Mindblown: a blog about philosophy.
-

ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜੀਟਲ ਮੁਲਾਂਕਣ ਪ੍ਰਣਾਲੀ ਲਾਗੂ ਕਰੇਗਾ: ਹਰਜੋਤ ਸਿੰਘ ਬੈਂਸ
*ਚੰਡੀਗੜ੍ਹ, 13 ਫ਼ਰਵਰੀ:*ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਮੁਲਾਂਕਣ ਪ੍ਰਕਿਰਿਆ ਵਿੱਚ ਵੱਡਾ ਬਦਲਾਅ ਲਿਆਉਣ ਜਾ ਰਹੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਆਨ-ਸਕਰੀਨ ਮਾਰਕਿੰਗ ਪ੍ਰਣਾਲੀ ਲਾਗੂ ਕਰਨ ਦੀ ਤਿਆਰੀ ਮੁਕੰਮਲ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਕਦਮ ਨਾਲ ਪੰਜਾਬ ਦੇਸ਼ ਦੇ…
-

ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ ਮਸਲਿਆਂ ਦੇ ਹੱਲ ਦੀ ਪ੍ਰਕਿਰਿਆ ਤੇਜ਼
ਚੰਡੀਗੜ੍ਹ, 13 ਫਰਵਰੀ 2026ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਿੱਤ ਅਤੇ ਸਿੱਖਿਆ ਵਿਭਾਗਾਂ ਨੂੰ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ ਮਸਲਿਆਂ ਦੇ ਹੱਲ ਲਈ ਇੱਕ ਹੰਗਾਮੀ ਸਾਂਝੀ ਮੀਟਿੰਗ ਬੁਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੁਹਰਾਇਆ ਕਿ ਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ…
-

‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਕੈਂਪਾਂ ਵਿੱਚ ਲਗਭਗ 9,000 ਸੀਨੀਅਰ ਨਾਗਰਿਕ ਹੋਏ ਰਜਿਸਟਰਡ: ਡਾ. ਬਲਜੀਤ ਕੌਰ
ਚੰਡੀਗੜ੍ਹ, 13 ਫਰਵਰੀ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੀਨੀਅਰ ਨਾਗਰਿਕਾਂ ਦੀ ਸਿਹਤ, ਸੁਰੱਖਿਆ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਮੀਨੀ ਪੱਧਰ ‘ਤੇ ਕੀਤੇ ਜਾ ਰਹੇ ਉਪਰਾਲਿਆਂ ਰਾਹੀਂ ਉਨ੍ਹਾਂ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਨੂੰ ਲਗਾਤਾਰ ਹੋਰ ਮਜ਼ਬੂਤ ਕਰ ਰਹੀ ਹੈ। ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਸੂਬਾ ਪੱਧਰੀ ਪਹੁੰਚ…
-

ਹੁਸ਼ਿਆਰਪੁਰ ‘ਚ ਨੇਚਰ ਫੈਸਟ 13 ਤੋਂ ਸ਼ੁਰੂ, ਤਿਆਰੀਆਂ ਮੁਕੰਮਲ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ
ਹੁਸ਼ਿਆਰਪੁਰ, 12 ਫਰਵਰੀ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਤੋਂ 17 ਫਰਵਰੀ ਤੱਕ ਸਥਾਨਕ ਲਾਜਵੰਤੀ ਸਪੋਰਟਸ ਸਟੇਡੀਅਮ ਵਿਖੇ ਆਯੋਜਿਤ ਕੀਤੇ ਜਾ ਰਹੇ ਪੰਜ ਦਿਨਾਂ “ਨੇਚਰ ਫੈਸਟ” ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਫੈਸਟੀਵਲ ਦਾ ਉਦੇਸ਼ ਜ਼ਿਲ੍ਹੇ ਦੀ ਅਮੀਰ ਕੁਦਰਤੀ ਵਿਰਾਸਤ, ਸੈਰ-ਸਪਾਟਾ ਸਥਾਨਾਂ, ਸੱਭਿਆਚਾਰਕ ਵਿਰਾਸਤ ਅਤੇ ਵਾਤਾਵਰਣ ਸੰਭਾਲ…
-

