Mindblown: a blog about philosophy.
-

ਨਾਲਾਗੜ੍ਹ ਪੁਲਿਸ ਥਾਣਾ ਬਲਾਸਟ ਕੇਸ: ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਦੋ ਵਿਅਕਤੀ ਨਵਾਂਸ਼ਹਿਰ ਤੋਂ ਗ੍ਰਿਫ਼ਤਾਰ; ਆਈ.ਈ.ਡੀ. ਬਰਾਮਦ
ਚੰਡੀਗੜ੍ਹ/ਨਵਾਂਸ਼ਹਿਰ, 29 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦਰਮਿਆਨ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਪੁਲਿਸ ਥਾਣਾ ਬਲਾਸਟ ਕੇਸ ਦੀ ਜਾਂਚ ਵਿੱਚ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪਾਕਿ-ਆਈਐਸਆਈ ਤੋਂ ਹਮਾਇਤ ਪ੍ਰਾਪਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਅੱਤਵਾਦੀ ਨੈੱਟਵਰਕ ਨਾਲ ਜੁੜੇ ਇੱਕ ਨਾਰਕੋ-ਅੱਤਵਾਦੀ ਮਾਡਿਊਲ ਦੀ…
-

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਅੱਤਵਾਦ ਨੈੱਟਵਰਕ ਦਾ ਪਰਦਾਫਾਸ਼; 42.9 ਕਿਲੋਗ੍ਰਾਮ ਹੈਰੋਇਨ, 4 ਹੈਂਡ ਗ੍ਰਨੇਡ, ਇੱਕ ਪਿਸਤੌਲ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 29 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵਿਲੇਜ ਡਿਫੈਂਸ ਕਮੇਟੀ (ਵੀਡੀਸੀ) ਦੇ ਸਹਿਯੋਗ ਨਾਲ 42.9 ਕਿਲੋਗ੍ਰਾਮ ਹੈਰੋਇਨ, ਚਾਰ ਹੈਂਡ ਗ੍ਰਨੇਡ ਅਤੇ ਇੱਕ ਸਟਾਰ-ਮਾਰਕ ਪਿਸਤੌਲ ਸਮੇਤ 46 ਜ਼ਿੰਦਾ ਕਾਰਤੂਸ ਬਰਾਮਦ ਕਰਕੇ ਸਰਹੱਦ ਪਾਰੋਂ ਨਾਰਕੋ-ਅੱਤਵਾਦ ਨੈੱਟਵਰਕ…
-

ਪੰਜਾਬ ਸਰਕਾਰ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਵੱਡੇ ਪੱਧਰ ‘ਤੇ ਮਨਾਏਗੀ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 29 ਜਨਵਰੀ: ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾਏਗੀ। ਸਾਲ ਭਰ ਚੱਲਣ ਵਾਲੇ ਇਹ ਸਮਾਗਮ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਹੋਣਗੇ। ਇਨ੍ਹਾਂ ਸਮਾਗਮਾਂ ਦਾ ਆਰੰਭ 4 ਫਰਵਰੀ, 2026 ਨੂੰ ਖੁਰਾਲਗੜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਨਾਲ ਹੋਵੇਗਾ ਅਤੇ ਇਨ੍ਹਾਂ ਸਮਾਗਮਾਂ ਦੀ…
-

ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ “ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ” ਦੀ ਸ਼ੁਰੂਆਤ
*ਚੰਡੀਗੜ੍ਹ, 29 ਜਨਵਰੀ:* ਸੂਬੇ ਵਿੱਚ ਸ਼ਹਿਰੀ ਸੜਕੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ “ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ” ਸ਼ੁਰੂ ਕੀਤਾ ਗਿਆ ਹੈ। ਇਸ ਪਹਿਲਕਦਮੀ ਤਹਿਤ ਸੂਬੇ ਦੇ ਵੱਡੇ ਸ਼ਹਿਰੀ ਕੇਂਦਰ ਮੋਹਾਲੀ ਦੀਆਂ…
-

