Mindblown: a blog about philosophy.
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪ੍ਰਬੰਧਕੀ ਢਾਂਚੇ ਦੀ ਅਪਗ੍ਰੇਡੇਸ਼ਨ, ਭੂਮੀ ਸੁਧਾਰਾਂ ਅਤੇ ਵਿਸ਼ੇਸ਼ ਅਧਿਆਪਕ ਸਿੱਖਿਅਕਾਂ ਨੂੰ ਰਾਹਤ ਦੇਣ ਦੀ ਪ੍ਰਵਾਨਗੀ
ਚੰਡੀਗੜ੍ਹ, 29 ਦਸੰਬਰ 2025:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਨਾਗਰਿਕਾਂ ਦੀ ਸਰਕਾਰ ਤੱਕ ਸਿੱਧੀ ਅਤੇ ਸੁਖਾਲੀ ਪਹੁੰਚ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪ੍ਰਬੰਧਕੀ ਅਤੇ ਪ੍ਰਸ਼ਾਸਨਿਕ ਸੁਧਾਰਾਂ ਦੀ ਲੜੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ (ਐਸ.ਏ.ਐਸ.) ਨਗਰ ਜ਼ਿਲ੍ਹੇ ਵਿੱਚ ਸਬ-ਤਹਿਸੀਲ ਬਨੂੜ ਨੂੰ ਤਹਿਸੀਲ…
-

ਮਾਨ ਸਰਕਾਰ ਕਿਸਾਨ-ਪੱਖੀ ਸਕੀਮਾਂ ਦਾ ਪੂਰਾ ਲਾਭ ਕਿਸਾਨਾਂ ਤੱਕ ਪਹੁੰਚਾਉਣਾ ਯਕੀਨੀ ਬਣਾ ਰਹੀ ਹੈ: ਮੋਹਿੰਦਰ ਭਗਤ
ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸਾਨ-ਪੱਖੀ ਸਕੀਮਾਂ ਦਾ ਪੂਰਾ ਲਾਭ ਜ਼ਮੀਨੀ ਪੱਧਰ ‘ਤੇ ਕਿਸਾਨਾਂ ਤੱਕ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਪਹੁੰਚੇ ਤਾਂ ਜੋ ਬਾਗਬਾਨੀ ਨੂੰ ਹੁਲਾਰਾ ਦਿੱਤਾ…
-

ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 69110 ਮਹਿਲਾਵਾਂ ਨੂੰ 26.06 ਕਰੋੜ ਦੀ ਵਿੱਤੀ ਸਹਾਇਤਾ :ਡਾ.ਬਲਜੀਤ ਕੌਰ
ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਅਤੇ ਮਾਤਾ-ਬੱਚਾ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਲੋਕ-ਹਿਤੈਸ਼ੀ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਚਾਲੂ ਵਿੱਤੀ ਸਾਲ ਦੌਰਾਨ 26.06 ਕਰੋੜ…
-

ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਘੁਮਿਆਰਾ ਅਤੇ ਮਿਸ਼ਰੀ ਵਾਲਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ
ਕੋਟਕਪੂਰਾ 29 ਦਸੰਬਰ () ਹਲਕਾ ਕੋਟਕਪੂਰਾ ਦੇ ਪਿੰਡ ਘੁਮਿਆਰਾ ਅਤੇ ਮਿਸ਼ਰੀ ਵਾਲਾ ਵਿਖੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤੀਰਥ ਯਾਤਰਾ ਬੱਸ ਨੂੰ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਸਪੀਕਰ ਸ. ਸੰਧਵਾਂ ਨੇ ਯਾਤਰਾ ‘ਤੇ ਜਾ ਰਹੇ ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ…
-