ਯੁੱਧ ਨਸ਼ਿਆਂ ਵਿਰੁੱਧ’: 348ਵੇਂ ਦਿਨ, ਪੰਜਾਬ ਪੁਲਿਸ ਨੇ 8 ਕਿਲੋ ਹੈਰੋਇਨ ਸਮੇਤ 171 ਨਸ਼ਾ ਤਸਕਰ ਕੀਤੇ ਕਾਬੂ
ਚੰਡੀਗੜ੍ਹ, 12 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 348ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 388 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 95 ਐਫਆਈਆਰਜ਼ ਦਰਜ ਕਰਕੇ 171 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ…
-

ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ ਦੌਰਾ; ਸਕੂਲ ਦੀ ਨੁਹਾਰ ਬਦਲਣ ਦੇ ਦਿੱਤੇ ਆਦੇਸ਼
ਚੰਡੀਗੜ੍ਹ/ਐਸ.ਏ.ਐਸ. ਨਗਰ, 12 ਫਰਵਰੀ:ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦੀ ਮੁਹਿੰਮ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਐਸ.ਏ.ਐਸ. ਨਗਰ (ਮੋਹਾਲੀ) ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹੁਸ਼ਿਆਰਪੁਰ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਨੇ ਸਕੂਲ ਕੈਂਪਸ ਦੇ ਆਧੁਨਿਕੀਕਰਨ ਲਈ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇੱਕ ਹਫ਼ਤੇ ਦੇ ਅੰਦਰ ਵਿਸਤ੍ਰਿਤ ਪ੍ਰਾਜੈਕਟ ਰਿਪੋਰਟ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧਰ ਪਹੁੰਚੇ, ਲੋਕ ਮਿਲਣੀ ਦੌਰਾਨ ਸ਼ਿਕਾਇਤਾਂ ਦਾ ਮੌਕੇ ‘ਤੇ ਨਿਪਟਾਰਾ
ਜਲੰਧਰ, 12 ਫਰਵਰੀ ਆਮ ਲੋਕਾਂ ਨਾਲ ਸਿੱਧੇ ਰਾਬਤਾ ਕਾਇਮ ਕਰਨ ਸਬੰਧੀ ਆਪਣੀਆਂ ਸਰਗਰਮੀਆਂ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਆਪਣੇ ਆਪਣੇ ਨਿਵਾਸ ਸਥਾਨ ‘ਤੇ ਲੋਕ ਮਿਲਣੀ ਪ੍ਰੋਗਰਾਮ ਰੱਖ ਕੇ ਇਥੋਂ ਦੇ ਨਾਗਰਿਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ। ਇਸ ਪਹਿਲਕਦਮੀ ਨੂੰ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਪੱਸ਼ਟ ਸੁਨੇਹਾ:ਪੰਜਾਬ ਵਿੱਚ ਅਮਨ ਕਾਨੂੰਨ ਦੀ ਰਾਖੀ ਲਈ ਸਖ਼ਤ ਵਿਵਸਥਾ ਜਾਰੀ ਰੱਖੀ ਜਾਵੇ
ਭਗਵੰਤ ਸਿੰਘ ਮਾਨ ਚੰਡੀਗੜ੍ਹ, 12 ਫਰਵਰੀ:ਨਸ਼ਿਆਂ ਅਤੇ ਸੰਗਠਿਤ ਅਪਰਾਧ ਵਿਰੁੱਧ ਆਪਣਾ ਦ੍ਰਿੜ ਸਟੈਂਡ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮੁੱਚੀ ਸੀਨੀਅਰ ਪੁਲਿਸ ਲੀਡਰਸ਼ਿਪ ਨੂੰ ਸੁਰੱਖਿਆ ਵਿਵਸਥਾ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੰਦਿਆਂ ਕਿਹਾ ਕਿ ਸੂਬੇ ਭਰ ਵਿੱਚ ਅਮਨ ਕਾਨੂੰਨ ਵਿਵਸਥਾ ਯਕੀਨੀ ਬਣਾਇਆ ਜਾਵੇ।ਪੁਲਿਸ ਕਮਿਸ਼ਨਰਾਂ, ਇੰਸਪੈਕਟਰ ਜਨਰਲ (ਆਈਜੀ), ਡਿਪਟੀ ਇੰਸਪੈਕਟਰ ਜਨਰਲ…
-

