Mindblown: a blog about philosophy.
-

ਪੰਜਾਬ ਪੁਲਿਸ ਵੱਲੋਂ ਕਿਸ਼ੋਰ ਕੁੜੀਆਂ ਲਈ ਸਸ਼ਕਤੀਕਰਨ ਅਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
ਚੰਡੀਗੜ੍ਹ/ਲੁਧਿਆਣਾ, 18 ਸਤੰਬਰ: ਪੰਜਾਬ ਪੁਲਿਸ ਵੱਲੋਂ 12 ਤੋਂ 18 ਸਾਲ ਦੀ ਉਮਰ ਦੀਆਂ ਕਿਸ਼ੋਰ ਲੜਕੀਆਂ ਲਈ ਵਿਆਪਕ ਜਾਗਰੂਕਤਾ ਅਤੇ ਸਸ਼ਕਤੀਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦੇਸ਼ ਉਨ੍ਹਾਂ ਦੀ ਸਿਹਤ, ਸੁਰੱਖਿਆ, ਸਿੱਖਿਆ ਅਤੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ। ਇਸ ਸਬੰਧੀ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਗੁਰਪ੍ਰੀਤ…
-

ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ
ਚੰਡੀਗੜ੍ਹ; 18 ਸਤੰਬਰ– ਸੂਬੇ ਭਰ ਦੇ ਲਗਭਗ ਅੱਠ ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ ਦਿੰਦਿਆਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮਹਿੰਗਾਈ ਭੱਤੇ (ਡੀ.ਏ.) ਵਿੱਚ 8 ਫ਼ੀਸਦ ਦਾ ਇਜ਼ਾਫਾ ਕੀਤਾ ਗਿਆ ਹੈ ਅਤੇ ਇਹ ਵਾਧਾ ਸਤੰਬਰ ਮਹੀਨੇ ਦੀ ਤਨਖਾਹ ਨਾਲ ਲਾਗੂ ਹੋਵੇਗਾ। ਇਸ ਸਬੰਧੀ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ…
-

ਅਸੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 18 ਸਤੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਖੇਤੀਬਾੜੀ ਨੂੰ ਆਧੁਨਿਕ ਤੇ ਲਾਹੇਵੰਦ ਕਿੱਤਾ ਬਣਾਉਣ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ, ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਦੇ ਕੀਮਤੀ ਜਲ ਸਰੋਤਾਂ ਬਾਰੇ ਸੂਬੇ ਦੇ ਸਟੈਂਡ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ…
-

ਸਵੱਛਤਾ ਹੀ ਸੇਵਾ 2026 ਮੁਹਿੰਮ ਦਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਆਗਾਜ਼
ਚੰਡੀਗੜ੍ਹ/ਪਠਾਨਕੋਟ, ਸਤੰਬਰ 18: ਸਵੱਛਤਾ ਨੂੰ ਲੋਕ ਲਹਿਰ ਬਣਾਉਣ ਅਤੇ ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅੱਜ ਇੱਥੇ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦਾ ਆਗਾਜ਼ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਬਲਾਕ ਘਰੋਟਾ ਦੇ ਸਮੂਹ ਸਰਪੰਚਾਂ ਅਤੇ ਗ੍ਰਾਮ ਪੰਚਾਇਤ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ…
-

20 ਸਤੰਬਰ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਇਆ ਜਾਵੇਗਾ – ਵਿਧਾਇਕ ਦਿਨੇਸ਼ ਚੱਢਾ
ਰੂਪਨਗਰ, 17 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਲਾਹਨਤ ਦੇ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੋਕਾਂ ਦੀ ਸਰਗਰਮ ਸ਼ਮੂਲੀਅਤ ਨਾਲ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ 20 ਸਤੰਬਰ ਤੋਂ ਮੁਹਿੰਮ ਨੂੰ ਹੋਰ ਨਵੀਂ ਊਰਜਾ ਅਤੇ ਮਜ਼ਬੂਤ ਰੂਪ ਵਿੱਚ…
-

