Mindblown: a blog about philosophy.
-

ਜਿਲ੍ਹਾ ਫਰੀਦਕੋਟ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸਾਂ ਰਵਾਨਾ
ਕੋਟਕਪੂਰਾ/ਫਰੀਦਕੋਟ/ਜੈਤੋ 26 ਦਸੰਬਰ ( ) ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਮੋਰਾਂਵਾਲੀ ਵਿਖੇ ਅੱਜ ਸਵੇਰੇ ਅੰਮ੍ਰਿਤਸਰ ਦੇ ਤੀਰਥ ਯਾਤਰਾ ਲਈ 45 ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ…
-

314 ਕਰੋੜ ਦੀ ਸਹਾਇਤਾ ਨਾਲ ਅਨਾਥ ਤੇ ਆਸ਼ਰਿਤ ਬੱਚਿਆਂ ਦਾ ਭਵਿੱਖ ਮਜ਼ਬੂਤ — ਡਾ. ਬਲਜੀਤ ਕੌਰ
ਚੰਡੀਗੜ੍ਹ, 26 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਆਸ਼ਰਿਤ ਅਤੇ ਅਨਾਥ ਬੱਚਿਆਂ ਦੇ ਸੁਰੱਖਿਅਤ, ਸਨਮਾਨਤ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ…
-

ਸ਼ਹੀਦੀ ਸਭਾ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ
ਫ਼ਤਹਿਗੜ੍ਹ ਸਾਹਿਬ, 26 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਵੇਰੇ ਇੱਥੇ ਇਤਿਹਾਸਕ ਗੁਰਦਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਨੂੰ ਸਿਜਦਾ ਕੀਤਾ।ਸ਼ਹੀਦੀ ਸਭਾ ਦੇ ਦਿਨਾਂ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ…
-

ਪਸ਼ੂਆਂ ਨੂੰ ਤੰਦਰੁਸਤ ਰੱਖਣ ਲਈ ਕੀਤੇ ਜਾਣ ਉਪਰਾਲੇ: ਡਿਪਟੀ ਡਾਇਰੈਕਟਰ
ਸ੍ਰੀ ਮੁਕਤਸਰ ਸਾਹਿਬ, 26 ਦਸੰਬਰ: ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ (ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ) ਦੀ ਰਹਿਨੁਮਾਈ ਹੇਠ ਪਸ਼ੂ ਪਾਲਕਾਂ ਦੀ ਭਲਾਈ ਲਈ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਜ਼ਿਲ੍ਹਾ ਸ੍ਰੀ…
-

ਚਾਈਨਾ ਡੋਰ ਦੀ ਵਿਕਰੀ ਦੀ ਵਰਤੋਂ ਨਾ ਕੀਤੀ ਜਾਵੇ- ਸਪੀਕਰ ਸੰਧਵਾ
ਫ਼ਰੀਦਕੋਟ/ਕੋਟਕਪੂਰਾ/ਜੈਤੋ 26 ਦਸੰਬਰ,2025ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਉਪਰ ਪੂਰੇ ਪੰਜਾਬ ਵਿੱਚ ਪਾਬੰਦੀ ਲਗਾਈ ਗਈ ਹੈ। ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਬਾਰੇ ਬੋਲਦਿਆ ਕਿਹਾ ਕਿ ਚਾਈਨਾ ਡੋਰ ਦੇ ਬਹੁਤ ਬੁਰੇ ਪ੍ਰਭਾਵ ਹਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਤੋਂ ਇਲਾਵਾ ਬੱਚਿਆਂ…
-

16 ਅਤੇ 17 ਜਨਵਰੀ ਨੂੰ ਕਰਵਾਇਆ ਜਾਵੇਗਾ ਰਾਜ ਪੱਧਰੀ ਬਸੰਤ ਮੇਲਾ
ਫ਼ਿਰੋਜ਼ਪੁਰ, 26 ਦਸੰਬਰ 2025 ( ) ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਰਾਜ ਪੱਧਰੀ ਬਸੰਤ ਮੇਲਾ ਫਿਰੋਜ਼ਪੁਰ ਵਿਖੇ ਪੂਰੀ ਧੂਮਧਾਮ ਨਾਲ ਮਨਾਇਆ ਜਾਵੇਗਾ। ਇਹ ਮੇਲਾ 16 ਅਤੇ 17 ਜਨਵਰੀ 2026 ਨੂੰ ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿੱਚ ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ.) ਡਾ.…
-

ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਜ਼ੋਨ ਦਾ ਰਾਜ ਪੱਧਰੀ ਪੁਰਸਕਾਰ ਨਾਲ ਹੋਇਆ ਸਨਮਾਨਿਤ
ਰੂਪਨਗਰ, 26 ਦਸੰਬਰ: ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਨੇ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਵਿੱਚ ਨਵੀਂ ਤਕਨੀਕਾਂ ਦੇ ਪ੍ਰਸਾਰ ਲਈ ਸ਼ਾਨਦਾਰ ਯੋਗਦਾਨ ਪਾਇਆ ਹੈ। ਇਸ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਆਈ.ਸੀ.ਏ.ਆਰ. ਅਟਾਰੀ ਜ਼ੋਨ-1 ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਨੂੰ ਇਸ ਸਾਲ 2025 ਦੇ ਪੰਜਾਬ ਦੇ ਸਰਵਸ਼੍ਰੇਸ਼ਠ ਕੇ.ਵੀ.ਕੇ. ਵਜੋਂ ਸਨਮਾਨਿਤ ਕੀਤਾ ਗਿਆ ਹੈ। ਇਹ ਪੁਰਸਕਾਰ ਆਈ.ਸੀ.ਏ.ਆਰ. ਅਟਾਰੀ ਜ਼ੋਨ-1…
-

ਐਂਟੀ ਡਰੱਗ ਕੈਂਪੇਨ ਤਹਿਤ ਜ਼ਿਲੇ ਦੇ ਵੱਖ- ਵੱਖ ਆਂਗਣਵਾੜੀ ਸੈਂਟਰਾਂ ਵਿੱਚ ਨਸ਼ਿਆਂ ਵਿਰੁੱਧ ਕੀਤਾ ਜਾਗਰੂਕਤ
ਮਾਲੇਰਕੋਟਲਾ, 25 ਦਸੰਬਰ – ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਐਂਟੀ ਡਰੱਗ ਕੈਂਪੇਨ ਤਹਿਤ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਹ ਅਭਿਆਨ ਆਂਗਣਵਾੜੀ ਸੁਪਰਵਾਈਜ਼ਰਾਂ ਅਤੇ ਵਰਕਰਾਂ ਦੇ ਸਹਿਯੋਗ ਨਾਲ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਸ ਦੌਰਾਨ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਤੇ ਉਨ੍ਹਾਂ…
-

ਬਠਿੰਡਾ ਸ਼ਹਿਰ ਵਿੱਚ ਖਤਮ ਹੋਵੇਗਾ ਤਾਰਾਂ ਦਾ ਜਾਲ, ਪੰਜਾਬ ਸਰਕਾਰ ਵੱਲੋਂ 10 ਕਰੋੜ ਰੁਪਏ ਦੇ ਫੰਡ ਜਾਰੀ : ਮੇਅਰ
ਬਠਿੰਡਾ, 25 ਦਸੰਬਰ : ਬਠਿੰਡਾ ਨੂੰ ਸਮੱਸਿਆ ਮੁਕਤ, ਨਸ਼ਾ ਮੁਕਤ, ਆਦਰਸ਼ ਅਤੇ ਸੁੰਦਰ ਸ਼ਹਿਰ ਬਣਾਉਣ ਲਈ ਦਿਨ-ਰਾਤ ਅਣਥੱਕ ਮਿਹਨਤ ਕਰ ਰਹੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਅੱਜ ਪਰਸਰਾਮ ਨਗਰ ਦੇ ਵਸਨੀਕਾਂ ਨੂੰ ਬਿਜਲੀ ਕੱਟਾਂ ਦੀ ਸਮੱਸਿਆ ਤੋਂ ਰਾਹਤ ਦਿਵਾਉਂਦਿਆਂ ਆਲਮ ਬਸਤੀ ਡਿਸਪੋਜ਼ਲ ਨੇੜੇ ਇੱਕ ਨਵੇਂ ਪਾਵਰ ਫੀਡਰ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਕੌਂਸਲਰ…
-

