Mindblown: a blog about philosophy.
-

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮੀਖਿਆ ਬੈਠਕ ਆਯੋਜਿਤ
ਸ੍ਰੀ ਮੁਕਤਸਰ ਸਾਹਿਬ, 28 ਜਨਵਰੀ: ਪੰਜਾਬ ਸਰਕਾਰ ਦੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਜ਼ਿਲ੍ਹੇ ਵਿੱਚ ਚਲ ਰਹੀਆਂ ਗਤਿਵਿਧੀਆਂ ਦੀ ਸਮੀਖਿਆ ਲਈ ਅੱਜ ਇੱਕ ਵਿਸਤ੍ਰਿਤ ਬੈਠਕ ਦਾ ਆਯੋਜਨ ਕੀਤਾ ਗਿਆ। ਇਸ ਬੈਠਕ ਦੀ ਪ੍ਰਧਾਨਗੀ ਯੁੱਧ ਨਸ਼ਿਆਂ ਵਿਰੁੱਧ ਦੇ ਮਾਲਵਾ ਜੋਨ ਦੇ ਇੰਚਾਰਜ ਸ਼੍ਰੀ ਚੁਸਪਿੰਦਰ ਸਿੰਘ ਵੱਲੋਂ ਕੀਤੀ ਗਈ। ਬੈਠਕ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਅਭਿਜੀਤ ਕਪਲਿਸ਼, ਜ਼ਿਲ੍ਹਾ ਪੁਲਿਸ ਦੇ ਸੀਨੀਅਰ ਅਧਿਕਾਰੀ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ…
-

ਐਸਡੀਐਮ/ਆਰਟੀਓ ਫਾਜਿਲਕਾ ਦੀ ਪ੍ਰਧਾਨਗੀ ਹੇਠ ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਅਧਿਕਾਰੀਆਂ ਨਾਲ ਹੋਈ ਮੀਟਿੰਗ
ਫਾਜ਼ਿਲਕਾ 28 ਜਨਵਰੀ ਐਸ.ਡੀ.ਐਮ-ਕਮ-ਆਰ.ਟੀ.ਓ ਫਾਜਿਲਕਾ ਮੈਡਮ ਵੀਰਪਾਲ ਕੌਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਨਾਏ ਜਾ ਰਹੇ ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸੜਕੀ ਦੁਰਘਟਨਾਵਾਂ *ਤੇ ਠਲ ਪਾਉਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਤੇਜੀ ਲਿਆਂਉਂਦਿਆਂ ਹੋਰ ਜਾਗਰੂਕਤਾ ਗਤੀਵਿਧੀਆਂ ਉਲੀਕੀਆਂ ਜਾਣ। ਐੱਸ.ਡੀ.ਐਮ/ਆਰਟੀਓ ਮੈਡਮ ਵੀਰਪਾਲ ਕੌਰ ਨੇ ਕਿਹਾ ਕਿ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਵੱਖ-ਵੱਖ ਵਿਭਾਗ…
-

ਲਾਈਟਾਂ ਅਤੇ ਟਾਇਲਟ ਬਲਾਕ ਦੀ ਰੈਨੋਵੇਸ਼ਨ ਲਈ 2 ਕਰੋੜ 65 ਲੱਖ ਦੇ ਫੰਡ ਜਾਰੀ-ਵਿਧਾਇਕ ਗੁਰਦਿੱਤ ਸਿੰਘ ਸੇਖੋਂ
ਫ਼ਰੀਦਕੋਟ, 28 ਜਨਵਰੀ: ਪੰਜਾਬ ਸਰਕਾਰ ਵੱਲੋਂ ਕੇਂਦਰੀ ਜੇਲ੍ਹ ਫ਼ਰੀਦਕੋਟ ਦੀ ਹਾਲਤ ਸੁਧਾਰਨ ਅਤੇ ਜੇਲ੍ਹ ਪ੍ਰਬੰਧਨ ਨੂੰ ਆਧੁਨਿਕ ਰੂਪ ਦੇਣ ਲਈ ਵੱਡੀ ਪਹਿਲਕਦਮੀ ਕੀਤੀ ਗਈ ਹੈ। ਇਹ ਜਾਣਕਾਰੀ ਹਲਕਾ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਸਾਂਝੀ ਕਰਦਿਆਂ ਦੱਸਿਆ ਕਿ ਜੇਲ੍ਹ ਅੰਦਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ…
-

