Mindblown: a blog about philosophy.

  • ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

    ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

    ਚੰਡੀਗੜ੍ਹ, 4 ਨਵੰਬਰ:ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ. ਬਲਜੀਤ ਕੌਰ, ਸੰਜੀਵ ਅਰੋੜਾ, ਡਾ. ਬਲਬੀਰ ਸਿੰਘ, ਲਾਲ ਚੰਦ ਕਟਾਰੂਚੱਕ , ਲਾਲਜੀਤ ਸਿੰਘ ਭੁੱਲਰ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ, ਗੁਰਮੀਤ ਸਿੰਘ ਖੁੱਡੀਆਂ, ਡਾ. ਰਵਜੋਤ ਸਿੰਘ, ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ ਅਤੇ ਮੋਹਿੰਦਰ ਭਗਤ ਨੇ ਸਿੱਖ ਧਰਮ ਦੇ ਬਾਨੀ ਸ੍ਰੀ…

  • ਮੋਹਿੰਦਰ ਭਗਤ ਵੱਲੋਂ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਕਰਨ ’ਤੇ ਰਾਜਾ ਵੜਿੰਗ ਖਿਲਾਫ਼ ਦਿੱਤਾ ਗਿਆ ਧਰਨਾ

    ਮੋਹਿੰਦਰ ਭਗਤ ਵੱਲੋਂ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਕਰਨ ’ਤੇ ਰਾਜਾ ਵੜਿੰਗ ਖਿਲਾਫ਼ ਦਿੱਤਾ ਗਿਆ ਧਰਨਾ

    ਚੰਡੀਗੜ੍ਹ/ ਜਲੰਧਰ, 04 ਨਵੰਬਰ : ਪੰਜਾਬ ਦੇ ਬਾਗ਼ਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਜਲੰਧਰ ਵਿਖੇ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜ ਵੜਿੰਗ ਖਿਲਾਫ਼ ਧਰਨਾ ਦਿੱਤਾ ਗਿਆ ਜਿਸ ਕਰਕੇ ਪੂਰੇ ਦੇਸ਼ ਵਿੱਚ ਭਾਰੀ ਰੋਸ ਪੈਦਾ ਹੋਇਆ ਹੈ। ਇਹ ਵਿਰੋਧ ਪ੍ਰਦਰਸ਼ਨ ਜਲੰਧਰ ਦੇ…

  • ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਦੋ ਏਕੇ -ਸੀਰੀਜ਼ ਅਸਾਲਟ ਰਾਈਫਲਾਂ, ਇੱਕ ਆਧੁਨਿਕ ਪਿਸਤੌਲ ਬਰਾਮਦ

    ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਦੋ ਏਕੇ -ਸੀਰੀਜ਼ ਅਸਾਲਟ ਰਾਈਫਲਾਂ, ਇੱਕ ਆਧੁਨਿਕ ਪਿਸਤੌਲ ਬਰਾਮਦ

    ਚੰਡੀਗੜ੍ਹ/ਅੰਮ੍ਰਿਤਸਰ, 4 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਚਲਦਿਆਂ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਤੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਭਾਰਤ-ਪਾਕਿਸਤਾਨ ਸਰਹੱਦ ਨੇੜੇ ਰਾਵੀ ਦਰਿਆ ਨੇੜਲੇ ਪਿੰਡ ਘੋਨੇਵਾਲ ਤੋਂ ਆਧੁਨਿਕ ਹਥਿਆਰਾਂ ਅਤੇ ਭਾਰੀ ਮਾਤਰਾ ਵਿੱਚ…

  • ਲਾਈਟ ਐਂਡ ਸਾਊਂਡ ਸ਼ੋਅ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਅਤੇ ਮਹਾਨ ਫਲਸਫੇ ‘ਤੇ ਚਾਨਣਾ ਪਾਇਆ

    ਲਾਈਟ ਐਂਡ ਸਾਊਂਡ ਸ਼ੋਅ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਅਤੇ ਮਹਾਨ ਫਲਸਫੇ ‘ਤੇ ਚਾਨਣਾ ਪਾਇਆ

    ਚੰਡੀਗੜ੍ਹ, 4 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਮੰਗਲਵਾਰ ਨੂੰ ਜਲੰਧਰ, ਫਤਹਿਗੜ੍ਹ ਸਾਹਿਬ, ਪਠਾਨਕੋਟ ਅਤੇ ਪਟਿਆਲਾ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਸੂਬੇ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ…

  • ਡਾ. ਬਲਜੀਤ ਕੌਰ ਵੱਲੋਂ ਰਾਜਾ ਵੜਿੰਗ ਦੇ ਸਵਰਗੀ ਬੂਟਾ ਸਿੰਘ ਬਾਰੇ ਕੀਤੀ ਟਿੱਪਣੀ ਦੀ ਕੜੀ ਨਿੰਦਾ

