Mindblown: a blog about philosophy.
-

ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਵਿਅਕਤੀ 5 ਅਤਿ-ਆਧੁਨਿਕ ਪਿਸਤੌਲਾਂ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ
ਅੰਮ੍ਰਿਤਸਰ, 11 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਲਈ ਵਿੱਢੀ ਗਈ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦਰਮਿਆਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ…
-

ਪੰਜਾਬ ਸਰਕਾਰ ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ; ਜੰਗਲਾਤ ਵਿਭਾਗ ਦੇ ਕਰਮਚਾਰੀ ਸਰਕਾਰ ਦਾ ਅਨਿੱਖੜਵਾਂ ਅੰਗ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 11 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜੰਗਲਾਤ ਵਿਭਾਗ ਦੇ ਕਰਮਚਾਰੀ ਸਰਕਾਰ ਦਾ ਅਨਿੱਖੜਵਾਂ ਅੰਗ ਹਨ। ਇਹ ਵਿਚਾਰ ਅੱਜ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਣ ਕੰਪਲੈਕਸ ਵਿਖੇ ਵਣ ਰੇਂਜਰ ਅਤੇ…
-

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਬਿਭੋਰ ਸਾਹਿਬ ਰਵਿਦਾਸ ਮੰਦਰ ਦੇ ਸਲਾਨਾ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ
ਨੰਗਲ 11 ਫਰਵਰੀ: ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਬਿਭੋਰ ਸਾਹਿਬ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਰ ਦੇ ਸਲਾਨਾ ਧਾਰਮਿਕ ਸਮਾਗਮ ਵਿੱਚ ਸ਼ਰਧਾ ਨਾਲ ਹਾਜ਼ਰੀ ਭਰੀ। ਇਸ ਮੌਕੇ ਉਨ੍ਹਾਂ ਨੇ ਮੱਥਾ ਟੇਕ ਕੇ ਸਰਬੱਤ ਦੇ ਭਲੇ, ਦੇਸ਼ ਅਤੇ ਪੰਜਾਬ ਦੀ ਤਰੱਕੀ, ਭਾਈਚਾਰੇ ਵਿੱਚ ਪਿਆਰ, ਏਕਤਾ ਲਈ ਅਰਦਾਸ…
-

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਯੋਜਨਾਵਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ, 11 ਫਰਵਰੀ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਵਿਭਾਗਾਂ ਦੁਆਰਾ ਚਲਾਏ ਜਾ ਰਹੇ ਪ੍ਰੋਗਰਾਮਾਂ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਇਸ ਦੌਰਾਨ ਉਨ੍ਹਾਂ ਮਾਲ ਵਿਭਾਗ ਨਾਲ ਸਬੰਧਤ ਮਾਮਲਿਆਂ, ਸਕੀਮਾਂ ਅਤੇ ਪੈਂਡਿੰਗ ਕੰਮਾਂ ਬਾਰੇ ਵਿਸ਼ੇਸ਼ ਤੌਰ ‘ਤੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਅਧਿਕਾਰੀਆਂ…
-

ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਨੇ ਆਪਰੇਸ਼ਨ ਪ੍ਰਹਾਰ-2 ਤਹਿਤ ਸੰਗਰੂਰ ਜ਼ਿਲ੍ਹੇ ’ਚ ਲਗਾਏ ਨਾਕਿਆਂ ਦਾ ਲਿਆ ਜਾਇਜ਼ਾ
ਸੰਗਰੂਰ, 11 ਫਰਵਰੀ: ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਸ੍ਰੀ ਐਲ.ਕੇ ਯਾਦਵ (ਆਈ.ਪੀ.ਐਸ.) ਨੇ ਅੱਜ ਆਪਰੇਸ਼ਨ ਪ੍ਰਹਾਰ-2 ਤਹਿਤ ਸੰਗਰੂਰ ਜ਼ਿਲ੍ਹੇ ਦਾ ਦੌਰਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਲਗਾਏ ਨਾਕਿਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ’ਚ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਪੁਲਿਸ ਗੌਰਵ…
-

