Mindblown: a blog about philosophy.
-

ਯੁੱਧ ਨਸ਼ਿਆਂ ਵਿਰੁੱਧ: ਜ਼ਿਲ੍ਹਾ ਸੰਗਰੂਰ ਵਿਖੇ ਹੁਣ ਤਕ 783 ਕੇਸ ਦਰਜ; 1170 ਮੁਲਜ਼ਮ ਗ੍ਰਿਫਤਾਰ
ਸੁਨਾਮ, 12 ਦਸੰਬਰ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ ‘ਤੇ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸਰਤਾਜ ਸਿੰਘ ਚਾਹਲ ਦੇ ਨਿਰਦੇਸ਼ਾਂ ਮੁਤਾਬਕ ਐੱਸ.ਪੀ. (ਪੀ.ਆਈ.ਬੀ.) ਸ. ਨਵਰੀਤ ਸਿੰਘ…
-

ਜ਼ਿਲ੍ਹਾ ਮੈਜਿਸਟਰੇਟ ਨੇ ਗਿਣਤੀ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਵੱਖ-ਵੱਖ ਪਾਬੰਦੀਆਂ ਲਗਾਈਆਂ
ਤਰਨ ਤਾਰਨ, 11 ਦਸੰਬਰ ( ) ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਮਿਤੀ 14 ਦਸੰਬਰ 2025 ਨੂੰ ਕਰਵਾਈਆਂ ਜਾ ਰਹੀਆਂ ਹਨ ਜਿਨ੍ਹਾਂ ਦਾ ਨਤੀਜਾ 17 ਦਸੰਬਰ 2025 ਨੂੰ ਘੋਸ਼ਿਤ ਕੀਤਾ ਜਾਵੇਗਾ। ਇਨ੍ਹਾਂ ਚੋਣਾਂ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ 9 ਸਟਰਾਂਗ ਰੂਮ ਅਤੇ ਗਿਣਤੀ ਵਾਸਤੇ 9 ਗਿਣਤੀ ਕੇਂਦਰ…
-

ਮਹਿੰਦਰ ਭਗਤ ਵਲੋਂ ਤੰਗ ਗਲੀਆਂ ’ਚ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ 1.26 ਕਰੋੜ ਰੁਪਏ ਦੀ ਲਾਗਤ ਵਾਲੀਆਂ ਚਾਰ ਜੈੱਡ ਸਕਸ਼ਨ ਮਸ਼ੀਨਾਂ ਹਰੀ ਝੰਡੀ ਦਿਖਾਕੇ ਰਵਾਨਾ
ਜਲੰਧਰ, 11 ਦਸੰਬਰ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਵਲੋਂ ਅੱਜ ਸ਼ਹਿਰ ਦੀਆਂ ਤੰਗ ਗਲੀਆਂ ਵਿੱਚ ਸੀਵਰੇਜ ਬੰਦ ਹੋਣ ਦੀ ਸਮੱਸਿਆ ਤੋਂ ਤੁਰੰਤ ਨਿਜਾਤ ਦਿਵਾਉਣ ਲਈ 1.26 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੀਆਂ ਗਈਆਂ ਚਾਰ ਨਵੀਆਂ ਜੈੱਡ ਸਕਸ਼ਨ ਮਸ਼ੀਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ…
-

ਟ੍ਰੈਫਿਕ ਪੁਲਿਸ ਵੱਲੋਂ ਸ. ਬਲਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਜਾਤੜੀ ਵਿਖੇ ਨਸ਼ਿਆਂ ਦੀ ਵਰਤੋਂ ਨਾ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕਤਾ ਸੈਮੀਨਾਰ
ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 08 ਦਸੰਬਰ: ਜ਼ਿਲਾ ਪੁਲਿਸ ਵੱਲੋਂ ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਅਤੇ ਐਸ ਪੀ (ਟ੍ਰੈਫਿਕ) ਨਵਨੀਤ ਸਿੰਘ ਮਾਹਲ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਡੀ ਐਸ ਪੀ (ਟ੍ਰੈਫਿਕ) ਕਰਨੈਲ ਸਿੰਘ ਵੱਲੋਂ ਅੱਜ ਸ. ਬਲਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਜਾਤੜੀ (ਐਸ.ਏ.ਐਸ.ਨਗਰ), ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ…
-

