Mindblown: a blog about philosophy.
-

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ
ਚੰਡੀਗੜ੍ਹ, 9 ਜਨਵਰੀ:ਫ਼ਸਲ ਦੀ ਵਾਢੀ ਦਾ ਪ੍ਰਤੀਕ ਪੰਜਾਬ ਦਾ ਤਿਉਹਾਰ ਲੋਹੜੀ ਅੱਜ ਇੱਥੇ ਸੈਕਟਰ-39 ਸਥਿਤ ਅਨਾਜ ਭਵਨ ਵਿਖੇ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਵੀ ਸਮੁੱਚੇ ਵਿਭਾਗ ਦੇ ਮੁਲਾਜ਼ਮਾਂ ਨਾਲ ਇਸ ਸਮਾਗਮ ਵਿੱਚ ਸ਼ਾਮਲ ਹੋਏ। ਇਸ ਸਮਾਗਮ ਦੀ ਸ਼ੁਰੂਆਤ ਲੋਹੜੀ ਦੇ ਬਾਲਣ…
-

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਗ੍ਰਿਫਤਾਰ
ਚੰਡੀਗੜ੍ਹ 9 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸਿਟੀ ਫਗਵਾੜਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਸਰਬਜੀਤ ਸਿੰਘ ਨੂੰ ਸ਼ਿਕਾਇਤਕਰਤਾ ਦੇ ਮਾਪਿਆਂ ਨੂੰ ਜ਼ਮਾਨਤ ਦੇਣ ਵਿੱਚ ਮਦਦ ਕਰਨ ਬਦਲੇ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ…
-

ਈਜ਼ੀ ਰਜਿਸਟਰੀ’ ਨੇ ਪੰਜਾਬ ਵਿੱਚ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ 2025 ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ ਦਰਜ: ਹਰਦੀਪ ਸਿੰਘ ਮੁੰਡੀਆਂ
*ਚੰਡੀਗੜ੍ਹ, 9 ਜਨਵਰੀ:* ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ‘ਈਜ਼ੀ ਰਜਿਸਟਰੀ’ ਪਹਿਲਕਦਮੀ ਪੰਜਾਬ ਦੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਵਿੱਚ ਇੱਕ ਨਵਾਂ ਮੀਲ ਪੱਥਰ ਸਾਬਤ ਹੋਈ ਹੈ ਜਿਸ ਨਾਲ ਸੂਬੇ ਭਰ ਵਿੱਚ ਮਜ਼ਬੂਤ ਅਤੇ ਲਗਾਤਾਰ ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ…
-

ਸੁਨਾਮ ‘ਚ ਸ਼ਹੀਦ ਊਧਮ ਸਿੰਘ ਦੀ ਵਿਰਾਸਤ ਨੂੰ ਪ੍ਰਦਰਸ਼ਿਤ ਕਰਨ ਲਈ ਪੰਜਾਬ ਦਾ ਪਹਿਲਾ 7ਡੀ ਆਡੀਟੋਰੀਅਮ ਬਣੇਗਾ
ਸੁਨਾਮ ਊਧਮ ਸਿੰਘ ਵਾਲਾ, 9 ਜਨਵਰੀ (000) – ਆਜ਼ਾਦੀ ਸੰਘਰਸ਼ ਦੀ ਵਿਰਾਸਤ ਨੂੰ ਸੰਭਾਲਣ ਅਤੇ ਉਤਸ਼ਾਹਿਤ ਕਰਨ ਲਈ ਇੱਕ ਇਤਿਹਾਸਕ ਪਹਿਲਕਦਮੀ ਤਹਿਤ, ਸੂਬੇ ਦੇ ਪਹਿਲੇ ਅਤਿ-ਆਧੁਨਿਕ 7ਡੀ ਆਡੀਟੋਰੀਅਮ ਸੁਨਾਮ ਊਧਮ ਸਿੰਘ ਵਾਲਾ ਵਿਖੇ ਸਥਾਪਿਤ ਕੀਤਾ ਜਾਵੇਗਾ, ਜੋ ਕਿ ਇਨਕਲਾਬੀ ਸ਼ਹੀਦ ਊਧਮ ਸਿੰਘ ਜੀ ਦਾ ਜਨਮ ਸਥਾਨ ਹੈ। 21.17 ਕਰੋੜ ਦੀ ਲਾਗਤ ਵਾਲਾ ਇਹ ਪ੍ਰੋਜੈਕਟ ਮੌਜੂਦਾ…
-

ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਨੰਗਲ ਵਿਚ ਸਕੂਲ ਆਫ਼ ਐਮੀਨੈਂਸ ਨੰਗਲ ਵਿਖੇ ਮਨਾਇਆ ਜਾਵੇਗਾ- ਤਹਿਸੀਲਦਾਰ ਜਸਵੀਰ ਸਿੰਘ
ਨੰਗਲ 09 ਜਨਵਰੀ : ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਸਕੂਲ ਆਫ਼ ਐਮੀਨੈਂਸ ਨੰਗਲ ਵਿਖੇ 26 ਜਨਵਰੀ ਨੂੰ ਮਨਾਇਆ ਜਾਵੇਗਾ। ਜਿਸ ਦੇ ਸਾਰੇ ਪ੍ਰਬੰਧਾਂ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਆਪਣੀ ਡਿਊਟੀ ਪੂਰੀ ਮਿਹਨਤ ਲਗਨ ਅਤੇ ਤਨਦੇਹੀ ਨਾਲ ਕਰਨ। ਇਹ ਪ੍ਰਗਟਾਵਾ ਤਹਿਸੀਲਦਾਰ ਜਸਵੀਰ ਸਿੰਘ ਨੇ ਅੱਜ ਨੰਗਲ ਨਗਰ ਕੋਸਲ ਦੇ ਕਮੇਟੀ ਹਾਲ…
-

26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ
ਤਰਨ ਤਾਰਨ, 09 ਜਨਵਰੀ ( ) – ਪੁਲਿਸ ਲਾਈਨ ਸਟੇਡੀਅਮ, ਤਰਨ ਤਾਰਨ ਵਿਖੇ 26 ਜਨਵਰੀ ਨੂੰ 77ਵਾਂ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਡਿਪਟੀ ਕਮਿਸ਼ਨਰ ਸ੍ਰੀ ਰਾਹੁਲ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ…
-

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਪੰਜਾਬੀ ਜੁੱਤੀ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ
ਕੋਟਕਪੂਰਾ 9 ਜਨਵਰੀ ( ) ਉਦਯੋਗਪਤੀ, ਕਾਰੀਗਰ ਤੇ ਵਪਾਰੀ ਪੰਜਾਬ ਦੀ ਅਰਥਵਿਵਸਥਾ ਦੀ ਰੀੜ ਦੀ ਹੱਡੀ ਹਨ ਜਿਨ੍ਹਾਂ ਤੋਂ ਬਿਨਾਂ ਦੇਸ਼ ਕਦੇ ਵੀ ਤਰੱਕੀ ਦੀਆਂ ਲੀਹਾਂ ਤੇ ਨਹੀਂ ਪੈ ਸਕਦਾ । ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਪੰਜਾਬੀ ਜੁੱਤੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੀਤਾ ਅਤੇ ਕਿਹਾ ਕਿ ਇਨ੍ਹਾਂ ਦੀਆਂ ਮੰਗਾਂ…
-

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਨਵੀਂ ਲਾਇਬ੍ਰੇਰੀ ਦਾ ਉਦਘਾਟਨ
ਚੰਡੀਗੜ੍ਹ, ਜਨਵਰੀ 8: ਇੱਕ ਇਤਿਹਾਸਕ ਪਹਿਲਕਦਮੀ ਤਹਿਤ, ਅੱਜ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਨਵੀਂ ਸਥਾਪਿਤ ਲਾਇਬ੍ਰੇਰੀ ਦਾ ਉਦਘਾਟਨ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ (ਮਗਸੀਪਾ) ਦੇ ਮੁੱਖ ਦਫਤਰ, ਸੈਕਟਰ 26, ਚੰਡੀਗੜ੍ਹ ਵਿਖੇ ਕੀਤਾ ਗਿਆ। ਲਾਇਬ੍ਰੇਰੀ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ…
-

