Mindblown: a blog about philosophy.
-

ਪੰਜਾਬ ਕੋਲੋਂ ਚੰਡੀਗੜ੍ਹ ਖੋਹਣ ਲਈ ਕੇਂਦਰ ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵਾਂਗੇ-ਮੁੱਖ ਮੰਤਰੀ
*ਚੰਡੀਗੜ੍ਹ, 22 ਨਵੰਬਰ* ਪੰਜਾਬ ਵਿਰੁੱਧ ਕੇਂਦਰ ਸਰਕਾਰ ਦੇ ਇਕ ਹੋਰ ਘਿਨਾਉਣੇ ਕਦਮ ਦੀ ਜ਼ੋਰਦਾਰ ਮੁਖਾਲਫ਼ਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਕੋਲੋਂ ਉਸ ਦੀ ਰਾਜਧਾਨੀ ਚੰਡੀਗੜ੍ਹ ਨੂੰ ਖੋਹਣ ਲਈ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵੇਗੀ।ਅੱਜ ਇੱਥੇ ਇਕ ਬਿਆਨ ਵਿੱਚ…
-

ਸਟੂਡੈਂਟ ਪੁਲਿਸ ਕੈਡਿਟ ਸਕੀਮ ਤਹਿਤ 450 ਵਿਦਿਆਰਥੀਆਂ ਨੂੰ ਪੀਪੀਏ ਫਿਲੌਰ ਦਾ ਟੂਰ ਕਰਵਾਇਆ
ਚੰਡੀਗੜ੍ਹ, 22 ਨਵੰਬਰ: ਸਕੂਲੀ ਵਿਦਿਆਰਥੀਆਂ ਵਿੱਚ ਜ਼ਿੰਮੇਵਾਰ ਨਾਗਰਿਕਤਾ, ਬਿਹਤਰ ਅਨੁਸ਼ਾਸਨ ਅਤੇ ਸ਼ਖ਼ਸੀਅਤ ਨਿਰਮਾਣ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪੰਜਾਬ ਪੁਲਿਸ ਅਤੇ ਸਿੱਖਿਆ ਵਿਭਾਗ ਦੀ ਇੱਕ ਸਾਂਝੀ ਪਹਿਲਕਦਮੀ ਸਟੂਡੈਂਟ ਪੁਲਿਸ ਕੈਡੇਟ (ਐਸਪੀਸੀ) ਸਕੀਮ ਤਹਿਤ ਵਿਦਿਆਰਥੀਆਂ ਲਈ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ, ਫਿਲੌਰ ਦੇ ਇੱਕ ਦਿਨਾ ਟੂਰ ਕਰਵਾਇਆ ਗਿਆ। ਪੰਜਾਬ ਦੇ ਅੱਠ ਜ਼ਿਲ੍ਹਿਆਂ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 266ਵੇਂ ਦਿਨ ਪੰਜਾਬ ਪੁਲਿਸ ਵੱਲੋਂ 50.5 ਕਿਲੋ ਹੈਰੋਇਨ ਸਮੇਤ 103 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 22 ਨਵੰਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 266ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 360 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 80 ਐਫਆਈਆਰਜ਼ ਦਰਜ ਕਰਕੇ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 266 ਦਿਨਾਂ ਵਿੱਚ…
-

ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਪੀਐਚਡੀਸੀਸੀਆਈ ਦੇ ਚੇਅਰ ਕਰਨ ਗਿਲਹੋਤਰਾ ਦੇ ਨਾਲ ਪਾਈਟੈਕਸ-2025 ਦਾ ਲੋਗੋ ਕੀਤਾ ਰਿਲੀਜ਼
ਚੰਡੀਗੜ੍ਹ 22 ਨਵੰਬਰ 2025: ਪੰਜਾਬ ਵਿੱਚ ਕਾਰੋਬਾਰ ਅਤੇ ਉਦਯੋਗਿਕ ਵਿਸਥਾਰ ਨੂੰ ਉਤਸ਼ਾਹਿਤ ਕਰਨ ਦੇ ਯਤਨ ਵਜੋਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਨੇ 19ਵੇਂ ਪੰਜਾਬ ਇੰਟਰਨੈਸ਼ਨਲ ਟ੍ਰੇਡ ਐਕਸਪੋ (ਪਾਈਟੈਕਸ-2025) ਦਾ ਲੋਗੋ ਅਧਿਕਾਰਤ ਤੌਰ ‘ਤੇ ਜਾਰੀ ਕੀਤਾ। ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ ਇਹ ਮੈਗਾ ਈਵੈਂਟ 4-8 ਦਸੰਬਰ ਤੱਕ ਅੰਮ੍ਰਿਤਸਰ ਵਿੱਚ ਹੋਵੇਗਾ, ਜਿਸਦੀ…
-

