Mindblown: a blog about philosophy.
-

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫਲਸਫੇ ਅਤੇ ਲਾਸਾਨੀ ਸ਼ਹਾਦਤ ਨੂੰ ਦਰਸਾਉਦਾ ਡਰੋਨ ਸ਼ੋਅ ਨੂੰ ਮਿਲਿਆ ਸੰਗਤਾਂ ਦਾ ਭਰਵਾ ਹੁੰਗਾਰਾ- ਹਰਜੋਤ ਸਿੰਘ ਬੈਂਸ
ਸ੍ਰੀ ਅਨੰਦਪੁਰ ਸਾਹਿਬ 29 ਨਵੰਬਰ: ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਦਰਸਾਉਂਦੇ ਡਰੋਨ ਸ਼ੋਅ ਨੂੰ ਸੰਗਤ ਵੱਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਦੱਸਿਆ ਕਿ ਨੇ ਦੱਸਿਆ ਕਿ ਵਿਸ਼ੇਸ਼ ਤੌਰ ‘ਤੇ ਤਿਆਰ ਕੀਤਾ ਇਹ ਵਿਲੱਖਣ ਡਰੋਨ ਸ਼ੋਅ…
-

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਪਾਰਸਦੀਪ ਅਤੇ ਯੁਵਰਾਜ ਬਣੇ ਭਾਰਤੀ ਜਲ ਸੈਨ ਵਿੱਚ ਅਫ਼ਸਰ
ਚੰਡੀਗੜ੍ਹ, 29 ਨਵੰਬਰ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ ਦੋ ਸਾਬਕਾ ਕੈਡਿਟਾਂ ਨੂੰ ਕੇਰਲਾ ਦੇ ਏਝੀਮਾਲਾ ਵਿਖੇ ਕਰਵਾਈ ਗਈ ਇੰਡੀਅਨ ਨੇਵਲ ਅਕੈਡਮੀ (ਆਈ.ਐਨ.ਏ.) ਦੀ ਪਾਸਿੰਗ ਆਊਟ ਪਰੇਡ (ਪੀ.ਓ.ਪੀ.) ਵਿੱਚ ਭਾਰਤੀ ਜਲ ਸੈਨਾ ਵਿੱਚ ਅਫਸਰ ਵਜੋਂ ਕਮਿਸ਼ਨ ਮਿਲਿਆ ਹੈ। ਇਸ ਪਰੇਡ ਦਾ ਨਿਰੀਖਣ ਚੀਫ਼ ਆਫ਼ ਡਿਫੈਂਸ ਸਟਾਫ ਜਨਰਲ ਅਨਿਲ ਚੌਹਾਨ, ਪੀ.ਵੀ.ਐਸ.ਐਮ.,…
-

ਪੰਜਾਬ ਰਾਜ ਅੰਤਰ ਯੂਨੀਵਰਸਿਟੀ ਯੁਵਕ ਫੈਸਟੀਵਲ 30 ਨਵੰਬਰ ਤੋਂ ਅੰਮ੍ਰਿਤਸਰ ‘ਚ: ਚੇਅਰਮੈਨ ਪਰਮਿੰਦਰ ਸਿੰਘ ਗੋਲਡੀ
ਚੰਡੀਗੜ੍ਹ, 29 ਨਵੰਬਰ, ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ 30 ਨਵੰਬਰ ਤੋਂ 3 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਰਾਜ ਭਰ ਦੀਆਂ 32 ਯੂਨੀਵਰਸਿਟੀਆਂ ਤੋਂ 2500 ਤੋਂ ਵੱਧ ਵਿਦਿਆਰਥੀ ਸੱਭਿਆਚਾਰਕ, ਕਲਾਤਮਕ, ਗਾਇਨ, ਡਾਂਸ ਆਦਿ ਵਰਗਾਂ ਦੇ ਜੋਸ਼ੀਲੇ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਿਖਾਉਣਗੇ। ਪੰਜਾਬ ਯੁਵਕ ਵਿਕਾਸ…
-