“ਸਾਡੇ ਬਜ਼ੁਰਗ ਸਾਡਾ ਮਾਣ” ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ; 18 ਫਰਵਰੀ ਤੱਕ ਸਾਰੇ ਜ਼ਿਲ੍ਹਿਆਂ ਵਿੱਚ ਸਿਹਤ ਕੈਂਪ: ਡਾ. ਬਲਜੀਤ ਕੌਰ
ਚੰਡੀਗੜ੍ਹ, 29 ਜਨਵਰੀ: ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਫਲੈਗਸ਼ਿਪ ਮੁਹਿੰਮ “ਸਾਡੇ ਬਜ਼ੁਰਗ ਸਾਡਾ ਮਾਣ” ਦਾ ਪੂਰਾ ਸੂਬਾ ਪੱਧਰੀ ਕਾਰਜਕ੍ਰਮ ਜਾਰੀ ਕਰ ਦਿੱਤਾ ਗਿਆ ਹੈ। ਇਸ ਮੁਹਿੰਮ ਤਹਿਤ 18 ਫਰਵਰੀ 2026 ਤੱਕ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਸਿਹਤ ਚੈਕਅੱਪ ਕੈਂਪ ਲਗਾਏ ਜਾਣਗੇ। ਮੁਹਿੰਮ ਦੀ ਆਧਿਕਾਰਕ ਸ਼ੁਰੂਆਤ 16 ਜਨਵਰੀ ਨੂੰ ਮੋਹਾਲੀ…
-

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 21 ਅਤਿ-ਆਧੁਨਿਕ ਪਿਸਤੌਲ ਅਤੇ 2.1 ਕਿਲੋ ਹੈਰੋਇਨ ਬਰਾਮਦ
ਚੰਡੀਗੜ੍ਹ/ਫਰੀਦਕੋਟ, 29 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਫਰੀਦਕੋਟ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਤਾਲਮੇਲ ਰਾਹੀਂ ਫਾਜ਼ਿਲਕਾ ਦੇ ਪਿੰਡ ਤੇਜਾ ਰੁਹੇਲਾ ਵਿਖੇ ਸਰਹੱਦੀ ਚੌਕੀ (ਬੀਓਪੀ) ਜੀਜੀ-3 ‘ਤੇ ਸਰਹੱਦ ਪਾਰੋਂ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਸਫ਼ਲਤਾਪੂਰਵਕ…
-

ਬਹਾਦਰੀ ਅਤੇ ਕੁਰਬਾਨੀ ਦੀ ਵਿਰਾਸਤ ਦਾ ਸਨਮਾਨ: 15 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 29 ਜਨਵਰੀ:ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦੇਸ਼ ਦੇ ਮਹਾਨ ਨਾਇਕਾਂ ਦੀ ਵਿਰਾਸਤ ਦੇ ਸਨਮਾਨ ਵਜੋਂ ਸੂਬੇ ਭਰ ਵਿੱਚ 15 ਸਰਕਾਰੀ ਸਕੂਲਾਂ ਦੇ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਕਦਮ ਦਾ ਉਦੇਸ਼ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਹੌਸਲੇ, ਕੁਰਬਾਨੀ ਅਤੇ…
-

