ਸ੍ਰੀ ਅਨੰਦਪੁਰ ਸਾਹਿਬ 30 ਅਗਸਤ () ਹਿੰਦ ਦੀ ਚਾਦਰ ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ...
ਚੰਡੀਗੜ੍ਹ, 29 ਅਗਸਤ: ਸਿੱਖਿਆ ਅਤੇ ਉਦਯੋਗ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਸੂਬੇ ਦੇ ਨੌਜਵਾਨਾਂ ਨੂੰ...
ਚੰਡੀਗੜ੍ਹ, 29 ਅਗਸਤ:ਆਗਾਮੀ ਸਾਉਣੀ ਖਰੀਦ ਸੀਜ਼ਨ ਦੇ ਮੱਦੇਨਜ਼ਰ ਸੜਕੀ ਸੰਪਰਕ ਦੀ ਤੇਜ਼ੀ ਨਾਲ ਬਹਾਲੀ ਨੂੰ ਯਕੀਨੀ ਬਣਾਉਣ...
ਚੰਡੀਗੜ੍ਹ, 29 ਅਗਸਤ: ਸੂਬੇ ਵਿੱਚ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ “ਉੱਦਮਤਾ” ਨੂੰ ਮੁੱਖ ਵਿਸ਼ੇ ਵਜੋਂ ਪੇਸ਼ ਕਰਨ...
ਚੰਡੀਗੜ੍ਹ, 29 ਅਗਸਤ:ਪੰਜਾਬ ਵਿੱਚ ਪਈ ਭਾਰੀ ਬਾਰਿਸ਼ ਕਾਰਨ ਪੈਦਾ ਹੋਈ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਮੁੱਖ...
*ਚੰਡੀਗੜ੍ਹ, 29 ਅਗਸਤ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਤਿੰਨ ਸੀਨੀਅਰ ਅਧਿਕਾਰੀਆਂ ’ਤੇ...
ਨਵੀਂ ਦਿੱਲੀ/ਚੰਡੀਗੜ੍ਹ, 29 ਅਗਸਤ ਹੜ੍ਹ ਨਾਲ ਪੰਜਾਬ ਦੀ ਵੱਡੇ ਪੱਧਰ ਤੇ ਹੋਈ ਤਬਾਹੀ ਨੂੰ ਦੇਖਦਿਆ ਰਾਜ ਸਭਾ...
ਚੰਡੀਗੜ੍ਹ, 29 ਅਗਸਤ:ਪੰਜਾਬ ਵਿੱਚ ਪਈ ਭਾਰੀ ਬਾਰਿਸ਼ ਕਾਰਨ ਪੈਦਾ ਹੋਈ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਮੁੱਖ...
ਚੰਡੀਗੜ੍ਹ/ਨਵੀਂ ਦਿੱਲੀ, 29 ਅਗਸਤ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ...
ਚੰਡੀਗੜ੍ਹ, 29 ਅਗਸਤ:ਭਾਰੀ ਮੀਂਹ ਦੇ ਚਲਦਿਆਂ ਸਤਲੁਜ, ਬਿਆਸ, ਰਾਵੀ ਅਤੇ ਉਝ ਦਰਿਆਵਾਂ ‘ਚ ਪਾੜ ਪੈਣ ਜਾਂ ਪਾਣੀ...
ਚੰਡੀਗੜ੍ਹ, 29 ਅਗਸਤ :ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ...
ਚੰਡੀਗੜ੍ਹ, 29 ਅਗਸਤ: ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ...
ਗੁਰਦਾਸਪੁਰ, 29 ਅਗਸਤ ( ) – ਸੀਨੀਅਰ ਆਈ.ਏ.ਐੱਸ. ਅਧਿਕਾਰੀ ਅਤੇ ਜ਼ਿਲ੍ਹਾ ਗੁਰਦਾਸਪੁਰ...
ਬਰਨਾਲਾ, 29 ਅਗਸਤ ਹਾਕੀ ਦੇ ਜਾਦੂਗਰ ਵਜੋਂ ਜਾਣੇ ਜਾਂਦੇ ਭਾਰਤੀ ਹਾਕੀ ਦੇ ਦਿੱਗਜ ਖਿਡਾਰੀ ਮੇਜਰ ਧਿਆਨ...
