Mindblown: a blog about philosophy.
-

ਸੀ.ਟੀ ਗਰੁੱਪ ਅਤੇ ਆਰ.ਜੇ. ਕ੍ਰਿਏਟਰਜ਼ ਵਖਰਾ ਸਵੈਗ ਵੱਲੋਂ ਵੀਕੈਂਡ ਆਫ ਵੈਲਨੈੱਸ ਦਾ ਬੇਹਤਰੀਨ ਆਯੋਜਨ
ਹੁਸ਼ਿਆਰਪੁਰ।ਰੇਲਵੇ ਮੰਡੀ ਗਰਾਊਂਡ ਹੁਸ਼ਿਆਰਪੁਰ ਵਿੱਚ ਸੀ.ਟੀ. ਗਰੁੱਪ ਆਫ ਐਜੂਕੇਸ਼ਨ ਜਲੰਧਰ ਅਤੇ ਵਖਰਾ ਸਵੈਗ ਆਰ.ਜੇ. ਕ੍ਰਿਏਟਰ ਵੱਲੋਂ “ਵੀਕੈਂਡ ਆਫ ਵੈਲਨੈੱਸ” ਨਾਮਕ ਸਿਹਤ ਸੰਬੰਧੀ ਪ੍ਰੋਗਰਾਮ ਦਾ ਬੇਹਤਰੀਨ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੰਤਵ ਹੁਸ਼ਿਆਰਪੁਰ ਵਾਸੀਆਂ ਨੂੰ ਜੁੰਬਾ, ਮਾਰਸ਼ਲ ਆਰਟ, ਯੋਗ ਅਤੇ ਹੋਰ ਸਿਹਤ ਸੰਬੰਧੀ ਸਾਧਨਾਂ ਰਾਹੀਂ ਫਿੱਟ ਰਹਿਣ ਲਈ ਜਾਗਰੂਕ ਕਰਨਾ ਸੀ। ਪ੍ਰੋਗਰਾਮ ਬਹੁਤ ਸਫਲ ਰਿਹਾ…
-

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 14 ਦਸੰਬਰ ਨੂੰ ਹੋਣਗੀਆਂ – ਡਿਪਟੀ ਕਮਿਸ਼ਨਰ
ਰੂਪਨਗਰ, 01 ਦਸੰਬਰ: ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 209 ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮਿਤੀ 25-09-2025 ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਦੀਆਂ ਆਮ ਚੋਣਾਂ ਲਈ ਘੋਸ਼ਣਾ ਕਰ ਦਿੱਤੀ ਗਈ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਦੇ ਕਮੇਟੀ ਰੂਮ ਵਿਖੇ ਇਸ ਸਬੰਧੀ ਜ਼ਿਲ੍ਹੇ…
-

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਨਿਵੇਸ਼ਕ ਆਊਟਰੀਚ ਮਿਸ਼ਨ ਅਤੇ ਗਲੋਬਲ ਰੋਡ ਸ਼ੋਅ ਲਈ ਪੰਜਾਬ ਸਰਕਾਰ ਦਾ ਵਫ਼ਦ ਜਾਪਾਨ ਅਤੇ ਦੱਖਣੀ ਕੋਰੀਆ ਦਾ ਕਰੇਗਾ ਦੌਰਾ
ਚੰਡੀਗੜ੍ਹ, 1 ਦਸੰਬਰ 2025: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਇੱਕ ਉੱਚ ਪੱਧਰੀ ਵਫ਼ਦ ਦਸੰਬਰ ਦੇ ਪਹਿਲੇ ਹਫ਼ਤੇ ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਕਰੇਗਾ। ਇਹ ਦੌਰਾ 13 ਤੋਂ 15 ਮਾਰਚ 2026 ਨੂੰ ਆਈ.ਐਸ.ਬੀ. ਮੋਹਾਲੀ ਕੈਂਪਸ ਵਿਖੇ ਕਰਵਾਏ ਜਾਣ ਵਾਲੇ 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਤੋਂ ਪਹਿਲਾਂ ਸੂਬਾ ਸਰਕਾਰ…
-

ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਸਮੇਤ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 1 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਹਥਿਆਰ ਤਸਕਰੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਸੱਤ ਆਧੁਨਿਕ ਪਿਸਤੌਲਾਂ ਜਿਹਨਾਂ ਵਿੱਚ ਤਿੰਨ PX5 ਅਤੇ ਚਾਰ .30 ਬੋਰ ਦੇ ਪਿਸਤੌਲ ਸ਼ਾਮਲ ਹਨ, ਸਮੇਤ ਗ੍ਰਿਫਤਾਰ ਕਰਕੇ ਇਸ…
-