ਸ੍ਰੀ ਆਨੰਦਪੁਰ ਸਾਹਿਬ ਨੂੰ ਪਵਿੱਤਰ ਨਗਰੀ ਦਾ ਦਰਜਾ ਮਿਲਣ ਨਾਲ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਸ ਦਾ ਕੀਤਾ ਧੰਨਵਾਦ
ਸ੍ਰੀ ਅਨੰਦਪੁਰ ਸਾਹਿਬ 29 ਦਸੰਬਰ : ਪੰਜਾਬ ਸਰਕਾਰ ਵੱਲੋਂ ਗੁਰੂ ਦੀ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਪਵਿੱਤਰ ਨਗਰੀ ਦਾ ਦਰਜਾ ਮਿਲਣ ਨਾਲ ਇਲਾਕੇ ਦੇ ਲੋਕਾਂ ਤੇ ਸੰਸਥਾਵਾਂ ਦੀ ਚਿਰਕੋਣੀ ਮੰਗ ਪੂਰੀ ਹੋਈ ਹੈ। ਸ੍ਰੀ ਅਨੰਦਪੁਰ ਸਾਹਿਬ ਹਲਕਾ ਪਿਛਲੇ ਸੱਤ ਦਹਾਕਿਆਂ ਤੋਂ ਵਿਕਾਸ ਤੋਂ ਨਿਰੰਤਰ ਪਿੱਛੜ ਰਿਹਾ ਸੀ ਪ੍ਰੰਤੂ 2022 ਵਿੱਚ ਜਦੋਂ ਸੂਬੇ ਦੀ ਵਾਗਡੋਰ ਮੁੱਖ…
-

ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਟੇਰੀਟੋਰਿਅਲ ਆਰਮੀ ਅਤੇ ਰੀਲੇਸ਼ਨ ਦੀ ਲਿਖਤੀ ਪ੍ਰੀਖਿਆ ਦੀ ਤਿਆਰੀ ਮੁਫ਼ਤ ਕਰਵਾਈ ਜਾਵੇਗੀ
ਬਟਾਲਾ, 29 ਦਸੰਬਰ ( ) ਪੰਜਾਬ ਸਰਕਾਰ ਦੇ ਅਦਾਰੇ ਸੀ- ਪਾਈਟ ਕੈਂਪ ਡੇਰਾ ਬਾਬਾ ਨਾਨਕ ਵੱਲੋਂ ਜਿਲ੍ਹਾ ਗੁਰਦਾਸਪੁਰ , ਪਠਾਨਕੋਟ ਅਤੇ ਅੰਮ੍ਰਿਤਸਰ ਦੇ ਯੁਵਕਾਂ ਲਈ ਟੇਰੀਟੋਰਿਅਲ ਆਰਮੀ ਅਤੇ ਰੀਲੇਸ਼ਨ ਦੀ ਲਿਖਤੀ ਪ੍ਰੀਖਿਆ ਲਈ ਕੈਂਪ ਵਿੱਚ ਦਾਖਲਾ ਸ਼ੁਰੂ ਹੈ । ਸੂਬੇਦਾਰ ਗੁਰਨਾਮ ਸਿੰਘ, ਟ੍ਰੇਨਿੰਗ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨਾਂ ਯੁਵਕਾਂ ਨੇ ਟੇਰੀਟੋਰਿਅਲ ਆਰਮੀ ਅਤੇ ਰੀਲੇਸ਼ਨ ਦੀ ਸ਼ਰੀਰਕ ਅਤੇ…
-

