Mindblown: a blog about philosophy.
-

ਬਾਰਡਰਾਂ ਤੇ ਤੈਨਾਤ ਸਾਡੇ ਮਹਾਨ ਫੌਜੀ ਯੋਧਿਆਂ ਦੀ ਬਦੌਲਤ ਹੀ ਅਸੀਂ ਚੈਨ ਦੀ ਨੀਂਦ ਸੌ ਰਹੇ ਹਾਂ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ
ਫਾਜ਼ਿਲਕਾ 27 ਜਨਵਰੀ 2026….ਬਾਰਡਰ ਤੇ ਤੈਨਾਤ ਸਾਡੇ ਫੌਜੀ ਜਵਾਨ ਸਾਡੇ ਦੇਸ਼ ਦਾ ਸਰਮਾਇਆ ਹਨ ਤੇ ਇਹਨਾਂ ਦੀ ਬਦੌਲਤ ਹੀ ਅਸੀਂ ਜਿੱਥੇ ਚੈਨ ਦੀ ਨੀਂਦ ਸੌ ਰਹੇ ਹਾਂ ਉੱਥੇ ਹੀ ਆਜ਼ਾਦ ਫਿਜ਼ਾ ਦਾ ਆਨੰਦ ਵੀ ਮਾਣ ਰਹੇ ਹਾਂ। ਇਹ ਪ੍ਰਗਟਾਵਾ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਤੇ ਉਨਾਂ ਦੀ ਧਰਮ ਪਤਨੀ ਮੈਡਮ ਖੁਸ਼ਬੂ ਸਾਵਨਸੁਖਾ ਸਵਨਾ…
-

ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਫ਼ਰੀਦਕੋਟ ਵਿੱਚ 77ਵੇਂ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਇਆ
ਫ਼ਰੀਦਕੋਟ, 27 ਜਨਵਰੀ 2026 77ਵੇਂ ਗਣਤੰਤਰ ਦਿਵਸ ਸੰਬਧੀ ਜ਼ਿਲ੍ਹਾ ਪੱਧਰੀ ਸਮਾਗਮ ਇੱਥੋਂ ਦੇ ਨਹਿਰੂ ਸਟੇਡੀਅਮ ਵਿੱਚ ਪੂਰੇ ਰਾਸ਼ਟਰੀ ਜੋਸ਼ ਅਤੇ ਉਤਸ਼ਾਹ ਨਾਲ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਵਿਧਾਇਕ ਜੈਤੋ ਸ. ਅਮੋਲਕ ਸਿੰਘ, ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵਿਸ਼ੇਸ਼ ਤੌਰ ’ਤੇ…
-

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਗਣਤੰਤਰ ਦਿਵਸ ਮੌਕੇ ਮਾਨਸਾ ‘ਚ ਲਹਿਰਾਇਆ ਕੌਮੀ ਝੰਡਾ
ਮਾਨਸਾ, 26 ਜਨਵਰੀ ਸੰਸਦੀ ਕਾਜ ਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ, ਪੰਜਾਬ ਡਾ. ਰਵਜੋਤ ਸਿੰਘ ਨੇ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ 77ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ,…
-

ਕਰਤੱਵਿਆ ਪੱਥ ‘ਤੇ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਪੰਜਾਬ ਦੀ ਝਾਕੀ ‘ਤੇ ਸਮੁੱਚੇ ਦੇਸ਼ ਨੇ ਮਾਣ ਨਾਲ ਸਰਸ਼ਾਰ ਕੀਤਾ: ਅਰਵਿੰਦ ਕੇਜਰੀਵਾਲ
ਚੰਡੀਗੜ੍ਹ/ਨਵੀਂ ਦਿੱਲੀ, 26 ਜਨਵਰੀ: ਗਣਤੰਤਰ ਦਿਵਸ ਮੌਕੇ ਕਰਤੱਵਿਆ ਪੱਥ ‘ਤੇ ਪੰਜਾਬ ਦੀ ਝਾਕੀ ਰਾਹੀਂ ਪੇਸ਼ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਪੇਸ਼ ਕੀਤਾ ਗਿਆ ਜਿਸ ਨੂੰ ਸਭ ਨੇ ਸ਼ਰਧਾਂਜਲੀ ਦਿੱਤੀ, ਇਸ ਝਾਂਕੀ ਨੇ ਆਪਣੇ ਵੱਲ ਧਿਆਨ ਖਿੱਚਦਿਆਂ ਸਮੁੱਚੇ ਦੇਸ਼ ਨੂੰ ਮਾਨਵਤਾ, ਨਿਆਂ ਅਤੇ ਧਰਮ ਦੀ ਰਾਖੀ ਦੇ ਸੰਦੇਸ਼ ਦਿੱਤਾ। ਸੋਸ਼ਲ ਮੀਡੀਆ…
-

