ਜਲੰਧਰ, 10 ਅਕਤੂਬਰ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਪਹਿਲਕਦਮੀ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਫੈਸਲਾਕੁੰਨ ਕਾਰਵਾਈ ਕਰਦਿਆਂ...
*ਚੰਡੀਗੜ੍ਹ, 10 ਅਕਤੂਬਰ*:ਭਾਰਤ ਦੇ ਚੀਫ ਜਸਟਿਸ ‘ਤੇ ਜੁੱਤੀ ਸੁੱਟਣ ਦੀ ਕੋਸ਼ਿਸ਼ ਦੀ ਸਖ਼ਤ ਨਿੰਦਾ ਕਰਦਿਆਂ ਪੰਜਾਬ ਦੇ...
ਚੰਡੀਗੜ੍ਹ, 10 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ...
ਚੰਡੀਗੜ੍ਹ/ਨੰਗਲ, 10 ਅਕਤੂਬਰ: ਪੀਣਯੋਗ ਪਾਣੀ ਦੀ ਕਮੀ ਨਾਲ ਜੂਝ ਰਹੇ ਨੰਗਲ ਵਾਸੀਆਂ ਲਈ ਵੱਡੀ ਰਾਹਤ ਦਾ ਐਲਾਨ...
ਚੰਡੀਗੜ੍ਹ/ਗੁਰਦਾਸਪੁਰ , 10 ਅਕਤੂਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਪਣੇ ਸਾਥੀ ਕੈਬਨਿਟ ਮੰਤਰੀਆਂ ਨੇ...
ਚੰਡੀਗੜ੍ਹ, 10 ਅਕਤੂਬਰ: ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤੇ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ...
ਚੰਡੀਗੜ੍ਹ, 10 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਆਪਣੇ ਨਾਗਰਿਕਾਂ ਦੀ ਮਾਨਸਿਕ ਤੰਦਰੁਸਤੀ ਨੂੰ ਯਕੀਨੀ...
ਚੰਡੀਗੜ੍ਹ, 10 ਅਕਤੂਬਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ...
ਚੰਡੀਗੜ੍ਹ, 9 ਅਕਤੂਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.)...
*ਚੰਡੀਗੜ੍ਹ, 9 ਅਕਤੂਬਰ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ...
ਲੁਧਿਆਣਾ, 9 ਅਕਤੂਬਰ: ਬਿਜਲੀ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਸੰਜੀਵ ਅਰੋੜਾ...
ਚੰਡੀਗੜ੍ਹ, 9 ਅਕਤੂਬਰ:ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ ਵਿੱਚ ਸਾਕਾਰਾਤਮਕ ਬਦਲਾਅ ਲਈ ਇਕ ਸੈਕਟਰ-ਵਿਸ਼ੇਸ਼ ਕਮੇਟੀ ਦਾ ਗਠਨ...
ਕੀਰਤਪੁਰ ਸਾਹਿਬ 09 ਅਕਤੂਬਰ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਹੈ ਕਿ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ...
ਫਿ਼ਰੋਜ਼ਪੁਰ, 9 ਅਕਤੂਬਰ 2025. ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਡਾ. ਅਮਰਵੀਰ ਸਿੰਘ ਸਿੱਧੂ ਡੈਜੀਗਨੇਟਿਡ ਅਫਸਰ ਫੂਡ ਸੇਫਟੀ ਅਤੇ ਡਾ: ਸਰਬਜੀਤ ਕੌਰ ਫੂਡ ਸੇਫਟੀ ਅਫਸਰ ਵੱਲੋਂ ਬੀਤੇ ਦਿਨੀ ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਵਿਖੇ ਮਠਿਆਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਹਲਵਾਈਆਂ ਨੂੰ ਸਾਫ ਸਫਾਈ ਦਾ ਖਾਸ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਗਈ ਅਤੇ ਰਾ ਮਟਿਰੀਅਲ ਗੁਣਵੱਤਾ ਭਰਪੂਰ ਵਰਤਣ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਹਲਵਾਈਆਂ ਅਧੀਨ ਕੰਮ ਕਰਦੇ ਕਰਮਚਾਰੀਆਂ ਨੂੰ ਸਾਫ ਸਫਾਈ, ਸਾਫ ਕੱਪੜੇ, ਦਸਤਾਨੇ, ਟੋਪੀ ਆਦਿ ਵਰਤਣ ਦੀ ਤਾੜਨਾ ਕੀਤੀ। ਇਸ ਦੌਰਾਨ ਹਲਵਾਈ ਦੁਕਾਨਦਾਰਾਂ ਦੇ ਲਾਇੰਸਸ/ ਰਜਿਸਟ੍ਰੇਸ਼ਨ ਦੀ ਚੈਕਿੰਗ ਕੀਤੀ ਗਈ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਲਾਕਾ ਨਿਵਾਸੀਆਂ ਨੂੰ ਮਿਆਰੀ ਅਤੇ ਗੁਣਵੱਤਾ ਭਰਪੂਰ ਮਠਿਆਈਆਂ ਵੇਚਣ ਲਈ ਹਲਵਾਈਆਂ ਨੂੰ ਹਦਾਇਤ ਕੀਤੀ ਗਈ। ਉਨ੍ਹਾਂ ਦੁਕਾਨਦਾਰਾ ਨੂੰ ਕਿਹਾ ਕਿ ਫੂਡ ਸੇਫਟੀ ਸਟੈਡਰਡ ਐਕਟ 2006 ਦੇ ਤਹਿਤ ਫੂਡ ਲਾਇੰਸਸ ਲਿਆ ਜਾਵੇ ਅਤੇ ਬਿੱਲ ਬੁੱਕ ਤੇ ਲਾਇੰਸਸ/ ਰਜਿਸਟ੍ਰੇਸ਼ਨ ਨੰਬਰ ਜ਼ਰੂਰ ਲਿਖਿਆ ਜਾਵੇ ਅਤੇ ਮਠਿਆਈਆਂ ਵਿੱਚ ਉੱਚ ਕੁਆਲਟੀ ਦੇ ਮਨਜ਼ੂਰਸ਼ੁਦਾ ਰੰਗਾਂ ਦੀ ਹੀ ਵਰਤੋ ਕੀਤੀ ਜਾਵੇ। ਮੁਨੱਖੀ ਖਪਤ ਵਾਲੇ ਪਦਾਰਥਾਂ ਦੀ ਸੁੱਧਤਾਂ ਨੂੰ ਜਾਣਨ ਲਈ ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਵਿਖੇ ਅਲੱਗ—ਅਲੱਗ ਸਥਾਨਾਂ ਤੋਂ 11 ਸੈਂਪਲ ਭਰੇ ਗਏ ਅਤੇ ਦੁਕਾਨਾਂ ਦੀਆਂ ਇੰਨਸਪੈਕਸ਼ਨਾਂ ਕੀਤੀਆਂ ਗਈਆਂ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿਸੇ ਵੀ ਤਰ੍ਹਾਂ ਦੀ ਮਲਾਵਟ ਕਰਨ ਵਾਲੇ ਨੂੰ ਬਖਸਿ਼ਆ ਨਹੀਂ ਜਾਵੇਗਾ ਅਤੇ ਫੂਡ ਸੇਫਟੀ ਸਟੈਡਰਡ ਐਕਟ 2006 ਨੂੰ ਸਖਤੀ ਨਾਲ ਲਾਗੂ ਕੀਤਾ ਜਵੇਗਾ।
ਬਟਾਲਾ, 09 ਅਕਤੂਬਰ ( ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਿੰਸੀਪਲ ਮੀਨਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ...
ਹੁਸ਼ਿਆਰਪੁਰ, 9 ਅਕਤੂਬਰ: ਵਾਤਾਵਰਨ ਸਿੱਖਿਆ ਪ੍ਰੋਗਰਾਮ ਦੇ ਤਹਿਤ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਹੁਸ਼ਿਆਰਪੁਰ ਦੇ...
ਫ਼ਰੀਦਕੋਟ, 9 ਅਕਤੂਬਰ ( ) ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ...
ਗੁਰਦਾਸਪੁਰ, 09 ( ) ਡਾ.ਹਰਜਿੰਦਰ ਸਿੰਘ ਬੇਦੀ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵੱਲੋ ਅੱਜ ਇਕ ਨੇਕ...
ਅਹਿਮਦਗੜ੍ਹ/ਮਾਲੇਰਕੋਟਲਾ, 9 ਅਕਤੂਬਰ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਧੀਨ, ਝੋਨੇ ਦੀ ਕਟਾਈ ਦੇ ਮੌਸਮ ਦੌਰਾਨ ਪਰਾਲੀ...
ਚੰਡੀਗੜ੍ਹ, 9 ਅਕਤੂਬਰ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ...
