Mindblown: a blog about philosophy.
-

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ
ਸ੍ਰੀ ਆਨੰਦਪੁਰ ਸਾਹਿਬ, 25 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਦੋਵਾਂ ਆਗੂਆਂ ਨੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਮਹਾਨ ਸਿੱਖ ਸ਼ਹੀਦਾਂ…
-

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ
ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 25 ਨਵੰਬਰ: ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਛਾਉਣੀ ਬੁੱਢਾ ਦਲ ਵਿਖੇ ਸਜਾਏ ਗਏ ਵਿਸ਼ਾਲ ਪੰਡਾਲ ਵਿੱਚ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਸ੍ਰੀ…
-

ਸਰਦਾਰ @150 ਯੂਨਿਟੀ ਮਾਰਚ” ਫ਼ਾਜ਼ਿਲਕਾ ਵਿੱਚ ਸ਼ਾਨਦਾਰ ਢੰਗ ਨਾਲ ਆਯੋਜਿਤ
ਫ਼ਾਜ਼ਿਲਕਾ, ਅੱਜ: MyBharat ਫ਼ਾਜ਼ਿਲਕਾ, ਯੁਵਾ ਕਾਰਜਕ੍ਰਮ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਤਹਿਤ ਅੱਜ ਭਾਰਤ ਦੇ ਲੋਹ ਪੁਰਸ਼ ਸਰਦਾਰ ਵੱਲਭਭਾਈ ਪਟੇਲ ਜੀ ਦੀ 150ਵੀਂ ਜਨਮ ਜੰਯੰਤਿ ਨੂੰ ਸਮਰਪਿਤ Sardar@150 Unity March ਦਾ ਵਿਸ਼ਾਲ ਆਯੋਜਨ ਕੀਤਾ ਗਿਆ। ਇਸ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸਰਦਾਰ ਪਟੇਲ ਜੀ ਦੇ ਦੇਸ਼ ਦੀ ਏਕਤਾ ਲਈ ਕੀਤੇ ਮਹਾਨ ਯੋਗਦਾਨ ਬਾਰੇ ਅਵਗਤ…
-

ਖੇਤੀਬਾੜੀ ਮਸ਼ੀਨਰੀ ਸਬਸਿਡੀ ‘ਤੇ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੱਢੇ ਡਰਾਅ
ਮਾਨਸਾ, 24 ਨਵੰਬਰਜ਼ਿਲ੍ਹੇ ਵਿੱਚ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਰ.ਐਮ. ਸਕੀਮ ਅਧੀਨ ਕਿਸਾਨਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ ਨੂੰ ਐਸ.ਸੀ. ਕੈਟਾਗਿਰੀ ਤਹਿਤ ਖੇਤੀਬਾੜੀ ਮਸ਼ੀਨਰੀ ਸਬਸਿਡੀ ‘ਤੇ ਮੁਹੱਈਆ ਕਰਵਾਉਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਕਾਰਜਕਾਰਨੀ ਕਮੇਟੀ ਵੱਲੋਂ ਡਰਾਅ ਕੱਢੇ ਗਏ।ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ…
-

ਸੀ.ਆਈ.ਏ ਸਟਾਫ ਮੋਹਾਲੀ ਵੱਲੋਂ 45 ਗ੍ਰਾਮ ਹੈਰੋਇਨ ਸਮੇਤ ਇੱਕ ਦੋਸ਼ੀ ਗ੍ਰਿਫਤਾਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਨਵੰਬਰ: ਸ੍ਰੀ ਸੌਰਵ ਜਿੰਦਲ ਪੀ.ਪੀ.ਐਸ. ਕਪਤਾਨ ਪੁਲਿਸ (ਜਾਂਚ), ਜ਼ਿਲ੍ਹਾ ਐਸ.ਏ.ਐਸ ਨਗਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਹਰਮਨਦੀਪ ਸਿੰਘ ਹਾਂਸ, ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ੍ਰੀ ਤਲਵਿੰਦਰ ਸਿੰਘ ਪੀ.ਪੀ.ਐਸ, ਕਪਤਾਨ ਪੁਲਿਸ (ਆਪਰੇਸ਼ਨ), ਸ੍ਰੀ ਰਾਜਨ ਪਰਮਿੰਦਰ ਸਿੰਘ ਉਪ…
-

