Mindblown: a blog about philosophy.
-

ਲੁਧਿਆਣਾ ਦੀ ਨੁਹਾਰ ਬਦਲਣ ਲਈ ਵਿਸ਼ਵ ਪੱਧਰੀ ਸਟ੍ਰੀਟ ਪ੍ਰਾਜੈਕਟ: ਸੰਜੀਵ ਅਰੋੜਾ
ਚੰਡੀਗੜ੍ਹ; 24 ਜਨਵਰੀ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਭਗਵੰਤ ਮਾਨ ਅਗਵਾਈ ਵਾਲੀ ਸਰਕਾਰ ਦੇ ਇੱਕ ਅਹਿਮ ਵਿਸ਼ਵ ਪੱਧਰੀ ਸਟ੍ਰੀਟ ਪ੍ਰੋਜੈਕਟ ਦੀ ਸ਼ੁਰੂਆਤ ਦਾ ਐਲਾਨ ਕੀਤਾ, ਜਿਸਦਾ ਉਦੇਸ਼ ਲੁਧਿਆਣਾ ਸ਼ਹਿਰ ਨੂੰ ਸੁਰੱਖਿਅਤ, ਸਮਾਵੇਸ਼ੀ, ਟਿਕਾਊ ਅਤੇ ਸਮਾਰਟ ਗਤੀਸ਼ੀਲਤਾ ਦੇ ਮਾਡਲ ਵਿੱਚ ਤਬਦੀਲ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਇਹ ਪਹਿਲਕਦਮੀ ਲੋਕਾਂ ਲਈ…
-

ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ
ਮਾਨਸਾ, 24 ਜਨਵਰੀ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ‘ਚ 26 ਜਨਵਰੀ 2026 ਨੂੰ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਤੇ ਇਸ ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਹੋਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਫੁੱਲ ਡਰੈੱਸ ਰਿਹਰਸਲ ਮੌਕੇ ਕੀਤਾ। ਅੱਜ ਫੁੱਲ ਡਰੈੱਸ ਰਿਹਰਸਲ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਿਸ ਮਗਰੋਂ ਉਨ੍ਹਾਂ…
-

ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ
ਫਰੀਦਕੋਟ 24 ਜਨਵਰੀ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ 26 ਜਨਵਰੀ 2026 ਨੂੰ ਗਣਤੰਤਰ ਦਿਵਸ ਸਮਾਗਮ ਪੂਰੇ ਉਤਸਾਹ ਨਾਲ ਮਨਾਇਆ ਜਾਵੇਗਾ ਤੇ ਇਸ ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਹੋਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਫੁੱਲ ਡਰੈਸ ਰਿਹਸਲ ਦਾ ਜਾਇਜਾ ਲੈਣ ਦੌਰਾਨ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ 26 ਜਨਵਰੀ…
-

ਸ੍ਰੀ ਗੁਰਮੰਦਰ ਸਿੰਘ ਐੱਸ.ਡੀ.ਐੱਮ. ਬਟਾਲਾ, 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਲਹਿਰਾਉਣਗੇ ਤਿਰੰਗਾ ਝੰਡਾ
ਬਟਾਲਾ, 24 ਜਨਵਰੀ ( ) ਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਨੂੰ ਪੂਰੇ ਉਤਸ਼ਾਹ ਨਾਲ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਅੱਜ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਕੀਤੀ ਗਈ। ਫੁੱਲ ਡਰੈੱਸ ਰਿਹਰਸਲ ਦੌਰਾਨ ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਨੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਵਲੋਂ ਅਤੇ ਐਸ.ਆਈ…
-

ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸਰਿਹਰਸਲ
ਫਿਰੋਜ਼ਪੁਰ 24 ਜਨਵਰੀ 2026. ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਵਾਰ 26 ਜਨਵਰੀ ਨੂੰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਵੇਰੇ 09:58 ਵਜੇ ਫ਼ਿਰੋਜ਼ਪੁਰ ਛਾਉਣੀ ਵਿਖੇ ਸਥਿਤ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਹੋਣ ਉਪਰੰਤ ਮੀਟਿੰਗ ਕਰਨ ਮੌਕੇ ਦਿੱਤੀ। ਗਣਤੰਤਰ ਦਿਵਸ ਦੇ…
-

‘ਗੈਂਗਸਟਰਾਂ ’ਤੇ ਵਾਰ’ ਦਾ ਚੌਥਾ ਦਿਨ: ਪੰਜਾਬ ਪੁਲਿਸ ਨੇ ਵਿਸ਼ੇਸ਼ ਕਾਰਵਾਈ ਦੌਰਾਨ 8328 ਕਿਰਾਏਦਾਰਾਂ ਦੀ ਕੀਤੀ ਜਾਂਚ ; 132 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ
ਚੰਡੀਗੜ੍ਹ, 23 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ ਚੌਥੇ ਦਿਨ , ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਸੂਬੇ ਭਰ ਦੇ ਉਪ-ਸ਼ਹਿਰੀ ਖੇਤਰਾਂ ਅਤੇ ਸ਼ਹਿਰਾਂ ਅਤੇ ਕਸਬਿਆਂ ਦੇ ਬਾਹਰਵਾਰ ਸਥਾਪਿਤ ਕਲੋਨੀਆਂ ਵਿੱਚ ਰਹਿਣ ਵਾਲੇ ਕਿਰਾਏਦਾਰਾਂ ਦੀ ਪਛਾਣ ਕਰਨ ਅਤੇ ਪਿਛੋਕੜ ਦੀ ਪੁਸ਼ਟੀ ਕਰਨ ਲਈ ਸੂਬਾ…
-

ਪੀ.ਐਸ.ਪੀ.ਸੀ.ਐਲ. ਸਟਾਫ਼ ਬਿਜਲੀ ਸਪਲਾਈ ਦੀ ਬਹਾਲੀ ਲਈ 24 ਘੰਟੇ ਸਰਗਰਮ
ਚੰਡੀਗੜ੍ਹ 23 ਜਨਵਰੀ: ਪੰਜਾਬ ਭਰ ਵਿੱਚ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਕਾਰਨ ਰਾਜ ਦੇ ਕਈ ਹਿੱਸਿਆਂ ਵਿੱਚ ਬਿਜਲੀ ਸਪਲਾਈ ਪ੍ਰਭਾਵਿਤ ਹੋਈ। ਦੱਸਣਯੋਗ ਹੈ ਕਿ ਸਪਲਾਈ ਬੰਦ ਹੋਣ ਦਾ ਮੁੱਖ ਕਾਰਨ ਬਿਜਲੀ ਦੀਆਂ ਲਾਈਨਾਂ ‘ਤੇ ਦਰੱਖਤ ਡਿੱਗਣਾ ਹੈ, ਜਿਸ ਨਾਲ ਖੰਭੇ ਅਤੇ ਟ੍ਰਾਂਸਫਾਰਮਰ ਢਾਂਚਿਆਂ ਦਾ ਨੁਕਸਾਨ ਹੋਇਆ । ਬਿਜਲੀ ਵਿਭਾਗ ਦੇ ਸਰਕਾਰੀ ਬੁਲਾਰੇ ਨੇ ਕਿਹਾ…
-