ਧੂਰੀ ਹਲਕੇ ਦਾ ਪਿੰਡ ਪਲਾਸੌਰ ਆਧੁਨਿਕ ਤਕਨੀਕਾਂ ਨਾਲ ਹੋਇਆ ਲੈਸ
ਧੂਰੀ/ਸੰਗਰੂਰ, 11 ਫ਼ਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਧਾਨ ਸਭਾ ਹਲਕੇ ਧੂਰੀ ਦਾ ਪਿੰਡ ਪਲਾਸੌਰ ਸ਼ਹਿਰਾਂ ਨੂੰ ਮਾਤ ਪਾਉਂਦਾ ਹੋਇਆ ਆਧੁਨਿਕ ਤਕਨੀਕਾਂ ਨਾਲ ਲੈਸ ਹੋ ਗਿਆ ਹੈ, ਜਿੱਥੇ ਸੁਰੱਖਿਆ ਲਈ 49 ਸੀਸੀਟੀਵੀ ਕੈਮਰੇ ਅਤੇ ਵਿਦਿਆਰਥੀਆਂ ਲਈ ਪ੍ਰੋਜੈਕਟਰ ਵਰਗੀਆਂ ਅਤਿ ਆਧੁਨਿਕ ਸਹੂਲਤਾਂ ਉਪਲਬਧ ਹਨ। ਪਿੰਡ ਪਲਾਸੌਰ ਦੇ ਸਰਪੰਚ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ…
-

ਸ੍ਰੀ ਚਮਕੌਰ ਸਾਹਿਬ ਵਿਖੇ ਗੰਨਾ ਕਾਸ਼ਤਕਾਰਾਂ ਲਈ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ
ਸ੍ਰੀ ਚਮਕੌਰ ਸਾਹਿਬ, 11 ਫਰਵਰੀ: ਪ੍ਰਬੰਧਕੀ ਸਕੱਤਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਅਰਸ਼ਦੀਪ ਸਿੰਘ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਗੰਨਾ ਸਾਖਾ ਵੱਲੋਂ ਸਹਿਕਾਰੀ ਖੰਡ ਮਿਲ ਮੋਰਿੰਡਾ ਦੇ ਗੰਨਾ ਕਾਸ਼ਤਕਾਰਾਂ ਲਈ ਅੱਜ ਸ੍ਰੀ ਚਮਕੌਰ ਸਾਹਿਬ ਵਿਖੇ…
-

ਜਸਵੀਰ ਸਿੰਘ ਗੜ੍ਹੀ ਵੱਲੋਂ ਪੰਜਾਬ ਪੁਲਿਸ ਅਧਿਕਾਰੀਆਂ ਨੂੰ ਐਸ.ਸੀ.ਐਸ.ਟੀ.ਐਕਟ ਬਾਰੇ ਟ੍ਰੇਨਿੰਗ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੇ ਹੁਕਮ
ਚੰਡੀਗੜ੍ਹ, 11 ਫਰਵਰੀ :- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 28ਵੀਂ ਫੁੱਲ ਕਮਿਸ਼ਨ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਪੁਲਿਸ ਨੂੰ ਹਦਾਇਤ ਕੀਤੀ ਕਿ ਐਸ.ਸੀ.ਐਸ.ਟੀ. ਐਕਟ ਬਾਰੇ ਟ੍ਰੇਨਿੰਗ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇ ਤਾਂ ਜੋ ਕਮਿਸ਼ਨ ਕੋਲ ਪੁਲਿਸ ਸਬੰਧੀ ਆਉਣ ਵਾਲੀਆਂ ਸ਼ਿਕਾਇਤਾਂ ਵਿੱਚ ਕਮੀ ਆਵੇ। *ਇਸ ਦੇ…
-

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹੈਲਥ ਕਾਰਡ ਬਣਾਉਣ ਲਈ ਲਗਾਏ ਗਏ ਹਨ ਵਿਸ਼ੇਸ਼ ਕੈਂਪ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 11 ਫਰਵਰੀ ( ) ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਅਧੀਨ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਕੈਸ਼ਲੈਸ ਬੀਮਾ ਦੇਣ ਲਈ ਵਿਸ਼ੇਸ਼ ਕੈਂਪਾਂ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਹੈਲਥ ਕਾਰਡ ਬਣਾਉਣ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਹਲਕੇ ਅੰਦਰ ਲੋਕਾਂ ਦੀ…
-

