Mindblown: a blog about philosophy.
-

ਪਟਿਆਲਾ ਵਿਖੇ ਹੋਵੇਗਾ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ; ਰਾਜਪਾਲ ਰਾਸ਼ਟਰੀ ਝੰਡਾ ਲਹਿਰਾਉਣਗੇ
ਚੰਡੀਗੜ੍ਹ, 2 ਜਨਵਰੀਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਹੋਵੇਗਾ ਜਿੱਥੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 26 ਜਨਵਰੀ, 2026 ਨੂੰ ਹੁਸ਼ਿਆਰਪੁਰ ਵਿਖੇ ਕੌਮੀ ਝੰਡਾ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 307ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 93 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 2 ਜਨਵਰੀ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 307ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 318 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 74 ਐਫਆਈਆਰਜ਼ ਦਰਜ ਕਰਕੇ 93 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 307 ਦਿਨਾਂ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ
ਚੰਡੀਗੜ੍ਹ, 2 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ ਕਰਦਿਆਂ ਕਿਹਾ ਕਿ ਵਿਦੇਸ਼ੀ ਕਾਰਜਾਂ ਦਾ ਵਿਸਤਾਰ ਕਰਨ ਨਾਲ ਪੂਰੇ ਖਿੱਤੇ ਵਿੱਚ ਆਰਥਿਕ ਗਤੀਵਿਧੀਆਂ, ਸੈਰ-ਸਪਾਟਾ ਅਤੇ ਨਿਵੇਸ਼ ਨੂੰ ਵੱਡਾ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਇਹ ਟਿੱਪਣੀਆਂ ਚੰਡੀਗੜ੍ਹ ਇੰਟਰਨੈਸ਼ਨਲ…
-

ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੀ ਨਕਦੀ ਰਹਿਤ ਸਿਹਤ ਬੀਮਾ ਯੋਜਨਾ ਲਈ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ
ਚੰਡੀਗੜ੍ਹ, 2 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਾਅਦੇ ਅਨੁਸਾਰ ਸੂਬੇ ਦੇ ਸਾਰੇ ਲੋਕਾਂ ਲਈ ਵਿਆਪਕ ਸਿਹਤ ਕਵਰੇਜ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਇਸ ਮਹੀਨੇ ‘ਮੁੱਖ ਮੰਤਰੀ ਸਿਹਤ ਯੋਜਨਾ’ (ਐਮ.ਐਮ.ਐਸ.ਵਾਈ.) ਸ਼ੁਰੂ ਕਰਨ ਜਾ ਰਹੀ ਹੈ। ਇਸ ਸਬੰਧੀ ਇੱਕ ਅਹਿਮ ਮੀਲ ਪੱਥਰ ਸਥਾਪਤ ਕਰਦਿਆਂ ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ…
-

ਐਸ.ਸੀ. ਭਾਈਚਾਰੇ ਦੀ ਭਲਾਈ ਲਈ ਸਬ-ਪਲਾਨ ਦੀ ਸਮੀਖਿਆ, 25 ਵਿਭਾਗਾਂ ਨਾਲ ਮੰਤਰੀ ਡਾ. ਬਲਜੀਤ ਕੌਰ ਦੀ ਅਹਿਮ ਬੈਠਕ
ਚੰਡੀਗੜ੍ਹ, 2 ਜਨਵਰੀ:– ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਰਾਜ ਵਿੱਚ ਅਨੁਸੂਚਿਤ ਜਾਤੀਆਂ ਦੀ ਸਮਾਜਿਕ-ਆਰਥਿਕ ਭਲਾਈ ਲਈ ਲਾਗੂ ਕੀਤੇ ਜਾ ਰਹੇ ਅਨੁਸੂਚਿਤ ਜਾਤੀਆਂ ਸਬ-ਪਲਾਨ (ਐਸ.ਸੀ.ਐਸ.ਪੀ.) ਦੀ ਪ੍ਰਗਤੀ ਦੀ ਸਮੀਖਿਆ ਲਈ ਇਕ ਅਹਿਮ ਬੈਠਕ ਕੀਤੀ। ਇਸ ਬੈਠਕ ਦੌਰਾਨ ਐਸ.ਸੀ. ਸਬ-ਪਲਾਨ ਅਧੀਨ ਸਕੀਮਾਂ ਲਾਗੂ ਕਰ ਰਹੇ ਲਗਭਗ 25 ਵਿਭਾਗਾਂ ਦੇ…
-

