Mindblown: a blog about philosophy.
-

ਵਿਧਾਨ ਸਭਾ ਹਲਕਾ ਚੱਬੇਵਾਲ ਵਿਚ 5.12 ਕਰੋੜ ਨਾਲ ਹੋਣਗੇ ਵਿਕਾਸ ਕਾਰਜ – ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ
ਹੁਸ਼ਿਆਰਪੁਰ/ਚੱਬੇਵਾਲ, 13 ਨਵੰਬਰ : ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਸੂਬੇ ਦੇ ਹਰ ਪਿੰਡ ਤੇ ਕਸਬੇ ਵਿਚ ਵਿਕਾਸ ਕਰਵਾਉਣ ਲਈ ਵਚਨਬੱਧ ਹੈ ਅਤੇ ਇਸੇ ਕੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਵੱਖ-ਵੱਖ ਪਿੰਡਾਂ ਵਿਚ ਵਿਕਾਸ ਕਾਰਜਾਂ ਲਈ 5 ਕਰੋੜ 12 ਲੱਖ ਰੁਪਏ ਦੀ ਰਾਸ਼ੀ ਵੰਡੀ ਗਈ ਹੈ, ਆਉਣ ਵਾਲੇ ਸਮੇਂ ਦੌਰਾਨ ਵੀ…
-

ਫਾਜ਼ਿਲਕਾ ਦੇ ਵਿਧਾਇਕ ਵੱਲੋਂ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨੂੰ ਲਗਭਗ ਡੇਢ ਕਰੋੜ ਦੀ ਮੁਆਵਜਾ ਰਾਸ਼ੀ ਵੰਡੀ
ਫਾਜ਼ਿਲਕਾ 13 ਨਵੰਬਰ 2025… ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਪਿੰਡ ਗੁਲਾਬਾ ਭੈਣੀ, ਰਾਮ ਸਿੰਘ ਭੈਣੀ, ਝੰਗੜ ਭੇਣੀ, ਰੇਤੇ ਵਾਲੀ ਭੇਣੀ ਤੇ ਢਾਣੀ ਸੱਦਾ ਸਿੰਘ ਵਿਖੇ ਹੜ੍ਹਾਂ ਦੀ ਮਾਰ ਹੇਠ ਆ ਕੇ ਨੁਕਸਾਨੀਆਂ ਫਸਲਾਂ ਵਾਲੇ ਕਿਸਾਨਾਂ ਨੂੰ ਲਗਭਗ ਡੇਢ ਕਰੋੜ ਦੀ ਮੁਆਵਜਾ ਰਾਸ਼ੀ ਵੰਡੀ। ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪਿਛਲੇ ਦਿਨੀਂ ਸੂਬੇ…
-

ਸੁਨਾਮ ਹਲਕੇ ਦੇ ਲੋੜਵੰਦਾਂ ਦਾ ਪੱਕੇ ਮਕਾਨ ਵਾਲਾ ਸੁਪਨਾ ਹੋਇਆ ਸਾਕਾਰ
ਸੁਨਾਮ, 13 ਨਵੰਬਰ:- ਪੰਜਾਬ ਸਰਕਾਰ ਵੱਲੋਂ ਹਰੇਕ ਲੋੜਵੰਦ ਤਕ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪੁੱਜਦਾ ਕਰਨ ਦੇ ਕੀਤੇ ਤਹੱਈਏ ਤਹਿਤ ਅੱਜ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਲੋੜਵੰਦ ਪਰਿਵਾਰਾਂ ਦੇ ਕੱਚੇ ਮਕਾਨਾਂ ਨੂੰ ਪੱਕਾ ਕਰਨ ਲਈ…
-
ਲੁਧਿਆਣਾ ਵਿੱਚ ਆਈ.ਐਸ.ਆਈ. ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਹੈਂਡ ਗ੍ਰਨੇਡ ਸਮੇਤ 10 ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ/ਲੁਧਿਆਣਾ, 13 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਵਿੱਚ, ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼ੀ ਹੈਂਡਲਰਾਂ ਦੇ 10 ਮੁੱਖ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕਰਕੇ ਪਾਕਿਸਤਾਨੀ ਏਜੰਸੀ ਆਈ.ਐਸ.ਆਈ. ਸਮਰਥਿਤ ਗ੍ਰਨੇਡ ਹਮਲਾ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ…
-