ਡਾਇਟ ਸੰਗਰੂਰ ਵਿਖੇ ਅੰਤਰ-ਡਾਇਟ ਯੁਵਾ ਮੇਲੇ ਦੀ ਰੰਗੀਨ ਤੇ ਸੱਭਿਆਚਾਰਕ ਸ਼ਾਨ ਨਾਲ ਸ਼ੁਰੂਆਤ
ਸੰਗਰੂਰ: ਡਾਇਟ ਸੰਗਰੂਰ ਵਿਖੇ ਅੰਤਰ-ਡਾਇਟ ਯੁਵਾ ਮੇਲੇ ਦੀ ਸ਼ੁਰੂਆਤ ਬੜੇ ਹੀ ਉਤਸ਼ਾਹ, ਰੰਗਾਂ ਅਤੇ ਸੱਭਿਆਚਾਰਕ ਰੌਣਕ ਨਾਲ ਹੋਈ। ਮੇਲੇ ਦਾ ਉਦਘਾਟਨ ਸ੍ਰੀਮਤੀ ਕਿਰਨ ਸ਼ਰਮਾ, ਡਾਇਰੈਕਟਰ ਐਸ.ਸੀ.ਈ.ਆਰ.ਟੀ., ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਵੱਖ-ਵੱਖ ਡਾਇਟਾਂ ਤੋਂ ਆਏ ਵਿਦਿਆਰਥੀਆਂ ਦੀ ਰਚਨਾਤਮਕਤਾ, ਅਨੁਸ਼ਾਸਨ ਅਤੇ ਸਰਗਰਮ ਭਾਗੀਦਾਰੀ ਦੀ ਭਰਪੂਰ ਪ੍ਰਸ਼ੰਸਾ ਕੀਤੀ।ਉਦਘਾਟਨੀ ਸਮਾਰੋਹ ਦੌਰਾਨ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ ਉਤਸ਼ਾਹ ਭਰਿਆ…
-

ਆਬਕਾਰੀ ਵਿਭਾਗ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਤੇ ਕੀਤੀ ਗਈ ਅਚਨਚੇਤ ਚੈਕਿੰਗ
ਰੂਪਨਗਰ, 08 ਜਨਵਰੀ: ਆਬਕਾਰੀ ਕਮਿਸ਼ਨਰ ਪੰਜਾਬ ਸ਼੍ਰੀ ਜਤਿੰਦਰ ਜੋਰਵਾਲ, ਉਪ-ਕਮਿਸ਼ਨਰ (ਆਬਕਾਰੀ) ਪਟਿਆਲਾ ਜੋਨ ਸ਼੍ਰੀ ਤਰਸੇਮ ਚੰਦ ਅਤੇ ਸਹਾਇਕ ਕਮਿਸ਼ਨਰ (ਆਬਕਾਰੀ) ਰੋਪੜ ਰੇਂਜ ਸ਼੍ਰੀ ਅਸ਼ੋਕ ਕੁਮਾਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਆਬਕਾਰੀ ਵਿਭਾਗ ਰੋਪੜ ਦੇ ਆਬਕਾਰੀ ਅਫਸਰ ਸ਼੍ਰੀ ਸ਼ੇਖਰ, ਆਬਕਾਰੀ ਨਿਰੀਖਕ ਸਰਕਲ ਰੋਪੜ ਸ. ਜੋਰਾਵਰ ਸਿੰਘ, ਆਬਕਾਰੀ ਨਿਰੀਖਕ ਸਰਕਲ ਨੰਗਲ ਸ. ਮਨਪ੍ਰੀਤ ਸਿੰਘ ਅਤੇ ਆਬਕਾਰੀ ਨਿਰੀਖਕ ਸਰਕਲ ਮੋਰਿੰਡਾ…
-

ਐਸ.ਸੀ.ਕਮਿਸ਼ਨ ਵਲੋਂ ਰੂਪਨਗਰ ਦੇ ਐਸ.ਪੀ. ਤਲਬ
ਚੰਡੀਗੜ੍ਹ, 08 ਜਨਵਰੀ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਰੂਪ ਨਗਰ ਨਾਲ ਸਬੰਧਤ ਨਾਲ ਸਬੰਧਿਤ ਇਕ ਮਾਮਲੇ ਵਿਚ ਕਮਿਸ਼ਨ ਦੀਆਂ ਹਦਾਇਤਾਂ ਦਾ ਪਾਲਣਾ ਨਾ ਕਰਨ ਦੇ ਮਾਮਲੇ ਵਿਚ ਰੂਪਨਗਰ ਦੇ ਐਸ.ਪੀ.ਨੂੰ ਤਲਬ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਜਿਲ੍ਹਾ ਹੁਸ਼ਿਆਰਪੁਰ ਦੀ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 313ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 8 ਜਨਵਰੀ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 313ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 359 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 82 ਐਫਆਈਆਰਜ਼ ਦਰਜ ਕਰਕੇ 98 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 313 ਦਿਨਾਂ…
-