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 1 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਮੁਕੰਮਲ ਤੌਰ ‘ਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਮਾਡਿਊਲ ਦੇ ਇੱਕ ਕਾਰਕੁੰਨ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ। ਇਹ…
-

ਰੈੱਡ ਕਰਾਸ ਰੂਪਨਗਰ ਵਲੋਂ ਐਨ.ਸੀ.ਸੀ. ਕੈਡਿਟਾਂ ਲਈ ਚੱਲ ਰਹੇ ਸਿਖਲਾਈ ਕੈਂਪ ਦੌਰਾਨ ਮੁੱਢਲੀ ਸਹਾਇਤਾ ਬਾਰੇ ਟ੍ਰੇਨਿੰਗ ਕਰਵਾਈ
ਰੂਪਨਗਰ, 30 ਨਵੰਬਰ: ਜ਼ਿਲ੍ਹਾ ਰੈੱਡ ਕਰਾਸ ਰੂਪਨਗਰ ਵਲੋਂ ਐਨ.ਸੀ.ਸੀ.ਅਕੈਡਮੀ ਰੂਪਨਗਰ ਵਿੱਚ ਐਨ.ਸੀ.ਸੀ. ਕੈਡਿਟਾਂ ਲਈ ਚੱਲ ਰਹੇ ਸਿਖਲਾਈ ਕੈਂਪ ਦੌਰਾਨ ਰੈੱਡ ਕਰਾਸ ਰੂਪਨਗਰ ਵਲੋਂ ਮੁੱਢਲੀ ਸਹਾਇਤਾ ਬਾਰੇ ਟ੍ਰੇਨਿੰਗ ਕਰਵਾਈ ਗਈ। ਇਸ ਟ੍ਰੇਨਿੰਗ ਸ਼ੈਸਨ ਦੌਰਾਨ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ. ਗੁਰਸੋਹਣ ਸਿੰਘ ਵੱਲੋਂ ਫਸਟ ਏਡ ਲਈ ਡੇਂਜਰ ਜੋਨ ਵਿੱਚ ਜਾਣ ਬਾਰੇ, ਬਚਾਅ ਅਤੇ ਸੇਫਟੀ, ਰਿਸਪੌਂਸ, ਫਰੈਕਚਰ,…
-

ਰੋਡਵੇਜ਼ ਕਾਮਿਆਂ ਦੀ ਹੜਤਾਲ ਖਤਮ; ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਦੌਰਾਨ ਬਣੀ ਸਹਿਮਤੀ
ਚੰਡੀਗੜ੍ਹ, 30 ਨਵੰਬਰ: ਪੰਜਾਬ ਰੋਡਵੇਜ਼ ਤੇ ਪਨਬੱਸ ਕਾਮਿਆਂ ਵੱਲੋਂ ਪਿਛਲੇ ਕੁੱਝ ਦਿਨਾਂ ਤੋਂ ਕੀਤੀ ਹੜਤਾਲ ਖ਼ਤਮ ਹੋ ਗਈ ਹੈ। ਅੱਜ ਇੱਥੇ ਪੱਟੀ (ਤਰਨਤਾਰਨ) ਵਿਖੇ ਟਰਾਂਸਪੋਰਟ ਮੰਤਰੀ ਨਾਲ ਕਰਮਚਾਰੀ ਯੂਨੀਅਨ ਦੀ ਹੋਈ ਮੀਟਿੰਗ ਦੌਰਾਨ ਸਹਿਮਤੀ ਬਣ ਗਈ ਹੈ। ਮੀਟਿੰਗ ਮਗਰੋਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਜਿਹੜੇ ਕਰਮਚਾਰੀ ਮੁਅੱਤਲ ਕੀਤੇ ਗਏ ਸਨ, ਉਨ੍ਹਾਂ ਨੂੰ…
-

ਚੋਣਾਂ ਦੇ ਮੱਦੇਨਜ਼ਰ ਅਸਲਾ ਧਾਰਕਾਂ ਨੂੰ ਹਥਿਆਰ ਚੁੱਕ ਕੇ ਚੱਲਣ ਦੀ ਪਾਬੰਦੀ ਦੇ ਹੁਕਮ ਜਾਰੀ
ਮਾਲੇਰਕੋਟਲਾ, 30 ਨਵੰਬਰ – ਮੁੱਖ ਚੋਣ ਕਮਿਸ਼ਨ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ-2025 ਦੀਆਂ ਚੋਣਾਂ 14 ਦਸੰਬਰ 2025 ਦਿਨ ਐਤਵਾਰ ਨੂੰ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ.ਐਨ.ਐਸ.ਐਸ) 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਹੋਣ ਵਾਲੀ ਚੋਣ ਪ੍ਰਕਿਰਿਆ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ…
-