ਸੁਰੇਸ਼ਵਾਲਾ ਵਿੱਚ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਜਾਗਰੂਕ ਕੀਤਾ ਗਿਆ
ਫਾਜਿਲਕਾ 24 ਨਵੰਬਰ ਕੇਵੀਕੇ ਫਾਜ਼ਿਲਕਾ ਅਤੇ ਆਈਸੀਏਆਰ-ਸੀਆਈਪੀਐਚਈਟੀ ਅਬੋਹਰ ਨੇ ਸੁਰੇਸ਼ਵਾਲਾ ਪਿੰਡ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਇੱਕ ਪਿੰਡ ਪੱਧਰੀ ਜਾਗਰੂਕਤਾ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ ਕੀਤਾ। ਲਗਭਗ 50 ਕਿਸਾਨਾਂ ਨੇ ਹਿੱਸਾ ਲਿਆ ਅਤੇ ਆਧੁਨਿਕ ਅਤੇ ਵਿਗਿਆਨਕ ਪਰਾਲੀ ਪ੍ਰਬੰਧਨ ਤਕਨੀਕਾਂ ਬਾਰੇ ਵਿਸਤ੍ਰਿਤ ਜਾਣਕਾਰੀ ਪ੍ਰਾਪਤ ਕੀਤੀ। ਇਹ ਪਹਿਲ ਖੇਤਾਂ ਵਿੱਚ ਪਰਾਲੀ ਸਾੜਨ ਦੇ ਵਾਤਾਵਰਣ ਪ੍ਰਭਾਵਾਂ ਨੂੰ ਰੋਕਣ ਵਿੱਚ…
-

ਤਿੰਨ ਤਖ਼ਤਾ ਦੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਤੇ ਮੁੱਖ ਮੰਤਰੀ ਸ. ਭਗਵੰਤ ਮਾਨ ਦਾ ਕੀਤਾ ਧੰਨਵਾਦ
ਫਰੀਦਕੋਟ 24 ਨਵੰਬਰ 2025 () ਅੱਜ ਆਨੰਦਪੁਰ ਸਾਹਿਬ ਦੀ ਧਰਤੀ ਤੇ ਹੋਏ ਵਿਸ਼ੇਸ ਵਿਧਾਨ ਸਭਾ ਸ਼ੈਸਨ ਚ ਪੰਜਾਬ ਸਰਕਾਰ ਵੱਲੋ ਪੰਜਾਬ ਚ ਸਥਿੱਤ ਤਿੰਨ ਤਖਤਾਂ ਸ਼੍ਰੀ ਆਨੰਦਪੁਰ ਸਾਹਿਬ , ਸ਼੍ਰੀ ਅੰਮ੍ਰਿਤਸਰ ਸਾਹਿਬ ਗਲਿਆਰੇ , ਤੇ ਤਲਵੰਡੀ ਸਾਬੋ ਸ਼ਹਿਰਾ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਜੋ ਇਤਿਹਾਸਕ ਫੈਸਲਾ ਹੋਇਆ , ਉਸ ਤੇ ਸ.ਕੁਲਤਾਰ ਸਿੰਘ ਸੰਧਵਾਂ…
-

ਵਿਦਿਆਰਥੀ ਸੈਸ਼ਨ ਦੌਰਾਨ ਫਰੀਦਕੋਟ ਦੇ ਜਗਮੰਦਰ ਸਿੰਘ ਪੰਜਾਬ ਵਿਧਾਨ ਸਭਾ ਦੇ ਸਪੀਕਰ ਬਣਨਗੇ
ਚੰਡੀਗੜ੍ਹ 24 ਨਵੰਬਰ 2025: ਪੰਜਾਬ ਸਰਕਾਰ ਨੇ 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਇੱਕ ਦਿਨ ਲਈ ਇੱਕ ਵਿਸ਼ੇਸ਼ ਵਿਦਿਆਰਥੀ ਸੈਸ਼ਨ ਬੁਲਾਇਆ ਹੈ। ਇਹ ਸੈਸ਼ਨ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੇ ਸਰਕਾਰੀ ਸਕੂਲਾਂ ਵਿੱਚੋਂ ਚੁਣੇ ਗਏ ਵਿਦਿਆਰਥੀਆਂ ਦੁਆਰਾ ਕਰਵਾਇਆ ਜਾਵੇਗਾ, ਜਿਸ ਵਿੱਚ ਫਰੀਦਕੋਟ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਵਿਦਿਆਰਥੀ ਜਗਮੰਦਰ ਸਿੰਘ ਕੋਟਕਪੂਰਾ…
-

ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਐਲਾਨਿਆ: ਸਪੀਕਰ
ਚੰਡੀਗੜ੍ਹ 24 ਨਵੰਬਰ 2025: “ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਮੁੱਚੇ ਪੰਜਾਬੀ ਭਾਈਚਾਰੇ, ਖਾਸ ਕਰਕੇ ਸਿੱਖ ਭਾਈਚਾਰੇ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਕਿਉਂਕਿ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਐਲਾਨਣ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਅੱਜ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ…
-

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਪੰਜਾਬ ਦੇ ਤਿੰਨੋਂ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ
*ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ-* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਮਹੱਤਵਪੂਰਨ ਫੈਸਲੇ ਵਿੱਚ ਅੰਮ੍ਰਿਤਸਰ ਸ਼ਹਿਰ ਦੇ ਅੰਦਰੂਨੀ ਹਿੱਸੇ (ਵਾਲਡ ਸਿਟੀ), ਤਲਵੰਡੀ ਸਾਬੋ ਅਤੇ ਸ੍ਰੀ ਅਨੰਦਪੁਰ ਸਾਹਿਬ, ਜਿੱਥੇ ਤਖ਼ਤ ਸਾਹਿਬਾਨ ਸਥਾਪਤ ਹਨ, ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਦਾ ਫੈਸਲਾ ਕੀਤਾ ਹੈ।ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਸ ਦਾ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਵਿਖੇ ਮੱਥਾ ਟੇਕਿਆ
*ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਤਿੰਨ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਲਈ ਬਲ ਬਖਸ਼ਣ ‘ਤੇ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਅਪਾਰ ਮਹਿਮਾ ਨੂੰ ਸਮਰਪਿਤ ਡਰੋਨ ਸ਼ੋਅ ‘ਚ ਸ਼ਿਰਕਤ ਕੀਤੀ
*ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸੰਗਤਾਂ ਦੇ ਵੱਡੇ ਇਕੱਠ ‘ਚ ਸ਼ਾਮਲ ਹੋ ਕੇ ਵਿਰਾਸਤ-ਏ-ਖਾਲਸਾ ਯਾਦਗਾਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਅਪਾਰ ਮਹਿਮਾ ਨੂੰ ਸਮਰਪਿਤ ਹਾਈ-ਟੈਕ ਡਰੋਨ ਸ਼ੋਅ ਵਿੱਚ ਪੂਰੀ ਸ਼ਰਧਾ ਭਾਵਨਾ ਨਾਲ ਹਾਜ਼ਰੀ ਲਵਾਈ। ਮੁੱਖ ਮੰਤਰੀ ਮਾਨ…
-

ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਲਈ ਮਤਾ ਪੇਸ਼
ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 24 ਨਵੰਬਰ: ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕਰਵਾਇਆ ਗਿਆ। ਇਸ ਦੌਰਾਨ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਧਰਮ ਦੀ ਰਾਖੀ ਅਤੇ ਸਾਰਿਆਂ ਦੇ ਹੱਕਾਂ ਲਈ ਨੌਵੇਂ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਇਤਿਹਾਸਕ ਵਿਧਾਨ ਸਭਾ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ
ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ: ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਯਾਦਗਾਰ ਵਿਖੇ ਸੱਦੇ ਗਏ ਪੰਜਾਬ ਵਿਧਾਨ ਸਭਾ ਦੇ ਇਤਿਹਾਸਕ ਵਿਸ਼ੇਸ਼ ਇਜਲਾਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਟ ਕੀਤੀ। ‘ਰੰਗਰੇਟਾ ਗੁਰੂ ਕਾ ਬੇਟਾ’ ਭਾਈ…
-

‘ਯੁੱਧ ਨਸਿ਼ਆਂ ਵਿਰੁੱਧ’: 268ਵੇਂ ਦਿਨ, ਪੰਜਾਬ ਪੁਲਿਸ ਨੇ 87 ਨਸ਼ਾ ਤਸਕਰਾਂ ਨੂੰ 304 ਗ੍ਰਾਮ ਹੈਰੋਇਨ, 1 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 268ਵੇਂ ਦਿਨ ਪੰਜਾਬ ਪੁਲਿਸ ਨੇ ਸੋਮਵਾਰ ਨੂੰ 325 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 67 ਐਫਆਈਆਰ ਦਰਜ ਕੀਤੀਆਂ ਗਈਆਂ । ਇਸ…
-

350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਬੁੱਢਾ ਦਲ ਛਾਉਣੀ ਵਿਖੇ ਕਰਵਾਇਆ ਵਿਸ਼ੇਸ਼ ਕਵੀ, ਢਾਡੀ ਤੇ ਕਵੀਸ਼ਰ ਦਰਬਾਰ
ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ, 24 ਨਵੰਬਰ : ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਬਾਬਾ ਬੁੱਢਾ ਦਲ ਛਾਉਣੀ ਦੇ ਮੁੱਖ ਪੰਡਾਲ਼ ਵਿਚ…
-

