Mindblown: a blog about philosophy.
-

ਗੁਰਵਿੰਦਰ ਸਿੰਘ ਕਤਲ ਮਾਮਲੇ ਵਿੱਚ ਸ਼ਾਮਲ ਦੋ ਮੁਲਜ਼ਮ ਗ੍ਰਿਫ਼ਤਾਰ; ਅਪਰਾਧ ਵਿੱਚ ਵਰਤੇ ਗਏ ਵਾਹਨ ਬਰਾਮਦ
ਚੰਡੀਗੜ੍ਹ/ਐਸਏਐਸ ਨਗਰ, 4 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਐਸ.ਏ.ਐਸ. ਨਗਰ ਪੁਲਿਸ ਨੇ ਮੋਹਾਲੀ ਜ਼ਿਲ੍ਹਾ ਅਦਾਲਤ ਕੰਪਲੈਕਸ ਦੇ ਬਾਹਰ ਵਾਪਰੇ ਗੁਰਵਿੰਦਰ ਸਿੰਘ ਦੇ ਕਤਲ ਨਾਲ ਸਬੰਧਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਸ ਅਪਰਾਧ ਨੂੰ ਅੰਜਾਮ ਦੇਣ…
-

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਕਿਲੋ ਹੈਰੋਇਨ ਸਮੇਤ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 4 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ਦੀ ਅਗਵਾਈ ਹੇਠ ਇੱਕ ਕਾਰਵਾਈ ਵਿੱਚ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ…
-

‘ਬਾਜ਼ ਅੱਖ’ ਐਂਟੀ-ਡਰੋਨ ਸਿਸਟਮ ਨੇ ਤਰਨ ਤਾਰਨ ਵਿੱਚ 4 ਕਿਲੋ ਹੈਰੋਇਨ ਨਾਲ ਭਰਿਆ ਡਰੋਨ ਕੀਤਾ ਬੇਅਸਰ
ਚੰਡੀਗੜ੍ਹ/ਤਰਨ ਤਾਰਨ, 4 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਵਿੱਚ ਤਰਨ ਤਾਰਨ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨਾਲ ਸਾਂਝੇ ਆਪ੍ਰੇਸ਼ਨ ਤਹਿਤ ਸਰਹੱਦੀ ਚੌਂਕੀ (ਬੀ.ਓ.ਪੀ.) ਕਾਲੀਆਂ ਨੇੜੇ ਦੇ ਖੇਤਾਂ ਤੋਂ…
-

ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ : ਮੋਹਿੰਦਰ ਭਗਤ
ਚੰਡੀਗੜ੍ਹ, ਫਰਵਰੀ 4 ਪੰਜਾਬ ਦੇ ਆਜ਼ਾਦੀ ਘੁਲਾਟੀਏ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ ਵਿਖੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਅਤੇ ਫਰੀਡਮ ਫਾਈਟਰਜ਼ ਉੱਤਰਾਧਿਕਾਰੀ ਸੰਸਥਾ ਪੰਜਾਬ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਆਜ਼ਾਦੀ ਘੁਲਾਟੀਆਂ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ ਅਤੇ ਜੁਆਇੰਟ ਸਕੱਤਰ ਰਾਜਪਾਲ ਸਿੰਘ ਵਿਸ਼ੇਸ਼ ਤੌਰ ਤੇ…
-

ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਜਲਦ ਮਨਜ਼ੂਰੀਆਂ, ਵਿਕੇਂਦਰੀਕ੍ਰਿਤ ਫ਼ੈਸਲਾ ਪ੍ਰਕਿਰਿਆ ਅਤੇ ਮਿਸ਼ਨ-ਮੋਡ ਸ਼ਹਿਰੀ ਵਿਕਾਸ ਵਰਗੇ ਪ੍ਰਮੁੱਖ ਪ੍ਰਸ਼ਾਸਨਿਕ ਸੁਧਾਰ ਅਮਲ ਵਿੱਚ ਲਿਆਂਦੇ: ਸੰਜੀਵ ਅਰੋੜਾ
ਚੰਡੀਗੜ੍ਹ, 4 ਫਰਵਰੀ: ਪੰਜਾਬ ਦੇ ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ, ਬਿਜਲੀ ਤੇ ਨਿਵੇਸ਼ ਪ੍ਰੋਤਸਾਹਨ ਬਾਰੇ ਕੈਬਨਿਟ ਮੰਤਰੀ ਸ. ਸੰਜੀਵ ਅਰੋੜਾ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਭਰ ਵਿੱਚ ਵਿਕਾਸ ਕਾਰਜਾਂ ਨੂੰ ਸਮਾਂਬੱਧ ਫ਼ੈਸਲੇ ਲੈਣ, ਪਾਰਦਰਸ਼ਤਾ ਅਤੇ ਨਿਰਵਿਘਨ ਅਮਲ ਵਿੱਚ ਲਿਆਉਣ ਨੂੰ ਯਕੀਨੀ ਬਣਾਉਣ ਲਈ ਸ਼ਹਿਰੀ ਸਥਾਨਕ ਸੰਸਥਾਵਾਂ (ਯੂਐਲਬੀਜ਼) ਵਿੱਚ ਪ੍ਰਸ਼ਾਸਨਿਕ, ਵਿੱਤੀ ਅਤੇ ਢਾਂਚਾਗਤ…
-

ਕਾਮਿਆਂ ਦੀ ਭਲਾਈ ਲਈ ਪੰਜਾਬ ਸਰਕਾਰ ਦੀਆਂ ਪਹਿਲ ਕਦਮੀਆਂ: ਭਗਵੰਤ ਮਾਨ ਸਰਕਾਰ ਵੱਲੋਂ ਆਪਣੇ ਸ਼ਾਸਨ ਦੌਰਾਨ ਉਸਾਰੀ ਕਾਮਿਆਂ ਨੂੰ ਵਿਸ਼ੇਸ਼ ਤਰਜੀਹ
ਚੰਡੀਗੜ੍ਹ: 4 ਫਰਵਰੀ:ਪੰਜਾਬ ਦੇ ਉਸਾਰੀ ਕਾਮੇ ਦਹਾਕਿਆਂ ਤੱਕ ਰਾਜ ਦੇ ਸਭ ਤੋਂ ਅਣਗੌਲ਼ੇ ਨਾਗਰਿਕਾਂ ਰਹੇ ਹਨ। ਸੂਬੇ ਦੀਆਂ ਸੜਕਾਂ, ਸਕੂਲ, ਹਸਪਤਾਲ ਅਤੇ ਘਰ ਬਣਾਉਣ ਦੇ ਬਾਵਜੂਦ ਉਹ ਤੰਗੀਆਂ-ਤੁਰਸ਼ੀਆਂ ਅਤੇ ਗਰੀਬੀ ਦਾ ਜੀਵਨ ਬਿਤਾਉਂਦੇ ਰਹੇ। ਇਸ ਵਰਗ ਲਈ ਭਲਾਈ ਪ੍ਰਣਾਲੀ ਜ਼ਿਆਦਾਤਰ ਕਾਗਜ਼ਾਂ ਵਿੱਚ ਹੀ ਸੀ। ਪਰ, ਹਣ ਭਗਵੰਤ ਮਾਨ ਸਰਕਾਰ ਦੌਰਾਨ ਉਨ੍ਹਾਂ ਦੀ ਸਥਿਤੀ ਨਿਰਣਾਇਕ ਅਤੇ…
-

ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ-ਵਿਧਾਇਕ ਡਾ. ਵਿਜੈ ਸਿੰਗਲਾ
ਮਾਨਸਾ, 4 ਫਰਵਰੀ:ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਵਿਧਾਇਕ ਹਲਕਾ ਮਾਨਸਾ ਡਾ. ਵਿਜੈ ਸਿੰਗਲਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਮਾਨਸਾ ਦੇ ਪਿੰਡ ਉੱਭਾ ਤੋਂ 42 ਸ਼ਰਧਾਲੂਆਂ ਦੇ…
-

