Mindblown: a blog about philosophy.
-

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਕਾਬਲਵਾਲਾ, ਮਿਸ਼ਰੀਵਾਲਾ ਅਤੇ ਔਲਖ ਤੋਂ ਬੱਸਾਂ ਰਵਾਨਾ
ਫਰੀਦਕੋਟ/ਕੋਟਕਪੂਰਾ/ਜੈਤੋ 1 ਜਨਵਰੀ () ਫਰੀਦਕੋਟ ਜਿਲ੍ਹੇ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਰਧਾਲੂਆਂ ਨੂੰ ਮੁਫਤ ਵਿੱਚ ਤੀਰਥ ਯਾਤਰਾ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜਿਲ੍ਹੇ ਦੇ ਪਿੰਡ ਕਾਬਲਵਾਲਾ, ਮਿਸ਼ਰੀਵਾਲਾ ਅਤੇ ਔਲਖ ਵਿੱਚੋਂ ਸਰਧਾਲੂਆਂ ਦੀ ਬੱਸਾਂ ਸ੍ਰੀ ਅਮ੍ਰਿੰਤਸਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਈਆ। ਹਲਕਾ ਕੋਟਕਪੂਰਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ…
-

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ
ਫਾਜ਼ਿਲਕਾ, 1 ਜਨਵਰੀਨਵੇਂ ਸਾਲ ਦੇ ਸ਼ੁਰੂਆਤੀ ਦੌਰ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ । ਇਸ ਦੌਰਾਨ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੇ ਇਸ ਸ਼ੁਰੂਆਤੀ ਦੌਰ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ)…
-

ਦਿਵਿਆਂਗਜਨਾਂ ਦੀ ਇੱਜ਼ਤ ਭਰੀ ਜ਼ਿੰਦਗੀ ਲਈ ਮਾਨ ਸਰਕਾਰ ਦਾ ਵੱਡਾ ਕਦਮ, 371 ਕਰੋੜ ਤੋਂ ਵੱਧ ਵਿੱਤੀ ਸਹਾਇਤਾ ਜਾਰੀ ਕੀਤੀ — ਵਿਧਾਇਕ ਸਰਵਨ ਸਿੰਘ ਧੁੰਨ
ਖ਼ੇਮਕਰਨ/ਤਰਨ ਤਾਰਨ, 01 ਜਨਵਰੀ ( ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ, ਸਮਾਜਿਕ ਨਿਆਂ ਅਤੇ ਸਾਮੂਹਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਵਚਨਬੱਧਤਾ ਦੇ ਤਹਿਤ ਵਿਸ਼ੇਸ਼ ਯੋਗਤਾਵਾਂ ਵਾਲੇ ਵਿਅਕਤੀਆਂ (ਦਿਵਿਆਂਗਜਨਾਂ) ਦੀ ਸੁਰੱਖਿਆ, ਆਤਮ-ਨਿਰਭਰਤਾ ਅਤੇ…
-

‘ਯੁੱਧ ਨਸ਼ਿਆਂ ਵਿਰੁੱਧ’: 305ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.2 ਕਿਲੋ ਹੈਰੋਇਨ ਸਮੇਤ 117 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 31 ਦਸੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 305ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 335 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 91 ਐਫਆਈਆਰਜ਼ ਦਰਜ ਕਰਕੇ 117 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 305 ਦਿਨਾਂ…
-

ਪੰਜਾਬ ਪੁਲਿਸ ਵੱਲੋਂ ਵਿਜ਼ਨ 2026 ਦਾ ਖ਼ਾਕਾ ਪੇਸ਼: ਪੁਲਿਸ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣ ਲਈ ਵਿਆਪਕ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾਵੇਗਾ
ਚੰਡੀਗੜ੍ਹ, 31 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਪੁਲਿਸਿੰਗ ਨੂੰ ਹੋਰ ਕੁਸ਼ਲ, ਜਵਾਬਦੇਹ ਅਤੇ ਪੇਸ਼ੇਵਰ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਪੰਜਾਬ ਪੁਲਿਸ ਲਈ ਇੱਕ ਮਹੱਤਵਾਕਾਂਖੀ ਅਤੇ ਤਕਨਾਲੋਜੀ-ਅਧਾਰਤ “ਵਿਜ਼ਨ 2026” ਦੀ ਰੂਪਰੇਖਾ ਪੇਸ਼ ਕੀਤੀ, ਜੋ ਵਿਆਪਕ ਬੁਨਿਆਦੀ ਢਾਂਚਾ ਵਿਕਾਸ ਅਤੇ ਸਮਰੱਥਾ ਨਿਰਮਾਣ ‘ਤੇ ਕੇਂਦ੍ਰਿਤ ਹੈ। ਇਸ ਵਿਜ਼ਨ…
-