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ: ਡਾ. ਬਲਜੀਤ ਕੌਰ
ਚੰਡੀਗੜ੍ਹ, 13 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਕਦਮ ਚੁੱਕ ਰਹੀ ਹੈ, ਉਥੇ ਹੀ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸੁਖ-ਸੁਵਿਧਾਵਾਂ ਅਤੇ ਭਲਾਈ ਉੱਤੇ ਵੀ ਖਾਸ ਧਿਆਨ ਦੇ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ…
-

ਬਟਾਲਾ ਵਿੱਚ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਕਾਰਕੁਨ ਦੋ ਪਿਸਤੌਲਾਂ ਸਮੇਤ ਕਾਬੂ
ਚੰਡੀਗੜ੍ਹ/ਬਟਾਲਾ, 13 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਵਿੱਚ, ਬਟਾਲਾ ਪੁਲਿਸ ਨੇ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਵਿਦੇਸ਼ੀ ਗੈਂਗਸਟਰ ਅੰਮ੍ਰਿਤ ਦਾਲਮ ਦੇ ਮੁੱਖ ਕਾਰਕੁੰਨਾਂ ਨੂੰ ਦੋ ਵਿਦੇਸ਼ੀ .30 ਕੈਲੀਬਰ ਪਿਸਤੌਲਾਂ ਅਤੇ ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੁਲਿਸ…
-

ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਆਰ.ਐਨ. ਕਾਂਸਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 13 ਨਵੰਬਰ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਟੀਵੀ9ਭਾਰਤਵਰਸ਼ ਅਤੇ ਜ਼ੀ ਨਿਊਜ਼ ਦੇ ਸੀਨੀਅਰ ਪੱਤਰਕਾਰ ਸ੍ਰੀ ਆਰ.ਐਨ. ਕਾਂਸਲ ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਰਿਪੋਰਟਾਂ ਅਨੁਸਾਰ ਸ੍ਰੀ ਕਾਂਸਲ, ਜੋ 53 ਵਰ੍ਹਿਆਂ ਦੇ ਸਨ, ਸੰਗਰੂਰ ਜ਼ਿਲ੍ਹੇ ਦੇ ਪਿੰਡ ਸਜੂਮਾਂ ਨੇੜੇ ਦਰਦਨਾਕ ਕਾਰ ਹਾਦਸੇ ਦਾ…
-

ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 13 ਨਵੰਬਰ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਸਮਾਗਮਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਪ੍ਰਬੰਧਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਢੁਕਵੇ ਪ੍ਰਬੰਧ ਸਮੇਂ ਸਿਰ ਪੂਰੇ ਕੀਤੇ ਜਾਣ। ਉਨ੍ਹਾਂ ਦੱਸਿਆ ਕਿ 22 ਨਵੰਬਰ…
-

ਪੈਨਸ਼ਨਰ ਸੇਵਾ ਪੋਰਟਲ ‘ਤੇ ਪੈਨਸ਼ਨਰਾਂ ਦੀ ਰਜਿਸਟ੍ਰੇਸ਼ਨ 3 ਮਹੀਨਿਆਂ ਦੇ ਅੰਦਰ ਮੁੰਕਮਲ ਕਰ ਲਈ ਜਾਵੇਗੀ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 13 ਨਵੰਬਰ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਨਵੇਂ ਸ਼ੁਰੂ ਕੀਤੇ ਗਏ ਪੈਨਸ਼ਨਰ ਸੇਵਾ ਪੋਰਟਲ ‘ਤੇ ਰਾਜ ਦੇ ਪੈਨਸ਼ਨਰਾਂ ਦੀ ਰਜਿਸਟ੍ਰੇਸ਼ਨ ਤਿੰਨ ਮਹੀਨਿਆਂ ਦੇ ਅੰਦਰ ਪੂਰੀ ਕਰ ਲਈ ਜਾਵੇਗੀ। ਉਨ੍ਹਾਂ ਇਹ ਐਲਾਨ ਐਸ ਏ ਐਸ ਨਗਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਜਾ ਰਹੇ ਤਿੰਨ ਦਿਨਾਂ ਪੈਨਸ਼ਨਰ…
-