‘ਯੁਵਾ ਮਿੱਤਰ’ ਸਕੀਮ ਤਹਿਤ ਚੌਥੇ ਦਿਨ ਵਲੰਟੀਅਰਾਂ ਨੂੰ ਦਿੱਤੀ ਹੜ ਅਤੇ ਅੱਗ ਵਰਗੀਆਂ ਗੰਭੀਰ ਆਪਦਾਵਾਂ ਨਾਲ ਨਜਿੱਠਣ ਦੀ ਟ੍ਰੇਨਿੰਗ
ਅੰਮ੍ਰਿਤਸਰ, 27 ਜਨਵਰੀ 2026 — ਕੇਂਦਰ ਸਰਕਾਰ ਦੀ ਮਹੱਤਵਪੂਰਨ ਯੁਵਾ ਮਿੱਤਰ ਸਕੀਮ ਤਹਿਤ ਚੱਲ ਰਹੀ ਟ੍ਰੇਨਿੰਗ ਦੇ ਚੌਥੇ ਦਿਨ ਵਲੰਟੀਅਰਾਂ ਨੂੰ ਹੜ ਅਤੇ ਅੱਗ ਵਰਗੀਆਂ ਆਪਦਾਵਾਂ ਨਾਲ ਨਜਿੱਠਣ ਲਈ ਸਿਧਾਂਤਕ ਦੇ ਨਾਲ-ਨਾਲ ਵਿਸਤ੍ਰਿਤ ਪ੍ਰਯੋਗਿਕ ਟ੍ਰੇਨਿੰਗ ਦਿੱਤੀ ਗਈ, ਤਾਂ ਜੋ ਉਹ ਅਸਲ ਆਪਦਾ ਸਥਿਤੀਆਂ ਵਿੱਚ ਪ੍ਰਭਾਵਸ਼ਾਲੀ ਤਰੀਕੇ ਨਾਲ ਸੇਵਾ ਨਿਭਾ ਸਕਣ। ਇਸ ਦੌਰਾਨ ਸ਼ੁਭਮ ਵਰਮਾ, ਤਜਰਬੇਕਾਰ ਇੰਸਟ੍ਰਕਟਰ, ਵੱਲੋਂ ਹੜ (ਫਲੱਡ) ਸਬੰਧੀ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 332ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.1 ਕਿਲੋ ਹੈਰੋਇਨ ਸਮੇਤ 42 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 27 ਜਨਵਰੀ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 332ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 334 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 35 ਐਫਆਈਆਰਜ਼ ਦਰਜ ਕਰਕੇ 42 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 332 ਦਿਨਾਂ…
-

ਵਿਜੀਲੈਂਸ ਬਿਊਰੋ ਵੱਲੋਂ ਜੰਗਲਾਤ ਗਾਰਡ ਅਤੇ ਦਿਹਾੜੀਦਾਰ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
ਚੰਡੀਗੜ੍ਹ 27 ਜਨਵਰੀ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਜੰਗਲਾਤ ਗਾਰਡ ਕੁਲਦੀਪ ਸਿੰਘ ਅਤੇ ਦਿਹਾੜੀਦਾਰ ਦਰਸ਼ਨ ਸਿੰਘ ਮੇਟ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਦੋਵੇਂ ਦੋਸ਼ੀ ਵਣ ਰੇਂਜ ਦਫ਼ਤਰ ਨਕੋਦਰ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਸਨ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ…
-