ਟ੍ਰੈਫਿਕ ਪੁਲਿਸ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਟਰਮੀਨਲ ਬੱਸ ਸਟੈਂਡ ਵਿਖੇ ਜਾਗਰੂਕਤਾ ਸੈਮੀਨਾਰ
ਗੁਰਦਾਸਪੁਰ,31 ਦਸੰਬਰ ( ) ਅੱਜ ਟ੍ਰੈਫਿਕ ਪੁਲਿਸ ਵੱਲੋਂ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਬਾਬਾ ਬੰਦਾ ਸਿੰਘ ਬਹਾਦਰ ਟਰਮੀਨਲ ਬੱਸ ਸਟੈਂਡ ਵਿਖੇ ਲਗਾਇਆ ਗਿਆ। ਏ.ਐਸ.ਆਈ ਅਮਨਦੀਪ ਸਿੰਘ ਨੇ ਦੱਸਿਆ ਕਿ ਜਾਗਰੂਕਤਾ ਸੈਮੀਨਾਰ ਵਿੱਚ ਡਰਾਈਵਰਾਂ, ਕੰਡਕਟਰਾਂ ਤੇ ਆਮ ਪਬਲਿਕ ਨੂੰ ਟਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ। ਨਸ਼ੇ ਦੇ ਮਾੜੇ ਪ੍ਰਭਾਵਾ ਤੋਂ ਜਾਣੂ ਕਰਵਾਇਆ ਗਿਆ ਡਰਾਈਵਿੰਗ ਕਰਦੇ ਸਮੇਂ ਮੋਬਾਇਲ ਫੋਨ…
-

ਜ਼ਿਲ੍ਹਾ ਤਰਨ ਤਾਰਨ ਦੀਆਂ 4 ਗਰਾਂਮ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ
ਤਰਨ ਤਾਰਨ, 31 ਦਸੰਬਰ ( ) ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੀਆਂ 4 ਗਰਾਂਮ ਪੰਚਾਇਤਾਂ ਕਾਜ਼ੀ ਕੋਟ, ਕੱਕਾ ਕੰਡਿਆਲਾ, ਪੰਡੋਰੀ ਗੋਲਾ ਅਤੇ ਮਾੜੀ ਕੰਬੋਕੇ ਵਿਖੇ ਪੰਚਾਇਤੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ…
-

ਆਬਜ਼ਰਵੇਸ਼ਨ ਹੋਮ, ਓਟ ਕਲੀਨਿਕਾਂ ਅਤੇ ਵੱਖ-ਵੱਖ ਪਿੰਡਾਂ ਵਿਚ ਕਰਵਾਏ ਜਾਗਰੂਕਤਾ ਪ੍ਰੋਗਰਾਮ
ਹੁਸ਼ਿਆਰਪੁਰ, 31 ਦਸੰਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰਨਾਂ ਅਲਾਮਤਾਂ ਤੋਂ ਦੂਰ ਰੱਖਣ ਲਈ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਜਾਗਰੂਕਤਾ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ‘ਤੇ ਪ੍ਰੋਗਰਾਮ…
-

