Mindblown: a blog about philosophy.
-

ਵਿਜੀਲੈਂਸ ਬਿਊਰੋ ਵੱਲੋਂ ਜਨਵਰੀ ਦੌਰਾਨ ਰਿਸ਼ਵਤਖੋਰੀ ਦੇ 8 ਮਾਮਲਿਆਂ ’ਚ 11 ਵਿਅਕਤੀ ਕਾਬੂ
ਚੰਡੀਗੜ੍ਹ, 9 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਆਪਣੀ ਮੁਹਿੰਮ ਦੌਰਾਨ ਜਨਵਰੀ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 8 ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਅਧਿਕਾਰੀਆਂ ਅਤੇ ਇੱਕ ਨਿੱਜੀ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ…
-

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ 9 ਫਰਵਰੀ, 2026:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਮੋਹਾਲੀ ਦੇ ਥਾਣਾ ਸਦਰ, ਖਰੜ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਜਸਵੀਰ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ…
-

’ਗੈਂਗਸਟਰਾਂ ਤੇ ਵਾਰ’: ’ਆਪ੍ਰੇਸ਼ਨ ਪ੍ਰਹਾਰ-2’ ਦੇ ਪਹਿਲੇ ਦਿਨ 1200 ਤੋਂ ਵੱਧ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ, 9 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੌਰਾਨ, ਪੰਜਾਬ ਪੁਲਿਸ ਦੀਆਂ ਟੀਮਾਂ ਨੇ ’ਆਪ੍ਰੇਸ਼ਨ ਪ੍ਰਹਾਰ-2’ ਦੇ ਪਹਿਲੇ ਦਿਨ ਅੱਜ ਲੋੜੀਂਦੇ ਅਪਰਾਧੀਆਂ ਨਾਲ ਸਬੰਧਤ 2760 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ਤੇ ਵਾਰ’…
-

4ਜੀ/5ਜੀ ਟੈਲੀਕਾਮ ਸਬੰਧੀ ਚੋਰੀਆਂ ’ਤੇ ਪੰਜਾਬ ਪੁਲਿਸ ਦੀ ਸਖ਼ਤ ਕਾਰਵਾਈ ਜਾਰੀ; 17 ਹੋਰ ਗ੍ਰਿਫ਼ਤਾਰ
ਚੰਡੀਗੜ੍ਹ, 9 ਫਰਵਰੀ: ਭਾਰਤੀ ਏਅਰਟੈੱਲ ਲਿਮਟਿਡ ਨੂੰ ਨਿਸ਼ਾਨਾ ਬਣਾਉਣ ਦੇ ਇਰਾਦੇ ਨਾਲ 4ਜੀ/5ਜੀ ਟੈਲੀਕਾਮ ਬੁਨਿਆਦੀ ਢਾਂਚੇ ਦੀ ਚੋਰੀ ’ਤੇ ਵੱਡੀ ਅਤੇ ਨਿਰੰਤਰ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ 17 ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਨਾਲ ਸੂਬੇ ਭਰ ਵਿੱਚ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 126 ਹੋ ਗਈ ਹੈ ਅਤੇ 140 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ।…
-

ਪੰਜਾਬ ਸਰਕਾਰ ਐਸ ਸੀ/ਬੀ ਸੀ ਵਰਗਾਂ ਦੇ ਹੱਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਜੀਤ ਕੌਰ
ਚੰਡੀਗੜ੍ਹ, 9 ਫਰਵਰੀ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸਦੇ ਨਾਲ ਨਾਲ ਐਸ.ਸੀ ਅਤੇ ਬੀ.ਸੀ ਭਾਈਚਾਰੇ ਦੇ ਹੱਕਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਸਮਾਜਿਕ–ਆਰਥਿਕ ਤਰੱਕੀ ਲਈ ਵੀ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ…
-