ਪੰਜਾਬ ਵਿੱਚ 21 ਸਰਕਾਰੀ ਕਾਲਜਾਂ ਨੂੰ ਨਵੇਂ ਪ੍ਰਿੰਸੀਪਲ ਮਿਲੇ
ਚੰਡੀਗੜ੍ਹ, 27 ਜਨਵਰੀ: ਸੂਬੇ ਵਿੱਚ ਉਚੇਰੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ 21 ਸਰਕਾਰੀ ਕਾਲਜਾਂ ਵਿੱਚ ਪ੍ਰਿੰਸੀਪਲਾਂ ਦੀ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਨ੍ਹਾਂ ਤਾਇਨਾਤੀਆਂ…
-

ਸਕਸ਼ਮ ਆਂਗਣਵਾੜੀ ਅਤੇ ਪੋਸ਼ਣ 2.0 ਯੋਜਨਾ ਅਧੀਨ “ਪੋਸ਼ਣ ਵੀ, ਪੜ੍ਹਾਈ ਵੀ” ਮੁਹਿੰਮ ਤਹਿਤ ਆਂਗਣਵਾੜੀ ਵਰਕਰਾਂ ਲਈ ਟ੍ਰੇਨਿੰਗ ਦੀ ਸ਼ੁਰੂਆਤ
ਤਰਨ ਤਾਰਨ, 27 ਜਨਵਰੀ ( ) – ਜਿਲ੍ਹਾ ਤਰਨ ਤਾਰਨ ਵਿੱਚ ਸਕਸ਼ਮ ਆਂਗਣਵਾੜੀ ਅਤੇ ਪੋਸ਼ਣ 2.0 ਯੋਜਨਾ ਅਧੀਨ “ਪੋਸ਼ਣ ਵੀ, ਪੜ੍ਹਾਈ ਵੀ” ਮੁਹਿੰਮ ਤਹਿਤ ਆਂਗਣਵਾੜੀ ਵਰਕਰਾਂ ਲਈ ਟਾਇਰ ਟੂ (ਫੇਸ 2 ) ਟ੍ਰੇਨਿੰਗ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਰਾਹੁਲ ਅਰੋੜਾ ਨੇ ਦੱਸਿਆ ਕਿ ਅੱਜ ਪਹਿਲੇ ਬੈਚ…
-

ਪਾਣੀਆਂ ਦੇ ਵਿਵਾਦ ‘ਤੇ ਪੰਜਾਬ ਦੇ ਹਿੱਤਾਂ ਉੱਤੇ ਡਟ ਕੇ ਪਹਿਰਾ ਦੇ ਰਹੀ ਹੈ ਪੰਜਾਬ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਚੰਡੀਗੜ੍ਹ, 27 ਜਨਵਰੀ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੀਟਿੰਗ ਦੌਰਾਨ ਸਤਲੁਜ-ਯਮੁਨਾ ਲਿੰਕ ਨਹਿਰ ਦਾ ਹੱਲ ਆਪਸੀ ਸਹਿਮਤੀ ਨਾਲ ਕੱਢਣ ਦੀ ਵਕਾਲਤ ਕਰਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਪਾਣੀਆਂ ਦੇ ਵਿਵਾਦ ’ਤੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਦ੍ਰਿੜ ਵਚਨਬੱਧ ਹੈ।ਮੁੱਖ ਮੰਤਰੀ ਭਗਵੰਤ…
-