    ਡਾ. ਬਲਜੀਤ ਕੌਰ ਵੱਲੋਂ ਰਾਜਾ ਵੜਿੰਗ ਦੇ ਸਵਰਗੀ ਬੂਟਾ ਸਿੰਘ ਬਾਰੇ ਕੀਤੀ ਟਿੱਪਣੀ ਦੀ ਕੜੀ ਨਿੰਦਾ

    ਚੰਡੀਗੜ੍ਹ, 4 ਨਵੰਬਰ: ਪੰਜਾਬ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਕ ਸਖ਼ਤ ਬਿਆਨ ਜਾਰੀ ਕਰਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਵਰਗੀ ਕਾਂਗਰਸੀ ਦਿੱਗਜ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸਰਦਾਰ ਬੂਟਾ ਸਿੰਘ ਬਾਰੇ ਕੀਤੀ ਗਈ ਟਿੱਪਣੀ ਦੀ ਕੜੀ ਨਿੰਦਾ ਕੀਤੀ। ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਦੀ ਮੰਤਰੀ ਡਾ. ਬਲਜੀਤ ਕੌਰ ਨੇ…

  • ਡਾ. ਬਲਜੀਤ ਕੌਰ ਵੱਲੋਂ ਮਲੌਟ ਤੋਂ ਸ਼ੁਰੂ ਕੀਤੀ ਰਾਜ ਪੱਧਰੀ ਮਹਿਲਾ ਸਿਹਤ ਤੇ ਰੋਜ਼ਗਾਰ ਕੈਂਪ ਲੜੀ

    ਡਾ. ਬਲਜੀਤ ਕੌਰ ਵੱਲੋਂ ਮਲੌਟ ਤੋਂ ਸ਼ੁਰੂ ਕੀਤੀ ਰਾਜ ਪੱਧਰੀ ਮਹਿਲਾ ਸਿਹਤ ਤੇ ਰੋਜ਼ਗਾਰ ਕੈਂਪ ਲੜੀ

    ਚੰਡੀਗੜ੍ਹ/ਮਲੋਟ/ਸ੍ਰੀ ਮੁਕਤਸਰ ਸਾਹਿਬ, 4 ਨਵੰਬਰ: ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਮੰਗਲਵਾਰ ਨੂੰ ਕੇ.ਜੀ. ਰਿਜ਼ੋਰਟਸ ਤੋਂ ਇੱਕ ਮੈਗਾ ਜਾਗਰੂਕਤਾ ਕੈਂਪ ਦਾ ਉਦਘਾਟਨ ਕਰਕੇ ਔਰਤਾਂ ਲਈ ਸਿਹਤ ਜਾਂਚ ਅਤੇ ਰੁਜ਼ਗਾਰ ਕੈਂਪਾਂ ਦੀ ਸੂਬਾ ਪੱਧਰੀ ਲੜੀ ਦਾ ਆਗਾਜ਼ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਮਲੋਟ ਤੋਂ ਸ਼ੁਰੂ ਹੋਏ ਇਸ ਕੈਂਪ…

  • ਮਰਹੂਮ ਸਰਦਾਰ ਬੂਟਾ ਸਿੰਘ ‘ਤੇ ਟਿੱਪਣੀ ਰਾਹੀਂ ਰਾਜਾ ਵੜਿੰਗ ਨੇ ਆਪਣੀ ਮਨੂਵਾਦੀ ਸੋਚ ਦਾ ਪ੍ਰਗਟਾਵਾ ਕੀਤਾ :  ਹਰਭਜਨ ਸਿੰਘ ਈ.ਟੀ.ਓ.

    ਮਰਹੂਮ ਸਰਦਾਰ ਬੂਟਾ ਸਿੰਘ ‘ਤੇ ਟਿੱਪਣੀ ਰਾਹੀਂ ਰਾਜਾ ਵੜਿੰਗ ਨੇ ਆਪਣੀ ਮਨੂਵਾਦੀ ਸੋਚ ਦਾ ਪ੍ਰਗਟਾਵਾ ਕੀਤਾ :  ਹਰਭਜਨ ਸਿੰਘ ਈ.ਟੀ.ਓ.

    ਚੰਡੀਗੜ੍ਹ, 04 ਨਵੰਬਰ :   ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਮਰਹੂਮ ਸਰਦਾਰ ਬੂਟਾ ਸਿੰਘ ਉੱਤੇ ਟਿੱਪਣੀਆਂ ਰਾਹੀਂ ਕਾਂਗਰਸ ਪਾਰਟੀ ਦੇ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਮਨੂਵਾਦੀ ਸੋਚ ਦਾ ਪ੍ਰਗਟਾਵਾ ਕੀਤਾ ਹੈ। ਇਹ ਗੱਲ ਅੱਜ ਇੱਥੇ ਜਾਰੀ ਪ੍ਰੈਸ ਨੋਟ ਰਾਹੀਂ ਸ. ਹਰਭਜਨ ਸਿੰਘ ਈ.ਟੀ.ਓ.  ਕੈਬਨਿਟ ਮੰਤਰੀ ਨੇ ਆਖੀ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਜਿਸ…

