Mindblown: a blog about philosophy.
-

ਅੱਜ ਦਫਤਰ ਡਿਪਟੀ ਕਮਿਸ਼ਨਰ, ਤਰਨ ਤਾਰਨ ਮੀਟਿੰਗ ਹਾਲ ਵਿਖੇ ਜਿਲ੍ਹਾ ਸੈਨਿਕ ਦੀ ਤਿਮਾਹੀ ਮੀਟਿੰਗ ਕੀਤੀ ਗਈ
ਤਰਨ ਤਾਰਨ, 26 ਨਵੰਬਰ- ਗਰੁਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ), ਸਕੱਤਰ ਜਿਲ੍ਹਾ ਸੈਨਿਕ ਬੋਰਡ, ਤਰਨ ਤਾਰਨ ਦੀ ਪ੍ਰਧਾਨਗੀ ਹੇਠ ਅੱਜ ਦਫਤਰ ਡਿਪਟੀ ਕਮਿਸ਼ਨਰ, ਤਰਨ ਤਾਰਨ ਮੀਟਿੰਗ ਹਾਲ ਵਿਖੇ ਜਿਲ੍ਹਾ ਸੈਨਿਕ ਬੋਰਡ ਤਰਨ ਤਾਰਨ ਦੀ ਤਿਮਾਹੀ ਮੀਟਿੰਗ ਕੀਤੀ ਗਈ, ਜਿਸ ਵਿੱਚ ਸਮੂਹ ਵਿਭਾਗਾਂ, ਸਟੇਸ਼ਨ ਹੈਡਕੁਆਰਟਰ ਨਿਊ ਮਿਲਟਰੀ ਸਟੇਸ਼ਨ (ਖਾਸਾ), ਅੰਮ੍ਰਿਤਸਰ ਅਤੇ ਐਕਸ-ਸਰਵਿਸਮੈਨ ਲੀਗਜ਼ ਦੇ ਪ੍ਰਧਾਨਾਂ ਵੱਲੋਂ…
-

ਸੰਵਿਧਾਨ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ
ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ ,26 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਸੰਵਿਧਾਨ ਦਿਵਸ ਦੇ ਮੌਕੇ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਮੌਕੇ ਵਿਸ਼ੇਸ਼ ਤੌਰ ਤੇ ਤਿਆਰ ਕੀਤੀ ਗਈ ਪੰਜਾਬ ਵਿਧਾਨ ਸਭਾ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੌਕ ਵਿਦਿਆਰਥੀ ਵਿਧਾਨ ਸਭਾ…
-

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਦੋ ਭਰਾ ਆਈਈਡੀ ਸਮੇਤ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 26 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ਅਧਾਰਤ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਅਤੇ ਦੋ ਮੋਬਾਈਲ ਫੋਨਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ…
-

ਲਾਲਜੀਤ ਸਿੰਘ ਭੁੱਲਰ ਨੇ 6 ਨਵੇਂ ਪਦਉੱਨਤ ਏ.ਆਈ.ਜੀ./ਸੁਪਰਡੈਂਟ ਕੇਂਦਰੀ ਜੇਲ੍ਹ ਅਧਿਕਾਰੀਆਂ ਦੇ ਮੋਢਿਆਂ ‘ਤੇ ਲਾਏ ਸਟਾਰ
ਚੰਡੀਗੜ੍ਹ, 26 ਨਵੰਬਰ: ਸੂਬੇ ਵਿੱਚ ਜੇਲ੍ਹਾਂ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਇੱਕ ਮਿਸਾਲੀ ਕਦਮ ਵਿੱਚ, ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਆਪਣੇ ਦਫ਼ਤਰ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਨਵੇਂ ਪਦਉੱਨਤ ਜੇਲ੍ਹ ਅਧਿਕਾਰੀਆਂ ਦਾ ਸਨਮਾਨ ਕੀਤਾ। ਇਸ ਮੌਕੇ 6 ਏਆਈਜੀ/ਸੁਪਰਡੈਂਟ ਕੇਂਦਰੀ ਜੇਲ੍ਹ ਅਧਿਕਾਰੀਆਂ ਦੇ…
-

