Mindblown: a blog about philosophy.
-

ਵਿਧਾਨ ਸਭਾ ਹਲਕਾ ਖੇਮਕਰਨ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਕੱਢੀਆਂ
ਖੇਮਕਰਨ/ਤਰਨ ਤਾਰਨ, 19 ਜਨਵਰੀ ( ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਦੇ ਦੂਜੇ ਪੜਾਅ ਤਹਿਤ ਵਿਧਾਨ ਸਭਾ ਹਲਕਾ ਖੇਮਕਰਨ ਵਿੱਚ ਵਿਧਾਇਕ ਸ. ਸਰਵਨ ਸਿੰਘ ਧੁੰਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੱਖ-ਵੱਖ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਯਾਤਰਾਵਾਂ ਕੱਢੀਆਂ ਜਾ…
-

ਗਣਤੰਤਰ ਦਿਵਸ ਦੀ ਰਿਹਸਲ ਵਿੱਚ ਵਿਦਿਆਰਥੀਆਂ ਨੇ ਦਿੱਤੀਆਂ ਸੱਭਿਆਚਾਰਕ ਪੇਸ਼ਕਾਰੀਆਂ
ਸ੍ਰੀ ਅਨੰਦਪੁਰ ਸਾਹਿਬ 19 ਜਨਵਰੀ () ਗਣਤੰਤਰ ਦਿਵਸ ਸਮਾਰੋਹ ਦੀ ਰਿਹਸਲ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਈ ਜਿੱਥੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਰੰਗ ਬੰਨਿਆ। 26 ਜਨਵਰੀ ਨੂੰ ਇਸੇ ਸਥਾਨ ਤੇ ਗਣਤੰਤਰ ਦਿਵਸ ਸਮਾਰੋਹ ਮਨਾਇਆ ਜਾਵੇਗਾ। ਰਾਸ਼ਟਰੀ ਝੰਡਾ ਐਸ.ਡੀ.ਐਮ ਜਸਪ੍ਰੀਤ ਸਿੰਘ ਲਹਿਰਾਉਣਗੇ। ਪਰੇਡ ਦਾ ਮੁਆਇਨਾ, ਦੇਸ਼ ਵਾਸੀਆਂ ਨੂੰ ਸੰਬੋਧਨ, ਮਾਰਚ ਪਾਸਟ, ਪੀ.ਟੀ.ਸ਼ੋਅ ਉਪਰੰਤ ਦੇਸ਼ ਭਗਤੀ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਲਈ ਰਿਹਸਲ ਨਿਰੰਤਰ ਚੱਲ ਰਹੀ ਹੈ।…
-

ਸਪੀਕਰ ਸ.ਸੰਧਵਾਂ ਵੱਲੋਂ ਪਿੰਡ ਬੀੜ ਚਹਿਲ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ
ਫਰੀਦਕੋਟ/ਕੋਟਕਪੂਰਾ/ਜੈਤੋ 19 ਜਨਵਰੀ () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਬੀੜ ਚਹਿਲ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਰਧਾਲੂਆਂ ਦੀ ਬੱਸ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਆਸ ਪਾਸ ਦੇ ਇਲਾਕਿਆਂ ਦੇ ਪ੍ਰਸਿੱਧ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸਪੀਕਰ…
-

ਡਰੋਲੀ ਕਲਾਂ ‘ਚ ਪੁਲਿਸ ਮੁਕਾਬਲਾ: ਮੁਕਾਬਲੇ ਦੌਰਾਨ ਕਤਲ ਮਾਮਲੇ ‘ਚ ਦੋ ਨਿਸ਼ਾਨੇਬਾਜ਼ ਜ਼ਖਮੀ
ਜਲੰਧਰ, 18 ਜਨਵਰੀ : ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 16 ਜਨਵਰੀ, 2026 ਨੂੰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਨੇੜੇ ਵਾਪਰੀ ਕਤਲ ਦੀ ਘਟਨਾ, ਜਿਸ ਵਿੱਚ ਕੇਸਰ ਧਾਮੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਦੇ ਸਬੰਧ ਵਿੱਚ ਥਾਣਾ ਆਦਮਪੁਰ ਵਿਖੇ ਇੱਕ ਮੁਕਦਮਾ ਨੰਬਰ 08 ਮਿਤੀ…
-