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਲੁਧਿਆਣਾ ਵਿੱਚ ‘ਸਪਾਈਸ ਕੈਫੇ’ ਦਾ ਕੀਤਾ ਉਦਘਾਟਨ, ਵਿਸ਼ੇਸ਼ ਲੋੜਾਂ ਵਾਲੇ ਨੌਜਵਾਨਾਂ ਲਈ ਰੁਜ਼ਗਾਰ ਦਾ ਨਵਾਂ ਰਾਹ
ਲੁਧਿਆਣਾ, 26 ਜਨਵਰੀ: ਕੈਬਨਿਟ ਮੰਤਰੀ ਲੋਕ ਨਿਰਮਾਣ ਵਿਭਾਗ ਪੰਜਾਬ ਸ੍ਰੀ ਹਰਭਜਨ ਸਿੰਘ ਈ.ਟੀ.ਓ ਨੇ ਸੋਮਵਾਰ ਨੂੰ ਗਲਾਡਾ ਕੰਪਲੈਕਸ, ਲੁਧਿਆਣਾ ਵਿਖੇ ‘ਸਪਾਈਸ ਕੈਫੇ’ ਦਾ ਉਦਘਾਟਨ ਕੀਤਾ ਜੋ ਕਿ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੇ ਸਮਾਵੇਸ਼ੀ ਵਿਕਾਸ ਅਤੇ ਸਸ਼ਕਤੀਕਰਨ ਵੱਲ ਜ਼ਿਲ੍ਹੇ ਦੇ ਯਤਨਾਂ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਹੈ। ਉਦਘਾਟਨ ਸਮਾਰੋਹ ਵਿੱਚ ਨਗਰ ਨਿਗਮ ਲੁਧਿਆਣਾ ਦੇ ਮੇਅਰ ਪ੍ਰਿੰਸੀਪਲ…
-

ਖੇਡਾਂ ਨੂੰ ਪਾਰਦਰਸ਼ੀ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਬੰਧਕ ਕਮੇਟੀ ਗਠਿਤ – ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ
ਲੁਧਿਆਣਾ, 27 ਜਨਵਰੀ (000) – ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਪੇਂਡੂ ਓਲੰਪਿਕ ਵਜੋਂ ਵਿਸ਼ਵ ਪ੍ਰਸਿੱਧ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਨੂੰ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਇੱਕ 11 ਮੈਂਬਰੀ ਪ੍ਰਬੰਧਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸਪੱਸ਼ਟ ਕੀਤਾ ਕਿ ਪਿਛਲੇ ਤਿੰਨ ਸਾਲਾਂ ਤੋਂ ਕਿਲ੍ਹਾ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਪ੍ਰਗਤੀ ਦਾ ਜਾਇਜ਼ਾ; ਕਿਹਾ ਇਹ ਪੜਾਅ ਨਸ਼ਿਆਂ ਦੇ ਖ਼ਤਰੇ ਦੀ ਰੀੜ੍ਹ `ਤੇ ਵੱਡਾ ਹਮਲਾ ਕਰੇਗਾ
ਚੰਡੀਗੜ੍ਹ, 27 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਦੂਜਾ ਪੜਾਅ ਨਸ਼ਿਆਂ ਦੀ ਸਮੱਸਿਆ ਦੀ ਰੀੜ੍ਹ `ਤੇ ਹਮਲਾ ਕਰਨ ਲਈ ਤਿਆਰ ਹੈ ਅਤੇ ਸੂਬਾ ਸਰਕਾਰ ਪਿੰਡ ਪੱਧਰ `ਤੇ ਲੋਕਾਂ ਨੂੰ ਲਾਮਬੰਦ ਕਰਕੇ ਤੇ ਪੰਜਾਬ ਭਰ ਵਿੱਚ ਜਨਤਕ ਭਾਗੀਦਾਰੀ ਵਧਾ ਕੇ ਨਸ਼ਿਆਂ ਵਿਰੁੱਧ ਆਪਣੀ ਹੁਣ ਤੱਕ ਦੀ…
-

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 11 ਕੈਡਿਟ ਦੀ ਐਨ.ਡੀ.ਏ. ਅਤੇ ਹੋਰ ਪ੍ਰਮੁੱਖ ਰੱਖਿਆ ਸਿਖਲਾਈ ਅਕੈਡਮੀਆਂ ਲਈ ਚੋਣ
ਚੰਡੀਗੜ੍ਹ, 27 ਜਨਵਰੀ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸਏਐਸ ਨਗਰ ਦੇ 11 ਕੈਡਿਟਾਂ ਨੇ ਪਿਛਲੇ ਇੱਕ ਮਹੀਨੇ ਦੌਰਾਨ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਅਤੇ ਹੋਰ ਪ੍ਰਮੁੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਦਾਖਲਾ ਪ੍ਰਾਪਤ ਕੀਤਾ ਹੈ। ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪ੍ਰਾਪਤੀ ਮੁੱਖ ਮੰਤਰੀ…
-