ਆਜ਼ਾਦੀ ਤੋਂ ਬਾਅਦ ਪੰਜਾਬ ਨੂੰ ਗੈਰ-ਕਾਨੂੰਨੀ ਢੰਗ ਨਾਲ ਆਪਣੀ ਰਾਜਧਾਨੀ ਤੋਂ ਵਾਂਝਾ ਰੱਖਿਆ ਹੋਇਆ; ਚੰਡੀਗੜ੍ਹ ਸਾਡਾ ਹੈ ਅਤੇ ਰਹੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਹੁਸ਼ਿਆਰਪੁਰ, 26 ਜਨਵਰੀ:*ਗਣਤੰਤਰ ਦਿਵਸ ‘ਤੇ ਹੁਸ਼ਿਆਰਪੁਰ ਵਿੱਚ ਕੌਮੀ ਤਿਰੰਗਾ ਲਹਿਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੌਕੇ ਪੰਜਾਬ ਦੇ ਸੰਵਿਧਾਨਕ ਅਧਿਕਾਰਾਂ ਦੀ ਜ਼ੋਰਦਾਰ ਢੰਗ ਨਾਲ ਪੁਸ਼ਟੀ ਕਰਦਿਆਂ ਆਪਣੀ ਸਰਕਾਰ ਦੇ ਸ਼ਾਸਨ ਰਿਕਾਰਡ ਦਾ ਵਿਸਥਾਰਪੂਰਵਕ ਵੇਰਵਾ ਦਿੱਤਾ। ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬ ਦੀਆਂ ਬੇਮਿਸਾਲ ਕੁਰਬਾਨੀਆਂ ਅਤੇ ਦੇਸ਼ ਦੇ ਅੰਨਦਾਤਾ ਤੇ ਖੜਗਭੁਜਾ ਵਜੋਂ ਇਸ…
-

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਗਰੂਰ ਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਬਰਨਾਲਾ ਵਿਖੇ ਲਹਿਰਾਇਆ ਕੌਮੀ ਝੰਡਾ
ਚੰਡੀਗੜ੍ਹ, 26 ਜਨਵਰੀ: ਪੰਜਾਬ ਰਾਜ ਵਿੱਚ ਅੱਜ ਗਣਤੰਤਰ ਦਿਵਸ ਪੂਰੀ ਸ਼ਾਨੋ-ਸ਼ੌਕਤ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਤੇ ਡਿਪਟੀ ਸਪੀਕਰ ਅਤੇ ਪੰਜਾਬ ਵਜ਼ਾਰਤ ਦੇ ਕੈਬਨਿਟ ਮੰਤਰੀਆਂ ਵੱਲੋਂ ਵੱਖ-ਵੱਖ ਜ਼ਿਲਾ ਪੱਧਰ ਉਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਜ਼ਿਲਾ ਵਾਸੀਆਂ ਨੂੰ ਸੰਬੋਧਨ ਕੀਤਾ, ਪਰੇਡ ਦਾ ਨਿਰੀਖਣ ਅਤੇ ਪਰੇਡ…
-

ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ – ਹਰਦੀਪ ਸਿੰਘ ਮੁੰਡੀਆਂ
ਅੰਮ੍ਰਿਤਸਰ 26 ਜਨਵਰੀ 2026 — ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਮਾਲ, ਪੁਨਰਵਾਸ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਨੇ 77ਵੇਂ ਗਣਤੰਤਰ ਦਿਵਸ ਮੌਕੇ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਖ਼ਾਸ ਤੌਰ ’ਤੇ ਪੰਜਾਬੀਆਂ ਨੂੰ ਤਹਿ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਮੈਂ ਦੇਸ਼ ਦੀਆਂ ਤਿੰਨੋਂ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਬੀਰਾਂ ਨੂੰ ਸਲਾਮ…
-