ਅੰਮ੍ਰਿਤਸਰ ਤੋਂ ਛੇ ਪਿਸਤੌਲਾਂ, 115 ਗ੍ਰਾਮ ਹੈਰੋਇਨ ਅਤੇ 11.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਸਰਹੱਦ ਪਾਰ ਦੇ ਤਸਕਰੀ ਨੈੱਟਵਰਕ ਨਾਲ ਜੁੜੇ ਪੰਜ ਵਿਅਕਤੀ ਕਾਬੂ
ਅੰਮ੍ਰਿਤਸਰ, 9 ਫਰਵਰੀ: ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੌਰਾਨ ਖੁਫੀਆ ਕਾਰਵਾਈ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਦੇ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦੇ ਪੰਜ ਕਾਰਕੁਨਾਂ ਨੂੰ ਛੇ ਆਧੁਨਿਕ ਪਿਸਤੌਲ, 115 ਗ੍ਰਾਮ ਹੈਰੋਇਨ ਅਤੇ 11.90 ਲੱਖ ਰੁਪਏ…
-

ਬੁਨਿਆਦੀ ਢਾਂਚੇ ਨਾਲ ਸਬੰਧਤ ਨਵੇਂ ਪ੍ਰੋਜੈਕਟਾਂ ਨਾਲ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਕਾਸ ਜ਼ੋਰਾਂ ‘ਤੇ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 9 ਫਰਵਰੀ:– ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਹੋਰ ਤੇਜ਼ੀ ਲਿਆਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਇਲਾਕੇ ਵਿੱਚ ਸੜਕੀ ਸੰਪਰਕ ਨੂੰ ਹੋਰ ਬਿਹਤਰ ਬਣਾਉਣ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਬੁਨਿਆਦੀ ਢਾਂਚੇ ਨਾਲ ਸਬੰਧਤ…
-

ਹਰਭਜਨ ਸਿੰਘ ਈ.ਟੀ.ਓ. ਬਾਰੇ ਟਿੱਪਣੀ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਐਸ.ਐਸ.ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ
ਚੰਡੀਗੜ੍ਹ, 9 ਫਰਵਰੀ:ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਬਾਰੇ ਕੀਤੀ ਗਈ ਟਿੱਪਣੀ ਦਾ ਸੂ-ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ…
-

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੱਲੋਂ ਵੈਰੋਵਾਲ ਸਥਿਤ ਜੈਨ ਮੰਦਰ ਦਾ ਦੌਰਾ
ਤਰਨ ਤਾਰਨ, 8 ਫਰਵਰੀ : ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਵੈਰੋਵਾਲ ਸਥਿਤ ਜੈਨ ਮੰਦਰ ਦਾ ਦੌਰਾ ਕੀਤਾ। ਦੌਰੇ ਦੌਰਾਨ ਰਾਜਪਾਲ ਨੇ ਮੰਦਰ ਵਿੱਚ ਪ੍ਰਾਰਥਨਾ ਕੀਤੀ ਅਤੇ ਜੈਨ ਸਮੁਦਾਇ ਦੇ ਮੈਂਬਰਾਂ ਨਾਲ ਸੰਵਾਦ ਕੀਤਾ। ਉਨ੍ਹਾਂ ਨੇ ਸ਼ਾਂਤੀ, ਅਹਿੰਸਾ, ਅਨੁਸ਼ਾਸਨ ਅਤੇ…
-

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 89 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ, 08 ਫਰਵਰੀ (000) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 89 ਅਧੀਨ ਛਾਉਣੀ ਮੁਹੱਲਾ ਵਿਖੇ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਕੌਂਸਲਰ ਅਮਨ ਬੱਗਾ, ਲਾਲਾ ਸੁਰਿੰਦਰ ਅਟਵਾਲ, ਪ੍ਰਦੀਪ ਨਾਗਰ, ਬਾਦਸ਼ਾਹ, ਅਵਤਾਰ ਮਲਿਕ, ਪਾਲੀ ਮਲਿਕ ਤੇ ਵੱਡੀ ਗਿਣਤੀ ਵਿੱਚ ਇਲਾਕਾ…
-

