Mindblown: a blog about philosophy.
-

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਰੋਸ਼ਨੀ ਅਤੇ ਆਵਾਜ਼ ਸ਼ੋਅ ਨੇ ਸੰਗਤ ਨੂੰ ਰੂਹਾਨੀ ਰੰਗਾਂ ਨਾਲ ਰੰਗਿਆ
ਮਾਲੇਰਕੋਟਲਾ,20 ਨਵੰਬਰ: ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮਾਂ ਦੀ ਲੜੀ ਤਹਿਤ ਸਥਾਨਕ ਸਰਕਾਰੀ ਕਾਲਜ ਮਾਲੇਰਕੋਟਲਾ ਵਿੱਚ ‘ਹਿੰਦ ਦੀ ਚਾਦਰ’ ਨਾਮਕ ਵਿਸ਼ਾਲ ਰੋਸ਼ਨੀ–ਆਵਾਜ਼ (ਲਾਈਟ ਐਂਡ ਸਾਊਂਡ) ਸ਼ੋਅ ਦਾ ਆਯੋਜਨ ਕੀਤਾ ਗਿਆ। ਸ਼ੋਅ ਨੇ ਸੰਗਤ ਨੂੰ ਰੂਹਾਨੀ ਚਾਨਣ ਨਾਲ ਭਰਦਿਆਂ ਇੱਕ ਅਲੌਕਿਕ ਅਤੇ ਭਾਵੁਕ…
-

‘ਯੁੱਧ ਨਸ਼ਿਆਂ ਵਿਰੁੱਧ’: 264ਵੇਂ ਦਿਨ, ਪੰਜਾਬ ਪੁਲਿਸ ਨੇ 60 ਨਸ਼ਾ ਤਸਕਰਾਂ ਨੂੰ 750 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 20 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 264ਵੇਂ ਦਿਨ ਪੰਜਾਬ ਪੁਲਿਸ ਨੇ 264 ਥਾਵਾਂ ’ਤੇ ਛਾਪੇਮਾਰੀ ਕੀਤੀ ਅਤੇ ਸੂਬੇ ਭਰ ਵਿੱਚ 60 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 49 ਐਫਆਈਆਰਜ਼ ਦਰਜ ਕੀਤੀਆਂ । ਇਸ ਦੇ ਨਾਲ, 264 ਦਿਨਾਂ ਵਿੱਚ ਗ੍ਰਿਫ਼ਤਾਰ…
-

ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੰਜਾਬ ਸਰਕਾਰ ਨੇ ਕੀਤੇ ਪੁਖਤਾ ਪ੍ਰਬੰਧ- ਮੁੱਖ ਸਕੱਤਰ
ਚੰਡੀਗੜ੍ਹ / ਸ੍ਰੀ ਅਨੰਦਪੁਰ ਸਾਹਿਬ, 20 ਨਵੰਬਰਨੌਂਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸ਼ਾਨੀ ਸ਼ਹਾਦਤ ਨੂੰ ਸਮਰਪਿਤ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਅਤੇ ਡਾਇਰੈਕਟਰ ਜਨਰਲ ਪੁਲਿਸ ਗੌਰਵ ਯਾਦਵ ਨੇ ਅੱਜ ਸਮਾਗਮਾਂ ਦੀ ਤਿਆਰੀਆਂ ਦਾ ਰੀਵਿਊ…
-