ਸੁਰਿੰਦਰ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਚਾਰਜ ਸੰਭਾਲਿਆ
ਤਰਨ ਤਾਰਨ, 11 ਫਰਵਰੀ : 2012 ਬੈਚ ਦੇ ਸੀਨੀਅਰ ਪੀ. ਸੀ. ਐਸ ਅਫ਼ਸਰ ਸੁਰਿੰਦਰ ਸਿੰਘ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਤਰਨ ਤਾਰਨ ਵਜੋਂ ਚਾਰਜ ਸੰਭਾਲ ਲਿਆ। ਚਾਰਜ ਸੰਭਾਲਣ ਉਪਰੰਤ ਉਨ੍ਹਾਂ ਦੱਸਿਆ ਗਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੇ…
-

ਗਰਾਊਂਡ ਜ਼ੀਰੋ ‘ਤੇ ਪਹੁੰਚ ਕੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਦੇ ਪ੍ਰਬੰਧਾਂ ਦੀ ਵਿਸਤ੍ਰਿਤ ਸਮੀਖਿਆ
ਮਾਲੇਰਕੋਟਲਾ, 11 ਫਰਵਰੀ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਤੋਂ 15 ਫਰਵਰੀ ਤੱਕ ਸਥਾਨਕ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਆਯੋਜਿਤ ਹੋਣ ਵਾਲੇ ਤਿੰਨ ਰੋਜ਼ਾ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਸਬੰਧੀ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਐਸ.ਐਸ.ਪੀ ਗਗਨ ਅਜੀਤ ਸਿੰਘ ਵੱਲੋਂ ਗਰਾਊਂਡ ਜ਼ੀਰੋ ‘ਤੇ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਵਧੀਕ ਡਿਪਟੀ…
-

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਚੰਡੀਗੜ੍ਹ, 11 ਫਰਵਰੀ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਵਿਖੇ 13 ਤੋਂ 15 ਮਾਰਚ, 2026 ਨੂੰ ਹੋ ਰਹੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਇਸ ਨੂੰ ਫੈਸਲਾਕੁੰਨ ਕਦਮ ਦੱਸਿਆ ਜੋ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਬੁਲੰਦੀਆਂ ’ਤੇ ਪਹੁੰਚਾਏਗਾ।ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,…
-

ਗੁਰਮੀਤ ਸਿੰਘ ਖੁੱਡੀਆਂ ਨੇ 13 ਖੇਤੀਬਾੜੀ ਸਬ-ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 11 ਫਰਵਰੀ:ਸੂਬੇ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਅਤੇ ਜ਼ਮੀਨੀ ਪੱਧਰ ‘ਤੇ ਸੇਵਾਵਾਂ ਦੇ ਵਿਸਥਾਰ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ 13 ਨਵ-ਨਿਯੁਕਤ ਖੇਤੀਬਾੜੀ ਸਬ-ਇੰਸਪੈਕਟਰਾਂ (ਏ.ਐਸ.ਆਈਜ਼) ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਏ.ਐਸ.ਆਈਜ਼. ਨੂੰ ਸਰਕਾਰ ਦੀਆਂ…
-

ਪੰਜਾਬ ਸਰਕਾਰ ਨੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਦੇ ਨਾਅਰੇ ਨੂੰ ਮਜ਼ਬੂਤ ਕਰਦਿਆਂ 2025-26 ਵਿੱਚ ਬੁਢਾਪਾ ਪੈਨਸ਼ਨ ਸਕੀਮ ਤਹਿਤ 3,806 ਕਰੋੜ ਰੁਪਏ ਜਾਰੀ ਕੀਤੇ: ਡਾ. ਬਲਜੀਤ ਕੌਰ
ਚੰਡੀਗੜ੍ਹ, 11 ਫਰਵਰੀ 2026:ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਨੂੰ ਨਾ ਸਿਰਫ਼ ਸਮਾਜ ਦਾ ਇੱਕ ਅਨਿੱਖੜਵਾਂ ਅੰਗ ਮੰਨਦੀ ਹੈ, ਸਗੋਂ ਆਪਣੀ ਜੀਵੰਤ ਵਿਰਾਸਤ ਅਤੇ ਮਾਣ ਵੀ ਮੰਨਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ…
-