ਰਾਸ਼ਟਰੀ ਸੜਕ ਸੁਰੱਖਿਆ ਮਹੀਨਾ: ਪੰਜਾਬ ਪੁਲਿਸ ਨੇ ਯਾਰਾ ਇੰਡੀਆ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਅਤੇ ਰਸਾਇਣਾਂ ਦੇ ਪ੍ਰਬੰਧਨ ਬਾਰੇ ਵੈਬਿਨਾਰ ਕਰਵਾਇਆ
ਚੰਡੀਗੜ੍ਹ, 28 ਜਨਵਰੀ: ਚੱਲ ਰਹੇ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ-2026 ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਦੇ ਟ੍ਰੈਫਿਕ ਅਤੇ ਸੜਕ ਸੁਰੱਖਿਆ ਵਿੰਗ ਨੇ ਯਾਰਾ ਇੰਡੀਆ ਦੇ ਸਹਿਯੋਗ ਨਾਲ ਅੱਜ ਸੜਕ ਸੁਰੱਖਿਆ ਪ੍ਰਬੰਧਨ ਅਤੇ ਹਾਦਸਿਆਂ ਦੌਰਾਨ ਰਸਾਇਣਾਂ ਦੇ ਪ੍ਰਬੰਧਨ ਦੇ ਸਬੰਧ ਵਿੱਚ ਫੀਲਡ ਕਰਮਚਾਰੀਆਂ ਦੀ ਤਿਆਰੀ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਵਿਸ਼ੇਸ਼ ਵੈਬਿਨਾਰ ਕਰਵਾਇਆ। ਪੰਜਾਬ ਪੁਲਿਸ ਹੈੱਡਕੁਆਰਟਰ…
-

ਜੀ.ਐਨ.ਡੀ.ਯੂ. ਨੇ ਰਚਿਆ ਇਤਿਹਾਸ: ਹੁਣ ਅੰਗਰੇਜ਼ੀ ਦੇ ਨਾਲ ਪੰਜਾਬੀ ਵੀ ਬਣੇਗੀ ਖੋਜ ਦੀ ਭਾਸ਼ਾ
ਚੰਡੀਗੜ੍ਹ/ ਅੰਮ੍ਰਿਤਸਰ, ਜਨਵਰੀ 28: ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ.ਐਨ.ਡੀ.ਯੂ.), ਅੰਮ੍ਰਿਤਸਰ ਨੇ ਪੰਜਾਬੀ-ਫਸਟ ਐਜੂਕੇਸ਼ਨ, ਰੀਸਰਚ ਐਂਡ ਗਵਰਨੈਂਸ ਪਾਲਿਸੀ 2026 ਨੂੰ ਮਨਜ਼ੂਰੀ ਦੇ ਕੇ ਇੱਕ ਇਤਿਹਾਸਕ ਅਤੇ ਲੋਕ-ਕੇਂਦ੍ਰਿਤ ਕਦਮ ਚੁੱਕਿਆ ਹੈ, ਜਿਸ ਤਹਿਤ ਵਿਸ਼ਵਵਿਆਪੀ ਅਕਾਦਮਿਕ ਮਿਆਰਾਂ ਨਾਲ ਸਮਝੌਤਾ ਕੀਤੇ ਬਗੈਰ ਪੰਜਾਬੀ (ਗੁਰਮੁਖੀ) ਨੂੰ ਉਚੇਰੀ ਸਿੱਖਿਆ ਦੇ ਕੇਂਦਰ ਵਿੱਚ ਰੱਖਿਆ ਗਿਆ ਹੈ। ਇਸ ਫੈਸਲੇ ਦਾ ਐਲਾਨ ਕਰਦਿਆਂ ਗੁਰੂ…
-

ਫ਼ਿਰੋਜ਼ਪੁਰ ਸ਼ਹਿਰ ਵਿੱਚ ਦਿਨ ਦੇ ਸਮੇਂ ਭਾਰੀ ਵਾਹਨਾਂ ਦੀ ਐਂਟਰੀ ’ਤੇ ਪਾਬੰਦੀ
ਫ਼ਿਰੋਜ਼ਪੁਰ, 28 ਜਨਵਰੀ 2026 ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਨਿਧੀ ਕੁਮੁਦ ਬੰਬਾਹ, ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਫ਼ਿਰੋਜ਼ਪੁਰ ਸ਼ਹਿਰ ਦੇ ਜ਼ੀਰਾ ਗੇਟ, ਪੁਰਾਣਾ ਕੱਚਾ ਜੀਰਾ ਰੋਡ, ਮੱਖੂ ਗੇਟ, ਮੁਲਤਾਨੀ ਗੇਟ, ਕਸੂਰੀ ਗੇਟ, ਖਾਈ ਅੱਡਾ, ਦਿੱਲੀ ਗੇਟ, ਬਗਦਾਦੀ ਗੇਟ, ਸ਼ਹੀਦ ਊਧਮ ਸਿੰਘ ਚੌਕ ਅਤੇ…
-