  • ਪੰਜਾਬ ਦੀਆਂ ਧੀਆਂ ਨੇ ਪੂਰੇ ਦੇਸ਼ ਦਾ ਮਾਣ ਵਧਾਇਆ: ਮੁੱਖ ਮੰਤਰੀ

    ਪੰਜਾਬ ਦੀਆਂ ਧੀਆਂ ਨੇ ਪੂਰੇ ਦੇਸ਼ ਦਾ ਮਾਣ ਵਧਾਇਆ: ਮੁੱਖ ਮੰਤਰੀ

    ਚੰਡੀਗੜ੍ਹ, 4 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਸ਼ਾਨਦਾਰ ਮੈਚ ਵਿੱਚ ਦੱਖਣੀ ਅਫ਼ਰੀਕਾ ਨੂੰ ਹਰਾ ਕੇ ਆਈ.ਸੀ.ਸੀ. ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਅੱਜ ਵਧਾਈ ਦਿੱਤੀ। ਟੀਮ ਮੈਂਬਰਾਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਕੱਪ ਜਿੱਤ ਕੇ ਧੀਆਂ ਨੇ ਸਿਰਫ਼ ਇਤਿਹਾਸ ਹੀ…

  • ਕ੍ਰਿਸ਼ੀ ਵਿਗਿਆਨ ਕੇਂਦਰ ਨੇ ਗੁੜ ਤੇ ਸ਼ੱਕਰ ਬਣਾਉਣ ਸਬੰਧੀ ਦਿੱਤੀ ਕਿੱਤਾਮੁਖੀ ਸਿਖਲਾਈ

    ਕ੍ਰਿਸ਼ੀ ਵਿਗਿਆਨ ਕੇਂਦਰ ਨੇ ਗੁੜ ਤੇ ਸ਼ੱਕਰ ਬਣਾਉਣ ਸਬੰਧੀ ਦਿੱਤੀ ਕਿੱਤਾਮੁਖੀ ਸਿਖਲਾਈ

    ਹੁਸ਼ਿਆਰਪੁਰ, 4 ਨਵੰਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਜ਼ਿਲ੍ਹਾ ਪੱਧਰੀ ਪਸਾਰ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮਿਆਰੀ ਗੁੜ ਤੇ ਸ਼ੱਕਰ ਬਣਾਉਣ ਸਬੰਧੀ ਪੰਜ ਰੋਜ਼ਾ ਕਿੱਤਾਮੁਖੀ ਸਿਖਲਾਈ ਕੋਰਸ ਲਗਾਇਆ ਗਿਆ।ਉਦਘਾਟਨੀ ਪ੍ਰੋਗਰਾਮ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਆਏ ਹੋਏ ਸਿਖਿਆਰਥੀਆਂ ਦਾ ਸਵਾਗਤ ਕੀਤਾ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ…

  • ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਸੰਗਤਾਂ ਨੂੰ “ਲਾਈਟ ਐਂਡ ਸਾਊਂਡ” ਸਮਾਗਮ ਵਿੱਚ ਸ਼ਮੂਲੀਅਤ ਲਈ ਅਪੀਲ

    ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਸੰਗਤਾਂ ਨੂੰ “ਲਾਈਟ ਐਂਡ ਸਾਊਂਡ” ਸਮਾਗਮ ਵਿੱਚ ਸ਼ਮੂਲੀਅਤ ਲਈ ਅਪੀਲ

    ਫ਼ਰੀਦਕੋਟ, 4 ਨਵੰਬਰ ( ) ਫ਼ਰੀਦਕੋਟ ਵਿਧਾਨ ਸਭਾ ਹਲਕੇ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 8 ਨਵੰਬਰ 2025 (ਸ਼ਨੀਵਾਰ) ਸ਼ਾਮ 6 ਤੋਂ 8 ਵਜੇ ਤੱਕ ਨਹਿਰੂ ਸਟੇਡੀਅਮ ਫ਼ਰੀਦਕੋਟ ਵਿੱਚ ਆਯੋਜਿਤ “ਲਾਈਟ ਐਂਡ ਸਾਊਂਡ” ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ। ਇਹ ਸਮਾਗਮ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ…

  • ਸਪੀਕਰ ਸੰਧਵਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਹੋਰ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ “ਲਾਈਟ ਐਂਡ ਸਾਊਂਡ” ਸਮਾਗਮ ਵਿੱਚ ਸ਼ਾਮਿਲ ਹੋਣ ਦੀ ਕੀਤੀ ਅਪੀਲ

    ਸਪੀਕਰ ਸੰਧਵਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਹੋਰ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ “ਲਾਈਟ ਐਂਡ ਸਾਊਂਡ” ਸਮਾਗਮ ਵਿੱਚ ਸ਼ਾਮਿਲ ਹੋਣ ਦੀ ਕੀਤੀ ਅਪੀਲ

