Mindblown: a blog about philosophy.
-

ਸਪੀਕਰ ਸੰਧਵਾਂ ਵੱਲੋਂ ਬਾਬਾ ਦਿਆਲ ਸਿੰਘ ਚੌਂਕ ਦਾ ਦੌਰਾ
ਕੋਟਕਪੂਰਾ, 25 ਅਕਤੂਬਰ ( ) – ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਕੋਟਕਪੂਰਾ ਵਿਖੇ ਬਾਬਾ ਦਿਆਲ ਸਿੰਘ ਚੌਂਕ ਪਹੁੰਚ ਕੇ ਨਵੇਂ ਬੱਸ ਸਟੈਂਡ ਦੀ ਸਥਾਪਨਾ ਲਈ ਨਿਰਧਾਰਤ ਜਗ੍ਹਾ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਸਪੀਕਰ ਸ. ਕੁਲਤਾਰ…
-

ਪਿੰਡਾਂ ਅੰਦਰ ਕਰੋੜਾ ਰੁਪਏ ਦੀ ਲਾਗਤ ਨਾਲ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 25 ਅਕਤੂਬਰ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਅੰਦਰ ਕਰੋੜਾ ਰੁਪਏ ਦੇ ਲਾਗਤ ਨਾਲ ਵਿਕਾਸ ਕਾਰਜ ਚੱਲ ਰਹੇ ਹਨ ਜਿਨ੍ਹਾਂ ਵਿੱਚ ਵੱਖ-ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਬਣਾਉਣ ਦੇ ਕੰਮ, ਪਿੰਡਾਂ ਵਿੱਚ ਗੰਦੇ ਪਾਣੀ ਦੀ ਸਮੱਸਿਆਂ ਵਾਸਤੇ ਸੀਵਰੇਜ ਪਾਉਣ ਦੇ ਕੰਮ,…
-

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਦੀ ਅਪੀਲ
ਮਾਲੇਰਕੋਟਲਾ 25 ਅਕਤੂਬਰ : ਝੋਨੇ ਦੀ ਖਰੀਦ ਪ੍ਰਕ੍ਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਵੱਲੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਹੋਰ ਅਧਿਕਾਰੀਆਂ ਨਾਲ ਰੋਜ਼ਾਨਾ ਆਨ ਲਾਈਨ ਮੀਟਿੰਗਾਂ ਕਰਕੇ ਖਰੀਦ ਦਾ ਜਾਇਜਾ ਲਿਆ ਜਾਂਦਾ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ । …
-

ਪਰਾਲੀ ਪ੍ਰਬੰਧਨ- ਡਿਪਟੀ ਕਮਿਸ਼ਨਰ ਵੱਲੋਂ ਪਿੰਡ ਚੰਨਣਵਾਲ ਵਿਖੇ ਡੰਪ ਸਾਈਟ ਦਾ ਦੌਰਾ
ਬਰਨਾਲਾ, 25 ਅਕਤੂਬਰ ਪੰਜਾਬ ਸਰਕਾਰ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਸੁਰੱਖਿਅਤ ਵਾਤਾਵਰਣ ਯਕੀਨੀ ਬਣਾਉਣ ਲਈ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਸਬੰਧੀ ਅਣਥੱਕ ਪ੍ਰਯਾਸ ਕੀਤੇ ਜਾ ਰਹੇ ਹਨ । ਜ਼ਿਲ੍ਹੇ ਵਿੱਚ ਇਸ ਵੇਲੇ 85 ਬੇਲਰ ਖੇਤਾਂ ਵਿੱਚੋਂ ਪਰਾਲੀ ਇਕੱਠੀ ਕਰਨ ਲਈ ਕੰਮ ਕਰ ਰਹੇ ਹਨ ਤਾਂ ਜੋ 14 ਡੰਪ…
-

