Mindblown: a blog about philosophy.
-

ਪੰਜਾਬ ਸਰਕਾਰ ਵੱਲੋਂ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਵਿਸਥਾਰਤ ਪ੍ਰੋਗਰਾਮ ਜਾਰੀ : ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 15 ਨਵੰਬਰ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 23, 24 ਅਤੇ 25 ਨਵੰਬਰ ਨੂੰ ਖਾਲਸੇ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦਾ…
-

ਅਸ਼ੀਰਵਾਦ ਸਕੀਮ ਦਾ ਅਹਿਮ ਫੈਸਲਾ: ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ :ਡਾ.ਬਲਜੀਤ ਕੌਰ
ਚੰਡੀਗੜ੍ਹ, 15 ਨਵੰਬਰ 2025:ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਲਾਭ ਲੈਣ ਲਈ ਅਪਲਾਈ ਕਰਨ ਵਾਲੇ ਬਿਨੈਕਾਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ ਕਰ ਦਿੱਤੀ ਗਈ ਹੈ। ਇਸ ਮਹੱਤਵਪੂਰਨ ਫੈਸਲੇ ਨਾਲ ਹੁਣ ਯੋਗ ਪਰਿਵਾਰ ਆਸਾਨੀ ਨਾਲ ਦਸਤਾਵੇਜ਼ੀ ਕਾਰਵਾਈ ਪੂਰੀ ਕਰਕੇ ਸਕੀਮ ਦਾ ਲਾਭ ਲੈ…
-

ਜਿਲ੍ਹਾ ਸਿੱਖਿਆ ਅਫਸਰ ਨੇ ਮਟੌਰ ਸਕੂਲ ਵਿਖੇ ਬੱਚਿਆਂ ਨੂੰ ਦਾਖਲ ਕਰਕੇ ਬਲਾਕ ਪੱਧਰੀ ਪ੍ਰੀ- ਪ੍ਰਾਇਮਰੀ ਦਾਖਲਾ ਮੁਹਿੰਮ ਦਾ ਕੀਤਾ ਅਗਾਜ.
ਸ੍ਰੀ ਅਨੰਦਪੁਰ ਸਾਹਿਬ 14 ਨਵੰਬਰ ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਦੇ ਹੇਠ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਟੌਰ ਵਿਖੇ ਜਿਲਾ ਸਿੱਖਿਆ ਅਫਸਰ ਪ੍ਰਾਇਮਰੀ ਸ਼ਮਸ਼ੇਰ ਸਿੰਘ ਨੇ ਯੂਕੇਜੀ ਜਮਾਤ ਵਿੱਚ ਬੱਚਿਆਂ ਦਾ ਦਾਖਲਾ ਕਰਕੇ ਪ੍ਰੀ ਪ੍ਰਾਈਮਰੀ ਬਲਾਕ ਪੱਧਰੀ ਦਾਖਲਾ ਮੁਹਿੰਮ ਦਾ ਆਗਾਜ਼ ਕੀਤਾ,ਇਸ ਮੌਕੇ ਵਿਸ਼ੇਸ਼ ਤੌਰ ਤੇ ਸਿੱਖਿਆ…
-

ਜ਼ਿਲ੍ਹਾ ਮੈਜਿਸਟਰੇਟ ਨੇ ਸ਼ਾਮ 6.00 ਵਜੇ ਤੋਂ ਸਵੇਰੇ 10.00 ਵਜੇ ਤੱਕ ਜ਼ਿਲ੍ਹੇ ‘ਚ ਕੰਬਾਇਨਾਂ ਰਾਹੀਂ ਝੋਨੇ ਦੀ ਕਟਾਈ ਕਰਨ ‘ਤੇ ਪਾਬੰਦੀ ਲਗਾਈ
ਤਰਨ ਤਾਰਨ, 14 ਨਵੰਬਰ –ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਫਸਲ ਦੀ ਕਟਾਈ ਲਈ ਵਰਤੀਆਂ ਜਾਂਦੀਆਂ ਕੰਬਾਇਨਾਂ ਰਾਤ ਸਮੇਂ ਵੀ ਕਟਾਈ ਕਰਦੀਆਂ ਹਨ। ਜਿਸ ਨਾਲ ਗਿੱਲੀ ਫਸਲ ਦੀ ਕਟਾਈ ਵੀ ਹੋ ਜਾਂਦੀ ਹੈ। ਉਤਪਾਦਨ ਕਰਤਾ ਵੱਲੋਂ ਗਿੱਲਾ ਝੋਨਾ ਮੰਡੀ ਵਿੱਚ ਵਿਕਰੀ ਲਈ ਲਿਆਂਦਾ ਜਾਂਦਾ ਹੈ। ਪਰ ਖਰੀਦ ਏਜੰਸ਼ੀਆਂ ਝੋਨੇ ਵਿੱਚ ਨਮੀ ਜਿਆਦਾ ਹੋਣ ਕਰਕੇ ਖਰੀਦ ਕਰਨ…
-