ਪੰਜਾਬ ਰਾਜ ਅਤੇ ਕੇਂਦਰ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹਾ ਜੇਲ੍ਹ ਦਾ ਕੀਤਾ ਨਿਰੀਖਣ
ਮਾਨਸਾ, 25 ਦਸੰਬਰ ਪੰਜਾਬ ਰਾਜ ਅਤੇ ਕੇਂਦਰ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਦੇ ਮਨੁੱਖੀ ਅਧਿਕਾਰ ਕਮਿਸ਼ਨ (ਪੀ ਐਸ ਐਚ ਆਰ ਸੀ) ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਅੱਜ ਇੱਥੇ ਜ਼ਿਲ੍ਹਾ ਜੇਲ੍ਹ ਦਾ ਨਿਰੀਖਣ ਕੀਤਾ ਅਤੇ ਕੈਦੀਆਂ ਤੇ ਹਵਾਲਾਤੀਆਂ ਲਈ ਸਹੂਲਤਾਂ ਦਾ ਜਾਇਜ਼ਾ ਲਿਆ। ਕਮਿਸ਼ਨ ਮੈਂਬਰ ਜਤਿੰਦਰ ਸਿੰਘ ਸ਼ੰਟੀ ਸ਼ੰਟੀ ਨੇ ਬੈਰਕਾਂ, ਰਸੋਈ,…
-

ਫੰਡ ਘਟਾ ਕੇ ਅਤੇ ਅਧਿਕਾਰ ਖੋਹ ਕੇ ਮਨਰੇਗਾ ਨੂੰ ਕਮਜ਼ੋਰ ਕੀਤਾ ਜਾ ਰਿਹੈ : ਡਾ. ਰਵਜੋਤ ਸਿੰਘ
ਹੁਸ਼ਿਆਰਪੁਰ, 25 ਦਸੰਬਰ : ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮਨਰੇਗਾ ਯੋਜਨਾ ਦਾ ਨਾਮ ਬਦਲਣਾ ਮਹਿਜ਼ ਇਕ ਬਹਾਨਾ ਹੈ; ਅਸਲ ਇਰਾਦਾ ਇਸ ਦੇ ਅੰਦਰ ਬਦਲਾਅ ਕਰਨਾ ਹੈ ਜੋ ਗ਼ਰੀਬਾਂ ਅਤੇ ਮਜ਼ਦੂਰ ਵਰਗ ਨੂੰ ਨੁਕਸਾਨ ਪਹੁੰਚੇ। ਉਨ੍ਹਾਂ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਮਨਰੇਗਾ ਲਈ 90 ਪ੍ਰਤੀਸ਼ਤ ਫੰਡਿੰਗ ਦਿੰਦਾ ਸੀ, ਜਿਸ ਨੂੰ…
-

ਪਿਆਰ, ਸੇਵਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ ਕ੍ਰਿਸਮਸ ਦਾ ਤਿਉਹਾਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 25 ਦਸੰਬਰ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕ੍ਰਿਸਮਸ ਦੇ ਸ਼ੁਭ ਮੌਕੇ ‘ਤੇ ਸਾਰੇ ਹੁਸ਼ਿਆਰਪੁਰ ਵਾਸੀਆਂ, ਖਾਸ ਕਰਕੇ ਈਸਾਈ ਭਾਈਚਾਰੇ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਹ ਮੋਨਾ ਮੈਮੋਰੀਅਲ ਚਰਚ ਵਿਖੇ ਆਯੋਜਿਤ ਇਕ ਵਿਸ਼ੇਸ਼ ਪ੍ਰਾਰਥਨਾ ਸਭਾ (ਸਮਾਗਮ) ਵਿਚ ਸ਼ਾਮਲ ਹੋਏ ਅਤੇ ਪ੍ਰਭੂ ਯਿਸੂ ਮਸੀਹ ਦੇ ਸੁਨੇਹਿਆਂ ਨੂੰ ਯਾਦ ਕੀਤਾ। ਵਿਧਾਇਕ ਜਿੰਪਾ ਨੇ ਕਿਹਾ…
-

ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 31 ਦਸੰਬਰ ਨੂੰ
ਚੰਡੀਗੜ੍ਹ, 25 ਦਸੰਬਰ: ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 12 ਤੋਂ 16 ਜਨਵਰੀ, 2026 ਤੱਕ ਟੇਬਲ ਟੈਨਿਸ ਹਾਲ, ਸੈਕਟਰ-23, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਪੰਜਾਬ ਦੀ ਪੁਰਸ਼ ਤੇ ਮਹਿਲਾ ਟੇਬਲ ਟੈਨਿਸ ਟੀਮਾਂ ਲਈ ਟਰਾਇਲ 31 ਦਸੰਬਰ ਨੂੰ ਪੋਲੋ ਗਰਾਊਂਡ ਪਟਿਆਲਾ ਵਿਖੇ ਸਵੇਰੇ 11 ਵਜੇ…
-

‘ਯੁੱਧ ਨਸ਼ਿਆਂ ਵਿਰੁੱਧ’: 299ਵੇਂ ਦਿਨ, ਪੰਜਾਬ ਪੁਲਿਸ ਵੱਲੋਂ 115 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 25 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 299ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 285 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 87 ਐਫਆਈਆਰਜ਼ ਦਰਜ ਕਰਕੇ 115 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ…
-

ਸਾਲ 2022 ਤੋਂ ਹੁਣ ਤੱਕ ਪੰਜਾਬ ਵਿੱਚ 1.50 ਲੱਖ ਕਰੋੜ ਰੁਪਏ ਦਾ ਹੋਇਆ ਅਹਿਮ ਨਿਵੇਸ਼
ਚੰਡੀਗੜ੍ਹ, 25 ਦਸੰਬਰ, 2025:ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਕਿਹਾ ਕਿ ‘ਆਪ’ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਹੁਣ ਤੱਕ ਪੰਜਾਬ ਰਾਜ ਵਿੱਚ 1.50 ਲੱਖ ਕਰੋੜ ਰੁਪਏ (ਲਗਭਗ 19 ਬਿਲੀਅਨ ਅਮਰੀਕੀ ਡਾਲਰ) ਦਾ ਨਿਵੇਸ਼ ਹੋਇਆ ਹੈ, ਜਿਸ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ ਪੰਜ ਲੱਖ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਉਨ੍ਹਾਂ ਕਿਹਾ…
-

ਪੰਜਾਬ ਦੇ ਸਾਰੇ ਪਰਿਵਾਰ 10 ਲੱਖ ਰੁਪਏ ਦਾ ਮੁਫਤ ਨਕਦ ਰਹਿਤ ਇਲਾਜ ਕਰਵਾਉਣ ਦੇ ਹੱਕਦਾਰ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 25 ਦਸੰਬਰ 2025: ਪੰਜਾਬ ਦੇ ਵਸਨੀਕਾਂ ਲਈ ਨਵੇਂ ਸਾਲ ਦੇ ਤੋਹਫੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਹਤ ਵਿਭਾਗ ਨੂੰ ਜਨਵਰੀ ਮਹੀਨੇ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਸੂਬੇ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਦਾ ਨਕਦ ਰਹਿਤ ਇਲਾਜ ਯਕੀਨੀ ਬਣਾਇਆ ਜਾਵੇਗਾ। ਅੱਜ…
-

