Mindblown: a blog about philosophy.
-

ਚੇਅਰਮੈਨ ਗੁਰਬਾਜ ਸਿੰਘ ਬਣਵਾਲਾ ਨੇ ਸੰਭਾਲਿਆ ਮਾਰਕੀਟ ਕਮੇਟੀ ਕਿੱਲਿਆਂਵਾਲੀ ਦਾ ਚਾਰਜ
ਲੰਬੀ, 13 ਸਤੰਬਰ– ਮਾਰਕੀਟ ਕਮੇਟੀ ਕਿੱਲਿਆਂਵਾਲੀ ਦੇ ਨਵ-ਨਿਯੁਕਤ ਚੇਅਰਮੈਨ ਸ. ਗੁਰਬਾਜ ਸਿੰਘ ਬਣਵਾਲਾ ਨੇ ਅੱਜ ਮਾਰਕੀਟ ਕਮੇਟੀ ਕਿੱਲਿਆਂਵਾਲੀ ਦੇ ਚੇਅਰਮੈਨ ਵਜੋਂ ਆਪਣਾ ਚਾਰਜ ਸੰਭਾਲ ਲਿਆ। ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਚੇਅਰਮੈਨ ਰਣਧੀਰ ਸਿੰਘ ਧੀਰਾ ਖੁੱਡੀਆਂ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ. ਗੁਰਬਾਜ ਸਿੰਘ ਬਣਵਾਲਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ…
-

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ
ਮੋਰਿੰਡਾ, 13 ਸਤੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4’ ਤਹਿਤ ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਅੱਜ ਲੁਠੇੜੀ ਸਕੂਲ ਦੇ ਖੇਡ ਮੈਦਾਨ ਵਿੱਚ ਦੂਜੇ ਦਿਨ ਵੀ ਪੂਰੇ ਜੋਸ਼, ਉਤਸ਼ਾਹ ਅਤੇ…
-

ਅਮਨ ਅਰੋੜਾ ਨੇ ਕਿਹਾ—“ਇਹ ਸਾਰੇ ਮੇਰੇ ਭਰਾ ਹਨ, ਬੈਰੀਕੇਡ ਨਹੀਂ ਲੱਗਣੇ, ਪਾਣੀ ਦੀਆਂ ਬੁਛਾੜਾਂ ਨਹੀਂ ਮਾਰਨੀਆਂ; ਮੈਂ ਖੁਦ ਬੈਠ ਕੇ ਮਸਲਾ ਹੱਲ ਕਰਾਂਗਾ”
ਸੁਨਾਮ ਊਧਮ ਸਿੰਘ ਵਾਲਾ, 13 ਸਤੰਬਰ:ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਦੀ ਰਿਹਾਇਸ਼ ਦੇ ਬਾਹਰ ਦਿੱਤੇ ਜਾ ਰਹੇ ਧਰਨੇ ਦੌਰਾਨ ਉਸ ਸਮੇਂ ਇੱਕ ਨਵਾਂ ਅਤੇ ਸੁਖਾਵਾਂ ਮਾਹੌਲ ਬਣ ਗਿਆ, ਜਦੋਂ ਸ੍ਰੀ ਅਮਨ ਅਰੋੜਾ ਖੁਦ ਧਰਨੇ ਵਾਲੀ…
-

ਹਲਕਾ ਸੁਨਾਮ ਵਿਖੇ ਖੋਲੀ ਜਾਵੇਗੀ ਸਾਈਕਲਿੰਗ ਦੀ ਪੀ.ਆਈ.ਐੱਸ. ਰਿਹਾਇਸ਼ੀਅਕੈਡਮੀ: ਅਮਨ ਅਰੋੜਾ
ਸੰਗਰੂਰ, 13 ਸਤੰਬਰ: ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਮਹਿਲਾ ਸਾਈਕਲਿੰਗ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸੰਗਰੂਰ ਵਿਖੇ ਕਰਵਾਈ ਗਈ ‘ਅਸਮਿਤਾ ਖੇਲੋ ਇੰਡੀਆ ਵੂਮੈਨਜ਼ ਸਟੇਟ ਲੀਗ (ਰੋਡ)-2026’ ਐਤਵਾਰ ਨੂੰ ਰੋਡ ਰੇਸ ਮੁਕਾਬਲਿਆਂ ਅਤੇ ਜੇਤੂ ਖਿਡਾਰਨਾਂ ਦੇ ਸਨਮਾਨ ਨਾਲ ਸਫਲਤਾਪੂਰਵਕ ਸੰਪੰਨ ਹੋ ਗਈ। ਸਮਾਪਤੀ ਸਮਾਰੋਹ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮਹਿਮਾਨ ਵਜੋਂ…
-