ਲਾਲਜੀਤ ਸਿੰਘ ਭੁੱਲਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ ਗਿਆ
ਸ੍ਰੀ ਮੁਕਤਸਰ ਸਾਹਿਬ, 26 ਜਨਵਰੀ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਗਣਤੰਤਰ ਦਿਵਸ ਦੇ ਗੌਰਵਮਈ ਅਵਸਰ ‘ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਕੌਮੀ ਝੰਡਾ ਲਹਿਰਾਇਆ। ਇਸ ਉਪਰੰਤ ਉਨ੍ਹਾਂ ਨੇ ਪੰਜਾਬ ਪੁਲਿਸ, ਹੋਮ ਗਾਰਡਜ਼ ਅਤੇ ਹੋਰ ਦਸਤਿਆਂ ਵੱਲੋਂ ਪੇਸ਼ ਕੀਤੇ ਗਏ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਦੇਸ਼ ਭਗਤੀ ਨਾਲ ਭਰਪੂਰ…
-

ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਫ਼ਰੀਦਕੋਟ ਵਿੱਚ 77ਵੇਂ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਇਆ
ਫ਼ਰੀਦਕੋਟ, 26 ਜਨਵਰੀ 2026 77ਵੇਂ ਗਣਤੰਤਰ ਦਿਵਸ ਸੰਬਧੀ ਜ਼ਿਲ੍ਹਾ ਪੱਧਰੀ ਸਮਾਗਮ ਇੱਥੋਂ ਦੇ ਨਹਿਰੂ ਸਟੇਡੀਅਮ ਵਿੱਚ ਪੂਰੇ ਰਾਸ਼ਟਰੀ ਜੋਸ਼ ਅਤੇ ਉਤਸ਼ਾਹ ਨਾਲ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਵਿਧਾਇਕ ਜੈਤੋ ਸ. ਅਮੋਲਕ ਸਿੰਘ, ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵਿਸ਼ੇਸ਼ ਤੌਰ ’ਤੇ…
-

ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਗਣਤੰਤਰ ਦਿਵਸ
ਬਟਾਲਾ, 26 ਜਨਵਰੀ ( ) 77ਵਾਂ ਗਣਤੰਤਰ ਦਿਵਸ ਸਮਾਗਮ ਅੱਜ ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਸ੍ਰੀ ਗੁਰਮੰਦਰ ਸਿੰਘ ਐੱਸ.ਡੀ.ਐੱਮ ਬਟਾਲਾ ਨੇ ਅਦਾ ਕੀਤੀ ਉਨ੍ਹਾਂ ਦੇ ਨਾਲ ਡੀ.ਐੱਸ.ਪੀ. ਸਿਟੀ ਸੰਜੀਵ ਕੁਮਾਰ ਵੀ ਮੌਜੂਦ ਸਨ। ਤਿਰੰਗਾ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਸ੍ਰੀ…
-

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ
ਫ਼ਿਰੋਜ਼ਪੁਰ, 26 ਜਨਵਰੀ, 2026. 77ਵੇਂ ਗਣਤੰਤਰ ਦਿਵਸ ਮੌਕੇ ਕੈਂਟ ਬੋਰਡ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਜ਼ਿਲ੍ਹਾ ਵਾਸੀਆਂ ਦੇ ਨਾਮ ਸੰਦੇਸ਼ ਦਿੱਤਾ। ਇਸ…
-

ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਤਰਨ ਤਾਰਨ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਲਹਿਰਾਇਆ ਕੌਮੀ ਝੰਡਾ
ਤਰਨ ਤਾਰਨ, 26 ਜਨਵਰੀ ( ) – ਦੇਸ਼ ਦਾ 77ਵਾਂ ਗਣਤੰਤਰ ਦਿਹਾੜਾ ਅੱਜ ਪੁਲਿਸ ਸਟੇਡੀਅਮ ਤਰਨ ਤਾਰਨ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ, ਆਈ.ਏ.ਐੱਸ. ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ…
-