ਲੜਕੀਆਂ ਨੂੰ ਕੰਪਿਊਟਰ ਕੋਰਸ ਮੁਹੱਈਆ ਕਰਵਾਉਣ ਦੇ ਅਰੋੜਬੰਸ ਸਭਾ ਦੇ ਉਪਰਾਲੇ ਪ੍ਰਸੰਸਾਯੋਗ : ਸਪੀਕਰ ਸੰਧਵਾਂ
ਕੋਟਕਪੂਰਾ, 29 ਦਸੰਬਰ : ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੀਆਂ ਲੜਕੀਆਂ ਅਤੇ ਔਰਤਾਂ ਨੂੰ ਕੰਪਿਊਟਰ ਕੋਰਸ ਮੁਹੱਈਆ ਕਰਵਾਉਣ ਲਈ ਅਰੋੜਬੰਸ ਸਭਾ ਵੱਲੋਂ ਕੀਤਾ ਜਾ ਰਿਹਾ ਉਪਰਾਲਾ ਬਹੁਤ ਹੀ ਪ੍ਰਸੰਸਾਯੋਗ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਅਰੋੜਬੰਸ ਸਭਾ ਨੂੰ ਨਵੇਂ ਕੰਪਿਊਟਰਾਂ, ਫਰਨੀਚਰ ਅਤੇ ਕੰਪਿਊਟਰ ਸੈਂਟਰ ਦੀ ਮੁਰੰਮਤ ਲਈ ਪੰਜ ਲੱਖ…
-

ਮਾਤਾ ਬੰਗਲਾ ਮੁਖੀ ਜੀ ਅਤੇ ਮਾਤਾ ਚਿੰਤਪੁਰਨੀ ਜੀ ਧਾਰਮਿਕ ਅਸਥਾਨਾਂ ਲਈ ਮੁਫਤ ਯਾਤਰਾ ਸਹੂਲਤ ਦਾ ਕੀਤਾ ਪ੍ਰਬੰਧ
ਨੰਗਲ 29 ਦਸੰਬਰ : ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣ,ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਟੀਮ ਵੱਲੋਂ ਮੁਫਤ ਯਾਤਰਾ ਸਹੂਲਤ ਦਾ ਪ੍ਰਬੰਧ ਕੀਤਾ ਗਿਆ ਹੈ । ਸ਼ਰਧਾਲੂਆਂ ਨੂੰ ਮਾਤਾ ਸ੍ਰੀ ਬੰਗਲਾ ਮੁਖੀ ਜੀ ਅਤੇ ਮਾਤਾ ਸ੍ਰੀ ਚਿੰਤਪੁਰਨੀ ਜੀ ਦੀ ਧਾਰਮਿਕ ਯਾਤਰਾ ਲਈ ਮੁਫਤ…
-

ਪੰਜਾਬ ਨੇ ਸਾਲ 2025 ਦੌਰਾਨ ਮੁੱਢਲੀਆਂ ਦੇਖਭਾਲ ਸੇਵਾਵਾਂ ਤੋਂ ਲੈ ਕੇ ਜਿਗਰ ਟ੍ਰਾਂਸਪਲਾਂਟ ਤੱਕ ਸਿਹਤ ਸੰਭਾਲ ਵਿੱਚ ਨਵੀਆਂ ਉਚਾਈਆਂ ਛੂਹੀਆਂ
ਚੰਡੀਗੜ੍ਹ, 28 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਾਲ 2025 ਦੌਰਾਨ ਹਰੇਕ ਨਾਗਰਿਕ ਲਈ ਪਹੁੰਚਯੋਗ, ਕਿਫ਼ਾਇਤੀ ਅਤੇ ਉੱਨਤ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਹਨ। ਇਸ ਮਿਆਦ ਦੌਰਾਨ ਮੁੱਢਲੀਆਂ ਸਿਹਤ ਸੰਭਾਲ ਸੇਵਾਵਾਂ ਤੋਂ ਲੈ ਕੇ ਜਿਗਰ ਟ੍ਰਾਂਸਪਲਾਂਟ ਤੱਕ ਬੁਨਿਆਦੀ ਢਾਂਚੇ, ਸਿਹਤ ਸੰਭਾਲ ਸੇਵਾਵਾਂ ਅਧੀਨ…
-