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ; ਐਚ.ਆਰ.-2 ਰੋਡ ਹੁਣ ‘ਸ਼ਹੀਦ ਕਰਨਲ ਮਨਪ੍ਰੀਤ ਸਿੰਘ ਮਾਰਗ’ ਦੇ ਨਾਂ ਨਾਲ ਜਾਣੀ ਜਾਵੇਗੀ
ਚੰਡੀਗੜ੍ਹ, 14 ਸਤੰਬਰ- ਆਪਣੇ ਸੂਰਬੀਰਾਂ ਦੀ ਕੁਰਬਾਨੀ ਨੂੰ ਕਦੇ ਵੀ ਲੋਕ ਮਨਾਂ ਤੋਂ ਵਿਸਰਨ ਨਾ ਦੇਣ ਦਾ ਸੰਕਲਪ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਊ ਚੰਡੀਗੜ੍ਹ ਵਿਖੇ ਅੱਜ 200 ਫੁੱਟ ਚੌੜੀ ਐਚ.ਆਰ.-2 ਰੋਡ ਅਤੇ ਇੱਕ ਪਾਰਕ ਅਨੰਤਨਾਗ ਵਿੱਚ ਦੇਸ਼ ਦੀ ਰੱਖਿਆ ਕਰਦੇ ਹੋਏ ਆਪਣੀ ਜਾਨ ਨਿਛਾਵਰ ਕਰਨ ਵਾਲੇ ਸ਼ਹੀਦ ਕਰਨਲ ਮਨਪ੍ਰੀਤ ਸਿੰਘ (ਕੀਰਤੀ ਚੱਕਰ)…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਖੇਤਾਂ ਤੱਕ ਪੁੱਜੀ; ਟੇਲਾਂ ’ਤੇ ਵਗਿਆ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ
ਲਹਿਰਾਗਾਗਾ/ਸੰਗਰੂਰ, 13 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨਹਿਰੀ ਪਾਣੀ ਨੂੰ ਟੇਲਾਂ ਤੱਕ ਪਹੁੰਚਾਉਣ ਲਈ ਉਲੀਕੀ ਸੋਚ ਨੂੰ ਜ਼ਮੀਨੀ ਰੂਪ ਦਿੰਦਿਆਂ ਪੰਜਾਬ ਦੇ ਜਲ ਸਰੋਤ, ਭੂਮੀ ਤੇ ਜਲ ਸੰਭਾਲ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਰਾਜਲਹੇੜੀ ਵਿਖੇ ਕਰੀਬ 7 ਕਰੋੜ 74 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਪਾਈਪਲਾਈਨ ਪ੍ਰੋਜੈਕਟਾਂ ਨੂੰ ਲੋਕ ਅਰਪਣ…
-

ਗੈਂਗਸਟਰਾਂ ‘ਤੇ ਵਾਰ ਦਾ 236ਵਾਂ ਦਿਨ: ਪੰਜਾਬ ਪੁਲਿਸ ਵੱਲੋਂ 634 ਥਾਈਂ ਛਾਪੇਮਾਰੀ; 335 ਕਾਬੂ
ਚੰਡੀਗੜ੍ਹ, 13 ਸਤੰਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 236ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 634 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ…
-

ਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ ‘ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ
ਚੰਡੀਗੜ੍ਹ/ਲੁਧਿਆਣਾ, 13 ਸਤੰਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚੋਂ ਗੈਂਗਸਟਰ ਕਲਚਰ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਤਹਿਤ ਅਪਰਾਧਿਕ ਨੈੱਟਵਰਕਾਂ ਵਿਰੁੱਧ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੀ ਸਾਂਝੀ ਟੀਮ ਨੇ ਅੱਜ ਇੱਥੇ ਆਤਮ ਪਾਰਕ ਅੰਡਰ ਬ੍ਰਿਜ ਨੇੜੇ ਹੋਏ ਮੁਕਾਬਲੇ ਦੌਰਾਨ ਡੋਨੀ ਬੱਲ ਗੈਂਗ ਦੇ ਦੋ…
-