    ਕੋਟਕਪੂਰਾ, 4 ਨਵੰਬਰ ( ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸੱਭਿਆਚਾਰ ਮਾਮਲੇ ਵਿਭਾਗ ਪੰਜਾਬ ਸਰਕਾਰ ਵੱਲੋਂ ਆਯੋਜਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਹੋਰ ਸ਼ਹੀਦਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੀਆਂ ਮਹਾਨ ਸ਼ਹਾਦਤਾਂ ਨੂੰ ਸਮਰਪਿਤ “ਲਾਈਟ ਐਂਡ ਸਾਊਂਡ ਸਮਾਗਮ” ਵਿੱਚ, ਜੋ ਕਿ 8 ਨਵੰਬਰ 2025 (ਸ਼ਨੀਵਾਰ) ਨੂੰ ਸ਼ਾਮ 6 ਵਜੇ ਤੋਂ 8 ਵਜੇ ਤੱਕ ਨਹਿਰੂ…

  • 1999 ਤੋਂ ਬਾਅਦ ਪਹਿਲੀ ਵਾਰ ਵਾਟਰ ਟ੍ਰੀਟਮੈਂਟ ਪਲਾਂਟ ਅੰਦਰ ਪਈ ਨਵੀਂ ਪਾਈਪਲਾਈਨ

    1999 ਤੋਂ ਬਾਅਦ ਪਹਿਲੀ ਵਾਰ ਵਾਟਰ ਟ੍ਰੀਟਮੈਂਟ ਪਲਾਂਟ ਅੰਦਰ ਪਈ ਨਵੀਂ ਪਾਈਪਲਾਈਨ

    ਸ਼੍ਰੀ ਅਨੰਦਪੁਰ ਸਾਹਿਬ 04 ਨਵੰਬਰ () 1999 ਤੋਂ ਬਾਅਦ ਪਹਿਲੀ ਵਾਰ ਵਾਟਰ ਟ੍ਰੀਟਮੈਂਟ ਪਲਾਂਟ ਅੰਦਰ ਪਾਣੀ ਦੀ ਸਪਲਾਈ ਵਾਲੀ ਨਵੀ ਪਾਈਪਲਾਈਨ ਪਾਈ ਗਈ ਹੈ। ਜਿਸ ਕਾਰਨ 2 ਦਿਨ ਮੁਰੰਮਤ ਕਾਰਨ ਸ਼ਹਿਰ ਵਿੱਚ ਪਾਣੀ ਦੀ ਸਪਲਾਈ ਬੰਦ ਰਹੀ ਤੇ ਹੁਣ ਸਪਲਾਈ ਪਹਿਲਾਂ ਵਾਂਗ ਚਲਾ ਦਿੱਤੀ ਗਈ ਹੈ।       ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਾਰਜਕਾਰੀ ਇੰਜੀਨਿਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਸ.ਹਰਜੀਤਪਾਲ ਸਿੰਘ ਨੇ ਦੱਸਿਆ ਕਿ 1999 ਤੋਂ ਬਾਅਦ ਪਹਿਲੀ…

  • ਡਵੀਜਨਲ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਮਾਲੇਰਕੋਟਲਾ ਵਿਖੇ ਐਸ.ਡੀ.ਐਮ ਤੇ ਤਹਿਸੀਲਦਾਰ ਦਫ਼ਤਰਾਂ ਦਾ ਅਚਨਚੇਤ ਨਿਰੀਖਣ

    ਡਵੀਜਨਲ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਮਾਲੇਰਕੋਟਲਾ ਵਿਖੇ ਐਸ.ਡੀ.ਐਮ ਤੇ ਤਹਿਸੀਲਦਾਰ ਦਫ਼ਤਰਾਂ ਦਾ ਅਚਨਚੇਤ ਨਿਰੀਖਣ

    ਮਾਲੇਰਕੋਟਲਾ 04 ਨਵੰਬਰ :                    ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਅੱਜ ਮਾਲੇਰਕੋਟਲਾ ਦੇ ਐਸਡੀਐਮ ਅਤੇ ਤਹਿਸੀਲਦਾਰ ਦਫ਼ਤਰਾਂ ਦਾ ਅਚਨਚੇਤ ਨਿਰੀਖਣ ਕਰਨ ਪੁਜੇ। ਇਸ ਮੌਕੇ ਦਫ਼ਤਰ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਖੇ ਪੁਹੰਚਣ ਤੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਗਰਾਡ ਆਫ਼ ਆਨਰ ਦਿੱਤਾ ਗਿਆ । ਇਸ ਮੌਕੇ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ,ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ,ਸਹਾਇਕ ਕਮਿਸ਼ਨਰ ਰਾਕੇਸ ਕੁਮਾਰ…

  • 350ਵੇਂ ਸ਼ਹੀਦੀ ਸ਼ਤਾਬਦੀ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਹੋਣਗੇ ਪੁਖਤਾ ਪ੍ਰਬੰਧ-ਪੂਜਾ ਸਿਆਲ ਗਰੇਵਾਲ

    350ਵੇਂ ਸ਼ਹੀਦੀ ਸ਼ਤਾਬਦੀ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਹੋਣਗੇ ਪੁਖਤਾ ਪ੍ਰਬੰਧ-ਪੂਜਾ ਸਿਆਲ ਗਰੇਵਾਲ