ਮੇਰਾ ਯੁਵਾ ਭਾਰਤ ਫ਼ਰੀਦਕੋਟ ਵੱਲੋਂ ਰਾਸ਼ਟਰੀ ਵੋਟਰ ਦਿਵਸ ਨਾਲ ਸੰਬੰਧਿਤ ਸੈਮੀਨਾਰ ਦਾ ਕੀਤਾ ਗਿਆ ਆਯੋਜਨ
ਫ਼ਰੀਦਕੋਟ 28 ਜਨਵਰੀ ਮੇਰਾ ਯੁਵਾ ਭਾਰਤ ਫਰੀਦਕੋਟ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ (ਭਾਰਤ ਸਰਕਾਰ ) ਵੱਲੋਂ ਮਾਈ ਭਾਰਤ ਪੋਰਟਲ ਅਧੀਨ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਖੇ ਮੇਰਾ ਯੁਵਾ ਭਾਰਤ ਫ਼ਰੀਦਕੋਟ ਵੱਲੋਂ ਰਾਸ਼ਟਰੀ ਵੋਟਰ ਦਿਵਸ ਨਾਲ ਸੰਬੰਧਿਤ ਸੈਮੀਨਾਰ ਆਯੋਜਿਤ ਕੀਤਾ ਗਿਆ । ਇਹ ਪ੍ਰੋਗਰਾਮ ਮੋਹਿਤ ਕੁਮਾਰ ਸੈਣੀ ਜਿਲ੍ਹਾ ਯੂਥ ਅਫ਼ਸਰ ਅਤੇ ਸ. ਮਨਜੀਤ ਸਿੰਘ ਭੁੱਲਰ ਲੇਖਾ ਅਤੇ ਪ੍ਰੋਗਰਾਮ ਅਫ਼ਸਰ…
-

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਦੇ ਪਹਿਰੇਦਾਰ ਮੁਹਿੰਮ ਲਗਾਤਾਰ ਜਾਰੀ
ਸ੍ਰੀ ਅਨੰਦਪੁਰ ਸਾਹਿਬ 28 ਜਨਵਰੀ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਸੂਬੇ ਭਰ ਵਿੱਚ ਭਰਪੂਰ ਲੋਕ ਸਮਰਥਨ ਮਿਲ ਰਿਹਾ ਹੈ। ਸ. ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੀ ਅਗਵਾਈ ਹੇਠ ਇਹ ਮੁਹਿੰਮ ਲਗਾਤਾਰ ਪਿੰਡਾਂ…
-

ਬੱਚਿਆਂ ਦੇ ਪੋਸ਼ਣ ਅਤੇ ਸ਼ੁਰੂਆਤੀ ਸਿੱਖਿਆ ਨੂੰ ਹੋਰ ਬਿਹਤਰ ਕਰਨ ਲਈ ਆਂਗਣਵਾੜੀ ਵਰਕਰਾਂ ਨੂੰ ਦਿੱਤੀ ਵਿਸ਼ੇਸ ਸਿਖਲਾਈ
ਅਹਿਮਦਗੜ੍ਹ/ ਮਾਲੇਰਕੋਟਲਾ, 28 ਜਨਵਰੀ – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਪੂਰਨ ਪੰਕਜ ਸ਼ਰਮਾ ਦੀ ਅਗਵਾਈ ਹੇਠ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਦੇ ਬਿਹਤਰ ਪੋਸ਼ਣ ਅਤੇ ਸ਼ੁਰੂਆਤੀ ਸਿੱਖਿਆ ਦੇਣ ਲਈ ਆਂਗਣਵਾੜੀ ਵਰਕਰਾਂ ਲਈ ਬਲਾਕ ਅਹਿਮਦਗੜ੍ਹ ਵਿਖੇ ਵਿਸ਼ੇਸ…
-

ਪਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੇ ਉਥਾਨ ਲਈ ਪੰਜਾਬ ਸਰਕਾਰ ਯਤਨਸ਼ੀਲ : ਸੰਦੀਪ ਸੈਣੀ
ਚੰਡੀਗੜ੍ਹ, 28 ਜਨਵਰੀ: ਪੰਜਾਬ ਪਛੜੀਆਂ ਸ਼੍ਰੇਣੀਆਂ, ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵੱਲੋਂ ਸੂਬੇ ਦੀਆਂ ਪਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਦੇ ਮਨੋਰਥ ਨਾਲ ਸਵੈ-ਰੁਜ਼ਗਾਰ ਸਥਾਪਿਤ ਕਰਨ ਲਈ ਅਤੇ ਵਿਦਿਆਰਥੀਆਂ ਨੂੰ ਦੇਸ਼ ਅਤੇ ਵਿਦੇਸ਼ਾਂ ਵਿੱਚ ਉਚੇਰੀ ਸਿਖਿਆ ਪ੍ਰਾਪਤ ਕਰਨ ਲਈ ਘੱਟ ਵਿਆਜ ਦੀ…
-

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 28 ਜਨਵਰੀ:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ, ਜਿਨ੍ਹਾਂ ਨੇ ਮੰਦਭਾਗੀ ਜਹਾਜ਼ ਹਾਦਸੇ ਵਿੱਚ ਆਪਣੀਆਂ ਜਾਨਾਂ ਗੁਆ ਦਿੱਤੀਆਂ, ਦੇ ਅਚਾਨਕ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਉਹ ਇੱਕ ਸਮਰਪਿਤ ਤੇ ਨਿਡਰ ਆਗੂ ਸਨ ਅਤੇ ਜਨਤਕ ਸੇਵਾ ਪ੍ਰਤੀ ਉਨ੍ਹਾਂ…
-

ਮਾਨ ਸਰਕਾਰ ਦਾ ਗਰੀਬ ਅਤੇ ਹਾਸੀਏ ’ਤੇ ਖੜ੍ਹੇ ਵਰਗਾਂ ਲਈ ਵੱਡਾ ਕਦਮ; ਅਸ਼ੀਰਵਾਦ ਸਕੀਮ ਹੁਣ ਸਿਰਫ਼ ਸੇਵਾ ਕੇਂਦਰਾਂ ਰਾਹੀਂ ਲਾਗੂ ਹੋਵੇਗੀ : ਡਾ. ਬਲਜੀਤ ਕੌਰ
ਚੰਡੀਗੜ੍ਹ, 28 ਜਨਵਰੀ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਰੀਬ, ਪੱਛੜੇ ਅਤੇ ਹਾਸੀਏ ’ਤੇ ਖੜ੍ਹੇ ਵਰਗਾਂ ਦੀ ਭਲਾਈ ਲਈ ਲਗਾਤਾਰ ਲੋਕ-ਹਿਤੈਸ਼ੀ ਫੈਸਲੇ ਲਏ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਅਸ਼ੀਰਵਾਦ ਸਕੀਮ ਨੂੰ ਹੋਰ ਪਾਰਦਰਸ਼ੀ, ਸੁਚਾਰੂ ਅਤੇ ਲੋਕ-ਮਿਤਰ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਇਹ ਗੱਲ ਪੰਜਾਬ ਦੇ…
-

ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ: ਡਾ. ਰਵਜੋਤ ਸਿੰਘ
ਚੰਡੀਗੜ੍ਹ, 28 ਜਨਵਰੀ:–ਪੰਜਾਬ ਦੇ ਸੰਸਦੀ ਮਾਮਲੇ ਅਤੇ ਐਨ.ਆਰ.ਆਈ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸੂਬਾ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਗੰਭੀਰ ਹੈ। ਉਨ੍ਹਾਂ ਦੱਸਿਆ ਕਿ ਕੱਚੇ ਮੁਲਾਜ਼ਮਾਂ ਸਮੇਤ ਮੁਲਾਜ਼ਮਾਂ ਦੇ ਕਈ ਅਹਿਮ ਮੁੱਦੇ…
-