ਕਾਰੋਬਾਰ ‘ਚ ਆਸਾਨੀ: ਪੰਜਾਬ ਸਰਕਾਰ ਵੱਲੋਂ ਪੰਜਾਬ ਇਨਵੈਸਟ ਪੋਰਟਲ ‘ਤੇ ਪੰਜਾਬ ਰਾਈਟ ਟੂ ਬਿਜ਼ਨਸ ਐਕਟ ਦੇ ਦੂਜੇ ਪੜਾਅ ਦੀ ਸ਼ੁਰੂਆਤ: ਸੰਜੀਵ ਅਰੋੜਾ
ਚੰਡੀਗੜ੍ਹ, 22 ਨਵੰਬਰ, 2025: ਆਪ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਫਾਸਟਟ੍ਰੈਕ ਪੰਜਾਬ ਪੋਰਟਲ ਦੇ ਦੂਜੇ ਪੜਾਅ ਦੀ ਸ਼ੁਰੂਆਤ ਨਾਲ ਸੂਬਾ ਸਰਕਾਰ ਨੇ ਪੰਜਾਬ ਵਿੱਚ ਉਦਯੋਗਿਕ-ਪੱਖੀ ਮਾਹੌਲ ਸਿਰਜਣ ਦੀ ਦਿਸ਼ਾ ਵਿੱਚ ਵੱਡਾ ਮੀਲ ਪੱਥਰ ਸਥਾਪਤ ਕੀਤਾ ਹੈ। ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ…
-

ਪੰਜਾਬ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਨਿਵੇਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ: ਸੰਜੀਵ ਅਰੋੜਾ
ਚੰਡੀਗੜ੍ਹ, 22 ਨਵੰਬਰ 2025: ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਮੰਡੀ ਗੋਬਿੰਦਗੜ੍ਹ ਵਿਖੇ ਉਦਯੋਗਪਤੀਆਂ ਨਾਲ ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਉਦਯੋਗਾਂ ਦੇ ਬਹੁਪੱਖੀ ਵਿਕਾਸ ਲਈ ਕੀਤੇ ਜਾ ਰਹੇ ਮਹੱਤਵਪੂਰਨ ਉਪਰਾਲਿਆਂ ਬਾਰੇ ਵਿਸਥਾਰਤ ਜਾਣਕਾਰੀ ਸਾਂਝੀ ਕੀਤੀ ਅਤੇ ਉਦਯੋਗਿਕ ਭਾਈਚਾਰੇ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਅਤੇ ਚੁਣੌਤੀਆਂ ਦਾ ਵੀ ਜਾਇਜ਼ਾ ਲਿਆ। ਇਸ ਮੌਕੇ…
-

ਤਲਵੰਡੀ ਸਾਬੋ ਤੋਂ ਅਰੰਭ ਹੋਏ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਤਰੁਨਪ੍ਰੀਤ ਸਿੰਘ ਸੌਂਦ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ
*ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 22 ਨਵੰਬਰ:* ਹਿੰਦ ਦੀ ਚਾਦਰ, ਧਰਮ ਦੇ ਰਾਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 20 ਨਵੰਬਰ ਨੂੰ ਤਲਵੰਡੀ ਸਾਬੋ ਤੋਂ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਅਰੰਭ ਹੋਏ ਵਿਸ਼ਾਲ ਨਗਰ ਕੀਰਤਨ ਦੀ ਅੱਜ ਸ੍ਰੀ ਅਨੰਦਪੁਰ ਸਾਹਿਬ ਪੁੱਜਣ ਉਤੇ ਸਮਾਪਤੀ ਹੋਈ। ਸ੍ਰੀ ਅਨੰਦਪੁਰ ਸਾਹਿਬ ਵਿਖੇ ਇਸ ਨਗਰ ਕੀਰਤਨ…
-

ਨੌਵੇਂ ਪਾਤਸ਼ਾਹ ਦੀ ਵਰੋਸਾਈ ਧਰਤੀ ਸ੍ਰੀ ਅਨੰਦਪੁਰ ਸਾਹਿਬ ਸੰਗਤਾਂ ਦੇ ਸਵਾਗਤ ਲਈ ਤਿਆਰ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 22 ਨਵੰਬਰ: ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਵਰੋਸਾਈ ਧਰਤੀ ਸ੍ਰੀ ਅਨੰਦਪੁਰ ਸਾਹਿਬ ਸੰਗਤਾਂ ਦੇ ਸਵਾਗਤ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਸਰਕਾਰ ਗੁਰੂ ਸਾਹਿਬ ਦੀ ਸ਼ਹਾਦਤ ਦੇ 350 ਸਾਲਾਂ ਸ਼ਹੀਦੀ ਸਮਾਗਮ ਪੂਰੀ ਸ਼ਰਧਾ ਅਤੇ ਆਦਰ…
-

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਏਆਈ-ਅਧਾਰਤ ਚਿਹਰੇ ਦੀ ਪਛਾਣ ਵਾਲੇ 300 ਸੀਸੀਟੀਵੀ ਕੈਮਰੇ 24 ਘੰਟੇ ਚੌਕਸੀ ਰੱਖਣਗੇ
ਚੰਡੀਗੜ੍ਹ/ਸ੍ਰੀ ਆਨੰਦਪੁਰ ਸਾਹਿਬ, 22 ਨਵੰਬਰ: ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਰੂਪਨਗਰ ਗੁਲਨੀਤ ਸਿੰਘ ਖੁਰਾਨਾ ਨੇ ਅੱਜ ਇੱਥੇ ਦੱਸਿਆ ਕਿ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਵਿੱਚ ਪਹੁੰਚਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਨਿਰਵਿਘਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 300 ਹਾਈ-ਰੈਜ਼ੋਲਿਊਸ਼ਨ, ਏਆਈ-ਅਧਾਰਤ ਚਿਹਰੇ ਦੀ ਪਛਾਣ ਵਾਲੇ…
-

ਵੱਖੋ ਵੱਖ ਸਥਾਨਾਂ ਤੋਂ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜੇ, ਪਵਿੱਤਰ ਨਗਰੀ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਨਾਅਰਿਆਂ ਨਾਲ ਗੂੰਜ ਉੱਠੀ
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 22 ਨਵੰਬਰ:ਨੌਵੇਂ ਸਿੱਖ ਗੁਰੂ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਸ੍ਰੀਨਗਰ, ਫਰੀਦਕੋਟ, ਤਲਵੰਡੀ ਸਾਬੋ ਅਤੇ ਗੁਰਦਾਸਪੁਰ ਤੋਂ ਸਜਾਏ ‘ਨਗਰ ਕੀਰਤਨ’ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕੱਤਰ ਹੋਏ ਜਿਸ ਨਾਲ ਪੂਰੀ ਨਗਰੀ ਖ਼ਾਲਸਾਈ ਜਾਹੋ-ਜਲਾਲ ਨਾਲ ਭਰ ਗਈ ਅਤੇ ਸਾਰਾ ਆਸਮਾਨ “ਬੋਲੇ ਸੋ ਨਿਹਾਲ, ਸਤਿ…
-