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਸ਼ਹਿਰ ਦੇ 52 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸਮੀਖਿਆ
ਸੰਗਰੂਰ/ਧੂਰੀ, 12 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਵਿਧਾਨ ਸਭਾ ਹਲਕੇ ਧੂਰੀ ਵਿੱਚ ਚੱਲ ਰਹੇ ਅਤੇ ਸ਼ੁਰੂ ਕੀਤੇ ਜਾਣ ਵਾਲੇ 52 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਅੱਜ ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਜਾਇਜ਼ਾ ਲਿਆ ਗਿਆ। ਇਸ ਮੌਕੇ ਮੁੱਖ ਮੰਤਰੀ ਦੇ ਸੰਯੁਕਤ ਪ੍ਰਮੁੱਖ ਸਕੱਤਰ…
-

ਸੁਰੱਖਿਅਤ ਇੰਟਰਨੈੱਟ ਦਿਵਸ ਮੌਕੇ ਡੀ.ਆਈ.ਓ. ਗੁਰਦਾਸਪੁਰ ਵੱਲੋਂ ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਬਾਰੇ ਕੀਤਾ ਗਿਆ ਜਾਗਰੂਕ
ਗੁਰਦਾਸਪੁਰ, 12 ਫਰਵਰੀ ( ) ਡਿਜੀਟਲ ਸੁਰੱਖਿਆ ਅਤੇ ਇੰਟਰਨੈੱਟ ਦੀ ਜ਼ਿੰਮੇਵਾਰਾਨਾ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਸੂਚਨਾ ਅਫ਼ਸਰ (ਡੀ.ਆਈ.ਓ.) ਗੁਰਦਾਸਪੁਰ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਗੁਰਦਾਸਪੁਰ ਵਿਖੇ ਵਿਸ਼ੇਸ਼ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ। ‘ਸੁਰੱਖਿਅਤ ਇੰਟਰਨੈੱਟ ਦਿਵਸ 2026’ ਦੇ ਸਬੰਧ ਵਿੱਚ ਕਰਵਾਏ ਗਏ ਇਸ ਸਮਾਗਮ ਵਿੱਚ 100 ਤੋਂ ਵੱਧ ਵਿਦਿਆਰਥੀਆਂ…
-

ਪੀ.ਏ.ਡੀ. ਬੈਂਕ ਫ਼ਰੀਦਕੋਟ ਦੇ ਨਵ-ਚੁਣੇ ਡਾਇਰੈਕਟਰਾਂ ਨੂੰ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਵਧਾਈ
ਫ਼ਰੀਦਕੋਟ, 12 ਫਰਵਰੀ () ਹਲਕਾ ਫ਼ਰੀਦਕੋਟ ਤੋਂ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਪੀ.ਏ.ਡੀ. ਬੈਂਕ ਫ਼ਰੀਦਕੋਟ ਦੇ ਸਰਬ ਸੰਮਤੀ ਨਾਲ ਚੁਣੇ ਗਏ 9 ਡਾਇਰੈਕਟਰਾਂ ਨੂੰ ਦਿਲੋਂ ਵਧਾਈ ਦਿੱਤੀ ਗਈ। ਇਸ ਮੌਕੇ ਵਿਧਾਇਕ ਸ. ਸੇਖੋਂ ਨੇ ਨਵ-ਚੁਣੀ ਗਈ ਟੀਮ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਤੋਂ ਆਸ ਹੈ ਕਿ ਉਹ ਬੈਂਕ ਦੇ ਵਿਕਾਸ, ਪਾਰਦਰਸ਼ਤਾ ਅਤੇ ਕਿਸਾਨਾਂ, ਵਪਾਰੀਆਂ ਤੇ ਆਮ…
-

