Mindblown: a blog about philosophy.
-

ਕੈਬਨਿਟ ਸਬ-ਕਮੇਟੀ ਮਨਿਸਟੀਰੀਅਲ ਸੇਵਾਵਾਂ ਕੇਡਰ ਦੇ ਸੇਵਾ ਨਿਯਮਾਂ ਵਿੱਚ ਇਕਸਾਰਤਾ ਲਈ ਅਫਸਰਜ਼ ਕਮੇਟੀ ਦੇ ਗਠਨ ਦੀ ਕਰੇਗੀ ਸਿਫਾਰਿਸ਼: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 29 ਅਕਤੂਬਰਮਨਿਸਟੀਰੀਅਲ ਸੇਵਾਵਾਂ ਕੇਡਰ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਚਿੰਤਾਵਾਂ ਦੇ ਹੱਲ ਵੱਲ ਕਦਮ ਪੁੱਟਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮੁੱਦਿਆਂ ਬਾਰੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਕਿਹਾ ਕਿ ਕੈਬਨਿਟ ਸਬ-ਕਮੇਟੀ ਵੱਖ-ਵੱਖ ਵਿਭਾਗਾਂ ਵਿੱਚ ਮਨਿਸਟੀਰੀਅਲ ਸੇਵਾਵਾਂ ਕੇਡਰ ਲਈ ਇੱਕਸਾਰ ਸੇਵਾ ਨਿਯਮ ਬਣਾਉਣ…
-

ਪੰਜਾਬ ਬਣਿਆ ਨਿਵੇਸ਼ਕਾਂ ਦੀ ਪਹਿਲੀ ਪਸੰਦ, ਸੰਜੀਵ ਅਰੋੜਾ
ਚੰਡੀਗੜ੍ਹ/ਲੁਧਿਆਣਾ 29 ਅਕਤੂਬਰ 2025: ਹੀਰੋ ਮੋਟਰਜ਼ ਲਿਮਟਿਡ (“ਐਚ.ਐਮ.ਐਲ.”) ਅਤੇ ਵਰਮੋਜੈਨਸਵਰਵਾਲਟੰਗ ਪਲੇਟਨਬਰਗ ਜੀ.ਐਮ.ਬੀ.ਐਚ ਅਤੇ ਸੀ.ਓ. ਕੇ.ਜੀ. ਤੇ ਇਸਦੀਆਂ ਸਮੂਹ ਕੰਪਨੀਆਂ (“ਐਸ.ਟੀ.ਪੀ. ਗਰੁੱਪ”) ਦੇ ਸਾਂਝੇ ਉੱਦਮ, ਮੁੰਜਾਲ ਐਸ.ਟੀ.ਪੀ. ਇੰਡਸਟਰੀਜ਼ ਲਿਮਟਿਡ ਦੀ ਨਿਰਮਾਣ ਯੂਨਿਟ ਦੇ ਨੀਂਹ ਪੱਥਰ ਸਬੰਧੀ ਅੱਜ ਧਨਾਸੂਰ, ਲੁਧਿਆਣਾ ਵਿਖੇ ਸਮਾਗਮ ਕਰਵਾਇਆ ਗਿਆ। ਇਸ ਸਾਂਝੇ ਉੱਦਮ ਰਾਹੀਂ ਪੰਜਾਬ ਨੂੰ ਪਹਿਲੇ ਪੜਾਅ ਵਿੱਚ 260 ਕਰੋੜ ਰੁਪਏ ਦਾ…
-

ਪੰਜਾਬ ਪੁਲਿਸ ਵੱਲੋਂ ਡਿਜੀਟਲ ਖ਼ਤਰਿਆਂ ਤੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਫਲੈਗਸ਼ਿਪ ਪਹਿਲਕਦਮੀ ‘ਸਾਈਬਰ ਜਾਗੋ’ ਦੀ ਸ਼ੁਰੂਆਤ
ਚੰਡੀਗੜ੍ਹ, 28 ਅਕਤੂਬਰ: ਬੱਚਿਆਂ ਨੂੰ ਵੱਧ ਰਹੇ ਔਨਲਾਈਨ ਖਤਰਿਆਂ ਤੋਂ ਬਚਾਉਣ ਅਤੇ ਉਨ੍ਹਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅੱਜ “ਸਾਈਬਰ ਜਾਗੋ” ਪਹਿਲਕਦਮੀ ਦੀ ਸ਼ੁਰੂਆਤ ਕੀਤੀ ਹੈ, ਜੋ ਸਕੂਲੀ ਬੱਚਿਆਂ ਨੂੰ ਇੰਟਰਨੈੱਟ ਸੇਫ਼ਟੀ ਅਤੇ ਇਸਦੀ ਸੁਰੱਖਿਅਤ ਵਰਤੋਂ ਬਾਰੇ ਜਾਗਰੂਕ ਕਰਨ ਲਈ ਇੱਕ ਪ੍ਰਮੁੱਖ…
-