ਫਾਜ਼ਿਲਕਾ ਦੇ ਵਿਧਾਇਕ ਨੇ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡ ਵੱਲੇ ਸ਼ਾਹ ਹਿਠਾੜ ਦੇ ਕਿਸਾਨਾਂ ਨੂੰ 1 ਕਰੋੜ 57 ਲੱਖ ਦੀ ਮੁਆਵਜਾ ਰਾਸ਼ੀ ਵੰਡੀ
ਫਾਜ਼ਿਲਕਾ 14 ਨਵੰਬਰ 2025…ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਪਿੰਡ ਵੱਲੇ ਸ਼ਾਹ ਹਿਠਾੜ (ਗੁਲਾਬਾ ਭੈਣੀ) ਵਿਖੇ ਕਿਸਾਨਾਂ ਨੂੰ 1 ਕਰੋੜ 57 ਲੱਖ ਦੀ ਮੁਆਵਜਾ ਰਾਸ਼ੀ ਵੰਡੀ।ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪਿਛਲੇ ਦਿਨੀਂ ਸੂਬੇ ਵਿੱਚ ਆਏ ਹੜ੍ਹਾਂ ਕਾਰਨ ਫਾਜ਼ਿਲਕਾ ਦੇ ਇਨ੍ਹਾਂ ਪਿੰਡਾਂ ਦੇ ਕਿਸਾਨਾਂ ਦੀਆਂ ਫਸਲਾਂ ਤੇ ਘਰਾਂ ਦਾ…
-

ਪਿੰਡ ਜੌਲੀਆਂ ਵਿਖੇ ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਉਸਾਰੀਆਂ ਢਾਹੀਆਂ
ਭਵਾਨੀਗੜ੍ਹ, 14 ਨਵੰਬਰ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਹਿਲ ਦੀ ਅਗਵਾਈ ਅਤੇ ਦਿਸ਼ਾ ਨਿਰਦੇਸ਼ਾਂ ਹੇਠ ਸ਼੍ਰੀ ਨਵਰੀਤ ਸਿੰਘ ਵਿਰਕ, ਕਪਤਾਨ ਪੁਲਿਸ (ਪੀ.ਬੀ.ਆਈ.) ਅਤੇ ਸ਼੍ਰੀ ਰਾਹੁਲ ਕੌਸ਼ਲ ਉਪ ਕਪਤਾਨ ਪੁਲਿਸ ਸਬ-ਡਵੀਜ਼ਨ ਭਵਾਨੀਗੜ੍ਹ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਪਿੰਡ ਜੌਲੀਆਂ ਵਿਖੇ ਕੀਤੀਆਂ ਨਜਾਇਜ਼ ਉਸਾਰੀਆਂ ਨੂੰ ਤੁੜਵਾਇਆ ਗਿਆ, ਜਿਸ ਸਬੰਧੀ ਸਿਵਲ ਪ੍ਰਸ਼ਾਸਨ ਨੂੰ ਮੌਕੇ ‘ਤੇ ਪੁਲਿਸ ਮਦਾਦ ਦਿੱਤੀ…
-

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 14 ਨਵੰਬਰ 2025ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਡੀ.ਡੀ.ਪੀ.ਓ. ਜਲੰਧਰ ਦੀ ਰੀਡਰ ਰਾਜਵੰਤ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੇ ਪਿੰਡ ਢੱਡਾ, ਜ਼ਿਲ੍ਹਾ ਜਲੰਧਰ ਦੇ ਇੱਕ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਮੰਗੀ ਕੀਤੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ, ਪਿੰਡ ਢੱਡਾ ਦੇ ਸਰਪੰਚ…
-