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਗੁਰਦਾਸਪੁਰ ਪਹੁੰਚੇ- ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਗੁਰਦਾਸਪੁਰ, 12 ਫਰਵਰੀ () ਸ੍ਰੀ ਬਾਲ ਮੁਕੰਦ ਸ਼ਰਮਾ, ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ ਗੁਰਦਾਸਪੁਰ ਪਹੁੰਚੇ ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ, ਵਿਜੇ ਦੱਤ ਮੈਂਬਰ ਪੰਜਾਬ ਰਾਜ ਖੁਰਾਕ ਕਮਿਸ਼ਨਰ ਅਤੇ ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੌਜੂਦ ਸਨ। ਮੀਟਿੰਗ ਦੌਰਾਨ ਚੇਅਰਮੈਨ ਬਾਲ ਮੁਕੰਦ ਸ਼ਰਮਾ ਵਲੋਂ ਮਿਡ-ਡੇਅ ਮੀਲ ਦੀ ਗੁਣਵੱਤਾ, ਰਸੋਈਆਂ…
-

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ 15.72 ਕਰੋੜ ਰੁਪਏ ਦੇ 5 ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
ਫ਼ਰੀਦਕੋਟ, 12 ਫਰਵਰੀ 2026 () ਹਲਕਾ ਫ਼ਰੀਦਕੋਟ ਦੇ ਵਾਸੀਆਂ ਲਈ ਵਿਕਾਸ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਅੱਜ ਹਲਕੇ ਦੀਆਂ ਲਿੰਕ ਸੜਕਾਂ ਦੀ ਰਿਪੇਅਰ ਅਤੇ ਅਪਗ੍ਰੇਡੇਸ਼ਨ ਸਬੰਧੀ ਕੁੱਲ 1572.69 ਲੱਖ ਰੁਪਏ ਦੀ ਲਾਗਤ ਨਾਲ 5 ਮਹੱਤਵਪੂਰਨ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਸ. ਸੇਖੋਂ ਨੇ ਪਿੰਡ ਪੱਖੀ ਕਲਾਂ ਤੋਂ ਡੇਰਾ…
-

ਵੰਦਨਾ ਦੇਵੀ ਤੇ ਰਾਮ ਮੂਰਤੀ ਧਾਮੀ ਨੇ ਸਾਂਝੀ ਰਸੋਈ ‘ਚ ਪਾਇਆ 5100 ਰੁਪਏ ਦਾ ਯੋਗਦਾਨ
ਹੁਸ਼ਿਆਰਪੁਰ, 12 ਫਰਵਰੀ : ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜ਼ਾਨਾ 450 ਤੋਂ 500 ਗ਼ਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ। …
-

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਦਾ ਪਰਦਾਫਾਸ਼; 7.6 ਕਿਲੋਗ੍ਰਾਮ ਹੈਰੋਇਨ, 21 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 12 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਕਾਰਕੁਨਾਂ ਨੂੰ 7.6 ਕਿਲੋਗ੍ਰਾਮ ਹੈਰੋਇਨ ਅਤੇ 21,800 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਕੇ ਇਸ ਨੈੱਟਵਰਕ ਦਾ…
-

ਰਾਜਪਾਲ ਪੰਜਾਬ ਵੱਲੋਂ ਸਾਰੀਆਂ ਰਾਜਸੀ, ਸਮਾਜਿਕ ਤੇ ਧਾਰਮਿਕ ਸੰਸਥਾਵਾਂ ਨੂੰ ਨਸ਼ਿਆਂ ਵਿਰੁੱਧ ਅੰਦੋਲਨ ‘ਚ ਇਕਜੁੱਟ ਹੋਣ ਦਾ ਸੱਦਾ
ਅਬੋਹਰ/ਫਾਜਿਲਕਾ, 12 ਫ਼ਰਵਰੀ:ਮਾਨਯੋਗ ਰਾਜਪਾਲ ਪੰਜਾਬ ਸ਼੍ਰੀ ਗੁਲਾਬ ਚੰਦ ਕਟਾਰੀਆ ਦੀ ਅਗਵਾਈ ਹੇਠ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਕੱਢੀ ਜਾ ਰਹੀ 4 ਰੋਜ਼ਾ ਨਸ਼ਾ ਮੁਕਤ ਪੈਦਲ ਯਾਤਰਾ ਦੀ ਸਮਾਪਤੀ ਅਬੋਹਰ ਦੇ ਡੀ.ਏ.ਵੀ ਕਾਲਜ ਵਿਖ਼ੇ ਹੋਈ। ਅੱਜ ਦੇ ਇਸ ਆਖ਼ਰੀ ਦਿਨ ਨਸ਼ਿਆਂ ਵਿਰੁੱਧ ਰੇਲਵੇ ਸਟੇਸ਼ਨ ਅਬੋਹਰ ਤੋਂ ਡੀਏਵੀ ਕਾਲਜ ਅਬੋਹਰ ਤੱਕ ਪੈਦਲ ਯਾਤਰਾ ਕੱਢੀ ਗਈ! ਇਸ ਪੈਦਲ…
-