ਮਿੱਥਿਆ ਅੱਤਵਾਦੀ ਹਮਲਾ ਟਲ਼ਿਆ; ਹੁਸ਼ਿਆਰਪੁਰ ਤੋਂ ਚਾਰ ਬੀ.ਕੇ.ਆਈ. ਕਾਰਕੁੰਨ ਆਈ.ਈ.ਡੀ. ਅਤੇ ਦੋ ਪਿਸਤੌਲਾਂ ਸਮੇਤ ਕਾਬੂ
ਚੰਡੀਗੜ੍ਹ/ਹੁਸ਼ਿਆਰਪੁਰ, 23 ਜਨਵਰੀ: ਗਣਤੰਤਰ ਦਿਵਸ ਦੇ ਮੱਦੇਨਜ਼ਰ ਪਾਕਿਸਤਾਨ ਦੇ ਆਈ.ਐਸ.ਆਈ. ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਤਹਿਤ ਹੁਸ਼ਿਆਰਪੁਰ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀ.ਆਈ.), ਜਲੰਧਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਪਾਬੰਦੀਸ਼ੁਦਾ ਸੰਗਠਨ, ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਸਬੰਧਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਮਾਡਿਊਲ ਦੇ ਚਾਰ ਕਾਰਕੁੰਨਾਂ ਨੂੰ, ਲਗਭਗ 2.5 ਕਿਲੋ ਵਜ਼ਨ ਵਾਲੇ ਆਰ.ਡੀ.ਐਕਸ.-ਅਧਾਰਤ ਇਮਪ੍ਰੋਵਾਈਜ਼ਡ ਵਿਸਫੋਟਕ…
-

ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ, ਹਰੇਕ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ
ਚੰਡੀਗੜ੍ਹ, 23 ਜਨਵਰੀ, 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿਹਤ ਸੰਭਾਲ ਖੇਤਰ ਵਿੱਚ ਇੱਕ ਵੱਡਾ ਮੀਲ ਪੱਥਰ ਤੇ ਲੀਹੋ-ਹਟਵੀਂ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਹੈ, ਜੋ ਇਹ ਯਕੀਨੀ ਬਣਾਉਂਦੀ ਹੈ ਕਿ ਸੂਬੇ ਦੇ ਹਰ ਨਿਵਾਸੀ ਨੂੰ ਵਿੱਤੀ ਤੰਗੀਆਂ-ਤੁਰਸ਼ੀਆਂ ਦੇ ਬੋਝ ਤੋਂ ਬਿਨਾਂ ਮਿਆਰੀ ਡਾਕਟਰੀ ਇਲਾਜ…
-

ਗਣਤੰਤਰ ਦਿਵਸ ਦੇ ਮੱਦੇਨਜ਼ਰ, ਅੰਮ੍ਰਿਤਸਰ ਤੋਂ ਬੀ.ਕੇ.ਆਈ. ਆਪਰੇਟਿਵ ਹੈਂਡ ਗ੍ਰਨੇਡ ਅਤੇ ਗਲੌਕ ਪਿਸਤੌਲ ਸਮੇਤ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 23 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਗਣਤੰਤਰ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸੂਬੇ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਚਲਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.), ਅੰਮ੍ਰਿਤਸਰ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਕਾਰਕੁੰਨ ਨੂੰ ਗ੍ਰਿਫਤਾਰ ਕਰਕੇ ਇਸੇ ਸੰਗਠਨ ਨਾਲ ਸਬੰਧਤ ਅੱਤਵਾਦੀ ਗਿਰੋਹ ਵੱਲੋਂ ਸੁਰੱਖਿਆ ਸੰਸਥਾਨ ’ਤੇ…
-

ਮੁੱਖ ਮੰਤਰੀ ਸਿਹਤ ਯੋਜਨਾ ਨੂੰ ਪੰਜਾਬ ਭਰ ਵਿੱਚ ਮਿਲਿਆ ਭਰਵਾਂ ਹੁੰਗਾਰਾ
ਚੰਡੀਗੜ੍ਹ, 23 ਜਨਵਰੀ: ਪੰਜਾਬ ਵਿੱਚ ਮੁਫ਼ਤ ਸਿਹਤ ਸੰਭਾਲ ਮੁਹੱਈਆ ਕਰਨ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕਰ ਦਿੱਤੀ ਹੈ। ਇਸ ਪਹਿਲਕਦਮੀ ਦੇ ਹਿੱਸੇ ਵਜੋਂ ਕੈਬਨਿਟ ਮੰਤਰੀਆਂ ਦੀ ਅਗਵਾਈ ਹੇਠ ਅੱਜ ਪੰਜਾਬ ਭਰ ਵਿੱਚ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਸੁਨਾਮ ਊਧਮ ਸਿੰਘ ਵਾਲਾ ਵਿਖੇ ਰਜਿਸਟ੍ਰੇਸ਼ਨ ਮੁਹਿੰਮ…
-