ਮਰੀਜ਼ ਦੀ ਜਾਨ ਬਚਾਉਣ ‘ਚ ਮੁੱਢਲਾ ਰੋਲ ਅਦਾ ਕਰਦੇ ਹਨ 108 ਐਬੂਲੈਂਸ ਡਰਾਈਵਰ : ਡਿਪਟੀ ਕਮਿਸ਼ਨਰ
ਬਠਿੰਡਾ, 1 ਜਨਵਰੀ : ਮਰੀਜ਼ਾਂ ਦੀ ਜਾਨ ਬਚਾਉਣ ਵਿੱਚ 108 ਐਬੂਲੈਂਸ ਡਰਾਈਵਰ ਆਪਣਾ ਵਡਮੁੱਲਾ, ਮੁੱਢਲਾ ਅਤੇ ਅਹਿਮ ਰੋਲ ਅਦਾ ਕਰ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਅੱਜ ਸਥਾਨਕ ਸਿਵਲ ਹਸਪਤਾਲ ਵਿਖੇ ਨਵੇਂ ਸਾਲ ਦੀ ਖੁਸ਼ੀ ਸਾਂਝੀ ਕਰਦਿਆਂ ਸਰਕਾਰੀ ਸਿਹਤ ਸੇਵਾਵਾਂ ਵਿੱਚ ਕੰਮ ਕਰ ਰਹੇ 108 ਐਬੂਲੈਸਾਂ ਦੇ ਡਰਾਈਵਰਾਂ ਨੂੰ ਜੈਕਟਾਂ, ਬੂਟ,…
-

ਯੁੱਧ ਨਸ਼ਿਆਂ ਵਿਰੁੱਧ ਦੇ 10 ਮਹੀਨੇ: 1849 ਕਿਲੋ ਹੈਰੋਇਨ ਸਮੇਤ 42 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 1 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 10 ਮਹੀਨੇ ਪੂਰੇ ਹੋਣ ਦੇ ਨਾਲ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 1849 ਕਿਲੋ ਹੈਰੋਇਨ ਸਮੇਤ 42,622 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 29,351 ਐਫਆਈਆਰਜ਼ ਦਰਜ ਕੀਤੀਆਂ ਹਨ। ਇਸ ਨਸ਼ਾ ਵਿਰੋਧੀ ਮੁਹਿੰਮ…
-

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਕਮੀ ਲਿਆਉਣ ਅਤੇ ਆਮ ਲੋਕਾਂ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ–2026 ਦੀ ਸ਼ੁਰੂਆਤ
ਚੰਡੀਗੜ੍ਹ, 1 ਜਨਵਰੀ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਕਮੀ ਲਿਆਉਣ ਅਤੇ ਆਮ ਲੋਕਾਂ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ-2026 ਦੀ ਸ਼ੁਰੂਆਤ ਕੀਤੀ ਗਈ ਹੈ। ਅੱਜ ਇੱਥੇ ਕਿਸਾਨ ਭਵਨ ਵਿਖੇ ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਮੰਤਰੀ ਨੇ ਕਿਹਾ…
-

ਸ਼੍ਰੀਮਤੀ ਤ੍ਰਿਸ਼ਲਾ ਜੈਨ ਪਤਨੀ ਸ਼੍ਰੀ ਅਸ਼ੋਕ ਕੁਮਾਰ ਜੈਨ ਅਤੇ ਸ਼੍ਰੀ ਰਮਨ ਵਾਲੀਆ ਨੇ ਸਾਂਝੀ ਰਸੋਈ ‘ਚ ਪਾਇਆ 10,200/- ਰੁਪਏ ਦਾ ਯੋਗਦਾਨ
ਹੁਸ਼ਿਆਰਪੁਰ, 01 ਜਨਵਰੀ: ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜ਼ਾਨਾ 450 ਤੋਂ 500 ਗ਼ਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ। …
-