ਸੇਂਟ ਕਬੀਰ ਕਾਨਵੈਂਟ ਡੇਅ ਬੋਰਡਿੰਗ ਸਕੂਲ, ਵਲਟੋਹਾ ਵਿਖੇ ਬਾਲ ਦਿਵਸ ਮੌਕੇ ਸਾਲਾਨਾ ਖੇਡ ਮੇਲਾ ਕਰਵਾਇਆ
ਤਰਨ ਤਾਰਨ, 14 ਨਵੰਬਰ ( ) – ਸੇਂਟ ਕਬੀਰ ਕਾਨਵੈਂਟ ਡੇਅ ਬੋਰਡਿੰਗ ਸਕੂਲ, ਵਲਟੋਹਾ ਵਿਖੇ ਬਾਲ ਦਿਵਸ ਅਤੇ 21ਵੇਂ ਸਾਲਾਨਾ ਖੇਡ ਮੇਲੇ ਦੌਰਾਨ ਐਡਵੋਕੇਟ ਨਵਨੀਤ ਕੌਰ (ਲੀਗਲ ਏਡ ਕੌਸਲ, ਡੀਐਲਐਸਏ ਪੱਟੀ) ਨੇ ਵਿਸ਼ੇਸ਼ ਤੌਰ `ਤੇ ਸ਼ਿਰਕਤ ਕੀਤੀ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਨਵਨੀਤ ਕੌਰ ਨੇ ਬੱਚਿਆਂ ਨੂੰ ਪਿਆਰ, ਮਾਰਗਦਰਸ਼ਨ…
-

ਕੈਬਨਿਟ ਮੰਤਰੀ ਅਮਨ ਅਰੋੜਾ ਨੇ 06 ਪਿੰਡਾਂ ਵਿੱਚ ਕਰੀਬ 01 ਕਰੋੜ 83 ਲੱਖ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਬਣਾਉਣ ਦੇ ਕੰਮਾਂ ਦੀ ਕਰਵਾਈ ਸ਼ੁਰੂਆਤ
ਸੰਗਰੂਰ, 14 ਨਵੰਬਰ ਰੰਗਲੇ ਪੰਜਾਬ ਦੇ ਟੀਚੇ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਨਾਲੋਂ ਦੂਰ ਕਰ ਕੇ ਖੇਡਾਂ ਨਾਲ ਜੋੜਨ ਦੇ ਉਪਰਾਲੇ ਤਹਿਤ ਪਿੰਡਾਂ ਵਿੱਚ ਆਧੁਨਿਕ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ। ਇਸੇ ਕੜੀ ਤਹਿਤ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਦੇ 06 ਪਿੰਡਾਂ ਵਿੱਚ ਕਰੀਬ…
-

ਕੈਬਨਿਟ ਮੰਤਰੀ ਨੇ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 6.70 ਕਰੋੜ ਦੇ ਚੈੱਕ ਕੀਤੇ ਤਕਸੀਮ
ਹੁਸ਼ਿਆਰਪੁਰ, 14 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰੇਕ ਪਿੰਡ ਤੇ ਕਸਬੇ ਵਿਚ ਵਿਕਾਸ ਕਰਵਾਉਣ ਲਈ ਵਚਨਬੱਧ ਹੈ ਅਤੇ ਇਸੇ ਕੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਸ਼ਾਮ ਚੁਰਾਸੀ ਦੇ ਵੱਖ-ਵੱਖ ਪਿੰਡਾਂ ਵਿਚ ਵਿਕਾਸ ਕਾਰਜਾਂ ਲਈ 6.70 ਕਰੋੜ ਰੁਪਏ ਦੀ ਰਾਸ਼ੀ ਦੇ ਫੰਡ…
-