ਪਾਕਿਸਤਾਨ ਵੱਲੋਂ ਸਰਹੱਦ ਪਾਰੋਂ ਤਸਕਰੀ ਰਾਹੀਂ ਆਉਣ ਵਾਲੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ
ਚੰਡੀਗੜ੍ਹ, 13 ਸਤੰਬਰ: ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ ਹੋਣ ਵਾਲੀ ਨਸ਼ਿਆਂ ਦੀ ਤਸਕਰੀ ਵਿਰੁੱਧ ਕੀਤੀਆਂ ਗਈਆਂ ਸਖ਼ਤ ਕਾਰਵਾਈਆਂ ਸਦਕਾ ਨਸ਼ਾ ਤਸਕਰੀ ਦੇ ਤਰੀਕਿਆਂ ਵਿੱਚ ਬਦਲਾਅ ਆਇਆ ਹੈ ਅਤੇ ਹੁਣ ਫਾਰਮਾਸਿਊਟੀਕਲ ਡਰੱਗਜ਼ ‘ਤੇ ਵਧੇਰੇ ਧਿਆਨ ਦਿੱਤਾ ਜਾ ਰਿਹਾ ਹੈ। ਪੰਜਾਬ ਵਿੱਚ ਨਸ਼ਾ-ਰੋਕੂ ਕਾਨੂੰਨਾਂ ਨੂੰ ਲਾਗੂ ਕਰਨ ਦੇ ਸਬੰਧ ਵਿੱਚ,…
-

ਪੰਜਾਬ ਵਿੱਚ ਗੰਨੇ ਦੀ ਫ਼ਸਲ ਅਧੀਨ ਰਕਬਾ 1.16 ਲੱਖ ਹੈਕਟੇਅਰ ਤੱਕ ਪਹੁੰਚਿਆ; ਮਾਨ ਸਰਕਾਰ ਨੇ 700 ਲੱਖ ਕੁਇੰਟਲ ਪੈਦਾਵਾਰ ਦਾ ਟੀਚਾ ਮਿੱਥਿਆ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 13 ਸਤੰਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਗੰਨੇ ਦੀ ਕਾਸ਼ਤ ਹੇਠ ਰਕਬਾ ਵਧ ਕੇ 1.16 ਲੱਖ ਹੈਕਟੇਅਰ ਹੋ ਗਿਆ ਹੈ ਅਤੇ 700 ਲੱਖ ਕੁਇੰਟਲ ਉਤਪਾਦਨ ਦਾ ਟੀਚਾ ਹੈ। ਉਨ੍ਹਾਂ ਨੇ ਕਣਕ ਅਤੇ ਝੋਨੇ ਵਾਂਗ ਗੰਨੇ ਦੀ ਫਸਲ ਨੂੰ ਲਾਹੇਵੰਦ ਬਣਾਉਣ ਲਈ ਬਹੁ-ਪੱਖੀ…
-

ਪੰਜਾਬ ਸਰਕਾਰ ਦੇ ਸੁਹਿਰਦ ਯਤਨ ਪੇਂਡੂ ਵਿਕਾਸ ਨੂੰ ਦੇ ਰਹੇ ਹਨ ਵੱਡਾ ਹੁਲਾਰਾ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 13 ਸਤੰਬਰ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਪੇਂਡੂ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਲਗਾਤਾਰ ਸੁਹਿਰਦ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ‘ਵਿਕਸਿਤ ਭਾਰਤ-ਗਾਰੰਟੀ ਫਾਰ…
-

ਪੰਜਾਬ ਪੁਲਿਸ ਨੇ ਗੁਰਦਾਸਪੁਰ ‘ਚ ਪਿੱਛਾ ਕਰਦਿਆਂ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ
ਚੰਡੀਗੜ੍ਹ/ਗੁਰਦਾਸਪੁਰ, 13 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਗੁਰਦਾਸਪੁਰ ਪੁਲਿਸ ਨੇ ਕੇਂਦਰੀ ਏਜੰਸੀ ਦੇ ਸਹਿਯੋਗ ਨਾਲ ਸਫ਼ਲਤਾਪੂਰਵਕ ਪਿੱਛਾ ਕਰਦਿਆਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ…
-