ਮੁੱਖ ਮੰਤਰੀ ਨੇ ਸੂਬੇ ਵਿੱਚ ਨਿਵੇਸ਼ ਲਈ ਜਾਪਾਨ ਦੀ ਬਹੁ-ਰਾਸ਼ਟਰੀ ਕੰਪਨੀ ਨੂੰ ਪੂਰੇ ਸਮਰਥਨ ਅਤੇ ਸਹਿਯੋਗ ਦਾ ਦਿੱਤਾ ਭਰੋਸਾ
ਚੰਡੀਗੜ੍ਹ, 20 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਜਾਪਾਨ ਦੀ ਬਹੁ-ਰਾਸ਼ਟਰੀ ਕੰਪਨੀ ਗਲੋਬਲ ਨੈੱਟਵਰਕ ਜਾਪਾਨ (ਜੀ.ਐਨ.ਜੇ.) ਗਰੁੱਪ ਨੂੰ ਝੋਨੇ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਸੂਬੇ ਵਿੱਚ ਨਿਵੇਸ਼ ਕਰਨ ਲਈ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੱਤਾ। ਜੀ.ਐਨ.ਜੇ. ਗਰੁੱਪ ਦਾ ਵਫ਼ਦ, ਜਿਸ ਵਿੱਚ ਸਾਇਤੋ ਮਾਸਾਹੀਕੋ, ਨੋਬੂਟੋਕੀ ਇਤੋ, ਤਾਕੇਸ਼ੀ ਇਸ਼ੀਗੁਰੋ, ਹਿਤੋਸ਼ੀ ਕੋਨਾਗਾਨੋ, ਰੋਹਿਤ…
-

ਮੁੱਖ ਸਕੱਤਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸੱਚੀ ਸ਼ਰਧਾਂਜਲੀ ਦੇਣ ਲਈ ਵੱਧ ਤੋਂ ਵੱਧ ਬੂਟੇ ਲਾਉਣ ਦੀ ਅਪੀਲ
ਚੰਡੀਗੜ੍ਹ / ਸ੍ਰੀ ਅਨੰਦਪੁਰ ਸਾਹਿਬ, 20 ਨਵੰਬਰ: ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਵੀਰਵਾਰ ਨੂੰ ਸੂਬੇ ਦੇ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ’ਤੇ ਉਨ੍ਹਾਂ ਨੂੰ ਸੱਚੀ ਅਤੇ ਨਿਮਰ ਸ਼ਰਧਾਂਜਲੀ ਵਜੋਂ ਵੱਧ ਤੋਂ ਵੱਧ ਬੂਟੇ ਲਗਾਉਣ ਦਾ ਸੱਦਾ ਦਿੱਤਾ। ਮੁੱਖ ਸਕੱਤਰ, ਜਿਨ੍ਹਾਂ ਨੇ ਪਵਿੱਤਰ ਸ਼ਹਿਰ ਦੇ ਪੰਜ ਪਿਆਰਾ…
-

ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ
ਚੰਡੀਗੜ੍ਹ, 20 ਨਵੰਬਰ: ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਉਨ੍ਹਾਂ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਮੁੱਖ ਸੂਚਨਾ ਕਮਿਸ਼ਨਰ ਪੰਜਾਬ ਇੰਦਰਪਾਲ ਸਿੰਘ ਧੰਨਾ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਵੱਲੋਂ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ…
-

ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਪਠਾਨਕੋਟ ਵਿਖੇ ਜੈਕਾਰਿਆਂ ਦੀ ਗੂੰਜ ਨਾਲ ਸਵਾਗਤ
ਮਾਧੋਪੁਰ (ਪਠਾਨਕੋਟ), 20 ਨਵੰਬਰ: ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ 19 ਨਵੰਬਰ ਨੂੰ ਅਰੰਭ ਹੋਏ ਨਗਰ ਕੀਰਤਨ ਦਾ ਅੱਜ ਪੰਜਾਬ ਵਿੱਚ ਦਾਖ਼ਲ ਹੋਣ ‘ਤੇ ਮਾਧੋਪੁਰ ਹੈੱਡ ਵਿਖੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਜ਼ਿਲ੍ਹਾ ਪ੍ਰਸ਼ਾਸਨ ਪਠਾਨਕੋਟ ਅਤੇ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ।…
-

ਚੇਅਰਪਰਸਨ ਕਰਮਜੀਤ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਇਤਿਹਾਸਕ ਨਗਰ ਕੀਰਤਨ ‘ਚ ਸ਼ਾਮਲ ਹੋਣ ਦੀ ਕੀਤੀ ਅਪੀਲ
ਹੁਸ਼ਿਆਰਪੁਰ, 20 ਨਵੰਬਰ : ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਅਤੇ ਮਹਾਨ ਸ਼ਹਾਦਤ ਨੂੰ ਸਿਜਦਾ ਕਰਦਿਆਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਇਤਿਹਾਸਕ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ। …
-

