Mindblown: a blog about philosophy.
-

ਧੁੰਦ ‘ਚ ਸਕੂਲੀ ਬੱਚਿਆਂ ਦੀ ਸੁਰੱਖਿਆ ਮਾਨ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ
ਚੰਡੀਗੜ੍ਹ, 22 ਦਸੰਬਰ: ਪੰਜਾਬ ਸਰਕਾਰ ਵੱਲੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਸਰਵੋਚ ਤਰਜੀਹ ਦਿੰਦਿਆਂ ਸਰਦੀਆਂ ਦੇ ਮੌਸਮ ਦੌਰਾਨ ਧੁੰਦ ਕਾਰਨ ਹੋਣ ਵਾਲੀਆਂ ਅਣਸੁਖਾਵੀਆਂ ਘਟਨਾਵਾਂ ਦੀ ਰੋਕਥਾਮ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਸਬੰਧੀ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਰਾਜ ਭਰ ਵਿੱਚ ਸੁਰੱਖਿਅਤ ਸਕੂਲ ਵਾਹਨ ਨੀਤੀ ਨੂੰ ਪੂਰੀ…
-

ਸੂਬੇ ਨੂੰ ਸੀਡ ਕੈਪੀਟਲ ਵਜੋਂ ਸਥਾਪਤ ਕਰਨ ਲਈ ਪੰਜਾਬ ਤੇ ਇਜ਼ਰਾਈਲ ਕਰਨਗੇ ਰਣਨੀਤਕ ਖੇਤਬਾੜੀ ਭਾਈਵਾਲੀ
ਚੰਡੀਗੜ੍ਹ, 22 ਦਸੰਬਰ:ਪੰਜਾਬ ਨੂੰ ਆਲਮੀ ਸੀਡ ਕੈਪੀਟਲ ਵਜੋਂ ਸਥਾਪਤ ਕਰਨ ਲਈ ਸੂਬਾ ਸਰਕਾਰ ਵੱਲੋਂ ਅਤਿ-ਆਧੁਨਿਕ ਖੇਤੀਬਾੜੀ ਤਕਨੀਕਾਂ ਅਪਨਾਉਣ ਵਾਸਤੇ ਇਜ਼ਰਾਈਲ ਨਾਲ ਰਣਨੀਤਕ ਭਾਈਵਾਲੀ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਅੱਜ ਪੰਜਾਬ ਭਵਨ ਵਿਖੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਜ਼ਰਾਈਲ ਦੇ ਸਫ਼ਾਰਤਖ਼ਾਨੇ ਦੇ ਮੰਤਰੀ, ਡਿਪਟੀ ਮਿਸ਼ਨ…
-

ਸਾਈਕਲਿੰਗ ਜ਼ਰੀਏ 1,50000 ਕਿਲੋਮੀਟਰ ਸਫ਼ਰ ਪੂਰਾ ਕਰਨ ਤੇ ਸਪੀਕਰ ਵੱਲੋਂ ਗੁਰਪ੍ਰੀਤ ਸਿੰਘ ਕਮੋਂ ਨੂੰ ਵਧਾਈ
ਚੰਡੀਗੜ੍ਹ, 22 ਦਸੰਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਾਲਵਾ ਖੇਤਰ ਦੇ ਪ੍ਰਸਿੱਧ ਕੋਟਕਪੂਰਾ ਸਾਈਕਲ ਰਾਈਡਰਜ਼ (ਰਜਿਸਟਰਡ) ਕਲੱਬ ਦੇ ਮੈਂਬਰ ਗੁਰਪ੍ਰੀਤ ਸਿੰਘ ਕਮੋਂ ਨੂੰ ਸਾਈਕਲਿੰਗ ਜ਼ਰੀਏ ਡੇਢ ਲੱਖ ਕਿਲੋਮੀਟਰ ਸਫ਼ਰ ਪੂਰਾ ਕਰਨ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਪੂਰੇ ਖਿੱਤੇ ਨੂੰ ਉਨ੍ਹਾਂ ‘ਤੇ ਮਾਣ ਹੈ। ਦੱਸਣਯੋਗ ਹੈ…
-

ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਵੱਲੋਂ ਇਜ਼ਰਾਇਲੀ ਡਿਪਲੋਮੈਟ ਨਾਲ ਮੁਲਾਕਾਤ
*ਚੰਡੀਗੜ੍ਹ, 22 ਦਸੰਬਰ:* ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਇਜ਼ਰਾਈਲ ਦੇ ਮੰਤਰੀ ਅਤੇ ਇਜ਼ਰਾਇਲੀ ਦੂਤਾਵਾਸ ਵਿਖੇ ਮਿਸ਼ਨ ਡਿਪਟੀ ਹੈੱਡ ਸ੍ਰੀ ਫਾਰੇਸ ਸਾਏਬ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਪਾਣੀ ਦੀ ਸੰਭਾਲ ਅਤੇ ਸੀਵਰੇਜ ਦੇ ਪਾਣੀ ਦੀ ਮੁੜ ਵਰਤੋਂ ਵਾਲੇ ਖੇਤਰਾਂ…
-

ਹੜ੍ਹਾਂ ਦੌਰਾਨ ਪਸ਼ੂਧਨ ਦੀ ਸਲਾਮਤੀ ਲਈ ਡਟਿਆ ਰਿਹੈ ਪਸ਼ੂ ਪਾਲਣ ਵਿਭਾਗ, 3.19 ਲੱਖ ਤੋਂ ਵੱਧ ਪਸ਼ੂਆਂ ਦਾ ਮੁਫ਼ਤ ਕੀਤਾ ਇਲਾਜ
ਚੰਡੀਗੜ੍ਹ, 22 ਦਸੰਬਰ:-ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਮੌਜੂਦਾ ਸਾਲ ਦੌਰਾਨ ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਦਰਜ ਕਰਨ ਦੇ ਨਾਲ ਨਾਲ ਹੜ੍ਹਾਂ ਦੌਰਾਨ ਰਾਜ ਦੇ ਪਸ਼ੂਧਨ ਦੀ ਸੁਰੱਖਿਆ ਲਈ ਮਿਸਾਲੀ ਕੰਮ ਕੀਤੇ ਹਨ। ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ 12 ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ…
-

ਸਾਲ 2025 ਦਾ ਲੇਖਾ-ਜੋਖਾ; ਟਰਾਂਸਪੋਰਟ ਵਿਭਾਗ ਨਾਲ ਸਬੰਧਤ 56 ਸਮਾਰਟ ਸੇਵਾਵਾਂ 24×7 ਉਪਲਬਧ ਕਰਵਾਈਆਂ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 22 ਦਸੰਬਰ: ਪੰਜਾਬ ਸਰਕਾਰ ਨੇ ਚਾਲੂ ਸਾਲ 2025 ਦੌਰਾਨ ਆਪਣੀ ਕੁਸ਼ਲ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਤਹਿਤ ਸੂਬੇ ਦੇ ਨਾਗਰਿਕਾਂ ਨੂੰ ਡਰਾਈਵਿੰਗ ਲਾਇਸੈਂਸ ਅਤੇ ਵਾਹਨ ਰਜਿਸਟ੍ਰੇਸ਼ਨ ਨਾਲ ਸਬੰਧਤ 56 ਸਮਾਰਟ ਸੇਵਾਵਾਂ 24 ਘੰਟੇ ਉਪਲੱਬਧ ਕਰਵਾਈਆਂ ਹਨ, ਜਿਨ੍ਹਾਂ ਦਾ ਲਾਭ ਪ੍ਰਾਰਥੀਆਂ ਵੱਲੋਂ ਆਨਲਾਈਨ ਅਪਲਾਈ ਕਰਕੇ ਜਾਂ ਸੇਵਾ ਕੇਂਦਰ ਰਾਹੀਂ (ਦਫਤਰੀ ਸਮੇਂ ਦੌਰਾਨ) ਜਾਂ ਫਿਰ 1076 ਹੈਲਪਲਾਈਨ…
-