ਦਿੱਲੀ ਡੈਕਲੇਰਸ਼ਨ 2026 ਨੂੰ ਅਪਨਾਉਣ ਦੇ ਨਾਲ ਸਮਾਪਤ ਹੋਇਆ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ
ਚੰਡੀਗੜ੍ਹ, 23 ਜਨਵਰੀ: ਭਾਰਤ ਦੇ ਚੋਣ ਕਮਿਸ਼ਨ ਦਾ 3 ਰੋਜ਼ਾ ਸੰਮੇਲਨ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ 2026 ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਦਿੱਲੀ ਡੈਕਲੇਰੇਸ਼ਨ 2026 ਨੂੰ ਅਪਣਾਉਣ ਦੇ ਨਾਲ ਸਮਾਪਤ ਹੋਇਆ। ਭਾਰਤ ਦੇ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.), ਸ੍ਰੀ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ (ਈਸੀਜ਼) ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ,…
-

ਲਖਨਊ ਵਿਖੇ ਹੋਈ ਆਲ ਇੰਡੀਆ ਪ੍ਰੀਜ਼ਾਈਡਿੰਗ ਅਫ਼ਸਰ ਕਾਨਫਰੰਸ ਵਿੱਚ ਸਪੀਕਰ ਨੇ ਕੀਤੀ ਸ਼ਿਰਕਤ
ਚੰਡੀਗੜ੍ਹ 23 ਜਨਵਰੀ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲਖਨਊ ਵਿਖੇ ਕਰਵਾਈ 86ਵੀਂ ‘ਆਲ ਇੰਡੀਆ ਪ੍ਰੀਜ਼ਾਈਡਿੰਗ ਅਫਸਰ ਕਾਨਫਰੰਸ’ (ਏ.ਆਈ.ਪੀ.ਓ.ਸੀ.) ਵਿੱਚ ਹਿੱਸਾ ਲਿਆ। ਉੱਤਰ ਪ੍ਰਦੇਸ਼ ਵਿਧਾਨ ਸਭਾ ਵੱਲੋਂ ਕਰਵਾਈ ਇਸ ਤਿੰਨ ਰੋਜ਼ਾ ਕਾਨਫਰੰਸ ਵਿੱਚ ਦੇਸ਼ ਭਰ ਦੀਆਂ ਵਿਧਾਨ ਸਭਾਵਾਂ ਅਤੇ ਵਿਧਾਨ ਪ੍ਰੀਸ਼ਦਾਂ ਦੇ ਮੋਹਰੀ ਮੈਂਬਰਾਂ ਨੇ ਹਿੱਸਾ ਲਿਆ। ਇਸ ਕਾਨਫ਼ਰੰਸ ਦੌਰਾਨ ‘…
-

ਸਰਕਾਰੀ ਸਕੂਲਾਂ ਨੂੰ ਰਿਕਾਰਡ ਹੁੰਗਾਰਾ ਮਿਲਣਾ ਭਗਵੰਤ ਮਾਨ ਸਰਕਾਰ ਦੀ “ਸਿੱਖਿਆ ਕ੍ਰਾਂਤੀ” ‘ਤੇ ਮਾਪਿਆਂ ਦੇ ਵਧਦੇ ਭਰੋਸੇ ਦਾ ਸਬੂਤ: ਹਰਜੋਤ ਸਿੰਘ ਬੈਂਸ
*ਚੰਡੀਗੜ੍ਹ, 23 ਜਨਵਰੀ:* ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ‘ਸਿੱਖਿਆ ਕ੍ਰਾਂਤੀ’ ਅਧੀਨ ਪਹਿਲਕਦਮੀਆਂ ਦੇ ਉਸਾਰੂ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਤੇ ਰੈਜ਼ੀਡੈਂਸ਼ੀਅਲ ਸਕੂਲਜ਼ ਫਾਰ ਮੈਰੀਟੋਰੀਅਸ ਸਟੂਡੈਂਟਸ (ਆਰ.ਐਸ.ਐਮ.ਐਸ.) ਵਿੱਚ ਦਾਖ਼ਲਿਆਂ ਪ੍ਰਤੀ ਭਾਰੀ ਹੁੰਗਾਰਾ…
-