ਸਹਿਕਾਰੀ ਸਿਧਾਂਤਾਂ ਦੀ ਅਹਿਮੀਅਤ ਬਾਰੇ ਸਹਿਕਾਰੀ ਖੇਤੀ ਵਿਕਾਸ ਬੈਂਕ ਧੂਰੀ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਧੂਰੀ, 31 ਦਸੰਬਰ: ਅੰਤਰਰਾਸ਼ਟਰੀ ਸਹਿਕਾਰੀ ਵਰ੍ਹੇ ਦੇ ਤਹਿਤ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਧੂਰੀ ਵੱਲੋਂ ਸਹਿਕਾਰੀ ਸਿਧਾਂਤਾਂ ਅਤੇ ਕਦਰਾਂ-ਕੀਮਤਾਂ ਸਬੰਧੀ ਇੱਕ ਸਿੱਖਿਆਤਮਕ ਪ੍ਰੋਗਰਾਮ ਬੈਂਕ ਦੇ ਚੇਅਰਮੈਨ ਸਤਵੰਤ ਸਿੰਘ ਭੱਦਲਵੜ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਇਸ ਮੌਕੇ ਬੈਂਕ ਮੈਨੇਜਰ ਸੁਰਿੰਦਰ ਗਰਗ ਵੱਲੋਂ ਸਮਾਗਮ ਵਿੱਚ ਸ਼ਾਮਲ ਹੋਏ ਮਹਿਮਾਨਾਂ ਅਤੇ ਕਿਸਾਨ ਮੈਂਬਰਾਂ ਦਾ ਸਵਾਗਤ ਕੀਤਾ ਗਿਆ। ਆਪਣੇ ਸੰਬੋਧਨ ਦੌਰਾਨ…
-

ਮਾਘੀ ਮੇਲੇ ਸਬੰਧੀ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 31 ਦਸੰਬਰ: ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਅਤੇ ਐਸ.ਐਸ.ਪੀ. ਸ੍ਰੀ ਅਭਿਮੰਨਿਊ ਰਾਣਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਮਾਘੀ ਦਾ ਮੇਲਾ ਇੱਕ ਪਵਿੱਤਰ ਤੇ ਇਤਿਹਾਸਕ ਮੇਲਾ ਹੈ ਅਤੇ ਇਸ ਮੇਲੇ ਨੂੰ ਸਫਲ ਬਨਾਉਣ…
-

ਸਾਲ 2025 ਦਾ ਸੰਸਦੀ ਮਾਮਲੇ ਵਿਭਾਗ ਦਾ ਲੇਖਾ-ਜੋਖਾ; ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ
ਚੰਡੀਗੜ੍ਹ, 31 ਦਸੰਬਰ:– ਪੰਜਾਬ ਸਰਕਾਰ ਨੇ ਸੰਵਿਧਾਨ ਦਿਵਸ ਦੇ ਮੌਕੇ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿਸ਼ੇਸ਼ ਤੌਰ ਤੇ ਤਿਆਰ ਕੀਤੀ ਗਈ ਪੰਜਾਬ ਵਿਧਾਨ ਸਭਾ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੌਕ ਵਿਧਾਨ ਸਭਾ ਸੈਸ਼ਨ ਕਰਵਾ ਕੇ ਉਤਸ਼ਾਹਿਤ ਕੀਤਾ ਗਿਆ, ਤਾਂ ਜੋ ਸੂਬੇ ਦੇ…
-

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਬਲਾਕ ਅਫ਼ਸਰ ਗ੍ਰਿਫਤਾਰ
ਚੰਡੀਗੜ੍ਹ, 31 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਾਈਲਡ ਲਾਈਫ ਡਿਵੀਜ਼ਨ, ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਬਲਾਕ ਅਫ਼ਸਰ ਰਾਜਪਾਲ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ…
-

ਸਾਲ 2025 ਦੌਰਾਨ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਪੰਜਾਬ ਡਿਜੀਟਲ ਸੁਧਾਰਾਂ ਦਾ ਗਵਾਹ ਬਣਿਆ: ਨਾਗਰਿਕਾਂ ਨੂੰ ਉਨ੍ਹਾਂ ਦੇ ਦਰ ‘ਤੇ ਮਿਲ ਰਹੀਆਂ ਸੇਵਾਵਾਂ: ਅਮਨ ਅਰੋੜਾ
ਚੰਡੀਗੜ੍ਹ, 31 ਦਸੰਬਰ:- ਪੰਜਾਬ ਦਾ ਪ੍ਰਸ਼ਾਸਨ ਸਾਲ 2025 ਦੌਰਾਨ ਵੱਡੇ ਡਿਜੀਟਲ ਬਦਲਾਅ ਦਾ ਗਵਾਹ ਬਣਿਆ ਹੈ, ਜਿਸ ਤਹਿਤ ਹੁਣ ਨਾਗਰਿਕ-ਕੇਂਦਰਿਤ ਸੇਵਾਵਾਂ ਲੋਕਾਂ ਨੂੰ ਸਿੱਧੇ ਉਨ੍ਹਾਂ ਦੇ ਦਰ ‘ਤੇ ਹੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਸਰਕਾਰੀ ਦਫ਼ਤਰਾਂ ਵਿੱਚ ਲੰਬੀਆਂ ਕਤਾਰਾਂ ਲੱਗਣਾ ਅਤੇ ਲੋਕਾਂ ਦੀ ਖੱਜਲ-ਖੁਆਰੀ ਹੁਣ ਬੀਤੇ ਸਮੇਂ ਦੀ ਗੱਲ ਹੋ ਗਈ ਹੈ। ਸੇਵਾਵਾਂ ਦੀ…
-