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕਲੇਰ ਵਿਖੇ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ
ਕੋਟਕਪੂਰਾ, 4 ਫਰਵਰੀ () ਕੋਟਕਪੂਰਾ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਗਤੀ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਕਲੇਰ ਵਿਖੇ ਲਿੰਕ ਸੜਕ ਕਲੇਰ ਤੋਂ ਕੋਟ ਸੁਖੀਆ ਦਾ ਨੀਂਹ ਪੱਥਰ ਰੱਖਿਆ। ਇਸ ਸੜਕ ਦੀ ਲੰਬਾਈ 6.38 ਕਿਲੋਮੀਟਰ ਹੈ ਅਤੇ ਇਸ ਉੱਤੇ ਕਰੀਬ 685.95 ਲੱਖ ਰੁਪਏ ਦੀ ਰਕਮ ਖਰਚ ਕੀਤੀ ਜਾਵੇਗੀ। ਇਸ ਮੌਕੇ ਸਪੀਕਰ ਸ. ਸੰਧਵਾਂ…
-

ਪ੍ਰੋਜੈਕਟ ਜੀਵਨ ਜੋਤ 2.0 ਤਹਿਤ ਮਾਲੇਰਕੋਟਲਾ ਵਿੱਚ ਬਾਲ ਭਿੱਖਿਆ ਵਿਰੁੱਧ ਕੀਤੀ ਵਿਸ਼ੇਸ਼ ਚੈਕਿੰਗ
ਮਾਲੇਰਕੋਟਲਾ, 04 ਫਰਵਰੀ – ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰੋਜੈਕਟ ਜੀਵਨ ਜੋਤ 2.0 ਅਧੀਨ ਮਾਲੇਰਕੋਟਲਾ ਵਿਖੇ ਬੱਚਿਆਂ ਨੂੰ ਭੀਖ ਮੰਗਣ ਦੀਆਂ ਘਟਨਾਵਾਂ ਤੋਂ ਬਚਾਉਣ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਅਤੇ ਭੀੜ-ਭਾੜ ਵਾਲੀਆਂ ਥਾਵਾਂ ’ਤੇ ਬਾਲ ਵਿਭਾਗ ਦੀ ਟੀਮ…
-

ਹਲਦੀ ਦਾ ਪ੍ਰੋਸੈਸਿੰਗ ਪਲਾਂਟ ਬਣਿਆ ਆਮਦਨ ਦਾ ਵਧੀਆ ਸਰੋਤ – ਮੁੱਖ ਖੇਤੀਬਾੜੀ ਅਫ਼ਸਰ
ਖਡੂਰ ਸਾਹਿਬ, 04 ਫਰਵਰੀ ( )- ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਅਤੇ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਸਹਾਇਕ ਧੰਦਿਆਂ ਸਬੰਧੀ ਪ੍ਰੇਰਿਤ ਕਰਨ ਦੇ ਉਦੇਸ ਨਾਲ ਜਿਲਾ ਤਰਨ ਤਾਰਨ ਦੇ ਮੁੱਖ ਖੇਤੀਬਾੜੀ ਅਫਸਰ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸਾ ਨਿਰਦੇਸਾਂ ਤਹਿਤ ਡਾ. ਯਾਦਵਿੰਦਰ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਖਡੂਰ ਸਾਹਿਬ ਵੱਲੋਂ ਹਲਦੀ ਪ੍ਰੋਸੈਸਿੰਗ ਪਲਾਂਟ ਨਾਗੋਕੇ ਦਾ ਦੌਰਾ ਕੀਤਾ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ
ਮੁੰਬਈ, 3 ਫਰਵਰੀ 2026:ਪੰਜਾਬ ਨੂੰ ਵਿਸ਼ਵਵਿਆਪੀ ਨਿਵੇਸ਼ ਕੇਂਦਰ ਵਜੋਂ ਸਥਾਪਤ ਕਰਨ ਦੀ ਕੋਸ਼ਿਸ਼ ਵਿੱਚ ਹੋਰ ਤੇਜ਼ ਆਈ ਹੈ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਵਿਸ਼ਵ ਦੀ ਉੱਘੀ ਕੰਪਨੀ ਹਿੰਦੂਜਾ ਗਰੁੱਪ ਨਾਲ ਕੀਤੇ ਵਿਆਪਕ ਵਿਚਾਰ-ਵਟਾਂਦਰੇ ਉਪਰੰਤ ਕੰਪਨੀ ਨੇ ਸੂਬੇ ਵਿੱਚ ਨਿਵੇਸ਼ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ। ਪੰਜਾਬ ਨੂੰ ਇੱਕ ਸਥਿਰ, ਭਵਿੱਖ…
-

ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 3 ਫਰਵਰੀ: ਭਾਰਤ ਸਰਕਾਰ ਵੱਲੋਂ ਜੀਐਸਟੀ 2.0 ਦਰ ਨੂੰ ਤਰਕਸੰਗਤ ਬਣਾਉਣ ਕਾਰਨ ਮਾਲੀਆ ਸਬੰਧੀ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ, ਪੰਜਾਬ ਵੱਲੋਂ ਜਨਵਰੀ 2026 ਦੌਰਾਨ ਜੀਐਸਟੀ ਜੁਟਾਉਣ ਵਿੱਚ ਅਹਿਮ ਵਾਧਾ ਦਰਜ ਕੀਤਾ ਹੈ ਜੋ ਬਿਹਤਰ ਪਾਲਣਾ, ਕੇਂਦ੍ਰਿਤ ਲਾਗੂਕਰਨ ਅਤੇ ਨਿਰੰਤਰ ਆਰਥਿਕ ਗਤੀਵਿਧੀਆਂ ਨੂੰ ਦਰਸਾਉਂਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ…
-

ਆਮ ਆਦਮੀ ਪਾਰਟੀ ਦੇ ਵਿਰਾਸਤ ਸੇਵਾ ਸੰਗਠਨ ਦੇ ਨੁਮਾਇੰਦਿਆਂ ਵੱਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ
ਮਾਲੇਰਕੋਟਲਾ, 03 ਫਰਵਰੀ : ਆਮ ਆਦਮੀ ਪਾਰਟੀ ਦੇ ਵਿਰਾਸਤ ਸੇਵਾ ਸੰਗਠਨ ਦੇ ਨੁਮਾਇੰਦਿਆਂ ਨੇ ਅੱਜ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਸ ਐਸ.ਤਿੜਕੇ ਨਾਲ ਵਿਸ਼ੇਸ ਮੁਲਾਕਾਤ ਕੀਤੀ। ਇਸ ਮੌਕੇ ਸੰਗਠਨ ਨੂੰ ਦਰਪੇਸ਼ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਵਿਸਥਾਰ ਨਾਲ ਅਵਗਤ ਕਰਵਾਇਆ ਗਿਆ । ਮੁਲਾਕਾਤ ਦੌਰਾਨ ਮੁੱਖ ਮੰਤਰੀ…
-

ਤੇਲ ਬੀਜ ਦੀ ਮਹੱਤਤਾ ਅਤੇ ਮੰਗ ਦੀ ਪੂਰਤੀ ਲਈ ਤੇਲ ਬੀਜ ਫਸਲਾਂ ਹੇਠ ਰਕਬਾ ਵਧਾਉਣ ਦੀ ਲੋੜ
ਤਰਨ ਤਾਰਨ, 03 ਫਰਵਰੀ ( )- ਡਿਪਟੀ ਕਮਿਸ਼ਨਰ ਤਰਨ ਤਰਨ ਸ੍ਰੀ ਰਾਹੁਲ ਆਈ ਏ ਐਸ ਅਤੇ ਮੁੱਖ ਖੇਤੀਬਾੜੀ ਅਫਸਰ ਤਰਨ ਤਰਨ ਡਾ. ਤੇਜਬੀਰ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਨੈਸ਼ਨਲ ਮਿਸ਼ਨ ਆਫ ਐਡੀਬਲ ਆਇਲ ਸਕੀਮ ਅਧੀਨ ਪੱਟੀ ਅਤੇ ਪਿੰਡ ਬੂਹ ਹਵੇਲੀਆਂ ਵਿਖੇ ਦੋ ਰੋਜ਼ਾ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਪੱਟੀ…
-