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ-ਮੁੱਖ ਮੰਤਰੀ
*ਪਟਿਆਲਾ, 28 ਅਕਤੂਬਰ-* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਸੁਚੱਜੇ ਢੰਗ ਨਾਲ ਬਣਾਈ ਰੱਖਣ ਲਈ ਪੰਜਾਬ ਪੁਲਿਸ ਵਿੱਚ ਮੁਲਾਜ਼ਮਾਂ ਦੀ ਗਿਣਤੀ ਪਹਿਲੀ ਵਾਰ ਇੱਕ ਲੱਖ ਦੇ ਅੰਕੜੇ ਨੂੰ ਪਾਰ ਕਰੇਗੀ ਕਿਉਂਕਿ ਸੂਬਾ ਸਰਕਾਰ ਵੱਲੋਂ ਇੱਕ ਵੱਡੀ ਭਰਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਪੰਜਾਬ ਪੁਲਿਸ…
-

ਨਵੇਂ ਬਿਲਡਿੰਗ ਬਾਇ-ਲਾਜ਼ ਕੈਬਨਿਟ ਵੱਲੋਂ ਮਨਜ਼ੂਰ, ਨਕਸ਼ੇ ਪਾਸ ਕਰਵਾਉਣ ਵਿੱਚ ਹੁਣ ਨਹੀਂ ਹੋਵੇਗਾ ਭ੍ਰਿਸ਼ਟਾਚਾਰ-ਮੁੱਖ ਮੰਤਰੀ
*ਚੰਡੀਗੜ੍ਹ, 28 ਅਕਤੂਬਰ*:ਸ਼ਹਿਰੀ ਵਿਕਾਸ ਅਤੇ ਸਨਅਤੀਕਰਨ ਨੂੰ ਵੱਡਾ ਹੁਲਾਰਾ ਦੇਣ ਲਈ ਲੋਕ ਪੱਖੀ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ‘ਪੰਜਾਬ ਇਕਸਾਰ ਇਮਾਰਤੀ ਨਿਯਮ-2025’ (ਪੰਜਾਬ ਯੂਨੀਫਾਈਡ ਬਿਲਡਿੰਗ ਰੂਲਜ਼, 2025) ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਰਿਹਾਇਸ਼ ’ਤੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ…
-

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਹੁਨਰ ਵਿੱਚ ਹੋਰ ਨਿਖਾਰ ਲਿਆਉਣ ਲਈ “ਦਿ ਇੰਗਲਿਸ਼ ਐੱਜ” ਪ੍ਰੋਗਰਾਮ ਸ਼ੁਰੂ
ਅੰਮ੍ਰਿਤਸਰ, 28 ਅਕਤੂਬਰ: ਸੂਬੇ ਦੇ ਨੌਜਵਾਨਾਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨਾਲ ਅੱਜ ‘ਦਿ ਇੰਗਲਿਸ਼ ਐੱਜ-ਲਰਨ ਸਮਾਰਟ, ਸਪੀਕ ਸ਼ਾਰਪ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਿਸ਼ਵ…
-

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਸਬੰਧੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਤਿਆਰੀਆਂ ਦਾ ਜਾਇਜਾ
ਚੰਡੀਗੜ੍ਹ, 29 ਅਕਤੂਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨਮਿੱਤ ਕੀਤੀ ਜਾ ਰਹੀਆਂ ਤਿਆਰੀਆਂ ਦਾ ਵਿਸਥਾਰ ਪੂਰਵਕ ਜਾਇਜ਼ਾ ਲਿਆ । ਮੀਟਿੰਗ ਦੌਰਾਨ ਮਹਿਕਮੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੰਗਤਾਂ ਲਈ ਸ੍ਰੀ ਅਨੰਦਪੁਰ ਸਾਹਿਬ ਵਿੱਚ ਵੱਖ-ਵੱਖ ਥਾਵਾਂ ‘ਤੇ ਤਿੰਨ ਟੈਂਟ ਸਿਟੀ ਤਿਆਰ…
-