ਦਿਵਿਆਂਗਜਨਾਂ ਦੀ ਇੱਜ਼ਤ ਭਰੀ ਜ਼ਿੰਦਗੀ ਲਈ ਮਾਨ ਸਰਕਾਰ ਦਾ ਵੱਡਾ ਕਦਮ: 371 ਕਰੋੜ ਤੋਂ ਵੱਧ ਵਿੱਤੀ ਸਹਾਇਤਾ ਜਾਰੀ — ਡਾ. ਬਲਜੀਤ ਕੌਰ
ਚੰਡੀਗੜ੍ਹ, 31 ਦਸੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ, ਸਮਾਜਿਕ ਨਿਆਂ ਅਤੇ ਸਾਮੂਹਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਵਚਨਬੱਧਤਾ ਦੇ ਤਹਿਤ ਵਿਸ਼ੇਸ਼ ਯੋਗਤਾਵਾਂ ਵਾਲੇ ਵਿਅਕਤੀਆਂ (ਦਿਵਿਆਂਗਜਨਾਂ) ਦੀ ਸੁਰੱਖਿਆ, ਆਤਮ-ਨਿਰਭਰਤਾ ਅਤੇ ਇੱਜ਼ਤ ਭਰੀ ਜ਼ਿੰਦਗੀ ਲਈ ਸਰਕਾਰ ਵੱਲੋਂ ਲਗਾਤਾਰ ਸੰਵੇਦਨਸ਼ੀਲ ਅਤੇ…
-

ਗੁਰਮੀਤ ਖੁੱਡੀਆਂ ਵੱਲੋਂ ਵੈਟਰਨਰੀ ਇੰਸਪੈਕਟਰਾਂ ਦੀਆਂ ਮੰਗਾਂ ਦੇ ਜਲਦੀ ਹੱਲ ਦਾ ਭਰੋਸਾ
ਚੰਡੀਗੜ੍ਹ, 31 ਦਸੰਬਰ:– ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸੂਬੇ ਦੇ ਵੈਟਰਨਰੀ ਇੰਸਪੈਕਟਰਾਂ ਨਾਲ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਸਬੰਧ ਵਿੱਚ ਮੁਲਾਕਾਤ ਕੀਤੀ। ਸ. ਖੁੱਡੀਆਂ ਨੇ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪ੍ਰਧਾਨ ਗੁਰਦੀਪ ਸਿੰਘ ਬੱਸੀ ਦੀ ਅਗਵਾਈ ਹੇਠ ਪੰਜਾਬ ਸਟੇਟ ਵੈਟਰਨਰੀ…
-

ਸਾਲ 2025 ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਸਾਬਕਾ ਸੈਨਿਕਾਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਸਮਰਪਿਤ ਰਿਹਾ
ਚੰਡੀਗੜ੍ਹ, ਦਸੰਬਰ 31ਸਾਲ 2025 ਦੌਰਾਨ ਪੰਜਾਬ ਦਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਅਪਾਹਜ ਸੈਨਿਕਾਂ ਦੀ ਭਲਾਈ ਨੂੰ ਸਮਰਪਿਤ ਰਿਹਾ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਕੈਬਿਨਟ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਤਹਿਤ ਇਸ ਸਾਲ ਰੱਖਿਆ ਸੇਵਾਵਾਂ ਭਲਾਈ ਵਿਭਾਗ ਸਾਬਕਾ ਸੈਨਿਕਾਂ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਾਗਰੂਕਤਾ ਸੈਮੀਨਾਰ ਦਾ ਆਯੋਜਨ
ਫਰੀਦਕੋਟ 31 ਦਸੰਬਰ () ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਸੰਜੀਵ ਜੋਸ਼ੀ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਸ੍ਰੀ ਜੁਗਰਾਜ ਸਿੰਘ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਵੱਲੋਂ ਪੀ.ਐੱਲ.ਵੀ., ਸਰਪੰਚ ਅਤੇ ਪੰਚਾਇਤ ਮੈਂਬਰਾਂ ਦੀ ਸਹਾਇਤਾ ਨਾਲ ਪੰਚਾਇਤ ਘਰ ਪਿੰਡ ਮਚਾਕੀ ਖੁਰਦ ਵਿਖੇ ਕੰਪੇਨ ਯੂਥ ਅਗੇਨਸਟ…
-