ਭਾਰਤ ਵਿੱਚ ਘਾਨਾ ਦੇ ਹਾਈ ਕਮਿਸ਼ਨਰ ਐਚ.ਈ. ਪ੍ਰੋ: ਕਵਾਸੀ ਓਬਿਰੀ-ਡਾਂਸੋ ਨੂੰ ਹਰਪ੍ਰੀਤ ਸੰਧੂ ਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੁਸਤਕ ਭੇਟ
ਚੰਡੀਗੜ੍ਹ/ਨਵੀਂ ਦਿੱਲੀ, 29 ਨਵੰਬਰ : ਘਾਨਾ ਨਾਲ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤੀ ਸਬੰਧਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੱਕ ਮਿਸਾਲੀ ਕਦਮ ਵਿੱਚ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ, ਹਰਪ੍ਰੀਤ ਸੰਧੂ ਨੇ ਭਾਰਤ ਵਿੱਚ ਘਾਨਾ ਦੇ ਨਵ-ਨਿਯੁਕਤ ਹਾਈ ਕਮਿਸ਼ਨਰ ਐੱਚ.ਈ. ਪ੍ਰੋ. ਕਵਾਸੀ ਓਬਰੀ-ਡਾਂਸੋ ਨਾਲ ਘਾਨਾ ਹਾਈ ਕਮਿਸ਼ਨ, ਨਵੀਂ ਦਿੱਲੀ ਵਿਖੇ ਇੱਕ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਸ੍ਰੀ…
-

ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਡਾ ਸੜਕ ਨਿਰਮਾਣ ਕਾਰਜ ਸ਼ੁਰੂ ਕਰਨ ਲਈ ਸਰਕਾਰ ਤਿਆਰ: ਮੁੱਖ ਮੰਤਰੀ
ਚੰਡੀਗੜ੍ਹ, 29 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 16,209 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ 44,920 ਕਿਲੋਮੀਟਰ ਸੜਕਾਂ ਦੇ ਨਿਰਮਾਣ ਦੇ ਟੀਚੇ ਨਾਲ ਸੂਬੇ ਦੇ ਇਤਿਹਾਸ ਵਿੱਚ ਸਭ ਤੋਂ ਵੱਡਾ ਸੜਕ ਨਿਰਮਾਣ ਕਾਰਜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਅਗਲੇ ਸਾਲ…
-

‘ਯੁੱਧ ਨਸ਼ਿਆਂ ਵਿਰੁੱਧ’: 273ਵੇਂ ਦਿਨ, ਪੰਜਾਬ ਪੁਲਿਸ ਵੱਲੋਂ 67 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 29 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 273ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 334 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 52 ਐਫਆਈਆਰਜ਼ ਦਰਜ ਕਰਕੇ 67 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ…
-

‘ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਸਲੱਮ ਏਰੀਏ ‘ਚ ਲਾਰਵੇ ਦੀ ਚੈਕਿੰਗ
ਮਾਨਸਾ 28 ਨਵੰਬਰ: ਸਿਹਤ ਵਿਭਾਗ ਵੱਲੋਂ ‘ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ’ ਮੁਹਿੰਮ ਤਹਿਤ ਮਾਨਸਾ ਸ਼ਹਿਰ ਦੇ ਸਲਮ ਏਰੀਆ ਨੇੜੇ ਰੇਲਵੇ ਲਾਈਨ ਵਿਖੇ ਬ੍ਰੀਡਿੰਗ ਚੈਕਿੰਗ,ਸਪਰੇਅ ਅਤੇ ਜਾਗਰੂਕਤਾ ਕੈਂਪ ਲਗਾ ਕੇ ਡੇਂਗੂ ਅਤੇ ਚਿਕਨਗੁਨੀਆ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਲਾਰਵਾ ਮਿਲਣ ‘ਤੇ ਲਾਰਵੀਸਾਈਡ ਦਾ ਛਿੜਕਾਅ ਵੀ ਕੀਤਾ ਗਿਆ l ਇਸ ਮੌਕੇ ਜ਼ਿਲ੍ਹਾ ਐਪੀਡਮੈਲੋਜਿਸਟ, ਸ੍ਰੀ ਸੰਤੋਸ਼ ਭਾਰਤੀ ਨੇ ਦੱਸਿਆ ਕਿ ਖੜ੍ਹੇ ਪਾਣੀ ਕਾਰਨ ਵੈਕਟਰ ਬੋਰਨ ਬਿਮਾਰੀਆਂ ਜਿਵੇਂ ਕਿ…
-

