Mindblown: a blog about philosophy.
-

ਹੁਸ਼ਿਆਰਪੁਰ ‘ਚ ਗੂੰਜੀ ਕਲਾ ਦੀ ਆਵਾਜ਼ ; 385 ਬੱਚਿਆਂ ਨੇ 15 ਸਕੂਲਾਂ ਦੀ ਭਾਗੀਦਾਰੀ ‘ਚ ਦਿਖਾਇਆ ਸੱਭਿਆਚਾਰਕ ਹੁਨਰ
ਹੁਸ਼ਿਆਰਪੁਰ, 26 ਨਵੰਬਰ : ਹੁਸ਼ਿਆਰਪੁਰ ਸ਼ਹਿਰ ਅੱਜ ਉਸ ਸਮੇਂ ਕਲਾ ਅਤੇ ਸੱਭਿਆਚਾਰ ਦੀ ਆਵਾਜ਼ ਦੀਆਂ ਤਰੰਗਾਂ ਨਾਲ ਭਰ ਗਿਆ, ਜਦੋਂ ਸਤਯੁਗ ਦਰਸ਼ਨ ਸੰਗੀਤ ਕਲਾ ਕੇਂਦਰ ਵੱਲੋਂ ਆਯੋਜਿਤ 18ਵਾਂ ਅੰਤਰ/ਜ਼ਿਲ੍ਹਾ ਸੰਗੀਤ ਮੁਕਾਬਲਾ ਡੀ.ਏ.ਵੀ ਕਾਲਜ ਆਡੀਟੋਰੀਅਮ ਵਿਖੇ ਸਫਲਤਾਪੂਰਵਕ ਅਤੇ ਸ਼ਾਨਦਾਰ ਢੰਗ ਨਾਲ ਸਮਾਪਤ ਹੋਇਆ। ਇਹ ਪ੍ਰੋਗਰਾਮ ਹੁਸ਼ਿਆਰਪੁਰ ਦੀਆਂ ਨੌਜਵਾਨ ਪ੍ਰਤਿਭਾਵਾਂ ਲਈ ਇਕ ਇਤਿਹਾਸਕ ਪਲੇਟਫਾਰਮ…
-

ਮੁੱਖ ਮੰਤਰੀ ਵੱਲੋਂ 30,000 ਤੋਂ ਵੱਧ ਪਰਿਵਾਰਾਂ ਨੂੰ 377 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡਣ ਦੀ ਪ੍ਰਕਿਰਿਆ ਸ਼ੁਰੂ
ਡੇਰਾ ਬਾਬਾ ਨਾਨਕ, 26 ਨਵੰਬਰ: ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ 30,000 ਤੋਂ ਵੱਧ ਪਰਿਵਾਰਾਂ ਜਿਨ੍ਹਾਂ ਦੇ ਘਰ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਨੁਕਸਾਨੇ ਗਏ ਸਨ, ਨੂੰ ਮੁਆਵਜ਼ਾ ਵੰਡਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ…
-

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ: ਵਿਜੀਲੈਂਸ ਬਿਊਰੋ ਵੱਲੋਂ 5 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਏ.ਐਸ.ਆਈ. ਗ੍ਰਿਫ਼ਤਾਰ
ਚੰਡੀਗੜ੍ਹ, 26 ਨਵੰਬਰ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਥਾਣਾ ਭੋਗਪੁਰ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਜਸਵਿੰਦਰ ਸਿੰਘ ਨੂੰ 5 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ…
-