ਡਾ.ਬਲਜੀਤ ਕੌਰ ਅਤੇ ਮੋਹਿੰਦਰ ਭਗਤ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਯਾਦਗਾਰੀ ਸਮਾਗਮਾਂ ਵਿੱਚ ਸ਼ਾਮਿਲ ਹੋਣ ਲਈ ਦਿੱਤਾ ਸੱਦਾ
ਚੰਡੀਗੜ੍ਹ, 28 ਅਕਤੂਬਰ: ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਲਈ ਦੇਸ਼ ਭਰ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਦੀ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਪਹਿਲ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅਤੇ ਸੁਤੰਤਰਤਾ ਸੈਨਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਬਾਗ਼ਬਾਨੀ ਮੰਤਰੀ ਸ੍ਰੀ…
-

ਪੰਜਾਬ ਸਰਕਾਰ ਨੇ ਉਦਯੋਗ ਅਤੇ ਵਪਾਰ ਲਈ ਵੱਡੀ ਰਾਹਤ ਐਲਾਨੀ: ਸੰਜੀਵ ਅਰੋੜਾ
ਚੰਡੀਗੜ੍ਹ, 28 ਅਕਤੂਬਰ 2025: ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਨੇ ਜਨਵਰੀ 2025 ਵਿੱਚ ਸਾਰੇ ਇਕੁਟੇਬਲ ਮੌਰਗੇਜਿਜ਼ (ਜਿੱਥੇ ਜ਼ਮੀਨ ਕੋਲੈਟਰਲ ਵਜੋਂ ਦਿੱਤੀ ਜਾਂਦੀ ਹੈ) ਅਤੇ ਅਚੱਲ ਜਾਇਦਾਦ ਦਾ ਗਿਰਵੀਨਾਮਾ ਭਾਵ ਬੈਂਕ ਕਰਜ਼ਿਆਂ ਦੇ ਵਿਰੁੱਧ ਕੋਲੈਟਰਲ ਵਜੋਂ ਦਿੱਤੇ ਗਏ ਸਟਾਕ ‘ਤੇ ਕਰਜ਼ੇ ਦੀ ਰਕਮ ਦਾ 0.25% ਸਟੈਂਪ ਡਿਊਟੀ ਅਤੇ ਇਕੁਟੇਬਲ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 241ਵੇਂ ਦਿਨ ਪੰਜਾਬ ਪੁਲਿਸ ਵੱਲੋਂ 10.6 ਕਿਲੋ ਹੈਰੋਇਨ ਸਮੇਤ 58 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 28 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 241ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 311 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 48 ਐਫਆਈਆਰਜ਼ ਦਰਜ ਕਰਕੇ 58 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 241 ਦਿਨਾਂ…
-

ਕਿਸਾਨਾਂ ਨੂੰ ਮਿਆਰੀ ਖਾਦ, ਬੀਜ ਅਤੇ ਕੀੜੇਮਾਰ ਦਵਾਈਆਂ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ ਵਚਨਬੱਧ: ਮੁੱਖ ਖੇਤੀਬਾੜੀ ਅਫ਼ਸਰ
ਮਾਨਸਾ, 28 ਅਕਤੂਬਰ:ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਬਲਾਕ ਝੁਨੀਰ ਵਿੱਚ ਖਾਦ, ਬੀਜ, ਅਤੇ ਕੀੜੇਮਾਰ ਦਵਾਈਆਂ ਦੀਆਂ ਦੁਕਾਨਾਂ ਅਤੇ ਗੁਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ।ਚੈਕਿੰਗ ਦੌਰਾਨ ਉਨ੍ਹਾਂ ਖਾਦ, ਬੀਜ, ਕੀੜੇਮਾਰ ਦਵਾਈ ਵਿਕਰੇਤਾਵਾਂ ਨੂੰ ਸਟਾਕ ਰਜਿਸਟਰ ਮੇਨਟੇਨ ਕਰਨ ਅਤੇ ਸਟਾਕ ਬੋਰਡ ਉਪਰ ਖਾਦ, ਬੀਜ, ਕੀੜੇਮਾਰ ਦਵਾਈ ਦੀ ਉਪਲੱਬਧਤਾ ਦਰਸਾਉਣ ਦੀ ਹਦਾਇਤ ਕੀਤੀ। ਉਨ੍ਹਾਂ…
-