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਲਈ ਭਗਵੰਤ ਮਾਨ ਸਰਕਾਰ ਨੇ ਗੁਰੂ ਸਾਹਿਬ ਤੋਂ ਲਿਆ ਅਸ਼ੀਰਵਾਦ
ਦਿੱਲੀ/ਚੰਡੀਗੜ੍ਹ, 25 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਮਨਾਉਣ ਲਈ ਸਮਾਗਮਾਂ ਦੀ ਲੜੀ ਦੀ ਅੱਜ ਸ਼ੁਰੂਆਤ ਕੀਤੀ, ਜਿਸ ਤੋਂ ਬਾਅਦ ਸੀਨੀਅਰ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਕੀਤੀ। ਹਿੰਦ ਦੀ ਚਾਦਰ ਦੇ 350ਵੇਂ ਸ਼ਹੀਦੀ ਦਿਵਸ ਦੀ…
-

6.5 ਕਰੋੜ ਨਾਲ ਬਦਲੇਗੀ ਹੁਸ਼ਿਆਰਪੁਰ ਦੇ ਪਿੰਡਾਂ ਦੀ ਨੁਹਾਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 25 ਅਕਤੂਬਰ :ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਸ਼ਹਿਰੀ ਖੇਤਰ ਦੇ ਨਾਲ-ਨਾਲ ਪਿੰਡਾਂ ਵਿਚ ਵੀ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ…
-

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਕਰਨ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ
ਫਾਜ਼ਿਲਕਾ, 25 ਅਕਤੂਬਰ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਗੁਰਮੀਤ ਸਿੰਘ ਵੱਲੋਂ ਸਾਂਝੇ ਤੌਰ *ਤੇ ਪਿੰਡਾਂ ਦਾ ਦੌਰਾ ਕਰਕੇ ਝੋਨੇ ਦੀ ਪਰਾਲੀ ਤੇ ਫਸਲਾਂ ਦੀ ਰਹਿੰਦ—ਖੂਹੰਦ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ।ਇਸੇ ਲੜੀ ਤਹਿਤ ਉਨ੍ਹਾਂ ਪਿੰਡਾਂ -ਦਲਮੀਰਖੇੜਾ,ਪੱਟੀ ਬਿੱਲਾ, ਦੌਲਤਪੁਰਾ ਅਤੇ ਆਲਮਗੜ੍ਹ——— ਵਿਖੇ ਪਹੁੰਚ ਕੀਤੀ ਤੇ ਝੋਨੇ ਦੀ…
-
ਪਰਾਲੀ ਦੀ ਅੱਗ ਨੂੰ ਰੋਕਣ ਲਈ ਖਡੂਰ ਸਾਹਿਬ ਤਹਿਸੀਲ ਦੇ ਸਾਰੇ ਪਿੰਡਾਂ ਦੇ ਆਲੇ ਦੁਆਲੇ ਚੈਕਿੰਗ ਟੀਮਾਂ ਨੇ ਗਸ਼ਤ ਵਧਾਈ
ਖਡੂਰ ਸਾਹਿਬ/ਤਰਨ ਤਾਰਨ, 25 ਅਕਤੂਬਰ ( ) – ਝੋਨੇ ਦੀ ਪਰਾਲੀ ਦੀ ਅੱਗ ਦੀ ਰੋਕਥਾਮ ਲਈ ਮਾਨਯੋਗ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਸਹੀ ਉਪਾਵਾਂ ਬਾਰੇ ਲਗਾਤਾਰ ਜਾਗਰੂਕ ਕੀਤਾ ਰਿਹਾ ਹੈ। ਇਸ ਤੋਂ ਇਲਾਵਾ ਪਰਾਲੀ ਦੀ ਅੱਗ ਨੂੰ ਰੋਕਣ ਲਈ ਚੈਕਿੰਗ ਟੀਮਾਂ…
-