ਫਾਜ਼ਿਲਕਾ ਦੇ ਪਿੰਡ ਮੁਹੰਮਦ ਪੀਰਾ ਵਿਖੇ ਵਾਈਬ੍ਰੈਂਟ ਵਿਲੇਜ ਪ੍ਰੋਗਰਾਮ-II ਦਾ ਆਯੋਜਨ
ਉੱਚ ਹੈੱਡਕੁਆਰਟਰ ਦੇ ਨਿਰਦੇਸ਼ਾਂ ਅਨੁਸਾਰ 25 ਪੰਜਾਬ ਬਟਾਲੀਅਨ ਐਨ.ਸੀ.ਸੀ., ਅਬੋਹਰ ਨੇ ਕਰਨਲ ਰਾਜੀਵ ਸਿਰੋਹੀ, ਕਮਾਂਡਿੰਗ ਅਫਸਰ ਦੀ ਅਗਵਾਈ ਹੇਠ, ਪਿੰਡ ਮੁਹੰਮਦ ਪੀਰਾ ਵਿਖੇ ਇੱਕ ਵਾਈਬ੍ਰੈਂਟ ਵਿਲੇਜ ਪ੍ਰੋਗਰਾਮ ਕਰਵਾਇਆ ਜਿਸ ਵਿਚ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਪ੍ਰਤੀ ਪਿੰਡ ਵਾਸੀਆਂ ਅੰਦਰ ਭਾਵਨਾਵਾਂ ਨੂੰ ਹੋਰ ਉਤਸ਼ਾਹਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ 01 ਅਫਸਰ, 15 ਪੀ.ਆਈ. ਸਟਾਫ, 06 ਏ.ਐਨ.ਓ./ਸੀ.ਟੀ.ਓ., 113 ਸੀ.ਡੀ.ਟੀ., ਸਰਕਾਰੀ ਸਕੂਲ ਮੁਹੰਮਦ ਪੀਰਾ ਦੇ 38 ਸਥਾਨਕ ਵਿਦਿਆਰਥੀ, ਸਕੂਲ ਦੇ ਪ੍ਰਿੰਸੀਪਲ ਸਮੇਤ ਸਥਾਨਕ ਸਕੂਲ ਦੇ 03 ਸਟਾਫ ਮੈਂਬਰ, ਅਤੇ ਲਗਭਗ 50 ਪਿੰਡ ਵਾਸੀਆਂ…
-

11.22 ਕਰੋੜ ਰੁਪਏ ਨਾਲ ਰਾਮਪੁਰ ਜੱਜਰ, ਲੰਮਲੈਹੜੀ, ਬਣੀ ਤੇ ਗੰਗੂਵਾਲ ਵਿੱਚ 410 ਏਕੜ ਜ਼ਮੀਨ ਨੂੰ ਸਿੰਚਾਈ ਲਈ ਮਿਲੇਗਾ ਪਾਣੀ- ਹਰਜੋਤ ਸਿੰਘ ਬੈਂਸ
ਸ੍ਰੀ ਅਨੰਦਪੁਰ ਸਾਹਿਬ 28 ਨਵੰਬਰ: ਪੇਂਡੂ ਖੇਤਰਾਂ ਵਿੱਚ ਸਿੰਚਾਈ ਦੀ ਕਮੀ ਅਤੇ ਖੇਤੀਬਾੜੀ ਨੂੰ ਹੋ ਰਹੇ ਨੁਕਸਾਨ ਨੂੰ ਧਿਆਨ ਵਿੱਚ ਰੱਖਦਿਆਂ, ਪੰਜਾਬ ਸਰਕਾਰ ਵੱਲੋਂ ਹਲਕੇ ਲਈ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਰਾਮਪੁਰ ਜੱਜਰ ਵਿਖੇ ਲਿਫਟ ਇਰੀਗੇਸ਼ਨ ਯੋਜਨਾ ਦੀ ਸੁਰੂਆਤ ਕਰਨ ਮੌਕੇ ਦੱਸਿਆ ਕਿ 11.22 ਕਰੋੜ ਰੁਪਏ ਦੀ ਲਾਗਤ…
-

ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਾਦੀਆਂ ਅਹਿਮਦੀਆ ਮੁਹੱਲੇ ਵਿੱਚ 4 ਕਰੋੜ ਰੁਪਏ ਦੀ ਲਾਗਤ ਨਾਲ ਇੰਟਰਨਲ ਰੋਡ ਦੇ ਸੁੰਦਰੀਕਰਨ ਦਾ ਕੰਮ ਸ਼ੁਰੂ ਕਰਵਾਇਆ
ਕਾਦੀਆਂ /ਬਟਾਲਾ, 28 ਨਵੰਬਰ ( ) ਹਲਕਾ ਕਾਦੀਆਂ ਦੇ ਇੰਚਾਰਜ ਕਾਦੀਆਂ ਐਡੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਜ ਕਾਦੀਆਂ ਅਹਿਮਦੀਆ ਮੁਹੱਲੇ ਵਿੱਖੇ ਸੜਕ ਦੇ ਦੋਨੇ ਪਾਸੇ ਟਾਈਲਾਂ ਲਗਵਾੳਣ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ 4 ਕਰੋੜ ਰੁਪਏ ਦੀ ਲਾਗਤ ਨਾਸ ਸੁੰਦਰੀਕਰਨ ਦੇ ਵਿਕਾਸ ਕੰਮ ਕਰਵਾਏ ਜਾਣਗੇ। ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਕਾਦੀਆਂ ਇਕ…
-

ਏ.ਪੀ.ਕੇ.ਐੱਫ਼. ਸਕੂਲ, ਕੱਲਾ ਵਿਖੇ 15ਵਾਂ ਉਡਾਨ ਪ੍ਰੋਗਰਾਮ ਚੜ੍ਹਦੀਕਲਾ ਨਾਲ ਸੰਪਨ ਹੋਇਆ
ਤਰਨ ਤਾਰਨ, 28 ਨਵੰਬਰ ( ) – ਅੱਜ ਏ.ਪੀ.ਕੇ.ਐੱਫ਼. ਸਕੂਲ, ਕੱਲਾ ਵਿਖੇ 15ਵਾਂ ਉਡਾਨ ਪ੍ਰੋਗਰਾਮ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਕੀਤੀ ਗਈ ਜਦਕਿ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਜੀ ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਪ੍ਰੋਫੈਸਰ ਮਨਜੀਤ ਸਿੰਘ ਜੀ ਸਾਬਕਾ ਜਥੇਦਾਰ…
-

ਵਿਧਾਇਕ ਚੱਢਾ ਨੇ 55.29 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪਿੰਡ ਘਨੌਲੀ ਤੇ ਮੀਆਂਪੁਰ ਦੇ ਖੇਡ ਸਟੇਡੀਅਮਾਂ ਦਾ ਨੀਂਹ ਪੱਥਰ ਰੱਖਿਆ
ਰੂਪਨਗਰ, 28 ਨਵੰਬਰ: ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਕੁਮਾਰ ਚੱਢਾ ਵੱਲੋਂ ਅੱਜ 55.29 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪਿੰਡ ਘਨੌਲੀ ਅਤੇ ਮੀਆਂਪੁਰ ਦੇ ਖੇਡ ਸਟੇਡੀਅਮਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਕੁਮਾਰ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ…
-