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅਜੀਤ ਅਖ਼ਬਾਰ ਸਮੂਹ ਦੇ ਮੁੱਖ ਸੰਪਾਦਕ ਸ. ਬਰਜਿੰਦਰ ਸਿੰਘ ਹਮਦਰਦ ਦੀ ਮਾਤਾ ਬੀਬੀ ਪ੍ਰਕਾਸ਼ ਕੌਰ ਹਮਦਰਦ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 1 ਜਨਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਜੀਤ ਅਖ਼ਬਾਰ ਸਮੂਹ ਦੇ ਮੁੱਖ ਸੰਪਾਦਕ ਸ. ਬਰਜਿੰਦਰ ਸਿੰਘ ਹਮਦਰਦ ਦੀ ਮਾਤਾ ਬੀਬੀ ਪ੍ਰਕਾਸ਼ ਕੌਰ ਹਮਦਰਦ ਦੇ ਦੇਹਾਂਤ ’ਤੇ ਦੁੱਖ ਦਾ ਇਜ਼ਹਾਰ ਕੀਤਾ। ਸਪੀਕਰ ਸੰਧਵਾਂ ਨੂੰ ਬੀਬੀ ਪ੍ਰਕਾਸ਼ ਕੌਰ ਦੇ ਦੇਹਾਂਤ ਦੀ ਖ਼ਬਰ ਨਾਲ ਬਹੁਤ ਦੁੱਖ ਲੱਗਿਆ। ਉਨ੍ਹਾਂ ਨੇ ਵਿਛੜੀ ਰੂਹ…
-

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਿੰਡ ਧਰਮਗੜ੍ਹ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਦੇ ਕੰਮ ਦੀ ਸ਼ੁਰੂਆਤ
ਧਰਮਗੜ੍ਹ/ਦਿੜ੍ਹਬਾ, 1 ਜਨਵਰੀ: ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਖੇਤ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਦੀ ਚਲਾਈ ਜਾ ਰਹੀ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ 400 ਏਕੜ ਤੋਂ ਵਧੇਰੇ ਰਕਬੇ ਨੂੰ ਨਹਿਰੀ ਪਾਣੀ ਮਿਲਣ ਜਾ ਰਿਹਾ ਹੈ। ਪਿੰਡ ਧਰਮਗੜ੍ਹ ਵਿੱਚ ਖਾਲ ਨੂੰ ਪੱਕਾ…
-

ਹਲਕਾ ਲਹਿਰਾਗਾਗਾ ਵਿੱਚ ਨਹਿਰੀ ਪਾਣੀ ਦੀ ਖੇਤਾਂ ਨੂੰ ਸਪਲਾਈ ਸਬੰਧੀ ਨਹੀਂ ਛੱਡੀ ਜਾਵੇਗੀ ਕੋਈ ਕਸਰ: ਬਰਿੰਦਰ ਕੁਮਾਰ ਗੋਇਲ
ਲਹਿਰਾਗਾਗਾ, 01 ਜਨਵਰੀ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾਗਾਗਾ ਵਿਖੇ ਆਪਣੇ ਦਫ਼ਤਰ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ, ਵਿਸ਼ੇਸ਼ ਤੌਰ ਉੱਤੇ ਨਹਿਰੀ ਤੇ ਡ੍ਰੇਨੇਜ ਵਿਭਾਗ ਅਤੇ ਭੂਮੀ ਰੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮਹੱਤਵਪੂਰਨ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਹਨਾਂ ਨੇ ਵਿਧਾਨ ਸਭਾ ਹਲਕਾ ਲਹਿਰਾਗਾਗਾ ਵਿੱਚ ਨਹਿਰੀ ਪਾਣੀ ਦੀ ਸਪਲਾਈ ਲਈ ਜ਼ਮੀਨਦੋਜ ਪਾਈਪਾਂ, ਸੂਏ ਅਤੇ…
-

