Mindblown: a blog about philosophy.
-

ਪੰਜਾਬ ਦੇ ਸਿਹਤ ਮੰਤਰੀ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਗੂਕਰਨ ਦਾ ਲਿਆ ਜਾਇਜ਼ਾ; ਪ੍ਰਾਈਵੇਟ ਮੈਡੀਕਲ ਕਾਲਜਾਂ ਅਤੇ ਡਾਕਟਰਾਂ ਵੱਲੋਂ ਪੂਰਨ ਸਮਰਥਨ ਦੇਣ ਦਾ ਵਾਅਦਾ
ਚੰਡੀਗੜ੍ਹ, 5 ਜਨਵਰੀ: ਸੂਬੇ ਵਿੱਚ 10 ਲੱਖ ਦੀ ਨਕਦ-ਰਹਿਤ ਸਿਹਤ ਬੀਮਾ ਯੋਜਨਾ ਦੀ ਨਿਰਵਿਘਨ ਤੇ ਸੁਚਾਰੂ ਸ਼ੁਰੂਆਤ ਵੱਲ ਅਹਿਮ ਕਦਮ ਚੁੱਕਦਿਆਂ , ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਸਿਹਤ ਯੋਜਨਾ (ਐਮ.ਐਮ.ਐਸ.ਵਾਈ.) ਦੇ ਲਾਗੂਕਰਨ ਦੀ ਨਜ਼ਰਸਾਨੀ ਕਰਨ ਲਈ ਐਤਵਾਰ ਨੂੰ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸਟੇਟ ਹੈਲਥ…
-

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਤਰਨਤਾਰਨ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਅਸਾਮੀਆਂ ਲਈ ਚੋਣਾਂ ਕਰਵਾਉਣ ਲਈ ਪ੍ਰੋਗਰਾਮ ਐਲਾਨਿਆ
ਚੰਡੀਗੜ੍ਹ, 5 ਜਨਵਰੀ : ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਗੁਰਦਾਸਪੁਰ ਅਤੇ ਤਰਨਤਾਰਨ ਦੀਆਂ ਹੇਠ ਲਿਖੀਆਂ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਪਈਆਂ ਅਸਾਮੀਆਂ ਲਈ ਚੋਣਾਂ ਕਰਵਾਉਣ ਸਬੰਧੀ ਮਿਤੀ 05.01.2026 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਹੈ: 1. ਜ਼ਿਲ੍ਹਾ ਗੁਰਦਾਸਪੁਰ:- 1) ਕਲਾਨੌਰ ਮੋਜੋਵਾਲ 2) ਕਲਾਨੌਰ ਪੁਰਾਣੀ 3) ਕਲਾਨੌਰ ਪੀ.ਏ.ਪੀ 4 ਕਲਾਨੌਰ ਚੱਕਰੀ 5) ਕਲਾਨੌਰ ਢੱਕੀ ਅਤੇ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 310ਵੇਂ ਦਿਨ ਪੰਜਾਬ ਪੁਲਿਸ ਵੱਲੋਂ 657 ਗ੍ਰਾਮ ਹੈਰੋਇਨ ਸਮੇਤ 65 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 5 ਜਨਵਰੀ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 310ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 223 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 54 ਐਫਆਈਆਰਜ਼ ਦਰਜ ਕਰਕੇ 65 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 310 ਦਿਨਾਂ…
-

ਅਮਨ ਅਰੋੜਾ ਵੱਲੋਂ ਗੈਂਗਸਟਰਵਾਦ ਨੂੰ ਜੜ੍ਹੋਂ ਖ਼ਤਮ ਦਾ ਅਹਿਦ; ਤਰਨ ਤਾਰਨ ਵਿੱਚ ਸਰਪੰਚ ਦੇ ਕਾਇਰਾਨਾ ਕਤਲ ਦੀ ਸਖ਼ਤ ਨਿੰਦਾ
ਚੰਡੀਗੜ੍ਹ/ਤਰਨ ਤਾਰਨ, 5 ਜਨਵਰੀ: ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਵਲਟੋਹਾ ਸੰਧੂਆਂ ਦੇ ਸਰਪੰਚ ਜਰਮਲ ਸਿੰਘ ਦੇ ਕਤਲ ਦੀ ਘਿਨਾਉਣੀ ਵਾਰਦਾਤ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਜਿਨ੍ਹਾਂ ਨੇ ਇਸ ਘਿਨਾਉਣੇ…
-