ਨੌਜਵਾਨਾਂ ਨੂੰ ਨੌਕਰੀਆਂ ਮੰਗਣ ਦੀ ਬਜਾਏ ਨੌਕਰੀਆਂ ਦੇਣ ਦੇ ਸਮਰੱਥ ਬਣਾਵਾਂਗੇ-ਮੁੱਖ ਮੰਤਰੀ
ਮੋਰਿੰਡਾ (ਰੂਪਨਗਰ), 23 ਅਕਤੂਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦਾ ਭਵਿੱਖ ਸੁਨਹਿਰੀ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ ਤਾਂ ਕਿ ਸਾਡੇ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਦੀ ਬਜਾਏ ਨੌਕਰੀਆਂ ਦੇਣ ਦੇ ਸਮਰੱਥ ਬਣਾਇਆ ਜਾ ਸਕੇ।ਮੁੱਖ ਮੰਤਰੀ ਅੱਜ ਇੱਥੇ ਸ਼ਹੀਦ ਸੂਬੇਦਾਰ ਮੇਵਾ ਸਿੰਘ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ…
-

ਕੈਬਨਿਟ ਮੰਤਰੀਆਂ ਚੀਮਾ ਤੇ ਕਟਾਰੂਚੱਕ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਲਈ ਓਡੀਸ਼ਾ ਦੇ ਮੁੱਖ ਮੰਤਰੀ ਨੂੰ ਸੱਦਾ
ਚੰਡੀਗੜ੍ਹ/ਭੁਵਨੇਸ਼ਵਰ, 23 ਅਕਤੂਬਰ ਪੰਜਾਬ ਸਰਕਾਰ ਵੱਲੋਂ ਕੌਮੀ ਸਾਂਝੀ ਵਿਰਾਸਤ ਦੀ ਭਾਵਨਾ ਤਹਿਤ ਓਡੀਸ਼ਾ ਨਾਲ ਰਾਬਤਾ ਕਾਇਮ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਖੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨਾਲ ਮੁਲਾਕਾਤ ਕਰਨ ਲਈ ਭੁਵਨੇਸ਼ਵਰ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਉੱਚ-ਪੱਧਰੀ ਦੌਰੇ…
-

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਸੱਦਾ
ਚੰਡੀਗੜ੍ਹ/ਨੰਦੇੜ, 23 ਅਕਤੂਬਰ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਅੱਜ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨੰਦੇੜ (ਮਹਾਰਾਸ਼ਟਰ) ਵਿਖੇ ਨਤਮਸਤਕ ਹੋਏ। ਇਸ ਉਪਰੰਤ ਉਨ੍ਹਾਂ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਜੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ 23 ਤੋਂ 25 ਨਵੰਬਰ, 2025 ਤੱਕ ਸ੍ਰੀ ਅਨੰਦਪੁਰ…
-

ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ
ਚੰਡੀਗੜ੍ਹ/ਹੁਸ਼ਿਆਰਪੁਰ, 23 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਵਿੱਚ, ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਹੁਸਿ਼ਆਰਪੁਰ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਹੁਸਿ਼ਆਰਪੁਰ ਦੇ ਪਿੰਡ ਬੈਂਚਾ ਦੇ ਵਸਨੀਕ ਕ੍ਰਿਸ਼ਨ ਗੋਪਾਲ ਨੂੰ ਉਸਦੇ ਪੁੱਤਰ ਕੇਸ਼ਵ ਸਮੇਤ ਹੁਸਿ਼ਆਰਪੁਰ ਵਿੱਚ ਜਿਊਲਰੀ…
-

