Mindblown: a blog about philosophy.
-

ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ
ਮਾਨਸਾ, 02 ਦਸੰਬਰ:ਜ਼ਿਲ੍ਹਾ ਸੈਨਿਕ ਬੋਰਡ, ਮਾਨਸਾ ਦੀ ਤਿਮਾਹੀ ਮੀਟਿੰਗ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਜਿੱਥੇ ਜ਼ਿਲ੍ਹਾ ਸੈਨਿਕ ਬੋਰਡ ਦੇ ਮੈਂਬਰ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਸ਼ਾਮਿਲ ਹੋਏ।ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਰਿਟਾ:), ਸਕੱਤਰ, ਜ਼ਿਲ੍ਹਾ ਸੈਨਿਕ ਬੋਰਡ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਮਾਨਸਾ ਵੱਲੋਂ ਸਮੂਹ ਸ਼ਹੀਦ…
-

ਹੜ੍ਹਾਂ ਸਬੰਧੀ ਪੰਜਾਬ ਸਰਕਾਰ ਵੱਲੋਂ ਰੱਖੇ ਤੱਥਾਂ ‘ਤੇ ਕੇਂਦਰ ਸਰਕਾਰ ਨੇ ਲਾਈ ਮੋਹਰ: ਬਰਿੰਦਰ ਕੁਮਾਰ ਗੋਇਲ
ਲਹਿਰਾਗਾਗਾ, 02 ਦਸੰਬਰ ਸੂਬੇ ਵਿੱਚ ਇਸ ਸਾਲ ਆਏ ਭਿਆਨਕ ਹੜ੍ਹਾਂ ਸਬੰਧੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਇਹ ਤੱਥ ਰੱਖੇ ਜਾ ਰਹੇ ਸਨ ਕਿ ਇਹ ਹੜ ਪੰਜਾਬ ਸਰਕਾਰ ਜਾਂ ਡੈਮਾਂ ਦੇ ਪ੍ਰਬੰਧਨ ਵਿੱਚ ਕਿਸੇ ਕਿਸਮ ਦੀ ਕਮੀ ਦੇ ਕਾਰਨ ਨਹੀਂ ਆਏ, ਸਗੋਂ ਹੱਦ ਤੋਂ ਵੱਧ ਬਰਸਾਤ ਹੋਣ ਕਾਰਨ ਆਏ ਹਨ। ਜਦੋਂ ਵੀ ਪੰਜਾਬ ਸਰਕਾਰ ਜਾਂ ਸਰਕਾਰ ਦੇ…
-

‘ਯੁੱਧ ਨਸ਼ਿਆਂ ਵਿਰੁੱਧ’: 276ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.7 ਕਿਲੋਗ੍ਰਾਮ ਹੈਰੋਇਨ ਅਤੇ 1.20 ਲੱਖ ਰੁਪਏ ਦੀ ਡਰੱਗ ਮਨੀ ਸਮੇਤ 83 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 2 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 276ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 271 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕਰਕੇ 83 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ…
-

ਮੁੱਖ ਮੰਤਰੀ ਨੇ ਨਿਵੇਸ਼ ਲਈ ਪੰਜਾਬ ਨੂੰ ਸਭ ਤੋਂ ਪਸੰਦੀਦਾ ਸਥਾਨ ਦੱਸਿਆ, ਜਾਪਾਨ ਦੇ ਕਾਰੋਬਾਰੀ ਦਿੱਗਜ਼ਾਂ ਨੂੰ ਸੂਬੇ ਵਿੱਚ ਨਿਵੇਸ਼ ਦਾ ਸੱਦਾ
*ਚੰਡੀਗੜ੍ਹ, 2 ਦਸੰਬਰ-* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਾਪਾਨ ਦੇ ਕਾਰੋਬਾਰੀ ਦਿੱਗਜ਼ਾਂ ਅੱਗੇ ਸੂਬੇ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਪੇਸ਼ ਕਰਦਿਆਂ ਉਨ੍ਹਾਂ ਨੂੰ ਆਪਣੇ ਕਾਰੋਬਾਰ ਦੇ ਵਿਸਥਾਰ ਲਈ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ।ਆਪਣੀ ਜਾਪਾਨ ਫੇਰੀ ਦੇ ਪਹਿਲੇ ਦਿਨ ਮੁੱਖ ਮੰਤਰੀ ਨੇ ਜੇਬੀਆਈਸੀ, ਆਈਸਨ ਇੰਡਸਟਰੀ, ਯਾਮਾਹਾ, ਹੌਂਡਾ ਮੋਟਰ, ਜੇਆਈਸੀਏ…
-