ਨੰਗੇ ਪੈਰੀਂ ਚੱਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ/ ਅੰਮ੍ਰਿਤਸਰ, 5 ਜਨਵਰੀ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜੱਥੇਦਾਰ ਸਾਹਿਬ ਵਲੋਂ ਪ੍ਰਾਪਤ ਹੋਏ ਆਦੇਸ਼ ਉੱਤੇ ਵਿਭਾਗ ਵਲੋਂ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਉਹ ਨੰਗੇ ਪੈਰ ਚੱਲ ਕੇ ਸ੍ਰੀ ਦਰਬਾਰ ਸਾਹਿਬ ਪੁੱਜੇ ਅਤੇ ਉੱਥੋਂ ਦੇਗ ਕਰਵਾ ਕੇ…
-

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੀ ਦਾਖਲਾ ਪ੍ਰੀਖਿਆ: 48 ਸੀਟਾਂ ਲਈ 3 ਹਜ਼ਾਰ ਤੋਂ ਵੱਧ ਉਮੀਦਵਾਰਾਂ ਨੇ ਦਿੱਤੀ ਪ੍ਰੀਖਿਆ
ਚੰਡੀਗੜ੍ਹ, 5 ਜਨਵਰੀ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ 16ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ਵਿੱਚ ਕੁੱਲ 3,256 ਲੜਕੇ ਬੈਠੇ। ਇਹਨਾਂ ਵਿੱਚੋਂ 48 ਉਮੀਦਵਾਰਾਂ ਨੂੰ ਸੰਸਥਾ ਵਿੱਚ ਦੋ ਸਾਲਾਂ ਦੇ ਸਿਖਲਾਈ ਪ੍ਰੋਗਰਾਮ ਲਈ ਚੁਣਿਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਹੋਰ ਆਰਮਡ ਫੋਰਸਿਜ਼ ਟ੍ਰੇਨਿੰਗ ਅਕੈਡਮੀਆਂ ਵਿੱਚ ਦਾਖਲੇ…
-

ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 5 ਜਨਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬਾ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਗੰਭੀਰ ਹੈ। ਉਨ੍ਹਾਂ ਦੱਸਿਆ ਕਿ ਕੱਚੇ ਮੁਲਾਜ਼ਮਾਂ ਸਮੇਤ ਮੁਲਾਜ਼ਮਾਂ ਦੇ ਕਈ ਅਹਿਮ ਮੁੱਦੇ ਪਹਿਲਾਂ…
-

ਪੰਜਾਬ ਦੇ ਸਾਰੇ ਨਾਗਰਿਕਾਂ ਨੂੰ ਹਰ ਸਾਲ 10 ਲੱਖ ਰੁਪਏ ਦੀ ਸਿਹਤ ਬੀਮੇ ਦੀ ਮਿਲੇਗੀ ਸਹੂਲਤ- ਵਿਧਾਇਕ ਸ਼ੈਰੀ ਕਲਸੀ
ਬਟਾਲਾ, 5 ਜਨਵਰੀ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ, ਜਿਸ ਦੇ ਚੱਲਦਿਆਂ ਪੰਜਾਬ ਦੇ ਸਾਰੇ ਨਾਗਰਿਕਾਂ ਨੂੰ ਹਰ ਸਾਲ 10 ਲੱਖ ਰੁਪਏ ਦੀ ਸਿਹਤ ਬੀਮੇ ਦੀ ਸਹੂਲਤ ਮਿਲੇਗੀ ਅਤੇ ਇਸਦੀ ਸ਼ੁਰੂਆਤ 15 ਜਨਵਰੀ ਨੂੰ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ…
-