ਤਰਨ-ਤਾਰਨ ਨਾਲ ਸਬੰਧਤ ਨਸ਼ਾ ਤਸਕਰ ਖਰੜ ਤੋਂ ਗ੍ਰਿਫ਼ਤਾਰ; 5 ਕਿਲੋ ਹੈਰੋਇਨ, 1.6 ਕਿਲੋ ਆਈਸੀਈ, 6.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 26 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਪੰਜਾਬ ਪੁਲਿਸ ਦੀ ਨਸ਼ਾ ਵਿਰੋਧੀ ਟਾਸਕ ਫੋਰਸ (ਏਐਨਟੀਐਫ) ਨੇ ਖਰੜ ਤੋਂ ਇੱਕ ਨਸ਼ਾ ਤਸਕਰ ਨੂੰ 5.084 ਕਿਲੋ ਹੈਰੋਇਨ, 1.681 ਕਿਲੋ ਆਈਸੀਈ (ਮੈਥਾਮਫੇਟਾਮਾਈਨ) ਅਤੇ 6,50,000 ਰੁਪਏ ਦੀ ਡਰੱਗ ਮਨੀ ਸਮੇਤ…
-

ਮੁੱਖ ਮੰਤਰੀ ਵੱਲੋਂ ਗੰਨੇ ਦਾ ਭਾਅ ਵਧਾ ਕੇ 416 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ, ਪੰਜਾਬ ਗੰਨੇ ਦਾ ਸਭ ਤੋਂ ਵੱਧ ਭਾਅ ਦੇਣ ਦੇ ਮਾਮਲੇ ਵਿੱਚ ਦੇਸ਼ ‘ਚ ਮੋਹਰੀ
ਦੀਨਾਨਗਰ, 26 ਨਵੰਬਰ: ਦੇਸ਼ ਭਰ ਵਿੱਚ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਭਾਅ ਦੇਣ ਦੀ ਰੀਤ ਨੂੰ ਬਰਕਰਾਰ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਗਾਮੀ ਪਿੜਾਈ ਸੀਜ਼ਨ ਲਈ ਗੰਨੇ ਦਾ ਭਾਅ ਵਧਾ ਕੇ 416 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕੀਤਾ ਹੈ, ਜੋ ਸੂਬੇ ਭਰ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 270ਵੇਂ ਦਿਨ ਪੰਜਾਬ ਪੁਲਿਸ ਵੱਲੋਂ 6.4 ਕਿਲੋਗ੍ਰਾਮ ਹੈਰੋਇਨ, 1.6 ਕਿਲੋਗ੍ਰਾਮ ਆਈਸੀਈ ਅਤੇ 6.96 ਲੱਖ ਰੁਪਏ ਦੀ ਡਰੱਗ ਮਨੀ ਸਮੇਤ 104 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 26 ਨਵੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 270ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 358 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 83 ਐਫਆਈਆਰਜ਼ ਦਰਜ ਕਰਕੇ 104 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 270 ਦਿਨਾਂ…
-

ਰਣਬੀਰ ਕਾਲਜ ਸੰਗਰੂਰ ‘ਚ ਪੰਜਾਬ ਸਖੀ ਸ਼ਕਤੀ ਮੇਲੇ ਦੀਆਂ ਰੌਣਕਾਂ ਸ਼ੁਰੂ
ਸੰਗਰੂਰ, 26 ਨਵੰਬਰ: ਸੰਗਰੂਰ ਦੇ ਰਣਬੀਰ ਕਾਲਜ ਵਿੱਚ ਪੰਜਾਬ ਅਤੇ ਦੇਸ਼ ਦੇ ਹੋਰਨਾਂ ਰਾਜਾਂ ਦੀਆਂ ਮਹਿਲਾ ਉੱਧਮੀਆਂ ਤੇ ਸ਼ਿਲਪਕਾਰਾਂ ਵੱਲੋਂ ਬਣਾਈਆਂ ਵਸਤਾਂ ਨੂੰ ਇੱਕੋ ਮੰਚ ਮੁਹੱਈਆ ਕਰਵਾਉਣ ਅਤੇ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਸੱਭਿਆਚਾਰ ਤੇ ਵਿਰਸੇ ਤੋਂ ਜਾਣੂ ਕਰਵਾਉਣ ਲਈ ਪੰਜਾਬ ਸਖੀ ਸ਼ਕਤੀ ਮੇਲਾ ਦਾ ਆਗਾਜ਼ ਅੱਜ ਧੂਮ ਧੜੱਕੇ ਨਾਲ ਹੋਇਆ। 30 ਨਵੰਬਰ ਤੱਕ ਚੱਲਣ…
-