ਪੰਜਾਬ ਸਰਕਾਰ ਵੱਲੋਂ ਮਿਸ਼ਨ ਚੜ੍ਹਦੀ ਕਲਾ ਦੇ ਤੀਜੇ ਪੜਾਅ ਤਹਿਤ ਰਾਹਤ ਵੰਡ ਪ੍ਰਕਿਰਿਆ ਜਾਰੀ
*ਚੰਡੀਗੜ੍ਹ, 13 ਨਵੰਬਰ:* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਲੋਕ ਭਲਾਈ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾਗਾਗਾ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਭਾਰੀ ਮੀਂਹ ਅਤੇ ਹੜ੍ਹਾਂ ਤੋਂ ਪ੍ਰਭਾਵਿਤ 280 ਵਸਨੀਕਾਂ ਨੂੰ ਮੁਆਵਜ਼ੇ ਵਜੋਂ 1.02 ਕਰੋੜ ਰੁਪਏ…
-

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 13 ਨਵੰਬਰ: ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਵੱਲੋਂ ਸੰਗਤਾਂ ਦੀ ਸਹੂਲਤ ਅਤੇ ਸੁਰੱਖਿਆ ਲਈ ਉੱਨਤ ਨਿਗਰਾਨੀ, ਫੋਰਸ ਦੀ ਰਣਨੀਤਕ ਤਾਇਨਾਤੀ ਅਤੇ 24 ਘੰਟੇ ਤਾਲਮੇਲ ਸਥਾਪਤ ਕਰਦਿਆਂ ਵਿਆਪਕ, ਬਹੁ-ਪੱਧਰੀ ਸੁਰੱਖਿਆ ਵਾਲੀ ਅਤੇ ਸੁਵਿਧਾਜਨਕ ਯੋਜਨਾ ਲਾਗੂ…
-

ਪੰਜਾਬ ਸਰਕਾਰ ਬਾਗਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ : ਮੋਹਿੰਦਰ ਭਗਤ
ਚੰਡੀਗੜ੍ਹ, 13 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਾਗ਼ਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।ਇਸੇ ਮੰਤਵ ਦੇ ਮੱਦੇਨਜ਼ਰ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਬਾਗਬਾਨੀ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵਿਸੇਸ਼ ਮੀਟਿੰਗ ਕੀਤੀ। ਮੰਤਰੀ ਸ਼੍ਰੀ…
-

ਤੀਜੇ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਲਈ ਦੁਨੀਆਂ ਭਰ ‘ਚੋਂ 2.25 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ: ਹਰਜੋਤ ਬੈਂਸ
ਚੰਡੀਗੜ੍ਹ, 13 ਨਵੰਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਦੁਆਰਾ ਕਰਵਾਏ ਜਾ ਰਹੇ ਤੀਜੇ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਵਿੱਚ ਵੱਡੇ ਪੱਧਰ ‘ਤੇ ਵਿਦਿਆਰਥੀਆਂ ਦੀ ਦਿਲਚਸਪੀ ਦੇਖਣ ਨੂੰ ਮਿਲ ਰਹੀ ਹੈ ਅਤੇ ਇਸ ਵੱਕਾਰੀ ਮੁਕਾਬਲੇ ਵਿੱਚ ਰਜਿਸਟ੍ਰੇਸ਼ਨ ਦਾ ਅੰਕੜਾ 2,25,916 ਪਾਰ ਕਰ ਗਿਆ ਹੈ। ਉਨ੍ਹਾਂ ਕਿਹਾ…
-