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਵਜੋਂ ਨਾਮ ਦੇਣਾ ਸਿੱਖ ਰਹੁ-ਰੀਤਾਂ ਅਤੇ ਸਿਧਾਂਤਾਂ ਨਾਲ ਮੇਲ ਨਹੀਂ ਖਾਂਦਾ: ਸੰਧਵਾਂ
ਚੰਡੀਗੜ੍ਹ, 21 ਦਸੰਬਰ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਮੁੱਚਾ ਸਿੱਖ ਭਾਈਚਾਰਾ ਸਾਹਿਬਜ਼ਾਦਿਆਂ ਦਾ ਸਤਿਕਾਰ ਕਰਦਾ ਹੈ ਅਤੇ ਉਨ੍ਹਾਂ ਨੂੰ ‘ਬਾਬਿਆਂ’ ਦਾ ਖਿਤਾਬ ਦਿੰਦਾ ਹੈ ਕਿਉਂਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੇ ਨਿੱਕੀ ਉਮਰ ਵਿੱਚ ਹੀ ਵੱਡੀਆਂ ਤੇ ਮਹਾਨ ਕੁਰਬਾਨੀਆਂ ਕੀਤੀਆਂ ਸਨ। ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ…
-

‘ਯੁੱਧ ਨਸ਼ਿਆਂ ਵਿਰੁੱਧ’: 295ਵੇਂ ਦਿਨ, ਪੰਜਾਬ ਪੁਲਿਸ ਨੇ 151 ਨਸ਼ਾ ਤਸਕਰਾਂ ਨੂੰ 3.1 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 21 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 295ਵੇਂ ਦਿਨ ਪੰਜਾਬ ਪੁਲਿਸ ਨੇ 366 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੇ ਸਿੱਟੇ ਵਜੋਂ ਸੂਬੇ ਭਰ ਵਿੱਚ 151 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 122 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 295 ਦਿਨਾਂ…
-

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਏ.ਆਈ.-ਆਧਾਰਤ ਕਰੀਅਰ ਸੇਧ ਪ੍ਰੋਗਰਾਮ ਲਾਗੂ, ਵਿਦਿਆਰਥੀਆਂ ਨੂੰ ਭਵਿੱਖ ਸਬੰਧੀ ਫ਼ੈਸਲੇ ਲੈਣ ਵਿੱਚ ਮਿਲੇਗੀ ਮਦਦ
ਚੰਡੀਗੜ੍ਹ, 21 ਦਸੰਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਰੇ ਵਿਦਿਆਰਥੀਆਂ ਨੂੰ ਕਰੀਅਰ ਸੇਧ ਸਬੰਧੀ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਆਪਣੀ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.)-ਅਧਾਰਿਤ ਕਰੀਅਰ ਗਾਈਡੈਂਸ ਨੂੰ ਏਕੀਕ੍ਰਿਤ ਕਰਨ ਲਈ ਆਪਣੀ ਕਿਸਮ ਦੀ ਨਿਵੇਕਲੀ ਪਹਿਲ ਦੀ ਸ਼ੁਰੂਆਤ…
-

ਸਾਲ 2025 ਦੌਰਾਨ ਵਿੱਤੀ ਸੂਝ-ਬੂਝ ਅਤੇ ਡਿਜੀਟਲ ਇਨੋਵੇਸ਼ਨ ਨਾਲ ‘ਰੰਗਲਾ ਪੰਜਾਬ’ ਵਿਜ਼ਨ ਨੂੰ ਮਿਲਿਆ ਹੁਲਾਰਾ : ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 20 ਦਸੰਬਰ ਵਿੱਤ ਵਿਭਾਗ ਦੀ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸਾਲ 2025 ਮਜ਼ਬੂਤ ਵਿੱਤੀ ਪ੍ਰਬੰਧਨ, ਮਜ਼ਬੂਤ ਬੁਨਿਆਦੀ ਢਾਂਚਾ ਨਿਵੇਸ਼ ਅਤੇ ਕ੍ਰਾਂਤੀਕਾਰੀ ਡਿਜੀਟਲ ਸੁਧਾਰਾਂ ਵਾਲਾ ਸਾਲ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿੱਤ ਵਿਭਾਗ ਹੁਣ ਸਿਰਫ਼ “ਫੰਡ ਵੰਡਣ ਵਾਲਾ” ਵਿਭਾਗ ਨਹੀਂ…
-