ਭਗਵੰਤ ਮਾਨ ਸਰਕਾਰ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਦੂਰ ਕਰ ਰਹੀ
ਚੰਡੀਗੜ੍ਹ; 13 ਸਤੰਬਰ, 2026: “ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ, ਇਸਨੂੰ ਛੱਡ ਸਕਦਾ ਹਾਂ।” ਜਾਂ ਇਹ ਸੋਚ ਕਿ ਲੰਬੇ ਸਮੇਂ ਤੱਕ ਨਸ਼ਾ ਕਰਨ ਤੋਂ ਬਾਅਦ ਵੀ “ਮੁੜ ਵਸੇਬਾ ਕੇਂਦਰ ਵਿੱਚ ਇਲਾਜ ਨਾਲ ਸਭ ਠੀਕ ਹੋ ਜਾਵੇਗਾ।” ਨਸ਼ੇ ਦੇ ਸੇਵਨ ਵੱਲ ਵਧ ਰਹੇ ਕਿਸੇ ਨੌਜਵਾਨ ਨੂੰ ਇਹ ਗੱਲਾਂ ਭਾਵੇਂ ਆਮ ਲੱਗਣ,…
-

ਬਲਵਿੰਦਰ ਸਿੰਘ ਲਾਡੀ ਨੇ ਲੋਕਾਂ ਦੀ ਮੰਗ ਕੀਤੀ ਪੂਰੀ, ਪਿੰਡ ਹਰਚੋਵਾਲ ਵਿਖੇ ਸੜਕ ਦੀ ਰਿਪੇਅਰ ਦਾ ਕੰਮ ਸ਼ੁਰੂ ਕਰਵਾਇਆ
ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 12 ਸਤੰਬਰ ( ) ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਹਲਕੇ ਅੰਦਰ ਵਿਕਾਸ ਕਾਰਜ ਨਿਰੰਤਰ ਜਾਰੀ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਲੋਕਾਂ ਦੀ ਮੰਗ ਪੂਰੀ ਕਰਦਿਆਂ ਪਿੰਡ ਹਰਚੋਵਾਲ ਵਿਖੇ ਸੜਕ ਦੀ ਰਿਪੇਅਰ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਰੁਪਿੰਦਰ…
-

ਜ਼ਿਲ੍ਹਾ ਰੂਪਨਗਰ ਵਿੱਚ ਰਾਸ਼ਟਰੀ ਲੋਕ ਅਦਾਲਤ ਦਾ ਸਫ਼ਲ ਆਯੋਜਨ
ਰੂਪਨਗਰ, 12 ਸਤੰਬਰ: ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੁਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਲ 2026 ਦੀ ਤੀਜੀ ਰਾਸ਼ਟਰੀ ਲੋਕ ਅਦਾਲਤ ਦਾ ਜ਼ਿਲ੍ਹਾ ਰੂਪਨਗਰ ਅਤੇ ਇਸ ਦੀਆਂ ਸਬ-ਡਵੀਜ਼ਨਾਂ ਸ੍ਰੀ ਆਨੰਦਪੁਰ ਸਾਹਿਬ ਅਤੇ ਨੰਗਲ ਦੀਆਂ ਵੱਖ-ਵੱਖ ਅਦਾਲਤਾਂ ਵਿਖੇ ਸਫ਼ਲਤਾਪੂਰਵਕ ਆਯੋਜਨ ਕੀਤਾ ਗਿਆ। ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ…
-