ਜ਼ਿਲ੍ਹਾ ਭਾਸ਼ਾ ਦਫ਼ਤਰ ਨੇ ਕਰਵਾਇਆ ਸ਼ਾਨਦਾਰ ਤ੍ਰੈ – ਭਾਸ਼ਾ ਕਵੀ ਦਰਬਾਰ
ਹੁਸ਼ਿਆਰਪੁਰ, 14 ਨਵੰਬਰ : ਪੰਜਾਬ ਸਰਕਾਰ, ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ, ਜਸਵੰਤ ਸਿੰਘ ਜ਼ਫ਼ਰ ਹੁਰਾਂ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਵੱਲੋਂ ਪੰਜਾਬੀ ਵਿਕਾਸ ਮੰਚ ਹਰਿਆਣਾ ਦੇ ਸਹਿਯੋਗ ਨਾਲ ਗੁਰੂ ਨਾਨਕ ਐਜ਼ੂਕੇਸ਼ਨਲ ਟਰੱਸਟ ਡੱਲੇਵਾਲ ਵਿਖੇ ਤ੍ਰੈ – ਭਾਸ਼ਾ ਕਵੀ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਿਰਕਤ ਕੀਤੀ। ਜੀ…
-

ਮਿਸ਼ਨ ਚੜ੍ਹਦੀ ਕਲਾ ਦੇ ਤੀਜੇ ਪੜਾਅ ਤਹਿਤ ਰਾਹਤ ਵੰਡ ਪ੍ਰਕਿਰਿਆ ਪੰਜਾਬ ਸਰਕਾਰ ਵੱਲੋਂ ਲਗਾਤਾਰ ਜਾਰੀ
ਚੰਡੀਗੜ੍ਹ, 14 ਨਵੰਬਰ:ਮਿਸ਼ਨ ਚੜ੍ਹਦੀ ਕਲਾ ਅਧੀਨ ਹੜ੍ਹਾਂ ਅਤੇ ਮੀਂਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਹਤ ਰਾਸ਼ੀ ਵੰਡ ਦੀ ਪ੍ਰੀਕਿਰਿਆ ਲਗਾਤਾਰ ਜਾਰੀ ਹੈ।ਪੰਜਾਬ ਸਰਕਾਰ ਵੱਲੋਂ ਸੂਬੇ ਦੇ ਜ਼ਿਲ੍ਹਿਆਂ ਵਿਚ ਕਰਵਾਏ ਗਏ ਸਮਾਗਮ ਦੌਰਾਨ 17 ਕਰੋੜ ਰੁਪਏ ਤੋਂ ਵੱਧ ਦੀ ਮੁਆਵਜ਼ਾ ਰਾਸ਼ੀ ਹੜ੍ਹ ਪੀੜਤਾਂ ਨੂੰ ਵੰਡੀ…
-

ਲੁਧਿਆਣਾ, ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ
ਚੰਡੀਗੜ੍ਹ, 14 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਸ਼ੁੱਕਰਵਾਰ ਨੂੰ ਲੁਧਿਆਣਾ, ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਸੂਬੇ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ…
-

ਸਹੀ ਖੁਰਾਕ ਪਹਿਲੀ ਦਵਾਈ ਹੈ
ਚੰਡੀਗੜ੍ਹ, 14 ਨਵੰਬਰ:ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਅੱਜ ਸੈਕਟਰ 26, ਮਗਸੀਪਾ ਵਿਖੇ “ਭੋਜਨ ਹੀ ਦਵਾਈ ਹੈ” ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਗਿਆ, ਜਿਸਦਾ ਉਦੇਸ਼ ਮਿਆਰੀ ਸਿਹਤ ਤੇ ਸਿਹਤਮੰਦ ਜੀਵਨਸ਼ੈਲੀ ਯਕੀਨੀ ਬਣਾਉਣਾ ਹੈ। ਇਸ ਸੈਮੀਨਾਰ ਦੌਰਾਨ ਸੂਬਾ ਵਾਸੀਆਂ ਦਰਮਿਆਨ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਪੈਦਾ ਕਰਨ ‘ਤੇ ਧਿਆਨ ਕੇਂਦਰਿਤ ਕਰਦਿਆਂ ‘ਸਹੀ ਭੋਜਨ ਹੀ ਪਹਿਲੀ ਦਵਾਈ ਹੈ’, ਵਿਸ਼ੇ ‘ਤੇ…
-