ਮੁੱਖ ਮੰਤਰੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ 142 ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ
ਧੂਰੀ (ਸੰਗਰੂਰ), 20 ਨਵੰਬਰਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਸੂਬੇ ਦੇ 142 ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ।ਅੱਜ ਇੱਥੇ ਚੈੱਕ ਸੌਂਪਣ ਮੌਕੇ…
-

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਸ਼ਹਿਰ ਵਿੱਚ ਮੇਹਰੀਆ ਬਜ਼ਾਰ ਵਾਲੀ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ।
ਫਾਜ਼ਿਲਕਾ 20 ਨਵੰਬਰ 2025…ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਸ਼ਹਿਰ ਵਿੱਚ ਮੇਹਰੀਆ ਬਜ਼ਾਰ ਵਾਲੀ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਬੋਲਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਮੇਹਰੀਆ ਬਾਜ਼ਾਰ ਵਾਲੇ ਦੁਕਾਨਦਾਰਾਂ ਦੀ ਲੰਬੇ ਸਮੇਂ ਤੋਂ ਮੰਗੀ ਸੀ ਕਿ ਇਸ ਸੜਕ ਦਾ ਬਹੁਤ ਬੁਰਾ ਹੈ ਇਹ ਨਵੀਂ ਬਣਵਾਈ ਜਾਵੇ।ਵਿਧਾਇਕ ਸਵਨਾ…
-

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼੍ਰੀ ਅਨੰਦਪੁਰ ਸਾਹਿਬ ਵਿਚ ਬਣ ਰਹੀ ਪੰਜਾਬ ਵਿਧਾਨ ਸਭਾ ਦੀਆ ਤਿਆਰੀਆ ਦਾ ਲਿਆ ਜਾਇਜਾ, ਟੈਂਟ ਸਿਟੀ ਕੋਟਲਾ ਪਾਵਰ ਦਾ ਵੀ ਕੀਤਾ ਦੌਰਾ
ਸ੍ਰੀ ਅਨੰਦਪੁਰ ਸਾਹਿਬ 20 ਨਵੰਬਰ () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਬਣ ਰਹੀ ਪੰਜਾਬ ਵਿਧਾਨ ਸਭਾ ਅਤੇ ਸਬੰਧਿਤ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੇ ਸੰਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੀਆਂ ਤਿਆਰੀਆਂ ਨੂੰ ਸੁਚਾਰੂ ਬਣਾਉਣ…
-

ਵਿਜੀਲੈਂਸ ਬਿਊਰੋ ਨੇ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖ਼ੋਰੀ ਦੇ 4 ਮਾਮਲਿਆਂ ਵਿੱਚ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 20 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਅਕਤੂਬਰ ਮਹੀਨੇ ਦੌਰਾਨ 4 ਵੱਖ-ਵੱਖ ਕੇਸਾਂ ਵਿੱਚ 3 ਕਰਮਚਾਰੀਆਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ…
-

ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਵਿੱਚ 115 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 20 ਨਵੰਬਰ ਵੱਖ-ਵੱਖ ਤਕਨੀਕੀ ਅਤੇ ਪ੍ਰਸ਼ਾਸਕੀ ਅਹੁਦਿਆਂ ਦੀ ਪੁਨਰ ਸੁਰਜੀਤੀ ਅਤੇ ਭਰਤੀ ਰਾਹੀਂ ਹੋਮਿਓਪੈਥਿਕ ਵਿਭਾਗ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਫੈਸਲੇ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਦੇ ਅੰਦਰ ਵੱਖ-ਵੱਖ ਕਾਡਰਾਂ ਵਿੱਚ ਕੁੱਲ 115 ਅਸਾਮੀਆਂ ਲਈ ਪੁਨਰ ਸੁਰਜੀਤੀ…
-