ਤਿੰਨ ਤਖ਼ਤਾ ਦੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ – ਵਿਧਾਇਕ ਪ੍ਰੋ. ਜਸਵੰਤ ਸਿੰਘ
ਅਮਰਗੜ੍ਹ 25 ਨਵੰਬਰ – ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਆਯੋਜਿਤ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਦੌਰਾਨ ਪੰਜਾਬ ਸਰਕਾਰ ਵੱਲੋਂ ਸ਼੍ਰੀ ਆਨੰਦਪੁਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਗਲਿਆਰੇ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਦੇ ਇਤਿਹਾਸਕ ਫੈਸਲੇ ਨੇ ਸਾਰੇ ਪੰਜਾਬ ਵਿੱਚ ਖੁਸ਼ੀ ਦੀ ਲਹਿਰ ਦੌੜਾ ਦਿੱਤੀ ਹੈ।…
-

ਪੰਜਾਬ ਦੀ ਰੂਹਾਨੀ ਪਛਾਣ ਨੂੰ ਮਜ਼ਬੂਤੀ — ਪੰਜਾਬ ਸਰਕਾਰ ਦਾ ਇਤਿਹਾਸਕ ਫ਼ੈਸਲਾ : ਡਾ. ਇੰਦਰਬੀਰ ਸਿੰਘ ਨਿੱਜਰ (ਐਮ.ਐਲ.ਏ. ਹਲਕਾ ਦੱਖਣੀ)
ਅੰਮ੍ਰਿਤਸਰ, 25 ਨਵੰਬਰ 2025 — ਆਮ ਆਦਮੀ ਪਾਰਟੀ ਦੇ ਹਲਕਾ ਦੱਖਣੀ ਤੋਂ ਐਮ.ਐਲ.ਏ. ਡਾ. ਇੰਦਰਬੀਰ ਸਿੰਘ ਨਿੱਜਰ ਨੇ ਸ੍ਰੀ ਵਿਧਾਨ ਸਭਾ ਵੱਲੋਂ ਸ਼੍ਰੀ ਅੰਮ੍ਰਿਤਸਰ ਸਾਹਿਬ (ਸ਼ਹਿਰ ਦੇ ਅੰਦਰੂਨੀ ਹਿੱਸੇ), ਤਲਵੰਡੀ ਸਾਬੋ ਅਤੇ ਸ਼੍ਰੀ ਆਨੰਦਪੁਰ ਸਾਹਿਬ ਨੂੰ “ਪਵਿੱਤਰ ਸ਼ਹਿਰ” ਦਾ ਦਰਜਾ ਦੇਣ ਦੇ ਇਤਿਹਾਸਕ ਫ਼ੈਸਲੇ ਦਾ ਤਹਿ ਦਿਲੋਂ ਸਵਾਗਤ ਕੀਤਾ ਹੈ। ਉਹਨਾਂ ਨੇ ਕਿਹਾ ਕਿ ਇਹ ਫ਼ੈਸਲਾ ਪੰਜਾਬ ਦੀ…
-