16ਵੇਂ ਕੌਮੀ ਵੋਟਰ ਦਿਵਸ ਮੌਕੇ ਲੁਧਿਆਣਾ ਨੂੰ ਉੱਤਮ ਚੋਣ ਜ਼ਿਲ੍ਹਾ ਪੁਰਸਕਾਰ ਨਾਲ ਨਿਵਾਜਿਆ
ਲੁਧਿਆਣਾ, 25 ਜਨਵਰੀ (000) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ ਦੀ ਅਗਵਾਈ ਵਿੱਚ 16ਵੇਂ ਰਾਸ਼ਟਰੀ ਵੋਟਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਲੁਧਿਆਣਾ ਵਿੱਚ ਕਰਵਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ)-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਕੁਲਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰੁਪਿੰਦਰ ਸਿੰਘ, ਚੋਣ ਤਹਿਸੀਲਦਾਰ ਅਮਨਦੀਪ ਸਿੰਘ ਅਤੇ ਹੋਰ ਵੀ ਮੌਜੂਦ ਸਨ।…
-

ਚਰਨਜੋਤ ਸਿੰਘ ਵਾਲੀਆ, ਪੀ.ਸੀ.ਐਸ., ਬੈਸਟ ਚੋਣਕਾਰ ਰਜਿਸਟਰੇਸ਼ਨ ਅਫਸਰ ਵਜੋਂ ਚੁਣੇ
ਸੰਗਰੂਰ, 25 ਜਨਵਰੀ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਤੀ 25 ਜਨਵਰੀ, 2026 ਨੂੰ ਪੂਰੇ ਭਾਰਤ ਦੇਸ਼ ਵਿੱਚ 16ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਰਾਸ਼ਟਰੀ ਵੋਟਰ ਦਿਵਸ ਮਨਾਉਣ ਦੀ ਸ਼ੁਰੂਆਤ 25 ਜਨਵਰੀ, 2011 ਨੂੰ ਕੀਤੀ ਗਈ ਸੀ ਅਤੇ ਇਸ ਉਪਰੰਤ ਇਹ ਹਰ ਸਾਲ ਇਸੇ ਮਿਤੀ ਭਾਵ 25 ਜਨਵਰੀ ਨੂੰ ਮਨਾਇਆ ਜਾਂਦਾ ਹੈ। ਇਸ ਸਾਲ…
-

ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵੱਲੋਂ 16ਵਾਂ ਰਾਸ਼ਟਰੀ ਵੋਟਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।
ਫ਼ਿਰੋਜ਼ਪੁਰ, 25 ਜਨਵਰੀ () ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ਼੍ਰੀਮਤੀ ਦੀਪਸ਼ਿਖਾ ਸ਼ਰਮਾ ਦੀ ਯੋਗ ਅਗਵਾਈ ਹੇਠ ਅੱਜ ਪ੍ਰਬੰਧਕੀ ਕੰਪਲੈਕਸ ਫ਼ਿਰੋਜ਼ਪੁਰ ਕੈਂਟ ਵਿਖੇ 16ਵਾਂ ਰਾਸ਼ਟਰੀ ਵੋਟਰ ਦਿਵਸ ਪੂਰੇ ਲੋਕਤੰਤਰਿਕ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿੱਚ ਐੱਸ.ਡੀ.ਐੱਮ ਫ਼ਿਰੋਜ਼ਪੁਰ ਸ਼੍ਰੀਮਤੀ ਲਿੰਦਿਆ ਆਈ.ਏ.ਐਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਜ਼ਿਲ੍ਹਾ ਸਵੀਪ ਕੋਆਰਡੀਨੇਟਰ…
-

ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ
ਚੰਡੀਗੜ੍ਹ, 25 ਜਨਵਰੀ: ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 77ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਮਡੀਐਸ) ਅਤੇ ਬੇਮਿਸਾਲ ਸੇਵਾ ਲਈ ਮੈਡਲ (ਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ। ਵਧੀਕ ਡਾਇਰੈਕਟਰ ਜਨਰਲ…
-