ਯੁੱਧ ਨਸ਼ਿਆਂ ਵਿਰੁੱਧ’ ਦੀ ਤਰਜ਼ ਉੱਤੇ ਗੈਂਗਸਟਰਾਂ ਖ਼ਿਲਾਫ਼ ਜੰਗ ਵਿੱਢੀ ਜਾਵੇਗੀl ਪੰਜਾਬ ਵਿੱਚੋਂ ਸਾਰੇ ਗੈਂਗਸਟਰਾਂ ਤੇ ਉਨ੍ਹਾਂ ਦੇ ਨੈੱਟਵਰਕ ਦਾ ਹੋਵੇਗਾ ਸਫ਼ਾਇਆ: ਅਰਵਿੰਦ ਕੇਜਰੀਵਾਲ
ਲੁਧਿਆਣਾ, 8 ਜਨਵਰੀ:ਇਕ ਮਜ਼ਬੂਤ ਸਿਆਸੀ ਸੰਦੇਸ਼ ਦਿੰਦੇ ਹੋਏ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਜ਼ੋਰ ਦੇ ਕੇ ਆਖਿਆ ਕਿ ਪੰਜਾਬ ਡਰ, ਗੁੰਡਾਗਰਦੀ ਅਤੇ ਹੇਰਾਫੇਰੀ ਵਾਲੀਆਂ ਚੋਣਾਂ ਦੇ ਯੁੱਗ ਤੋਂ ਫੈਸਲਾਕੁੰਨ ਤੌਰ ਉੱਤੇ ਬਾਹਰ…
-

2000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਚੰਡੀਗੜ੍ਹ 8 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਨਗਰ ਨਿਗਮ, ਜਲੰਧਰ ਦੀ ਜਲ ਸਪਲਾਈ ਅਤੇ ਸੀਵਰੇਜ ਸ਼ਾਖਾ ਵਿੱਚ ਤਾਇਨਾਤ ਕਲਰਕ ਕਰੁਣ ਧੀਰ ਨੂੰ 2000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਤੋਂ ਇਲਾਵਾ ਦੋਸ਼ੀ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੂੰ 2.72…
-

ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ ‘ਤੇ ਰੱਖਿਆ ਜਾਵੇਗਾ
ਚੰਡੀਗੜ੍ਹ, ਜਨਵਰੀ 8: ਪੰਜਾਬ ਰਾਜ ਜੰਗਲੀ ਜੀਵ ਬੋਰਡ ਦੀ ਸਟੈਂਡਿੰਗ ਕਮੇਟੀ ਨੇ ਅੱਜ ਇਤਿਹਾਸਕ ਫੈਸਲਾ ਲੈਂਦਿਆਂ ਰੂਪਨਗਰ ਜ਼ਿਲ੍ਹੇ ਦੀ ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ ’ਤੇ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਬਾਅਦ ਇਸ ਸੈਂਚੁਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੰਗਲੀ ਜੀਵ…
-

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ
ਚੰਡੀਗੜ੍ਹ, 8 ਜਨਵਰੀ: ਵਿਦਿਆਰਥੀਆਂ ਲਈ ਸਿੱਖਣ ਦੇ ਮਾਹੌਲ ਨੂੰ ਹੋਰ ਬਿਹਤਰ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 852 ਸਰਕਾਰੀ ਸਕੂਲਾਂ ਵਿੱਚ ਨਵੀਨੀਕਰਨ ਕਾਰਜਾਂ ਵਾਸਤੇ 17.44 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਕਦਮ ਦਾ ਉਦੇਸ਼ ਅਕਾਦਮਿਕ ਵਿਕਾਸ ਲਈ ਵਿਦਿਆਰਥੀਆਂ ਨੂੰ ਉਸਾਰੂ ਅਤੇ ਢੁਕਵਾਂ ਮਾਹੌਲ ਉਪਲਬਧ…
-

