ਹੁਸ਼ਿਆਰਪੁਰ, 9 ਸਤੰਬਰ : ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਅਨੁਸਾਰ ਜ਼ਿਲ੍ਹੇ ਵਿਚ ਪੋਲਟਰੀ ਫਾਰਮਾਂ/ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਨਾਲ-ਨਾਲ ਹੋਰ ਨੌਕਰ ਰੱਖਣ ਵਾਲਿਆਂ ਦੇ ਨਾਮ ਅਤੇ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ਼) ਸਮੇਤ ਆਪਣੇ ਘਰਾਂ ਵਿਚ ਰਜਿਸਟਰ ਲਾ ਕੇ ਰੱਖਣ ਅਤੇ ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈਸ ਲਿਖ ਕੇ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਸਬੰਧਤ ਥਾਣੇ ਜਾਂ ਪੁਲਿਸ ਚੌਂਕੀ ਵਿਚ ਵੀ ਤੁਰੰਤ ਦਰਜ ਕਰਵਾਉਣ। ਇਸ ਦੇ ਨਾਲ ਹੀ ਮਕਾਨ/ਦੁਕਾਨ ਮਾਲਕਾਂ, ਮਕਾਨ/ਦੁਕਾਨ ’ਤੇ ਕਾਬਜ਼ ਵਿਅਕਤੀਆਂ, ਮਕਾਨਾਂ/ਦੁਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਵੀ ਹੁਕਮ ਦਿੱਤੇ ਗਏ ਹਨ ਕਿ ਉਨ੍ਹਾਂ ਵੱਲੋਂ ਜੋ ਵੀ ਮਕਾਨ/ਦੁਕਾਨ ਕਿਰਾਏ ’ਤੇ ਦਿੱਤੇ ਹੋਣ ਜਾਂ ਭਵਿੱਖ ਵਿਚ ਦਿੱਤੇ ਜਾਣ, ਉਨ੍ਹਾਂ ਵਿਚ ਰਹਿਣ ਵਾਲੇ ਵਿਅਕਤੀ ਦਾ ਨਾਮ ਅਤੇ ਪੂਰਾ ਪਤਾ ਆਪਣੇ ਇਲਾਕੇ ਦੇ ਥਾਣੇ, ਪੁਲਿਸ ਚੌਕੀ ਵਿਚ ਤੁਰੰਤ ਦਰਜ ਕਰਵਾਇਆ ਜਾਵੇ।...
ਮਾਲੇਰਕੋਟਲਾ 08 ਸਤੰਬਰ : ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਫਾਰਮਿੰਗ ਐਂਡ ਲਿਵਲੀਹੁੱਡ ਫ਼ਾਰ ਅਨੁਸੂਚਿਤ...
ਸ੍ਰੀ ਅਨੰਦਪੁਰ ਸਾਹਿਬ 08 ਸਤੰਬਰ () ਸ.ਜਸਪ੍ਰੀਤ ਸਿੰਘ ਪੀ.ਸੀ.ਐਸ ਉਪ ਮੰਡਲ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਸਰਕਾਰ...
ਗੁਰਦਾਸਪੁਰ, 08 ਸਤੰਬਰ ( ) – ਸ੍ਰੀ ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ. ਵੱਲੋਂ...
ਡੇਰਾ ਬਾਬਾ ਨਾਨਕ/ਗੁਰਦਾਸਪੁਰ, 8 ਸਤੰਬਰ ( ) ਸ਼੍ਰੀ ਜਸਵੀਰ ਸਿੰਘ ਗੜ੍ਹੀ, ਚੇਅਰਮੈਨ ਪੰਜਾਬ ਰਾਜ ਅਨੁਸੂਚਿਤ...
*ਚੰਡੀਗੜ੍ਹ, 8 ਸਤੰਬਰ:* ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ...
ਨਵੀਂ ਦਿੱਲੀ/ਚੰਡੀਗੜ੍ਹ, 08 ਸਤੰਬਰ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ...
ਚੰਡੀਗੜ੍ਹ, 8 ਸਤੰਬਰ – ਪੰਜਾਬ ਸਰਕਾਰ ਨੇ ਭਿਆਨਕ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਹਜ਼ਾਰਾਂ ਪਿੰਡਾਂ ਦੇ ਲੱਖਾਂ ਲੋਕਾਂ...
ਚੰਡੀਗੜ੍ਹ, 8 ਸਤੰਬਰ* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਇਤਿਹਾਸਕ ਫੈਸਲੇ...
ਹੁਸ਼ਿਆਰਪੁਰ, 7 ਸਤੰਬਰ:ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਹਾਲ ਹੀ ਵਿੱਚ ਆਏ ਭਿਆਨਕ ਹੜ੍ਹ ਕਾਰਨ ਬੰਦ...
ਬਰਨਾਲਾ, 8 ਸਤੰਬਰ ਮਾਣਯੋਗ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ (ਮੋਹਾਲੀ) ਸ੍ਰੀ...
ਬਰਨਾਲਾ, 8 ਸਤੰਬਰ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...
*ਚੰਡੀਗੜ੍ਹ, 7 ਸਤੰਬਰ:* ਹਸਪਤਾਲ ਵਿੱਚ ਜ਼ੇਰੇ ਇਲਾਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸੂਬਾ ਵਾਸੀਆਂ ਦੀ ਭਲਾਈ...
ਚੰਡੀਗੜ੍ਹ, 7 ਸਤੰਬਰ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ...
ਚੰਡੀਗੜ੍ਹ, 7 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ...
ਚੰਡੀਗੜ੍ਹ, 7 ਸਤੰਬਰ:ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਪੰਜਾਬ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ...
ਕੋਟਕਪੂਰਾ 7 ਸਤੰਬਰ ਪਿੰਡ ਵਾਂਦਰ ਜਟਾਣਾ ਵਿਖੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਆ ਰਹੀ ਸਮੱਸਿਆ ਦੇ ਹੱਲ...
ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਨੰਗਲ 07 ਸਤੰਬਰ () ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੇ...
ਫਿਰੋਜ਼ਪੁਰ 6 ਸਤੰਬਰ ( ) ਜ਼ਿਲ੍ਹੇ ਦੇ ਪਿੰਡ ਟੱਲੀ ਗੁਲਾਮ ਦੇ ਰਹਿਣ ਵਾਲੇ ਗੁਰਮੀਤ ਸਿੰਘ ਦੀ ਪਾਣੀ ਵਿੱਚ...
ਹੁਸ਼ਿਆਰਪੁਰ, 7 ਸਤੰਬਰ : ਜ਼ਿਲ੍ਹਾ ਹੁਸ਼ਿਆਰਪੁਰ ‘ਚ ਸੜਕਾਂ ਨੂੰ ਮਜ਼ਬੂਤ ਅਤੇ ਸੁਰੱਖਿਅਤ ਬਣਾਉਣ ਲਈ ਇਕ...