3 ਧਾਰਮਿਕ ਮਹੱਤਤਾ ਵਾਲੇ ਸ਼ਹਿਰਾਂ ਨੂੰ “ਪਵਿੱਤਰ ਸ਼ਹਿਰ” ਦਾ ਦਰਜਾ ਇੱਕ ਇਤਿਹਾਸਕ ਫ਼ੈਸਲਾ : ਪ੍ਰਭਬੀਰ ਸਿੰਘ ਬਰਾੜ
ਅੰਮ੍ਰਿਤਸਰ, 25 ਨਵੰਬਰ 2025— ਆਮ ਆਦਮੀ ਪਾਰਟੀ-ਅੰਮ੍ਰਿਤਸਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ, ਪਨਸਪ (ਪੰਜਾਬ) ਪ੍ਰਭਬੀਰ ਸਿੰਘ ਬਰਾੜ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਸ੍ਰੀ ਵਿਧਾਨ ਸਭਾ ਵੱਲੋਂ ਸ਼੍ਰੀ ਅੰਮ੍ਰਿਤਸਰ ਸਾਹਿਬ (ਸ਼ਹਿਰ ਦੇ ਅੰਦਰੂਨੀ ਹਿੱਸੇ), ਤਲਵੰਡੀ ਸਾਬੋ ਅਤੇ ਸ਼੍ਰੀ ਆਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਆਪ ਸਰਕਾਰ ਦੇ ਇਸ ਮਹੱਤਵਪੂਰਨ ਅਤੇ ਇਤਿਹਾਸਕ ਫ਼ੈਸਲੇ ਦਾ ਤਹਿ ਦਿਲੋਂ ਸਵਾਗਤ…
-

ਭਾਸ਼ਾ ਵਿਭਾਗ ਵੱਲੋਂ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਦੇ ਰਾਜ ਪੱਧਰੀ ਮੁਕਾਬਲੇ ਆਯੋਜਿਤ
ਲੁਧਿਆਣਾ, 24 ਨਵੰਬਰ (000) – ਭਾਸ਼ਾ ਵਿਭਾਗ ਪੰਜਾਬ ਵੱਲੋਂ ਸਥਾਨਕ ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਫਾਰ ਵਿਮੈਨ ਵਿਖੇ ਸਕੂਲੀ ਬੱਚਿਆਂ ਦੇ ਰਾਜ ਪੱਧਰੀ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ ਜਿੱਥੇ ਸਾਰੇ ਵਰਗਾਂ ਵਿੱਚ ਕੁੜੀਆਂ ਨੇ ਬਾਜੀ ਮਾਰੀ। ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਵਿੱਚ ਕਰਵਾਏ ਗਏ ਇਸ ਸਮਾਗਮ ਦੌਰਾਨ ਸ਼੍ਰੋਮਣੀ ਬਾਲ…
-

ਜ਼ੀਰਕਪੁਰ–ਢਕੋਲੀ ਰੋਡ ਨਵੀਨੀਕਰਨ ਦੇ ਕੰਮ ਦੀ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਰਵਾਈ ਸ਼ੁਰੂਆਤ
ਜ਼ੀਰਕਪੁਰ, 25 ਨਵੰਬਰ:ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਅੱਜ ਜ਼ੀਰਕਪੁਰ ਤੋਂ ਢਕੋਲੀ ਤੱਕ ਜਾਂਦੇ ਕੇ ਏਰੀਆ ਰੋਡ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ । ਇਹ ਸੜਕ 1.85 ਕਿਲੋਮੀਟਰ ਲੰਬੀ ਹੈ ਅਤੇ ਇਸਦੇ ਨਵੀਨੀਕਰਨ ਤੇ 2 ਕਰੋੜ 86 ਲੱਖ 32 ਹਜ਼ਾਰ ਰੁਪਏ ਦੀ ਲਾਗਤ ਆਵੇਗੀ। ਇਸ ਯੋਜਨਾ ਦਾ ਮੁੱਖ ਉਦੇਸ਼ ਹਲਕੇ ਵਿੱਚ ਆਵਾਜਾਈ…
-

