸੇਖੋਂ ਨੇ ਦੱਸਿਆ ਕਿ ਗੁਰਦੁਆਰਾ ਬਾਉਲੀ ਸਾਹਿਬ ਤੋਂ ਸ਼ੇਰ ਸਿੰਘ…
-

ਗੈਂਗਸਟਰਾਂ ‘ਤੇ ਵਾਰ’ ਦਾ 24ਵਾਂ ਦਿਨ: ਪੰਜਾਬ ਪੁਲਿਸ ਨੇ 888 ਥਾਵਾਂ ‘ਤੇ ਕੀਤੀ ਛਾਪੇਮਾਰੀ; 256 ਕਾਬੂ
ਚੰਡੀਗੜ੍ਹ, 13 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 24ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ‘ਤੇ 888 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, “ਗੈਂਗਸਟਰਾਂ ‘ਤੇ ਵਾਰ” – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ…
-

ਤੰਦਰੁਸਤ ਸਰੀਰ ‘ਚ ਹੀ ਤੰਦਰੁਸਤ ਮਨ ਦਾ ਵਾਸ ਹੁੰਦਾ ਹੈ – ਵਿਧਾਇਕ ਡਾ. ਚਰਨਜੀਤ ਸਿੰਘ
ਰੂਪਨਗਰ, 13 ਫਰਵਰੀ: ਪੀਐਮ ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਖੇ ਜ਼ਿਲ੍ਹਾ ਪੱਧਰੀ ਫੀਫਾ ਫੁੱਟਬਾਲ ਫਾਰ ਸਕੂਲ ਪ੍ਰੋਗਰਾਮ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵਿਧਾਇਕ ਡਾ. ਚਰਨਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਅਤੇ ਹੋਰ ਮਹਿਮਾਨਾਂ ਵਲੋਂ ਸ਼ਮ੍ਹਾਂ ਰੌਸ਼ਨ ਕਰਕੇ…
-

‘ਦਲਿਤ ਵਿਰੋਧੀ ਕਾਂਗਰਸ’ ਖਿਲਾਫ ‘ਆਪ’ ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ ‘ਤੇ ਕੀਤੀ ਸੀ ਜਾਤੀਵਾਦੀ ਟਿੱਪਣੀ
ਚੰਡੀਗੜ੍ਹ, 13 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਿਰੁੱਧ ਕੀਤੀਆਂ ਗਈਆਂ ਸ਼ਰਮਨਾਕ, ਜਾਤੀਵਾਦੀ ਅਤੇ ਅਪਮਾਨਜਨਕ ਟਿੱਪਣੀਆਂ ਖ਼ਿਲਾਫ਼ ਸੂਬੇ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤੇ। ਪਾਰਟੀ ਨੇ ਕਿਹਾ ਕਿ ਇਹ ਸਿਰਫ਼ ਇੱਕ ਮੰਤਰੀ ਦਾ ਹੀ…
-

ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼
ਸ੍ਰੀ ਅਨੰਦਪੁਰ ਸਾਹਿਬ, 13 ਫਰਵਰੀ: ਹੋਲੇ ਮਹੱਲੇ ਦੇ ਪਵਿੱਤਰ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਰੂਪਨਗਰ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਟੈਂਟ ਸਿਟੀ, ਟਰਾਲੀ ਸਿਟੀ, ਸਮਰਪਿਤ ਪਾਰਕਿੰਗ ਜ਼ੋਨ ਬਣਾਉਣ ਤੋਂ ਇਲਾਵਾ ਸੰਗਤ ਦੀ ਸੌਖਾਲੀ ਯਾਤਰਾ ਲਈ ਸ਼ਟਲ ਬੱਸ ਅਤੇ…
-