ਡਰੋਲੀ ਕਲਾਂ ‘ਚ ਪੁਲਿਸ ਮੁਕਾਬਲਾ: ਮੁਕਾਬਲੇ ਦੌਰਾਨ ਕਤਲ ਮਾਮਲੇ ‘ਚ ਦੋ ਨਿਸ਼ਾਨੇਬਾਜ਼ ਜ਼ਖਮੀ
ਜਲੰਧਰ, 18 ਜਨਵਰੀ : ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 16 ਜਨਵਰੀ, 2026 ਨੂੰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਨੇੜੇ ਵਾਪਰੀ ਕਤਲ ਦੀ ਘਟਨਾ, ਜਿਸ ਵਿੱਚ ਕੇਸਰ ਧਾਮੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਦੇ ਸਬੰਧ ਵਿੱਚ ਥਾਣਾ ਆਦਮਪੁਰ ਵਿਖੇ ਇੱਕ ਮੁਕਦਮਾ ਨੰਬਰ 08 ਮਿਤੀ…
-

‘ਯੁੱਧ ਨਸ਼ਿਆਂ ਵਿਰੁੱਧ’: 323ਵੇਂ ਦਿਨ ਪੰਜਾਬ ਪੁਲਿਸ ਨੇ 122 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 18 ਜਨਵਰੀ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 323ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 333 ਥਾਵਾਂ ’ਤੇ ਛਾਪੇਮਾਰੀ ਕਰਦਿਆਂ ਸੂਬੇ ਭਰ ਵਿੱਚ 122 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 97 ਐਫਆਈਆਰਜ਼ ਦਰਜ ਕੀਤੀਆਂ । ਇਸ ਦੇ ਨਾਲ, 323 ਦਿਨਾਂ…
-

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ, ਪਰ ਉਹ ਸੁਖਬੀਰ ਬਾਦਲ ਦੇ ਸਿਪਾਹੀ ਹਨ ਅਤੇ ਉਹ ਖੁਦ ਕਹਿੰਦੇ ਹਨ ਕਿ ਮੈਂ ਬਾਦਲ ਦਾ ਸਿਪਾਹੀ ਹਾਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਮਜੀਠਾ (ਅੰਮ੍ਰਿਤਸਰ), 18 ਜਨਵਰੀ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਮਜੀਠਾ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ 23 ਪੇਂਡੂ ਲਿੰਕ ਸੜਕਾਂ ਦਾ ਨੀਂਹ ਪੱਥਰ ਰੱਖਦਿਆਂ ਐਲਾਨ ਕੀਤਾ ਕਿ ਪੰਜਾਬ ਵਿੱਚ ਖੌਫ਼ ਦਾ ਦੌਰ, “ਪਰਚੀ ਦਾ ਦੌਰ” (ਜਬਰੀ ਵਸੂਲੀ) ਅਤੇ ਅਕਾਲੀਆਂ ਦੀ ਧੱਕੇਸ਼ਾਹੀ ਦਾ ਦੌਰ ਖਤਮ ਹੋ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ…
-

ਸਿਵਲ ਸਰਜਨ ਵੱਲੋਂ ਮਾਤਰੀ ਮੌਤ ਦਰ ਘਟਾਉਣ ਲਈ ਸਿਹਤ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ
ਰੂਪਨਗਰ, 18 ਜਨਵਰੀ: ਜ਼ਿਲ੍ਹੇ ਵਿੱਚ ਜੱਚਾ-ਬੱਚਾ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਮਾਤਰੀ ਮੌਤ ਦਰ ਨੂੰ ਘਟਾਉਣ ਦੇ ਮਕਸਦ ਨਾਲ, ਸਿਵਲ ਸਰਜਨ ਰੂਪਨਗਰ ਵੱਲੋਂ ਇੱਕ ਅਹਿਮ ਮਾਤਰੀ ਮੌਤ ਰਿਵਿਊ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਪਿਛਲੇ ਸਮੇਂ ਵਿੱਚ ਹੋਈਆਂ ਮਾਤਰੀ ਮੌਤਾਂ ਦੇ ਕਾਰਨਾਂ ਦਾ ਬਾਰੀਕੀ ਨਾਲ ਵਿਸ਼ਲੇਸ਼ਣ ਕੀਤਾ ਗਿਆ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ…
-