ਸੰਵਿਧਾਨ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ
ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ ,26 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਸੰਵਿਧਾਨ ਦਿਵਸ ਦੇ ਮੌਕੇ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਮੌਕੇ ਵਿਸ਼ੇਸ਼ ਤੌਰ ਤੇ ਤਿਆਰ ਕੀਤੀ ਗਈ ਪੰਜਾਬ ਵਿਧਾਨ ਸਭਾ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੌਕ ਵਿਦਿਆਰਥੀ ਵਿਧਾਨ…
-

ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਲੱਗਣਗੇ “ਪੰਜਾਬ ਸਖੀ ਸ਼ਕਤੀ ਮੇਲੇ”: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 26 ਨਵੰਬਰ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਸੂਬੇ ਦੀਆਂ ਮਹਿਲਾਵਾਂ ਨੂੰ ਆਪਣੀ ਹੁਨਰਮੰਦੀ, ਰਚਨਾਤਮਿਕਤਾ ਅਤੇ ਹੱਥ ਨਾਲ ਬਣੇ ਉਤਪਾਦਾਂ ਨੂੰ ਲੋਕਾਂ ਸਾਹਮਣੇ ਲਿਆਉਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਪੜਾਅਵਾਰ “ਪੰਜਾਬ ਸਖੀ ਸ਼ਕਤੀ ਮੇਲੇ” ਲਗਾਏ ਜਾ ਰਹੇ ਹਨ। ਪਹਿਲੇ ਮੇਲੇ ਦੀ ਸ਼ੁਰੂਆਤ 26 ਨਵੰਬਰ ਨੂੰ ਸੰਗਰੂਰ ਤੋਂ…
-

ਸੰਵਿਧਾਨ ਦਿਵਸ ਸਮਾਗਮ ਮੌਕੇ ਭਾਰਤ ਦੇ ਚੀਫ਼ ਜਸਟਿਸ ਵੱਲੋਂ “ਗੁਰੂ ਤੇਗ਼ ਬਹਾਦਰ ਸਾਹਿਬ ਦਾ ਰੂਹਾਨੀ ਸਫ਼ਰ” ਕਿਤਾਬ ਦੇ ਲੇਖਕ ਹਰਪ੍ਰੀਤ ਸੰਧੂ ਦਾ ਵਿਸ਼ੇਸ਼ ਸਰਟੀਫ਼ਿਕੇਟ ਨਾਲ ਸਨਮਾਨ
ਨਵੀਂ ਦਿੱਲੀ, 26 ਨਵੰਬਰ:ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਸ੍ਰੀ ਸੂਰਿਆ ਕਾਂਤ ਵੱਲੋਂ ਅੱਜ ਸੁਪਰੀਮ ਕੋਰਟ, ਨਵੀਂ ਦਿੱਲੀ ਵਿਖੇ ਸੰਵਿਧਾਨ ਦਿਵਸ ਸਮਾਗਮ ਮੌਕੇ ਰਾਜ ਸੂਚਨਾ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ, ਜਿਨ੍ਹਾਂ ਨੇ “ਗੁਰੂ ਤੇਗ਼ ਬਹਾਦਰ ਸਾਹਿਬ ਦਾ ਰੂਹਾਨੀ ਸਫ਼ਰ” ਕਿਤਾਬ ਦੇ ਲੇਖਣ ਵਿੱਚ ਆਪਣਾ ਵਿਸ਼ੇਸ਼ ਯੋਗਦਾਨ ਦਿੱਤਾ ਹੈ, ਨੂੰ ਵਿਸ਼ੇਸ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ। ਇਸ ਮੌਕੇ ਭਾਰਤ…
-