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਦੇ ਪਾਵਨ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਵਿਚ ਵਿਧਾਇਕ ਫਾਜ਼ਿਲਕਾ ਤੇ ਮੈਡਮ ਖੁਸ਼ਬੂ ਸਵਨਾ ਨੇ ਕੀਤੀ ਸ਼ਮੂਲੀਅਤ
ਫਾਜ਼ਿਲਕਾ 5 ਜਨਵਰੀ 2026ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਦਿਹਾੜੇ ਤੇ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫਾਜ਼ਿਲਕਾ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਗੁਰੂ ਸਾਹਿਬ ਜੀ ਦੇ ਚਰਨਾਂ ਵਿੱਚ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਤੇ ਉਨ੍ਹਾਂ ਦੀ ਧਰਮਪਤਨੀ ਮੈਡਮ ਖੁਸ਼ਬੂ ਸਵਨਾ ਨਤਮਸਤਕ ਹੋਏ।ਉਨ੍ਹਾਂ ਕਿਹਾ ਕਿ…
-

ਡਿਪਟੀ ਕਮਿਸ਼ਨਰ ਨੇ ਚਾਈਨਾ ਡੋਰ ਦੀ ਵਰਤੋਂ ਰੋਕਣ ਵਿੱਚ ਜ਼ਿਲ੍ਹਾ ਵਾਸੀਆਂ ਦਾ ਸਹਿਯੋਗ ਮੰਗਿਆ
ਤਰਨ ਤਾਰਨ, 05 ਜਨਵਰੀ ( ) – ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਜ਼ਿਲ੍ਹਾ ਵਾਸੀਆਂ ਕੋਲੋਂ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ ਸਹਿਯੋਗ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਪਤੰਗਬਾਜ਼ੀ ਦੌਰਾਨ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਲਈ ਸਮਝਾਉਣਾ ਚਾਹੀਦਾ ਹੈ ਤਾਂ…
-

ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਧਾਰਮਿਕ ਸਮਾਗਮ ਵਿੱਚ ਕੀਤੀ ਸ਼ਿਰਕਤ
ਨੰਗਲ 05 ਦਸੰਬਰ: ਪਿੰਡ ਸਜਮੋਰ ਵਿੱਚ ਆਮ ਆਦਮੀ ਪਾਰਟੀ ਦੀ ਬਲਾਕ ਸੰਮਤੀ ਮੈਂਬਰ ਬੀਰ ਕੌਰ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਗੁਰੂ ਸਾਹਿਬ ਦਾ ਸ਼ੁਕਰਾਨਾ ਅਦਾ ਕਰਨ ਲਈ ਸ਼ਰਧਾ ਅਤੇ ਸਤਿਕਾਰ ਨਾਲ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਪਾਰਟੀ ਵਰਕਰਾਂ ਅਤੇ ਇਲਾਕੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਨੇ…
-

ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਕਲੇਰ ਤੋਂ ਤੀਰਥ ਯਾਤਰਾ ਬੱਸ ਰਵਾਨਾ
ਫ਼ਰੀਦਕੋਟ /ਕੋਟਕਪੂਰਾ/ਜੈਤੋ 4 ਜਨਵਰੀ () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਕਲੇਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਦੇ ਧਾਰਮਿਕ ਦਰਸ਼ਨਾਂ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ…
-

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਹੁਸ਼ਿਆਰਪੁਰ, 4 ਜਨਵਰੀ: ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਮਾਡਲ ਟਾਊਨ ਸਥਿਤ ਆਪਣੇ ਦਫਤਰ ਵਿੱਚ ਸ਼ਾਮ ਚੁਰਾਸੀ ਵਿਧਾਨ ਸਭਾ ਹਲਕੇ ਅਤੇ ਜ਼ਿਲ੍ਹੇ ਦੇ ਹੋਰਨਾਂ ਹਲਕਿਆਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਲੋਕਾਂ ਨੂੰ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ…
-