ਕੈਬਨਿਟ ਮੰਤਰੀ ਅਮਨ ਅਰੋੜਾ ਦਾ ਅਕਾਲੀ ਦਲ ਉੱਤੇ ਪਲਟਵਾਰ
ਲੌਂਗੋਵਾਲ, 18 ਜਨਵਰੀ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਲੌਂਗੋਵਾਲ ਵਿਖੇ ਇੱਕ ਵੱਡੇ ਰਾਜਨੀਤਿਕ ਸਮਾਗਮ ਦੌਰਾਨ ਅਕਾਲੀ ਦਲ ਉੱਤੇ ਸਿਆਸੀ ਪਲਟਵਾਰ ਕਰਦਿਆਂ ਅਕਾਲੀ ਦਲ ਦੇ 75 ਟਕਸਾਲੀ ਪਰਿਵਾਰਾਂ ਨੂੰ ਇਕੱਠੇ ਤੌਰ ’ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਸ਼੍ਰੀ ਅਰੋੜਾ ਨੇ ਕਿਹਾ ਕਿ ਜਿੱਥੇ ਇੱਕ ਪਾਸੇ…
-

ਵਿਧਾਨ ਸਭਾ ਹਲਕਾ ਪੱਟੀ ਦੇ ਵਿਕਾਸ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ – ਭੁੱਲਰ
ਪੱਟੀ/ਤਰਨ ਤਾਰਨ, 18 ਜਨਵਰੀ ( ) – ਸੂਬੇ ਦੇ ਟਰਾਂਸਪੋਰਟ ਅਤੇ ਜੇਲਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਪੱਟੀ ਵਿਖੇ ਆਪਣੇ ਕੈਂਪ ਦਫ਼ਤਰ ਵਿਖੇ ਹਲਕਾ ਵਾਸੀਆਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦਾ ਹੱਲ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹਲਕਾ ਨਿਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਹ ਆਪਣੇ ਹਲਕਾ ਵਾਸੀਆਂ ਦੇ ਹਰ…
-

ਪੰਜਾਬ ਸਖੀ ਸ਼ਕਤੀ ਮੇਲਾ ਸਫਲਤਾ ਪੂਰਵਕ ਸਮਾਪਤ ਹੋਇਆ
ਫ਼ਰੀਦਕੋਟ 16 ਜਨਵਰੀ ( ) ਪੰਜਾਬ ਸਰਕਾਰ ਦੇ ਯਤਨਾਂ ਸਦਕਾ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵੱਲੋਂ ਪੰਜਾਬ ਸਖੀ ਸ਼ਕਤੀ ਮੇਲੇ ਦਾ ਆਯੋਜਨ ਡਾ. ਹਰੀ ਸਿੰਘ ਸੇਵਕ ਸਕੂਲ ਆਫ਼ ਐਮੀਨੈਂਸ ਕੋਟਕਪੂਰਾ ਵਿਖੇ ਮਿਤੀ 16 ਜਨਵਰੀ 2026 ਤੋਂ ਲੈਕੇ 18 ਜਨਵਰੀ 2026 ਤੱਕ ਕੀਤਾ ਗਿਆ। ਇਸ ਮੇਲੇ ਦੀ ਅੱਜ ਸਫਲਤਾ ਪੂਰਵਕ ਹੋਈ ਸਮਾਪਤੀ ਤੇ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਵਾਸੀਆਂ…
-

ਕੈਬਨਿਟ ਮੰਤਰੀ ਡਾ. ਰਵਜੋਤ ਵੱਲੋਂ ਪਿੰਡ ਮੁਰਾਦਪੁਰ ਗੁਰੂਕਾ ‘ਚ ਨਵੇਂ ਜਿੰਮ ਦਾ ਉਦਘਾਟਨ
ਹੁਸ਼ਿਆਰਪੁਰ, 18 ਜਨਵਰੀ : ਪਿੰਡ ਮੁਰਾਦਪੁਰ ਗੁਰੂਕਾ ਵਿੱਚ ਇਕ ਨਵੇਂ ਆਧੁਨਿਕ ਜਿੰਮ ਦਾ ਉਦਘਾਟਨ ਕਰਦੇ ਹੋਏ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਨੌਜਵਾਨਾਂ ਦੀ ਸਿਹਤ ਅਤੇ ਤੰਦਰੁਸਤੀ ਕਿਸੇ ਵੀ ਸਮਾਜ ਦੀ ਮਜ਼ਬੂਤ ਨੀਂਹ ਹੁੰਦੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਨੌਜਵਾਨ ਅਤੇ ਪਤਵੰਤੇ ਹਾਜ਼ਰ ਸਨ। ਡਾ. ਰਵਜੋਤ ਸਿੰਘ ਨੇ ਕਿਹਾ ਕਿ…
-