ਸਵਦੇਸ਼ੀ ਦਾ ਨਾਅਰਾ ਦੇਣ ਵਾਲੀ ਕੇਂਦਰ ਸਰਕਾਰ ਈਸਟ ਇੰਡੀਆ ਕੰਪਨੀ ਦੇ ਰਾਹ ਪਈ – ਸਪੀਕਰ ਕੁਲਤਾਰ ਸਿੰਘ ਸੰਧਵਾਂ
ਚੰਡੀਗੜ੍ਹ, 28 ਦਸੰਬਰ 202 5: ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਵੱਲੋਂ ਨਿਊਜ਼ੀਲੈਂਡ ਦੇ ਸੇਬਾਂ ’ਤੇ ਆਯਾਤ ਡਿਊਟੀ ਨੂੰ ਮੁਕਤ ਵਪਾਰ ਸਮਝੌਤੇ (FTA) ਦੇ ਤਹਿਤ 50 ਫੀਸਦੀ ਤੋਂ ਘਟਾ ਕੇ 25 ਫੀਸਦੀ ਕਰਨ ਦੇ ਫੈਸਲੇ ਦੀ ਕੜੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸੇਬ ਉਤਪਾਦਕ ਕਿਸਾਨਾਂ ਨਾਲ…
-

ਪੰਜਾਬ ਵਿੱਚ ਬਿਜਲੀ ਕਨੈਕਸ਼ਨ ਪ੍ਰਕਿਰਿਆ ਸਰਲ; ‘ਰੋਸ਼ਨ ਪੰਜਾਬ’ ਨਾਲ ਭਵਿੱਖ-ਤਿਆਰ ਪਾਵਰ ਗ੍ਰਿਡ ਦੀ ਨੀਂਹ
ਚੰਡੀਗੜ੍ਹ, 28 ਦਸੰਬਰ 2025: ਪੰਜਾਬ ਦੇ ਬਿਜਲੀ, ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ ਅਤੇ ਐਨਆਰਆਈ ਮਾਮਲਿਆਂ ਦੇ ਕੈਬਿਨੇਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਕਿਹਾ ਕਿ ਸਾਲ 2025 ਦੌਰਾਨ ਬਿਜਲੀ ਵਿਭਾਗ ਵੱਲੋਂ ਰਾਜ ਵਿੱਚ ਭਰੋਸੇਯੋਗ ਬਿਜਲੀ ਸਪਲਾਈ, ਉਪਭੋਗਤਾ-ਅਨੁਕੂਲ ਸੇਵਾਵਾਂ ਅਤੇ ਆਧੁਨਿਕ ਬਿਜਲੀ ਬੁਨਿਆਦੀ ਢਾਂਚੇ ਲਈ ਵਿਸ਼ਤ੍ਰਿਤ ਸੁਧਾਰ ਕੀਤੇ ਗਏ ਹਨ। *ਬਿਜਲੀ ਕਨੈਕਸ਼ਨਾਂ ਵਿੱਚ ਸਹੂਲਤ ਅਤੇ ਉਪਭੋਗਤਾ-ਮਿੱਤਰ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 302ਵੇਂ ਦਿਨ ਪੰਜਾਬ ਪੁਲਿਸ ਵੱਲੋਂ 3 ਕਿਲੋ ਹੈਰੋਇਨ ਸਮੇਤ 97 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 28 ਦਸੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 302ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 351 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 81 ਐਫਆਈਆਰਜ਼ ਦਰਜ ਕਰਕੇ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 302 ਦਿਨਾਂ…
-

ਵਨ ਸਟਾਪ ਸੈਂਟਰ ਰਾਹੀਂ 5121 ਹਿੰਸਾ ਪੀੜਤ ਔਰਤਾਂ ਨੂੰ ਮੁਫ਼ਤ ਸਹਾਇਤਾ — ਡਾ. ਬਲਜੀਤ ਕੌਰ
ਚੰਡੀਗੜ੍ਹ, 28 ਦਸੰਬਰ: ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਸਥਾਪਿਤ ਵਨ ਸਟਾਪ ਸੈਂਟਰਾਂ ਰਾਹੀਂ ਚਾਲੂ ਵਿੱਤੀ ਸਾਲ ਦੌਰਾਨ ਨਵੰਬਰ ਮਹੀਨੇ ਤੱਕ 5121 ਹਿੰਸਾ ਪੀੜਤ ਔਰਤਾਂ ਨੂੰ ਮੁਫ਼ਤ ਮੈਡੀਕਲ ਅਤੇ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ…
-