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਸੱਤ ਪਿਸਤੌਲ ਬਰਾਮਦ
ਚੰਡੀਗੜ੍ਹ/ਐਸਏਐਸ ਨਗਰ, 26 ਨਵੰਬਰ:– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੱਜ ਦੁਪਹਿਰ ਲਾਰੈਂਸ ਬਿਸ਼ਨੋਈ ਗੈਂਗ ਦੇ ਵਿਦੇਸ਼ ਅਧਾਰਤ ਗੈਂਗਸਟਰ ਗੋਲਡੀ ਢਿੱਲੋਂ ਦੇ ਚਾਰ ਕਾਰਕੁਨਾਂ ਨੂੰ ਡੇਰਾ…
-

ਮੌਕ ਸੈਸ਼ਨ ਦੌਰਾਨ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ
ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ, 26 ਨਵੰਬਰ: ਭਾਰਤ ਦੇ ਸੰਵਿਧਾਨ ਦਿਵਸ ਮੌਕੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਵੇਂ ਸ਼ਹੀਦੀ ਦਿਹਾੜੇ ਸਬੰਧੀ ਸਥਾਪਤ ਕੀਤੀ ਗਈ ਪੰਜਾਬ ਵਿਧਾਨ ਸਭਾ ਵਿਚ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਵਿਧਾਨ ਸਭਾ ਦਾ ਮੌਕ ਸੈਸ਼ਨ ਕਰਵਾਇਆ ਗਿਆ। ਭਾਵੇਂ ਇਹ ਇੱਕ ਮੌਕ ਸੈਸ਼ਨ ਸੀ…
-

ਅੱਜ ਦਫਤਰ ਡਿਪਟੀ ਕਮਿਸ਼ਨਰ, ਤਰਨ ਤਾਰਨ ਮੀਟਿੰਗ ਹਾਲ ਵਿਖੇ ਜਿਲ੍ਹਾ ਸੈਨਿਕ ਦੀ ਤਿਮਾਹੀ ਮੀਟਿੰਗ ਕੀਤੀ ਗਈ
ਤਰਨ ਤਾਰਨ, 26 ਨਵੰਬਰ- ਗਰੁਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ), ਸਕੱਤਰ ਜਿਲ੍ਹਾ ਸੈਨਿਕ ਬੋਰਡ, ਤਰਨ ਤਾਰਨ ਦੀ ਪ੍ਰਧਾਨਗੀ ਹੇਠ ਅੱਜ ਦਫਤਰ ਡਿਪਟੀ ਕਮਿਸ਼ਨਰ, ਤਰਨ ਤਾਰਨ ਮੀਟਿੰਗ ਹਾਲ ਵਿਖੇ ਜਿਲ੍ਹਾ ਸੈਨਿਕ ਬੋਰਡ ਤਰਨ ਤਾਰਨ ਦੀ ਤਿਮਾਹੀ ਮੀਟਿੰਗ ਕੀਤੀ ਗਈ, ਜਿਸ ਵਿੱਚ ਸਮੂਹ ਵਿਭਾਗਾਂ, ਸਟੇਸ਼ਨ ਹੈਡਕੁਆਰਟਰ ਨਿਊ ਮਿਲਟਰੀ ਸਟੇਸ਼ਨ (ਖਾਸਾ), ਅੰਮ੍ਰਿਤਸਰ ਅਤੇ ਐਕਸ-ਸਰਵਿਸਮੈਨ ਲੀਗਜ਼ ਦੇ ਪ੍ਰਧਾਨਾਂ ਵੱਲੋਂ…
-