ਭਲਕੇ ਲਗਭਗ 83 ਲੱਖ ਰੁਪਏ ਦੀ ਲਾਗਤ ਨਾਲ ਭਾਣਾ ਵਿਖੇ ਪਾਈਪਲਾਈਨ ਦਾ ਉਦਘਾਟਨ ਕਰਨਗੇ ਸਪੀਕਰ ਸ. ਸੰਧਵਾਂ
ਕੋਟਕਪੂਰਾ 13 ਫਰਵਰੀ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਭਲਕੇ ਪਿੰਡ ਭਾਣਾ ਵਿਖੇ ਲਗਭਗ 83 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਮੋਘੇ ਦੀ ਪਾਈਪਲਾਈਨ ਦਾ ਉਦਘਾਟਨ ਕਰਨਗੇ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਇਲਾਕੇ ਵਿੱਚ ਪਾਣੀ ਦੀ ਨਿਕਾਸੀ ਪ੍ਰਣਾਲੀ ਮਜ਼ਬੂਤ ਹੋਵੇਗੀ, ਖੇਤਾਂ ਵਿੱਚ ਭਰਾਵਟ ਦੀ…
-

ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਝਿੰਜੜੀ ਵਾਸੀਆਂ ਨਾਲ ਨਿਭਾਈਆਂ ਵਾਅਦਾ, ਪਹਿਲੀ ਵਾਰ ਪਿੰਡ ਨੂੰ ਜਾਣ ਲਈ ਸੜਕ ਦਾ ਹੋ ਰਿਹਾ ਨਿਰਮਾਣ
ਸ੍ਰੀ ਅਨੰਦਪੁਰ ਸਾਹਿਬ 13 ਫਰਵਰੀ: ਪਿੰਡ ਝਿੰਜੜੀ ਵਾਸੀਆਂ ਲਈ ਅੱਜ ਦਾ ਦਿਨ ਸਭ ਤੋ ਵੱਡਾ ਤਿਉਹਾਰ ਬਣ ਗਿਆ ਹੈ, ਜਦੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਪਿੰਡ ਦੇ ਲੋਕਾਂ ਨਾਲ ਕੀਤਾ ਵਾਅਦਾ ਨਿਭਾਇਆ ਹੈ। ਝਿੰਜੜੀ ਨੂੰ ਜਾਣ ਲਈ ਦਹਾਕਿਆਂ ਤੋ ਕੋਈ ਰਾਹ, ਸੜਕ ਨਹੀ ਸੀ ਅਤੇ ਇਸ ਇਲਾਕੇ ਦੇ ਲੋਕਾਂ ਨਾਲ ਸ੍ਰ.ਬੈਂਸ ਨੇ ਵਾਅਦਾ…
-

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਲਈ ਲਗਾਏ ਜਾ ਰਹੇ ਕੈਂਪਾਂ ਦਾ ਲੋਕ ਲੈਣ ਲਾਹਾ-ਡਿਪਟੀ ਕਮਿਸ਼ਨਰ ਨਵਜੋਤ ਕੌਰ
ਮਾਨਸਾ, 13 ਫਰਵਰੀ:ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸੁਖਾਲੇ ਮਾਹੌਲ ਵਿਚ ਲੋਕਾਂ ਨੂੰ ਸਹੂਲਤ ਪ੍ਰਦਾਨ ਕੀਤੀ ਜਾਵੇ ਤਾਂ ਜੋ ਕੋਈ ਵੀ ਨਾਗਰਿਕ ਇਸ ਲੋਕ ਭਲਾਈ ਸਕੀਮ ਤੋਂ ਵਾਂਝਾ ਨਾ ਰਹੇ। ਇਹ ਹਦਾਇਤ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਸਬੰਧਤ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਅਤੇ ਵਿਧਾਇਕ ਸਰਦੂਲਗੜ੍ਹ ਸ. ਗੁਰਪ੍ਰੀਤ…
-