ਸਿਵਲ ਸਰਜਨ ਰੂਪਨਗਰ ਨੇ ਐਸ.ਡੀ.ਐਚ. ਸ੍ਰੀ ਚਮਕੌਰ ਸਾਹਿਬ ਦਾ ਕੀਤਾ ਦੌਰਾ
ਰੂਪਨਗਰ/ਸ੍ਰੀ ਚਮਕੌਰ ਸਾਹਿਬ, 17 ਸਤੰਬਰ: ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਵੱਲੋਂ ਅੱਜ ਸਬ-ਡਿਵੀਜ਼ਨਲ ਹਸਪਤਾਲ (ਐਸ.ਡੀ.ਐਚ.) ਸ੍ਰੀ ਚਮਕੌਰ ਸਾਹਿਬ ਦਾ ਦੌਰਾ ਕਰਕੇ ਹਸਪਤਾਲ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ। ਇਸ ਦੌਰੇ ਦੌਰਾਨ ਸਿਵਲ ਸਰਜਨ ਵੱਲੋਂ ਹਸਪਤਾਲ ਦੇ ਐਮਰਜੈਂਸੀ ਵਿਭਾਗ, ਓ.ਪੀ.ਡੀ., ਮਾਈਨਰ ਓਪਰੇਸ਼ਨ ਥੀਏਟਰ, ਆਈ.ਸੀ.ਟੀ.ਸੀ.,…
-

ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ: ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 17 ਸਤੰਬਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਝੋਨੇ ਦੀ ਖਰੀਦ ਸਬੰਧੀ ਕੀਤੇ ਪ੍ਰਬੰਧਾਂ ਬਾਰੇ ਦੱਸਿਆ ਕਿ ਕਿਸਾਨਾਂ, ਆੜ੍ਹਤੀਆਂ ਅਤੇ ਕਾਮਿਆਂ ਦੀ ਸਹੂਲਤ ਲਈ ਜ਼ਿਲ੍ਹੇ ਦੀਆਂ 65 ਰੈਗੂਲਰ ਮੰਡੀਆਂ ਵਿਚ ਲੋੜੀਂਦੇ ਇੰਤਜ਼ਾਮ ਅਮਲ ਵਿਚ ਲਿਆਂਦੇ ਗਏ ਹਨ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ…
-

ਜ਼ਿਲ੍ਹਾ ਪ੍ਰਸ਼ਾਸਨ ਤੇ ਸਭਿਆਚਾਰਕ ਸੁਸਾਇਟੀ ਵੱਲੋਂ ਮੇਲੇ ਦਾ ਸ਼ਡਿਊਲ ਜਾਰੀ
ਫ਼ਰੀਦਕੋਟ 17 ਸਤੰਬਰ- ਬਾਬਾ ਸ਼ੇਖ ਫਰੀਦ ਆਗਮਨ ਪੁਰਬ 2026 ਮੇਲੇ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਅਤੇ ਐਸ.ਐਸ.ਪੀ.ਸ.ਗੁਰਬੰਸ ਸਿੰਘ ਬੈਂਸ ਵੱਲੋਂ ਮੀਡੀਆ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਅਤੇ ਮੇਲੇ ਦੀ ਸਫਲਤਾ ਲਈ ਪ੍ਰੈਸ ਤੇ ਆਮ ਲੋਕਾਂ ਨੂੰ ਸਹਿਯੋਗ ਦੀ ਅਪੀਲ ਵੀ ਕੀਤੀ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ…
-

ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂ
ਚੰਡੀਗੜ੍ਹ 17 ਸਤੰਬਰ-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਵੀਰਵਾਰ ਨੂੰ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ‘ਤੇ ਤਿੱਖਾ ਹਮਲਾ ਬੋਲਦਿਆਂ ਇਸ ਨੂੰ ਸਿਆਸੀ ਨੌਟੰਕੀ ਕਰਾਰ ਦਿੱਤਾ। ਉਨ੍ਹਾਂ 2007-17 ਦੌਰਾਨ ਪੰਜਾਬ ਵਿੱਚ ਭਾਜਪਾ ਦੇ ਸੱਤਾ ਵਿੱਚ ਭਾਈਵਾਲ ਹੁੰਦਿਆਂ, ਜਦੋਂ ‘ਚਿੱਟਾ’ ਉੱਭਰਿਆ ਅਤੇ ਪੂਰੇ ਰਾਜ…
-

‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆ
ਨਵੀਂ ਦਿੱਲੀ 17 ਸਤੰਬਰ- ਆਮ ਆਦਮੀ ਪਾਰਟੀ ਦੀ ਨਵੀਂ ਬਣੀ ਪੋਲੀਟੀਕਲ ਅਫੇਅਰਜ਼ ਕਮੇਟੀ (ਪੀਏਸੀ) ਦੀ ਵੀਰਵਾਰ ਨੂੰ ਪਹਿਲੀ ਬੈਠਕ ਹੋਈ। ‘ਆਪ’ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਉਨ੍ਹਾਂ ਦੀ ਰਿਹਾਇਸ਼ ‘ਤੇ ਹੋਈ ਬੈਠਕ ਵਿੱਚ ਪੀਏਸੀ ਨਾਲ ਜੁੜੇ ਪੰਜਾਬ ਦੇ ਨਵੇਂ ਮੈਂਬਰ ਸੀਐਮ ਭਗਵੰਤ ਸਿੰਘ ਮਾਨ ਅਤੇ ਮੰਤਰੀ ਹਰਪਾਲ ਸਿੰਘ ਚੀਮਾ ਵੀ ਸ਼ਾਮਲ ਹੋਏ।…
-

ਪਿੰਡ ਸੈਣੀ ਮਾਜਰਾ ਵਿਖੇ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਏ ਹਰਜੋਤ ਸਿੰਘ ਬੈਂਸ
ਨੰਗਲ 17 ਸਤੰਬਰ – ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵੱਲੋਂ ਪਿੰਡ ਸੈਣੀ ਮਾਜਰਾ ਦੇ ਸਰਪੰਚ ਜੀਤ ਰਾਮ (ਰਿੰਕੂ) ਜੀ ਦੇ ਗ੍ਰਹਿ ਵਿਖੇ ਉਨ੍ਹਾਂ ਦੀ ਧੀ ਦੇ ਜਨਮਦਿਨ ਦੀ ਖੁਸ਼ੀ ਵਿੱਚ ਕਰਵਾਏ ਗਏ ਧਾਰਮਿਕ ਕੀਰਤਨ ਸਮਾਗਮ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਦਿਆਂ ਧੀ ਦੇ ਜਨਮਦਿਨ ਦੀ ਵਧਾਈ ਦਿੱਤੀ ਅਤੇ…
-

ਲਹਿਰਾਗਾਗਾ ਹਸਪਤਾਲ ’ਚ ਦੂਰਬੀਨ ਰਾਹੀਂ ਗੁੰਝਲਦਾਰ ਆਪਰੇਸ਼ਨ ਅਤੇ ਇਲਾਜ ਸੇਵਾਵਾਂ ਸ਼ੁਰੂ; ਹਲਕਾ ਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ: ਬਰਿੰਦਰ ਕੁਮਾਰ ਗੋਇਲ
ਲਹਿਰਾਗਾਗਾ, 17 ਸਤੰਬਰ – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮਿਆਰੀ, ਆਧੁਨਿਕ ਅਤੇ ਕਿਫ਼ਾਇਤੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਵਿਧਾਨ ਸਭਾ ਹਲਕਾ ਲਹਿਰਾਗਾਗਾ ਵਿੱਚ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਹੋਰ ਅਹਿਮ ਕਦਮ ਪੁੱਟਿਆ ਗਿਆ ਹੈ। ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਅਧੀਨ ਚੱਲ…
-

ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਪਿੰਡ ਸਹਿਣਾ ਖੇੜਾ ਵਿਖੇ 24.86 ਲੱਖ ਰੁਪਏ ਦੀ ਲਾਗਤ ਨਾਲ ਖੇਡ ਗਰਾਊਂਡ ਦਾ ਕੀਤਾ ਉਦਘਾਟਨ
ਲੰਬੀ/ਸ੍ਰੀ ਮੁਕਤਸਰ ਸਾਹਿਬ, 17 ਸਤੰਬਰ: ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਿੰਡਾਂ ਵਿੱਚ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਹਲਕੇ ਦੇ ਪਿੰਡ ਸਹਿਣਾ ਖੇੜਾ ਵਿਖੇ…
-
ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਅਹਿਮ ਹਿੱਸਾ : ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ
ਚੰਡੀਗੜ੍ਹ, 17 ਸਤੰਬਰ : ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ ਹਾਂ। ਉਹ ਬਹੁਤ ਜ਼ਿਆਦਾ ਚਿੰਤਾ ਕਰਦੀ ਹੈ। ਉਹ ਹਰ ਗੱਲ ਨੂੰ ਲੋੜ ਤੋਂ ਵੱਧ ਸੋਚਦਾ ਹੈ। ਉਹ ਮੁਸ਼ਕਲ ਦੌਰ ਵਿੱਚੋਂ ਲੰਘ ਰਹੇ ਹਨ। ਪਰ ਤਣਾਅ ਇੱਕ ਸਿਹਤ ਸਮੱਸਿਆ ਦਾ ਰੂਪ ਵੀ ਲੈ ਸਕਦਾ ਹੈ। ਵੱਡੀ ਚੁਣੌਤੀ ਇਹ ਪਛਾਣਨ ਦੀ ਹੈ…
-

ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ, ਮਾਨਸਿਕ ਸਿਹਤ ਸੇਵਾਵਾਂ ਨੂੰ ਮਿਲੇਗੀ ਹੋਰ ਮਜ਼ਬੂਤੀ
ਚੰਡੀਗੜ੍ਹ, 17 ਸਤੰਬਰ : ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਟੇਟ ਮੈਂਟਲ ਹੈਲਥ ਅਥਾਰਟੀ (ਐਸ.ਐਮ.ਐਚ.ਏ.) ਵਿੱਚ 11 ਗ਼ੈਰ -ਸਰਕਾਰੀ ਮੈਂਬਰਾਂ ਨੂੰ ਨਾਮਜ਼ਦ ਕੀਤਾ ਹੈ, ਜਿਸ ਨਾਲ ਸੂਬੇ ਵਿੱਚ ਮਾਨਸਿਕ ਸਿਹਤ ਸੇਵਾਵਾਂ ਨੂੰ ਨਵੀਂ ਗਤੀ ਮਿਲੇਗੀ। ਇਹ ਪੇਸ਼ਕਦਮੀ ਪੰਜਾਬ ਵਿੱਚ ਮਾਨਸਿਕ ਬੀਮਾਰੀਆਂ ਨਾਲ ਜੂਝ ਰਹੇ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਹੋਰ ਜਵਾਬਦੇਹ ਮਾਨਸਿਕ…
-

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ
ਚੰਡੀਗੜ੍ਹ, 17 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੁਵੇਨਾਇਲ ਜਸਟਿਸ ਐਕਟ ਅਧੀਨ ਰਜਿਸਟਰਡ ਹੋਮਾਂ ਵਿੱਚ ਰਹਿ ਰਹੇ ਬੱਚਿਆਂ ਨੂੰ ਸਿੱਖਿਆ, ਹੁਨਰ ਅਤੇ ਬਿਹਤਰ ਭਵਿੱਖ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਕੈਬਨਿਟ ਮੰਤਰੀ…
-