ਕ੍ਰਿਸ਼ੀ ਉੱਨਤੀ ਯੋਜਨਾ ਤਹਿਤ ਸਹਿਕਾਰੀ ਖੰਡ ਮਿੱਲ ਫਾਜ਼ਿਲਕਾ ਵਿਖੇ ਦੋ ਰੋਜ਼ਾ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ
ਫ਼ਰੀਦਕੋਟ 25 ਨਵੰਬਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਿਲ੍ਹਾ ਫਰੀਦਕੋਟ ਦੀ ਗੰਨਾ ਸ਼ਾਖਾ ਵੱਲੋਂ ਕੇਨ ਕਮਿਸ਼ਨਰ ਪੰਜਾਬ ਡਾ ਅਮਰੀਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਮਨਧੀਰ ਸਿੰਘ ਪ੍ਰੋਜੈਕਟ ਅਫਸਰ ਜਲੰਧਰ ਅਤੇ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ ਕੁਲਵੰਤ ਸਿੰਘ ਦੀ ਅਗਵਾਈ ਹੇਠ ਕ੍ਰਿਸ਼ੀ ਉੱਨਤੀ ਯੋਜਨਾ ਤਹਿਤ ਸਹਿਕਾਰੀ ਖੰਡ ਮਿੱਲ ਫਾਜ਼ਿਲਕਾ ਵਿਖੇ ਦੋ ਰੋਜ਼ਾ ਕਿਸਾਨ ਸਿਖਲਾਈ ਕੈਂਪ…
-

ਲੈਫਟੀਨੈਂਟ ਜਨਰਲ ਚਾਂਦਪੁਰੀਆ ਨੇ ਪੇਸਕੋ ਕਰਮਚਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ
ਹੁਸ਼ਿਆਰਪੁਰ, 25 ਨਵੰਬਰ :ਲੈਫਟੀਨੈਂਟ ਜਨਰਲ ਅਜੇ ਚਾਂਦਪੁਰੀਆ (ਏ.ਵੀ.ਐਸ.ਐਮ, ਵੀ.ਐਸ.ਐਮ) ਨੇ ਹਾਲ ਹੀ ਵਿਚ ਆਪਣੇ ਹੁਸ਼ਿਆਰਪੁਰ ਦੌਰੇ ਦੌਰਾਨ ਪੰਜਾਬ ਐਕਸ ਸਰਵਿਸਮੈਨ ਕਾਰਪੋਰੇਸ਼ਨ (ਪੇਸਕੋ) ਦੇ ਕਰਮਚਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸੇਵਾਵਾਂ ਦੀ ਸਰਾਹਨਾ ਕਰਦੇ ਹੋਏ ਉਨ੍ਹਾਂ ਦਾ ਹੌਂਸਲਾ ਵਧਾਇਆ। ਇਸ ਮੌਕੇ ਡਿਪਟੀ ਜਨਰਲ ਮੈਨੇਜਰ (ਪੇਸਕੋ) ਮੇਜਰ ਰਿਤਿਕਾ ਸ਼ਰਮਾ (ਰਿਟਾ:) ਲੈਫਟੀਨੈਂਟ ਜਨਰਲ ਚਾਂਦਪੁਰੀਆ ਨੂੰ ਸੰਖੇਪ ਵਿਚ…
-

ਸਰਬੱਤ ਦਾ ਭਲਾ ਇਕੱਤਰਤਾ: ਆਪ ਆਗੂਆਂ ਨੇ “ਹਿੰਦ ਦੀ ਚਾਦਰ” ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਕੀਤੀ ਭੇਟ
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਸਿੱਖ ਗੁਰੂ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ਾਲ “ਸਰਬੱਤ ਦਾ ਭਲਾ ਇਕੱਤਰਤਾ” ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸੀਨੀਅਰ ਆਗੂਆਂ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਗੁਰੂ ਸਾਹਿਬ ਜੀ ਦੀ ਲਾਸਾਨੀ…
-

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਖ਼ੂਨਦਾਨ ਅਤੇ ਅੰਗਦਾਨ ਮੁਹਿੰਮ ਦੀ ਸ਼ੁਰੂਆਤ
ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਅੱਜ ਵਿਰਾਸਤ-ਏ-ਖਾਲਸਾ ਵਿਖੇ ਸੂਬਾ ਸਰਕਾਰ ਦੀ ਸੂਬਾ ਪੱਧਰੀ ਖ਼ੂਨਦਾਨ ਅਤੇ ਪੌਦੇ ਲਗਾਉਣ ਦੇ ਕੈਂਪਾਂ ਦੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪੌਦੇ ਲਗਾਉਣ ਦੀ ਮੁਹਿੰਮ ਮਹਾਨ ਗੁਰੂ ਸਾਹਿਬਾਨ ਨੂੰ ਸ਼ਰਧਾਂਜਲੀ…
-