ਪੰਜਾਬ ਸਰਕਾਰ ਵੱਲੋਂ ਉੱਘੇ ਸਿੱਖਿਆ ਸ਼ਾਸਤਰੀ ਅਤੇ ਪ੍ਰਬੰਧਨ ਮਾਹਰ ਡਾ. ਪੁਸ਼ਪਿੰਦਰ ਸਿੰਘ ਗਿੱਲ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਵਾਈਸ-ਚਾਂਸਲਰ ਨਿਯੁਕਤ
ਚੰਡੀਗੜ੍ਹ, 8 ਫਰਵਰੀ:– ਪੰਜਾਬ ਸਰਕਾਰ ਨੇ ਡਾ. ਪੁਸ਼ਪਿੰਦਰ ਸਿੰਘ ਗਿੱਲ ਨੂੰ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ (ਐਮ.ਬੀ.ਐਸ.ਪੀ.ਐਸ.ਯੂ.), ਪਟਿਆਲਾ ਦਾ ਵਾਈਸ-ਚਾਂਸਲਰ ਨਿਯੁਕਤ ਕੀਤਾ ਹੈ, ਜਿਸਦਾ ਕਾਰਜਕਾਲ ਉਨ੍ਹਾਂ ਦੇ ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲ ਦਾ ਹੋਵੇਗਾ। ਦੱਸਣਯੋਗ ਹੈ ਕਿ ਡਾ. ਪੁਸ਼ਪਿੰਦਰ ਸਿੰਘ ਗਿੱਲ ਕੋਲ ਅਕਾਦਮਿਕ, ਖੋਜ, ਪ੍ਰਸ਼ਾਸਨ ਅਤੇ ਅੰਤਰਰਾਸ਼ਟਰੀ ਸਲਾਹ-ਮਸ਼ਵਰੇ ਵਿੱਚ 36 ਸਾਲ ਤੋਂ…
-

ਗੈਂਗਸਟਰਾਂ ਤੇ ਵਾਰ’: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ਲਈ ’ਆਪਰੇਸ਼ਨ ਪ੍ਰਹਾਰ-2’ ਕੀਤਾ ਲਾਂਚ
ਚੰਡੀਗੜ੍ਹ, 8 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ਲਈ 72 ਘੰਟੇ ਵਾਲੇ ‘ਆਪ੍ਰੇਸ਼ਨ ਪ੍ਰਹਾਰ-2’ ਦੀ ਸ਼ੁਰੂਆਤ ਦਾ ਐਲਾਨ ਕੀਤਾ।…
-

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਦੀ ਮੌਜੂਦਗੀ ’ਚ ਪੁਸ਼ਪਿੰਦਰ ਸ਼ਰਮਾ ਨੇ ਪੰਜਾਬ ਸਟੇਟ ਟਰੇਡਰਸ ਕਮਿਸ਼ਨ ਧੂਰੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਸੰਗਰੂਰ, 8 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਦੀ ਮੌਜੂਦਗੀ ਵਿੱਚ ਪੁਸ਼ਪਿੰਦਰ ਸ਼ਰਮਾ ਨੇ ਪੰਜਾਬ ਸਟੇਟ ਟਰੇਡਰ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ। ਇਸ ਉਪਰੰਤ ਉਨ੍ਹਾਂ ਪੰਜਾਬ ਸਟੇਟ ਟਰੇਡਰਸ ਕਮਿਸ਼ਨ ਧੂਰੀ ਦੇ ਚੇਅਰਮੈਨ ਅਤੇ ਕਮਿਸ਼ਨ…
-