ਸਪੀਕਰ ਵਲੋਂ ਹਲਕੇ ਦੇ ਵੱਖ -ਵੱਖ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ
ਕੋਟਕਪੂਰਾ 28 ਦਸੰਬਰ ( )ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਹਲਕੇ ਦੇ ਵੱਖ -ਵੱਖ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ ਸ਼ਿਰਕਤ ਕੀਤੀ।ਉਨ੍ਹਾਂ ਜੈਤੋ ਰੋਡ, ਸਾਹਮਣੇ ਰਿਸ਼ੀ ਪਬਲਿਕ ਸਕੂਲ ਕੋਟਕਪੂਰਾ ਵਿਖੇ ਸ਼੍ਰੀ ਬਲਵਿੰਦਰ ਸਿੰਘ ਦੇ ਗ੍ਰਹਿ ਵਿਖੇ ਰੱਖੇ ਗਏ ਸਹਿਜ ਪਾਠ ਦੇ ਭੋਗ ਅਤੇ ਗਿਆਨੀ ਜੈਲ ਸਿੰਘ ਮਾਰਕਿਟ ਨੇੜੇ ਬਾਬਾ ਜੀਵਨ ਸਿੰਘ…
-

ਧੂਰੀ ਦਾ ਸਰਬਪੱਖੀ ਵਿਕਾਸ ਕਰਕੇ ਮਾਡਲ ਸ਼ਹਿਰ ਵਜੋਂ ਕੀਤਾ ਗਿਆ ਤਿਆਰ
ਧੂਰੀ, 28 ਦਸੰਬਰ: ਸਾਲ 2025 ਹਲਕਾ ਧੂਰੀ ਲਈ ਵਿਕਾਸ ਕਾਰਜਾਂ, ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਲੋਕ-ਹਿਤਕਾਰੀ ਪਹਿਲਕਦਮੀਆਂ ਦੇ ਰੂਪ ਵਿੱਚ ਇੱਕ ਮਹੱਤਵਪੂਰਨ ਸਾਲ ਸਾਬਤ ਹੋਇਆ ਹੈ। ਇਸ ਦੌਰਾਨ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਧੂਰੀ ਵਿਧਾਨ ਸਭਾ ਹਲਕੇ ਵਿੱਚ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਯੋਜਨਾਬੱਧ ਢੰਗ ਨਾਲ 329 ਕਰੋੜਾਂ ਰੁਪਏ…
-

ਕਿਸਾਨ ਨਵੇਂ ਬਾਗ ਲਗਾਉਣ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ: ਮੋਹਿੰਦਰ ਭਗਤ
ਚੰਡੀਗੜ੍ਹ, 28 ਦਸੰਬਰ ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਕਰਸ਼ਕ ਸਬਸਿਡੀ ਸਕੀਮਾਂ ਰਾਹੀਂ ਕਿਸਾਨਾਂ ਨੂੰ ਬਾਗਬਾਨੀ ਦਾ ਕਿੱਤਾ ਅਪਣਾਉਣ ਲਈ ਉਤਸ਼ਾਹਿਤ ਕਰਕੇ ਫਸਲੀ ਵਿਭਿੰਨਤਾ ਨੂੰ ਸਰਗਰਮੀ ਨਾਲ ਹੁਲਾਰਾ ਦੇ ਰਹੀ ਹੈ। ਮੰਤਰੀ ਨੇ ਦੱਸਿਆ ਕਿ ਰਾਸ਼ਟਰੀ ਬਾਗਬਾਨੀ ਮਿਸ਼ਨ (ਐਨ.ਐਚ.ਐਮ.)…
-