ਸਕੂਲ ਬੱਸਾਂ ਦੀ ਵਿਸ਼ੇਸ਼ ਜਾਂਚ, ਨਿਯਮਾਂ ਦੀ ਉਲੰਘਣਾ ‘ਤੇ ਸਖ਼ਤ ਕਾਰਵਾਈ
ਹੁਸ਼ਿਆਰਪੁਰ, 13 ਫਰਵਰੀ :ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਅਨੁਸਾਰ ਆਰਟੀਓ ਅਮਨਦੀਪ ਕੌਰ ਘੁੰਮਣ ਵੱਲੋਂ ਜ਼ਿਲ੍ਹੇ ਵਿੱਚ ਸਕੂਲ ਬੱਸਾਂ ਦੀ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦਾ ਉਦੇਸ਼ ‘ਸੇਫ਼ ਸਕੂਲ ਵਾਹਨ ਯੋਜਨਾ’ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਅਤੇ ਵਿਦਿਆਰਥੀਆਂ ਲਈ ਸੁਰੱਖਿਅਤ…
-

ਬਜ਼ੁਰਗਾਂ ਦਾ ਸਨਮਾਨ ਅਤੇ ਦੇਖਭਾਲ ਸਾਡੀ ਨੈਤਿਕ ਜ਼ਿੰਮੇਵਾਰੀ – ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ
ਤਰਨ ਤਾਰਨ, 13 ਫਰਵਰੀ : ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਤਰਨ ਤਾਰਨ ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਤਰਨ ਤਾਰਨ ਵਿਖੇ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਅਤੇਨੂੰ ਸਨਮਾਨ ਸਮਾਰੋਹ ਕਰਵਾਇਆ ਗਿਆ। ਕੈਬਨਿਟ ਮੰਤਰੀ ਜੇਲ੍ਹਾਂ…
-

ਹੋਲਾ ਮਹੱਲਾ ਮੌਕੇ ਸ਼ਰਧਾਲੂਆਂ ਲਈ 2 ਥਾਵਾਂ ਤੇ ਟਰਾਲੀ ਸਿਟੀ ਦਾ ਹੋਵੇਗਾ ਨਿਰਮਾਣ- ਹਰਜੋਤ ਬੈਂਸ
ਸ੍ਰੀ ਅਨੰਦਪੁਰ ਸਾਹਿਬ 13 ਫਰਵਰੀ: ਦੇਸ਼ ਵਿਦੇਸ਼ ਤੋਂ ਹੋਲਾ ਮਹੱਲਾ 2026 ਮਨਾਉਣ ਲਈ ਲੱਖਾਂ ਦੀ ਤਾਦਾਦ ਵਿੱਚ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਪੁਖਤਾ ਪ੍ਰਬੰਧ ਯਕੀਨੀ ਕਰਨ ਲਈ ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਇਸ ਵਾਰ ਸੰਗਤਾਂ ਦੀ ਸਹੂਲਤ ਲਈ ਮੇਲਾ ਖੇਤਰ ਵਿੱਚ…
-

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਦਾ ਰੋਡਮੈਪ ਤਿਆਰ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 13 ਫਰਵਰੀ 2026 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਦੀ ਸਬ-ਕਮੇਟੀ ਨੇ ਅੱਜ ਇਥੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਾਲ ਭਰ ਦੇ ਵਿਸਤ੍ਰਿਤ ਰੋਡਮੈਪ ਨੂੰ ਅੰਤਿਮ ਰੂਪ ਦੇਣ ਲਈ ਆਪਣੀ ਦੂਜੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਇਨ੍ਹਾਂ ਸਮਾਗਮਾਂ ਨੂੰ ਵਿਸ਼ਵ ਪੱਧਰ ‘ਤੇ ਲੈ ਕੇ…
-

ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 13 ਫਰਵਰੀ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਉਦਯੋਗ ਕੇਂਦਰ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਜਸਪਾਲ ਸਿੰਘ ਅਤੇ ਰਿਸ਼ਵ ਗਰਗ ਅਤੇ ਜ਼ਿਲ੍ਹਾ ਉਦਯੋਗ ਕੇਂਦਰ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਟਰੇਡ ਅਸਿਸਟੈਂਟ ਅੰਤਰਪ੍ਰੀਤ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਹੈ। ਅੱਜ…
Got any book recommendations?