ਬਾਲ ਵਿਆਹ ਰੋਕਥਾਮ ਲਈ ਲਗਾਇਆ ਜਾਗਰੂਕਤਾ ਕੈਂਪ
ਹੁਸ਼ਿਆਰਪੁਰ, 1 ਜਨਵਰੀ : ਬਾਲ ਵਿਆਹ ਵਰਗੀ ਗੰਭੀਰ ਸਮਾਜਿਕ ਬੁਰਾਈ ਨੂੰ ਜੜ੍ਹ ਤੋਂ ਖ਼ਤਮ ਕਰਨ ਅਤੇ ਸਮਾਜ ਵਿਚ ਵਿਆਪਕ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਵਿਸ਼ੇਸ਼ ਬਾਲ ਵਿਆਹ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਮੁਹਿੰਮ 27 ਨਵੰਬਰ 2025 ਤੋਂ ਸ਼ੁਰੂ ਕੀਤੀ ਗਈ ਹੈ, ਜੋ ਜ਼ਿਲ੍ਹੇ ਦੇ ਵੱਖ-ਵੱਖ ਪੇਂਡੂ…
-

ਮਾਨ ਸਰਕਾਰ ਸਾਰੇ ਵਰਗਾਂ ਦੇ ਵਿਦਿਆਰਥੀਆਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ: ਹਰਜੋਤ ਸਿੰਘ ਬੈਂਸ
*ਚੰਡੀਗੜ੍ਹ, 1 ਜਨਵਰੀ:* ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਂਸ (ਪੇਸ) ਪ੍ਰੋਗਰਾਮ ਅਧੀਨ ਲਗਾਏ ਗਏ ਵਿੰਟਰ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪਾਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੇ ਉੱਚ ਗੁਣਵੱਤਾ ਵਾਲੀ ਸਿਖਲਾਈ ਹਾਸਲ ਕੀਤੀ ਹੈ । 1700 ਤੋਂ ਵੱਧ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਦਾ…
-

30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 1 ਜਨਵਰੀ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਤਹਿਸੀਲਦਾਰ ਜਗਤਾਰ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸਦੇ ਸਹਿ-ਦੋਸ਼ੀ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਦੋਸ਼ੀ ਤਹਿਸੀਲਦਾਰ ਦੇ ਘਰ ਦੀ…
-

ਖੇਤੀਬਾੜੀ ਨੂੰ ਹੁਲਾਰਾ ਦੇਣ ਲਈ ਏ.ਆਈ. ਦੀ ਵਰਤੋਂ ਕਰੇਗਾ ਪੰਜਾਬ
ਚੰਡੀਗੜ੍ਹ, 1 ਜਨਵਰੀ: ਆਧੁਨਿਕ ਤਕਨਾਲੋਜੀਆਂ ਦੀ ਵਰਤੋਂ ਜ਼ਰੀਏ ਖੇਤੀਬਾੜੀ ਉਤਪਾਦਨ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ. ਰੋਪੜ ਵਿਖੇ ਸਥਾਪਿਤ ਸੈਂਟਰ ਆਫ਼ ਐਕਸੀਲੈਂਸ (ਸੀਓਈ) ਦੀ ਸਹਾਇਤਾ ਨਾਲ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨੂੰ ਅਪਨਾਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ…
-