ਬਾਲ ਭਿੱਖਿਆ ਮੁਕਤ ਪੰਜਾਬ ਵੱਲ ਮਾਨ ਸਰਕਾਰ ਦੇ ਕਦਮ ਹੋਰ ਤੇਜ਼: ਡਾ. ਬਲਜੀਤ ਕੌਰ
ਚੰਡੀਗੜ੍ਹ, 21 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਬਾਲ ਭਿੱਖਿਆ ਵਰਗੀ ਗੰਭੀਰ ਸਮਾਜਿਕ ਬੁਰਾਈ ਨੂੰ ਜੜੋਂ ਖ਼ਤਮ ਕਰਨ ਲਈ ਲਗਾਤਾਰ ਦ੍ਰਿੜ੍ਹ ਅਤੇ ਪ੍ਰਭਾਵਸ਼ਾਲੀ ਕਦਮ ਚੁੱਕ ਰਹੀ ਹੈ। ਇਸ ਸਬੰਧੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਮੋਹਾਲੀ ਵਿੱਚ ਖੇਤਰੀ ਸਮਾਜਿਕ…
-

ਅਸੀਂ ਨੌਜਵਾਨਾਂ ਨੂੰ ਭਵਿੱਖੀ ਜ਼ਰੂਰਤਾਂ ਲਈ ਤਿਆਰ ਕਰ ਰਹੇ ਹਾਂ, ਜਦੋਂ ਕਿ ਅਕਾਲੀ ਨੌਜਵਾਨਾਂ ਨੂੰ ਡਾਇਨਾਸੌਰ ਯੁੱਗ ਵਿੱਚ ਖਿੱਚਣਾ ਚਾਹੁੰਦੇ ਹਨ: ਮੁੱਖ ਮੰਤਰੀ
ਧੂਰੀ, 21 ਦਸੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਜਿੱਥੇ ਸੂਬਾ ਸਰਕਾਰ ਪੰਜਾਬੀ ਨੌਜਵਾਨਾਂ ਨੂੰ ਡਾਕਟਰ ਅਤੇ ਇੰਜਨੀਅਰ ਬਣਾ ਕੇ ਭਵਿੱਖੀ ਜ਼ਰੂਰਤਾਂ ਲਈ ਤਿਆਰ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ, ਉੱਥੇ ਅਕਾਲੀ ਦਲ ਸੂਬੇ ਨੂੰ ਡਾਇਨਾਸੌਰ ਯੁੱਗ ਵਿੱਚ ਵਾਪਸ ਖਿੱਚਣ ‘ਤੇ ਤੁਲਿਆ ਹੋਇਆ ਹੈ। ਇੱਥੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ…
-

ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਪਵਿੱਤਰ ਸ਼ਹਿਰਾਂ ਵਜੋਂ ਨੋਟੀਫ਼ਾਈ
ਚੰਡੀਗੜ੍ਹ, 21 ਦਸੰਬਰ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਾਂ ਲਈ ਧਾਰਮਿਕ ਮਹੱਤਤਾ ਵਾਲੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਇੱਕ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾਂ ਨੇ ਇਸ ਪਲ ਨੂੰ ਸੂਬੇ ਲਈ ਪਰਮਾਤਮਾ ਪ੍ਰਤੀ ਸ਼ੁਕਰਗੁਜ਼ਾਰੀ, ਨਿਮਰਤਾ ਅਤੇ ਜ਼ਿੰਮੇਵਾਰੀ ਵਾਲਾ…
-

ਵੱਡੇ ਪੱਧਰ ‘ਤੇ ਸੜਕਾਂ ਤੇ ਪੁਲਾਂ ਦਾ ਨਿਰਮਾਣ ਕਰਵਾਇਆ ਗਿਆ
ਚੰਡੀਗੜ੍ਹ, 21 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ਵਿੱਚ ਅਤੇ ਇਸ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਦੇ ਬਾਸ਼ਿੰਦਿਆਂ ਲਈ ਬਿਹਤਰੀਨ ਸੜਕੀ ਨੈਟਵਰਕ ਮੁਹੱਈਆ ਕਰਵਾਉਣ ਲਈ ਲਗਾਤਾਰ…
-

