ਐਮ ਐਲ ਏ ਕੁਲਵੰਤ ਸਿੰਘ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ 500 ਤੋਂ ਵੱਧ ਡੇਲੀ-ਵੇਜਿਸ ਅਤੇ ਕੰਟ੍ਰੈਕਟ ਸਟਾਫ਼ ਨੂੰ ਉਨ੍ਹਾਂ ਦੀਆਂ ਮੰਗਾਂ ਮੁੱਖ ਮੰਤਰੀ ਪੰਜਾਬ ਅਤੇ ਵਿੱਤ ਮੰਤਰੀ ਪੰਜਾਬ ਤੱਕ ਪਹੁੰਚਾਉਣ ਦਾ ਭਰੋਸਾ
ਐਸ ਏ ਐਸ ਨਗਰ, 21 ਦਸੰਬਰ, 2023: ਐਮ ਐਲ ਏ ਐਸ ਏ ਐਸ ਨਗਰ ਕੁਲਵੰਤ ਸਿੰਘ ਨੇ ਅੱਜ ਖੁਦ ਹਾਂ-ਪੱਖੀ ਪਹਿਲ ਕਰਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਐਸ.ਏ.ਐਸ. ਨਗਰ ਦੇ…