ਸਹਿਮਤੀ ਬਣੀ ਹੱਲ ਦਾ ਰਾਹ; ਕੌਮੀ ਲੋਕ ਅਦਾਲਤ ’ਚ 29,189 ਕੇਸ ਨਿਪਟੇ, ਕਰੀਬ 22 ਕਰੋੜ 18 ਲੱਖ ਰੁਪਏ ਤੋਂ ਵੱਧ ਦੇ ਅਵਾਰਡ ਪਾਸ
ਸੰਗਰੂਰ, 12 ਸਤੰਬਰ: ਜ਼ਿਲ੍ਹਾ ਕਚਹਿਰੀਆਂ ਸੰਗਰੂਰ ਸਮੇਤ ਸੁਨਾਮ, ਮੂਨਕ ਅਤੇ ਧੂਰੀ ਵਿਖੇ ਅੱਜ ਲਗਾਈ ਗਈ ਕੌਮੀ ਲੋਕ ਅਦਾਲਤ ਦੌਰਾਨ ਨਿਪਟਾਰੇ ਲਈ ਰੱਖੇ ਗਏ ਕੁੱਲ 29,916 ਕੇਸਾਂ ਵਿੱਚੋਂ 29,189 ਕੇਸਾਂ ਦਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਵਾਇਆ ਗਿਆ। ਇਸ ਦੌਰਾਨ 22,18,31,676 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਮਾਣਯੋਗ ਜਸਟਿਸ ਦੀਪਕ ਸਿਬਲ, ਜੱਜ, ਪੰਜਾਬ ਅਤੇ ਹਰਿਆਣਾ…
-

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨਾ ਬੰਦ ਕਰੇ, ਪੰਜਾਬ 1984 ਵਿੱਚ ਕਾਂਗਰਸ ਦੀ ਭੂਮਿਕਾ ਨੂੰ ਭੁੱਲਿਆ ਨਹੀਂ: ਹਰਭਜਨ ਸਿੰਘ ਈਟੀਓ
ਚੰਡੀਗੜ੍ਹ; 11 ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੀਰਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਂਗਰਸ ਪਾਰਟੀ ਵੱਲੋਂ ਸਵਰਗੀ ਗੁਲਜ਼ਾਰ ਸਿੰਘ ਦੀ ਦਰਦਨਾਕ ਮੌਤ ‘ਤੇ ਸਿਆਸੀ ਰੋਟੀਆਂ ਸੇਕਣ ਦੀ ਕੋਸ਼ਿਸ਼ ਕਰਨ ਲਈ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨਾ ਬੰਦ ਕਰਨਾ ਚਾਹੀਦਾ…
-

ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼
ਚੰਡੀਗੜ੍ਹ 12 ਸਤੰਬਰ- ਰੋਪੜ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਪ੍ਰਦੇਸ਼ ਦੇ ਬੀਬੀਐਨ ਉਦਯੋਗਿਕ ਖੇਤਰ ਤੋਂ ਸਰਸਾ ਨਦੀ ਵਿੱਚ ਅਣ-ਸੋਧੇ ਉਦਯੋਗਿਕ ਕੂੜੇ ਅਤੇ ਸੀਵਰੇਜ ਦੇ ਪਾਣੀ ਨੂੰ ਸੁੱਟੇ ਜਾਣ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ, ਜੋ ਬਾਅਦ ਵਿੱਚ ਸਤਲੁਜ ਨਦੀ ਵਿੱਚ ਮਿਲਦਾ ਹੈ। ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰੋਪੜ ਦੇ…
-

ਬਾਬਾ ਬੁੱਲੇ ਸ਼ਾਹ ਦੀ ਸੋਚ ਅੱਜ ਵੀ ਸਮਾਜ ਨੂੰ ਪਿਆਰ, ਸਾਂਝ ਤੇ ਭਾਈਚਾਰੇ ਦਾ ਰਾਹ ਦਿਖਾਉਂਦੀ ਹੈ: ਜਗਦੀਪ ਕੰਬੋਜ ਗੋਲਡੀ
ਜਲਾਲਾਬਾਦ 12 ਸਤੰਬਰ- ਬਾਬਾ ਬੁੱਲੇ ਸ਼ਾਹ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ 57ਵੇਂ ਸੱਭਿਆਚਾਰਕ ਯਾਦਗਾਰੀ ਜੋੜ ਮੇਲੇ ਵਿੱਚ ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਸ਼ਿਰਕਤ ਕਰਦਿਆਂ ਬਾਬਾ ਬੁੱਲੇ ਸ਼ਾਹ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਉਨ੍ਹਾਂ ਹਲਕਾ ਜਲਾਲਾਬਾਦ ਦੀ ਚੜ੍ਹਦੀ ਕਲਾ, ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰੇ ਲਈ ਅਰਦਾਸ ਕੀਤੀ। ਵਿਧਾਇਕ ਸ੍ਰੀ ਜਗਦੀਪ…
Got any book recommendations?