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) “ਡਰਾਈ ਡੇ” ਵਜੋਂ ਘੋਸ਼ਿਤ
ਚੰਡੀਗੜ੍ਹ 11 ਦਸੰਬਰ 2025: ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ, ਆਬਕਾਰੀ ਕਮਿਸ਼ਨਰ ਪੰਜਾਬ ਜਤਿੰਦਰ ਜੋਰਵਾਲ (ਆਈ.ਏ.ਐਸ.) ਵੱਲੋਂ ਪੰਜਾਬ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਪਿੰਡਾਂ ਵਿੱਚ 14.12.2025 ਨੂੰ 00.00 ਵਜੇ ਤੋਂ 15.12.2025 ਨੂੰ ਸਵੇਰੇ 10:00 ਵਜੇ ਤੱਕ ਚੋਣਾਂ ਵਾਲਾ ਦਿਨ “ਡਰਾਈ ਡੇ” ਵਜੋਂ ਘੋਸ਼ਿਤ ਕੀਤਾ ਗਿਆ ਹੈ। ਇਹ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 285ਵੇਂ ਦਿਨ ਪੰਜਾਬ ਪੁਲਿਸ ਵੱਲੋਂ 2 ਕਿਲੋ ਹੈਰੋਇਨ ਸਮੇਤ 85 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 11 ਦਸੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 285ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 338 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 74 ਐਫਆਈਆਰਜ਼ ਦਰਜ ਕਰਕੇ 85 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 285 ਦਿਨਾਂ…
-

ਮੁੱਖ ਮੰਤਰੀ ਵੱਲੋਂ ਨਿਰਮਾਣ ਅਧੀਨ ਸੜਕਾਂ ਦੀ ਅਚਨਚੇਤ ਜਾਂਚ, ਸੜਕ ਵਿੱਚ ਖਾਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਅਤੇ ਅਦਾਇਗੀ ਰੋਕਣ ਦੇ ਹੁਕਮ
ਪਟਿਆਲਾ/ਫਤਿਹਗੜ੍ਹ ਸਾਹਿਬ, 11 ਦਸੰਬਰ:– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ…
-

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਲੋੜੀਂਦੇ ਪ੍ਰਬੰਧਾਂ ਹਿਤ 13 ਦਸੰਬਰ ਨੂੰ 7 ਪਬਲਿਕ ਸਕੂਲਾਂ ਵਿੱਚ ਛੁੱਟੀ
ਮਾਲੇਰਕੋਟਲਾ, 11 ਦਸੰਬਰ – ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਦੱਸਿਆ ਕਿ ਮੁੱਖ ਚੋਣ ਅਫਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 14 ਦਸੰਬਰ ਕਰਵਾਈਆਂ ਜਾਣੀਆਂ ਹਨ ਇਸ ਲਈ ਜ਼ਿਲ੍ਹੇ ਵਿੱਚ ਚੋਣ ਪ੍ਰਕਿਰਿਆ ਦੇ ਲੋੜੀਂਦੇ ਪ੍ਰਬੰਧਾਂ…
-

ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਪਿੰਡ ਕੋਟੜਾ ਕਲਾਂ, ਭੀਖੀ, ਢੈਪਈ ਤੇ ਜੱਸੜਵਾਲ ਵਿਚ ਕਣਕ ਦੀ ਫ਼ਸਲ ਦਾ ਨਿਰੀਖਣ
ਮਾਨਸਾ, 11 ਦਸੰਬਰ:ਮੁੱਖ ਖੇਤੀਬਾੜੀ ਅਫ਼ਸਰ, ਹਰਵਿੰਦਰ ਸਿੰਘ ਵੱਲੋਂ ਕਣਕ ਦੀ ਫਸਲ ਦੇ ਨਿਰੀਖਣ ਲਈ ਪਿੰਡ ਕੋਟੜਾ ਕਲਾਂ, ਭੀਖੀ, ਢੈਪਈ ਅਤੇ ਜੱਸੜਵਾਲ ਦਾ ਦੌਰਾ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਕਣਕ ਦੀ ਫਸਲ ਦੀ ਸਥਿਤੀ ਇਸ ਸਮੇਂ ਬਿਲਕੁਲ ਠੀਕ ਹੈ ਅਤੇ ਕਣਕ ਵਿਚ ਕਿਸੇ ਬਿਮਾਰੀ ਜਾਂ ਕੀੜੇ ਮਕੌੜੇ ਜਿਵੇਂ ਕਿ ਤਣੇ ਦੀ ਗੁਲਾਬੀ ਸੁੰਡੀ ਜਾਂ ਪੀਲੀ ਕੁੰਗੀ ਆਦਿ…
-