ਪੰਜਾਬ ਸਰਕਾਰ ਵੱਲੋਂ ਬਾਲ ਭੀਖ ਮੰਗਵਾਉਣ ’ਤੇ ਸਖ਼ਤ ਕਾਰਵਾਈ; 1023 ਬੱਚੇ ਬਚਾਏ:ਡਾ.ਬਲਜੀਤ ਕੌਰ
ਚੰਡੀਗੜ੍ਹ, 18 ਜਨਵਰੀ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚੋਂ ਬਾਲ ਭੀਖਿਆ ਦੀ ਸਮਾਜਿਕ ਕੁਰੀਤੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮਕਸਦ ਦੀ ਪ੍ਰਾਪਤੀ ਲਈ ਸਰਕਾਰ ਵੱਲੋਂ ਬਾਲ ਭੀਖ ਮੰਗਵਾਉਣ ਖ਼ਿਲਾਫ਼ ਸਖ਼ਤ ਅਤੇ ਨਤੀਜਾ ਕੇਂਦਰਿਤ ਕਾਰਵਾਈ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ…
-

ਮੰਤਰੀ ਅਰੋੜਾ ਵੱਲੋਂ ਪੁਲਿਸ ਥਾਣਿਆਂ ਜਾਂ ਹੋਰ ਸਰਕਾਰੀ ਥਾਵਾਂ ’ਤੇ ਮੌਜੂਦ ਸਕ੍ਰੈਪਡ, ਲਾਵਾਰਿਸ ਅਤੇ ਜ਼ਬਤ ਕੀਤੇ ਵਾਹਨਾਂ ਨੂੰ ਸ਼ਹਿਰ ਤੋਂ ਬਾਹਰ ਨਿਰਧਾਰਤ ਯਾਰਡਾਂ ਵਿਖੇ ਤਬਦੀਲ ਕਰਨ ਦੇ ਨਿਰਦੇਸ਼
ਚੰਡੀਗੜ੍ਹ 18 ਜਨਵਰੀ : ਪੰਜਾਬ ਸਰਕਾਰ ਨੇ ਸਥਾਨਕ ਸਰਕਾਰਾਂ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਪੁਲਿਸ ਥਾਣਿਆਂ ਅਤੇ ਸ਼ਹਿਰ ਦੀ ਹਦੂਦ ਅੰਦਰ ਪੈਂਦੀਆਂ ਹੋਰ ਸਰਕਾਰੀ ਜ਼ਮੀਨਾਂ ਵਿਖੇ ਮੌਜਦੂ ਸਾਰੇ ਸਕ੍ਰੈਪਡ, ਛੱਡੇ ਹੋਏ, ਲਾਵਾਰਿਸ ਅਤੇ ਜ਼ਬਤ ਕੀਤੇ ਵਾਹਨਾਂ ਨੂੰ ਯੋਜਨਾਬੱਧ ਢੰਗ ਨਾਲ ਹਟਾਉਣ ਅਤੇ ਸ਼ਹਿਰੀ ਖੇਤਰਾਂ ਤੋਂ ਬਾਹਰ ਨਿਰਧਾਰਤ ਯਾਰਡਾਂ ਵਿੱਚ ਤਬਦੀਲ ਕਰਨ ਲਈ ਵਿਆਪਕ ਨਿਰਦੇਸ਼…
-