ਮੁੱਖ ਮੰਤਰੀ ਵੱਲੋਂ “ਫਾਸਟ੍ਰੈਕ ਪੰਜਾਬ ਪੋਰਟਲ” ਦੇ ਦੂਜੇ ਪੜਾਅ ਦੀ ਸ਼ੁਰੂਆਤ ਨਾਲ ਨਿਵੇਸ਼ਕਾਂ ਨੂੰ ਇੱਕੋ ਛੱਤ ਹੇਠ ਮਿਲਣਗੀਆਂ 173 ਸੇਵਾਵਾਂ
ਚੰਡੀਗੜ੍ਹ, 21 ਨਵੰਬਰ:ਪੰਜਾਬ ਨੂੰ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਸਥਾਪਤ ਕਰਨ ਲਈ ਉਦਯੋਗਿਕ ਖੇਤਰ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ “ਫਾਸਟ੍ਰੈਕ ਪੰਜਾਬ ਪੋਰਟਲ” ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਗਈ। ਇਸ ਪੋਰਟਲ ਜ਼ਰੀਏ 173 ਸੇਵਾਵਾਂ ਇੱਕੋ ਛੱਤ ਹੇਠ ਪ੍ਰਦਾਨ ਕੀਤੀਆਂ ਜਾਣਗੀਆਂ, ਜਿਸ ਨਾਲ ਸੂਬੇ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 265ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਸਮੇਤ 69 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 21 ਨਵੰਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 265ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 314 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 54 ਐਫਆਈਆਰਜ਼ ਦਰਜ ਕਰਕੇ 69 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 265 ਦਿਨਾਂ ਵਿੱਚ…
-

ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਨੂੰ ਹੁਲਾਰਾ, ਡਾ. ਬਲਜੀਤ ਕੌਰ ਵੱਲੋਂ ਸੋਸਵਾ ਦੀ ਅਗਵਾਈ ਵਾਲੀਆਂ ਐਨਜੀਓ ਦੀਆਂ ਪਹਿਲਕਦਮੀਆਂ ਦੀ ਸਮੀਖਿਆ
ਚੰਡੀਗੜ੍ਹ, 21 ਨਵੰਬਰ:ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੈਗਸੀਪਾ ਵਿਖੇ ਸਟੇਟ ਆਰਗੇਨਾਈਜ਼ੇਸ਼ਨ ਫਾਰ ਸੋਸ਼ਲ ਸਰਵਿਸ ਐਂਡ ਵਲੰਟਰੀ ਐਕਸ਼ਨ (ਸੋਸਵਾ) ਦੀ ਅਗਵਾਈ ਵਾਲੇ ਐਨ.ਓ.ਜੀਜ਼ (ਗੈਰ-ਸਰਕਾਰੀ ਸੰਗਠਨਾਂ) ਦੀ ਸਮੀਖਿਆ ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕੈਬਨਿਟ ਮੰਤਰੀ ਨੇ ਰਾਜ ਭਰ ਵਿੱਚ ਮਹਿਲਾ ਸਸ਼ਕਤੀਕਰਨ ਅਤੇ ਪ੍ਰਜਨਨ ਬਾਲ ਸਿਹਤ ਪ੍ਰੋਜੈਕਟਾਂ…
-

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ ਲੈਂਦਾ ਪਟਵਾਰੀੇ ਕਾਬੂ
ਚੰਡੀਗੜ੍ਹ, 21 ਨਵੰਬਰ: ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਰਕਲ ਗੋਲਵਾਰਡ ਪਿੰਡ ਬਾਲਾ ਚੱਕ, ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਪਟਵਾਰੀ ਸਰਬਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸਨੂੰ ਸ਼ਿਕਾਇਤਕਰਤਾ,ਜੋ ਕਿ ਜ਼ਿਲ੍ਹਾ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।…
-

ਅਮਨ ਅਰੋੜਾ ਵੱਲੋਂ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ ਐਨ.ਡੀ.ਏ. ਕੈਡਿਟਾਂ ਲਈ ਅਤਿ-ਆਧੁਨਿਕ ਹੋਸਟਲ ਦਾ ਉਦਘਾਟਨ
ਚੰਡੀਗੜ੍ਹ/ਐਸਏਐਸ ਨਗਰ (ਮੋਹਾਲੀ), 21 ਨਵੰਬਰ:– ਪੰਜਾਬ ਦੀਆਂ ਨੌਜਵਾਨ ਲੜਕੀਆਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਦੇ ਯੋਗ ਬਣਾ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼,…
-