ਪੰਜਾਬ ਨੇ ਵਿਸ਼ੇਸ਼ ਸਟੀਲ ਨਿਰਮਾਣ ਖੇਤਰ ਵਿੱਚ 1003.57 ਕਰੋੜ ਦਾ ਗ੍ਰੀਨਫੀਲਡ ਨਿਵੇਸ਼ ਕੀਤਾ ਆਕਰਸ਼ਿਤ : ਸੰਜੀਵ ਅਰੋੜਾ
ਚੰਡੀਗੜ੍ਹ 23 ਜਨਵਰੀ : ਪੰਜਾਬ ਨੇ ਵਿਸ਼ੇਸ਼ ਸਟੀਲ ਨਿਰਮਾਣ ਖੇਤਰ ਵਿੱਚ ਇੱਕ ਵੱਡਾ ਗ੍ਰੀਨਫੀਲਡ ਨਿਵੇਸ਼ ਪ੍ਰਾਪਤ ਕੀਤਾ ਹੈ, ਜਿਸ ਨਾਲ ਰਾਜ ਦੇ ਉਦਯੋਗ ਜਗਤ ਨੂੰ ਹੋਰ ਮਜ਼ਬੂਤੀ ਮਿਲੀ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਲਗਭਗ 2,200 ਕਰੋੜ ਦੇ ਟਰਨਓਵਰ ਵਾਲਾ…
-

ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੀ ਵਿਸ਼ਵ-ਪੱਧਰੀ ਸਿੱਖਿਆ ਵੱਲ ਵੱਡੀ ਪੁਲਾਂਘ
*ਚੰਡੀਗੜ੍ਹ, 23 ਜਨਵਰੀ:* ਕੌਮਾਂਤਰੀ ਪੱਧਰ ‘ਤੇ ਅਕਾਦਮਿਕ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਤਕਨੀਕੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਵੱਲ ਵੱਡਾ ਕਦਮ ਪੁੱਟਦਿਆਂ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਆਈ.ਕੇ.ਜੀ.ਪੀ.ਟੀ.ਯੂ.), ਜਲੰਧਰ ਨੇ ਯੂਨੀਵਰਸਲ ਬਿਜ਼ਨਸ ਸਕੂਲ ਸਿਡਨੀ (ਯੂ.ਬੀ.ਐਸ.ਐਸ), ਆਸਟ੍ਰੇਲੀਆ ਨਾਲ ਇੱਕ ਅਹਿਮ ਕੌਮਾਂਤਰੀ ਸਮਝੌਤੇ ‘ਤੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਹਰਜੋਤ ਸਿੰਘ ਬੈਂਸ…
-

ਭਗਵੰਤ ਮਾਨ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ 2,559 ਪਰਿਵਾਰਾਂ ਨੂੰ 13.05 ਕਰੋੜ ਰੁਪਏ ਨਾਲ ਸਸ਼ਕਤ ਬਣਾਇਆ: ਡਾ. ਬਲਜੀਤ ਕੌਰ
ਚੰਡੀਗੜ੍ਹ, 23 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਮਾਵੇਸ਼ੀ ਵਿਕਾਸ ਦੀ ਵਚਨਬੱਧਤਾ ਦੁਹਰਾਉਂਦਿਆਂ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਅਨੁਸੂਚਿਤ ਜਾਤੀਆਂ , ਹੋਰ ਪੱਛੜੇ ਵਰਗਾਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਲਈ ਫੈਸਲਾਕੁੰਨ…
-