ਪੰਜਾਬ ਵਿਧਾਨ ਸਭਾ ਸਪੀਕਰ ਨੇ ਨਵੇਂ ਚੁਣੇ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਸਹੁੰ ਚੁਕਾਈ
ਚੰਡੀਗੜ੍ਹ 20 ਨਵੰਬਰ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਪੰਜਾਬ ਦੇ ਤਰਨਤਾਰਨ ਹਲਕੇ ਤੋਂ ‘ਆਪ’ ਦੇ ਨਵੇਂ ਚੁਣੇ ਗਏ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਅਹੁਦੇ ਦੀ ਸਹੁੰ ਚੁਕਾਈ। ਉਨ੍ਹਾਂ ਕਿਹਾ ਕਿ ਹਰਮੀਤ ਸਿੰਘ ਸੰਧੂ ਆਪਣੇ ਹਲਕੇ ਦੇ ਲੋਕਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਵਿੱਚ ਕੋਈ ਕਸਰ…
-

ਟ੍ਰਾਈਡੈਂਟ ਗਰੁੱਪ ਪੰਜਾਬ ਵਿੱਚ 2000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ: ਕੈਬਨਿਟ ਮੰਤਰੀ ਸੰਜੀਵ ਅਰੋੜਾ
ਚੰਡੀਗੜ੍ਹ, 20 ਨਵੰਬਰ 2025:ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਇੱਕ ਮਜ਼ਬੂਤ, ਜਵਾਬਦੇਹ ਅਤੇ ਅਗਾਂਹਵਧੂ ਉਦਯੋਗਿਕ ਮਾਹੌਲ ਸਿਰਜਣ ਅਤੇ ਪੰਜਾਬ ਨੂੰ ਉਦਯੋਗਿਕ ਹੱਬ ਬਣਾਉਣ ਦੇ ਯਤਨਾਂ ਦਰਮਿਆਨ ਟ੍ਰਾਈਡੈਂਟ ਗਰੁੱਪ, ਜਿਸਦਾ ਮਾਰਕੀਟ ਕੈਪ 18…
-

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ
ਜੰਮੂ/ਪਠਾਨਕੋਟ/ਚੰਡੀਗੜ੍ਹ, 20 ਨਵੰਬਰ: ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਆਰੰਭ ਹੋਏ ਨਗਰ ਕੀਰਤਨ ਨੂੰ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਅਗਲੇ ਪੜਾਅ ਪਠਾਨਕੋਟ ਲਈ ਰਵਾਨਾ ਕੀਤਾ ਗਿਆ। ਸੰਗਤਾਂ ਨੇ ਨਗਰ ਕੀਰਤਨ ਦੇ ਬੀਤੀ ਰਾਤ ਸਵਾਗਤ ਸਮੇਂ ਅਤੇ ਅੱਜ ਰਵਾਨਗੀ ਸਮੇਂ ਕਈ-ਕਈ ਕਿਲੋਮੀਟਰ ਤੱਕ ਨਗਰ ਕੀਰਤਨ…
-

ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਗਦਾਨ ਕਰਨ ਦੀ ਜਾਗਰੂਕਤਾ ਲਈ ਸਹੁੰ ਚੁੱਕੀ
ਫ਼ਿਰੋਜ਼ਪੁਰ,19 ਨਵੰਬਰ ( ) ਸਿਹਤ ਵਿਭਾਗ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਸਮਾਗਮਾਂ ਦੀ ਕੜੀ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਵਾਸੀਆਂ ਨੂੰ ਅੰਗਦਾਨ ਕਰਨ ਲਈ ਪ੍ਰੇਰਿਤ ਕਰਨ ਅਤੇ ਜਾਗਰੂਕਤਾ ਲਈ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੀ ਅਗਵਾਈ ਹੇਠ ਸਹੁੰ ਚੁੱਕੀ ਗਈ। …
-