ਪੰਜਾਬ ਸਰਕਾਰ ਮੱਛੀ ਪਾਲਣ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਲਗਾਤਾਰ ਸਰਗਰਮ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 21 ਨਵੰਬਰ ਹਰ ਸਾਲ 21 ਨਵੰਬਰ ਨੂੰ ਵਿਸ਼ਵ ਪੱਧਰ ‘ਤੇ ਮਨਾਏ ਜਾਣ ਵਾਲੇ ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਕਾਸ ਵਿੱਚ ਸੂਬੇ ਦੀ ਸ਼ਾਨਦਾਰ ਪ੍ਰਗਤੀ ਅਤੇ ਇਸ ਨੂੰ ਵਧੇਰੇ ਟਿਕਾਊ ਤੇ ਲਾਹੇਵੰਦ ਧੰਦਾ ਬਣਾਉਣ ਬਾਰੇ ਪੰਜਾਬ ਸਰਕਾਰ ਵੱਲੋਂ…
-

ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ‘ਚ ਪੁੱਜਣ ਵਾਲੀ ਸੰਗਤ ਦੀ ਸਹੂਲਤ ਲਈ “AnandpurSahib350.com” ਵੈਬਸਾਈਟ ਤੇ ਮੋਬਾਈਲ ਐਪ ਲਾਂਚ
*ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ:* ‘ਸੰਗਤ’ ਲਈ ਸਹਿਜ ਅਤੇ ਅਧਿਆਤਮਕ ਅਨੁਭਵ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਕ ਵਿਆਪਕ ਡਿਜੀਟਲ ਪਹਿਲਕਦਮੀ “AnandpurSahib350.com” ਦੀ ਸ਼ੁਰੂਆਤ ਕੀਤੀ, ਜੋ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ‘ਤੇ ਸ੍ਰੀ ਅਨੰਦਪੁਰ…
-

24 ਦਰਜਾ-4 ਕਰਮਚਾਰੀ ਕਲਰਕ ਬਣੇ — ਮੰਤਰੀ ਡਾ. ਬਲਜੀਤ ਕੌਰ ਵੱਲੋਂ ਪੱਦ-ਉਨਤੀ ਹੁਕਮ ਦਿੱਤੇ
ਚੰਡੀਗੜ੍ਹ, 21 ਨਵੰਬਰ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਅਹਿਮ ਕਦਮ ਚੁੱਕ ਰਹੀ ਹੈ, ਉੱਥੇ ਹੀ ਮੁਲਾਜਮਾਂ ਦੇ ਹੱਕਾਂ ਅਤੇ ਉਨ੍ਹਾਂ ਦੀ ਤਰੱਕੀ ਲਈ ਵੀ ਵਚਨਬੱਧ ਹੈ। ਇਸੇ ਤਹਿਤ, ਸਮਾਜਿਕ…
-

ਚਾਰ ਦਿਸ਼ਾਵਾਂ ਤੋਂ ਸਜੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਣ ਹੋਣਗੇ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ: ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਚਾਰੋਂ ਦਿਸ਼ਾਵਾਂ ਤੋਂ ਸਜਾਏ ਗਏ ਨਗਰ ਕੀਰਤਨ ਸ਼ੁੱਕਰਵਾਰ ਮਿਤੀ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣਗੇ। ਨਗਰ ਕੀਰਤਨਾਂ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ੍ਰੀਨਗਰ, ਗੁਰਦਾਸਪੁਰ, ਫਰੀਦਕੋਟ ਅਤੇ ਤਲਵੰਡੀ ਸਾਬੋ ਤੋਂ ਆ…
-

ਪੰਜਾਬ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ
ਚੰਡੀਗੜ੍ਹ, 21 ਨਵੰਬਰ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਸ ਸਬੰਧੀ ਅਦਾਲਤ ਦੀ ਆਫ਼ਿਸ਼ੀਅਲ ਨੋਟੀਫਿਕੇਸ਼ਨ ਅਨੁਸਾਰ, ਐਡਵੋਕੇਟ ਐਕਟ 1961 ਦੀ ਧਾਰਾ 16(2) ਤਹਿਤ ਆਪਣੇ ਅਧਿਕਾਰ ਦੀ ਵਰਤੋਂ ਕਰਦਿਆਂ ਇਹ ਨੋਟੀਫਿਕੇਸ਼ਨ ਜਾਰੀ ਹੋਣ ਦੀ ਮਿਤੀ ਤੋਂ ਸ. ਬੇਦੀ ਨੂੰ ਇਸ ਅਹੁਦੇ ‘ਤੇ…
Got any book recommendations?