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਮੁਲਜ਼ਮ ਕਾਬੂ; 1.5 ਕਿਲੋ ਹੈਰੋਇਨ, 1.98 ਲੱਖ ਰੁਪਏ ਦੀ ਡਰੱਗ ਮਨੀ, ਦੋ ਪਿਸਤੌਲਾਂ ਸਮੇਤ ਪੀਓਐਫ-ਮਾਰਕ ਵਾਲੇ ਕਾਰਤੂਸ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 27 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ (ਸੀਪੀ) ਨੇ ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 1.5 ਕਿਲੋ ਹੈਰੋਇਨ ਅਤੇ 1.98 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼…
-

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਆਈ.ਐਸ. ਬਿੰਦਰਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 27 ਜਨਵਰੀ:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਸਾਬਕਾ ਪ੍ਰਧਾਨ ਇੰਦਰਜੀਤ ਸਿੰਘ ਬਿੰਦਰਾ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਕ੍ਰਿਕਟ ਖੇਡ ਲਈ ਉਨ੍ਹਾਂ ਦਾ ਯੋਗਦਾਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ। ਸਪੀਕਰ ਸੰਧਵਾਂ…
-

ਡਾ. ਰਮਨਦੀਪ ਸਿੰਗਲਾ ਨੇ ਬਤੌਰ ਸਿਵਲ ਸਰਜਨ ਮਾਲੇਰਕੋਟਲਾ ਸੰਭਾਲਿਆ ਅਹੁਦਾ
ਮਾਲੇਰਕੋਟਲਾ, 27 ਜਨਵਰੀ – ਪਦਉੱਨਤ ਹੋਏ ਡਾ. ਰਮਨਦੀਪ ਸਿੰਗਲਾ ਵਲੋਂ ਬਤੌਰ ਸਿਵਲ ਸਰਜਨ ਮਲੇਰਕੋਟਲਾ ਅਹੁਦਾ ਸੰਭਾਲਿਆ ਗਿਆ। ਇਸ ਤੋਂ ਪਹਿਲਾਂ ਉਹ ਬਤੌਰ ਡਿਪਟੀ ਮੈਡੀਕਲ ਕਮਿਸ਼ਨਰ ਬਠਿੰਡਾ ਆਪਣੀਆਂ ਸੇਵਾਂਵਾ ਨਿਭਾ ਚੁੱਕੇ ਹਨ। ਅਹੁਦਾ ਸੰਭਾਲਣ ਉਪਰੰਤ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਯੋਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲੀ…
-

77ਵੇਂ ਗਣਤੰਤਰ ਦਿਵਸ ਮੌਕੇ ਮਾਲੇਰਕੋਟਲਾ ‘ਚ ਵਿਕਾਸ, ਸਿਹਤ, ਸਿੱਖਿਆ, ਨਸ਼ਾ-ਮੁਕਤੀ ਅਤੇ ਖੁਸ਼ਹਾਲੀ ਦੀ ਤਸਵੀਰ ਪੇਸ਼ ਕਰਦੀਆਂ ਸ਼ਾਨਦਾਰ ਝਾਕੀਆਂ ਦਾ ਆਯੋਜਨ
ਮਾਲੇਰਕੋਟਲਾ, 27 ਜਨਵਰੀ – ਦੇਸ਼ ਦੇ 77ਵੇਂ ਗਣਤੰਤਰ ਦਿਵਸ ਮੌਕੇ ਸਥਾਨਕ ਡਾ. ਜਾਕਿਰ ਹੁਸੈਨ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਤਿਆਰ ਕੀਤੀਆਂ ਗਈਆਂ ਸ਼ਾਨਦਾਰ ਝਾਕੀਆਂ ਨੇ “ਵਿਕਸਿਤ, ਨਸ਼ਾ-ਮੁਕਤ, ਸਿਹਤਯਾਬ ਤੇ ਰੰਗਲਾ ਪੰਜਾਬ”ਦੀ ਜੀਵੰਤ ਤਸਵੀਰ ਲੋਕਾਂ ਸਾਹਮਣੇ ਰੱਖੀ। ਇਹ ਝਾਕੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਰੋਜ਼ਗਾਰ, ਸਿਹਤ, ਸਿੱਖਿਆ, ਮੁਫ਼ਤ ਬਿਜਲੀ ਅਤੇ…
-