ਐਸ.ਸੀ. ਕਮਿਸ਼ਨ ਵਲੋਂ ਐਸ.ਪੀ.(ਡੀ) ਸ਼ਹੀਦ ਭਗਤ ਸਿੰਘ ਨਗਰ ਤਲਬ
ਚੰਡੀਗੜ੍ਹ 18 ਜਨਵਰੀ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਇਕ ਮਾਮਲੇ ਵਿਚ ਕਾਰਵਾਈ ਨਾ ਕਰਨ ‘ਤੇ ਸ਼ਹੀਦ ਭਗਤ ਸਿੰਘ ਨਗਰ ਐਸ.ਪੀ.(ਡੀ) ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਲਈ ਤਲਬ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਨੂੰ ਸ੍ਰੀ ਧਰਮ ਚੰਦ ਪੁੱਤਰ ਕਰਤਾ ਰਾਮ…
-

ਸਪੀਕਰ ਸੰਧਵਾਂ ਨੇ 50 ਵਿਦਿਆਰਥੀਆਂ ਦਾ ਗਰੁੱਪ ਜੈਪੁਰ ਲਈ ਰਵਾਨਾ ਕੀਤਾ
ਕੋਟਕਪੂਰਾ 18 ਜਨਵਰੀ ( )ਪੰਜਾਬ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੇ ਪ੍ਰੋਜੈਕਟ ਇਨੋਵੇਸ਼ਨ ਅਧੀਨ ਵਿਦਿਆਰਥੀਆ ਦੀ ਅੰਤਰਰਾਜੀ ਵਿਜਟ ਤਹਿਤ ਪੀ.ਐਮ ਸ਼੍ਰੀ ਭਾਈ ਕਿਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਦੇ 50 ਵਿਦਿਆਰਥੀਆਂ ਦਾ ਟੂਰ ਜੈਪੁਰ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਇਸ ਮੌਕੇ ਸ. ਸੰਧਵਾ ਨੇ ਦੱਸਿਆ ਕਿ ਸਰਕਾਰੀ ਸਕੂਲ ਦਾ ਟੂਰ…
-

ਧੂਰੀ ਹਲਕੇ ਦੇ ਪਿੰਡ ਕੱਕੜਵਾਲ ‘ਚ 2.20 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ
ਧੂਰੀ, 18 ਜਨਵਰੀ: ਧੂਰੀ ਹਲਕੇ ਦੇ ਪਿੰਡ ਕੱਕੜਵਾਲ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਦੇ ਸਰਬਪੱਖੀ ਵਿਕਾਸ ਨੂੰ ਤਰਜੀਹ ਦਿੰਦਿਆਂ ਲਗਭਗ 2.20 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਇਨ੍ਹਾਂ ਵਿਕਾਸ ਪ੍ਰੋਜੈਕਟਾਂ ਦਾ ਉਦੇਸ਼ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ…
-

ਚਾਈਲਡ ਹੈਲਪਲਾਈਨ 1098 ‘ਤੇ ਪ੍ਰਾਪਤ ਸ਼ਿਕਾਇਤ ਦੇ ਅਧਾਰ ‘ਤੇ ਕੀਤੀ ਵਿਸ਼ੇਸ਼ ਚੈਕਿੰਗ
ਮਾਲੇਰਕੋਟਲਾ, 18 ਜਨਵਰੀ- ਚਾਈਲਡ ਹੈਲਪਲਾਈਨ ਨੰਬਰ 1098 ‘ਤੇ ਪ੍ਰਾਪਤ ਸ਼ਿਕਾਇਤ ਦੇ ਅਨੁਸਾਰ ਜਾਮਾ ਮਸਜਿਦ ਨੇੜੇ ਭੀਖ ਮੰਗਦੇ ਬੱਚਿਆਂ ਦੀ ਜਾਣਕਾਰੀ ਮਿਲਣ ਉਪਰੰਤ ਜਿਲਾ ਬਾਲ ਸੁਰੱਖਿਆ ਅਫਸਰ ਹਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾ ਹੇਠ ਬੱਚਿਆਂ ਦੀ ਸੁਰੱਖਿਆ ਅਤੇ ਬਾਲ ਭਿੱਖਿਆ ਦੀ ਰੋਕਥਾਮ ਲਈ ਚਲਾਏ ਜਾ ਰਹੇ ਪ੍ਰੋਜੈਕਟ ਜੀਵਨਜੋਤ 2.0 ਤਹਿਤ ਵਿਸ਼ੇਸ਼…
Got any book recommendations?