ਮੁੱਖ ਮੰਤਰੀ ਦੇ ਜਾਪਾਨ ਦੌਰੇ ਦੀ ਸ਼ੁਰੂਆਤ , ਏਡੋਗਾਵਾ ਗਾਂਧੀ ਪਾਰਕ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ
ਚੰਡੀਗੜ੍ਹ, 2 ਦਸੰਬਰ: ਜਾਪਾਨ ਦੇ ਦੌਰੇ ਦੇ ਪਹਿਲੇ ਦਿਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟੋਕੀਓ ਦੇ ਏਡੋਗਾਵਾ ਗਾਂਧੀ ਪਾਰਕ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਮੁੱਖ ਮੰਤਰੀ ਨੇ ਕਿਹਾ ਕਿ ਮਹਾਤਮਾ ਗਾਂਧੀ ਸ਼ਾਇਦ ਦੁਨੀਆ ਭਰ ਅਜਿਹੇ ਇਕਲੌਤੇ ਨੇਤਾ ਸਨ, ਜਿਨ੍ਹਾਂ ਨੇ ਅਹਿੰਸਾ ਅਤੇ ਸ਼ਾਂਤੀ ਦੀ ਵਿਚਾਰਧਾਰਾ…
-

ਪੰਜਾਬ ਦੇ ਸਿਹਤ ਮੰਤਰੀ ਨੇ ਕੰਨਿਆ ਭਰੂਣ ਹੱਤਿਆ ਵਿਰੁੱਧ ਸਾਂਝੇ ਸੰਘਰਸ਼ ਦਾ ਦਿੱਤਾ ਸੱਦਾ , ਲਿੰਗ ਅਨੁਪਾਤ ਵਿੱਚ ਸੁਧਾਰ ਲਈ ਅਗਲੇ ਸਾਲ ਤੱਕ ਰਾਸ਼ਟਰੀ ਔਸਤ ਨੂੰ ਪਾਰ ਕਰਨ ਦਾ ਟੀਚਾ ਰੱਖਿਆ
ਚੰਡੀਗੜ੍ਹ, 2 ਦਸੰਬਰ:– ਭਰੂਣ ਹੱਤਿਆ ਨੂੰ ਰੋਕਣ ਦੇ ਯਤਨਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅਗਲੇ ਸਾਲ ਤੱਕ ਸੂਬੇ ਦੇ ਲਿੰਗ ਅਨੁਪਾਤ ਵਿੱਚ ਮਿਸਾਲੀ ਸੁਧਾਰ ਲਿਆਉਣ ਲਈ ਰਾਸ਼ਟਰੀ ਔਸਤ ਨੂੰ ਪਾਰ ਕਰਨ ਦਾ ਮਹੱਤਵਪੂਰਨ ਟੀਚਾ ਰੱਖਿਆ ਹੈ। ਸਿਹਤ ਮੰਤਰੀ ਨੇ, ਚੰਡੀਗੜ੍ਹ ਵਿੱਚ ਪ੍ਰੀ-ਕੰਸੈਪਸ਼ਨ ਅਤੇ…
-