ਡੀ.ਕੇ. ਤਿਵਾੜੀ ਨੇ ਐਨ.ਆਈ.ਸੀ. ਪੰਜਾਬ ਦੀ ਸੂਬਾਈ ਸਿਖਲਾਈ-ਕਮ-ਵਰਕਸ਼ਾਪ ਦੌਰਾਨ ਨਵੀਨਤਾ-ਅਧਾਰਤ ਸ਼ਾਸਨ ਦੀ ਅਹਿਮੀਅਤ ‘ਤੇ ਦਿੱਤਾ ਜ਼ੋਰ
ਚੰਡੀਗੜ੍ਹ, 23 ਅਕਤੂਬਰ:ਡਿਜੀਟਲ ਕੰਮਕਾਜ ਅਤੇ ਪ੍ਰਸ਼ਾਸਕੀ ਉੱਤਮਤਾ ਨੂੰ ਮਜ਼ਬੂਤ ਕਰਨ ਲਈ ਅਹਿਮ ਕਦਮ ਪੁੱਟਦਿਆਂ ਰਾਸ਼ਟਰੀ ਸੂਚਨਾ ਵਿਗਿਆਨ ਕੇਂਦਰ (ਐਨ.ਆਈ.ਸੀ.), ਪੰਜਾਬ ਨੇ ਸਾਰੇ ਐਨ.ਆਈ.ਸੀ. ਅਧਿਕਾਰੀਆਂ ਲਈ ਤਿੰਨ ਰੋਜ਼ਾ ਸਿਖਲਾਈ-ਕਮ-ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਜੋ ਕਰਮਯੋਗੀ ਆਈ.ਜੀ.ਓ.ਟੀ. ਸੈਸ਼ਨ ਨਾਲ ਸਮਾਪਤ ਹੋਈ। ਇਹ ਪ੍ਰੋਗਰਾਮ, ਅਧਿਕਾਰੀਆਂ ਨੂੰ ਨਵੀਆਂ ਤਕਨਾਲੋਜੀਆਂ ਨਾਲ ਲੈਸ ਕਰਨ, ਨਵੀਨਤਾ-ਅਧਾਰਤ ਸ਼ਾਸਨ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ…
-

ਪੰਜਾਬ ਰਾਜ ਮਹਿਲਾ ਕਮਿਸ਼ਨ ਦੀਆਂ ਨਵਨਿਯੁਕਤ ਸੀਨੀਅਰ ਵਾਈਸ-ਚੇਅਰਪਰਸਨ, ਵਾਈਸ-ਚੇਅਰਪਰਸਨ ਅਤੇ 10 ਮੈਂਬਰਾਂ ਨੇ ਅਹੁਦਾ ਸੰਭਾਲਿਆ
ਚੰਡੀਗੜ੍ਹ, 23 ਅਕਤੂਬਰ: ਪੰਜਾਬ ਰਾਜ ਮਹਿਲਾ ਕਮਿਸ਼ਨ ਦੀਆਂ ਨਵਨਿਯੁਕਤ ਸੀਨੀਅਰ ਵਾਈਸ-ਚੇਅਰਪਰਸਨ, ਵਾਈਸ-ਚੇਅਰਪਰਸਨ ਅਤੇ 10 ਮੈਂਬਰਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਤੋਂ ਸ੍ਰੀਮਤੀ ਰੁਪਿੰਦਰ ਕੌਰ ਗਿੱਲ ਨੇ ਸੀਨੀਅਰ ਵਾਇਸ-ਚੇਅਰਪਰਸਨ ਵਜੋਂ ਅਤੇ ਅਜਨਾਲਾ ਤੋਂ ਸ੍ਰੀਮਤੀ ਗੀਤਾ ਗਿੱਲ ਨੇ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 236ਵੇਂ ਦਿਨ ਪੰਜਾਬ ਪੁਲਿਸ ਵੱਲੋਂ 685 ਗ੍ਰਾਮ ਹੈਰੋਇਨ ਸਮੇਤ 95 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 23 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 236ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 339 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 75 ਐਫਆਈਆਰਜ਼ ਦਰਜ ਕਰਕੇ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 236 ਦਿਨਾਂ…
-

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੋਆ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਸੱਦਾ
ਚੰਡੀਗੜ੍ਹ 23 ਅਕਤੂਬਰ 2025: ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਪੰਜਾਬ ਸ੍ਰੀ ਸੰਜੀਵ ਅਰੋੜਾ ਅਤੇ ਖੇਤੀਬਾੜੀ ਤੇ ਪਸ਼ੂ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨਾਲ ਮੁਲਾਕਾਤ ਕਰਕੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਹੋਣ…
-