12 ਦਸੰਬਰ ਸ਼ਾਮ 4:00 ਵਜੇ ਤੋਂ ਪੋਲਿੰਗ ਇਲਾਕੇ ਵਿੱਚ ਕੋਈ ਵੀ ਜਨਤਕ ਮੀਟਿੰਗ ਕਰਨ ਆਯੋਜਿਤ ਕਰਨ ਜਾਂ ਸ਼ਾਮਿਲ ਹੋਣ `ਤੇ ਪਾਬੰਦੀ ਲਗਾਈ
ਤਰਨ ਤਾਰਨ, 11 ਦਸੰਬਰ ( ) – ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਸੂਬੇ ਵਿੱਚ 14 ਦਸੰਬਰ 2025 ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਇਹਨਾਂ ਚੋਣਾਂ ਦਾ ਨਤੀਜਾ 17 ਦਸੰਬਰ 2025 ਨੂੰ ਘੋਸ਼ਿਤ ਕੀਤਾ ਜਾਵੇਗਾ। ਇਹਨਾਂ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਏ…
-

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ 44 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ
ਚੰਡੀਗੜ੍ਹ, 10 ਦਸੰਬਰ: ਸੂਬੇ ਵਿੱਚ ਆਉਣ ਵਾਲੇ ਦਿਨਾਂ ’ਚ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ, ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਅੱਜ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 10 ਦਸੰਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 284ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 339 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 70 ਐਫਆਈਆਰਜ਼ ਦਰਜ ਕਰਕੇ 84 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 284 ਦਿਨਾਂ ਵਿੱਚ…
-

ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਸਰਹੱਦ ਪਾਰ ਦੇ ਡਰੱਗ ਕਾਰਟੈਲਾਂ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; 4 ਕਿਲੋਗ੍ਰਾਮ ਆਈ.ਸੀ.ਈ., 1 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 10 ਦਸੰਬਰ:– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਬਹੁ-ਪੱਧਰੀ ਕਾਰਵਾਈ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ, ਸਰਹੱਦ ਪਾਰ ਦੇ ਸੰਗਠਿਤ ਡਰੱਗ ਕਾਰਟੈਲਾਂ ਦੇ ਤਿੰਨ ਕਾਰਕੁਨਾਂ ਨੂੰ, 4.083 ਕਿਲੋਗ੍ਰਾਮ ਮੈਥਾਮਫੇਟਾਮਾਈਨ (ਆਈਸੀਈ), ਅਤੇ 1.032 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਨ੍ਹਾਂ…
-

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ
ਚੰਡੀਗੜ੍ਹ, 10 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਹਾਲ ਹੀ ਵਿੱਚ ਜਾਪਾਨ ਅਤੇ ਦੱਖਣੀ ਕੋਰੀਆ ਦੇ ਦੌਰੇ ਦੌਰਾਨ ਨਿਵੇਸ਼ਕਾਂ ਦਾ ਮਿਲਿਆ ਭਰਵਾਂ ਹੁੰਗਾਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ ਅਤੇ ਇਸ ਨਾਲ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਭਾਰਨ ਵਿੱਚ ਹੋਰ ਤੇਜ਼ੀ ਆਏਗੀ।…
-

ਸੈਂਟਰਲ ਜੇਲ ਅੰਮ੍ਰਿਤਸਰ ਵਿੱਚ ਮਨਾਇਆ ਗਿਆ ‘ਮਾਨਵ ਅਧਿਕਾਰ ਦਿਵਸ ਪ੍ਰੋਗਰਾਮ’
ਅੰਮ੍ਰਿਤਸਰ 10 ਦਸੰਬਰ 2025— ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀ.ਐਲ.ਐੱਸ.ਏ ) ਅੰਮ੍ਰਿਤਸਰ ਵੱਲੋਂ ਵਿਸ਼ਵ ਮਾਨਵ ਅਧਿਕਾਰ ਦਿਵਸ ਦੇ ਮੌਕੇ ’ਤੇ ਸੈਂਟਰਲ ਜੇਲ, ਅੰਮ੍ਰਿਤਸਰ ਵਿੱਚ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਦੀ ਅਗਵਾਈ ਸ਼੍ਰੀ ਅਮਰਦੀਪ ਸਿੰਘ ਬੈਂਸ, ਸਕੱਤਰ/ਸਿਵਲ ਜੱਜ (ਸੀਨੀਅਰ ਡਿਵੀਜ਼ਨ) ਵੱਲੋਂ ਕੀਤੀ ਗਈ। ਉਨ੍ਹਾਂ ਨੇ ਕੈਦੀਆਂ ਨੂੰ ਮਾਨਵ ਅਧਿਕਾਰਾਂ ਦੀ ਮਹੱਤਤਾ, ਹਰ ਨਾਗਰਿਕ ਨੂੰ ਪ੍ਰਾਪਤ ਸੰਵੈਧਾਨਕ ਸੁਰੱਖਿਆ ਅਤੇ ਨਿਆਂ ਤੱਕ ਪਹੁੰਚ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ‘Youth Against Drugs – Anti Drug Awareness Drive’ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਆਯੋਜਿਤ
ਭਾਰਤ ਦੇ ਮੁੱਖ ਨਿਆਂਧੀਸ਼ ਮਾਣਯੋਗ ਜਸਟਿਸ ਸੂਰਿਆ ਕਾਂਤ ਜੀ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ “Youth Against Drugs – Anti Drug Awareness Drive (ਨਸ਼ਾ ਮੁਕਤ ਪੰਜਾਬ)” ਦੇ ਅਧੀਨ, ਮਾਣਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਜੀ ਅਤੇ ਸ੍ਰੀਮਤੀ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ…
-