ਸਪੀਕਰ ਸੰਧਵਾਂ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਵਿੱਚ ਸ਼ਿਰਕਤ
ਕੋਟਕਪੂਰਾ, 28 ਦਸੰਬਰ 2025 – ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਭਗਤ ਨਾਮਦੇਵ ਸਭਾ ਸੁਸਾਇਟੀ (ਰਜਿ.) ਅਤੇ ਸਮੂਹ ਸਾਧ ਸੰਗਤ ਕੋਟਕਪੂਰਾ ਵੱਲੋਂ ਗੁਰਦੁਆਰਾ ਸਾਹਿਬ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ, ਮੋਗਾ ਰੋਡ ਕੋਟਕਪੂਰਾ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਕਰਵਾਏ ਗਏ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ…
-

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਰਦੀਆਂ ਦੌਰਾਨ ਛੱਤਬੀੜ ਚਿੜੀਆਘਰ ਵਿੱਚ ਜਾਨਵਰਾਂ ਦੀਆਂ ਖੁਰਾਕ ਸਬੰਧੀ ਜ਼ਰੂਰਤਾਂ ਵੱਲ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ
ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਵਿਭਾਗ ਵੱਲੋਂ ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਛੱਤਬੀੜ ਚਿੜੀਆਘਰ ਵਿੱਚ ਜਾਨਵਰਾਂ ਦੀਆਂ ਖੁਰਾਕ ਸਬੰਧੀ ਜ਼ਰੂਰਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਸਬੰਧੀ, ਸਰਦੀਆਂ ਦੌਰਾਨ ਹਰੇਕ ਰਿੱਛ ਨੂੰ ਰੋਜ਼ਾਨਾ 100 ਗ੍ਰਾਮ ਸ਼ਹਿਦ ਦੇ ਨਾਲ ਨਾਲ…
-

ਖਾਲੀ ਪਲਾਟਾਂ ‘ਚ ਕੂੜੇ ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ‘ਤੇ ਮਾਲਕ ਨੂੰ ਹੋਵੇਗਾ ਜ਼ੁਰਮਾਨਾ
ਮਾਨਸਾ, 28 ਦਸੰਬਰ : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਨਿੱਜੀ ਕਬਜ਼ੇ/ਮਾਲਕੀ ਵਾਲੇ ਖਾਲੀ ਪਏ ਪਲਾਟਾਂ ‘ਚ ਕੂੜੇ ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ਕਾਰਨ ਹੋਣ ਵਾਲੀਆਂ…
-

ਸਨਾਤਨ ਦੂਜਿਆਂ ਦੀ ਸਹਾਇਤਾ, ਦਇਆ ਤੇ ਸਮਾਜ ਦੇ ਕਮਜ਼ੋਰ ਵਰਗਾਂ ਲਈ ਖੜ੍ਹਾ ਹੋਣ ਦਾ ਸੰਦੇਸ਼ ਦਿੰਦੈ : ਮੋਹਿੰਦਰ ਭਗਤ
ਜਲੰਧਰ, 27 ਦਸੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਲੋਕਾਂ ਨੂੰ ਸਨਾਤਨ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਸਮਾਜ ਵਿੱਚ ਫੈਲੀਆਂ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੱਦਾ ਦਿੱਤਾ। ਇਥੇ ਰੈੱਡ ਕਰਾਸ ਭਵਨ ਵਿਖੇ ਸਨਾਤਨ ਸੇਵਾ ਸਮਿਤੀ ਪੰਜਾਬ ਵੱਲੋਂ ਕਰਵਾਏ ਸਮਾਗਮ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ, ਜਿਨ੍ਹਾਂ…
Got any book recommendations?