ਪੰਜਾਬ ਦੀ ਸਿਹਤ ਸੰਭਾਲ ਪ੍ਰਣਾਲੀ ਦੀ ਬਦਲੀ ਨੁਹਾਰ: ਭਗਵੰਤ ਮਾਨ ਸਰਕਾਰ ਦੇ ਮੁਫ਼ਤ, ਮਿਆਰੀ ਇਲਾਜ ਨਾਲ ਆਮ ਆਦਮੀ ਕਲੀਨਿਕਾਂ ਨੇ ਜਿੱਤਿਆ ਲੋਕਾਂ ਦਾ ਭਰੋਸਾ
ਚੰਡੀਗੜ੍ਹ, 8 ਫਰਵਰੀ:ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀ ਸਿਹਤ ਸੰਭਾਲ ਪ੍ਰਣਾਲੀ ਵਿੱਚ ਫੈਸਲਾਕੁੰਨ ਅਤੇ ਲੋਕ-ਪੱਖੀ ਤਬਦੀਲੀ ਲਿਆਂਦੀ ਹੈ, ਜਿਸ ਤਹਿਤ ਆਮ ਆਦਮੀ ਕਲੀਨਿਕ (ਏਏਸੀ) ਸੂਬੇ ਭਰ ਵਿੱਚ ਆਸਾਨ ਪਹੁੰਚ ਅਤੇ ਮੁਫ਼ਤ ਪ੍ਰਾਇਮਰੀ ਸਿਹਤ ਸੰਭਾਲ ਦੀ ਰੀੜ੍ਹ ਵਜੋਂ ਉੱਭਰ ਰਹੇ ਹਨ। ਪੰਜਾਬ ਵਿਕਾਸ ਕਮਿਸ਼ਨ (ਪੀਡੀਸੀ) ਵੱਲੋਂ ਹਾਲ ਹੀ ਵਿਚ ਜਾਰੀ ਕੀਤਾ ਸਟੇਟ ਰਿਪੋਰਟ ਕਾਰਡ ਇਸਦਾ ਪ੍ਰਤੱਖ…
-

20 ਲੱਖ ਰੁਪਏ ਦੀ ਲਾਗਤ ਨਾਲ ਅਜਨਾਲਾ ਦੇ ਸ਼ਮਸ਼ਾਨਘਾਟਾਂ ਦਾ ਕੀਤਾ ਜਾਵੇਗਾ ਨਵੀਨੀਕਰਨ – ਕੁਲਦੀਪ ਸਿੰਘ ਧਾਲੀਵਾਲ
ਅੰਮ੍ਰਿਤਸਰ, 8 ਫਰਵਰੀ ( ) – ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਅਜਨਾਲਾ ਸ਼ਹਿਰ ਦੇ ਤਿੰਨ ਸ਼ਮਸ਼ਾਨਘਾਟਾਂ ਦੇ ਨਵੀਨੀਕਰਨ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਵੱਲੋਂ ਅਜਨਾਲਾ ਦੇ ਸ਼ਮਸ਼ਾਨਘਾਟਾਂ ਦੇ ਨਵੀਨੀਕਰਨ ਉੱਪਰ 20 ਲੱਖ ਰੁਪਏ ਖਰਚੇ ਜਾ ਰਹੇ ਹਨ। ਅੱਜ ਇਹਨਾਂ…
-

ਆਮ ਆਦਮੀ ਪਾਰਟੀ ਦੇ ਪਰਿਵਾਰ ‘ਚ ਹੋਇਆ ਵਾਧਾ; ਹੋਰ ਪਾਰਟੀਆਂ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਲੋਕ
ਧੂਰੀ/ਸੰਗਰੂਰ 8 ਫਰਵਰੀ: ਆਮ ਆਦਮੀ ਪਾਰਟੀ ਦੀ ਲੋਕ-ਪੱਖੀ, ਇਮਾਨਦਾਰ ਅਤੇ ਵਿਕਾਸ ਅਧਾਰਤ ਰਾਜਨੀਤੀ ਤੋਂ ਪ੍ਰਭਾਵਿਤ ਹੋ ਕੇ ਧੂਰੀ ਵਿਖੇ ਹੋਰ ਪਾਰਟੀਆਂ ਨੂੰ ਛੱਡ ਕੇ ਅੱਜ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਵੱਲੋਂ ਇਨ੍ਹਾਂ ਲੋਕਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਦਿਆਂ ਉਨ੍ਹਾਂ ਦਾ ਖੁੱਲ੍ਹੇ…
-