ਵਿਧਾਇਕ ਚੱਢਾ ਨੇ 66 ਲੱਖ ਦੀ ਲਾਗਤ ਨਾਲ਼ ਹੋਣ ਵਾਲੇ ਹੁਸੈਨਪੁਰ-ਲਾਡਲ ਸੜਕ ਦਾ ਕੰਮ ਕਰਵਾਇਆ ਸ਼ੁਰੂ
ਰੂਪਨਗਰ, 30 ਨਵੰਬਰ: ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਕੁਮਾਰ ਚੱਢਾ ਵੱਲੋਂ ਅੱਜ ਕਰੀਬ 66 ਲੱਖ ਦੀ ਲਾਗਤ ਨਾਲ਼ ਹੋਣ ਵਾਲੇ ਹੁਸੈਨਪੁਰ-ਲਾਡਲ ਸੜਕ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਿੰਡਾਂ ਤੇ ਸ਼ਹਿਰਾਂ ਦੀਆਂ ਸਾਰੀਆਂ…
-

ਹਰਦੀਪ ਸਿੰਘ ਮਿਨਹਾਸ ਵੱਲੋਂ 13ਵਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ
ਕੋਟਕਪੂਰਾ 30 ਨਵੰਬਰ,2025 ( ) ਹਰਦੀਪ ਸਿੰਘ ਮਿਨਹਾਸ ਵੱਲੋਂ ਆਪਣੇ ਮਾਤਾ-ਪਿਤਾ ਦੀ ਨਿੱਘੀ ਯਾਦ ਨੂੰ ਸਮਰਪਿਤ ਕਿਲ੍ਹਾ ਸਕੂਲ, ਪੁਰਾਣਾ ਸ਼ਹਿਰ, ਨੇੜੇ ਬੱਸ ਅੱਡਾ, ਕੋਟਕਪੂਰਾ ਵਿਥੇ 13ਵਾਂ ਅੱਖਾ ਦਾ ਮੁਫਤ ਲੈਂਜ ਕੈਂਪ ਲਗਾਇਆ । ਜਿਸ ਵਿਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਸਪੀਕਰ ਸੰਧਵਾਂ ਨੇ ਕੈਂਪ…
-

ਸੁਦਾਮਾ ਚਰਿਤਰ ਤੇ ਫੁੱਲ ਹੋਲੀ ਮਹਾਉਤਸਵ ਨਾਲ ਸ਼੍ਰੀਮਦ ਭਾਗਵਤ ਕਥਾ ਦੀ ਸਮਾਪਤੀ
ਜਲੰਧਰ : ਸ਼੍ਰੀ ਬਾਂਕੇ ਬਿਹਾਰੀ ਭਾਗਵਤ ਪ੍ਰਚਾਰ ਸਮਿਤੀ ਵੱਲੋਂ ਕਰਵਾਈ ਜਾ ਰਹੀ ਸ਼੍ਰੀਮਦ ਭਾਗਵਤ ਕਥਾ ਦੇ ਆਖਰੀ ਦਿਨ ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਮੇਅਰ ਵਿਨੀਤ ਧੀਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਕਥਾ ਸਰਵਣ ਕੀਤੀ। ਪਰਮ ਸ਼੍ਰਧੇਯ ਆਚਾਰੀਆ ਸ਼੍ਰੀ ਗੌਰਵ ਕ੍ਰਿਸ਼ਨ ਗੋਸਵਾਮੀ ਜੀ ਮਹਾਰਾਜ ਨੇ ਸੁਦਾਮਾ ਚਰਿਤਰ ਦਾ ਦਿਵਯ ਵਰਣਨ ਕਰਦਿਆਂ ਜੀਵਨ ਵਿੱਚ ਮਨ ਦੀ…
-