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ: ਸਾਲ 2025 ਦਾ ਲੇਖਾ-ਜੋਖਾ
ਚੰਡੀਗੜ੍ਹ, 21 ਦਸੰਬਰ: ਸੂਬੇ ਭਰ ਵਿੱਚ ਜੰਗਲਾਤ ਹੇਠ ਰਕਬੇ ਵਿੱਚ ਵਾਧੇ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਾਫ਼ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਉਦੇਸ਼ ਨਾਲ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਸਾਲ 2025 ਦੌਰਾਨ ਕਈ ਮਹੱਤਵਪੂਰਨ ਪਹਿਲਕਦਮੀਆਂ ਸ਼ੁਰੂ ਕੀਤੀਆਂ। ਇਨ੍ਹਾਂ ਨਿਵੇਕਲੀਆਂ ਪਹਿਲਕਦਮੀਆਂ ਵਿੱਚ 8 ਜੰਗਲਾਤ…
-

ਕੁਲਰੀਆਂ ਦੀ ਅਮਨਜੀਤ ਕੌਰ ਨੌਜਵਾਨਾਂ ਲਈ ਬਣੀ ਮਿਸਾਲ, ਫੁੱਲਾਂ ਦੀ ਖੇਤੀ ਨੇ ਮਹਿਕਾਈ ਆਰਥਿਕਤਾ
ਮਾਨਸਾ/ਬਰੇਟਾ, 21 ਦਸੰਬਰ ਜ਼ਿਲ੍ਹਾ ਮਾਨਸਾ ਦੇ ਪਿੰਡ ਕੁਲਰੀਆਂ ਦੀ ਅਮਨਜੀਤ ਕੌਰ ਫੁੱਲਾਂ ਦੀ ਕਾਸ਼ਤ ਨਾਲ ਜਿੱਥੇ ਨੌਜਵਾਨਾਂ ਲਈ ਉਦਾਹਰਨ ਬਣੀ ਹੈ, ਓਥੇ ਆਪਣੇ ਪਰਿਵਾਰਾਂ ਦਾ ਵੀ ਸਹਾਰਾ ਬਣੀ ਹੈ। ਪਿੰਡ ਕੁਲਰੀਆਂ ਦੀ ਅਮਨਜੀਤ ਕੌਰ (25 ਸਾਲ) ਪੁੱਤਰੀ ਜੀਤਾ ਸਿੰਘ ਨੇ ਦੱਸਿਆ ਕਿ ਉਸਦੇ ਪਿਤਾ ਜੀ ਸਵਾ 2 ਕਿੱਲੇ ਜ਼ਮੀਨ…
-

ਸਪੀਕਰ ਸੰਧਵਾਂ ਨੇ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ ਕੀਤੀ ਸ਼ਿਰਕਤ
ਕੋਟਕਪੂਰਾ,ਫਰੀਦਕੋਟ 21 ਦਸੰਬਰ ( )ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਆਪਣੇ ਹਲਕਾ ਕੋਟਕਪੂਰਾ ਵਿਖੇ ਬਾਬਾ ਜੈਮਲ ਸਿੰਘ ਸਾਕਾ ਗੰਗਾਸਰ ਜੈਤੋ ਮੋਰਚਾ ਸ਼ਹੀਦ ਸਮਾਜ ਸੇਵਾ ਟਰੱਸਟ ਦੇ ਸਹਿਯੋਗ ਨਾਲ ਸ਼੍ਰੀ ਗੁਰਦੁਆਰਾ ਸਾਹਿਬ ਮਾਤਾ ਗੁੱਜਰ ਕੌਰ ਮਹਾਰਾਜਾ ਰਣਜੀਤ ਸਿੰਘ ਨਗਰ ਵੱਲੋਂ ਚਾਰ ਸਾਹਿਬਜਾਦੇ ਅਤੇ ਮਾਤਾ ਗੁਜਰ ਕੌਰ ਅਤੇ ਚਮਕੌਰ ਦੀ ਗੜ੍ਹੀ ਦੇ ਸ਼ਹੀਦਾਂ ਦੀ ਯਾਦ…
-

ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ, ਫਰੀਦਕੋਟ ਵਲੋਂ ਵਿਸ਼ਵ ਖੂਨ ਦਾਨ ਦਿਵਸ ਮਨਾਇਆ ਗਿਆ
ਫ਼ਰੀਦਕੋਟ, 21 ਦਸੰਬਰ ( )ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ (ਜੀ.ਜੀ.ਐਸ.ਐੱਮ.ਸੀ.ਐਚ.), ਫ਼ਰੀਦਕੋਟ ਵਿੱਚ ਦੇ ਆਈ.ਐਚ.ਬੀ.ਟੀ. ਬਲੱਡ ਸੈਂਟਰ ਵੱਲੋਂ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ (ਪੀ.ਐੱਸ.ਏ.ਸੀ.ਐੱਸ.) ਦੇ ਸਹਿਯੋਗ ਨਾਲ ਬਾਬਾ ਫਰੀਦ ਯੂਨੀਚਰਸਿਟੀ ਦਟ ਸੈਨੇਟ ਹਾਲ ਵਿਚ ਵਿਸ਼ਵ ਖੂਨ ਦਾਨ ਦਿਵਸ ਨੂੰ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਇਹ ਸਮਾਗਮ ਪ੍ਰੋ. (ਡਾ.) ਰਾਜੀਵ ਸੂਦ, ਵਾਈਸ ਚਾਂਸਲਰ, ਬਾਬਾ ਫਰੀਦ…
-

ਨਸ਼ਾ ਮੁਕਤੀ ਮੁੜ-ਵਸੇਬਾ ਕੇੰਦਰ ਵਿਖੇ ‘ਯੂਥ ਅਗੇਂਸਟ ਡਰੱਗਸ’ ਵਿਸ਼ੇ ’ਤੇ ਜਾਗਰੂਕਤਾ ਸੈਮੀਨਾਰ
ਹੁਸ਼ਿਆਰਪੁਰ, 21 ਦਸੰਬਰ :- ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਰਾਜਿੰਦਰ ਅਗਰਵਾਲ ਅਤੇ ਚੀਫ ਜੁਡੀਸ਼ੀਅਲ ਮੈਜਿਸਟ੍ਰੈਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਨੀਰਜ ਗੋਇਲ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਅਨੁਸਾਰ ‘ਯੁੱਧ ਅਗੇਂਸਟ ਡਰੱਗਜ਼’ ਤਹਿਤ ਅੱਜ ਜ਼ਿਲ੍ਹਾ ਨਸ਼ਾ ਮੁਕਤੀ ਮੁੜ-ਵਸੇਬਾ ਕੇੰਦਰ ਹੁਸ਼ਿਆਰਪੁਰ ਵਿਖ਼ੇ ਕੇਂਦਰ ਦੇ ਕਾਊਂਸਲਰ ਪ੍ਰਸ਼ਾਂਤ ਆਦਿਆ ਦੀ…
-

ਵਿਧਾਇਕ ਛੀਨਾ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ
ਲੁਧਿਆਣਾ, 21 ਦਸੰਬਰ ()-ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਛੀਨਾ ਨੇ ਦੱਸਿਆ ਕਿ ਉਨਾਂ ਕੇਜਰੀਵਾਲ ਪਾਸੋਂ ਮੰਗ ਕੀਤੀ ਕਿ ਹਲਕਾ ਦੱਖਣੀ ਵਿਚ ਸਬ ਤਹਿਸੀਲ ਨਾ ਹੋਣ ਕਾਰਨ ਆਸਪਾਸ ਦੇ ਲੋਕਾਂ ਨੂੰ ਕੰਮਕਾਜ ਕਰਵਾਉਣ ਲਈ ਪਿੰਡ ਗਿੱਲ…
Got any book recommendations?