Mindblown: a blog about philosophy.

  •  ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ

     ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ

    ਮਾਨਸਾ, 21 ਦਸੰਬਰ :             ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜੋ ਵੀ ਦੁਕਾਨਦਾਰ ਵਹੀਕਲਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਦੇ ਜਾਂ ਬਣਾਉਂਦੇ ਹਨ ਲਈ ਹੁਕਮ ਜਾਰੀ ਕੀਤੇ ਹਨ।             ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਸ਼ਰਾਰਤੀ ਅਨਸਰ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ਤੋਂ ਬੜੀ ਆਸਾਨੀ ਨਾਲ…

  • ਜਨਤਾ ਦੇ ਫ਼ਤਵੇ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ’ਤੇ ਮੋਹਰ ਲਗਾਈ – ਡਾ. ਜਮੀਲ ਉਲ ਰਹਿਮਾਨ

    ਜਨਤਾ ਦੇ ਫ਼ਤਵੇ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ’ਤੇ ਮੋਹਰ ਲਗਾਈ – ਡਾ. ਜਮੀਲ ਉਲ ਰਹਿਮਾਨ

    ਮਾਲੇਰਕੋਟਲਾ, 21 ਦਸੰਬਰ :                ਬਲਾਕ ਮਾਲੇਰਕੋਟਲਾ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਜੇਤੂ ਰਹੇ ਉਮੀਦਵਾਰਾਂ ਦੇ ਸਨਮਾਨ ਲਈ ਅੱਜ ਸਥਾਨਕ ਐਮ.ਐਲ.ਏ ਦਫ਼ਤਰ ਵਿਖੇ ਇੱਕ ਸ਼ਾਨਦਾਰ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਸਮਾਰੋਹ ਦੀ ਅਗਵਾਈ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਲ ਰਹਿਮਾਨ ਨੇ ਕੀਤੀ।              ਵਿਧਾਇਕ ਮਾਲੇਰਕੋਟਲਾ ਡਾ. ਜਮੀਲ…

  • ਵੱਡੇ ਤਲਾਸ਼ੀ ਅਭਿਆਨ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਨਸ਼ਿਆਂ ਦੇ 494 ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ

    ਵੱਡੇ ਤਲਾਸ਼ੀ ਅਭਿਆਨ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਨਸ਼ਿਆਂ ਦੇ 494 ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ

    ਚੰਡੀਗੜ੍ਹ, 20 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਾਂ – ਨਸ਼ੀਲੇ ਪਦਾਰਥਾਂ ਅਤੇ ਮਨੋਰੋਗ ਪਦਾਰਥਾਂ ਦੀ ਵਿਕਰੀ ਵਾਲੀਆਂ ਥਾਵਾਂ – ’ਤੇ  ਰਾਜ ਵਿਆਪੀ ਘੇਰਾਬੰਦੀ ਅਤੇ ਖੋਜ (ਕਾਸੋ) ਚਲਾਇਆ, ਜੋ ਕਿ ਸੂਬੇ ਵਿੱਚ…

  • ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਜੋਤ ਕੌਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

    ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਜੋਤ ਕੌਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

    ਰੂਪਨਗਰ, 20 ਦਸੰਬਰ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਨੂੰ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਮਨਜੋਤ ਕੌਰ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਰੈਲੀ ਸ਼ਿਵਾਲਿਕ ਸਕੂਲ ਰੋਪੜ ਤੋਂ ਜ਼ਿਲ੍ਹਾ ਕਚਿਹਰੀ ਹੁੰਦੀ ਹੋਏ ਮਹਾਰਾਜਾ…

  • ਜਨਤਕ ਥਾਵਾਂ ’ਤੇ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਅਤੇ ਹਥਿਆਰਾਂ ਦੇ ਪ੍ਰਦਰਸ਼ਨ ’ਤੇ ਪਾਬੰਦੀ

    ਜਨਤਕ ਥਾਵਾਂ ’ਤੇ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਅਤੇ ਹਥਿਆਰਾਂ ਦੇ ਪ੍ਰਦਰਸ਼ਨ ’ਤੇ ਪਾਬੰਦੀ