ਪੰਜਾਬ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਅਣਅਧਿਕਾਰਤ ਗੈਰਹਾਜ਼ਰੀ ਲਈ ਆਬਕਾਰੀ ਅਤੇ ਕਰ ਵਿਭਾਗ ਦੇ 4 ਮੁਲਾਜ਼ਮਾਂ ਦੀਆਂ ਸੇਵਾਵਾਂ ਸਮਾਪਤ
ਚੰਡੀਗੜ੍ਹ, 1 ਜਨਵਰੀਸਖਤ ਅਨੁਸ਼ਾਸਨ ਅਤੇ ਜਵਾਬਦੇਹੀ ਲਾਗੂ ਕਰਨ ਲਈ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਸਟੇਟ ਟੈਕਸ ਕਮਿਸ਼ਨਰ, ਪੰਜਾਬ ਨੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਅਣਅਧਿਕਾਰਤ ਛੁੱਟੀ ‘ਤੇ ਪਾਏ ਗਏ ਚਾਰ ਵਿਭਾਗ ਕਰਮਚਾਰੀਆਂ ਦੇ “ਡੀਮਡ ਅਸਤੀਫ਼ੇ” ਦੇ ਹੁਕਮ ਜਾਰੀ ਕੀਤੇ ਹਨ। ਸਟੇਟ ਟੈਕਸ ਕਮਿਸ਼ਨਰ…
-

ਸਾਡੇ ਬਜ਼ੁਰਗ ਸਾਡਾ ਮਾਣ” ਰਾਜ-ਪੱਧਰੀ ਮੁਹਿੰਮ 16 ਜਨਵਰੀ ਤੋਂ ਸ਼ੁਰੂ — ਡਾ. ਬਲਜੀਤ ਕੌਰ
ਚੰਡੀਗੜ੍ਹ, 1 ਜਨਵਰੀ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ, ਸੁਰੱਖਿਆ ਅਤੇ ਇੱਜ਼ਤ ਭਰੀ ਜ਼ਿੰਦਗੀ ਯਕੀਨੀ ਬਣਾਉਣ ਲਈ ਲਗਾਤਾਰ ਸੰਵੇਦਨਸ਼ੀਲ ਅਤੇ ਕਾਰਜਸ਼ੀਲ ਹੈ। ਇਸੇ ਕੜੀ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਐਲਾਨ ਕੀਤਾ…
-

ਡਿਪਟੀ ਕਮਿਸ਼ਨਰ ਨੇ ਪ੍ਰਬੰਧਕੀ ਕੰਪਲੈਕਸ ਦੇ ਸਮੂਹ ਕਰਮਚਾਰੀਆਂ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ
ਮਾਨਸਾ, 01 ਜਨਵਰੀ:ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਮੂਹ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸਹਿਯੋਗ ਅਤੇ ਇਮਾਨਦਾਰੀ ਦੀ ਭਾਵਨਾ ਨਾਲ ਕੰਮ ਕਰਨ ਦੀ ਪ੍ਰੇਰਣਾ ਦਿੱਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਵਾਂ ਸਾਲ ਸਮੂਹ ਕਰਮਚਾਰੀਆਂ ਲਈ ਖੁਸ਼ਹਾਲ ਤੇ ਊਰਜਾ ਭਰਿਆ ਹੋਵੇ। ਸਾਰਿਆਂ ਦੇ ਪਰਿਵਾਰ ਤੰਦਰੁਸਤ ਤੇ ਖੁਸ਼ਹਾਲ…
-

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਕਾਬਲਵਾਲਾ, ਮਿਸ਼ਰੀਵਾਲਾ ਅਤੇ ਔਲਖ ਤੋਂ ਬੱਸਾਂ ਰਵਾਨਾ
ਫਰੀਦਕੋਟ/ਕੋਟਕਪੂਰਾ/ਜੈਤੋ 1 ਜਨਵਰੀ () ਫਰੀਦਕੋਟ ਜਿਲ੍ਹੇ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਰਧਾਲੂਆਂ ਨੂੰ ਮੁਫਤ ਵਿੱਚ ਤੀਰਥ ਯਾਤਰਾ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜਿਲ੍ਹੇ ਦੇ ਪਿੰਡ ਕਾਬਲਵਾਲਾ, ਮਿਸ਼ਰੀਵਾਲਾ ਅਤੇ ਔਲਖ ਵਿੱਚੋਂ ਸਰਧਾਲੂਆਂ ਦੀ ਬੱਸਾਂ ਸ੍ਰੀ ਅਮ੍ਰਿੰਤਸਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਈਆ। ਹਲਕਾ ਕੋਟਕਪੂਰਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ…
Got any book recommendations?