ਜਾਗਰੂਕਤਾ ਪ੍ਰੋਗਰਾਮਾਂ ਦੌਰਾਨ ਨਸ਼ਾ ਮੁਕਤ ਤੇ ਤੰਦਰੁਸਤ ਸਮਾਜ ਦੀ ਸਿਰਜਣਾ ਦਾ ਦਿੱਤਾ ਸੱਦਾ
ਹੁਸ਼ਿਆਰਪੁਰ, 4 ਜਨਵਰੀ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾ…
-

ਨਗਰ ਕੌਂਸਲ ਚੋਣਾਂ ਤੋਂ ਬਾਅਦ ਨੰਗਲ ਸ਼ਹਿਰ ਦੀ ਕਾਇਆ ਕਲਪ ਕਰਾਂਗੇ -ਹਰਜੋਤ ਬੈਂਸ
ਨੰਗਲ 4 ਜਨਵਰੀ : ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿੱਤਾ ਕੇ ਨੰਗਲ ਸ਼ਹਿਰ ਦੀ ਕਾਇਆ ਕਲਪ ਕਰਾਂਗੇ, ਸਾਡੇ ਆਮ ਆਦਮੀ ਪਾਰਟੀ ਦੇ ਵਰਕਰ, ਕੌਂਸਲਰ ਨਹੀ ਸਗੋਂ ਸੇਵਾਦਾਰ ਦੀ ਤਰ੍ਹਾਂ ਕੰਮ ਕਰਨਗੇ।…
-

‘ਯੁੱਧ ਨਸ਼ਿਆਂ ਵਿਰੁੱਧ’: 309ਵੇਂ ਦਿਨ, ਪੰਜਾਬ ਪੁਲਿਸ ਨੇ 94 ਨਸ਼ਾ ਤਸਕਰਾਂ ਨੂੰ 593 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 4 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ”ਦੇ ਲਗਾਤਾਰ 309ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 312 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 94 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 79 ਐਫਆਈਆਰਜ਼ ਦਰਜ ਕੀਤੀਆਂ । ਇਸ ਦੇ ਨਾਲ, 309 ਦਿਨਾਂ…
-

ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ ਵਿੱਚ ਲਿਆਂਦੀ ਕ੍ਰਾਂਤੀ ; ਹਰ ਮਹੀਨੇ 20,000 ਗਰਭਵਤੀ ਔਰਤਾਂ ਆਮ ਆਦਮੀ ਕਲੀਨਿਕਾਂ ਤੋਂ ਲੈ ਰਹੀਆਂ ਹਨ ਲਾਭ
ਚੰਡੀਗੜ੍ਹ, 4 ਜਨਵਰੀ:ਆਉਣ ਵਾਲੀਆਂ ਪੀੜ੍ਹੀਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ ਨੂੰ ਸਫ਼ਲਤਾਪੂਰਵਕ ਵਿਕੇਂਦਰੀਕ੍ਰਿਤ ਕੀਤਾ ਹੈ ਅਤੇ ਆਮ ਆਦਮੀ ਕਲੀਨਿਕ (ਏ.ਏ.ਸੀਜ਼.) ਗਰਭਵਤੀ ਔਰਤਾਂ ਲਈ ਨਵੀਂ ਜੀਵਨ ਰੇਖਾ ਵਜੋਂ ਉੱਭਰ ਰਹੇ ਹਨ। ਇੱਕ ਵਿਸ਼ੇਸ਼ ਪ੍ਰੋਟੋਕੋਲ-ਅਧਾਰਤ ਗਰਭ…
-

ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਧਰਦਿਉ ਵਿੱਚ 37 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਨੀਂਹ ਪੱਥਰ
ਜੰਡਿਆਲਾ ਗੁਰੂ, 4 ਜਨਵਰੀ 2026— ਅੱਜ ਹਲਕਾ ਜੰਡਿਆਲਾ ਗੁਰੂ ਦੇ ਗ੍ਰਾਮ ਪੰਚਾਇਤ ਧਰਦਿਉ ਵਿਖੇ 36 ਲੱਖ 82 ਹਜ਼ਾਰ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋਣ ਵਾਲੇ ਖੇਡ ਮੈਦਾਨ ਦੀ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸੰਬੋਧਨ ਕਰਦੇ ਕੈਬਨਿਟ ਮੰਤਰੀ ਨੇ ਕਿਹਾ ਕਿ ਆਧੁਨਿਕ ਸਹੂਲਤਾਂ ਨਾਲ ਤਿਆਰ ਹੋਣ ਵਾਲਾ ਇਹ ਖੇਡ ਮੈਦਾਨ ਮਾਨ ਸਰਕਾਰ ਦੀ ਉਸ ਦੂਰਦਰਸ਼ੀ ਸੋਚ ਦਾ ਪ੍ਰਤੀਕ ਹੈ, ਜਿਸ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਸਹੀ ਸੋਚ ਅਤੇ ਸਿਹਤਮੰਦ ਜੀਵਨਸ਼ੈਲੀ ਵੱਲ ਲੈ ਕੇ ਜਾਣਾ, ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਅਤੇ ਪੇਂਡੂ ਖਿਡਾਰੀਆਂ ਲਈ ਉੱਚ-ਮਿਆਰੀ ਮੌਕੇ ਉਪਲਬਧ ਕਰਵਾਉਣਾ ਹੈ। ਇਸ ਮੌਕੇ ਪਿੰਡਾਂ ਵਿੱਚ ਹੋਏ ਇਕੱਠਾਂ ਨੂੰ ਸੰਬੋਧਨ ਕਰਦੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਤੁਹਾਡੀ ਸਰਕਾਰ ਹੈ, ਜਿਸ ਕਰਕੇ ਖਜ਼ਾਨੇ ਦਾ ਮੂੰਹ ਤੁਹਾਡੇ ਵੱਲ ਖੁੱਲਿਆ ਹੈ । ਉਹਨਾਂ ਕਿਹਾ ਕਿ ਤੁਸੀਂ ਪਿਛਲੀਆਂ ਸਰਕਾਰਾਂ ਦਾ ਰਾਜ ਵੀ ਵੇਖਿਆ ਹੈ, ਜਿਨਾਂ ਨੇ ਪਿੰਡਾਂ , ਪਿੰਡਾਂ ਦੇ ਸਕੂਲਾਂ ਦੀ ਸਾਰ ਤੱਕ ਨਹੀਂ ਸੀ ਲਈ ਅਤੇ ਅੱਜ ਤੁਹਾਡੀ ਬਣਾਈ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦਾ ਇੱਕ ਇੱਕ ਪੈਸਾ ਤੁਹਾਡੇ ਉੱਤੇ ਖਰਚ ਕਰ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਇੱਛਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਹੈ ਅਤੇ ਪੰਜਾਬ ਪਿੰਡਾਂ ਦਾ ਦੇਸ਼ ਹੈ, ਇਸ ਲਈ ਸਾਡੀ ਕੋਸ਼ਿਸ਼ ਹੈ ਕਿ ਪਿੰਡਾਂ ਦੇ ਵਿੱਚ ਉਹ ਸਭ ਸਹੂਲਤਾਂ ਦਿੱਤੀਆਂ ਜਾਣ ਜੋ ਕਿ ਅੱਜ ਦੇ ਸਮੇਂ ਦੀ ਲੋੜ ਹਨ। ਉਹਨਾਂ ਕਿਹਾ ਕਿ ਪਿੰਡਾਂ ਦੇ ਵਿੱਚ ਗੰਦੇ ਪਾਣੀ ਦਾ ਨਿਕਾਸ, ਖੇਡ ਮੈਦਾਨਾਂ ਨੂੰ ਵਿਕਸਿਤ ਕਰਨਾ, ਕੂੜੇ ਪ੍ਰਬੰਧਨ ਦੇ ਕੰਮ ਕਰਨੇ ਅਤੇ ਪਿੰਡਾਂ ਦੇ ਵਿੱਚ ਬਿਹਤਰ ਸਿਹਤ- ਸਿੱਖਿਆ ਸਹੂਲਤਾਂ ਦੇਣੀਆਂ ਸਾਡੀ ਅੱਜ ਦੀ ਤਰਜੀਹ ਹਨ। ਸਰਕਾਰ ਇਸ ਉੱਤੇ ਕੰਮ ਕਰ ਰਹੀ ਹੈ ਅਤੇ ਆਉਣ ਵਾਲੇ ਸਾਲਾਂ ਵਿੱਚ ਵੀ ਖਜ਼ਾਨੇ ਦਾ ਮੂੰਹ ਲੋਕਾਂ ਲਈ ਖੁੱਲਿਆ ਰਹੇਗਾ। ਉਹਨਾਂ ਕਿਹਾ ਕਿ ਤੁਸੀਂ ਮੈਨੂੰ ਜੋ ਤਾਕਤ ਦਿੱਤੀ ਹੈ, ਉਸ ਤਾਕਤ ਦੀ ਵਰਤੋਂ ਮੈਂ ਤੁਹਾਡੇ ਲਈ ਕਰ ਰਿਹਾ ਹਾਂ। ਉਹਨਾਂ ਕਿਹਾ ਕਿ ਮੈਂ ਜੰਡਿਆਲਾ ਹਲਕੇ ਦਾ ਦੇਣ ਨਹੀਂ ਦੇ ਸਕਦਾ, ਜਿਨਾਂ ਨੇ ਮੈਨੂੰ ਵਿਧਾਇਕ ਬਣਾਇਆ ਤੇ ਸਾਡੀ ਪਾਰਟੀ ਨੇ ਅੱਗੋਂ ਕੈਬਨਿਟ ਮੰਤਰੀ ਦਾ ਦਰਜਾ ਦੇ ਕੇ ਜੰਡਿਆਲਾ ਹਲਕੇ ਦਾ ਮਾਣ ਵਧਾਇਆ।
-