    ਮਾਨਸਾ, 20 ਦਸੰਬਰ :             ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਅਮਨ ਕਾਨੂੰਨ ਕਾਇਮ ਰੱਖਣ ਲਈ ਜਨਤਕ ਥਾਵਾਂ ’ਤੇ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਕਰਨ, ਗੰਡਾਸੇ, ਤੇਜ਼ਧਾਰ ਟਕੂਏ, ਕੁਲਹਾੜੀਆਂ, ਵਿਸਫੋਟਕ ਸਮੱਗਰੀ ਅਤੇ ਹੋਰ ਘਾਤਕ ਹਥਿਆਰ/ਅਸਲਾ ਲੈ ਕੇ ਚੱਲਣ ’ਤੇ ਪੂਰਨ ਪਾਬੰਦੀ ਲਗਾਈ ਹੈ             ਹੁਕਮ ਵਿਚ ਕਿਹਾ ਗਿਆ ਹੈ ਕਿ ਵੇਖਣ…

  • ਅੰਮ੍ਰਿਤਸਰ ਨੂੰ ਕੀਤਾ ਜਾਏਗਾ ਭਿਖਾਰੀਆਂ ਤੋਂ ਮੁਕਤ

    ਅੰਮ੍ਰਿਤਸਰ ਨੂੰ ਕੀਤਾ ਜਾਏਗਾ ਭਿਖਾਰੀਆਂ ਤੋਂ ਮੁਕਤ

    ਅੰਮ੍ਰਿਤਸਰ 20 ਦਸੰਬਰ 2025(   )        ਜ਼ਿਲ੍ਹਾ ਅੰਮ੍ਰਿਤਸਰ ਵਿੱਚ ਬੱਚਿਆਂ ਦੀ ਭੀਖ ਮੰਗਣ ਅਤੇ ਸ਼ੋਸ਼ਣ ਨੂੰ ਰੋਕਣ ਦੇ ਉਦੇਸ਼ ਨਾਲ ਪ੍ਰੋਜੈਕਟ ਜੀਵਨਜੋਤ 2.0 ਦੇ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ, ਅੰਮ੍ਰਿਤਸਰ ਦੀ ਅਗਵਾਈ ਹੇਠ ਬਾਲ ਸੁਰੱਖਿਆ ਯੂਨਿਟ (DCPU) ਸ਼੍ਰੀ ਤਰਨਜੀਤ ਸਿੰਘ ਜ਼ਿਲ੍ਹਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਤੇ ਉਸ ਦੇ ਨੇੜਲੇ ਖੇਤਰਾਂ ਵਿੱਚ ਬਾਲ ਭਿਖਿਆ ਸਬੰਧੀ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦਾ ਮੁੱਖ ਮਕਸਦ ਬੱਚਿਆਂ ਨੂੰ ਭੀਖ ਮੰਗਣ ਦੀ ਪ੍ਰਥਾ ਤੋਂ ਬਚਾਉਣਾ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਸੀ। ਉਨ੍ਹਾਂ ਦੱਸਿਆ ਕਿ ਪ੍ਰੋਜੈਕਟ ਜੀਵਨਜੋਤ 2.0 ਪੰਜਾਬ ਸਰਕਾਰ ਦੀ ਇਕ ਮਹੱਤਵਪੂਰਨ ਅਤੇ ਲੋਕ-ਹਿਤੈਸ਼ੀ ਪਹਿਲ ਹੈ, ਜਿਸ ਦੀ ਅਗਵਾਈ  ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ  ਵੱਲੋਂ ਕੀਤੀ ਗਈ ਹੈ। ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਬੱਚਿਆਂ ਨੂੰ ਭੀਖ ਮੰਗਣ ਅਤੇ ਹਰ ਕਿਸਮ ਦੇ ਸ਼ੋਸ਼ਣ ਤੋਂ ਬਚਾ ਕੇ ਉਨ੍ਹਾਂ ਨੂੰ ਸੁਰੱਖਿਅਤ ਵਾਤਾਵਰਣ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੰਵਾਰਨਾ ਹੈ। ਇਸ ਚੈਕਿੰਗ ਮੁਹਿੰਮ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਨੇੜਲੇ ਖੇਤਰ ਵਿੱਚ 3 ਬੱਚਿਆਂ ਨੂੰ ਭੀਖ ਮੰਗਦੇ ਹੋਏ ਪਾਇਆ ਗਿਆ। ਬਾਲ ਸੁਰੱਖਿਆ ਯੂਨਿਟ ਦੀ ਟੀਮ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਬੱਚਿਆਂ ਨੂੰ ਸੁਰੱਖਿਅਤ ਤਰੀਕੇ ਨਾਲ ਰੈਸਕਿਊ ਕੀਤਾ ਗਿਆ। ਇਸ ਉਪਰਾਂਤ ਬੱਚਿਆਂ ਦੀ ਕਾਊਂਸਲਿੰਗ ਕੀਤੀ ਗਈ ਅਤੇ ਉਨ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਉਚਿਤ ਦੇਖਭਾਲ ਅਤੇ ਸੁਰੱਖਿਆ ਲਈ ਅਗਲੇ ਲੋੜੀਂਦੇ ਕਦਮ ਚੁੱਕੇ ਗਏ। ਬੱਚਿਆਂ ਦੀ ਭਲਾਈ ਅਤੇ ਸਰਬੰਗੀ ਵਿਕਾਸ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਨੂੰ ਸੰਬੰਧਿਤ ਵਿਭਾਗਾਂ ਅਤੇ ਸਮਾਜਿਕ ਸਕੀਮਾਂ ਨਾਲ ਜੋੜਿਆ ਗਿਆ, ਤਾਂ ਜੋ ਉਨ੍ਹਾਂ ਦੀ ਪੁਨਰਵਾਸ, ਸਿੱਖਿਆ ਅਤੇ ਸਮਾਜ ਨਾਲ ਮੁੜ ਜੋੜਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਸਕੇ। ਇਸ ਦੌਰਾਨ ਇਹ ਵੀ ਯਕੀਨੀ ਬਣਾਇਆ ਗਿਆ ਕਿ ਬੱਚਿਆਂ ਦੇ ਕਾਨੂੰਨੀ ਅਧਿਕਾਰਾਂ ਦੀ ਪੂਰੀ ਤਰ੍ਹਾਂ ਪਾਲਣਾ ਅਤੇ ਰੱਖਿਆ ਕੀਤੀ ਜਾਵੇ। ਡੀ.ਸੀ.ਪੀ.ਯੂ. ਟੀਮ ਵੱਲੋਂ ਦੱਸਿਆ ਗਿਆ ਕਿ ਪ੍ਰੋਜੈਕਟ ਜੀਵਨਜੋਤ 2.0 ਦੇ ਅਧੀਨ ਅਜਿਹੀਆਂ ਚੈਕਿੰਗ ਅਤੇ ਜਾਗਰੂਕਤਾ ਮੁਹਿੰਮਾਂ ਅੱਗੇ ਵੀ ਲਗਾਤਾਰ ਅਤੇ ਨਿਰੰਤਰ ਤੌਰ ’ਤੇ ਜਾਰੀ ਰਹਿਣਗੀਆਂ, ਤਾਂ ਜੋ ਜ਼ਿਲ੍ਹੇ ਵਿੱਚ ਬੱਚਿਆਂ ਦੀ ਭੀਖ ਮੰਗਣ ਦੀ ਪ੍ਰਥਾ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ  ਹੈ ਕਿ ਜੇਕਰ ਕਿਤੇ ਵੀ ਬੱਚਿਆਂ ਨੂੰ ਭੀਖ ਮੰਗਦੇ ਹੋਏ ਜਾਂ ਕਿਸੇ ਵੀ ਤਰ੍ਹਾਂ ਦੇ ਸ਼ੋਸ਼ਣ ਦਾ ਸ਼ਿਕਾਰ ਹੁੰਦੇ ਵੇਖਿਆ ਜਾਵੇ, ਤਾਂ ਤੁਰੰਤ ਡੀ.ਸੀ.ਪੀ.ਯੂ. ਜਾਂ ਸੰਬੰਧਿਤ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਸਮੇਂ ਸਿਰ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਸਕੇ। ਸ਼੍ਰੀ ਤਰਨਜੀਤ ਸਿੰਘ ਨੇ ਦਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ,ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਨੂੰ ਬਾਲ ਭਿਖਿਆ ਮੁਕਤ ਬਣਾਉਣ ਦੇ ਮੰਤਵ ਨਾਲ 3 ਦਿਨ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਸੰਬੰਧੀ ਜੇਕਰ ਆਪ ਕਿਸੇ ਨੂੰ ਵੀ ਕੋਈ ਬੱਚਾ ਭੀਖ ਮੰਗਦਾ ਦਿਖਦਾ ਹੈ ਤਾਂ ਇਹਨਾਂ ਸੰਪਰਕ ਨੰਬਰਾਂ ਤੇ ਤੁਰੰਤ ਕਾਲ ਕਰੋ 1098 (ਚਾਈਲਡ ਹੈਲਪ ਲਾਈਨ)  *9876357202* *9501291402*