ਪੰਜਾਬ ਸਖੀ ਸ਼ਕਤੀ ਮੇਲੇ ‘ਚ ਜੋਗੀਆਂ ਦੀ ਬੀਨ ਬਣੀ ਆਕਰਸ਼ਣ ਦਾ ਕੇਂਦਰ
ਸੰਗਰੂਰ, 28 ਨਵੰਬਰ:- ਸੰਗਰੂਰ ਦੇ ਰਣਬੀਰ ਕਾਲਜ ਵਿਚ ਸਜਿਆ ਪੰਜਾਬ ਸਖੀ ਸ਼ਕਤੀ ਮੇਲਾ ਹੁਣ ਆਪਣੇ ਪੂਰੇ ਜੋਬਨ ‘ਤੇ ਪੁੱਜ ਚੁੱਕਾ ਹੈ। ਜਿਥੇ ਰੋਜ਼ਾਨਾ ਇਸ ਮੇਲੇ ‘ਚ ਵੱਡੀ ਗਿਣਤੀ ਲੋਕਾਂ ਵੱਲੋਂ ਖਰੀਦੋ ਫਰੋਖ਼ਤ ਕੀਤੀ ਜਾ ਰਹੀ ਹੈ, ਉਥੇ ਹੀ ਸਟੇਜ ’ਤੇ ਚੱਲ ਰਹੀਆਂ ਸਭਿਆਚਾਰਕ ਪੇਸ਼ਕਾਰੀਆਂ ਰਾਹੀ ਮੇਲੇ ’ਚ ਆਉਣ ਵਾਲੇ ਹਜ਼ਾਰਾਂ ਮੇਲੀਆਂ ਦਾ ਮਨੋਰੰਜਨ ਕੀਤਾ ਜਾ…
-

69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ (ਬਾਕਸਿੰਗ) ਸੁਨਾਮ ਊਧਮ ਸਿੰਘ ਵਾਲਾ ਵਿਖੇ ਸ਼ੁਰੂ
ਸੁਨਾਮ ਊਧਮ ਸਿੰਘ ਵਾਲਾ, 28 ਨਵੰਬਰ (000) – 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਬਾਕਸਿੰਗ ਖੇਡਾਂ (ਅੰਡਰ 19 ਸਾਲ ਲਕੜੀਆਂ) ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਪੀਰਾਂ ਵਾਲਾ ਗੇਟ, ਸੁਨਾਮ ਵਿਖੇ ਸ਼ੁਰੂ ਹੋਈਆਂ। ਇਹਨਾਂ ਖੇਡਾਂ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕੀਤਾ। ਖੇਡ ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨਾਂ ਖੇਡਾਂ…
-

ਆਰ. ਜੇ.ਕ੍ਰੀਏਟਰਜ਼ ਵਖਰਾ ਸਵੈਗ ਅਤੇ ਸਿਟੀ ਗਰੁੱਪ ਐਚ.ਡੀ.ਸੀ.ਏ ਦੇ ਨਾਲ ਮਿਲ ਕੇ ਹੁਸ਼ਿਆਰਪੁਰ ਨੂੰ ਸਿਹਤਮੰਦ ਕਰਨਗੇ
ਹੁਸ਼ਿਆਰਪੁਰ:() ਆਰ.ਜੇ ਕ੍ਰੀਏਟਰਜ਼ ਵਖਰਾ ਸਵੈਗ ਦਸੰਬਰ ਮਹੀਨੇ ਵਿੱਚ ਹੁਸ਼ਿਆਰਪੁਰ ਦੇ ਵਿਕਾਸ ਲਈ ਇੱਕ ਯੂਨੀਕ ਬਿਜ਼ਨਸ ਐਗਜ਼ਿਬਿਸ਼ਨ ਦਾ ਆਯੋਜਨ ਕਰ ਰਿਹਾ ਹੈ।ਉਹੀ ਕੰਪਨੀ ਵੱਲੋਂ ਸਿਟੀ ਗਰੁੱਪ ਆਫ਼ ਐਜੂਕੇਸ਼ਨ ਜਲੰਧਰ ਅਤੇ ਸਿਟੀ ਗਰੁੱਪ ਸਿਟੀ ਹੁਸ਼ਿਆਰਪੁਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਮਿਲ ਕੇ 30 ਨਵੰਬਰ ਨੂੰ ਹੁਸ਼ਿਆਰਪੁਰ ਵਿੱਚ ‘ਖੇਡਾਂ ਅਤੇ ਯੋਗ’ ਰਾਹੀਂ ਸਿਹਤਮੰਦ ਹੁਸ਼ਿਆਰਪੁਰ ਦਾ ਸੁਨੇਹਾ ਦੇਣ ਲਈ…
-