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਡਰੱਗ ਸਰਗਨਾ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 23 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ `ਤੇ ਸ਼ੁਰੂ ਕੀਤੀ ਗਈ ਨਸਿ਼ਆਂ ਵਿਰੁੱਧ ਮੁਹਿੰਮ’ ਯੁੱਧ ਨਸਿ਼ਆਂ ਵਿਰੁੱਧ’ ਦੌਰਾਨ ਖਿੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਡਰੱਗ ਸਰਗਨਾ ਨੂੰ 5.025 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਸਰਹੱਦ ਪਾਰ ਦੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ…
-

ਸੂਬੇ ਵਿੱਚ ਹੁਣ ਤੱਕ 61.01 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ, ਕਿਸਾਨਾਂ ਨੂੰ 13073 ਕਰੋੜ ਰੁਪਏ ਦੀ ਅਦਾਇਗੀ-ਮੁੱਖ ਮੰਤਰੀ
*ਬੱਸੀ ਪਠਾਣਾ/ਮੋਰਿੰਡਾ, 23 ਅਕਤੂਬਰ*:ਸੂਬੇ ਵਿੱਚ ਹੜ੍ਹਾਂ ਕਾਰਨ ਝੋਨੇ ਦੀ ਫਸਲ ਨੂੰ ਪਹੁੰਚੇ ਨੁਕਸਾਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਸਰਕਾਰ ਨੂੰ ਝੋਨੇ ਦੀ ਖਰੀਦ ਲਈ ਤੈਅ ਕੀਤੇ ਮਾਪਦੰਡਾਂ ਵਿੱਚ ਢਿੱਲ ਦੇਣ ਦੀ ਮੰਗ ਕੀਤੀ ਹੈ।ਅੱਜ ਬੱਸੀ ਪਠਾਣਾ ਅਤੇ ਮੋਰਿੰਡਾ ਦੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਚੱਲ ਰਹੇ ਕਾਰਜਾਂ ਦਾ…
-

ਮੁੱਖ ਮੰਤਰੀ ਨੇ ਡੀ.ਆਈ.ਜੀ. ਭੁੱਲਰ ਨੂੰ ਕੀਤਾ ਮੁਅੱਤਲ; ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਦੀ ਨੀਤੀ ਦੁਹਰਾਈ
ਚੰਡੀਗੜ੍ਹ, 21 ਅਕਤੂਬਰ: ਭ੍ਰਿਸ਼ਟਾਚਾਰ ਪ੍ਰਤੀ ਆਪਣੀ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਈ.ਪੀ.ਐਸ. ਅਧਿਕਾਰੀ ਹਰਚਰਨ ਸਿੰਘ ਭੁੱਲਰ ਨੂੰ ਮੁਅੱਤਲ ਕਰ ਦਿੱਤਾ ਹੈ, ਜਿਨ੍ਹਾਂ ਨੂੰ ਹਾਲ ਹੀ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਸੂਬਾ…
-

‘ਯੁੱਧ ਨਸਿ਼ਆਂ ਵਿਰੁੱਧ’: 234ਵੇਂ ਦਿਨ ਪੰਜਾਬ ਪੁਲਿਸ ਨੇ 11 ਨਸ਼ਾ ਤਸਕਰਾਂ ਨੂੰ 4.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 21 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਨਸਿ਼ਆਂ ਵਿਰੁੱਧ ਜੰਗ “ਯੁੱਧ ਨਸਿ਼ਆਂ ਵਿਰੁੱਧ” ਦੇ 234ਵੇਂ ਦਿਨ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 248 ਥਾਵਾਂ `ਤੇ ਛਾਪੇਮਾਰੀ ਕੀਤੀ ,ਜਿਸ ਦੇ ਸਿੱਟੇ ਵਜੋਂ ਸੂਬੇ ਭਰ ਵਿੱਚ 11 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 11 ਐਫਆਈਆਰਜ਼ ਦਰਜ ਕੀਤੀਆਂ ਗਈਆਂ।…
Got any book recommendations?