ਕੁੱਪ ਕਲਾਂ/ਮਾਲੇਰਕੋਟਲਾ, 29 ਅਗਸਤ – ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ ਤਾਰਾ ਹੈਲਥ ਫੂਡ ਵੱਲੋਂ ਤਿਆਰ ਕੀਤਾ ਫੀਡ ਸਮੱਗਰੀ ਦਾ ਟਰੱਕ ਡੇਰਾ ਬਾਬਾ ਨਾਨਕ ਇਲਾਕੇ ਲਈ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਹੜ੍ਹਾਂ ਦੀ ਵੱਡੀ ਮਾਰ ਨਾਲ ਜੂਝ ਰਿਹਾ ਹੈ ਅਤੇ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਬਚਾਉਣ ਅਤੇ ਰਾਹਤ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਵਿਧਾਇਕ ਗੱਜਣਮਾਜਰਾ ਨੇ ਕਿਹਾ ਕਿ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਹੜ੍ਹਾਂ ਕਾਰਨ ਮਨੁੱਖ, ਪਸ਼ੂ, ਫਸਲਾਂ ਅਤੇ ਵਨਸਪਤੀ ਦਾ ਵੱਡਾ ਨੁਕਸਾਨ ਹੋਇਆ ਹੈ। ਇਸ ਸਮੇਂ ਹਰ ਜ਼ਿੰਮੇਵਾਰ ਨਾਗਰਿਕ ਦਾ ਫਰਜ ਬਣਦਾ ਹੈ ਕਿ ਉਹ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਏ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਰਾਹਤ ਸਮੱਗਰੀ ਰੂਪ ਵਿੱਚ ਰਾਸ਼ਨ, ਪੀਣ ਵਾਲਾ ਪਾਣੀ, ਦਵਾਈਆਂ, ਦਾਲਾਂ, ਆਟੇ ਦੀਆਂ ਬੋਰੀਆਂ ਅਤੇ ਪਸ਼ੂਆਂ ਲਈ ਚਾਰਾ ਖੁੱਲ੍ਹੇ ਦਿਲ ਨਾਲ ਦਾਨ ਕਰਕੇ ਲੋੜਵੰਦਾਂ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਨੇ ਹੜ੍ਹ ਰਾਹਤ ਕਾਰਜਾਂ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਫੈਸਲਾ ਕੀਤਾ ਹੈ, ਜੋ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਅਤੇ ਪੁਨਰਵਾਸ ਕਾਰਜਾਂ ਲਈ ਵਰਤੀ ਜਾਵੇਗੀ। ਵਿਧਾਇਕ ਨੇ ਕਿਹਾ ਕਿ ਤਾਰਾ ਹੈਲਥ ਫੂਡ ਵੱਲੋਂ ਡੇਰਾ ਬਾਬਾ ਨਾਨਕ ਲਈ ਭੇਜੇ ਜਾ ਰਹੇ ਇਸ ਫੀਡ ਟਰੱਕ ਤੋਂ ਇਲਾਵਾ ਅਗਲੇ ਦਿਨਾਂ ਵਿੱਚ ਹੋਰ ਵੀ ਰਾਹਤ ਸਮੱਗਰੀ ਭੇਜੀ ਜਾਵੇਗੀ, ਤਾਂ ਜੋ ਪੀੜਤ ਪਰਿਵਾਰਾਂ ਦੇ ਨਾਲ-ਨਾਲ ਉਨ੍ਹਾਂ ਦੇ ਪਸ਼ੂਆਂ ਦੀ ਸੰਭਾਲ ਹੋ ਸਕੇ। ਇਸ ਮੌਕੇ ਐਮ.ਡੀ. ਤਾਰਾ ਹੈਲਥ ਫੂਡ ਕੁਲਵੰਤ ਸਿੰਘ ਗੱਜਣਮਾਜਰਾ, ਜ਼ਿਲ੍ਹਾ ਪ੍ਰਧਾਨ ਕਮ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸਾਕਿਬ ਅਲੀ ਰਾਜਾ, ਪ੍ਰਧਾਨ ਨਗਰ ਕੌਂਸਲ ਅਹਿਮਦਗੜ੍ਹ ਵਿੱਕੀ ਸ਼ਰਮਾ, ਮੈਂਬਰ ਜ਼ਿਲ੍ਹਾ ਯੋਜਨਾ ਬੋਰਡ ਕਮ ਜ਼ਿਲ੍ਹਾ ਮੀਡੀਆ ਇੰਚਾਰਜ ਹਰਪ੍ਰੀਤ ਸਿੰਘ ਰੂਪਰਾਏ, ਪੀ.ਏ. ਅਭੀਜੋਤ ਸਿੰਘ ਨਾਗਰਾ, ਸੀਨੀਅਰ ਆਗੂ ਮੋਹਨਜੀਤ ਸਿੰਘ ਕੁੱਪ ਕਲਾਂ, ਚੌਧਰੀ ਨਿਸਾਰ ਮੁਹੰਮਦ, ਮਾਸਟਰ ਗੁਰਪ੍ਰੀਤ ਸਿੰਘ ਜਵੰਧਾ, ਫਰਦੀਪ ਸਿੰਘ, ਸਰਪੰਚ ਨਾਰੀਕੇ ਨਰੇਸ਼ ਕੁਮਾਰ, ਸਤਵਿੰਦਰ ਸਿੰਘ, ਕਰਮਜੀਤ ਸਿੰਘ ਭੋਗੀਵਾਲ, ਗੁਰਤੇਜ ਸਿੰਘ ਆਦਿ ਹਾਜ਼ਰ ਸਨ।
ਸੰਗਰੂਰ, 29 ਅਗਸਤ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ...
ਬਟਾਲਾ, 29 ਅਗਸਤ ( ) ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ 30 ਅਗਸਤ...
ਚੰਡੀਗੜ੍ਹ, 28 ਅਗਸਤ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੂਰੀ ਕੈਬਨਿਟ ਅਤੇ ਆਮ ਆਦਮੀ ਪਾਰਟੀ (ਆਪ)...
ਚੰਡੀਗੜ੍ਹ, 28 ਅਗਸਤ:ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ...
ਚੰਡੀਗੜ੍ਹ, 28 ਅਗਸਤ:ਸੂਬੇ ਦੇ ਨੌਜਵਾਨਾਂ ਨੂੰ ਉਦਯੋਗ ਨਾਲ ਸਬੰਧਤ ਸਿਖਲਾਈ ਪ੍ਰਦਾਨ ਕਰਕੇ ਹੁਨਰ ਦੇ ਪਾੜੇ ਨੂੰ ਪੂਰਨ...