ਐਸਈਸੀ ਨੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਖੇਤਰ ਦੀਆਂ ਸੀਮਾਵਾਂ ਵਿੱਚ ਮਹੱਤਵਪੂਰਨ ਤਬਦੀਲੀ ਕਾਰਨ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੇ ਮੈਂਬਰਾਂ ਦੀਆਂ ਚੋਣਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ
ਚੰਡੀਗੜ੍ਹ 30 ਨਵੰਬਰ 2025: ਰਾਜ ਚੋਣ ਕਮਿਸ਼ਨ ਨੂੰ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਸੂਚਿਤ ਕੀਤਾ ਗਿਆ ਹੈ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਮਿਤੀ 28.11.2025 ਦੇ ਮੱਦੇਨਜ਼ਰ, ਮਿਊਂਸੀਪਲ ਕਾਰਪੋਰੇਸ਼ਨ, ਮੋਹਾਲੀ ਦੇ ਨਾਲ ਲਗਦੇ 15 ਪਿੰਡਾਂ ਨੂੰ ਹੁਣ ਮਿਉਂਸੀਪਲ ਕਾਰਪੋਰੇਸ਼ਨ, ਮੋਹਾਲੀ ਦੀਆਂ ਹੱਦਾਂ ਵਿੱਚ ਸ਼ਾਮਲ ਕਰ ਲਿਆ ਗਿਆ ਹੈ। ਪੇਂਡੂ ਵਿਕਾਸ ਅਤੇ ਪੰਚਾਇਤਾਂ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 274ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 74 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 30 ਨਵੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 274ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 278 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 59 ਐਫਆਈਆਰਜ਼ ਦਰਜ ਕਰਕੇ 74 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 274 ਦਿਨਾਂ…
-

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟਾਂ ਨੇ ਐਨ.ਡੀ.ਏ. ਤੋਂ ਗ੍ਰੈਜੂਏਸ਼ਨ ਕੀਤੀ ਮੁਕੰਮਲ
ਚੰਡੀਗੜ੍ਹ, 30 ਨਵੰਬਰ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ ਛੇ ਕੈਡਿਟਾਂ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਖੜਕਵਾਸਲਾ, ਪੁਣੇ ਤੋਂ ਗ੍ਰੈਜੂਏਸ਼ਨ ਮੁਕੰਮਲ ਕੀਤੀ ਹੈ। ਚੀਫ਼ ਆਫ਼ ਨੇਵਲ ਸਟਾਫ ਐਡਮਿਰਲ ਦਿਨੇਸ਼ ਕੇ. ਤ੍ਰਿਪਾਠੀ, ਪੀ.ਵੀ.ਐਸ.ਐਮ. ਏ.ਵੀ.ਐਸ.ਐਮ. ਐਨ.ਐਮ. ਨੇ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ, ਜੋ ਕਿ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਆਪਣੇ ਕਰੀਅਰ ਦੀ…
-

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਨਿਰਦੇਸ਼ਾਂ ’ਤੇ ਮੰਡੀ ਬੋਰਡ ਨੇ ਸਿਰਫ ਮਲੋਟ ਦਾਣਾ ਮੰਡੀ ਵਿੱਚ ਅੱਜ ਇੱਕ ਦਿਨ ਲਈ ਅਣਵਿਕੀ ਫ਼ਸਲ ਦੀ ਖਰੀਦ ਕੀਤੀ ਸ਼ੁਰੂ
ਮਲੋਟ, 29 ਨਵੰਬਰ 2025: ਮਲੋਟ ਹਲਕੇ ਵਿੱਚ ਫਸਲ ਦੀ ਖਰੀਦ ਨੂੰ ਲੈਕੇ ਚਲ ਰਹੇ ਵਿਵਾਦ ਦੇ ਮਾਮਲੇ ਵਿੱਚ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਲੋਟ ਦਾਣਾ ਮੰਡੀ ਵਿੱਚ ਅੱਜ ਇੱਕ ਦਿਨ ਲਈ ਅਣਵਿਕੇ ਪਰਮਲ ਝੋਨੇ ਦੀ ਖਰੀਦ ਸ਼ੁਰੂ ਹੋਈ ਹੈ, ਇਸ ਬਾਰੇ ਆਦੇਸ਼ ਮੰਡੀ ਬੋਰਡ ਦੇ ਸਕੱਤਰ ਵੱਲੋਂ ਜਾਰੀ ਕੀਤੇ ਗਏ, ਜੋ ਕਿ ਸੰਭਾਵਤ…
-

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਨਵੰਬਰ: ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਲਈ ਚੋਣ ਪ੍ਰੋਗਰਾਮ ਦੇ ਐਲਾਨ ਤੋਂ ਬਾਅਦ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ, ਸ਼੍ਰੀਮਤੀ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਪੰਚਾਇਤ ਸੰਮਤੀਆਂ ਮੋਹਾਲੀ, ਖਰੜ, ਮਾਜਰੀ ਅਤੇ ਡੇਰਾਬਸੀ ਦੀਆਂ ਹੋਣ ਵਾਲੀਆਂ ਚੋਣਾਂ ਲਈ ਤਿਆਰੀਆਂ ਦਾ ਜਾਇਜ਼ਾ ਲਿਆ।…
-