ਕੈਬਨਿਟ ਮੰਤਰੀ ਨੇ ਹਲਕੇ ਦੇ ਪਿੰਡਾਂ ’ਚ 1 ਕਰੋੜ 41 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕੰਮਾਂ ਦੀ ਕਰਵਾਈ ਸ਼ੁਰੂਆਤ
ਲੰਬੀ/ਸ੍ਰੀ ਮੁਕਤਸਰ ਸਾਹਿਬ, 19 ਨਵੰਬਰ: ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੇ ਪਿੰਡ ਮਿੱਠੜੀ ਬੁਧਗਿਰ ਅਤੇ ਸ਼ੇਰੇਵਾਲਾ ਵਿਖੇ 1 ਕਰੋੜ 41 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਕੈਬਨਿਟ ਮੰਤਰੀ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕੇ ਦੇ ਪਿੰਡ ਮਿੱਠੜੀ ਬੁਧਗਿਰ ਵਿਖੇ ਲੋਕਾਂ…
-

ਬਰੇਟਾ ਦੇ ਕਿਸਾਨ ਨਵਜੀਤ ਸਿੰਘ ਨੇ ਮਲਚਿੰਗ ਵਿਧੀ ਨਾਲ 10 ਕਿੱਲਿਆਂ ਵਿਚ ਕੀਤੀ ਕਣਕ ਦੀ ਬਿਜਾਈ
ਬਰੇਟਾ/ਮਾਨਸਾ, 19 ਨਵੰਬਰ: ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਦੀਆਂ ਹਦਾਇਤਾਂ ‘ਤੇ ਜਿੱਥੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜ ਕੇ ਬਦਲਵੀਆਂ ਤਕਨੀਕਾਂ ਰਾਹੀਂ ਕਣਕ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਨਿੱਜੀ ਤੌਰ ‘ਤੇ ਵੀ ਪਿੰਡਾਂ…
-

ਕੇਵੀਕੇ ਅਬੋਹਰ ਵਿਖੇ ਪੀਐਮ-ਕਿਸਾਨ ਵੈੱਬਕਾਸਟ ਦੇ ਨਾਲ ਖੇਤੀਬਾੜੀ ਨਵੀਨਤਾ ਅਤੇ ਕਿਸਾਨ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
ਪ੍ਰੋਗਰਾਮ ਦੀ ਸ਼ੁਰੂਆਤ ਸੀਆਈਐਫਟੀ ਅਬੋਹਰ ਦੇ ਖੇਤਰੀ ਕੇਂਦਰ ਦੇ ਮੁਖੀ ਡਾ. ਅਮਿਤ ਨਾਥ ਦੇ ਸਵਾਗਤੀ ਭਾਸ਼ਣ ਨਾਲ ਹੋਈ। ਉਨ੍ਹਾਂ ਨੇ ਪੀਐਮ-ਕਿਸਾਨ ਸਨਮਾਨ ਨਿਧੀ ਯੋਜਨਾ, ਇਸਦੇ ਢਾਂਚੇ, ਲਾਭਾਂ ਅਤੇ ਕਿਸਾਨਾਂ ਲਈ ਉਪਲਬਧ ਵਿੱਤੀ ਸਹਾਇਤਾ ਵਿਧੀਆਂ ਬਾਰੇ ਵਿਸਤ੍ਰਿਤ ਜਾਣਕਾਰੀ ਪ੍ਰਦਾਨ ਕੀਤੀ। ਡਾ. ਰੁਪਿੰਦਰ ਕੌਰ ਨੇ ਆਪਣੀਆਂ ਵੱਖ-ਵੱਖ ਗਤੀਵਿਧੀਆਂ, ਸਹੂਲਤਾਂ ਅਤੇ ਸਿਖਲਾਈ ਪ੍ਰੋਗਰਾਮਾਂ ਰਾਹੀਂ ਪੇਂਡੂ ਔਰਤਾਂ ਦੇ ਆਰਥਿਕ ਵਿਕਾਸ ਵਿੱਚ ਕੇਵੀਕੇ…
Got any book recommendations?