ਪੰਜਾਬ ਪੁਲਿਸ ਵੱਲੋਂ ਅੰਤਰ-ਰਾਜੀ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 9.99 ਕਰੋੜ ਰੁਪਏ ਦੀ ਨਕਲੀ ਅਤੇ ਪੁਰਾਣੀ ਕਰੰਸੀ ਸਮੇਤ ਦੋ ਕਾਬੂ
ਚੰਡੀਗੜ੍ਹ/ਐਸਏਐਸ ਨਗਰ, 14 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਐਸਏਐਸ ਨਗਰ ਜ਼ਿਲ੍ਹਾ ਪੁਲਿਸ ਨੇ ਡੇਰਾਬੱਸੀ ਤੋਂ ਦੋ ਵਿਅਕਤੀਆਂ ਨੂੰ 9.99 ਕਰੋੜ ਰੁਪਏ ਦੀ ਨਕਲੀ ਅਤੇ ਪੁਰਾਣੀ ਕਰੰਸੀ ਸਮੇਤ ਗ੍ਰਿਫ਼ਤਾਰ ਕਰਕੇ ਅੰਤਰਰਾਜੀ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 258ਵੇਂ ਦਿਨ ਪੰਜਾਬ ਪੁਲਿਸ ਵੱਲੋਂ 13.7 ਕਿਲੋ ਹੈਰੋਇਨ ਸਮੇਤ 86 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 14 ਨਵੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 258ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 305 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 71 ਐਫਆਈਆਰਜ਼ ਦਰਜ ਕਰਕੇ 86 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 258 ਦਿਨਾਂ…
-

ਹੈਦਰਾਬਾਦ–ਚੇਨਈ ਰੋਡਸ਼ੋਜ਼ ਨਾਲ ਪੰਜਾਬ ਦਾ ਦੱਖਣੀ ਭਾਰਤ ਆਉਟਰੀਚ ਤੇਜ਼ — ਉਦਯੋਗ ਜਗਤ ਵੱਲੋਂ ਮਜ਼ਬੂਤ ਨਿਵੇਸ਼ ਦਿਲਚਸਪੀ*
ਚੰਡੀਗੜ੍ਹ, 14 ਨਵੰਬਰ 2025 ਪੰਜਾਬ ਸਰਕਾਰ ਨੇ ਹੈਦਰਾਬਾਦ ਅਤੇ ਚੇਨਈ ਵਿੱਚ ਆਪਣੇ ਉੱਚ-ਪੱਧਰੀ ਨਿਵੇਸ਼ ਆਉਟਰੀਚ ਨੂੰ ਸਫਲਤਾਪੂਰਵਕ ਸੰਪੰਨ ਕੀਤਾ ਹੈ, ਜਿਸ ਨਾਲ ਦੱਖਣੀ ਭਾਰਤ ਦੇ ਪ੍ਰਮੁੱਖ ਉਦਯੋਗ ਘਰਾਣਿਆਂ ਵੱਲੋਂ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2026 ਲਈ ਗਹਿਰੀ ਰੁਚੀ ਦਰਜ ਕੀਤੀ ਗਈ ਹੈ। ਇਹ ਆਉਟਰੀਚ ਮਾਨਯੋਗ ਕੈਬਨਿਟ ਮੰਤਰੀ (ਉਦਯੋਗ ਤੇ ਵਪਾਰ, ਨਿਵੇਸ਼ ਪ੍ਰੋਤਸਾਹਨ, ਪਾਵਰ ਅਤੇ NRI ਮਾਮਲੇ)…
-

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 14 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਕਾਊਂਟਰ ਇੰਟੈਲੀਜੈਂਸ ਪਠਾਨਕੋਟ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ…
-

ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀਆਂ ਲਈ ਵੱਡਾ ਕਦਮ: 67 ਬਾਲਗ ਵਿਅਕਤੀਆਂ ਨੂੰ ਲੀਗਲ ਗਾਰਡੀਅਨਸ਼ਿਪ ਸਰਟੀਫਿਕੇਟ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 14 ਨਵੰਬਰ:– ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਜ਼ਰੂਰਤਾਂ ਵਾਲੇ ਬਾਲਗ ਵਿਅਕਤੀਆਂ ਦੀ ਭਲਾਈ ਲਈ ਮਹੱਤਵਪੂਰਣ ਕਦਮ ਚੁੱਕੇ ਜਾ ਰਹੇ ਹਨ। ਇਸ ਲੜੀ ਤਹਿਤ ਇੱਕ ਮਹੀਨੇ ਦੌਰਾਨ 67 ਬਾਲਗ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀਆਂ ਨੂੰ…
Got any book recommendations?