  • ਕੇਂਦਰੀ ਜੇਲ੍ਹ, ਲੀਗਲ ਏਡ ਕਲੀਨਿਕਾਂ ਅਤੇ ਸਕੂਲਾਂ ਚ ਕਰਵਾਏ ਜਾਗਰੂਕਤਾ ਸਮਾਗਮ

    ਕੇਂਦਰੀ ਜੇਲ੍ਹ, ਲੀਗਲ ਏਡ ਕਲੀਨਿਕਾਂ ਅਤੇ ਸਕੂਲਾਂ ਚ ਕਰਵਾਏ ਜਾਗਰੂਕਤਾ ਸਮਾਗਮ

    ਹੁਸ਼ਿਆਰਪੁਰ, 20 ਦਸੰਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਰਜਿੰਦਰ ਅਗਰਵਾਲ  ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਨੀਰਜ ਗੋਇਲ   ਦੀ ਅਗਵਾਈ ਹੇਠ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ…

  • ਨਾਰਕੋ-ਅੱਤਵਾਦ ਮਾਡਿਊਲ ਨਾਲ ਜੁੜਿਆ ਫੌਜ ਦਾ ਭਗੌੜਾ ਅਤੇ ਉਸਦਾ ਸਾਥੀ ਹੈਂਡ ਗ੍ਰੇਨੇਡ, ਪਿਸਤੌਲ ਅਤੇ 907 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

    ਨਾਰਕੋ-ਅੱਤਵਾਦ ਮਾਡਿਊਲ ਨਾਲ ਜੁੜਿਆ ਫੌਜ ਦਾ ਭਗੌੜਾ ਅਤੇ ਉਸਦਾ ਸਾਥੀ ਹੈਂਡ ਗ੍ਰੇਨੇਡ, ਪਿਸਤੌਲ ਅਤੇ 907 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

    ਚੰਡੀਗੜ੍ਹ, 20 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਨਾਰਕੋ-ਅੱਤਵਾਦ ਗਠਜੋੜ ਵਿਰੁੱਧ ਵੱਡੀ ਸਫਲਤਾ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਐਸਏਐਸ ਨਗਰ ਨੇ ਫੌਜ ਦੇ ਭਗੌੜੇ , ਜਿਸਦੀ  ਪਛਾਣ ਰਾਜਬੀਰ ਸਿੰਘ ਉਰਫ ਫੌਜੀ ਵਜੋਂ ਹੋਈ ਹੈ, ਨੂੰ ਬਿਹਾਰ ਦੇ ਮੋਤੀਹਾਰੀ ਵਿੱਚ ਭਾਰਤ-ਨੇਪਾਲ ਸਰਹੱਦ ਨੇੜੇ ਕਸਬਾ…

  • ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਵੱਲੋਂ ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਐਕਟ, 2021 ਵਿੱਚ ਸੋਧ ਨੂੰ ਪ੍ਰਵਾਨਗੀ

    ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਵੱਲੋਂ ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਐਕਟ, 2021 ਵਿੱਚ ਸੋਧ ਨੂੰ ਪ੍ਰਵਾਨਗੀ

    ਚੰਡੀਗੜ੍ਹ, 20 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਇਤਰਾਜ਼ ਅਤੇ ਅਪੀਲਾਂ ਦਾਇਰ ਕਰਨ ਦੀ ਸਮਾਂ ਸੀਮਾ ਘਟਾਉਣ ਲਈ ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਐਕਟ, 2021 ਵਿੱਚ ਸੋਧ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ…

  • ਪੰਜਾਬ ਸਰਕਾਰ ਬਿਹਤਰ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ.

    ਪੰਜਾਬ ਸਰਕਾਰ ਬਿਹਤਰ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ.