ਸਰਕਾਰੀ ਬਿਰਧ ਘਰ ਬਣ ਕੇ ਤਿਆਰ, ਬੇਸਹਾਰਾ ਬਜ਼ੁਰਗ ਕਰਵਾ ਸਕਦੇ ਹਨ ਰਜਿਸਟ੍ਰੇਸ਼ਨ: ਡਿਪਟੀ ਕਮਿਸ਼ਨਰ
ਮਾਨਸਾ, 31 ਦਸੰਬਰਪੰਜਾਬ ਸਰਕਾਰ ਵਲੋਂ ਲੋੜਵੰਦ ਬਜ਼ੁਰਗਾਂ ਦੀ ਸੇਵਾ-ਸੰਭਾਲ ਲਈ ਮਾਨਸਾ ‘ਚ 9 ਕਰੋੜ ਰੁਪਏ ਤੋਂ ਵਧੇਰੇ ਲਾਗਤ ਨਾਲ ਬਿਰਧ ਆਸ਼ਰਮ ਬਣ ਕੇ ਤਿਆਰ ਹੈ, ਜਿਸ ਦਾ ਜਲਦੀ ਰਸਮੀ ਉਦਘਾਟਨ ਕਰਕੇ ਬੇਆਸਰਾ ਤੇ ਲੋੜਵੰਦ ਬਜ਼ੁਰਗਾਂ ਦੇ ਸਪੁਰਦ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਬਿਰਧ ਆਸ਼ਰਮ ਵਿਖੇ ਉਪਲੱਬਧ ਸਹੂਲਤਾਂ ਦਾ…
-

ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ
ਸ੍ਰੀ ਹਰਗੋਬਿੰਦਪੁਰ ਸਾਹਿਬ /ਬਟਾਲਾ 31 ਦਸੰਬਰ ( ) ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਆਪਣੇ ਦਫਤਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਸਬੰਧਿਤ ਵਿਭਾਗਾਂ ਰਾਹੀਂ ਹੱਲ ਕਰਵਾਈਆਂ ਗਈਆਂ। ਇਸ ਮੌਕੇ ਗੱਲ ਕਰਦਿਆਂ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੇ ਲੋਕਾਂ…
-

ਹਰਜੋਤ ਸਿੰਘ ਬੈਂਸ ਨੇ ਦੇਸ਼ ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਨੂੰ ਨਵੇਂ ਸਾਲ ਦੀਆਂ ਦਿੱਤੀਆਂ ਵਧਾਈਆਂ
ਸ੍ਰੀ ਅਨੰਦਪੁਰ ਸਾਹਿਬ 31 ਦਸੰਬਰ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਵੇਂ ਸਾਲ ਦੇ ਪਾਵਨ ਮੌਕੇ ‘ਤੇ ਦੇਸ਼ ਭਰ ਵਿੱਚ ਵੱਸਦੇ ਸਮੂਹ ਪੰਜਾਬੀਆਂ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਭੇਜੀਆਂ ਹਨ। ਉਨ੍ਹਾਂ ਕਿਹਾ ਕਿ ਨਵਾਂ ਸਾਲ ਹਰ ਇਕ ਪੰਜਾਬੀ ਲਈ ਖੁਸ਼ਹਾਲੀ, ਤਰੱਕੀ ਅਤੇ ਚੰਗੀ ਸਿਹਤ ਲੈ ਕੇ ਆਵੇ।ਕੈਬਨਿਟ ਮੰਤਰੀ ਬੈਂਸ ਨੇ ਆਪਣੇ ਸੰਦੇਸ਼…
Got any book recommendations?