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ
ਚੰਡੀਗੜ੍ਹ 2 ਦਸੰਬਰ, 2025:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਕਫ਼ ਬੋਰਡ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਰੈਂਟ ਕੁਲੈਕਟਰ ਮੁਹੰਮਦ ਇਕਬਾਲ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 3,00,000/- ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੀ ਮਹੱਤਤਾ ‘ਤੇ ਜ਼ੋਰ
ਚੰਡੀਗੜ੍ਹ, 2 ਦਸੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ) ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਹਰੇਕ ਕਾਰਪੋਰੇਟ ਇਕਾਈ ਨੂੰ ਸਮਾਜ ‘ਤੇ ਆਪਣੇ ਪ੍ਰਭਾਵ ਲਈ ਪੂਰੀ ਤਰ੍ਹਾਂ ਜਵਾਬਦੇਹ ਹੋਣ ਵਾਸਤੇ ਸੀ.ਐਸ.ਆਰ. ਗਤੀਵਿਧੀਆਂ ਕਰਨੀਆਂ ਚਾਹੀਦੀਆਂ ਹਨ। ਵਿੱਤ ਮੰਤਰੀ ਨੇ ਇਹ ਟਿੱਪਣੀ ਕੈਪੀਟਲ ਸਮਾਲ ਫਾਈਨਾਂਸ ਬੈਂਕ ਤੋਂ ‘ਮੁੱਖ ਮੰਤਰੀ…
-

ਵਿਧਾਇਕ ਬੱਗਾ ਵੱਲੋਂ ਪੀ.ਐਸ.ਪੀ.ਐਸ.ਐਲ. ਦੇ ਅਧਿਕਾਰੀਆਂ ਨਾਲ ਮੀਟਿੰਗ
ਲੁਧਿਆਣਾ, 01 ਦਸੰਬਰ (000) – ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਪ੍ਰਧਾਨਗੀ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦਾ ਆਯੋਜਨ ਹੋਇਆ ਜਿੱਥੇ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਵਿੱਚ ਜਾਰੀ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਗਈ ਅਤੇ ਚੱਲ ਰਹੇ ਕਾਰਜ਼ਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀ ਕੀਤੇ। ਇਸ ਦੌਰਾਨ ਉਨ੍ਹਾਂ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਰਕਾਰੀ ਹਸਪਤਾਲ, ਪਿੰਡ ਚੱਕ ਸ਼ੇਰੇਵਾਲਾ ਵਿਖੇ ਏਡਜ ਦਿਵਸ ਮਨਾਇਆ ਗਿਆ- ਸ੍ਰੀ ਹਿਮਾਂਸ਼ੂ ਅਰੋੜਾ, ਸੀ.ਜੇ.ਐੱਮ/ਸਕੱਤਰ
ਸ੍ਰੀ ਮੁਕਤਸਰ ਸਾਹਿਬ, 01 ਦਸੰਬਰ ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਰਾਜ ਕੁਮਾਰ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਮਿਤੀ 01.12.2025 ਨੂੰ ਸਰਕਾਰੀ ਹਸਪਤਾਲ, ਪਿੰਡ ਚੱਕ ਸ਼ੇਰੇਵਾਲਾ ਵਿਖੇ, ਵਿਸਵ ਏਡਜ ਦਿਵਸ…
-

ਨਹਿਰੂ ਮੈਮੋਰੀਅਲ ਕਾਲਜ ਮਾਨਸਾ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ
ਮਾਨਸਾ 01 ਦਸੰਬਰ:ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪ੍ਰਿੰਸੀਪਲ ਡਾ. ਹਰਦੀਪ ਸਿੰਘ ਸ਼ਰਮਾ ਦੀ ਯੋਗ ਅਗਵਾਈ ਹੇਠ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਮਾਨਸਾ ਵਿਖੇ ਰੈਡ ਰੀਬਨ ਕਲੱਬ ਮਾਨਸਾ ਅਤੇ ਐਨ.ਐਸ.ਐਸ. ਦੇ ਸਹਿਯੋਗ ਨਾਲ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ। ਇਸ…
-

ਗੁਰਦਾਸਪੁਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਸਦਕਾ ਇੱਕ ਹੋਰ ਅੱਤਵਾਦੀ ਹਮਲਾ ਟਲ਼ਿਆ; ਹੈਂਡ ਗ੍ਰਨੇਡ, ਦੋ ਪਿਸਤੌਲ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 1 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈ.ਐਸ.ਆਈ.-ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀਆਈ) ਵਿੰਗ ਪੰਜਾਬ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਗੁਰਦਾਸਪੁਰ ਗ੍ਰਨੇਡ ਹਮਲੇ ਨਾਲ ਸਬੰਧਤ ਚਾਰ ਮੁਲਜ਼ਮਾਂ ਨੂੰ ਇੱਕ ਪੀ-86 ਹੈਂਡ ਗ੍ਰਨੇਡ ਅਤੇ…
-

ਆਲਮੀ ਨਿਵੇਸ਼ਕਾਂ ਤੱਕ ਪਹੁੰਚ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਜਾਪਾਨ ਅਤੇ ਦੱਖਣੀ ਕੋਰੀਆ ਜਾਵੇਗਾ ਉੱਚ-ਪੱਧਰੀ ਵਫ਼ਦ
*ਚੰਡੀਗੜ੍ਹ, 1 ਦਸੰਬਰ*:13 ਤੋਂ 15 ਮਾਰਚ 2026 ਤੱਕ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ. ਮੋਹਾਲੀ) ਦੇ ਕੈਂਪਸ ਵਿਖੇ ਹੋਣ ਵਾਲੇ 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਤੋਂ ਪਹਿਲਾਂ ਆਪਣੀ ਵਿਸ਼ਵਵਿਆਪੀ ਸ਼ਮੂਲੀਅਤ ਨੂੰ ਵਧਾਉਣ ਦੇ ਹਿੱਸੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਉੱਚ ਪੱਧਰੀ ਵਫ਼ਦ ਦਸੰਬਰ ਦੇ ਪਹਿਲੇ ਹਫ਼ਤੇ ਅੰਤਰਰਾਸ਼ਟਰੀ ਆਊਟਰੀਚ ਮਿਸ਼ਨ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ ਨੌਂ ਮਹੀਨੇ : 38 ਹਜ਼ਾਰ ਤੋਂ ਵੱਧ ਨਸ਼ਾ ਤਸਕਰ 1714 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ, 1 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨੌਂ ਮਹੀਨੇ ਪੂਰੇ ਹੋ ਗਏ ਹਨ, ਜਿਸ ਦੌਰਾਨ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 26,256 ਐਫ਼.ਆਈ.ਆਰਜ਼ ਦਰਜ ਕੀਤੀਆਂ ਅਤੇ 38,687 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਸਿੱਟੇ ਵਜੋਂ 1714 ਕਿਲੋਗ੍ਰਾਮ…
-

ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਤਹਿਤ 284 ਪਰਿਵਾਰਾਂ ਨੂੰ 7.10 ਕਰੋੜ ਦੇ ਸੈਕਸ਼ਨ ਪੱਤਰ ਜਾਰੀ: ਵਿਧਾਇਕ ਗੁਰਦਿੱਤ ਸਿੰਘ ਸੇਖੋਂ
ਫ਼ਰੀਦਕੋਟ 1 ਦਸੰਬਰ ( ) — ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਨਗਰ ਕੌਂਸਲ ਫ਼ਰੀਦਕੋਟ ਵਿਖੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਤਹਿਤ ਲਗਭਗ 284 ਹੱਕਦਾਰ ਪਰਿਵਾਰਾਂ ਨੂੰ ਕੁੱਲ 7 ਕਰੋੜ 10 ਲੱਖ ਰੁਪਏ ਦੇ ਸੈਕਸ਼ਨ ਪੱਤਰ ਜਾਰੀ ਕੀਤੇ ਗਏ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਮੁੱਖ ਉਦੇਸ਼ ਸ਼ਹਿਰੀ…
-