ਕੈਬਨਿਟ ਮੰਤਰੀ ਡਾ. ਰਵਜੋਤ ਨੇ ਸ਼ਾਮ ਚੁਰਾਸੀ ’ਚ 61 ਪਰਿਵਾਰਾਂ ਨੂੰ 1.50 ਕਰੋੜ ਦੇ ਚੈਕ ਵੰਡੇ
ਹੁਸ਼ਿਆਰਪੁਰ , 29 ਨਵੰਬਰ : ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਯੋਗ ਪਰਿਵਾਰਾਂ ਨੂੰ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਉਣ ਲਈ ਲਗਾਤਾਰ ਵੱਡੇ ਫੈਸਲੇ ਲੈ ਰਹੀ ਹੈ। ਇਸੇ ਕੜੀ ਵਿਚ ਅੱਜ ਸ਼ਾਮ ਚੁਰਾਸੀ ਵਿਚ ਆਵਾਸ ਸਸ਼ਕਤੀਕਰਨ ਸਹਾਇਤਾ ਪ੍ਰੋਗਰਾਮ ਕਰਵਾਇਆ ਗਿਆ ਜਿਥੇ 61 ਲਾਭਪਾਤਰੀਆਂ ਪਰਿਵਾਰਾਂ…
-

ਫਰੀਦਕੋਟ ਜਿਲਾ ਪਰਿਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ- ਪੂਨਮਦੀਪ ਕੌਰ
ਫ਼ਰੀਦਕੋਟ, 29 ਨਵੰਬਰ () ਪੰਜਾਬ ਪੰਚਾਇਤੀ ਰਾਜ ਐਕਟ 1994 ਦੀ ਧਾਰਾ 29 ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ ਬੀਤੇ ਕੱਲ ਸ਼ਾਮ ਨੂੰ ਰਾਜ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੇ ਮੈਂਬਰਾਂ ਦੀਆਂ ਆਮ ਚੋਣਾਂ ਲਈ ਘੋਸ਼ਣਾ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ…
-

ਅਰਜੁਨਾ ਐਵਾਰਡੀ ਓਲੰਪਿਅਨ ਸਿਮਰਨਜੀਤ ਸਿੰਘ ਨੇ ਸੰਭਾਲਿਆ ਐਸ.ਡੀ.ਐਮ. ਪੱਟੀ ਅਤੇ ਭਿਖੀਵਿੰਡ ਦਾ ਚਾਰਜ
ਤਰਨ ਤਾਰਨ, 29 ਨਵੰਬਰ —ਅਰਜੁਨਾ ਐਵਾਰਡੀ (2024) ਅਤੇ ਟੋਕਿਓ ਓਲੰਪਿਕਸ ਦੇ ਕਾਂਸੀ ਤਮਗਾ ਜੇਤੂ ਸਿਮਰਨਜੀਤ ਸਿੰਘ ਨੇ ਜ਼ਿਲ੍ਹਾ ਤਰਨ ਤਾਰਨ ਦੇ ਪੱਟੀ ਅਤੇ ਭਿਖੀਵਿੰਡ ਵਿੱਚ ਸਬ-ਡਿਵਿਜ਼ਨਲ ਮੈਜਿਸਟ੍ਰੇਟ (ਐਸ.ਡੀ.ਐਮ.) ਵਜੋਂ ਚਾਰਜ ਸੰਭਾਲ ਲਿਆ ਹੈ। ਭਾਰਤੀ ਹਾਕੀ ਟੀਮ ਦੇ ਇਸ ਮਾਹਿਰ ਫਾਰਵਰਡ ਨੇ 2018 ਏਸ਼ੀਆਈ ਖੇਡਾਂ ਵਿੱਚ ਵੀ ਕਾਂਸੀ ਦਾ ਤਮਗਾ ਜਿੱਤਿਆ ਸੀ। ਟੋਕਿਓ ਓਲੰਪਿਕ 2020 ਵਿੱਚ…
-

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ: ਜ਼ਿਲ੍ਹਾ ਚੋਣ ਅਫ਼ਸਰ
ਮਾਨਸਾ, 29 ਨਵੰਬਰ ਰਾਜ ਚੋਣ ਕਮਿਸ਼ਨ ਵੱਲੋਂ ਬੀਤੇ ਕੱਲ੍ਹ ਸ਼ਾਮ ਨੂੰ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਮੈਂਬਰਾਂ ਦੀਆਂ ਆਮ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ…
Got any book recommendations?