ਸੰਵਿਧਾਨ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ
ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ ,26 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਸੰਵਿਧਾਨ ਦਿਵਸ ਦੇ ਮੌਕੇ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਮੌਕੇ ਵਿਸ਼ੇਸ਼ ਤੌਰ ਤੇ ਤਿਆਰ ਕੀਤੀ ਗਈ ਪੰਜਾਬ ਵਿਧਾਨ ਸਭਾ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੌਕ ਵਿਦਿਆਰਥੀ ਵਿਧਾਨ ਸਭਾ…
-

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਦੋ ਭਰਾ ਆਈਈਡੀ ਸਮੇਤ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 26 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ਅਧਾਰਤ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਅਤੇ ਦੋ ਮੋਬਾਈਲ ਫੋਨਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ…
-

ਲਾਲਜੀਤ ਸਿੰਘ ਭੁੱਲਰ ਨੇ 6 ਨਵੇਂ ਪਦਉੱਨਤ ਏ.ਆਈ.ਜੀ./ਸੁਪਰਡੈਂਟ ਕੇਂਦਰੀ ਜੇਲ੍ਹ ਅਧਿਕਾਰੀਆਂ ਦੇ ਮੋਢਿਆਂ ‘ਤੇ ਲਾਏ ਸਟਾਰ
ਚੰਡੀਗੜ੍ਹ, 26 ਨਵੰਬਰ: ਸੂਬੇ ਵਿੱਚ ਜੇਲ੍ਹਾਂ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਇੱਕ ਮਿਸਾਲੀ ਕਦਮ ਵਿੱਚ, ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਆਪਣੇ ਦਫ਼ਤਰ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਨਵੇਂ ਪਦਉੱਨਤ ਜੇਲ੍ਹ ਅਧਿਕਾਰੀਆਂ ਦਾ ਸਨਮਾਨ ਕੀਤਾ। ਇਸ ਮੌਕੇ 6 ਏਆਈਜੀ/ਸੁਪਰਡੈਂਟ ਕੇਂਦਰੀ ਜੇਲ੍ਹ ਅਧਿਕਾਰੀਆਂ ਦੇ…
-

ਤਿੰਨ ਤਖ਼ਤਾ ਦੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ – ਵਿਧਾਇਕ ਪ੍ਰੋ. ਜਸਵੰਤ ਸਿੰਘ
ਅਮਰਗੜ੍ਹ 25 ਨਵੰਬਰ – ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਆਯੋਜਿਤ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਦੌਰਾਨ ਪੰਜਾਬ ਸਰਕਾਰ ਵੱਲੋਂ ਸ਼੍ਰੀ ਆਨੰਦਪੁਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਗਲਿਆਰੇ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਦੇ ਇਤਿਹਾਸਕ ਫੈਸਲੇ ਨੇ ਸਾਰੇ ਪੰਜਾਬ ਵਿੱਚ ਖੁਸ਼ੀ ਦੀ ਲਹਿਰ ਦੌੜਾ ਦਿੱਤੀ ਹੈ।…
-

ਪੰਜਾਬ ਦੀ ਰੂਹਾਨੀ ਪਛਾਣ ਨੂੰ ਮਜ਼ਬੂਤੀ — ਪੰਜਾਬ ਸਰਕਾਰ ਦਾ ਇਤਿਹਾਸਕ ਫ਼ੈਸਲਾ : ਡਾ. ਇੰਦਰਬੀਰ ਸਿੰਘ ਨਿੱਜਰ (ਐਮ.ਐਲ.ਏ. ਹਲਕਾ ਦੱਖਣੀ)
ਅੰਮ੍ਰਿਤਸਰ, 25 ਨਵੰਬਰ 2025 — ਆਮ ਆਦਮੀ ਪਾਰਟੀ ਦੇ ਹਲਕਾ ਦੱਖਣੀ ਤੋਂ ਐਮ.ਐਲ.ਏ. ਡਾ. ਇੰਦਰਬੀਰ ਸਿੰਘ ਨਿੱਜਰ ਨੇ ਸ੍ਰੀ ਵਿਧਾਨ ਸਭਾ ਵੱਲੋਂ ਸ਼੍ਰੀ ਅੰਮ੍ਰਿਤਸਰ ਸਾਹਿਬ (ਸ਼ਹਿਰ ਦੇ ਅੰਦਰੂਨੀ ਹਿੱਸੇ), ਤਲਵੰਡੀ ਸਾਬੋ ਅਤੇ ਸ਼੍ਰੀ ਆਨੰਦਪੁਰ ਸਾਹਿਬ ਨੂੰ “ਪਵਿੱਤਰ ਸ਼ਹਿਰ” ਦਾ ਦਰਜਾ ਦੇਣ ਦੇ ਇਤਿਹਾਸਕ ਫ਼ੈਸਲੇ ਦਾ ਤਹਿ ਦਿਲੋਂ ਸਵਾਗਤ ਕੀਤਾ ਹੈ। ਉਹਨਾਂ ਨੇ ਕਿਹਾ ਕਿ ਇਹ ਫ਼ੈਸਲਾ ਪੰਜਾਬ ਦੀ…
-