ਪੰਜਾਬ ਦੇ ਕਰ ਵਿਭਾਗ ਵੱਲੋਂ 9 ਕਰੋੜ ਰੁਪਏ ਦੇ ਜੀ.ਐਸ.ਟੀ. ਘੁਟਾਲੇ ਅਤੇ ਅੰਦਰੂਨੀ ਅਨੁਸ਼ਾਸਨਹੀਣਤਾ ਵਿਰੁੱਧ ਵੱਡੀ ਕਾਰਵਾਈ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 12 ਫਰਵਰੀ 2026ਦੋ ਅਹਿਮ ਮੋਰਚਿਆਂ ‘ਤੇ ਫੈਸਲਾਕੁੰਨ ਕਾਰਵਾਈ ਦਾ ਐਲਾਨ ਕਰਦਿਆਂ ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੀ ਵਿੱਤੀ ਇਮਾਨਦਾਰੀ ਅਤੇ ਪ੍ਰਬੰਧਕੀ ਜਵਾਬਦੇਹੀ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਦੱਸਿਆ ਕਿ ਲੁਧਿਆਣਾ ਦੇ ਇੱਕ ਕਾਰੋਬਾਰੀ ਨੂੰ 9 ਕਰੋੜ ਰੁਪਏ ਦੇ ਜੀ.ਐਸ.ਟੀ. ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ…
-

ਪੰਜਾਬ ਨੂੰ 1.5 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਇਆ ਪ੍ਰਾਪਤ, 5 ਲੱਖ ਤੋਂ ਵੱਧ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਹੋਏ ਪੈਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 12 ਫਰਵਰੀ 2026:ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) 2026 ਤੋਂ ਮਹਿਜ਼ 28 ਦਿਨ ਪਹਿਲਾਂ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਚੰਡੀਗੜ੍ਹ ਵਿਖੇ ਹੋਈ ਇੱਕ ਉੱਚ-ਪੱਧਰੀ ਮੀਟਿੰਗ ਵਿੱਚ ਸੰਮੇਲਨ ਦਾ ਅਧਿਕਾਰਤ ਲੋਗੋ ਜਾਰੀ ਕੀਤਾ ਗਿਆ ਹੈ। ਮੀਟਿੰਗ ਵਿੱਚ ਉਦਯੋਗ ਅਤੇ ਵਣਜ ਮੰਤਰੀ ਸ਼੍ਰੀ ਸੰਜੀਵ ਅਰੋੜਾ, ਪੰਜਾਬ ਦੇ ਮੁੱਖ ਮੁੱਖ ਸਕੱਤਰ, ਸੀਨੀਅਰ ਸਰਕਾਰੀ ਅਧਿਕਾਰੀ ਅਤੇ ਇਨਵੈਸਟ ਪੰਜਾਬ…
-

ਪੰਜਾਬ ਪੁਲਿਸ ਨੇ ਪਾਕਿ-ਅਧਾਰਤ ਮਾਡਿਊਲ ਦਾ ਪਰਦਾਫਾਸ਼ ਕਰਕੇ ਇੱਕ ਹੋਰ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਈਡੀ ਅਤੇ ਪਿਸਤੌਲ ਸਮੇਤ ਮੁਲਜ਼ਮ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 11 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਖੁਫ਼ੀਆ ਜਾਣਕਾਰੀ ‘ਤੇ ਅਧਾਰਤ ਇੱਕ ਕਾਰਵਾਈ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਪਾਕਿਸਤਾਨ ਦੀ ਹਮਾਇਤ ਵਾਲੇ ਇੱਕ ਹੋਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ ਅਤੇ…
Got any book recommendations?