ਯੁੱਧ ਨਸ਼ਿਆਂ ਵਿਰੁੱਧ’: 269ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 1.5 ਕਿਲੋ ਹੈਰੋਇਨ, 5.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ
ਚੰਡੀਗੜ੍ਹ, 25 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 269ਵੇਂ ਦਿਨ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 309 ਥਾਵਾਂ ‘ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 81 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 75 ਐਫ. ਆਈ.ਆਰਜ਼. ਦਰਜ ਕੀਤੀਆਂ…
-

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਦੀ ਸੰਪੂਰਨਤਾ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਨਾਲ ਕੀਤੀ ਸ਼ਿਰਕਤ
ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਵਿਚਾਰ ਨੂੰ ਅਮਲੀਜਾਮਾ ਪਹਿਨਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ‘ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕਰਨ ਦਾ ਐਲਾਨ ਕੀਤਾ। ਇੱਥੋਂ ਦੇ ਗੁਰਦੁਆਰਾ ਬੁੱਢਾ ਦਲ ਛਾਉਣੀ…
-

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 2 ਹੈਂਡ-ਗ੍ਰੇਨੇਡ, ਗਲੋਕ ਪਿਸਤੌਲ ਸਮੇਤ ਦੋ ਕਾਬੂ
ਚੰਡੀਗੜ੍ਹ/ਫਾਜ਼ਿਲਕਾ, 25 ਨਵੰਬਰ:– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰਨੇਡ ਅਤੇ ਦੋ ਜ਼ਿੰਦਾ…
-

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ
ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 25 ਨਵੰਬਰ: ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਲਈ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਤੌਰ ‘ਤੇ ਸਥਾਪਤ ਕੀਤਾ ਗਿਆ ਪੰਜਾਬ ਵਿਧਾਨ ਸਭਾ ਕੰਪਲੈਕਸ 29 ਨਵੰਬਰ, 2025 ਤੱਕ ਆਮ ਜਨਤਾ ਲਈ ਖੁੱਲ੍ਹਾ ਰਹੇਗਾ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ…
-

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਲਈ ਤਕਨਾਲੋਜੀ ਅਤੇ ਪਰੰਪਰਾ ਦੇ ਵਿਲੱਖਣ ਸੁਮੇਲ ਨਾਲ ਇੱਕ ਨਵੀਨਤਾਕਾਰੀ ਮਿਕਸਡ ਰਿਐਲਿਟੀ ਅਨੁਭਵ ਤਿਆਰ ਕੀਤਾ ਗਿਆ ਹੈ। ਇਹ ਪਹਿਲਕਦਮੀ ਤਕਨਾਲੋਜੀ ਅਤੇ ਪਰੰਪਰਾ ਦੇ ਸੁਮੇਲ ਨੂੰ ਦਰਸਾਉਂਦਾ ਹੈ ਜੋ ਨੌਵੇਂ ਗੁਰੂ ਸਾਹਿਬ ਦੇ ਸਾਹਸ ਅਤੇ ਅਧਿਆਤਮਿਕ ਅਗਵਾਈ ਨੂੰ ਸਨਮਾਨ…
-

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ
ਸ੍ਰੀ ਆਨੰਦਪੁਰ ਸਾਹਿਬ, 25 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਦੋਵਾਂ ਆਗੂਆਂ ਨੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਮਹਾਨ ਸਿੱਖ ਸ਼ਹੀਦਾਂ…
-

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ
ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 25 ਨਵੰਬਰ: ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਛਾਉਣੀ ਬੁੱਢਾ ਦਲ ਵਿਖੇ ਸਜਾਏ ਗਏ ਵਿਸ਼ਾਲ ਪੰਡਾਲ ਵਿੱਚ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਸ੍ਰੀ…
Got any book recommendations?