ਜੀ.ਐਸ.ਟੀ. ਦੀ ਚੋਰੀ ਨੂੰ ਰੋਕਣ ਲਈ ਮਲੋਟ ਵਿਖੇ ਵੱਡੀ ਕਾਰਵਾਈ
ਮਲੋਟ/ਸ੍ਰੀ ਮੁਕਤਸਰ ਸਾਹਿਬ, 23 ਜਨਵਰੀ: ਸਹਾਇਕ ਕਮਿਸ਼ਨਰ ਰਾਜ ਕਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਅਮਿਤ ਗੋਇਲ ਦੀ ਅਗਵਾਈ ਹੇਠ ਜੀ.ਐਸ.ਟੀ. ਅਧੀਨ ਟੈਕਸ ਚੋਰੀ ਨੂੰ ਰੋਕਣ ਲਈ ਵੱਡੀ ਕਾਰਵਾਈ ਕਰਦੇ ਹੋਏ, ਦਫ਼ਤਰ ਸਹਾਇਕ ਕਮਿਸ਼ਨਰ, ਸਟੇਟ ਟੈਕਸ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਮਲੋਟ ਵਿਖੇ ਸਥਿਤ ਇੱਕ ਪ੍ਰਮੁੱਖ ਲੀਡ ਮੈਨੂਫੈਕਚਰਿੰਗ ਯੂਨਿਟ ਦੀ ਜਾਂਚ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੀ ਅਮਿਤ ਚਰਾਇਆ, ਸਟੇਟ ਟੈਕਸ ਅਫ਼ਸਰ…
-

ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ
ਸ੍ਰੀ ਮੁਕਤਸਰ ਸਾਹਿਬ, 23 ਜਨਵਰੀ: 26 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਸ੍ਰ. ਲਾਲਜੀਤ ਸਿੰਘ ਭੁੱਲਰ, ਟਰਾਂਸਪੋਰਟ ਅਤੇ ਜੇਲ ਮੰਤਰੀ, ਪੰਜਾਬ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ, ਇਹਨਾਂ ਗੱਲਾਂ ਦਾ ਪ੍ਰਗਟਾਵਾ ਐਸ.ਡੀ.ਐੱਮ. ਸ੍ਰੀਮਤੀ ਬਲਜੀਤ ਕੌਰ ਨੇ…
-

ਤੇਲ ਬੀਜ ਦੀ ਮਹੱਤਤਾ ਅਤੇ ਮੰਗ ਦੀ ਪੂਰਤੀ ਲਈ ਤੇਲ ਬੀਜ ਫਸਲਾਂ ਹੇਠ ਰਕਬਾ ਵਧਾਉਣ ਦੀ ਲੋੜ: ਡਾ ਭੁਪਿੰਦਰ ਸਿੰਘ ਏਓ
ਪੱਟੀ/ਤਰਨ ਤਾਰਨ, 23 ਜਨਵਰੀ ( ) – ਡਿਪਟੀ ਕਮਿਸ਼ਨਰ ਤਰਨ ਤਰਨ ਸ੍ਰੀ ਰਾਹੁਲ ਆਈ.ਏ.ਐੱਸ. ਅਤੇ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਰਨ ਡਾ. ਤੇਜਬੀਰ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਨੈਸ਼ਨਲ ਮਿਸ਼ਨ ਆਫ ਐਡੀਬਲ ਆਇਲ ਸਕੀਮ ਅਧੀਨ ਪੱਟੀ ਅਤੇ ਪਿੰਡ ਘਰਿਆਲਾ ਵਿਖੇ ਦੋ ਰੋਜ਼ਾ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬਲਾਕ…
Got any book recommendations?