3 ਧਾਰਮਿਕ ਮਹੱਤਤਾ ਵਾਲੇ ਸ਼ਹਿਰਾਂ ਨੂੰ “ਪਵਿੱਤਰ ਸ਼ਹਿਰ” ਦਾ ਦਰਜਾ ਇੱਕ ਇਤਿਹਾਸਕ ਫ਼ੈਸਲਾ : ਪ੍ਰਭਬੀਰ ਸਿੰਘ ਬਰਾੜ
ਅੰਮ੍ਰਿਤਸਰ, 25 ਨਵੰਬਰ 2025— ਆਮ ਆਦਮੀ ਪਾਰਟੀ-ਅੰਮ੍ਰਿਤਸਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ, ਪਨਸਪ (ਪੰਜਾਬ) ਪ੍ਰਭਬੀਰ ਸਿੰਘ ਬਰਾੜ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਸ੍ਰੀ ਵਿਧਾਨ ਸਭਾ ਵੱਲੋਂ ਸ਼੍ਰੀ ਅੰਮ੍ਰਿਤਸਰ ਸਾਹਿਬ (ਸ਼ਹਿਰ ਦੇ ਅੰਦਰੂਨੀ ਹਿੱਸੇ), ਤਲਵੰਡੀ ਸਾਬੋ ਅਤੇ ਸ਼੍ਰੀ ਆਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਆਪ ਸਰਕਾਰ ਦੇ ਇਸ ਮਹੱਤਵਪੂਰਨ ਅਤੇ ਇਤਿਹਾਸਕ ਫ਼ੈਸਲੇ ਦਾ ਤਹਿ ਦਿਲੋਂ ਸਵਾਗਤ…
-

ਭਾਸ਼ਾ ਵਿਭਾਗ ਵੱਲੋਂ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਦੇ ਰਾਜ ਪੱਧਰੀ ਮੁਕਾਬਲੇ ਆਯੋਜਿਤ
ਲੁਧਿਆਣਾ, 24 ਨਵੰਬਰ (000) – ਭਾਸ਼ਾ ਵਿਭਾਗ ਪੰਜਾਬ ਵੱਲੋਂ ਸਥਾਨਕ ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਫਾਰ ਵਿਮੈਨ ਵਿਖੇ ਸਕੂਲੀ ਬੱਚਿਆਂ ਦੇ ਰਾਜ ਪੱਧਰੀ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ ਜਿੱਥੇ ਸਾਰੇ ਵਰਗਾਂ ਵਿੱਚ ਕੁੜੀਆਂ ਨੇ ਬਾਜੀ ਮਾਰੀ। ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਵਿੱਚ ਕਰਵਾਏ ਗਏ ਇਸ ਸਮਾਗਮ ਦੌਰਾਨ ਸ਼੍ਰੋਮਣੀ ਬਾਲ…
Got any book recommendations?