ਬਿਨਾਂ ਕਿਸੇ ਭੇਦਭਾਵ ਦੇ ਹਰੇਕ ਪਰਿਵਾਰ ਨੂੰ ਸਿਹਤ ਬੀਮਾ ਕਾਰਡ ਜਾਰੀ ਕੀਤੇ ਜਾਣਗੇ: ਵਿਧਾਇਕ ਗੁਰਦੀਪ ਸਿੰਘ ਰੰਧਾਵਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 3 ਫਰਵਰੀ () ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਹਰੇਕ ਨਿਵਾਸੀ ਨੂੰ ਬਿਨਾਂ ਕਿਸੇ ਭੇਦਭਾਵ ਦੇ 10 ਲੱਖ ਰੁਪਏ ਦਾ ਸਿਹਤ ਬੀਮਾ ਕਾਰਡ ਜਾਰੀ ਕਰਨ ਦਾ ਵਾਅਦਾ ਕੀਤਾ ਹੈ, ਅਤੇ ਕਿਸੇ ਵੀ ਗਰੀਬ ਜਾਂ…
-

ਨਿੱਕੂਵਾਲ ਯੂਥ ਕਲੱਬ ਵੱਲੋਂ ਕਰਵਾਏ ਜਾਣ ਵਾਲੇ ਕਬੱਡੀ ਕੱਪ ਲਈ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੂੰ ਦਿੱਤਾ ਸੱਦਾ
ਸ੍ਰੀ ਅਨੰਦਪੁਰ ਸਾਹਿਬ 03 ਫਰਵਰੀ: ਇੱਥੋਂ ਦੇ ਨੇੜਲੇ ਪਿੰਡ ਨਿੱਕੂਵਾਲ ਵਿਖੇ ਨਿੱਕੂਵਾਲ ਸਪੋਰਟਸ ਯੂਥ ਕਲੱਬ ਵਲੋਂ 20 ਅਤੇ 21 ਫਰਵਰੀ ਨੂੰ ਤੀਜਾ ਪੰਜਾਬ ਸਟਾਇਲ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ। ਜਿਸ ਸਬੰਧੀ ਅੱਜ ਨਿੱਕੂਵਾਲ ਸਪੋਰਟਸ ਯੂਥ ਕਲੱਬ ਦੀ ਟੀਮ ਵਲੋਂ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੂੰ ਸੱਦਾ…
-

ਫਾਜ਼ਿਲਕਾ ਹਲਕੇ ਦੇ ਪਿੰਡਾਂ ਤੇ ਸਹਿਰਾਂ ਦੀਆਂ ਵਾਰਡਾਂ ਵਿੱਚ ਬਣ ਰਹੇ ਹਨ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ-ਵਿਧਾਇਕ ਨਰਿੰਦਰਪਾਲ ਸਿੰਘ ਸਵਨਾ
ਫਾਜ਼ਿਲਕਾ 3 ਫਰਵਰੀ 2026.ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ। ਇਸੇ ਤਹਿਤ ਵਿਧਾਇਕ ਫਾਜ਼ਿਲਕਾ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਲਗਾਤਾਰ ਹਲਕੇ ਦੇ ਪਿੰਡ ਝੋਕ ਡਿਪੂਲਾਣਾ, ਪਿੰਡ…
-

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਦਸਮੇਸ਼ ਅਕੈਡਮੀ ਖ਼ਿਲਾਫ਼ ਗੰਭੀਰ ਸ਼ਿਕਾਇਤਾਂ ਦੀ ਪੜਤਾਲ ਅਤੇ ਵਿਸ਼ੇਸ਼ ਆਡਿਟ ਦੇ ਆਦੇਸ਼
ਚੰਡੀਗੜ੍ਹ, 3 ਫਰਵਰੀ:– ਸਿੱਖਿਆ ਸੰਸਥਾਵਾਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਬਰਕਰਾਰ ਰੱਖਣ ਲਈ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਦੇ ਮੁੱਖ ਸਕੱਤਰ ਨੂੰ 180 ਏਕੜ ਸਰਕਾਰੀ ਜ਼ਮੀਨ ‘ਤੇ ਚੱਲ ਰਹੀ ਸ਼੍ਰੀ ਦਸਮੇਸ਼ ਅਕੈਡਮੀ, ਸ੍ਰੀ ਅਨੰਦਪੁਰ ਸਾਹਿਬ ਸਬੰਧੀ ਆਈਆਂ ਗੰਭੀਰ ਸ਼ਿਕਾਇਤਾਂ ਦੀ…
-

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦੇ ਦੋ ਕਾਰਕੁਨ 7 ਪਿਸਤੌਲਾਂ ਸਮੇਤ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 3 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ…
Got any book recommendations?