ਪੇਡਾ ਵੱਲੋਂ ਊਰਜਾ ਸੰਭਾਲ ਦੇ ਖੇਤਰ ਵਿੱਚ ਖੋਜ ਅਤੇ ਵਿਕਾਸ ਪ੍ਰੋਜੈਕਟਾਂ ਲਈ ਅਕਾਦਮਿਕ ਸੰਸਥਾਵਾਂ ਨਾਲ ਸਮਝੌਤੇ ਸਹੀਬੱਧ
ਚੰਡੀਗੜ੍ਹ, 28 ਜਨਵਰੀ:ਸੂਬੇ ਵਿੱਚ ਟਿਕਾਊ ਅਤੇ ਕੁਸ਼ਲ ਊਰਜਾ ਅਧਾਰਿਤ ਭਵਿੱਖ ਯਕੀਨੀ ਬਣਾਉਣ ਲਈ ਊਰਜਾ ਸੰਭਾਲ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ, ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਖੋਜ ਅਤੇ ਵਿਕਾਸ (ਆਰ ਐਂਡ ਡੀ) ਪ੍ਰੋਜੈਕਟ ਸ਼ੁਰੂ ਕਰਨ ਲਈ ਉੱਘੀਆਂ ਅਕਾਦਮਿਕ ਸੰਸਥਾਵਾਂ ਨਾਲ ਦੋ ਸਮਝੌਤੇ ਸਹੀਬੱਧ ਕੀਤੇ ਹਨ। ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ…
-

ਪੰਜਾਬ ਸਰਕਾਰ ਕੰਟਰੈਕਚੂਅਲ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਵਚਨਬੱਧ; ਜਾਇਜ ਮੰਗਾਂ ਦਾ ਛੇਤੀ ਹੱਲ ਕਰਾਂਗੇ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 28 ਜਨਵਰੀ: ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਦੇ ਕੰਟਰੈਕਚੂਅਲ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਸਮੁੱਚੀਆਂ ਜਾਇਜ ਮੰਗਾਂ ਦਾ ਛੇਤੀ ਹੱਲ ਕਰਨ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਕਰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਲਈ 3 ਫਰਵਰੀ, 2026 ਨੂੰ ਟਰਾਂਸਪੋਰਟ ਸਕੱਤਰ ਨਾਲ ਯੂਨੀਅਨ ਮੈਂਬਰਾਂ ਦੀ ਮੀਟਿੰਗ ਰੱਖੀ ਗਈ…
-

ਮਾਪਿਆਂ ਨੂੰ ਬੱਚਿਆਂ ਦੇ ਸਰਕਾਰੀ ਸਕੂਲਾਂ ਵਿਚ ਦਾਖ਼ਲੇ ਲਈ ਕੀਤਾ ਜਾਵੇਗਾ ਪ੍ਰੇਰਿਤ: ਡਿਪਟੀ ਕਮਿਸ਼ਨਰ
ਮਾਨਸਾ, 28 ਜਨਵਰੀਮਾਪਿਆਂ ਨੂੰ ਬੱਚਿਆਂ ਦੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਮਾਨਸਾ ਵਿੱਚ ਵਿਸ਼ੇਸ਼ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ.ਏ.ਐੱਸ. ਨੇ ਕੀਤੀ। ਉਨ੍ਹਾਂ ਇਸ ਮੌਕੇ ਦਾਖਲਾ ਮੁਹਿੰਮ ਲਈ ਚਲਾਈ ਗਈ ਜਾਗਰੂਕਤਾ ਵੈਨ ਨੂੰ ਹਰੀ…
Got any book recommendations?