    ਸ੍ਰੀ ਅਨੰਦਪੁਰ ਸਾਹਿਬ 04 ਨਵੰਬਰ  () ਪੂਜਾ ਸਿਆਲ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਨੰਦਪੁਰ ਸਾਹਿਬ ਨੇ ਕਿਹਾ ਹੈ ਕਿ ਨੋਵੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸਮਾਗਮਾਂ ਦੌਰਾਨ ਆਪਣੀ ਡਿਊਟੀ ਸੇਵਾਂ ਦੀ…

  • ਹੀਰੋ ਕਲਾਂ ਪਰਾਲੀ ਪ੍ਰਬੰਧਨ ਮੁਹਿੰਮ ਦਾ ਬਣਿਆ ਹੀਰੋ, ਹਾਟ ਸਪਾਟ ਤੋਂ ਬਣਿਆ ਜ਼ੀਰੋ ਬਰਨਿੰਗ

    ਹੀਰੋ ਕਲਾਂ ਪਰਾਲੀ ਪ੍ਰਬੰਧਨ ਮੁਹਿੰਮ ਦਾ ਬਣਿਆ ਹੀਰੋ, ਹਾਟ ਸਪਾਟ ਤੋਂ ਬਣਿਆ ਜ਼ੀਰੋ ਬਰਨਿੰਗ

    ਮਾਨਸਾ/ਭੀਖੀ, 3 ਨਵੰਬਰ                 ਜ਼ਿਲ੍ਹਾ ਮਾਨਸਾ ਦਾ ਪਿੰਡ ਹੀਰੋ ਕਲਾਂ ਪਰਾਲੀ ਪ੍ਰਬੰਧਨ ਮੁਹਿੰਮ ਦਾ ‘ ਹੀਰੋ ‘ ਬਣ ਕੇ ਉੱਭਰਿਆ ਹੈ। ਇਹ ਪਿੰਡ ਪਿਛਲੇ ਸਾਲ ਹਾਟ ਸਪਾਟ ਪਿੰਡਾਂ ਵਿਚ ਸੀ ਜਦਕਿ ਇਸ ਸਾਲ ਜ਼ੀਰੋ ਬਰਨਿੰਗ ਪਿੰਡਾਂ ਵਿਚ ਸ਼ੁਮਾਰ ਹੈ।                 ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਆਈ ਏ ਐੱਸ ਨੇ ਪਿੰਡ ਹੀਰੋ ਕਲਾਂ ਦੇ ਖੇਤਾਂ ਦਾ ਦੌਰਾ ਕੀਤਾ ਜਿੱਥੇ ਕਿਸਾਨ ਮਲਚਰ, ਉਲਟਾਵੇਂ ਹਲਾਂ ਅਤੇ ਸੁਪਰ ਸੀਡਰ ਨਾਲ ਪਰਾਲੀ ਦਾ ਪ੍ਰਬੰਧਨ ਕਰਕੇ ਕਣਕ ਦੀ ਬਿਜਾਈ ਕਰ ਰਹੇ ਸਨ। ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਅਤੇ ਐੱਸ ਐੱਸ ਪੀ ਭਾਗੀਰਥ ਸਿੰਘ ਮੀਨਾ ਨੇ ਕਿਸਾਨਾਂ ਦੀ ਸ਼ਲਾਘਾ ਕੀਤੀ।                 ਇਸ ਮੌਕੇ ਕਿਸਾਨ ਲਖਵਿੰਦਰ ਸਿੰਘ ਅਤੇ ਗੁਰਮੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਹੀਰੋ ਕਲਾਂ ਨੇ ਦੱਸਿਆ ਕਿ ਉਹ ਦੋਵੇਂ ਭਰਾ 26 ਏਕੜ ਵਿੱਚ ਪਰਾਲੀ ਪ੍ਰਬੰਧਨ ਕਰਦੇ ਹਨ ਅਤੇ ਕਈ ਸਾਲਾਂ ਤੋਂ ਪਰਾਲੀ ਨੂੰ ਅੱਗ ਨਹੀਂ ਲਾਈ। ਓਨ੍ਹਾਂ ਦੇ ਤਾਏ ਦਾ ਪਰਿਵਾਰ ਵੀ 26 ਏਕੜ ਵਿੱਚ ਪਰਾਲੀ ਪ੍ਰਬੰਧਨ ਕਰ ਰਿਹਾ ਹੈ।             ਓਨ੍ਹਾਂ ਦੱਸਿਆ ਕਿ ਓਨ੍ਹਾਂ ਨੂੰ ਸੁਪਰ ਸੀਡਰ ਸਬਸਿਡੀ ‘ਤੇ ਪ੍ਰਾਪਤ ਹੋਇਆ ਹੈ, ਉਲਟਾਵੇਂ ਹਲ ਸਹਿਕਾਰੀ ਸੋਸਾਇਟੀ ਤੋਂ ਅਤੇ ਮਲਚਰ ਜਾਣਕਾਰਾਂ ਦਾ ਹੈ ਜੋ ਕਿ ਸਬਸਿਡੀ ‘ਤੇ ਪ੍ਰਾਪਤ ਹੋਇਆ ਹੈ।             ਇਸ ਮੌਕੇ ਮੌਜੂਦ ਖੇਤੀਬਾੜੀ ਵਿਕਾਸ ਅਫ਼ਸਰ ਅਮਨਦੀਪ ਸਿੰਘ ਨੇ ਦੱਸਿਆ ਕਿ ਇਸ ਪਿੰਡ ਵਿਚ 2023 ਵਿੱਚ ਪਰਾਲੀ ਨੂੰ ਅੱਗ ਲੱਗਣ ਦੇ 45 ਮਾਮਲੇ ਆਏ ਸਨ, 2024 ਵਿੱਚ 15 ਸਨ ਤੇ ਇਹ ਪਿੰਡ ਹਾਟ ਸਪਾਟ ਪਿੰਡਾਂ ਵਿਚ ਦੂਜੇ ਨੰਬਰ ‘ਤੇ ਸੀ ਤੇ ਇਸ ਵਾਰ ਹੁਣ ਤਕ ਜ਼ੀਰੋ ਮਾਮਲੇ ਹਨ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਦੀ ਸ਼ਲਾਘਾ ਕੀਤੀ ਅਤੇ ਹੋਰ ਕਿਸਾਨਾਂ ਨੂੰ ਵੀ ਪ੍ਰੇਰਿਤ ਕਰਨ ਕਰਨ ਨੂੰ ਕਿਹਾ।                   ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਅਤੇ ਐੱਸ ਐੱਸ ਪੀ ਨੇ ਪਿੰਡ ਕੋਟੜਾ ਕਲਾਂ ਵਿੱਚ ਕੁਲਵਿੰਦਰ ਸਿੰਘ ਦੇ ਖੇਤ ਦਾ ਦੌਰਾ ਕੀਤਾ, ਜਿੱਥੇ 20 ਏਕੜ ਵਿੱਚ ਸੁਪਰ ਸੀਡਰ ਅਤੇ ਗੱਠਾਂ ਬਣਾ ਕੇ ਪਰਾਲੀ ਪ੍ਰਬੰਧਨ ਕੀਤਾ ਜਾ ਰਿਹਾ ਹੈ। ਓਨ੍ਹਾਂ ਪਿੰਡ ਭੀਖੀ ਦਾ ਵੀ ਦੌਰਾ ਕੀਤਾ ਜਿੱਥੇ ਕਿਸਾਨ ਮਨਜੀਤ ਸਿੰਘ ਵਲੋਂ ਬੇਲਰ ਨਾਲ 20 ਏਕੜ ਵਿੱਚ ਗੱਠਾਂ ਬਣਾਈਆਂ ਜਾ ਰਹੀਆਂ ਸਨ।                 ਇਸ ਮੌਕੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਵਾਰ ਪੂਰੇ ਜ਼ਿਲ੍ਹੇ ਵਿੱਚ ਅੱਗ ਲੱਗਣ ਦੇ ਕਰੀਬ 60 ਫੀਸਦੀ ਘੱਟ ਮਾਮਲੇ ਸਾਹਮਣੇ ਆਏ ਹਨ। ਪਿਛਲੇ ਸਾਲ 2 ਨਵੰਬਰ ਤੱਕ 185 ਮਾਮਲੇ ਆਏ ਸਨ ਜਦਕਿ ਇਸ ਵਾਰ ਅੱਗ ਲੱਗਣ ਦੀਆਂ 76 ਘਟਨਾਵਾਂ ਦਰਜ ਹੋਈਆਂ ਹਨ।                 ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਜਸਲੀਨ ਕੌਰ ਨੇ ਦੱਸਿਆ ਕਿ ਇਸ ਸਾਲ ਜ਼ਿਲ੍ਹਾ ਮਾਨਸਾ ਵਿੱਚ ਝੋਨੇ ਦੀ ਬਿਜਾਈ 1,45,839 ਹੈਕਟੇਅਰ ਰਕਬੇ ਵਿੱਚ ਕੀਤੀ ਗਈ, ਜਿਸ ਤੋਂ ਅੰਦਾਜਨ 9.18 ਲੱਖ ਮੀ.ਟਨ ਪਰਾਲੀ ਬਣਨੀ ਹੈ। ਹੁਣ ਤੱਕ ਜ਼ਿਲ੍ਹੇ ਵਿੱਚ 85% ਫਸਲ ਦੀ ਕਟਾਈ ਹੋ ਚੁੱਕੀ ਹੈ ਅਤੇ ਇਸ ਤੋਂ ਬਣੀ 58% ਪਰਾਲੀ ਦਾ ਪ੍ਰਬੰਧਨ ਵਿਭਾਗ ਵੱਲੋਂ ਵੱਖ ਵੱਖ ਮਸ਼ੀਨਾ ਰਾਹੀ ਕੀਤਾ ਜਾ ਚੁੱਕਾ ਹੈ। ਜ਼ਿਲ੍ਹੇ ਵਿੱਚ 15 ਤਰ੍ਹਾਂ ਦੀ ਪ੍ਰਾਈਵੇਟ ਇੰਡਸਟਰੀ ਪਰਾਲੀ ਲੈ ਰਹੀ ਹੈ। ਪਰਾਲੀ ਪ੍ਰਬੰਧਨ ਲਈ ਸਬਸਿਡੀ ‘ਤੇ ਦਿੱਤੇ 165 ਬੇਲਰ ਅਤੇ 30 ਬੇਲਰ ਪ੍ਰਾਈਵੇਟ ਤੌਰ ‘ਤੇ ਪਰਾਲੀ ਪ੍ਰਬੰਧਨ ਕਰ ਰਹੇ ਹਨ। ਇਸ ਦੇ ਨਾਲ ਹੀ ਇਨਸੀਟੂ ਤਕਨੀਕ ਨਾਲ ਪਰਾਲੀ ਪ੍ਰਬੰਧਨ ਕਰਨ ਲਈ ਵਿਭਾਗ ਵੱਲੋਂ ਸਬਸਿਡੀ ‘ਤੇ ਦਿੱਤੀਆਂ 5048 ਮਸ਼ੀਨਾਂ ਜਿਵੇਂ ਕਿ ਪੈਡੀ ਸਟਰਾਅ ਚੌਪਰ, ਮਲਚਰ, ਸੁਪਰ ਸੀਡਰ, ਸਮਾਰਟ ਸੀਡਰ ਅਤੇ ਹੈਪੀ ਸੀਡਰ ਆਦਿ ਰਾਹੀਂ ਕਿਸਾਨ ਪਰਾਲੀ ਪ੍ਰਬੰਧਨ ਕਰ ਰਹੇ ਹਨ।                    ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ, ਪੁਲਿਸ ਅਧਿਕਾਰੀ, ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ, ਕਲੱਸਟਰ ਅਫ਼ਸਰ, ਨੋਡਲ ਅਫ਼ਸਰ ਤੇ ਕਿਸਾਨ ਹਾਜ਼ਰ ਸਨ।