ਅਮਨ ਅਰੋੜਾ ਨੇ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਦੇਸ਼ ਨੂੰ ਇੱਕਜੁੱਟ ਕਰਨ ਵਾਲੀ ਪ੍ਰੇਰਨਾ ਦੱਸਿਆ
ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 24 ਨਵੰਬਰ: ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਅੱਜ ਇੱਥੇ ਇੱਕ ਦਿਨਾਂ ਵਿਸ਼ੇਸ਼ ਸੈਸ਼ਨ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਨੌਵੇਂ ਪਾਤਸ਼ਾਹ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਵੱਲੋਂ…
-

ਆਲ ਇੰਡੀਆ ਸਿਵਲ ਸਰਵਿਸਿਜ਼ ਅਥਲੈਟਿਕਸ ਅਤੇ ਫੁੱਟਬਾਲ ਟੂਰਨਾਮੈਂਟ ਦੇ ਟਰਾਇਲ 26 ਨੂੰ
ਚੰਡੀਗੜ੍ਹ, 24 ਨਵੰਬਰ ਖੇਡ ਵਿਭਾਗ ਪੰਜਾਬ ਵੱਲੋਂ 26 ਨਵੰਬਰ ਨੂੰ ਪਟਿਆਲਾ ਅਤੇ ਮੋਹਾਲੀ ਵਿਖੇ ਆਲ ਇੰਡੀਆ ਸਿਵਲ ਸਰਵਿਸਿਜ਼ ਅਥਲੈਟਿਕਸ (ਪੁਰਸ਼ ਅਤੇ ਮਹਿਲਾ) ਅਤੇ ਫੁੱਟਬਾਲ (ਪੁਰਸ਼) ਲਈ ਟਰਾਇਲ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸੈਂਟਰਲ ਸਿਵਲ ਸਰਵਿਸਿਜ਼ ਕਲਚਰਲ ਐਂਡ ਸਪੋਰਟਸ ਬੋਰਡ ਵੱਲੋਂ ਐਥਲੈਟਿਕ ਟੂਰਨਾਮੈਂਟ 13 ਤੋਂ 15 ਦਸੰਬਰ…
-

ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਵੱਲੋਂ ਅਗਾਂਹ ਵਧੂ ਕਿਸਾਨਾਂ ਦੇ ਖੇਤਾਂ ਦਾ ਦੌਰਾ
ਸ੍ਰੀ ਮੁਕਤਸਰ ਸਾਹਿਬ, 21 ਨਵੰਬਰ: ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਅਤੇ ਕੇਂਦਰ ਤੋਂ ਪ੍ਰਦੂਸ਼ਣ ਕੰਟਰੋਲ ਬੋਰਡ ਟੀਮ ਦੇ ਸ੍ਰੀ ਸੌਰਭ ਗਰੀਲਾ ਵੱਲੋਂ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਨਵਾਂ ਭੁੱਲਰ ਅਤੇ ਭੁੱਲਰ ਵਿਖੇ ਪਰਾਲੀ ਪ੍ਰਬੰਧਨ ਕਰ ਰਹੇ ਕਿਸਾਨਾਂ ਦੇ ਖੇਤਾਂ ਦਾ ਦੌਰਾ…
-

ਕੈਬਨਿਟ ਮੰਤਰੀ ਨੇ ਢਾਣੀ ਬਰਕੀ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਗੰਦੀ ਪਾਣੀ ਦੀ ਨਿਕਾਸੀ ਦੇ ਕੰਮ ਦਾ ਕੀਤਾ ਉਦਘਾਟਨ
ਲੰਬੀ/ਸ੍ਰੀ ਮੁਕਤਸਰ ਸਾਹਿਬ, 21 ਨਵੰਬਰ: ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਹਲਕਾ ਲੰਬੀ ਦੀ ਢਾਣੀ ਬਰਕੀ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਗੰਦੇ ਪਾਣੀ ਦੇ ਨਿਕਾਸੀ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਢਾਣੀ ਬਰਕੀ ਦੇ ਲੋਕਾਂ ਦੀ ਮੰਗ ਸੀ ਕਿ ਉਨ੍ਹਾਂ ਨੂੰ ਇਸ ਗੰਦੇ ਪਾਣੀ ਦੀ…
Got any book recommendations?