    ਚੰਡੀਗੜ੍ਹ, 20 ਦਸੰਬਰ: ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਭਰ ਵਿੱਚ ਸੜਕਾਂ ਦੇ ਨਵੀਨੀਕਰਨ ਅਤੇ ਮੁਰੰਮਤ ਦਾ ਕੰਮ ਪੂਰੇ ਜ਼ੋਰਾਂ-ਸ਼ੋਰਾਂ ‘ਤੇ ਚੱਲ ਰਿਹਾ ਹੈ ਅਤੇ ਲਿੰਕ ਸੜਕਾਂ ਸਮੇਤ ਹਰ ਪੱਧਰ ‘ਤੇ ਗੁਣਵੱਤਾ ਵਾਲੇ ਕੰਮ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ…

  • ਚੌਥੀ ਮੈਗਾ ਮਾਪੇ-ਅਧਿਆਪਕ ਮਿਲਣੀ: ਪੰਜਾਬ ਦੀ ਸਭ ਤੋਂ ਵੱਡੀ ਸਿੱਖਿਆ ਮੁਹਿੰਮ ਵਿੱਚ 23 ਲੱਖ ਤੋਂ ਵੱਧ ਮਾਪਿਆਂ ਨੇ ਹਿੱਸਾ ਲਿਆ

    ਚੌਥੀ ਮੈਗਾ ਮਾਪੇ-ਅਧਿਆਪਕ ਮਿਲਣੀ: ਪੰਜਾਬ ਦੀ ਸਭ ਤੋਂ ਵੱਡੀ ਸਿੱਖਿਆ ਮੁਹਿੰਮ ਵਿੱਚ 23 ਲੱਖ ਤੋਂ ਵੱਧ ਮਾਪਿਆਂ ਨੇ ਹਿੱਸਾ ਲਿਆ

    ਚੰਡੀਗੜ੍ਹ, 20 ਦਸੰਬਰ:ਬੱਚਿਆਂ ਦੇ ਸੰਪੂਰਨ ਵਿਕਾਸ ਲਈ ਮਾਪਿਆਂ ਅਤੇ ਅਧਿਆਪਕਾਂ ਦਰਮਿਆਨ ਸੰਬੰਧਾਂ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈ ਗਈ ਚੌਥੀ ਮੈਗਾ ਮਾਪੇ-ਅਧਿਆਪਕ ਮਿਲਣੀ ਨੂੰ ਭਰਵਾਂ ਹੁੰਗਾਰਾ ਮਿਲਿਆ, ਜਿਸ ਵਿੱਚ 23.30 ਲੱਖ ਤੋਂ ਵੱਧ ਮਾਪਿਆਂ ਨੇ ਸ਼ਮੂਲੀਅਤ ਕੀਤੀ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਰਾਜ…

  • ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ: ਮੰਤਰੀ ਡਾ. ਬਲਜੀਤ ਕੌਰ

    ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ: ਮੰਤਰੀ ਡਾ. ਬਲਜੀਤ ਕੌਰ

    ਚੰਡੀਗੜ੍ਹ, 20 ਦਸੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਸਮਾਵੇਸ਼ੀ ਵਿਕਾਸ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਦੀਆਂ ਨੇਤਰਹੀਣ ਯੂਨੀਅਨਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਗੰਭੀਰਤਾ…

  • ਮਾਲ ਵਿਭਾਗ ਦਾ ਇਮਾਰਤੀ ਬੁਨਿਆਦੀ ਢਾਂਚਾ: ਸਾਲ 2025 ਦਾ ਲੇਖਾ ਜੋਖਾ

    ਮਾਲ ਵਿਭਾਗ ਦਾ ਇਮਾਰਤੀ ਬੁਨਿਆਦੀ ਢਾਂਚਾ: ਸਾਲ 2025 ਦਾ ਲੇਖਾ ਜੋਖਾ

    *ਚੰਡੀਗੜ੍ਹ, 20 ਦਸੰਬਰ:*ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਭਰ ਵਿੱਚ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਮਾਲੀਆ ਪ੍ਰਣਾਲੀ ਸਥਾਪਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਸਪੱਸ਼ਟ ਉਦੇਸ਼ ਤਹਿਤ ਸੂਬਾ ਸਰਕਾਰ ਵੱਲੋਂ ਜ਼ਰੂਰੀ ਸੇਵਾਵਾਂ ਤੱਕ ਲੋਕਾਂ ਦੀ…