  • ਡੇਰਾ ਬਾਬਾ ਨਾਨਕ ਵਿਖੇ ਐੱਸ.ਡੀ. ਐੱਮ ਦੀ ਅਗਵਾਈ ਹੇਠ ‘ਪਰਾਲੀ ਪਰੋਟੈਕਸ਼ਨ ਫੋਰਸ’ ਦੀ ਟੀਮ ਨੇ ਮੌਕੇ ‘ਤੇ ਖੇਤ ਵਿੱਚ ਲੱਗੀ ਅੱਗ ਬੁਝਾਈ

    ਡੇਰਾ ਬਾਬਾ ਨਾਨਕ ਵਿਖੇ ਐੱਸ.ਡੀ. ਐੱਮ ਦੀ ਅਗਵਾਈ ਹੇਠ ‘ਪਰਾਲੀ ਪਰੋਟੈਕਸ਼ਨ ਫੋਰਸ’ ਦੀ ਟੀਮ ਨੇ ਮੌਕੇ ‘ਤੇ ਖੇਤ ਵਿੱਚ ਲੱਗੀ ਅੱਗ ਬੁਝਾਈ

    ਡੇਰਾ ਬਾਬਾ ਨਾਨਕ/ਗੁਰਦਾਸਪੁਰ, 3 ਨਵੰਬਰ  ( ) ਸ੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤਹਿਤ ਜਿਲ੍ਹੇ ਅੰਦਰ ‘ਪਰਾਲੀ ਪਰੋਟੈਕਸ਼ਨ ਫੋਰਸ’ ਦੀ ਟੀਮਾਂ ਵਲੋਂ ਲਗਾਤਾਰ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਮਿਲਕੇ ਜਾਗਰੂਕ ਕਰਨ ਦੇ ਨਾਲ ਫੋਰਸ ਟੀਮ ਵਲੋਂ ਖੇਤ ਵਿੱਚ ਲੱਗੀ ਨੂੰ ਵੀ ਮੌਕੇ ‘ਤੇ ਜਾ ਬੁਝਾਇਆ ਜਾ ਰਿਹਾ ਹੈ। ਐਸ.ਡੀ.ਐਮ ਡੇਰਾ ਬਾਬਾ ਨਾਨਕ…

  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਖੇਡ ਮੈਦਾਨਾਂ ਵਿਚ ਪਰਤਾਇਆ ਰੋਣਕਾਂ

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਖੇਡ ਮੈਦਾਨਾਂ ਵਿਚ ਪਰਤਾਇਆ ਰੋਣਕਾਂ

    ਸ੍ਰੀ ਅਨੰਦਪੁਰ ਸਾਹਿਬ 03 ਨਵੰਬਰ  () ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਖੇਡ ਮੈਦਾਨਾਂ ਵਿੱਚ ਮੁੜ ਰੋਣਕਾਂ ਲੈ ਆਦੀਆਂ ਹਨ। ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦਾ ਵਿਸੇਸ਼ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਸਰਕਾਰੀ ਸਕੂਲਾਂ ਨੂੰ ਖਿਡਾਰੀਆਂ ਦੀ ਨਰਸਰੀ ਐਲਾਨਿਆ ਗਿਆ ਹੈ, ਜਿੱਥੋ ਤਿਆਰ ਖਿਡਾਰੀ ਦੇਸ਼ ਵਿੱਚ ਵੱਡੀਆ ਮੱਲਾ ਮਾਰਦੇ…

  • ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ 1.20 ਕਰੋੜ ਰੁਪਏ ਦੀ ਲਾਗਤ ਦੇ ਰੱਖੇ ਨੀਂਹ ਪੱਥਰ

    ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ 1.20 ਕਰੋੜ ਰੁਪਏ ਦੀ ਲਾਗਤ ਦੇ ਰੱਖੇ ਨੀਂਹ ਪੱਥਰ

    ਲੰਬੀ/ਸ੍ਰੀ ਮੁਕਤਸਰ ਸਾਹਿਬ, 03 ਨਵੰਬਰ: ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਹਲਕਾ ਲੰਬੀ ਦੇ ਪਿੰਡ ਬੋਦੀਵਾਲਾ, ਪੰਨੀਵਾਲਾ ਅਤੇ ਮਿੱਡਾ ਵਿਖੇ 1.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੇ ਪਿੰਡ ਬੋਦੀਵਾਲਾ ਵਿਖੇ ਲਗਭਗ 25 ਲੱਖ ਦੀ ਲਾਗਤ ਨਾਲ ਬਨਣ ਵਾਲੇ ਪੰਚਾਇਤ ਘਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ। ਇਸ…

  • ਐੱਨਐੱਫਐੱਲ ਦੇ ਕਾਰਜਕਾਰੀ ਡਾਇਰੈਕਟਰ ਐੱਮਐੱਨ ਗੋਇਲ ਵਲੋਂ ਆਈਟੀਆਈ ਨੰਗਲ ਦਾ ਦੌਰਾਂ

    ਐੱਨਐੱਫਐੱਲ ਦੇ ਕਾਰਜਕਾਰੀ ਡਾਇਰੈਕਟਰ ਐੱਮਐੱਨ ਗੋਇਲ ਵਲੋਂ ਆਈਟੀਆਈ ਨੰਗਲ ਦਾ ਦੌਰਾਂ

    ਨੰਗਲ  03 ਨਵੰਬਰ () ਨੰਗਲ ਦੀ ਉਦਯੋਗਿਕ ਇਕਾਈ ਨੈਸ਼ਨਲ ਫਰਟੀਲਾਈਜ਼ਰ ਕੈਮੀਕਲ ਲਿਮਟਡ ਦੇ ਕਾਰਜਕਾਰੀ ਡਾਇਰੈਕਟਰ ਐੱਮ ਐੱਨ ਗੋਇਲ ਵਲੋਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਂ ਨੰਗਲ ਦਾ ਦੌਰਾ ਕੀਤਾ ਗਿਆ।ਇਸ ਮੌਕੇ ਉਨਾਂ ਆਈਟੀਆਈ ਨਾਲ ਵੱਖ ਵੱਖ ਟਰੇਡਾ ਲਈ ਚਲ ਰਹੇ ਐੱਮਉਯੂ ਸਮਝੌਤਿਆਂ ਅਤੇ ਆਈਟੀਆਈ ਦੇ ਸਿੱਖਿਆਰਥੀਆਂ ਦੀ ਟਰੇਨਿੰਗ ਨੂੰ ਇੰਡਸਟਰੀ ਦੀ ਮੰਗ ਅਨੁਸਾਰ ਕਰਵਾਉਣ ਲਈ ਵੱਖ ਵੱਖ ਤਰੀਕਿਆਂ…

  • ਧੂਰੀ ਹਲਕੇ ਦੀਆਂ ਸੜਕਾਂ ਦੀ ਬਦਲੀ ਜਾਵੇਗੀ ਨੁਹਾਰ : ਦਲਵੀਰ ਸਿੰਘ ਢਿੱਲੋਂ

    ਧੂਰੀ ਹਲਕੇ ਦੀਆਂ ਸੜਕਾਂ ਦੀ ਬਦਲੀ ਜਾਵੇਗੀ ਨੁਹਾਰ : ਦਲਵੀਰ ਸਿੰਘ ਢਿੱਲੋਂ

    ਧੂਰੀ, 3 ਨਵੰਬਰ: ਧੂਰੀ ਹਲਕੇ ਦੀਆਂ ਮੁੱਖ ਸੜਕਾਂ ਅਤੇ 30 ਪਿੰਡਾਂ ਦੀਆਂ ਫਿਰਨੀਆਂ ਦੇ ਨਵੀਨੀਕਰਨ ਅਤੇ ਸੜਕਾਂ ਨੂੰ ਚੌੜਾ ਕਰਨ ਉੱਤੇ ਕਰੀਬ 100 ਕਰੋੜ ਰੁਪਏ ਖ਼ਰਚੇ ਜਾਣਗੇ। ਇਹ ਪ੍ਰਗਟਾਵਾ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਧੂਰੀ ਹਲਕੇ ਦੇ ਵਿਕਾਸ…

Got any book recommendations?