ਬਲਾਕ ਸ਼ੇਰਪੁਰ ‘ਚ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਆਪ ਉਮੀਦਵਾਰਾਂ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ
ਸ਼ੇਰਪੁਰ/ਸੰਗਰੂਰ, 10 ਦਸੰਬਰ: ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ ਬਲਾਕ ਸ਼ੇਰਪੁਰ ਵਿਖੇ ਉਮੀਦਵਾਰ ਸਰਬਜੀਤ ਕੌਰ ਬਾਜਵਾ ਤੇ ਜਗਰੂਪ ਸਿੰਘ ਬਾਦਸ਼ਾਹਪੁਰ ਦੇ ਹੱਕ ਵਿੱਚ ਪ੍ਰਚਾਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਕਰੀਬ ਚਾਰ ਸਾਲ ਵਿੱਚ ਪਿੰਡਾਂ ਅੰਦਰ ਸ਼ਹਿਰਾਂ ਵਰਗੀਆਂ ਸਹੂਲਤਾਂ ਉਪਲਬੱਧ ਕਰਵਾਈਆਂ ਹਨ। ਉਹਨਾਂ ਕਿਹਾ…
-

18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਹੂਲਤਾਂ ਦੇਣ ਵਾਲੀਆਂ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾਵਾਂ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਤਹਿਤ ਹੋਣ ਰਜਿਸਟਰਡ
ਫਰੀਦਕੋਟ 10 ਦਸੰਬਰ () ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋ ਜਾਰੀ ਪੱਤਰ ਰਾਹੀਂ ਜਿਲ੍ਹਾ ਫਰੀਦਕੋਟ ਦੇ ਅੰਦਰ ਕੋਈ ਵੀ ਅਜਿਹੀ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41 (1) ਅਨੁਸਾਰ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾਵਾਂ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਮੁਫਤ ਰਿਹਾਇਸ਼, ਭੋਜਨ, ਸਿੱਖਿਆ, ਮੈਡੀਕਲ ਸਹੂਲਤਾਂ…
-

ਮਨੁੱਖੀ ਅਧਿਕਾਰ ਦਿਵਸ ਮੌਕੇ ਸਕੂਲ ਪੱਧਰੀ ਪੇਂਟਿੰਗ,ਪੋਸਟਰ,ਲੈਕਚਰ, ਰੋਲ ਪਲੇਅ ਆਦਿਕ ਮੁਕਾਬਲੇ ਕਰਵਾਏ
ਤਰਨ ਤਾਰਨ, 10 ਦਸੰਬਰ ( )- ਵਿਦਿਆਰਥੀਆਂ ਵਿਚ ਆਪਣੇ ਅਧਿਕਾਰਾਂ ਦੀ ਸਮਝ ਅਤੇ ਜਾਗਰੂਕਤਾ ਵਿਕਸਿਤ ਕਰਨ ਹਿਤ 77ਵੇਂ ਮਨੁੱਖੀ ਅਧਿਕਾਰ ਦਿਵਸ ਮੌਕੇ ਸਕੂਲ ਪੱਧਰੀ ਪੇਂਟਿੰਗ, ਪੋਸਟਰ, ਲੈਕਚਰ, ਰੋਲ ਪਲੇਅ ਆਦਿਕ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਜਿਲ੍ਹਾ…
Got any book recommendations?