ਗੁੰਮ ਹੋਏ 328 ਪਾਵਨ ਸਰੂਪਾਂ ਦਾ ਮਾਮਲਾ: ਵਿਸ਼ੇਸ਼ ਜਾਂਚ ਟੀਮ ਵੱਲੋਂ ਛਾਪੇਮਾਰੀ, 2 ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 4 ਜਨਵਰੀ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ 14 ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਮੋਬਾਈਲ ਡਿਵਾਈਸਾਂ, ਟੈਬਲੇਟਜ਼, ਕੰਪਿਊਟਰ ਅਤੇ ਅਸੈਸਰੀਜ਼, ਸਟੋਰੇਜ ਡਿਵਾਈਸਾਂ ਸਮੇਤ ਦੋਸ਼ਪੂਰਨ ਵਿੱਤੀ ਰਿਕਾਰਡ ਅਤੇ ਦਸਤਾਵੇਜ਼…
-

ਨਸ਼ਾ ਮੁਕਤ ਪੰਜਾਬ ਲਈ ਮਾਨ ਸਰਕਾਰ ਦੇ ਠੋਸ ਅਤੇ ਨਤੀਜਾ ਕੇਂਦਰਿਤ ਕਦਮ— ਡਾ. ਬਲਜੀਤ ਕੌਰ
ਚੰਡੀਗੜ੍ਹ, 4 ਜਨਵਰੀ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਲਗਾਤਾਰ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿੱਚ ਸਰਕਾਰ ਵੱਲੋਂ ਅਹਿਮ ਅਤੇ ਠੋਸ ਕਦਮ ਚੁੱਕੇ…
Got any book recommendations?