5 ਪੁਲਿਸ ਕਰਮਚਾਰੀਆਂ/ਅਧਿਕਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ
ਚੰਡੀਗੜ੍ਹ, 25 ਜਨਵਰੀ: ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ, ਪੰਜਾਬ ਦੇ ਰਾਜਪਾਲ ਨੇ ਅੱਜ ਗਣਤੰਤਰ ਦਿਵਸ-2026 ਦੀ ਪੂਰਵ ਸੰਧਿਆ ਮੌਕੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਹੋਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ। ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ…
-

ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ ਪੰਜਾਬ ਪੁਲਿਸ ਵੱਲੋਂ ਸੂਬੇ ਭਰ ‘ਚ ਫਲੈਗ ਮਾਰਚ
ਚੰਡੀਗੜ੍ਹ, 25 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਗਣਤੰਤਰ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸਖ਼ਤ ਸੁਰੱਖਿਆ ਪ੍ਰਬੰਧਾਂ ਦਰਮਿਆਨ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਅੱਜ ਸੂਬੇ ਭਰ ਦੇ ਸੰਵੇਦਨਸ਼ੀਲ ਖੇਤਰਾਂ ਵਿੱਚ ਫਲੈਗ ਮਾਰਚ ਕੀਤਾ। ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਲਿਸ ਕਮਿਸ਼ਨਰਾਂ (ਸੀਪੀਜ਼) ਅਤੇ ਸੀਨੀਅਰ…
-

ਪਾਕਿਸਤਾਨ-ਅਧਾਰਤ ਅੱਤਵਾਦੀ ਸ਼ਹਿਜ਼ਾਦ ਭੱਟੀ ਦਾ ਮੁੱਖ ਸਾਥੀ ਗ੍ਰਿਫ਼ਤਾਰ; ਪਿਸਤੌਲ ਬਰਾਮਦ
ਚੰਡੀਗੜ੍ਹ/ਐਸਏਐਸ ਨਗਰ, 25 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪਾਕਿਸਤਾਨ-ਅਧਾਰਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫ਼ਲਤਾ ਹਾਸਲ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਨੇ ਪਾਕਿਸਤਾਨ-ਅਧਾਰਤ ਅੱਤਵਾਦੀ ਸ਼ਹਿਜ਼ਾਦ ਭੱਟੀ ਦੇ ਮੁੱਖ ਸਾਥੀ ਨੂੰ .30 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ…
-

ਪੰਜਾਬ ਵਿੱਚ ਐਸ.ਐਸ.ਐਫ. ਦੇ ਗਠਨ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਦੀ ਦਰ ‘ਚ 48 ਫੀਸਦੀ ਕਮੀ ਆਈ, ਹੋਰ ਸੂਬਿਆਂ ਨੇ ਵੀ ਮਾਡਲ ਅਪਣਾਉਣ ਵਿੱਚ ਦਿਲਚਸਪੀ ਦਿਖਾਈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਚੰਡੀਗੜ੍ਹ, 25 ਜਨਵਰੀ*ਪੰਜਾਬ ਵਿੱਚ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਦੇ ਗਠਨ ਤੋਂ ਬਾਅਦ ਸੜਕ ਸੁਰੱਖਿਆ ਵਿਵਸਥਾ ਵਿੱਚ ਵਿਆਪਕ ਸੁਧਾਰ ਦਰਜ ਕੀਤਾ ਗਿਆ ਹੈ। ਹਾਦਸੇ ਵਾਲੀਆਂ ਥਾਵਾਂ ’ਤੇ ਐਸ.ਐਸ.ਐਫ. ਦਾ ਫੌਰੀ ਪਹੁੰਚਣਾ, ਪੀੜਤਾਂ ਨੂੰ ਮੁਢਲੀ ਸਹਾਇਤਾ ਅਤੇ ਸਮੇਂ ਸਿਰ ਇਲਾਜ ਮਿਲਣ ਨਾਲ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਮੌਤ ਦਰ ’ਚ 48 ਫੀਸਦੀ ਕਮੀ ਆਈ ਹੈ। ਕਿਸੇ ਸਮੇਂ…
Got any book recommendations?