ਬਟਾਲਾ ਵਿਖੇ ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ ਅੱਜ ਹੋਵੇਗਾ ਸ਼ੁਰੂ-ਵਿਧਾਇਕ ਸ਼ੈਰੀ ਕਲਸੀ ਕਰਨਗੇ ਉਦਘਾਟਨ
ਬਟਾਲਾ, 28 ਅਕਤੂਬਰ ( ) ਪੰਜਾਬ ਟੈਕਨੀਕਲ ਇੰਸਟੀਚਿਊਟਸ ਸਪੋਰਟਸ (ਪੀ.ਟੀ.ਆਈ.ਐਸ) ਵੱਲੋਂ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਦੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੀ ਅਗਵਾਈ ਹੇਠ ਰਾਜ ਪੱਧਰੀ ਫੁਟਬਾਲ ਟੂਰਨਾਮੈਂਟ ਆਈ.ਟੀ.ਆਈ. ਬਟਾਲਾ ਦੀ ਗਰਾਊਂਡ ਵਿੱਚ 29 ਅਤੇ 30 ਅਕਤੂਬਰ ਨੂੰ ਬੜੇ ਹੀ ਸ਼ਾਨੋ-ਸ਼ੌਕਤ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰੋਗਰਾਮ ਅਫਸਰ ਤੇਜ ਪ੍ਰਤਾਪ ਸਿੰਘ ਕਾਹਲੋਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ…
-

ਵਧੀਕ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਦੀ ਆਮਦ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ
ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ: 03 ਨਵੰਬਰ 2025 ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਸ੍ਰੀ ਮੁਕਤਸਰ ਸਾਹਿਬ ਦੌਰੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਪ੍ਰੀਤ ਸਿੰਘ ਥਿੰਦ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ…
-

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵੱਲੋਂ ਸੰਗਰੂਰ ਜ਼ਿਲ੍ਹੇ ਦੇ ਸਾਰੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ’ਚ ਆਰ.ਓ ਲਗਾਉਣ ਦੀ ਹਦਾਇਤ
ਸੰਗਰੂਰ, 28 ਅਕਤੂਬਰ:ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਅੱਜ ਸੰਗਰੂਰ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਵਿੱਚ ਪੀਣ ਲਈ ਸਾਫ਼ ਪਾਣੀ ਉਪਲਬਧ ਕਰਵਾਉਣ ਲਈ ਆਰ.ਓ. ਲਗਾਉਣੇ ਯਕੀਨੀ ਬਣਾਏ ਜਾਣ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਸ਼ਨ ਵੰਡ ਪ੍ਰਕਿਰਿਆ, ਮਿਡ ਡੇ ਮੀਲ…
-

ਰਾਜ ਪੱਧਰੀ ਸਮਾਗਮ 4 ਨਵੰਬਰ ਨੂੰ ਮਲੋਟ ਵਿਖੇ: ਵਧੀਕ ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਪੰਜਾਬ ਰਾਜ ਦੀਆਂ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਲਈ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਲਈ 04 ਨਵੰਬਰ 2025 ਨੂੰ ਮਲੋਟ ਵਿਖੇ ਰਾਜ ਪੱਧਰੀ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ, ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਮੀਟਿੰਗ ਦੌਰਾਨ…
-

ਵਿਧਾਇਕ ਜਿੰਪਾ ਨੇ ਜਹਾਨਖੇਲਾਂ-ਨਾਰਾ-ਡੱਲੇਵਾਲ-ਠਰੋਲੀ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 28 ਅਕਤੂਬਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ-ਊਨਾ ਰੋਡ ਨਾਲ ਜੁੜਨ ਵਾਲੀ ਜਹਾਨਖੇਲਾਂ ਤੋਂ ਨਾਰਾ, ਡੱਲੇਵਾਲ ਅਤੇ ਠਰੋਲੀ ਤੱਕ 50.47 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ।ਉਨ੍ਹਾਂ ਕਿਹਾ ਕਿ ਇਹ ਸੜਕ ਲੰਬੇ ਸਮੇਂ ਤੋਂ ਖਸਤਾ ਹਾਲਤ ਵਿੱਚ ਸੀ ਅਤੇ ਪਿਛਲੇ ਦਸ ਸਾਲਾਂ ਤੋਂ ਅਣਗੌਲੀ ਪਈ…
-