ਅਰੋੜਾ–ਮਾਂਝੀ ਮੀਟਿੰਗ ਤੋਂ ਬਾਅਦ ਐਮਐੱਸਐੱਮਈ ਮੰਤਰਾਲੇ ਵੱਲੋਂ ਜਲੰਧਰ ਵਿੱਚ ਖੇਡ ਤਕਨਾਲੋਜੀ ਵਿਸਤਾਰ ਕੇਂਦਰ ਨੂੰ ਮਨਜ਼ੂਰੀ
ਚੰਡੀਗੜ੍ਹ 25 ਦਸੰਬਰ 2025:– ਪੰਜਾਬ ਸਰਕਾਰ ਦੇ ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ ਅਤੇ ਐਨਆਰਆਈ ਮਾਮਲਿਆਂ ਦੇ ਮਾਨਯੋਗ ਕੈਬਿਨੇਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ 21 ਜੁਲਾਈ, 2025 ਨੂੰ ਨਵੀਂ ਦਿੱਲੀ ਵਿੱਚ ਕੇਂਦਰੀ ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗ (ਐਮਐੱਸਐੱਮਈ) ਮੰਤਰੀ ਸ਼੍ਰੀ ਜੀਤਨ ਰਾਮ ਮਾਂਝੀ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਐਮਐੱਸਐੱਮਈ ਇਕੋਸਿਸਟਮ ਨੂੰ ਮਜ਼ਬੂਤ ਕਰਨ ਲਈ ਤੁਰੰਤ ਸਹਿਯੋਗ…
-

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਚੰਡੀਗੜ੍ਹ/ਫ਼ਤਹਿਗੜ੍ਹ ਸਾਹਿਬ, 25 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ਵਿੱਚ ਸਾਲਾਨਾ ਸ਼ਹੀਦੀ ਸਭਾ ਸ਼ੁਰੂ ਹੋਣ ਦੇ ਮੱਦੇਨਜ਼ਰ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਅੱਜ ਇਸ ਪਵਿੱਤਰ ਸਥਾਨ ‘ਤੇ ਨਤਮਸਤਕ ਹੋਏ ਅਤੇ ਧਾਰਮਿਕ ਸਮਾਗਮ ਦੇ ਸੁਚਾਰੂ, ਸੁਰੱਖਿਅਤ ਅਤੇ ਵਿਵਸਥਿਤ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਬਹੁ-ਪੱਧਰੀ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਨ ਯੋਜਨਾ…
-

ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਨੇ ਪਿੰਡ ਬੇਲੀ ਵਿਖੇ ਲਗਾਇਆ ਕੈਂਪ
ਰੂਪਨਗਰ, 24 ਦਸੰਬਰ: ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਸਬੰਧੀ ਬਾਗਬਾਨੀ ਵਿਭਾਗ ਰੂਪਨਗਰ ਵਲੋਂ ਆਤਮਾ ਸਕੀਮ ਅਧੀਨ ਬਲਾਕ ਰੂਪਨਗਰ ਦੇ ਪਿੰਡ ਬੇਲੀ ਵਿਖੇ ਕੈਂਪ ਲਗਾਇਆ ਗਿਆ ਜਿਸ ਵਿੱਚ ਪਿੰਡ ਬੇਲੀ ਅਤੇ ਗਾਜ਼ੀਪੁਰ ਦੇ ਕਿਸਾਨਾਂ ਅਤੇ ਘਰੇਲੂ ਮਹਿਲਾਵਾਂ ਵੱਲੋਂ ਭਾਗ ਲਿਆ ਗਿਆ। ਇਸ ਮੌਕੇ ਬਾਗਬਾਨੀ ਵਿਕਾਸ ਅਫ਼ਸਰ ਰੂਪਨਗਰ ਡਾ. ਚਤੁਰਜੀਤ ਸਿੰਘ ਰਤਨ ਨੇ ਸਭ ਤੋਂ…
-

ਨੌਜਵਾਨ ਪੀੜ੍ਹੀ ਨੂੰ ਨਸ਼ੇ ਤਿਆਗ ਕੇ ਚੰਗੇ ਕੰਮ ਕਰਨ ਲਈ ਕੀਤਾ ਪ੍ਰੇਰਿਤ
ਹੁਸ਼ਿਆਰਪੁਰ, 24 ਦਸੰਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾ…
Got any book recommendations?