  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਦੇ ਹਵਾਬਾਜ਼ੀ ਉਦਯੋਗ ਦਾ ਕੇਂਦਰ ਬਣਨ ਦੀ ਪੇਸ਼ੀਨਗੋਈ; ਪਟਿਆਲਾ ਫਲਾਇੰਗ ਕਲੱਬ ਵਿੱਚ ਏਅਰਕ੍ਰਾਫਟ ਇੰਜਨੀਅਰਾਂ ਨਾਲ ਕੀਤੀ ਗੱਲਬਾਤ

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਦੇ ਹਵਾਬਾਜ਼ੀ ਉਦਯੋਗ ਦਾ ਕੇਂਦਰ ਬਣਨ ਦੀ ਪੇਸ਼ੀਨਗੋਈ; ਪਟਿਆਲਾ ਫਲਾਇੰਗ ਕਲੱਬ ਵਿੱਚ ਏਅਰਕ੍ਰਾਫਟ ਇੰਜਨੀਅਰਾਂ ਨਾਲ ਕੀਤੀ ਗੱਲਬਾਤ

    *ਪਟਿਆਲਾ, 20 ਦਸੰਬਰ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਹਵਾਬਾਜ਼ੀ ਖੇਤਰ ਵਿੱਚ ਪੰਜਾਬ ਧੁਰੇ ਵਜੋਂ ਉਭਰੇਗਾ ਕਿਉਂਕਿ ਸੂਬਾ ਸਰਕਾਰ ਹਵਾਬਾਜ਼ੀ ਉਦਯੋਗ ਦੀਆਂ ਜ਼ਰੂਰਤਾਂ ਅਨੁਸਾਰ ਨੌਜਵਾਨਾਂ ਨੂੰ ਕਿਫਾਇਤੀ ਅਤੇ ਵਿਸ਼ਵ ਪੱਧਰੀ ਸਿਖਲਾਈ ਦੇ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਵਿੱਚ ਵੱਡੇ ਉਪਰਾਲੇ ਕਰ ਰਹੀ ਹੈ। ਅੱਜ ਇੱਥੇ ਟਰੇਨੀ ਪਾਇਲਟਾਂ ਅਤੇ ਏਅਰਕ੍ਰਾਫਟ…

  • ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਜੋਤ ਕੌਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

    ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਜੋਤ ਕੌਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

    ਰੂਪਨਗਰ, 19 ਦਸੰਬਰ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਨੂੰ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਮਨਜੋਤ ਕੌਰ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੇ ਨਾਲ ਸਮੂਹ ਜੱਜ ਸਾਹਿਬਾਨ…

  • ਜ਼ਿਲ੍ਹੇ ਵਿਚ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ

    ਜ਼ਿਲ੍ਹੇ ਵਿਚ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ

    ਮਾਨਸਾ, 20 ਦਸੰਬਰ :             ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਕਿਸੇ ਵੀ ਦੁਕਾਨ, ਹੋਟਲ, ਰੈਸਟੋਰੈਂਟ, ਹੁੱਕਾ ਬਾਰਾਂ ਅਤੇ ਪਬਲਿਕ ਸਥਾਨਾ ਆਦਿ ’ਤੇ ਹੁੱਕਾ ਪੀਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।             ਉਨ੍ਹਾਂ ਕਿਹਾ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ (ਤੰਬਾਕੂ ਕੰਟਰੋਲ ਸੈੱਲ ਪੰਜਾਬ) ਦੇ…

  • ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ’ਤੇ ਪਾਬੰਦੀ

    ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ’ਤੇ ਪਾਬੰਦੀ

    ਮਾਨਸਾ, 20 ਦਸੰਬਰ :             ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।             ਉਨ੍ਹਾਂ ਕਿਹਾ ਕਿ ਭਾਰਤ ਵਿਚ ਮਿਲਟਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਮਿਲਟਰੀ…

  • ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਸਾਬਤ ਹੋ ਰਹੀ ਮੈਗਾ ਪੀਟੀਐਮ

    ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਸਾਬਤ ਹੋ ਰਹੀ ਮੈਗਾ ਪੀਟੀਐਮ

    ਸੰਗਰੂਰ, 20 ਦਸੰਬਰ ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲੇ ਮੈਗਾ (ਪੀ. ਟੀ.ਐਮ.) ਮਾਪੇ ਅਧਿਆਪਕ ਮਿਲਣੀ ਤਹਿਤ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਇਹ ਮਿਲਣੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਵੱਖ-ਵੱਖ ਉੱਚ ਅਧਿਕਾਰੀਆਂ ਨੇ ਸ਼ਿਰਕਤ ਕਰ ਕੇ ਜਿੱਥੇ ਇਹਨਾਂ ਮਿਲਣੀਆਂ ਦਾ ਜਾਇਜ਼ਾ ਲਿਆ, ਉੱਥੇ ਆਪਣੇ ਵਿਚਾਰ ਵੀ ਸਾਂਝੇ ਕੀਤੇ। ਇਸ ਮੌਕੇ ਵੱਖ-ਵੱਖ ਅਧਿਕਾਰੀਆਂ ਤੇ ਮਾਪਿਆਂ ਨੇ ਕਿਹਾ ਕਿਸਿੱਖਿਆ…

  • ਜ਼ਿਲ੍ਹਾ ਟਰੈਫਿਕ ਪੁਲਿਸ ਵੱਲੋਂ ਬਟਾਲਾ ਰੋਡ ਮਿੰਨੀ ਆਟੋ ਟੈਕਸੀ ਸਟੈਂਡ ਵਿਖੇ ਜਾਗਰੂਕਤਾ ਸੈਮੀਨਾਰ

    ਜ਼ਿਲ੍ਹਾ ਟਰੈਫਿਕ ਪੁਲਿਸ ਵੱਲੋਂ ਬਟਾਲਾ ਰੋਡ ਮਿੰਨੀ ਆਟੋ ਟੈਕਸੀ ਸਟੈਂਡ ਵਿਖੇ ਜਾਗਰੂਕਤਾ ਸੈਮੀਨਾਰ

    ਗੁਰਦਾਸਪੁਰ, 20 ਦਸੰਬਰ () ਜ਼ਿਲ੍ਹਾ ਟਰੈਫਿਕ ਪੁਲਿਸ ਵੱਲੋਂ ਇਕ ਸੈਮੀਨਾਰ ਬਟਾਲਾ ਰੋਡ ਮਿੰਨੀ ਆਟੋ ਟੈਕਸੀ ਸਟੈਂਡ ਵਿਖ ਲਗਾਇਆ ਗਿਆ, ਜਿਸ ਵਿੱਚ ਆਮ ਪਬਲਿਕ ਅਤੇ ਡਰਾਈਵਰਾਂ ਨੂੰ ਸ਼ਾਮਿਲ ਕਰਕੇ ਟਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ। ਏ. ਐਸ.ਆਈ ਅਮਨਦੀਪ ਸਿੰਘ ਨੇ ਡਰਾਈਵਰ ਲਾਇਸੰਸ ਦੀ ਅਹਿਮੀਅਤ ਬਾਰੇ ਦੱਸਿਆ ਗਿਆ। ਧੁੰਦ ਦੇ ਮੌਸਮ ਵਿੱਚ ਡਰਾਈਵਿੰਗ ਕਰਦੇ ਸਮੇਂ ਸਾਵਧਾਨੀਆਂ ਵਰਤਣ…

  • ਆਧੁੁਨਿਕ ਤੇ ਵਿਗਆਨਕ ਖੇਤੀ ਅਪਣਾ ਕੇ ਕਿਸਾਨ ਵੱਧ ਮੁੁਨਾਫ਼ਾ ਕਮਾ ਸਕਦੇ ਹਨ : ਡਿਪਟੀ ਕਮਿਸ਼ਨਰ 

    ਆਧੁੁਨਿਕ ਤੇ ਵਿਗਆਨਕ ਖੇਤੀ ਅਪਣਾ ਕੇ ਕਿਸਾਨ ਵੱਧ ਮੁੁਨਾਫ਼ਾ ਕਮਾ ਸਕਦੇ ਹਨ : ਡਿਪਟੀ ਕਮਿਸ਼ਨਰ 

    ਬਰਨਾਲਾ 19 ਦਸੰਬਰ ਹਾੜੀ ਦੀਆਂ ਫ਼ਸਲਾਂ ਬਾਰੇ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਬਰਨਾਲਾ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਕੈਂਪ ਡਾਇਰੈਕਟਰ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਜ਼ਸਵੰਤ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ, ਆਈ.ਏ.ਐੱਸ. ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਟੀ…

Got any book recommendations?