ਪੰਜਾਬ ਸਰਕਾਰ ਨੇ ਸੁਸਾਇਟੀਜ਼ ਰਜਿਸਟ੍ਰੇਸ਼ਨ (ਪੰਜਾਬ ਸੋਧ) ਐਕਟ, 2025 ਰਾਹੀਂ ਵਿਆਪਕ ਸੁਧਾਰ ਪੇਸ਼ ਕੀਤੇ: ਸੰਜੀਵ ਅਰੋੜਾ
ਚੰਡੀਗੜ੍ਹ, 28 ਨਵੰਬਰ 2025:– ਪੰਜਾਬ ਵਿੱਚ ਚੱਲ ਰਹੀਆਂ ਸੁਸਾਇਟੀਆਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਂਦਿਆਂ ਇਨ੍ਹਾਂ ਦੀ ਕਾਰਜ-ਕੁਸ਼ਲਤਾ ਵਿੱਚ ਵਾਧੇ ਦੇ ਉਦੇਸ਼ ਨਾਲ ਇੱਕ ਵੱਡੇ ਪ੍ਰਸ਼ਾਸਨਿਕ ਸੁਧਾਰ ਤਹਿਤ ਪੰਜਾਬ ਸਰਕਾਰ ਨੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ 1860 ਦੇ ਪੁਰਾਣੇ…
-

‘ਯੁੱਧ ਨਸ਼ਿਆਂ ਵਿਰੁੱਧ’: 272ਵੇਂ ਦਿਨ, ਪੰਜਾਬ ਪੁਲਿਸ ਵੱਲੋਂ 699 ਗ੍ਰਾਮ ਹੈਰੋਇਨ, 84 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 95 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 28 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 272ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 268 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 74 ਐਫਆਈਆਰਜ਼ ਦਰਜ ਕਰਕੇ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ…
-

ਹਾੜੀ ਮੰਡੀਕਰਨ ਸੀਜ਼ਨ 2026-27 ਲਈ ਤਿਆਰੀਆਂ ਸ਼ੁਰੂ
ਚੰਡੀਗੜ੍ਹ, 28 ਨਵੰਬਰ: ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਣਕ ਦੇ ਖਰੀਦ ਸੀਜ਼ਨ 2026-27 ਦਾ ਜਾਇਜ਼ਾ ਲੈਣ ਲਈ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਅੱਜ ਇੱਥੇ ਅਨਾਜ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਹਾੜੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.)- 2026-27 ਦੇ ਮੱਦੇਨਜ਼ਰ…
-

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ: ਰਾਜ ਕਮਲ ਚੌਧਰੀ
ਚੰਡੀਗੜ੍ਹ 28 ਨਵੰਬਰ 2025: ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 209 ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਮਿਤੀ 25.09.2025 ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਮੈਂਬਰਾਂ ਦੀਆਂ ਆਮ ਚੋਣਾਂ ਲਈ ਘੋਸ਼ਣਾ ਕੀਤੀ ਗਈ ਹੈ। ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਕਿਹਾ…
-

ਪਾਰਦਰਸ਼ੀ ਭਰਤੀ ਪ੍ਰਣਾਲੀ ਨੇ ਪੰਜਾਬ ਦੇ ਹੋਣਹਾਰ ਨੌਜਵਾਨਾਂ ਲਈ ਖੋਲ੍ਹੇ ਸੁਨਹਿਰੀ ਭਵਿੱਖ ਦੇ ਦਰਵਾਜ਼ੇ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 28 ਨਵੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਭਰਤੀ ਪ੍ਰਣਾਲੀ ਰਾਹੀਂ ਸਰਕਾਰੀ ਨੌਕਰੀਆਂ ਪ੍ਰਾਪਤ ਕਰਨ ਲਈ ਸਿਰਫ਼ ਯੋਗਤਾ ਅਤੇ ਲਗਨ ਨੂੰ ਹੀ ਮਾਪਦੰਡ ਬਣਾ ਕੇ ਇਹ ਯਕੀਨੀ ਬਣਾਇਆ ਗਿਆ ਹੈ ਕਿ ਅਸਲ ਹੁਨਰ ਨੂੰ ਮਾਨਤਾ ਤੇ ਬਣਦਾ ਹੱਕ ਮਿਲੇ। ਉਨ੍ਹਾਂ ਨੇ ਇਹ ਵਿਚਾਰ…
Got any book recommendations?