ਸਰਕਾਰੀ ਕਾਲਜ ਰੋਪੜ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ
ਰੂਪਨਗਰ, 01 ਦਸੰਬਰ: ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਦੇ ਆਦੇਸ਼ਾਂ ਤਹਿਤ ਪ੍ਰੋਗਰਾਮ ਕੋਆਰਡੀਨੇਟਰ, ਕੌਮੀ ਸੇਵਾ ਯੋਜਨਾ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਡਾਇਰੈਕਟੋਰੇਟ ਯੁਵਕ ਸੇਵਾਵਾਂ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਕਾਲਜ ਦੇ ਕੌਮੀ ਸੇਵਾ ਯੋਜਨਾ ਵਿਭਾਗ ਅਤੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ…
-

ਵਿਧਾਇਕ ਬੱਗਾ ਵੱਲੋਂ ਪੀ.ਐਸ.ਪੀ.ਐਸ.ਐਲ. ਦੇ ਅਧਿਕਾਰੀਆਂ ਨਾਲ ਮੀਟਿੰਗ
ਲੁਧਿਆਣਾ, 01 ਦਸੰਬਰ (000) – ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਪ੍ਰਧਾਨਗੀ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦਾ ਆਯੋਜਨ ਹੋਇਆ ਜਿੱਥੇ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਵਿੱਚ ਜਾਰੀ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਗਈ ਅਤੇ ਚੱਲ ਰਹੇ ਕਾਰਜ਼ਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀ ਕੀਤੇ। ਇਸ ਦੌਰਾਨ ਉਨ੍ਹਾਂ…
-

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਪੋਲਿੰਗ ਸਟੇਸ਼ਨਾਂ ‘ਤੇ ਸਾਰੀਆਂ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼
ਮਾਨਸਾ, 1 ਦਸੰਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਆਈ ਏ ਐੱਸ ਵਲੋਂ ਅੱਜ ਇਥੇ ਆਪਣੇ ਦਫ਼ਤਰ ਵਿਚ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਆਰਓਜ਼, ਏਆਰਓਜ਼ ਤੇ ਵੱਖ ਵੱਖ ਨੋਡਲ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਆਰਓਜ਼ ਅਤੇ ਸਬੰਧਤ ਨੋਡਲ ਅਫ਼ਸਰਾਂ ਨੂੰ ਸਾਰੇ 547 ਪੋਲਿੰਗ ਬੂਥਾਂ ‘ਤੇ ਲੋੜੀਂਦੀਆਂ ਯਕੀਨੀ…
-

ਰਾਸ਼ਟਰੀ ਅਵਿਸਕਾਰ ਅਭਿਆਨ ਤਹਿਤ ਬਲਾਕ ਪੱਟੀ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ
ਪੱਟੀ/ਤਰਨ ਤਾਰਨ, 1 ਦਸੰਬਰ ( ) – ਰਾਸ਼ਟਰੀ ਅਵਿਸਕਾਰ ਅਭਿਆਨ ਤਹਿਤ ਬਲਾਕ ਪੱਟੀ ਦੇ ਸਾਰੇ ਸਰਕਾਰੀ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਛੇਵੀਂ ਤੋਂ ਅੱਠਵੀਂ ਮਿਡਲ ਵਿੰਗ ਤੇ ਨੌਵੀਂ-ਦਸਵੀਂ ਵਿੰਗ ਦੇ ਵਿਦਿਆਰਥੀਆਂ ਦੀਆਂ ਟੀਮਾਂ ਦੇ ਸਾਇੰਸ, ਸਮਾਜਿਕ, ਹਿਸਾਬ ਤੇ ਅੰਗਰੇਜ਼ੀ ਵਿਸੇ ਦੇ ਕੁਵਿਜ ਮੁਕਾਬਲੇ ਸਰਕਾਰੀ ਸਮਾਰਟ ਹਾਈ ਸਕੂਲ ਚੀਮਾ ਕਲਾਂ…
Got any book recommendations?