ਵਿਧਾਇਕ ਫਾਜਿਲਕਾ ਨਰਿੰਦਰ ਪਾਲ ਸਿੰਘ ਸਵਨਾ ਨੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆ ਨਾਲ ਮੁਆਵਜੇ ਨੂੰ ਲੈ ਕੇ ਕੀਤੀ ਮੁਲਾਕਾਤ
ਫਾਜ਼ਿਲਕਾ 28 ਅਕਤੂਬਰ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪੰਜਾਬ ਦੇ ਮਾਲ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆ ਨਾਲ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਸਬੰਧੀ ਮੁਲਾਕਾਤ ਕੀਤੀ। ਉਨ੍ਹਾਂ ਇਸ ਮੌਕੇ ਕੱਚੀਆਂ ਜਮੀਨਾਂ ਵਾਲੇ ਕਿਸਾਨਾਂ ਦੇ ਹੋਏ ਨੁਕਸਾਨ ਬਾਰੇ ਵੀ ਜਾਣੂੰ ਕਰਵਾਇਆ। ਮੁਲਾਕਾਤ ਦੌਰਾਨ ਵਿਧਾਇਕ ਸ੍ਰੀ…
-

ਸਰਦਾਰ@150 – ਏਕਤਾ ਮਾਰਚ’ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ
ਮਾਲੇਰਕੋਟਲਾ, 28 ਅਕਤੂਬਰ – ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਜਾਣਕਾਰੀ ਦਿੱਤੀ ਕਿ ਭਾਰਤ ਸਰਕਾਰ ਦੇ ਯੁਵਕ ਸੇਵਾਵਾਂ ਤੇ ਖੇਡ ਮੰਤਰਾਲੇ ਵੱਲੋਂ ਸਰਦਾਰ ਵੱਲਭਭਾਈ ਪਟੇਲ ਦੇ 150ਵੇਂ ਜਨਮ ਦਿਵਸ ਮੌਕੇ 01 ਨਵੰਬਰ ਨੂੰ ਜ਼ਿਲ੍ਹੇ ਵਿੱਚ ‘ਸਰਦਾਰ@150 – ਏਕਤਾ ਮਾਰਚ’ ਆਯੋਜਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 560 ਤੋਂ ਵੱਧ…
-

ਸਿੰਗਲ ਯੂਜ਼ ਪਲਾਸਟਿਕ ਤੇ ਕੂੜਾ ਲਿਟਰਿੰਗ ਕਰਨ ਵਾਲਿਆ ਖਿਲਾਫ਼ ਨਗਰ ਨਿਗਮ ਨੇ ਕੀਤੀ ਸਖ਼ਤ ਕਾਰਵਾਈ
ਹੁਸ਼ਿਆਰਪੁਰ, 28 ਅਕਤੂਬਰ : ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਅਤੇ ਵਿਕਰੀ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ, ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਇਸ ਤਹਿਤ ਨਿਗਮ ਦੇ ਸੈਨੇਟਰੀ ਇੰਸਪੈਕਟਰ ਸੰਜੀਵ ਕੁਮਾਰ ਨਾਹਰ ਨੇ ਆਪਣੀ ਪੈਟਰੋਲਿੰਗ ਟੀਮ ਨਾਲ ਸਵੇਰੇ ਸ਼ਹਿਰ…
-

ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੈਲ ਨਾਲ ਜੁੜਿਆ ਕਾਰਕੁਨ ਫਿਰੋਜ਼ਪੁਰ ਤੋਂ 5 ਕਿਲੋ ਹੈਰੋਇਨ ਸਮੇਤ ਕਾਬੂ
ਚੰਡੀਗੜ੍ਹ/ਫਿਰੋਜ਼ਪੁਰ, 28 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਇੱਕ ਕਾਰਕੁਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ…
Got any book recommendations?