5000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਕੀਤਾ
ਚੰਡੀਗੜ੍ਹ, 13 ਨਵੰਬਰ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਵਿੱਚ ਅੱਜ ਪੁਲਿਸ ਸਟੇਸ਼ਨ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ ਵਿਖੇ ਤਾਇਨਾਤ ਏ.ਐਸ.ਆਈ. ਰਘਵਿੰਦਰ ਪ੍ਰਸਾਦ ਨੂੰ ਗ੍ਰਿਫ਼ਤਾਰ ਕੀਤਾ। ਉਸਨੂੰ ਇੱਕ ਸ਼ਿਕਾਇਤਕਰਤਾ ਵਾਸੀ ਤਹਿਸੀਲ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ…
-

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੇਂਡੂ ਵਿਕਾਸ ਵਿੱਚ ਤੇਜੀ ਲਈ 332 ਕਰੋੜ ਰੁਪਏ ਦਾ ਇਤਿਹਾਸਕ ਫੰਡ ਜਾਰੀ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 13 ਨਵੰਬਰ ਪੰਜਾਬ ਦੇ ਵਿੱਤ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਜ਼ਮੀਨੀ ਪੱਧਰ ‘ਤੇ ਵਿਕਾਸ ਨੂੰ ਤੇਜ਼ ਕਰਨ, ਜ਼ਰੂਰੀ ਸੇਵਾਵਾਂ ਨੂੰ ਬਿਹਤਰ ਬਣਾਉਣ ਅਤੇ ਸੂਬੇ ਦੀਆਂ ਗ੍ਰਾਮ ਪੰਚਾਇਤਾਂ ਨੂੰ ਸਸ਼ਕਤ ਬਣਾਉਣ ਲਈ ਵੱਖ-ਵੱਖ ਵਿਕਾਸ ਕਾਰਜਾਂ ਲਈ 332 ਕਰੋੜ ਰੁਪਏ ਦੀ ਮਹੱਤਵਪੂਰਨ ਕਿਸ਼ਤ ਜਾਰੀ ਕਰਨ ਦਾ ਐਲਾਨ ਕੀਤਾ।…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 257ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.5 ਕਿਲੋ ਹੈਰੋਇਨ ਸਮੇਤ 77 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 13 ਨਵੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 257ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 315 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 62 ਐਫਆਈਆਰਜ਼ ਦਰਜ ਕਰਕੇ 77 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 257 ਦਿਨਾਂ…
-

ਬਟਾਲਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਰਗਰਮ ਮੈਂਬਰ ਗ੍ਰਿਫ਼ਤਾਰ; ਦੋ ਆਧੁਨਿਕ ਪਿਸਤੌਲ ਬਰਾਮਦ
ਚੰਡੀਗੜ੍ਹ/ਬਟਾਲਾ, 12 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਬਟਾਲਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਸਰਗਰਮ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਦੇ ਕਬਜ਼ੇ ਚੋਂ ਦੋ…
-

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ: ਮੋਹਿੰਦਰ ਭਗਤ
ਚੰਡੀਗੜ੍ਹ, ਨਵੰਬਰ 12 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਰੱਖਿਆ ਸੇਵਾਵਾਂ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਵਿਭਾਗ ਵਿੱਚ ਸਾਬਕਾ ਸੈਨਿਕਾਂ ਅਤੇ ਉਨ੍ਹਾਂ…
-

ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਸੰਖੇਪ ਗੋਲੀਬਾਰੀ ਤੋਂ ਬਾਅਦ ਕਾਬੂ; ਦੋ ਪਿਸਤੌਲ ਬਰਾਮਦ
ਚੰਡੀਗੜ੍ਹ/ਐਸਏਐਸ ਨਗਰ, 12 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ `ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਅੰਬਾਲਾ-ਡੇਰਾ ਬੱਸੀ ਹਾਈਵੇਅ ਦੇ ਘੱਗਰ ਪੁਲ `ਤੇ ਹੋਈ ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ…
Got any book recommendations?
