ਤੀਸਰੀ ਪੰਜਾਬ ਸਟੇਟ ਪੈਰਾ ਐਥਲੈਟਿਕਸ ਚੈਂਪੀਅਨਸ਼ਿਪ ਘੁੱਦਾ ਵਿਖੇ ਸ਼ਾਨੋ – ਸ਼ੌਕਤ ਨਾਲ ਸੰਪੰਨ
ਬਠਿੰਡਾ, 22 ਦਸੰਬਰ : ਸਰਕਾਰੀ ਸਪੋਰਟਸ ਸੀਨੀਅਰ ਸੈਕੰਡਰੀ ਸਕੂਲ ਘੁੱਦਾ ਵਿਖੇ ਪੈਰਾ ਸਪੋਰਟਸ ਐਸੋਸੀਏਸ਼ਨ ਪੰਜਾਬ ਵੱਲੋਂ ਮੁੱਖ ਮਹਿਮਾਨ ਗੁਰਮਨਪ੍ਰੀਤ ਸਿੰਘ ਧਾਲੀਵਾਲ ਜ਼ਿਲ੍ਹਾ ਮੈਨੇਜਰ ਮਾਰਕਫੈਡ ਬਠਿੰਡਾ ਅਤੇ ਜਨਰਲ ਸੈਕਟਰੀ ਜਸਪ੍ਰੀਤ ਸਿੰਘ…