ਬਾਰਡਰਾਂ ਤੇ ਤੈਨਾਤ ਸਾਡੇ ਮਹਾਨ ਫੌਜੀ ਯੋਧਿਆਂ ਦੀ ਬਦੌਲਤ ਹੀ ਅਸੀਂ ਚੈਨ ਦੀ ਨੀਂਦ ਸੌ ਰਹੇ ਹਾਂ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ
ਫਾਜ਼ਿਲਕਾ 27 ਜਨਵਰੀ 2026….ਬਾਰਡਰ ਤੇ ਤੈਨਾਤ ਸਾਡੇ ਫੌਜੀ ਜਵਾਨ ਸਾਡੇ ਦੇਸ਼ ਦਾ ਸਰਮਾਇਆ ਹਨ ਤੇ ਇਹਨਾਂ ਦੀ ਬਦੌਲਤ ਹੀ ਅਸੀਂ ਜਿੱਥੇ ਚੈਨ ਦੀ ਨੀਂਦ ਸੌ ਰਹੇ ਹਾਂ ਉੱਥੇ ਹੀ ਆਜ਼ਾਦ ਫਿਜ਼ਾ ਦਾ ਆਨੰਦ ਵੀ ਮਾਣ ਰਹੇ ਹਾਂ। ਇਹ ਪ੍ਰਗਟਾਵਾ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਤੇ ਉਨਾਂ ਦੀ ਧਰਮ ਪਤਨੀ ਮੈਡਮ ਖੁਸ਼ਬੂ ਸਾਵਨਸੁਖਾ ਸਵਨਾ…
-

ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਫ਼ਰੀਦਕੋਟ ਵਿੱਚ 77ਵੇਂ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਇਆ
ਫ਼ਰੀਦਕੋਟ, 27 ਜਨਵਰੀ 2026 77ਵੇਂ ਗਣਤੰਤਰ ਦਿਵਸ ਸੰਬਧੀ ਜ਼ਿਲ੍ਹਾ ਪੱਧਰੀ ਸਮਾਗਮ ਇੱਥੋਂ ਦੇ ਨਹਿਰੂ ਸਟੇਡੀਅਮ ਵਿੱਚ ਪੂਰੇ ਰਾਸ਼ਟਰੀ ਜੋਸ਼ ਅਤੇ ਉਤਸ਼ਾਹ ਨਾਲ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਵਿਧਾਇਕ ਜੈਤੋ ਸ. ਅਮੋਲਕ ਸਿੰਘ, ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵਿਸ਼ੇਸ਼ ਤੌਰ ’ਤੇ…
-

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਗਣਤੰਤਰ ਦਿਵਸ ਮੌਕੇ ਮਾਨਸਾ ‘ਚ ਲਹਿਰਾਇਆ ਕੌਮੀ ਝੰਡਾ
ਮਾਨਸਾ, 26 ਜਨਵਰੀ ਸੰਸਦੀ ਕਾਜ ਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ, ਪੰਜਾਬ ਡਾ. ਰਵਜੋਤ ਸਿੰਘ ਨੇ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ 77ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ,…
Got any book recommendations?