61 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਚੱਗੂਵਾਲ ਤੇ ਬਲੱਗਣ ਵਿੱਚ ਸੜਕਾਂ ਦਾ ਨਿਰਮਾਣ ਕਾਰਜਾਂ ਦੇ ਰੱਖੇ ਨੀਂਹ ਪੱਥਰ
ਗੁਰਦਾਸਪੁਰ, 10 ਫਰਵਰੀ ( ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ‘ਰੰਗਲਾ ਪੰਜਾਬ’ ਸਕੀਮ ਅਧੀਨ ਹਲਕਾ ਗੁਰਦਾਸਪੁਰ ਅੰਦਰ ਵਿਕਾਸ ਕਾਰਜ ਜਾਰੀ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਯਕੀਨੀ ਬਣਾਇਆ ਗਿਆ ਹੈ। ਪਿੰਡਾਂ ਵਿੱਚ ਨਿਰੰਤਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਹਲਕਾ ਇੰਚਾਰਜ ਗੁਰਦਾਸਪੁਰ…
-

ਦੂਜਾ ਦਿਨ ਜ਼ਿਲ੍ਹੇ ‘ਚ ‘ਆਪ੍ਰੇਸ਼ਨ ਪ੍ਰਹਾਰ-2’ ਤਹਿਤ ਵਿਸ਼ੇਸ਼ ਕਾਰਡਨ ਐਂਡ ਸਰਚ ਮੁਹਿੰਮ ਮੁਹਿੰਮ ਦਾ ਆਗਾਜ
ਮਾਲੇਰਕੋਟਲਾ, 10 ਫਰਵਰੀ: ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਈ.ਜੀ. (ਜੀ.ਆਰ.ਪੀ.) ਬਲਜੋਤ ਸਿੰਘ ਰਾਠੋਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦਾ ਨੈਟਵਰਕ ਤੋੜਨ ਲਈ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਆਰੰਭੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਆਪ੍ਰੇਸ਼ਨ ਅਧੀਨ 72 ਘੰਟਿਆਂ ਲਈ ਵਿਸ਼ੇਸ਼ ਕਾਰਡਨ ਐਂਡ ਸਰਚ ਆਪ੍ਰੇਸ਼ਨ ਚਲਾਇਆ…
-

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 61 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ
ਰੂਪਨਗਰ, 10 ਫਰਵਰੀ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਲਗਾਏ ਗਏ ਪਲੇਸਮੈਂਟ ਕੈਂਪ ਵਿੱਚ 61 ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ ਗਈ। ਇਸ ਕੈਂਪ ਸਬੰਧੀ…
-

“ਸਮਾਰਟ ਟੈਕ, ਸੁਰੱਖਿਅਤ ਵਿਕਲਪ – ਏਆਈ ਦੀ ਸੁਰੱਖਿਅਤ ਅਤੇ ਜ਼ਿੰਮੇਵਾਰ ਵਰਤੋਂ” ਵਿਸ਼ੇ ਤਹਿਤ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ ਗਿਆ
ਰੂਪਨਗਰ, 10 ਫਰਵਰੀ: “ਸਮਾਰਟ ਟੈਕ, ਸੁਰੱਖਿਅਤ ਵਿਕਲਪ – ਏਆਈ ਦੀ ਸੁਰੱਖਿਅਤ ਅਤੇ ਜ਼ਿੰਮੇਵਾਰ ਵਰਤੋਂ” ਵਿਸ਼ੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ (ਲੜਕੀਆਂ) ਵਿਖੇ ਅੱਜ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ ਗਿਆ। ਐਨਆਈਸੀ ਟੀਮ ਇੰਜੀਨੀਅਰ ਬੱਬਰਜੀਤ ਸਿੰਘ ਵੱਲੋਂ ਵਿਦਿਆਰਥੀਆ ਨਾਲ ਇੱਕ ਪੀਪੀਟੀ ਸਾਂਝੀ ਕੀਤੀ ਗਈ ਜਿਸ ਵਿੱਚ ਉਨ੍ਹਾਂ ਵੱਲੋਂ ਸਾਈਬਰ ਸੁਰੱਖਿਆ ਅਤੇ ਇੰਟਰਨੈਟ ਧੋਖਾਧੜੀ ਬਾਰੇ ਦੱਸਿਆ ਗਿਆ। ਉਨ੍ਹਾਂ…
Got any book recommendations?