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ
ਚੰਡੀਗੜ੍ਹ, 17 ਸਤੰਬਰ: ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 240ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 526 ਟਿਕਾਣਿਆਂ ’ਤੇ ਛਾਪੇ ਮਾਰੀ ਕੀਤੀੇ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ’ਗੈਂਗਸਟਰਾਂ ’ਤੇ ਵਾਰ’ ਫੈਸਲਾਕੁੰਨ ਮੁਹਿੰਮ ਹੈ, ਜਿਸਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ )ਪੰਜਾਬ…
-

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ
*ਚੰਡੀਗੜ੍ਹ/ਐਸ.ਏ.ਐਸ. ਨਗਰ, 17 ਸਤੰਬਰ:* ਸੂਬੇ ਭਰ ਵਿੱਚ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਲਈ ਅੱਜ ‘ਸਵੱਛਤਾ ਹੀ ਸੇਵਾ’ (ਐਸ.ਐਚ.ਐਸ.)-2026 ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। 17 ਸਤੰਬਰ ਤੋਂ 2 ਅਕਤੂਬਰ, 2026 ਤੱਕ ਪੰਦਰਾਂ ਦਿਨਾਂ ਲਈ ਚਲਣ ਵਾਲੀ ਇਸ ਮੁਹਿੰਮ ਤਹਿਤ ਸੂਬੇ ਭਰ ਵਿੱਚ ਪੇਂਡੂ ਭਾਈਚਾਰਿਆਂ ਦੀ ਸਰਗਰਮ ਸ਼ਮੂਲੀਅਤ ਰਾਹੀਂ ਪੇਂਡੂ ਖੇਤਰਾਂ ਵਿੱਚ ਸਵੱਛਤਾ ਅਤੇ ਸੈਨੀਟੇਸ਼ਨ ਦੇ ਯਤਨਾਂ ਨੂੰ…
-

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਦੱਸਿਆ ਕਿ ਭਗਵੰਤ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5,10,807 ਸ਼ਰਧਾਲੂਆਂ ਨੇ ਸੂਬੇ ਅਤੇ ਸੂਬੇ ਤੋਂ ਬਾਹਰਲੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਧਾਰਮਿਕ ਸਥਾਨਾਂ ਦੇ ਦਰਸ਼ਨ…
-

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਵਿਕਾਸ ਦੇ ਨਵੇਂ ਦੌਰ ਵੱਲ ਵਧ ਰਿਹਾ ਬਟਾਲਾ, ਹੰਸਲੀ ਦੇ ਨਾਲ ਅਤੇ ਸਿੰਬਲ ਚੌਂਕ ਵਿਖੇ ਵਿਰਾਸਤੀ ਅਤੇ ਹਾਈ ਮਾਸਟ ਲਾਈਟਾਂ ਦਾ ਕੀਤਾ ਉਦਘਾਟਨ
ਬਟਾਲਾ, 16 ਸਤੰਬਰ () ਬਟਾਲਾ ਸ਼ਹਿਰ ਦੀ ਸੁੰਦਰਤਾ ਅਤੇ ਰਾਤ ਸਮੇਂ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵੱਲੋਂ ਭਗਤ ਕੁਨਾਲ ਜੀ ਦੀ ਹਾਜ਼ਰੀ ਵਿੱਚ ਬਟਾਲਾ ਸਿਟੀ ਹੰਸਲੀ ਦੇ ਨਾਲ ਅਤੇ ਸਿੰਬਲ ਚੌਂਕ ਵਿਖੇ ਵਿਰਾਸਤੀ ਅਤੇ ਹਾਈ ਮਾਸਟ ਲਾਈਟਾਂ ਦਾ ਉਦਘਾਟਨ ਕੀਤਾ ਗਿਆ। ਉਦਘਾਟਨ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ…
Got any book recommendations?