ਚਰਨ ਗੰਗਾ ਖੱਡ ਦੇ ਬੰਨ ’ਤੇ ਨਜਾਇਜ਼ ਬਣੀਆਂ ਝੁੱਗੀਆਂ ਹਟਾਈਆਂ ਗਈਆਂ
ਸ੍ਰੀ ਅਨੰਦਪੁਰ ਸਾਹਿਬ, 08 ਫਰਵਰੀ: ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਦੇ ਦਿਸ਼ਾ ਨਿਰਦੇਸ਼ਾ ਅਤੇ ਨਗਰ ਕੌਂਸਲ ਪ੍ਰਧਾਨ ਹਰਜੀਤ ਸਿੰਘ ਜੀਤਾ ਦੀ ਅਗਵਾਈ ਵਿੱਚ ਹੋਲਾ ਮਹੱਲਾ ਤੋ ਪਹਿਲਾ ਦੀਆਂ ਸਫਾਈ ਨੂੰ ਮੁੱਖ ਰੱਖਦਿਆਂ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਸਾਫ਼-ਸੁਥਰਾ ਅਤੇ ਨਸ਼ਾ-ਮੁਕਤ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਨਗਰ…
-

ਮੁੱਖ ਮੰਤਰੀ ਸਿਹਤ ਯੋਜਨਾ, ਸਿਹਤ ਖੇਤਰ ਵਿਚਲੀ ਕ੍ਰਾਂਤੀ ਦੀ ਪ੍ਰਤੀਕ: ਬਰਿੰਦਰ ਕੁਮਾਰ ਗੋਇਲ
ਲਹਿਰਾਗਾਗਾ, 08 ਫਰਵਰੀ ਮੁੱਖ ਮੰਤਰੀ ਸਿਹਤ ਯੋਜਨਾ, ਸਿਹਤ ਖੇਤਰ ਵਿਚਲੀ ਕ੍ਰਾਂਤੀ ਦੀ ਪ੍ਰਤੀਕ ਹੈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ…
-

ਨੰਗਲ ਬਾਈਸਾਈਕਲ ਟਰੱਸਟ ਵੱਲੋਂ ਨੰਗਲ ਦੀ ਸੁੰਦਰਤਾ ਨੂੰ ਵਧਾਉਣ ਲਈ ਸ਼ਲਾਘਾਯੋਗ ਉਪਰਾਲਾ- ਹਰਜੋਤ ਸਿੰਘ ਬੈਂਸ
ਨੰਗਲ 08 ਫਰਵਰੀ: ਅੱਜ ਨੰਗਲ ਵਿੱਚ ਆਯੋਜਿਤ ਕਾਈਟ ਫੈਸਟੀਵਲ ਨੰਗਲ ਵਾਈ ਸਾਈਕਲ ਟਰੱਸਟ ਵੱਲੋਂ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਸ਼ਾਮਿਲ ਹੋਏ। ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਅਤੇ ਹਲਕਾ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ…
-

ਭਗਵੰਤ ਮਾਨ ਸਰਕਾਰ ਕਿਫ਼ਾਇਤੀ ਦਰਾਂ ‘ਤੇ ਪਸ਼ੂਧਨ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਖੋਲ੍ਹੇਗੀ ‘ਬਲੂ ਕਰਾਸ’ ਸਟੋਰ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 8 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਛੇ ਜ਼ਿਲ੍ਹਿਆਂ ਵਿੱਚ ‘ਬਲੂ ਕਰਾਸ’ ਵੈਟਰਨਰੀ ਮੈਡੀਸਨ ਸਟੋਰ ਖੋਲ੍ਹਣ ਜਾ ਰਹੀ ਹੈ ਜਿਸਦਾ ਉਦੇਸ਼ ਉੱਨਤ ਪਸ਼ੂ ਸਿਹਤ ਸੰਭਾਲ ਸੇਵਾਵਾਂ ਨੂੰ ਵਧੇਰੇ ਪਹੁੰਚਯੋਗ ਅਤੇ ਕਿਫਾਇਤੀ ਬਣਾਉਣਾ ਹੈ। ਇਸ ਪ੍ਰਾਜੈਕਟ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ…
Got any book recommendations?