ਖੇਤੀਬਾੜੀ-ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੋ ਅਵਾਰਡਾਂ ਨਾਲ ਸਨਮਾਨਿਤ : ਮੋਹਿੰਦਰ ਭਗਤ
ਚੰਡੀਗੜ੍ਹ, 8 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਾਗਬਾਨੀ ਵਿਭਾਗ ਜੋ ਕਿ ਏ.ਆਈ.ਐਫ ਸਕੀਮ ਨੂੰ ਲਾਗੂ ਕਰਨ ਲਈ ਸਟੇਟ…
-

ਪੰਜਾਬ ਸਰਕਾਰ ਨੇ ਬਾਲ ਵਿਆਹ ਵਿਰੁੱਧ ਜੰਗ ਕੀਤੀ ਤੇਜ਼, ਸਾਲ 2025-26 ਵਿੱਚ ਅਜਿਹੇ 64 ਮਾਮਲਿਆਂ ਨੂੰ ਰੋਕਿਆ: ਡਾ. ਬਲਜੀਤ ਕੌਰ
ਚੰਡੀਗੜ੍ਹ, 8 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਾਲ ਵਿਆਹ ਦੀ ਸਮਾਜਿਕ ਬੁਰਾਈ ਨੂੰ ਸੂਬੇ ਵਿੱਚੋਂ ਮੁਕੰਮਲ ਰੂਪ ਵਿੱਚ ਖ਼ਤਮ ਕਰਨ ਲਈ ਨਿਰੰਤਰ, ਮਜ਼ਬੂਤ ਅਤੇ ਨਤੀਜਾ-ਮੁਖੀ ਯਤਨ ਕੀਤੇ ਜਾ ਰਹੇ ਹਨ । ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਰਕਾਰ ਦੀ…
-

ਹਲਕਾਅ ਤੋਂ ਬਚਾਅ ਲਈ ਕੁੱਤਿਆਂ ਨੂੰ ਕੀਤਾ ਗਿਆ ਮੁਫਤ ਟੀਕਾਕਰਨ
ਸ੍ਰੀ ਮੁਕਤਸਰ ਸਾਹਿਬ, 08 ਜਨਵਰੀ: ਮਾਨਯੋਗ ਡਿਪਟੀ ਕਮਿਸ਼ਨਰ ਅਤੇ ਚੇਅਰਮੈਨ ਸੁਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੁਐਲਿਟੀ ਟੂ ਐਨੀਮਲਜ ਅਭੀਜੀਤ ਕਪਿਲੇਸ਼ ਆਈ.ਏ.ਐੱਸ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਗੁਰਦਿੱਤ ਸਿੰਘ ਔਲਖ ਦੀ ਅਗਵਾਈ ਹੇਠ ਸਿਵਲ ਪਸ਼ੂ ਹਸਪਤਾਲ ਹਰੀਕੇ ਕਲਾਂ ਵਿਖੇ ਬਿਤੀ ਦਿਨੀ ਹਲਕਾਅ ਤੋਂ ਬਚਾਅ ਲਈ ਕੁੱਤਿਆਂ ਨੂੰ ਮੁਫਤ ਟੀਕਾਕਰਨ ਕੀਤਾ…
-

ਫਰੀਦਕੋਟ ਪੁਲਿਸ ਰੇਂਜ ਵੱਲੋਂ ਨਸ਼ਿਆਂ, ਗੈਂਗਸਟਰਾਂ ਤੇ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ, ਸਾਲ 2025 ਦੌਰਾਨ ਵੱਡੀਆਂ ਕਾਮਯਾਬੀਆਂ-ਨਿਲਾਂਬਰੀ ਜਗਦਲੇ
ਫ਼ਰੀਦਕੋਟ 08 ਜਨਵਰੀ ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫਰੀਦਕੋਟ ਰੇਂਜ ਪੁਲਿਸ ਵੱਲੋਂ ਸਾਲ 2025 ਦੌਰਾਨ ਅਪਰਾਧੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਸਬੰਧੀ ਜਾਣਕਾਰੀ ਸ੍ਰੀਮਤੀ ਨਿਲਾਂਬਰੀ ਜਗਦਲੇ ਆਈ.ਜੀ. ਫ਼ਰੀਦਕੋਟ ਰੇਂਜ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਫਰੀਦਕੋਟ,…
Got any book recommendations?